Servants of Knowledge
Punjab Gazette · Government of Punjab

ਨਗਰ ਕੌਂਸਲ ਭਦੌੜ, ਜਿਲ੍ਹਾ ਬਰਨਾਲਾ

Published 19 December 2025

Department
Local Government
Type
Extra Ordinary
Notification no.
ਨੰਬਰ:04/83/ਹਲਕਾਬੰਦੀ(ਸ—1)/ਮਚਸ਼/2025/220
Gazetteid
CHD/0092/2024-2026
Identifier
in.gazette.punjabdsa.2025-12-19.89565
Languages
English, Punjabi

click here for IIIF manifest

PUNJAB GOVT. GAZ. (EXTRA), DECEMBER 19, 2025 (AGHN 28, 1947 SAKA) 9201

EXTRAORDINARY

Published by Authority

CHANDIGARH, FRIDAY, DECEMBER 19, 2025 (AGRAHAYANA 28, 1947 SAKA)

ਪੰਜਾਬ ਸਰਕਾਰ

ਸਥਾਨਕ ਸਰਕਾਰ ਵਿਭਾਗ ਪੰਜਾਬ, ਚੰਡੀਗੜ੍ਹ

(ਮਿਉਂਸਪਲ ਚੋਣਾਂ ਸ਼ਾਖਾ)

ਅਧਿਸੂਚਨਾ

ਮਿਤੀ 18 ਦਸੰਬਰ, 2025

ਨੰਬਰ:04/83/ਹਲਕਾਬੰਦੀ(ਸ-1)/ਮਚਸ਼/2025/220.-ਅਧਿਸੂਚਨਾ ਨੰ: 04/83/ਹਲਕਾਬੰਦੀ(ਸ-1)ਮਚਸ਼/205/164 ਮਿਤੀ: 17-11-2025 ਦੀ ਨਿਰੰਤਰਤਾ ਵਿੱਚ ਪੰਜਾਬ ਮਿਉਂਸਪਲ ਐਕਟ, 1911 (ਪੰਜਾਬ ਐਕਟ 3 ਆਫ 1911) ਦੀ ਧਾਰਾ 240 (1)(ਬੀ) ਅਤੇ ਡਿਲੀਮੀਟੇਸ਼ਨ ਆਫ ਵਾਰਡਜ ਆਫ ਮਿਉਂਸਪੈਲਟੀਜ ਰੂਲਜ, 1972 ਦੇ ਰੂਲ 9 ਅਧੀਨ ਅਤੇ ਇਸ ਸਬੰਧ ਵਿਚ ਦੂਸਰੇ ਸਮੂਹ ਅਖਤਿਆਰਾਂ ਦੀ ਵਰਤੋਂ ਕਰਦੇ ਹੋਏ ਪੰਜਾਬ ਦੇ ਰਾਜਪਾਲ ਪਰਸੰਨਤਾ ਪੂਰਵਕ ਨਗਰ ਕੌਂਸਲ, ਭਦੌੜ ਨੂੰ ਵਾਰਡਾਂ ਵਿੱਚ ਵੰਡਣ ਅਤੇ ਅਜਿਹੇ ਹਰ ਇਕ ਵਾਰਡ ਵਿਚੋਂ ਚੁੁਣੇ ਜਾਣ ਲਈ ਨੁੁਮਾਇੰਦਿਆਂ ਦੀ ਗਿਣਤੀ ਨਿਸਚਿਤ ਕਰਨ ਲਈ ਹੇਠ ਲਿਖੇ ਨਿਯਮ ਬਣਾਉਂਦੇ ਹਨ:-

ਨਿਯਮ

ਨਗਰ ਕੌਂਸਲ ਭਦੌੜ, ਜਿਲ੍ਹਾ ਬਰਨਾਲਾ ਦੇ ਨਗਰ ਪਾਲਾ ਦੀ ਚੋਣ ਦੇ ਮਕਸਦ ਲਈ ਨਗਰ ਕੌਂਸਲ ਭਦੌੜ ਨੂੰ 13 ਵਾਰਡਾਂ ਵਿਚ ਵੰਡਿਆ ਜਾਵੇਗਾ ਜਿਨ੍ਹਾਂ ਪਿੱਛੇ 10 ਵਾਰਡ, ਜਿਨ੍ਹਾਂ ਦੇ ਪਿੱਛੇ ਬਰੈਕਟਾਂ ਅਤੇ ਸਬਦਾਂ ਵਿਚ:-

1. ਅਨੁਸੂਚਿਤ ਜਾਤੀਆ ਦੇ ਮੈਂਬਰਾ ਲਈ ਰਾਖਵਾਂ:

2. ਇਸਤਰੀ ਮੈਂਬਰਾਂ ਲਈ ਰਾਖਵਾਂ:

3. ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾ ਲਈ ਰਾਖਵਾਂ ਅਤੇ

4. ਪੱਛੜੀ ਸ਼੍ਰੇਣੀਆਂ ਦੇ ਮੈਂਬਰਾ ਲਈ ਰਾਖਵਾ,

ਲਿਖਿਆ ਹੋਵੇਗਾ ਕਿ ਉਹ ਵਾਰਡ ਉਨ੍ਹਾਂ ਕੈਟਾਗਰੀਆਂ ਨਾਲ ਸਬੰਧਤ ਮੈਂਬਰਾਂ ਲਈ ਰਾਖਵੇ ਹੋਣਗੇ। ਵਾਰਡਾਂ ਦੀਆਂ ਹੱਦਾਂ ਦਾ ਵਰਨਣ ਨਾਲ ਲਗਾਈ ਅਨੁਸੂਚੀ ਵਿਚ ਕੀਤਾ ਜਾਂਦਾ ਹੈ।

( 9201 )9202 PUNJAB GOVT. GAZ. (EXTRA), DECEMBER 19, 2025 (AGHN 28, 1947 SAKA) ਨਗਰ ਕੌਂਸਲ ਭਦੌੜ (ਜਿਲ੍ਹਾ ਬਰਨਾਲਾ) ਦੇ ਵਾਰਡਾਂ ਦੀਆਂ ਹੱਦਾਂ ਦਾ ਵਰਣਨ ਦੱਸਦੀ ਅਨੁਸੂਚੀ

ਵਾਰਡ ਨੰ: 1 (ਅਨਸੂਚਿਤ ਜਾਤੀਆਂ ਦੀਆਂ ਇਸਤਰੀ ਮੈਬਰਾਂ ਲਈ ਰਾਖਵਾਂ)

ਨਗਰ ਕੌਂਸਲ ਦੀ ਉੱਤਰੀ ਹੱਦ (ਰਜਵਾਹਾ) ਅਤੇ ਗਲੀ ਮੁਹੱਲਾ ਘੜੂੰਆ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਗਲੀ ਮੁਹੱਲਾ ਘੜੂੰਆ ਨਾਲ ਚੱਲਦੇ ਹੋਏ ਗਲੀ ਭੁਲੇਰੀਆ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਤਲਵੰਡੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਉੱਤਰੀ ਹੱਦ (ਰਜਵਾਹਾ) ਅਤੇ ਗਲੀ ਮੁਹੱਲਾ ਘੜੂੰਆ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ: 2

ਗਲੀ ਧਰਮਸ਼ਾਲਾ ਅਤੇ ਮੱਝੂ ਕੇ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਮੱਝੂ ਕੇ ਰੋਡ ਨਾਲ ਚੱਲਦੇ ਹੋਏ ਗਲੀ ਸਿਵਲ ਹਸਪਤਾਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਰਕੂਲਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸਰਕਾਰੀ ਕੰਨਿਆਂ ਹਾਈ ਸਕੂਲ ਰੋਡ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੇਨ ਬਜਾਰ (ਢੂੰਡਾ ਮੁਹੱਲਾ) ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੇਨ ਬਜ਼ਾਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੇਨ ਬਜ਼ਾਰ (ਨੱਤਾ ਮੁਹੱਲਾ) ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੁਹੱਲਾ ਭੁਲੇਰੀਆ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਧਰਮਸ਼ਾਲਾ ਅਤੇ ਮੱਝੂ ਕੇ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ: 3 (ਅਨਸੂਚਿਤ ਜਾਤੀਆਂ ਦੀਆਂ ਇਸਤਰੀ ਮੈਬਰਾਂ ਲਈ ਰਾਖਵਾਂ)

ਨਗਰ ਕੌਂਸਲ ਦੀ ਉੱਤਰੀ ਹੱਦ ਅਤੇ ਨਗਰ ਕੌਂਸਲ ਦੀ ਪੂਰਬੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉੱਤਰੀ ਅਤੇ ਪੂਰਬੀ ਹੱਦ ਨਾਲ ਚੱਲਦੇ ਹੋਏ ਮੱਝੂਕੇ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਰਕੂਲਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਮੁਹੱਲਾ ਘੜੂੰਆਂ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਉੱਤਰੀ ਹੱਦ ਅਤੇ ਨਗਰ ਕੌਂਸਲ ਦੀ ਪੂਰਬੀ ਹੱਦ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ: 4

ਮੱਝੂਕੇ ਰੋਡ ਅਤੇ ਨਗਰ ਕੌਂਸਲ ਦੀ ਪੂਰਬੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਪੂਰਬੀ ਹੱਦ ਨਾਲ ਚੱਲਦੇ ਹੋਏ ਸਰਕਾਰੀ ਹਸਪਤਾਲ ਤੀਕ, ਫਿਰ ਉਕਤ ਸਰਕਾਰੀ ਹਸਪਤਾਲ ਨਾਲ ਚੱਲਦੇ ਹੋਏ ਗਲੀ ਜੱਗਾ ਟਾਇਰਾਂ ਵਾਲੀ ਤੀਕ, ਫਿਰ ਉਕਤ ਉਕਤ ਨਾਲ ਚੱਲਦੇ ਹੋਏ ਗਲੀ ਜਵਾਹਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਰਕੂਲਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸਿਵਲ ਹਸਪਤਾਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮੱਝੂਕੇ ਰੋਡ ਅਤੇ ਨਗਰ ਕੌਂਸਲ ਦੀ ਪੂਰਬੀ ਹੱਦ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ: 5 (ਇਸਤਰੀ ਮੈਬਰਾਂ ਲਈ ਰਾਖਵਾਂ)

ਗਲੀ ਸਰਕਾਰੀ ਕੰਨਿਆ ਹਾਈ ਸਕੂਲ ਅਤੇ ਗਲੀ ਜਵਾਹਰ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਗਲੀ ਜਵਾਹਰ ਵਾਲੀ ਨਾਲ ਚੱਲਦੇ ਹੋਏ ਗਲੀ ਜੱਗਾ ਟਾਇਰਾਂ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਲਵੀਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪ੍ਰਕਾਸ਼ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ/ਰੋਡ ਐਮ.ਸੀ ਦਫਤਰ ਵਾਲੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਬੱਸ ਸਟੈਂਡ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਤਰਸੇਮ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੁਹੱਲਾ ਮਾਨਾਂ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮੇਨ ਬਜ਼ਾਰ ਰੋਡ (ਢੂੰਡਾ) ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸਰਕਾਰੀ ਕੰਨਿਆ ਹਾਈ ਸਕੂਲ ਅਤੇ ਗਲੀ ਜਵਾਹਰ ਵਾਲੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ: 6 (ਅਨੁਸੂਚਿਤ ਜਾਤੀਆਂ ਦੇ ਮੈਬਰਾਂ ਲਈ ਰਾਖਵਾਂ)ਐਮ.ਸੀ. ਦਫਤਰ ਰੋਡ ਅਤੇ ਗਲੀ ਪ੍ਰਕਾਸ਼ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਗਲੀ ਨਾਲ ਚਲਦੇ ਹੋਏ ਗਲੀ ਜੱਗਾ ਟਾਇਰਾਂ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪੂਰਬੀ ਹੱਦ ਤੀਕ, ਫਿਰ ਉਕਤ ਹੱਦPUNJAB GOVT. GAZ. (EXTRA), DECEMBER 19, 2025 (AGHN 28, 1947 SAKA) 9203 ਨਾਲ ਚਲਦੇ ਹੋਏ ਗਲੀ ਰਤਨ ਡਰਾਇਵਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਖਹਿਰਾ ਪੈਲਸ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਐਮ.ਸੀ. ਦਫਤਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਪ੍ਰਕਾਸ਼ ਵਾਲੀ ਤੀਕ, ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 7 (ਇਸਤਰੀ ਮੈਬਰਾਂ ਲਈ ਰਾਖਵਾਂ)

ਐਮ.ਸੀ. ਦਫਤਰ ਰੋਡ ਅਤੇ ਖਹਿਰਾ ਪੈਲਸ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਦੇ ਹੋਏ ਖਹਿਰਾ ਪੈਲਸ ਰੋਡ ਨਾਲ ਚਲਦੇ ਹੋਏ ਗਲੀ ਰਤਨ ਡਰਾਇਵਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪੂਰਬੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚਲਦੇ ਹੋਏ ਗਲੀ ਸ਼ਰਮਾ ਪਲਾਈ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਐਚ.ਡੀ.ਐਫ.ਸੀ. ਬੈਂਕ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੋ ਹੋਏ ਬੱਸ ਸਟੈਂਡ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੋ ਹੋਏ ਐਮ.ਸੀ. ਦਫਤਰ ਅਤੇ ਖਹਿਰਾ ਪੈਲਸ ਰੋਡ ਤੀਕ, ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 8 (ਅਨੁਸੂਚਿਤ ਜਾਤੀਆਂ ਦੇ ਮੈਬਰਾਂ ਲਈ ਰਾਖਵਾਂ)

ਗਲੀ ਤਰਸੇ਼ਮ ਵਾਲੀ ਅਤੇ ਬੱਸ ਸਟੈਂਡ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਬੱਸ ਸਟੈਂਡ ਰੋਡ ਨਾਲ ਚੱਲਦੇ ਹੋਏ ਗਲੀ ਇਸਾਈ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜਗਚਾਨਣ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਛੰਨਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਤਰਸੇ਼ਮ ਵਾਲੀ ਅਤੇ ਬੱਸ ਸਟੈਂਡ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ: 9 (ਅਨਸੂਚਿਤ ਜਾਤੀਆਂ ਦੀਆਂ ਇਸਤਰੀ ਮੈਬਰਾਂ ਲਈ ਰਾਖਵਾਂ)

ਗਲੀ ਇਸਾਈ ਅਤੇ ਬੱਸ ਸਟੈਂਡ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਬੱਸ ਸਟੈਂਡ ਰੋਡ ਨਾਲ ਚੱਲਦੇ ਹੋਏ ਗਲੀ ਐਚ.ਡੀ.ਐਫ.ਸੀ ਬੈਂਕ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸ਼ਰਮਾ ਪਲਾਈ ਵਾਲਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬਰਨਾਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਬਾਜਾਖਾਨਾਂ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਜ਼ਸਵਿੰਦਰ ਮਾਨ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਛੰਨਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਜਗਚਾਨਣ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਇਸਾਈ ਅਤੇ ਬੱਸ ਸਟੈਂਡ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ: 10 (ਅਨੁਸੂਚਿਤ ਜਾਤੀਆਂ ਦੇ ਮੈਬਰਾਂ ਲਈ ਰਾਖਵਾਂ)

ਬਾਜਾਖਾਨਾਂ ਰੋਡ ਅਤੇ ਤਪਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਤਪਾ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਉੱਤਰੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਪੂਰਬੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਦੱਖਣੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੱਦ ਪੱਛਮੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਦੱਖਣੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਪੱਛਮੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਬਾਜਾਖਾਨਾਂ ਰੋਡ ਅਤੇ ਤਪਾ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ: 11 (ਇਸਤਰੀ ਮੈਬਰਾਂ ਲਈ ਰਾਖਵਾਂ)

ਗਲੀ ਗੰਧਾਰਾ ਮੁਹੱਲਾ ਅਤੇ ਗਲੀ ਮਾਨਾਂ ਮੁਹੱਲਾ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਗਲੀ ਨਾਲ ਚੱਲਦੇ ਹੋਏ ਛੰਨਾਂ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਜ਼ਸਵਿੰਦਰ ਮਾਨ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬਾਜਾਖਾਨਾਂ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਹਰਦਮ ਮਾਨ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਟੋਭੇ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨਿੰਮਵਾਲਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੰਧਾਰਾ ਮੁਹੱਲਾ ਅਤੇ ਗਲੀ ਮਾਨਾਂ ਮੁਹੱਲਾ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ: 12

ਗਲੀ ਲੰਬਰਦਾਰ ਵਾਲੀ ਅਤੇ ਗਲੀ ਢੀਂਡਸਾ ਮੁਹੱਲਾ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਗਲੀ ਨਾਲ ਚੱਲਦੇ ਹੋਏ ਗਲੀ 9204 PUNJAB GOVT. GAZ. (EXTRA), DECEMBER 19, 2025 (AGHN 28, 1947 SAKA) ਜੰਗੀਕਾਂ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨਿੰਮਵਾਲਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਟੋਬੇ

ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਹਰਦਮ ਮਾਨ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬਾਜਾਖਾਨਾਂ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ (ਪੱਕਾ ਖਾਲ) ਤੀਕ, ਫਿਰ ਉਕਤ ਹੱਦ (ਪੱਕਾ ਖਾਲ) ਨਾਲ ਚੱਲਦੇ ਹੋਏ ਗਲੀ ਸੰਤ ਗੁਰਮੇਲ ਦਾਸ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਲੰਬਰਦਾਰ ਵਾਲੀ ਅਤੇ ਗਲੀ ਢੀਂਡਸਾ ਮੁਹੱਲਾ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ: 13 (ਪੱਛੜੀਆਂ ਸ਼ੇਣੀਆਂ ਦੇ ਮੈਬਰਾਂ ਲਈ ਰਾਖਵਾਂ)

ਗਲੀ ਘੁਮਿਆਰਾਂ ਵਾਲੀ ਅਤੇ ਗਲੀ ਮਹੰਤਾਂ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਮਹੰਤਾਂ ਵਾਲੀ ਨਾਲ ਚੱਲਦੇ ਹੋਏ ਗਲੀ ਮੁਹੱਲਾ ਪੂਰੀਆਂ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੇਨ ਬਜਾਰ (ਨੱਤਾ ਮੁਹੱਲਾ) ਵਾਲੀ ਤੀਕ, ਫਿਰ ਉਕਤ ਗਲੀ ਮੇਨ ਬਜਾਰ (ਨੱਤਾ ਮੁਹੱਲਾ) ਨਾਲ ਚੱਲਦੇ ਹੋਏ ਮੇਨ ਬਜਾਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਮਾਨਾਂ ਮੁਹੱਲਾ (ਗੰਧਾਰਾ ਮੁਹੱਲਾ) ਗਲੀ ਵਾਲੀ ਤੀਕ, ਫਿਰ ਉਕਤ ਗਲੀ ਮਾਨਾਂ ਮੁਹੱਲਾ (ਗੰਧਾਰਾ ਮੁਹੱਲਾ) ਗਲੀ ਨਾਲ ਚੱਲਦੇ ਹੋਏ ਗਲੀ ਮੁਹੱਲਾ ਜੰਗੀਕਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਢੀਂਡਸਾ ਮੁਹੱਲਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਲੰਬਰਦਾਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਘੁਮਿਆਰਾਂ ਵਾਲੀ ਅਤੇ ਗਲੀ ਮਹੰਤਾਂ ਵਾਲੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਸਹੀ/-

ਮਨਜੀਤ ਸਿੰਘ ਬਰਾੜ, ਆਈ.ਏ.ਐਸ,

ਸਕੱਤਰ, ਪੰਜਾਬ ਸਰਕਾਰ

ਮਿਤੀ 18 ਦਸੰਬਰ, 2025

ਸਥਾਨਕ ਸਰਕਾਰ ਵਿਭਾਗ

3587/12-2025/Pb. Govt. Press, S.A.S. Nagar

Cite this issue. Punjab Gazette, Government of Punjab, 19 December 2025. Indian Gazettes, https://egazette.servantsofknowledge.in/details/in.gazette.punjabdsa.2025-12-19.89565/. Archive identifier in.gazette.punjabdsa.2025-12-19.89565.