EXTRAORDINARY
Published by Authority
CHANDIGARH, FRIDAY, DECEMBER 19, 2025 (AGRAHAYANA 28, 1947 SAKA)
ਪੰਜਾਬ ਸਰਕਾਰ
ਸਥਾਨਕ ਸਰਕਾਰ ਵਿਭਾਗ ਪੰਜਾਬ, ਚੰਡੀਗੜ੍ਹ
(ਮਿਉਂਸਪਲ ਚੋਣਾਂ ਸ਼ਾਖਾ)
ਅਧਿਸੂਚਨਾ
ਮਿਤੀ 19 ਦਸੰਬਰ, 2025
ਨੰਬਰ: 04/20/ਹਲਕਾਬੰਦੀ(ਸ-1)/ਮਚਸ਼/2025/242.- ਪੰਜਾਬ ਮਿਉਂਸਪਲ ਐਕਟ, 1911 (ਪੰਜਾਬ ਐਕਟ III ਆਫ 1911) ਦੀ ਧਾਰਾ 240 ਦੇ ਉਪਬੰਧਾਂ ਅਨੁਸਾਰ ਅਤੇ ਡਿਲੀਮੀਟੇਸ਼ਨ ਆਫ ਵਾਰਡਜ਼ ਆਫ ਮਿਉਂਸਪੈਲਟੀਜ ਰੂਲਜ, 1972 ਦੇ ਨਿਯਮ 8 ਅਧੀਨ ਇਸ ਤੋਂ ਪਹਿਲਾਂ ਇਸ ਸਬੰਧ ਵਿ~ਚ ਜਾਰੀ ਕੀਤੇ ਹੁਕਮਾਂ ਦਾ ਅਧਿਲੰਘਣ ਕਰਦੇ ਹੋਏ ਹੇਠਾਂ ਲਿਖਿਆ ਨਿਯਮਾਂ ਦਾ ਖਰੜ੍ਹਾ ਜਿਨ੍ਹਾਂ ƒ ਬਨਾਉਣ ਲਈ ਪੰਜਾਬ ਦੇ ਰਾਜਪਾਲ ਤਜਵੀਜ ਕਰਦੇ ਹਨ ਅਤੇ ਇਸ ਸਬੰਧ ਵਿ~ਚ ਆਪਣੀਆਂ ਸਮੂਹ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਨਗਰ ਪੰਚਾਇਤ, ਮਹਿਤਪੁੁਰ, ਜਿਲ੍ਹਾ ਜਲੰਧਰ ਦੇ ਵਾਰਡਾਂ ਦੀ ਹਲਕਾਬੰਦੀ ਉਨ੍ਹਾਂ ਵਿਅਕਤੀਆਂ ਦੀ ਸੂਚਨਾ ਲਈ ਪ੍ਰਕਾਸ਼ਤ ਕਰਦੇ ਹਨ, ਜਿਨ੍ਹਾਂ ਤੇ ਇਸ ਦਾ ਅਸਰ ਪੈਣ ਦੀ ਸੰਭਾਵਨਾ ਹੋਵੇ।ਉਹ ਇਸ ਅਧਿਸੂਚਨਾ ਦੇ ਪ੍ਰਕਾਸ਼ਤ ਹੋਣ ਤੋਂ 7 ਦਿਨਾਂ ਦੇ ਪਿ~ਛੋਂ ਨਿਮਨ ਅਨੁਸਾਰ ਖਰੜੇ ਤੇ ਪ੍ਰਾਪਤ ਉਨ੍ਹਾਂ ਇਤਰਾਜਾਂ/ ਸੁਝਾਵਾਂ ਤੇ ਵਿਚਾਰ ਕੀਤਾ ਜਾਵੇਗਾ ਜਿਹੜੇ ਨਿਯਮਾਂ ਦੇ ਖਰੜੇ ਸਬੰਧੀ ਕਿਸੇ ਵੀ ਅਸਰ ਸੰਭਾਵੀ ਵਿਅਕਤੀ ਵਲੋਂ ਉਕਤ ਅਨੁਸਾਰ ਮਿੱਥੇ ਸਮੇ ਅੰਦਰ ਸਬੰਧਤ ਨਗਰ ਪੰਚਾਇਤ ਦੇ ਕਾਰਜ ਸਾਧਕ ਅਫਸਰ ਰਾਂਹੀਂ ਸਕੱਤਰ ਪੰਜਾਬ ਸਰਕਾਰ, ਸਥਾਨਕ ਸਰਕਾਰ ਵਿਭਾਗ ƒ ਪ੍ਰਾਪਤ ਹੋਣਗੇ।
ਨਿਯਮਾਂ ਦਾ ਖਰੜਾ
ਨਗਰ ਪੰਚਾਇਤ, ਮਹਿਤਪੁੁਰ, ਜਿਲ੍ਹਾ ਜਲੰਧਰ ਦੇ ਨਗਰ ਪਾਲਾ ਦੀ ਚੋਣ ਦੇ ਮਕਸਦ ਲਈ ਨਗਰ ਪੰਚਾਇਤ, ਮਹਿਤਪੁੁਰ ਨੂੰ 13 ਵਾਰਡਾਂ ਵਿਚ ਵੰਡਿਆ ਜਾਵੇਗਾ ਜਿਨ੍ਹਾਂ ਪਿੱਛੇ 10 ਵਾਰਡ, ਜਿਨ੍ਹਾਂ ਦੇ ਪਿੱਛੇ ਬਰੈਕਟਾਂ ਅਤੇ ਸਬਦਾਂ ਵਿਚ:-
1. ਅਨੁਸੂਚਿਤ ਜਾਤੀਆਂ ਦੇ ਮੈਂਬਰਾ ਲਈ ਰਾਖਵਾਂ:
2. ਇਸਤਰੀ ਮੈਂਬਰਾਂ ਲਈ ਰਾਖਵਾਂ:
3. ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾ ਲਈ ਰਾਖਵਾਂ ਅਤੇ
4. ਪੱਛੜੀ ਸ਼੍ਰੇਣੀਆਂ ਦੇ ਮੈਂਬਰਾ ਲਈ ਰਾਖਵਾਂ,
ਲਿਖਿਆ ਹੋਵੇਗਾ ਕਿ ਉਹ ਵਾਰਡ ਉਨ੍ਹਾਂ ਕੈਟਾਗਰੀਆਂ ਨਾਲ ਸਬੰਧਤ ਮੈਂਬਰਾਂ ਲਈ ਰਾਖਵੇ ਹੋਣਗੇ। ਵਾਰਡਾਂ ਦੀਆਂ ਹੱਦਾਂ ਦਾ ਵਰਨਣ ਨਾਲ ਲਗਾਈ ਅਨੁਸੂਚੀ ਵਿਚ ਕੀਤਾ ਜਾਂਦਾ ਹੈ।
( 9235 )9236 PUNJAB GOVT. GAZ. (EXTRA), DECEMBER 19, 2025 (AGHN 28, 1947 SAKA) ਨਗਰ ਪੰਚਾਇਤ, ਮਹਿਤਪੁੁਰ, ਜਿਲ੍ਹਾ ਜਲੰਧਰ ਦੇ ਵਾਰਡਾਂ ਦੀਆਂ ਹੱਦਾਂ ਦਾ ਵਰਣਨ ਦੱਸਦੀ ਅਨੁਸੂਚੀ ਵਾਰਡ ਨੰਬਰ: 1 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)
ਮਹਿਮਾ ਰੋਡ ਅਤੇ ਨਗਰ ਪੰਚਾਇਤ ਦੀ ਉੱਤਰੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਹੱਦ ਨਾਲ ਚਲਦੇ ਹੋਏ ਨਗਰ ਪੰਚਾਇਤ ਦੀ ਪੱਛਮੀ ਹੱਦ ਤੀਕ, ਉਕਤ ਹੱਦ ਨਾਲ ਚਲਦੇ ਹੋਏ ਢੰਗਾਰਾ ਮੁੁਹੱਲਾ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਗਲੀ ਭਜਨ ਸਿੰਘ ਤੀਕ, ਉਕਤ ਗਲੀ ਨਾਲ ਚਲਦੇ ਹੋਏ ਮਹਿਮਾ ਰੋਡ ਤੀਕ, ਉਕਤ ਗਲੀ ਨਾਲ ਚਲਦੇ ਹੋਏ ---- ਤੀਕ, ਉਕਤ ਗਲੀ ਨਾਲ ਚਲਦੇ ਹੋਏ---- ਤੀਕ, ਉਕਤ ਗਲੀ ਨਾਲ ਚਲਦੇ ਹੋਏ ---- ਤੀਕ, ਉਕਤ ਗਲੀ ਨਾਲ ਚਲਦੇ ਹੋਏ ਮਹਿਮਾ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਨਗਰ ਪੰਚਾਇਤ ਦੀ ਉੱਤਰੀ ਹੱਦ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 2 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)
ਢੰਗਾਰਾ ਮੁੁਹੱਲਾ ਰੋਡ ਅਤੇ ਨਗਰ ਪੰਚਾਇਤ ਦੀ ਪੱਛਮੀ ਹੱਦ (ਬਾਈ ਪਾਸ ਰੋਡ) ਦੇ ਮਿਲਦੇ ਸਥਾਨ ਤੋਂ ਆਰੰਭ ਕਰਕੇ ਉਕਤ ਹੱਦ ਨਾਲ ਚਲਦੇ ਹੋਏ ਤਲਾਬ ਵਾਲਾ ਮੁੁਹੱਲਾ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਗਲੀ ਮੁੁਹੱਲਾ ਸ਼ਾਦੀਖਾਂ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਰਵੀਦਾਸ ਵਾਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਅਸਮਾਇਲਪੁੁਰ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਗਲੀ ਗੁੁਰੂਦੁੁਆਰਾ ਸਾਹਿਬ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਹਰਭਜਨ ਸਿੰਘ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਬਲਾਕ ਨੰ. 19 ਤੀਕ, ਉਕਤ ਗਲੀ ਬਲਾਕ ਨੰ. 19 ਨਾਲ ਚਲਦੇ ਹੋਏ ਗਲੀ ਭਜਨ ਸਿੰਘ ਤੀਕ, ਉਕਤ ਗਲੀ ਨਾਲ ਚਲਦੇ ਹੋਏ ---- ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਭੰਡਾਰੀ ਮੰਦਿਰ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਮੁੁਹੱਲਾ ਕਸੱਬਾ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਬਲਵਿੰਦਰ ਸਿੰਘ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਭਜਨ ਸਿੰਘ ਤੀਕ, ਉਕਤ ਗਲੀ ਨਾਲ ਚਲਦੇ ਹੋਏ ਨਗਰ ਪੰਚਾਇਤ ਦੀ ਪੱਛਮੀ ਹੱਦ (ਬਾਈ ਪਾਸ ਰੋਡ) ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 03 (ਇਸਤਰੀ ਮੈਂਬਰਾਂ ਲਈ ਰਾਖਵਾਂ)
ਤਲਾਬ ਮੁੁਹੱਲਾ ਰੋਡ ਅਤੇ ਨਗਰ ਪੰਚਾਇਤ ਦੀ ਪੱਛਮੀ ਹੱਦ (ਬਾਈ ਪਾਸ ਰੋਡ) ਦੇ ਮਿਲਦੇ ਸਥਾਨ ਤੋਂ ਆਰੰਭ ਕਰਕੇ ਪੱਛਮੀ ਹੱਦ ਨਾਲ ਚਲਦੇ ਹੋਏ ਨਗਰ ਪੰਚਾਇਤ ਦੀ ਦੱਖਣੀ ਹੱਦ ਤੀਕ, ਉਕਤ ਹੱਦ ਨਾਲ ਚਲਦੇ ਹੋਏ ਜਗਰਾUਂ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਗਲੀ ਹਸਪਤਾਲ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਨਰਿੰਦਰ ਸਿੰਘ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਬਲਵਿੰਦਰ ਸਿੰਘ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਸਿਵਲ ਹਸਪਤਾਲ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਰਾਮ ਕ੍ਰਿਸ਼ਨ ਤੀਕ, ਉਕਤ ਗਲੀ ਨਾਲ ਚਲਦੇ ਹੋਏ ਅਸਮਾਇਲ ਪੁੁਰ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਗਲੀ ਰਵੀਦਾਸ ਮੰਦਿਰ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਮੁੁਹੱਲਾ ਸਾਦੀ ਖਾਂ ਤੀਕ, ਉਕਤ ਗਲੀ ਨਾਲ ਚਲਦੇ ਹੋਏ ਤਲਾਬ ਮੁੁਹੱਲਾ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਨਗਰ ਪੰਚਾਇਤ ਦੀ ਪੱਛਮੀ ਹੱਦ (ਬਾਈ ਪਾਸ ਰੋਡ) ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 4 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)
ਗਲੀ ਮੋਹਿੰਦਰ ਸਿੰਘ ਅਤੇ ਗਲੀ ਭਜਨ ਸਿੰਘ ਦੇ ਮਿਲਦੇ ਸਥਾਨ ਤੋਂ ਆਰੰਭ ਕਰਕੇ ਗਲੀ ਭਜਨ ਸਿੰਘ ਨਾਲ ਚਲਦੇ ਹੋਏ ਗਲੀ ਬਲਾਕ ਨੰ. 04 ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਬਲਾਕ ਨੰ. 19 ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਹਰਭਜਨ ਸਿੰਘ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁੁਰੂਦੁੁਆਰਾ ਸਾਹਿਬ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਰਾਮ ਕ੍ਰਿਸ਼ਨ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਸਦਾ ਮੁੁਹੱਲਾ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਮੋਹਿੰਦਰ ਸਿੰਘ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਭਜਨ ਸਿੰਘ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 5 (ਇਸਤਰੀ ਮੈਂਬਰਾਂ ਲਈ ਰਾਖਵਾਂ)
ਗਲੀ ਮੱਟੂਆਂ ਵਾਲੀ ਅਤੇ ਗਲੀ ਬਸ ਸਟੈਂਡ ਵਾਲੀ ਦੇ ਮਿਲਦੇ ਸਥਾਨ ਤੋਂ ਆਰੰਭ ਕਰਕੇ ਗਲੀ ਬਸ ਸਟੈਂਡ ਵਾਲੀ ਨਾਲ ਚਲਦੇ ਹੋਏ ਗਲੀ ਸਵਰਨ ਸਿੰਘ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਮੋਹਿੰਦਰ ਸਿੰਘ ਤੀਕ, ਉਕਤ ਗਲੀ ਨਾਲ ਚਲਦੇ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
PUNJAB GOVT. GAZ. (EXTRA), DECEMBER 19, 2025 (AGHN 28, 1947 SAKA) 9237ਵਾਰਡ ਨੰਬਰ: 6
ਗਲੀ ਕਾਇਆਂ (ਮਹੱਲਾ ਵੱਡਾ ਵਿਹੜਾ) ਅਤੇ ਗਲੀ ਜਗਦੀਸ਼ ਦੇ ਮਿਲਦੇ ਸਥਾਨ ਤੋਂ ਆਰੰਭ ਕਰਕੇ ਗਲੀ ਜਗਦੀਸ਼ ਨਾਲ ਚਲਦੇ ਹੋਏ ਗਲੀ ਨਰਿੰਦਰ ਸਿੰਘ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਹਸਪਤਾਲ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਦਿਵਾਨ ਚੰਦ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਰਾਜਵਿੰਦਰ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਜਸਵਿੰਦਰ ਸਿੰਘ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਰਿਸ਼ੀ ਨਗਰ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਮਸਤਾਨੀ ਸਮਾਧ ਤੀਕ, ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕਾਇਆਂ (ਮਹੱਲਾ ਵੱਡਾ ਵਿਹੜਾ) ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਜਗਦੀਸ਼ ਸਿੰਘ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 7 (ਇਸਤਰੀ ਮੈਂਬਰਾਂ ਲਈ ਰਾਖਵਾਂ)
ਗਲੀ ਰਸੂਲਪੁੁਰ ਅਤੇ ਜਗਰਾਉਂ ਰੋਡ ਦੇ ਮਿਲਦੇ ਸਥਾਨ ਤੋਂ ਆਰੰਭ ਕਰਕੇ ਜਗਰਾਉ ਰੋਡ ਨਾਲ ਚਲਦੇ ਹੋਏ ਗਲੀ ਬਸ ਸਟੈਂਡ ਵਾਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਮੁੁਹਲਾ ਮਟੂਆ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਮੁੁਹਲਾ ਕਸਾਈਆ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਪੱਤੀ ਸ਼ਾਹ ਸਲੇਮਪੁੁਰ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਨਰਿੰਦਰ ਸਿੰਘ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਮਸਤਾਨੀ ਸਮਾਧ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਰਿਸ਼ੀ ਨਗਰ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਰਾਜਵਿੰਦਰ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਹਸਪਤਾਲ ਵਾਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਜਗਰਾਉਂ ਤੀਕ, ਉਕਤ ਰੋਡ ਨਾਲ ਚਲਦੇ ਹੋਏ ਨਗਰ ਪੰਚਾਇਤ ਦੀ ਦੱਖਣੀ ਹੱਦ ਤੀਕ, ਉਕਤ ਹੱਦ ਨਾਲ ਚਲਦੇ ਹੋਏ ਨਗਰ ਪੰਚਾਇਤ ਦੀ ਪੱਛਮੀ ਹੱਦ ਤੀਕ, ਉਕਤ ਹੱਦ ਨਾਲ ਚਲਦੇ ਹੋਏ ਅਂਗਾਕੀੜੀ ਤੇ ਆਦਰਾਮਾਨ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਦਾਣਾ ਮੰਡੀ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਅੰਗਾਕੀਤੀ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਗਲੀ ਬਾਲਮੀਕੀ ਮੰਦਰ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਗਜਤਾਰ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਤਰਨ ਦੀ ਦੁੁਕਾਨ ਤੀਕ, ਉਕਤ ਗਲੀ ਨਾਲ ਚਲਦੇ ਹੋਏ ਰਾਮੂਵਾਲਾ ਰੋਡ ਤੀਕ, ਉਕਤ ਰੋਜ ਨਾਲ ਚਲਦੇ ਹੋਏ ਗਲੀ ਰਣਜੀਤ ਸਿੰਘ ਤੀਕ, ਉਕਤ ਗਲੀ ਨਾਲ ਚਲਦੇ ਹੋਏ ਸ਼ਾਹਪੁੁਰ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਗਲੀ ਰਸੂਲਪੁੁਰ ਤੀਕ, ਉਕਤ ਗਲੀ ਨਾਲ ਚਲਦੇ ਹੋਏ ਜਗਰਾਉਂ ਰੋਡ ਤੀਕ,ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 8
ਰਾਮੂਵਾਲਾ ਰੋਡ ਅਤੇ ਗਲੀ ਤਰਨ ਦੀ ਦੁੁਕਾਨ ਦੇ ਮਿਲਦੇ ਸਥਾਨ ਤੋਂ ਆਰੰਭ ਕਰਕੇ ਗਲੀ ਤਰਨ ਦੀ ਦੁੁਕਾਨ ਨਾਲ ਚੱਲਦੇ ਹੋਏ ਗਲੀ ਗੱਜਤਾਰ ਸਿੰਘ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਬਾਲਮੀਕੀ ਮੰਦਰ ਤੀਕ, ਉਕਤ ਗਲੀ ਨਾਲ ਚਲਦੇ ਹੋਏ ਅੰਗਾਕੀਤੀ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਦਾਣਾ ਮੰਡੀ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਗਲੀ ------
ਤੀਕ, ਉਕਤ ਗਲੀ ਨਾਲ ਚਲਦੇ ਹੋਏ ------- ਤੀਕ, ਉਕਤ ਗਲੀ ਨਾਲ ਚਲਦੇ ਹੋਏ -------- ਤੀਕ, ਉਕਤ ਗਲੀ ਨਾਲ ਚਲਦੇ ਹੋਏ ਅੰਗਾਕੀਤੀ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਗਲੀ ----- ਤੀਕ, ਉਕਤ ਗਲੀ ਨਾਲ ਚਲਦੇ ਹੋਏ ਰਾਮਪੁੁਰ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ------- ਤੀਕ, ਉਕਤ ਰੋਡ ਨਾਲ ਚਲਦੇ ਹੋਏ ------- ਤੀਕ, ਉਕਤ ਰੋਡ ਨਾਲ ਚਲਦੇ ਹੋਏ ------- ਤੀਕ ,ਉਕਤ ਗਲੀ ਨਾਲ ਚਲਦੇ ਹੋਏ ਰਾਮੂਵਾਲਾ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਤਰਨ ਦੀ ਦੁੁਕਾਨ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 9 (ਇਸਤਰੀ ਮੈਂਬਰਾਂ ਲਈ ਰਾਖਵਾਂ)
ਨਗਰ ਪੰਚਾਇਤ ਦੀ ਪੱਛਮੀ ਹੱਦ ਅਤੇ ਰਾਮੂਵਾਲਾ ਰੋਡ ਦੇ ਮਿਲਦੇ ਸਥਾਨ ਤੋਂ ਆਰੰਭ ਕਰਕੇ ਰਾਮੂਵਾਲਾ ਰੋਡ ਨਾਲ ਚਲਦੇ ਹੋਏ ਗਲੀ------ ਤੀਕ, ਉਕਤ ਗਲੀ ਨਾਲ ਚਲਦੇ ਹੋਏ ਅੰਗਾਕੀਤੀ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ -------ਤੀਕ, ਉਕਤ ਰੋਡ ਨਾਲ ਚਲਦੇ ਹੋਏ -------ਤੀਕ, ਉਕਤ ਰੋਡ ਨਾਲ ਚਲਦੇ ਹੋਏ -------ਤੀਕ, ਉਕਤ ਗਲੀ ਨਾਲ ਚਲਦੇ ਹੋਏ ਦਾਣਾਮੰਡੀ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਅੰਗਾਕੀੜੀ ਤੇ ਆਦਾਰਾਮਾਨ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਨਗਰ ਪੰਚਾਇਤ ਦੀ ਪੱਛਮੀ ਹੱਦ ਤੀਕ, ਉਕਤ ਹੱਦ ਨਾਲ ਚਲਦੇ ਹੋਏ ਰਾਮੂਵਾਲਾ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
9238 PUNJAB GOVT. GAZ. (EXTRA), DECEMBER 19, 2025 (AGHN 28, 1947 SAKA)ਵਾਰਡ ਨੰਬਰ: 10 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)
ਨਗਰ ਪੰਚਾਇਤ ਦੀ ਪੱਛਮੀ ਹੱਦ ਅਤੇ ਸ਼ਾਹਪੁੁਰ ਰੋਡ ਦੇ ਮਿਲਦੇ ਸਥਾਨ ਤੋਂ ਆਰੰਭ ਕਰਕੇ ਸ਼ਾਹਪੁੁਰ ਰੋਡ ਨਾਲ ਚਲਦੇ ਹੋਏ ਗਲੀ ਰਣਜੀਤ ਸਿੰਘ ਤੀਕ, ਉਕਤ ਗਲੀ ਨਾਲ ਚਲਦੇ ਹੋਏ ਪਰਜੀਆਂ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਰਾਮੂਵਾਲਾ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ------ ਤੀਕ, ਉਕਤ ਰੋਡ ਨਾਲ ਚਲਦੇ ਹੋਏ ------ ਤੀਕ, ਉਕਤ ਰੋਡ ਨਾਲ ਚਲਦੇ ਹੋਏ ------ ਤੀਕ, ਉਕਤ ਗਲੀ ਨਾਲ ਚਲਦੇ ਹੋਏ ਰਾਮੂਵਾਲਾ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਨਗਰ ਪੰਚਾਇਤ ਦੀ ਪੱਛਮੀ ਹੱਦ ਤੀਕ, ਉਕਤ ਹੱਦ ਨਾਲ ਚਲਦੇ ਹੋਏ ਸ਼ਾਹਪੁੁਰ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 11 (ਪੱਛੜੀਆਂ ਸ਼ੇ੍ਰਣੀਆਂ ਦੇ ਮੈਂਬਰਾਂ ਲਈ ਰਾਖਵਾਂ)
ਨਗਰ ਪੰਚਾਇਤ ਦੀ ਪੱਛਮੀ ਹੱਦ ਅਤੇ ਉੱਤਰੀ ਹੱਦ ਦੇ ਮਿਲਦੇ ਸਥਾਨ ਤੋਂ ਆਰੰਭ ਕਰਕੇ ਉੱਤਰੀ ਹੱਦ ਨਾਲ ਚੱਲਦੇ ਹੋਏ ਜਗਰਾਉਂ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਗਲੀ ਦਫਤਰ ਨਗਰ ਪੰਚਾਇਤ ਮਹਿਤਪੁੁਰ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਸ਼ੀਤਲ ਸਿੰਘ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਦਿੱਲੀ ਵਾਲੀਆਂ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਆਲਮ ਤੀਕ, ਉਕਤ ਗਲੀ ਨਾਲ ਚਲਦੇ ਹੋਏ ਮਾਲੋਵਾਲ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਗਲੀ ਦਫਤਰ ਨਗਰ ਪੰਚਾਇਤ ਮਹਿਤਪੁੁਰ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਸੂੱਚਾ ਸਿੰਘ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਸੁੁਖਵਿੰਦਰ ਸਿੰਘ ਤੀਕ, ਉਕਤ ਗਲੀ ਨਾਲ ਚਲਦੇ ਹੋਏ ਸ਼ਾਹਪੁੁਰ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਨਗਰ ਪੰਚਾਇਤ ਦੀ ਪੱਛਮੀ ਹੱਦ ਤੀਕ, ਉਕਤ ਹੱਦ ਨਾਲ ਚਲਦੇ ਹੋਏ ਨਗਰ ਪੰਚਾਇਤ ਦੀ ਉੱਤਰੀ ਹੱਦ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ:12
ਗਲੀ ਦਫਤਰ ਨਗਰ ਪੰਚਾਇਤ ਮਹਿਤਪੁੁਰ ਅਤੇ ਜਗਰਾਉਂ ਰੋਡ ਦੇ ਮਿਲਦੇ ਸਥਾਨ ਤੋਂ ਆਰੰਭ ਕਰਕੇ ਜਗਰਾਉਂ ਰੋਡ ਨਾਲ ਚੱਲਦੇ ਹੋਏ ਗਲੀ ਰਸੂਲਪੁੁਰ ਤੀਕ, ਉਕਤ ਗਲੀ ਨਾਲ ਚਲਦੇ ਹੋਏ ਸ਼ਾਹਪੁੁਰ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਗਲੀ ਸੁੁਖਵਿੰਦਰ ਸਿੰਘ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਸੂੱਚਾ ਸਿੰਘ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਦਫਤਰ ਨਗਰ ਪੰਚਾਇਤ ਮਹਿਤਪੁੁਰ ਤੀਕ, ਉਕਤ ਗਲੀ ਨਾਲ ਚਲਦੇ ਹੋਏ ਮਾਲੋਵਾਲ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਗਲੀ ਆਲਮ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ -------- ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਦਿੱਲੀ ਵਾਲੀਆਂ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਸ਼ੀਤਲ ਸਿੰਘ ਤੀਕ, ਉਕਤ ਗਲੀ ਨਾਲ ਚਲਦੇ ਗਲੀ ਦਫਤਰ ਨਗਰ ਪੰਚਾਇਤ ਮਹਿਤਪੁੁਰ ਤੀਕ, ਉਕਤ ਗਲੀ ਨਾਲ ਚਲਦੇ ਹੋਏ ਜਗਰਾਉਂ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ:13 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀਆਂ ਮੈਂਬਰਾਂ ਲਈ ਰਾਖਵਾਂ)
ਜਗਰਾਉਂ ਰੋਡ ਅਤੇ ਨਗਰ ਪੰਚਾਇਤ ਦੀ ਉੱਤਰੀ ਹੱਦ ਦੇ ਮਿਲਦੇ ਸਥਾਨ ਤੋਂ ਆਰੰਭ ਕਰਕੇ ਉੱਤਰੀ ਹੱਦ ਨਾਲ ਚੱਲਦੇ ਹੋਏ ਮਹਿਮਾ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਗਲੀ ------- ਤੀਕ, ਉਕਤ ਰੋਡ ਨਾਲ ਚਲਦੇ ਹੋਏ ਗਲੀ ------ ਤੀਕ, ਉਕਤ ਰੋਡ ਨਾਲ ਚਲਦੇ ਹੋਏ ਗਲੀ ------ ਤੀਕ, ਉਕਤ ਗਲੀ ਨਾਲ ਚਲਦੇ ਹੋਏ ਮਹਿਮਾ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਗਲੀ ਬਲਵਿੰਦਰ ਸਿੰਘ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਮੁੁਹੱਲਾ ਕਸੱਬਾ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਭੰਡਾਰੀ ਮੰਦਰ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ------ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਭਜਨ ਸਿੰਘ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਮਹਿੰਦਰ ਸਿੰਘ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਸਵਰਨ ਸਿੰਘ ਤੀਕ , ਉਕਤ ਗਲੀ ਨਾਲ ਚਲਦੇ ਗਲੀ ਬੱਸ ਸਟੈਂਡ ਤੀਕ, ਉਕਤ ਗਲੀ ਨਾਲ ਚਲਦੇ ਹੋਏ ਜਗਰਾਉਂ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਨਗਰ ਪੰਚਾਇਤ ਦੀ ਉੱਤਰੀ ਹੱਦ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਸਹੀ/-
ਮਨਜੀਤ ਸਿੰਘ ਬਰਾੜ,ਆਈ.ਏ.ਐਸ, ਮਿਤੀ 18 ਦਸੰਬਰ, 2025
ਸਕੱਤਰ, ਪੰਜਾਬ ਸਰਕਾਰ
ਸਥਾਨਕ ਸਰਕਾਰ ਵਿਭਾਗ
3587/12-2025/Pb. Govt. Press, S.A.S. Nagar