Servants of Knowledge
Punjab Gazette · Government of Punjab

ਨਗਰ ਕੌਂਸਲ, ਧੂਰੀ ਜਿਲ੍ਹਾ ਸੰਗਰੂਰ

Published 19 December 2025

Department
Local Government
Type
Extra Ordinary
Notification no.
ਨੰਬਰ: 04/94/ਹਲਕਾਬੰਦੀ(ਸ—1)/ਮਚਸ਼/2025/229
Gazetteid
CHD/0092/2024-2026
Identifier
in.gazette.punjabdsa.2025-12-19.89571
Languages
English, Punjabi

click here for IIIF manifest

PUNJAB GOVT. GAZ. (EXTRA), DECEMBER 19, 2025 (AGHN 28, 1947 SAKA) 9249

EXTRAORDINARY

Published by Authority

CHANDIGARH, FRIDAY, DECEMBER 19, 2025 (AGRAHAYANA 28, 1947 SAKA)

ਪੰਜਾਬ ਸਰਕਾਰ

ਸਥਾਨਕ ਸਰਕਾਰ ਵਿਭਾਗ ਪੰਜਾਬ, ਚੰਡੀਗੜ੍ਹ

(ਮਿਉਂਸਪਲ ਚੋਣਾਂ ਸ਼ਾਖਾ)

ਅਧਿਸੂਚਨਾ

ਮਿਤੀ 18 ਦਸੰਬਰ, 2025

ਨੰਬਰ: 04/94/ਹਲਕਾਬੰਦੀ(ਸ-1)/ਮਚਸ਼/2025/229.- ਪੰਜਾਬ ਮਿਉਂਸਪਲ ਐਕਟ, 1911 (ਪੰਜਾਬ ਐਕਟ III ਆਫ 1911) ਦੀ ਧਾਰਾ 240 ਦੇ ਉਪਬੰਧਾਂ ਅਨੁਸਾਰ ਅਤੇ ਡਿਲੀਮੀਟੇਸ਼ਨ ਆਫ ਵਾਰਡਜ਼ ਆਫ ਮਿਉਂਸਪੈਲਟੀਜ ਰੂਲਜ, 1972 ਦੇ ਨਿਯਮ 8 ਅਧੀਨ ਇਸ ਤੋਂ ਪਹਿਲਾਂ ਇਸ ਸਬੰਧ ਵਿ~ਚ ਜਾਰੀ ਕੀਤੇ ਹੁਕਮਾਂ ਦਾ ਅਧਿਲੰਘਣ ਕਰਦੇ ਹੋਏ ਹੇਠਾਂ ਲਿਖਿਆ ਨਿਯਮਾਂ ਦਾ ਖਰੜ੍ਹਾ ਜਿਨ੍ਹਾਂ ƒ ਬਨਾਉਣ ਲਈ ਪੰਜਾਬ ਦੇ ਰਾਜਪਾਲ ਤਜਵੀਜ ਕਰਦੇ ਹਨ ਅਤੇ ਇਸ ਸਬੰਧ ਵਿ~ਚ ਆਪਣੀਆਂ ਸਮੂਹ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਨਗਰ ਕੌਂਸਲ, ਧੂਰੀ ਜਿਲ੍ਹਾ ਸੰਗਰੂਰ ਦੇ ਵਾਰਡਾਂ ਦੀ ਹਲਕਾਬੰਦੀ ਉਨ੍ਹਾਂ ਵਿਅਕਤੀਆਂ ਦੀ ਸੂਚਨਾ ਲਈ ਪ੍ਰਕਾਸ਼ਤ ਕਰਦੇ ਹਨ, ਜਿਨ੍ਹਾਂ ਤੇ ਇਸ ਦਾ ਅਸਰ ਪੈਣ ਦੀ ਸੰਭਾਵਨਾ ਹੋਵੇ।ਉਹ ਇਸ ਅਧਿਸੂਚਨਾ ਦੇ ਪ੍ਰਕਾਸ਼ਤ ਹੋਣ ਤੋਂ 7 ਦਿਨਾਂ ਦੇ ਪਿ~ਛੋਂ ਨਿਮਨ ਅਨੁਸਾਰ ਖਰੜੇ ਤੇ ਪ੍ਰਾਪਤ ਉਨ੍ਹਾਂ ਇਤਰਾਜਾਂ/ ਸੁਝਾਵਾਂ ਤੇ ਵਿਚਾਰ ਕੀਤਾ ਜਾਵੇਗਾ ਜਿਹੜੇ ਨਿਯਮਾਂ ਦੇ ਖਰੜੇ ਸਬੰਧੀ ਕਿਸੇ ਵੀ ਅਸਰ ਸੰਭਾਵੀ ਵਿਅਕਤੀ ਵਲੋਂ ਉਕਤ ਅਨੁਸਾਰ ਮਿੱਥੇ ਸਮੇ ਅੰਦਰ ਸਬੰਧਤ ਨਗਰ ਕੌਂਸਲ ਦੇ ਕਾਰਜ ਸਾਧਕ ਅਫਸਰ ਰਾਹੀਂ ਸਕੱਤਰ ਪੰਜਾਬ ਸਰਕਾਰ, ਸਥਾਨਕ ਸਰਕਾਰ ਵਿਭਾਗ ƒ ਪ੍ਰਾਪਤ ਹੋਣਗੇ।

ਨਿਯਮਾਂ ਦਾ ਖਰੜਾ

ਨਗਰ ਕੌਂਸਲ, ਧੂਰੀ ਜਿਲ੍ਹਾ ਸੰਗਰੂਰ ਦੇ ਨਗਰ ਪਾਲਾ ਦੀ ਚੋਣ ਦੇ ਮਕਸਦ ਲਈ ਨਗਰ ਕੌਂਸਲ, ਧੂਰੀ ਨੂੰ 21 ਵਾਰਡਾਂ ਵਿਚ ਵੰਡਿਆ ਜਾਵੇਗਾ ਜਿਨ੍ਹਾਂ ਪਿੱਛੇ 14 ਵਾਰਡ, ਜਿਨ੍ਹਾਂ ਦੇ ਪਿੱਛੇ ਬਰੈਕਟਾਂ ਅਤੇ ਸਬਦਾਂ ਵਿਚ:-

1. ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ:

2. ਇਸਤਰੀ ਮੈਂਬਰਾਂ ਲਈ ਰਾਖਵਾਂ:

3. ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ ਅਤੇ

4. ਪੱਛੜੀ ਸ਼੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂ,

ਲਿਖਿਆ ਹੋਵੇਗਾ ਕਿ ਉਹ ਵਾਰਡ ਉਨ੍ਹਾਂ ਕੈਟਾਗਰੀਆਂ ਨਾਲ ਸਬੰਧਤ ਮੈਂਬਰਾਂ ਲਈ ਰਾਖਵੇਂ ਹੋਣਗੇ। ਵਾਰਡਾਂ ਦੀਆਂ ਹੱਦਾਂ ਦਾ ਵਰਨਣ ਨਾਲ ਲਗਾਈ ਅਨੁਸੂਚੀ ਵਿਚ ਕੀਤਾ ਜਾਂਦਾ ਹੈ।

( 9249 )9250 PUNJAB GOVT. GAZ. (EXTRA), DECEMBER 19, 2025 (AGHN 28, 1947 SAKA) ਨਗਰ ਕੌਂਸਲ, ਧੂਰੀ ਜਿਲ੍ਹਾ ਸੰਗਰੂਰ ਦੇ ਵਾਰਡਾਂ ਦੀਆਂ ਹੱਦਾਂ ਦਾ ਵਰਣਨ ਦੱਸਦੀ ਅਨੁਸੂਚੀ ਵਾਰਡ ਨੰਬਰ: 1 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)

ਰਸਤਾ ਪਿੰਡ ਬਰੜਵਾਲ ਅਤੇ ਨਗਰ ਕੌਂਸਲ ਪੂਰਬੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਕੌਂਸਲ ਪੂਰਬੀ ਹੱਦ ਨਾਲ ਚੱਲਦੇ ਹੋਏ ਪਾਈਨਰ ਸਕੂਲ ਨੂੰ ਪਾਰ ਕਰਕੇ ਚਰਚ ਤੀਕ; ਫਿਰ ਉਕਤ ਚਰਚ ਅਤੇ ਨਗਰ ਕੌਂਸਲ ਪੂਰਬੀ ਹੱਦ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚੱਲਦੇ ਹੋਏ ਸਾਈ ਮੰਦਰ ਦਵਿੰਦਰ ਕਲੋਨੀ ਤੀਕ; ਫਿਰ ਉਕਤ ਕਲੋਨੀ ਨਾਲ ਚੱਲਦੇ ਹੋਏ ਰੇਲਵੇ ਲਾਈਨ ਪਾਰ ਕਰਕੇ ਗਊਸ਼ਾਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਧੂਰੀ ਬਾਗੜ੍ਹੀਆ ਰੋਡ ਪਾਰ ਕਰਕੇ ਰਸਤਾ ਪਿੰਡ ਬਰੜਵਾਲ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰਬਰ: 2

66 ਕੇ.ਵੀ. ਸਬ-ਸਟੇਸ਼ਨ ਰੋਡ ਅਤੇ ਗਊਸ਼ਾਲਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਊਸ਼ਾਲਾ ਰੋਡ ਨਾਲ ਚੱਲਦੇ ਹੋਏ ਸੂਗਰ ਮੀਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਬੰਦ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ----- ਵਾਲੀ ਤੀਕ; ਫਿਰ ਗਲੀ ਨਾਲ ਚੱਲਦੇ ਹੋਏ ਗਲੀ -------- ਵਾਲੀ ਤੀਕ; ਫਿਰ ਗਲੀ ਨਾਲ ਚੱਲਦੇ ਹੋਏ ਗਲੀ -------- ਵਾਲੀ ਤੀਕ; ਫਿਰ ਗਲੀ ਨਾਲ ਚੱਲਦੇ ਹੋਏ ਗਲੀ -------- ਵਾਲੀ ਤੀਕ; ਫਿਰ ਗਲੀ ਨਾਲ ਚੱਲਦੇ ਹੋਏ ਗਲੀ -------- ਵਾਲੀ ਤੀਕ; ਫਿਰ ਗਲੀ ਨਾਲ ਚੱਲਦੇ ਹੋਏ ਗਲੀ -------- ਵਾਲੀ ਤੀਕ; ਫਿਰ ਗਲੀ ਨਾਲ ਚੱਲਦੇ ਹੋਏ ਗਲੀ -------- ਵਾਲੀ ਤੀਕ; ਫਿਰ ਗਲੀ ਨਾਲ ਚੱਲਦੇ ਹੋਏ ਗਲੀ ਰਜਵਾਹੇ ਤੀਕ; ਫਿਰ ਰਜਵਾਹੇ ਨਾਲ ਚੱਲਦੇ ਹੋਏ 66 ਕੇ.ਵੀ.

ਸਬ-ਸਟੇਸ਼ਨ ਰੋਡ ਅਤੇ ਗਊਸ਼ਾਲਾ ਰੋਡ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰਬਰ: 3 (ਇਸਤਰੀ ਮੈਂਬਰਾਂ ਲਈ ਰਾਖਵਾਂ)

ਬੰਦ ਗਲੀ ਸੂਗਰ ਮਿਲ ਅਤੇ ਸੂਗਰ ਮਿੱਲ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਸੂਗਰ ਮਿੱਲ ਰੋਡ ਨਾਲ ਚੱਲਦੇ ਹੋਏ ਗਊਸ਼ਾਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ; ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਮਾਲੇਰਕੋਟਲਾ ਬਾਈਪਾਸ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ --- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ----- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ----- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ----- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ----- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ----- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ----- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬੰਦ ਗਲੀ ਸੂਗਰ ਮਿਲ ਅਤੇ ਸੂਗਰ ਮਿੱਲ ਰੋਡ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰਬਰ: 4

ਰੇਲਵੇ ਲਾਈਨ ਅਤੇ ਗਊਸ਼ਾਲਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਊਸ਼ਾਲਾ ਰੋਡ ਨਾਲ ਚੱਲਦੇ ਹੋਏ ਆਸਥਾ ਕਲੋਨੀ ਤੀਕ; ਫਿਰ ਉਕਤ ਕਲੋਨੀ ਨਾਲ ਚੱਲਦੇ ਹੋਏ ਗਲੀ ਪਾਰਕ ਮੁਹੱਲਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਟੈਲੀਫੋਨ ਐਕਸਚੇਂਜ ਵਾਲੀ ਤੀਕ; ਫਿਰ ਗਲੀ ਨਾਲ ਚੱਲਦੇ ਹੋਏ ਪਾਠਸ਼ਾਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮਾਲ ਗੋਦਾਮ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਨਗਰ ਕੌਂਸਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪੁਰਾਣੀ ਤਹਿਸੀਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੁਨਿਆਰਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪੁਰਾਣੀ ਅਨਾਜ ਮੰਡੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਤ੍ਰਿਵੈਣੀ ਚੌਂਕ ਤੀਕ; ਫਿਰ ਉਕਤ ਚੌਂਕ ਨਾਲ ਚੱਲਦੇ ਹੋਏ ਲੋਹਾ ਬਜਾਰ ਤੀਕ; ਫਿਰ ਉਕਤ ਬਜ਼ਾਰ ਨਾਲ ਚੱਲਦੇ ਹੋਏ ਰੇਲਵੇ ਲਾਈਨ ਅਤੇ ਗਊਸ਼ਾਲਾ ਰੋਡ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰਬਰ: 5 (ਇਸਤਰੀ ਮੈਂਬਰਾਂ ਲਈ ਰਾਖਵਾਂ)

ਤਹਿਸੀਲ ਮੁਹੱਲਾ ਅਤੇ ਪਾਠਸ਼ਾਲਾ ਮੁਹੱਲਾ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਪਾਠਸ਼ਾਲਾ ਮੁਹੱਲੇ ਨਾਲ ਚੱਲਦੇ ਹੋਏਅੰਬੇਡਕਰ ਚੌਂਕ ਤੀਕ; ਫਿਰ ਉਕਤ ਚੌਂਕ ਨਾਲ ਚੱਲਦੇ ਹੋਏ ਤਹਿਸੀਲ ਮੁਹੱਲਾ ਬੰਦ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ --- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਗਲੀ ਮਹੇਸ਼ ਨਗਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੁਭਾਸ਼ ਨਗਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਮਹੇਸ਼ ਨਗਰ ਵਾਲੀ ਤੀਕ; ਫਿਰ ਉਕਤ PUNJAB GOVT. GAZ. (EXTRA), DECEMBER 19, 2025 (AGHN 28, 1947 SAKA) 9251 ਗਲੀ ਨਾਲ ਚੱਲਦੇ ਗਲੀ ----- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸੰਗਰੂਰ ਲੁਧਿਆਣਾ ਮਾਰਗ ਤੀਕ; ਫਿਰ ਉਕਤ ਮਾਰਗ ਨਾਲ ਚੱਲਦੇ ਹੋਏ ਲੋਹਾ ਬਜਾਰ ਤੀਕ; ਫਿਰ ਉਕਤ ਬਜਾਰ ਨਾਲ ਚੱਲਦੇ ਹੋਏ ਤ੍ਰਿਵੈਣੀ ਚੌਂਕ ਤੀਕ; ਫਿਰ ਉਕਤ ਚੌਂਕ ਨਾਲ ਚੱਲਦੇ ਹੋਏ ਲਿਦ ਮੰਡੀ ਤੀਕ; ਫਿਰ ਉਕਤ ਮੰਡੀ ਨਾਲ ਚੱਲਦੇ ਹੋਏ ਗਲੀ ਮੁਹੱਲਾ ਯਸ਼ ਚੋਧਰੀ ਮਾਰਕਿਟ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਤਹਿਸੀਲ ਮੁਹੱਲਾ ਅਤੇ ਪਾਠਸ਼ਾਲਾ ਮੁਹੱਲਾ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰਬਰ: 6

ਮਾਲ ਗੁਦਾਮ ਰੋਡ ਅਤੇ ਪਾਠਸ਼ਾਲਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਪਾਠਸ਼ਾਲਾ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ 50 ਫੁੱਟੀ ਰੋਡ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪਾਠਸ਼ਾਲਾ ਮੁਹੱਲਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ 50 ਫੁੱਟੀ ਰੋਡ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ 50 ਫੁੱਟੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਬੰਦ ਪਾਠਸ਼ਾਲਾ ਮੁਹੱਲਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪਾਠਸ਼ਾਲਾ ਮੁਹੱਲਾ ਤੀਕ;

ਫਿਰ ਉਕਤ ਲਿੰਕ ਗਲੀ ਅੰਬੇਡਕਰ ਚੌਂਕ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਦਫਤਰ ਸੀਵਰੇਜ ਬੋਰਡ ਤੀਕ; ਫਿਰ ਉਕਤ ਦਫਤਰ ਨਾਲ ਚੱਲਦੇ ਹੋਏ ਗਲੀ ਤਹਿਸੀਲ ਮੁਹੱਲੇ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਯਸ਼ ਚੋਧਰੀ ਮਾਰਕਿਟ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿਦ ਮੰਡੀ ਚੌਂਕ ਤੀਕ; ਫਿਰ ਉਕਤ ਚੌਂਕ ਨਾਲ ਚੱਲਦੇ ਹੋਏ ਤ੍ਰਿਵੈਣੀ ਚੌਂਕ ਤੀਕ; ਫਿਰ ਉਕਤ ਚੌਂਕ ਨਾਲ ਚੱਲਦੇ ਹੋਏ ਪੁਰਾਣੀ ਅਨਾਜ਼ ਮੰਡੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਗਲੀ ਸੁਨਿਆਰਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬੰਦ ਗਲੀ ਪੁਰਾਣੀ ਤਹਿਸੀਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬੰਦ ਗਲੀ ਦਫਤਰ ਨਗਰ ਕੌਂਸਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਮਾਲ ਗੁਦਾਮ ਰੋਡ ਵਾਲੀ ਤੀਕ;

ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮਾਲ ਗੁਦਾਮ ਰੋਡ ਅਤੇ ਪਾਠਸ਼ਾਲਾ ਰੋਡ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰਬਰ: 7 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)

ਆਸਥਾ ਕਲੋਨੀ ਅਤੇ ਸਾਂਈ ਮੰਦਰ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਸਾਂਈ ਮੰਦਰ ਨਾਲ ਚੱਲਦੇ ਹੋਏ ਲੁਧਿਆਣਾ ਜਾਖਲ ਰੇਲਵੇ ਲਾਈਨ ਤੀਕ; ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਧੂਰੀ ਮਾਨਵਾਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਵੀਂ ਅਨਾਜ ਮੰਡੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਧੂਰੀ ਪਿੰਡ ਸਰਕਾਰੀ ਸਕੂਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਪਾਠਸ਼ਾਲਾ ਮੁਹੱਲਾ ਤੀਕ; ਫਿਰ ਉਕਤ ਮੁਹੱਲੇ ਨਾਲ ਚੱਲਦੇ ਹੋਏ ਧੂਰੀ ਪਿੰਡ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਤਹਿਸੀਲ ਮੁਹੱਲੇ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬੰਦ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਅੰਬੇਡਕਰ ਚੌਂਕ ਤੀਕ; ਫਿਰ ਉਕਤ ਚੌਂਕ ਨਾਲ ਚੱਲਦੇ ਹੋਏ ਲਿੰਕ ਗਲੀ ਪਾਠਸ਼ਾਲਾ ਮੁਹੱਲਾ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬੰਦ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗ੍ਰੀਨਵੁੱਡ ਸਕੂਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਪਾਠਸ਼ਾਲਾ ਮੁਹੱਲੇ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ 50 ਫੁੱਟੀ ਤੀਕ;

ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਟੈਲੀਫੋਨ ਐਕਸਚੇਂਜ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪਾਰਕ ਮੁਹੱਲੇ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਆਸਥਾ ਕਲੋਨੀ ਅਤੇ ਸਾਂਈ ਮੰਦਰ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰਬਰ: 8 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)

ਧੂਰੀ ਪਿੰਡ ਰੋਡ ਅਤੇ ਧੂਰੀ ਪਿੰਡ ਸਮਾਧ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਧੂਰੀ ਪਿੰਡ ਸਮਾਧ ਨਾਲ ਚੱਲਦੇ ਹੋਏ ਧੂਰੀ ਪਿੰਡ ਸਟੇਡੀਅਮ ਤੀਕ; ਫਿਰ ਉਕਤ ਸਟੇਡੀਅਮ ਨਾਲ ਚੱਲਦੇ ਹੋਏ ਧੂਰੀ ਪਿੰਡ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਗਿੰਨੀ ਚਾਹ ਗੋਲਡ ਫੈਕਟਰੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬਾਲਾ ਜੀ ਮੰਦਰ ਤੀਕ; ਫਿਰ ਉਕਤ ਮੰਦਰ ਨਾਲ ਚੱਲਦੇ ਹੋਏ ਗੰਦਾ ਨਾਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਮਹੇਸ਼ ਨਗਰ ਤੀਕ; ਫਿਰ ਉਕਤ ਨਗਰ ਨਾਲ ਚੱਲਦੇ ਹੋਏ ਲਿੰਕ ਗਲੀ ਮਹੇਸ਼ ਨਗਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸੁਭਾਸ਼ ਨਗਰ ਤੀਕ; ਫਿਰ ਉਕਤ ਨਗਰ ਨਾਲ ਚੱਲਦੇ ਹੋਏ ਸਨਾਤਨ ਧਰਮਸ਼ਾਲਾ ਤੀਕ; ਫਿਰ ਉਕਤ ਧਰਮਸ਼ਾਲਾ ਨਾਲ ਚੱਲਦੇ ਹੋਏ ਧੂਰੀ ਪਿੰਡ ਰੋਡ ਅਤੇ ਧੂਰੀ ਪਿੰਡ ਸਮਾਧ ਤੀਕ;

ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰਬਰ: 9 (ਇਸਤਰੀ ਮੈਂਬਰਾਂ ਲਈ ਰਾਖਵਾਂ)

ਤੋਤਾ ਪੂਰੀ ਰੋਡ ਅਤੇ ਧੂਰੀ ਮਾਨਵਾਲਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਧੂਰੀ ਮਾਨਵਾਲਾ ਰੋਡ ਨਾਲ ਚੱਲਦੇ ਹੋਏਸ਼ਮਸ਼ਾਨਘਾਟ ਵਾਲੇ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ; ਫਿਰ ਉਕਤ ਹੱਦ ਨਾਲ 9252 PUNJAB GOVT. GAZ. (EXTRA), DECEMBER 19, 2025 (AGHN 28, 1947 SAKA) ਚੱਲਦੇ ਹੋਏ ਪੈਟਰੋਲ ਪੰਪ ਤੀਕ; ਫਿਰ ਉਕਤ ਪੰਪ ਨਾਲ ਚੱਲਦੇ ਹੋਏ ਸੰਗਰੂਰ ਲੁਧਿਆਣਾ ਮਾਰਗ ਤੀਕ; ਤੀਕ; ਫਿਰ ਉਕਤ ਮਾਰਗ ਨਾਲ ਚੱਲਦੇ ਹੋਏ ਸੰਗਰੂਰ ਬਾਈਪਾਸ ਚੌਂਕ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪਰਮ ਐਗਰੋ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਸੰਗਰੂਰ ਲੁਧਿਆਣਾ ਰੋਡ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਿਨੇਮਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਮਹੇਸ਼ ਨਗਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਮਹੇਸ਼ ਨਗਰ ਕੌਂਸਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗੰਦਾ ਨਾਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਬਾਲਾ ਜੀ ਮੰਦਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਬੰਦ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਤੋਤਾ ਪੂਰੀ ਰੋਡ ਅਤੇ ਧੂਰੀ ਮਾਨਵਾਲ ਰੋਡ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰਬਰ: 10

ਕੱਕੜਵਾਲ ਪੁੱਲ ਅਤੇ ਸਿਵਲ ਹਸਪਤਾਲ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਸਿਨੇਮਾ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਰਜਵਾਹੇ ਤੀਕ; ਫਿਰ ਉਕਤ ਰਜਵਾਹੇ ਨਾਲ ਚੱਲਦੇ ਹੋਏ ਸੰਗਰੂਰ ਬਾਈਪਾਸ ਚੌਂਕ ਤੀਕ; ਫਿਰ ਉਕਤ ਚੌਂਕ ਨਾਲ ਚੱਲਦੇ ਹੋਏ ਸੰਗਰੂਰ ਲੁਧਿਆਣਾ ਮਾਰਗ ਤੀਕ; ਫਿਰ ਉਕਤ ਮਾਰਗ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚੱਲਦੇ ਹੋਏ ਪੱਛਮੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚੱਲਦੇ ਹੋਏ ਮੰਗਲਾ ਫਾਰਮ ਹਾਊਸ ਤੀਕ; ਫਿਰ ਉਕਤ ਫਾਰਮ ਹਾਊਸ ਨਾਲ ਚੱਲਦੇ ਹੋਏ ਲਿੰਕ ਗਲੀ ਗਿੰਦਰੀ ਕਲੋਨੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮੇਨ ਗਲੀ ਗੁਰੂ ਤੇਗ ਬਹਾਦਰ ਨਗਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੰਬਰ 1 (ਏ.ਪੀ. ਐਮ ਇੰਨਕਲੇਵ) ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੰਬਰ 2 (ਏ.ਪੀ.ਐਮ ਇੰਨਕਲੇਵ) ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕੈਮਬਰਿੰਗ ਚਿਲਡਰਨ ਸਕੂਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਬੱਸ ਸਟੈਂਡ ਰੋਡ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬੱਸ ਸਟੈਂਡ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ -- ਵਾਲੀ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ -- ਵਾਲੀ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਬੱਸ ਸਟੈਂਡ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਕੱਕੜਵਾਲ ਪੁਲ ਤੀਕ; ਫਿਰ ਉਕਤ ਪੁਲ ਨਾਲ ਚੱਲਦੇ ਹੋਏ ਸਿਵਲ ਹਸਪਤਾਲ ਰੋਡ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰਬਰ: 11 (ਇਸਤਰੀ ਮੈਂਬਰਾਂ ਲਈ ਰਾਖਵਾਂ)

ਬਰਨਾਲਾ ਰੋਡ ਅਤੇ ਗਲੀ ਗੋਲਡੀ ਐਮ.ਐਲ.ਏ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਗੋਲਡੀ ਐਮ.ਐਲ.ਏ ਵਾਲੀ ਦੇ ਨਾਲ ਚੱਲਦੇ ਹੋਏ ਗਲੀ ਗੁਰੂਦੁਆਰਾ ਸਾਹਿਬ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰੂ ਤੇਗ ਬਹਾਦੁਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮੇਨ ਗਲੀ ਗੁਰੂ ਤੇਗ ਬਹਾਦੁਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਬੰਦ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੰਗਲਾ ਫਾਰਮ ਹਾਊਸ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮਾਤਾ ਮਨਸਾ ਦੇਵੀ ਮੰਦਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਬਰਨਾਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਲੈਂਡਲਾਰਡ ਕਲੋਨੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਚਰਚ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਦਸਮੇਸ਼ ਨਗਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ (ਬਰਨਾਲਾ ਰੋਡ) ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬਰਨਾਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਗੋਲਡੀ ਐਮ.ਐਲ.ਏ ਵਾਲੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 12 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)

ਰਾਜਪੁਰਾ ਰੇਲਵੇ ਲਾਈਨ ਅਤੇ ਬਾਈਪਾਸ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਬਾਈਪਾਸ ਰੋਡ ਦੇ ਨਾਲ ਚੱਲਦੇ ਹੋਏ ਕੱਕੜਵਾਲ ਚੌਂਕ ਤੀਕ, ਫਿਰ ਉਕਤ ਚੌਂਕ ਨਾਲ ਚੱਲਦੇ ਹੋਏ ਬਰਨਾਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ (ਦਸ਼ੇਮਸ਼ ਨਗਰ) ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਦਸਮੇਸ਼ ਨਗਰ ਵਾਲੀ ਤੀਕ, ਫਿਰ ਉਕਤ ਗਲੀਨਾਲ ਚੱਲਦੇ ਹੋਏੇ ਗਲੀ ਚਰਚ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਲੈਂਡਲਾਰਡ ਕਲੋਨੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬਰਨਾਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ,ਫਿਰ ਉਕਤ ਹੱਦ ਨਾਲ ਚੱਲਦੇ ਹੋਏ ਰਾਜਪੁਰਾ ਰੇਲਵੇ ਲਾਈਨ ਤੀਕ, ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਬਾਈਪਾਸ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

PUNJAB GOVT. GAZ. (EXTRA), DECEMBER 19, 2025 (AGHN 28, 1947 SAKA) 9253

ਵਾਰਡ ਨੰਬਰ: 13 (ਇਸਤਰੀ ਮੈਂਬਰਾਂ ਲਈ ਰਾਖਵਾਂ)

ਬਾਈਪਾਸ ਰੋਡ ਅਤੇ ਲਿੰਕ ਗਲੀ ਬਾਈਪਾਸ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਲਿੰਕ ਗਲੀ ਬਾਈਪਾਸ ਰੋਡ ਦੇ ਨਾਲ ਚੱਲਦੇ ਹੋਏ ਗਲੀ ਐਫ.ਸੀ.ਆਈ. ਗੋਦਾਮ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸ਼ਿਵਪੁਰੀ ਮੁਹੱਲੇ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ -------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਿਸ਼ੀ ਹਸਪਤਾਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਅਤੇ ਬੱਸ ਸਟੈਂਡ ਰੋਡ ਪਾਰ ਕਰਦੇ ਹੋਏ ਗਲੀ ਕੈਮਬਰਿੱਜ ਚਿਲਡਰਨ ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਏ.ਪੀ. ਇੰਨਕਲੇਵ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਏ.ਪੀ. ਇੰਨਕਲੇਵ ਗਲੀ ਨੰਬਰ: 2 ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਏ.ਪੀ. ਇੰਨਕਲੇਵ ਗਲੀ ਨੰਬਰ: 1 ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬਾਈਪਾਸ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗੁਰੂ ਤੇਗ ਬਹਾਦੁਰ ਨਗਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਗੁਰੂਦੁਆਰਾ ਸਾਹਿਬ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੋਲਡੀ ਐਮ.ਐਲ.ਏ. ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬਰਨਾਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਕੱਕੜ ਵਾਲਾ ਚੌਂਕ ਤੀਕ, ਫਿਰ ਉਕਤ ਚੌਂਕ ਨਾਲ ਚੱਲਦੇ ਹੋਏ ਬਾਈਪਾਸ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਬਾਈਪਾਸ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 14

ਰੇਲਵੇ ਲਾਈਨ ਅਤੇ ਲੋਹਾ ਬਜ਼ਾਰ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਲੋਹਾ ਬਜ਼ਾਰ ਦੇ ਨਾਲ ਚੱਲਦੇ ਹੋਏ ਕੱਕੜਵਾਲ ਪੁਲ ਤੀਕ, ਫਿਰ ਉਕਤ ਪੁੱਲ ਨਾਲ ਚੱਲਦੇ ਹੋਏ ਬੱਸ ਸਟੈਂਡ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ --- ਵਾਲੀ ਤੀਕ;

ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ -- ਵਾਲੀ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਬੱਸ ਸਟੈਂਡ ਰੋਡ ਤੀਕ;

ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਰਿਸ਼ੀ ਹਸਪਤਾਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬੰਦ ਗਲੀ ਤੀਕ, ਫਿਰ ਉਕਤ ਬੰਦ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਲਿੰਕ ਗਲੀ ਨਾਲ ਚੱਲਦੇ ਹੋਏ ਗਲੀ ਸ਼ਿਵਪੁਰੀ ਮੁਹੱਲਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬੰਦ ਗਲੀ ਤੀਕ, ਫਿਰ ਉਕਤ ਬੰਦ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਰਾਮਗੜ੍ਹੀਆਂ ਗੁਰੂਦੁਆਰਾ ਸਾਹਿਬ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏੇ ਡਬਲ ਫਾਟਕ ਤੀਕ, ਫਿਰ ਉਕਤ ਫਾਟਕ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ, ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਲੋਹਾ ਬਜ਼ਾਰ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 15 (ਇਸਤਰੀ ਮੈਂਬਰਾਂ ਲਈ ਰਾਖਵਾਂ)

ਜਨਤਾ ਨਗਰ ਅਤੇ ਗਲੀ ਜੈਨ ਮੰਦਰ (ਰਜਵਾਹਾ) ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਮਾਲੇਰਕੋਟਲਾ ਰੋਡ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ, ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਡਬਲ ਫਾਟਕ ਤੀਕ, ਫਿਰ ਉਕਤ ਡਬਲ ਫਾਟਕ ਨਾਲ ਚੱਲਦੇ ਹੋਏ ਸ਼ੇਰਪੁਰ ਚੌਂਕ ਸੜਕ ਤੀਕ, ਫਿਰ ਉਕਤ ਸੜਕ ਨਾਲ ਚੱਲਦੇ ਹੋਏ ਲਿੰਕ ਗਲੀ ਰੇਲਵੇ ਲਾਈਨ ਤੀਕ, ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਲਿੰਕ ਗਲੀ ਜਨਤਾ ਨਗਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬੰਦ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰੇਲਵੇ ਕੁਆਟਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਸੁੱਖਾ ਸਿੰਘ ਗੁਰੂਦੁਆਰਾ ਸਾਹਿਬ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬੰਦ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜਨਤਾ ਨਗਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ --------

ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜੈਨ ਮੰਦਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਜਨਤਾ ਨਗਰ ਤੀਕ, ਫਿਰ ਉਕਤ ਨਗਰ ਨਾਲ ਚੱਲਦੇ ਹੋਏ ਗਲੀ ਜੈਨ ਮੰਦਰ (ਰਜਵਾਹਾ) ਵਾਲੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 16

ਸ਼ੇਰਪੁਰ ਚੌਂਕ ਸੜਕ ਅਤੇ ਡਬਲ ਫਾਟਕ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਡਬਲ ਫਾਟਕ ਰੋਡ ਦੇ ਨਾਲ ਚੱਲਦੇ ਹੋਏ ਰਾਮਗੜ੍ਹੀਆਂ ਗੁਰੂਦੁਆਰਾ ਸਾਹਿਬ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸ਼ਿਵਪੂਰੀ ਮੁਹੱਲਾ ਵਾਲੀ ਤੀਕ, ਫਿਰਉਕਤ ਗਲੀ ਨਾਲ ਚੱਲਦੇ ਹੋਏ ਗਲੀ -------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ------ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸ਼ਿਵਪੁਰੀ ਮੁਹੱਲਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਐਫ.ਸੀ.ਆਈ. ਗੋਦਾਮ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ 9254 PUNJAB GOVT. GAZ. (EXTRA), DECEMBER 19, 2025 (AGHN 28, 1947 SAKA) ਹੋਏ ਲਿੰਕ ਗਲੀ ਬਾਈਪਾਸ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸੰਤ ਨਿਰੰਕਾਰੀ ਭਵਨ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ, ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਲਿੰਕ ਗਲੀ ਸ਼ੇਰਪੁਰ ਚੌਂਕ ਸੜਕ ਤੀਕ, ਫਿਰ ਉਕਤ ਸੜਕ ਨਾਲ ਚੱਲਦੇ ਹੋਏ ਡਬਲ ਫਾਟਕ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 17 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)

ਸੇ਼ਰਪੁਰ ਚੌਂਕ ਅਤੇ ਸ਼ੇਰਪੂਰੀ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਸੇ਼ਰਪੂਰੀ ਰੋਡ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ, ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਬਾਈਪਾਸ ਰੋਡ Uਵਰ ਬਰਿੱਜ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏੇ ਗਲੀ ਬਾਜੀਗਰ ਬਸਤੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਸੇ਼ਰਪੁਰ ਚੌਂਕ ਤੀਕ, ਫਿਰ ਉਕਤ ਚੌਂਕ ਨਾਲ ਚੱਲਦੇ ਹੋਏ ਬਾਈਪਾਸ ਰੋਡ Uਵਰ ਬਰਿੱਜ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ; ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਲਿੰਕ ਗਲੀ ਡਬਲ ਫਾਟਕ ਤੋਂ ਸੇ਼ਰਪੁਰ ਚੌਂਕ ਸੜਕ ਤੀਕ, ਫਿਰ ਉਕਤ ਸੜਕ ਨਾਲ ਚੱਲਦੇ ਹੋਏ ਸ਼ੇਰਪੂਰੀ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 18 (ਇਸਤਰੀ ਮੈਂਬਰਾਂ ਲਈ ਰਾਖਵਾਂ)

ਗਲੀ ਜਨਤਾ ਨਗਰ ਅਤੇ ਰੇਲਵੇ ਕੁਆਟਰ ਰੋਡ ਦੇ ਮਿਲਣ ਦੇੇ ਸਥਾਨ ਤੋਂ ਆਰੰਭ ਕਰਕੇ ਉਕਤ ਰੋਡ ਦੇ ਨਾਲ ਚੱਲਦੇ ਹੋਏ ਗਲੀ ਸੁੱਖਾ ਸਿੰਘ ਗੁਰੂਦੁਆਰਾ ਸਾਹਿਬ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ -------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏੇ ਰੇਲਵੇ ਲਾਈਨ ਤੀਕ, ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਬਾਈਪਾਸ ਰੋਡ Uਵਰ ਬਰਿੱਜ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਜਨਤਾ ਨਗਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰੇਲਵੇ ਕੁਆਟਰ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 19 (ਇਸਤਰੀ ਮੈਂਬਰਾਂ ਲਈ ਰਾਖਵਾਂ)

ਗਲੀ ਜਨਤਾ ਨਗਰ ਅਤੇ ਗਲੀ ਮਹਾਂਵੀਰ ਮੰਦਰ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਮਹਾਂਵੀਰ ਮੰਦਰ ਵਾਲੀ ਦੇ ਨਾਲ ਚੱਲਦੇ ਹੋਏ ਮਾਲੇਰਕੋਟਲਾ ਬਾਈਪਾਸ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰੇਲਵੇ ਕੁਆਟਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਜੈਨ ਮੰਦਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜਨਤਾ ਨਗਰ ਵਾਲੀ ਤੀਕ;

ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੁੱਖਾ ਸਿੰਘ ਗੁਰਦੁਆਰਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜਨਤਾ ਨਗਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ----- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ -- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬਾਈਪਾਸ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਜਨਤਾ ਨਗਰ ਅਤੇ ਗਲੀ ਮਹਾਂਵੀਰ ਮੰਦਰ ਵਾਲੀ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰਬਰ: 20

ਨਗਰ ਕੌਂਸਲ ਦੀ ਉੱਤਰੀ ਹੱਦ ਅਤੇ ਗਲੀ ਬਲਦੇਵ ਨਗਰ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਬਲਦੇਵ ਨਗਰ ਵਾਲੀ ਦੇ ਨਾਲ ਚੱਲਦੇ ਹੋਏ ਗਲੀ ਗੁਰਦੇਵ ਨਗਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰਦੇਵ ਨਗਰ ਪਾਰਕ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਹੀਰੋ ਮੋਟਰ ਸਾਈਕਲ ਏਜੰਸੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬਾਈਪਾਸ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸ਼ੇਰਪੁਰ ਚੌਂਕ ਤੀਕ; ਫਿਰ ਉਕਤ ਚੌਂਕ ਨਾਲ ਚੱਲਦੇ ਹੋਏ ਗਲੀ ਬਾਜੀਗਰ ਬਸਤੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਬਾਈਪਾਸ ਰੋਡ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ; ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਉੱਤਰੀ ਹੱਦ ਅਤੇ ਗਲੀ ਬਲਦੇਵ ਨਗਰ ਵਾਲੀ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰਬਰ: 21 (ਪੱਛੜੀਆਂ ਸ਼੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂ)

ਨਗਰ ਕੌਂਸਲ ਦੀ ਉੱਤਰੀ ਹੱਦ ਅਤੇ ਪੂਰਬੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਪੂਰਬੀ ਹੱਦ ਨਾਲ ਚੱਲਦੇ ਹੋਏ66 ਕੇ.ਵੀ ਸਬ ਸਟੇਸ਼ਨ ਰੋਡ ਤੀਕ; ਫਿਰ ਉਕਤ 66 ਕੇ.ਵੀ ਸਬ ਸਟੇਸ਼ਨ ਰੋਡ ਨਾਲ ਚੱਲਦੇ ਹੋਏ ਰਜਵਾਹਾ ਤੀਕ; ਫਿਰ ਉਕਤ PUNJAB GOVT. GAZ. (EXTRA), DECEMBER 19, 2025 (AGHN 28, 1947 SAKA) 9255 ਰਜਵਾਹੇ ਨਾਲ ਚੱਲਦੇ ਹੋਏ ਮਲੇਰਕੋਟਲਾ ਬਾਈਪਾਸ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਮਹਾਵੀਰ ਮੰਦਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜਨਤਾ ਨਗਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬਾਈਪਾਸ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਹੀਰੋ ਮੋਟਰ ਸਾਈਕਲ ਏਜੰਸੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰਦੇਵ ਨਗਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰਦੇਵ ਨਗਰ ਪਾਰਕ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰਦੇਵ ਨਗਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਲਦੇਵ ਨਗਰ ਵਾਲੀ ਤੀਕ;

ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਉੱਤਰੀ ਹੱਦ ਅਤੇ ਪੂਰਬੀ ਹੱਦ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।

ਸਹੀ/-

ਮਨਜੀਤ ਸਿੰਘ, ਆਈ.ਏ.ਐਸ, ਮਿਤੀ 18 ਦਸੰਬਰ, 2025

ਸਕੱਤਰ, ਪੰਜਾਬ ਸਰਕਾਰ

ਸਥਾਨਕ ਸਰਕਾਰ ਵਿਭਾਗ

3587/12-2025/Pb. Govt. Press, S.A.S. Nagar

Cite this issue. Punjab Gazette, Government of Punjab, 19 December 2025. Indian Gazettes, https://egazette.servantsofknowledge.in/details/in.gazette.punjabdsa.2025-12-19.89571/. Archive identifier in.gazette.punjabdsa.2025-12-19.89571.