Servants of Knowledge
Punjab Gazette · Government of Punjab

ਨਗਰ ਕੌਸਲ ਜਗਰਾਓ, ਜਿਲ੍ਹਾ ਲੁਧਿਆਣਾ

Published 19 December 2025

Department
Local Government
Type
Extra Ordinary
Notification no.
ਨੰਬਰ: 04/46/ਹਲਕਾਬੰਦੀ(ਸ—1)/ਮਚਸ਼/2025/234
Gazetteid
CHD/0092/2024-2026
Identifier
in.gazette.punjabdsa.2025-12-19.89572
Languages
English, Punjabi

click here for IIIF manifest

PUNJAB GOVT. GAZ. (EXTRA), DECEMBER 19, 2025 (AGHN 28, 1947 SAKA) 9205

EXTRAORDINARY

Published by Authority

CHANDIGARH, FRIDAY, DECEMBER 19, 2025 (AGRAHAYANA 28, 1947 SAKA)

ਪੰਜਾਬ ਸਰਕਾਰ

ਸਥਾਨਕ ਸਰਕਾਰ ਵਿਭਾਗ ਪੰਜਾਬ, ਚੰਡੀਗੜ੍ਹ

(ਮਿਉਂਸਪਲ ਚੋਣਾਂ ਸ਼ਾਖਾ)

ਅਧਿਸੂਚਨਾ

ਮਿਤੀ 18 ਦਸੰਬਰ, 2025

ਨੰਬਰ: 04/46/ਹਲਕਾਬੰਦੀ(ਸ-1)/ਮਚਸ਼/2025/234.-ਪੰਜਾਬ ਮਿਉਂਸਪਲ ਐਕਟ, 1911 (ਪੰਜਾਬ ਐਕਟ III ਆਫ 1911) ਦੀ ਧਾਰਾ 240 ਦੇ ਉਪਬੰਧਾਂ ਅਨੁਸਾਰ ਅਤੇ ਡਿਲੀਮੀਟੇਸ਼ਨ ਆਫ ਵਾਰਡਜ਼ ਆਫ ਮਿਉਂਸਪੈਲਟੀਜ ਰੂਲਜ, 1972 ਦੇ ਨਿਯਮ 8 ਅਧੀਨ ਇਸ ਤੋਂ ਪਹਿਲਾਂ ਇਸ ਸਬੰਧ ਵਿ~ਚ ਜਾਰੀ ਕੀਤੇ ਹੁਕਮਾਂ ਦਾ ਅਧਿਲੰਘਣ ਕਰਦੇ ਹੋਏ ਹੇਠਾਂ ਲਿਖਿਆ ਨਿਯਮਾਂ ਦਾ ਖਰੜ੍ਹਾ ਜਿਨ੍ਹਾਂ ƒ ਬਨਾਉਣ ਲਈ ਪੰਜਾਬ ਦੇ ਰਾਜਪਾਲ ਤਜਵੀਜ ਕਰਦੇ ਹਨ ਅਤੇ ਇਸ ਸਬੰਧ ਵਿ~ਚ ਆਪਣੀਆਂ ਸਮੂਹ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਨਗਰ ਕੌਸਲ ਜਗਰਾU, ਜਿਲ੍ਹਾ ਲੁਧਿਆਣਾ ਦੇ ਵਾਰਡਾਂ ਦੀ ਹਲਕਾਬੰਦੀ ਉਨ੍ਹਾਂ ਵਿਅਕਤੀਆਂ ਦੀ ਸੂਚਨਾ ਲਈ ਪ੍ਰਕਾਸ਼ਤ ਕਰਦੇ ਹਨ, ਜਿਨ੍ਹਾਂ ਤੇ ਇਸ ਦਾ ਅਸਰ ਪੈਣ ਦੀ ਸੰਭਾਵਨਾ ਹੋਵੇ।ਉਹ ਇਸ ਅਧਿਸੂਚਨਾ ਦੇ ਪ੍ਰਕਾਸ਼ਤ ਹੋਣ ਤੋਂ 7 ਦਿਨਾਂ ਦੇ ਪਿ~ਛੋਂ ਨਿਮਨ ਅਨੁਸਾਰ ਖਰੜੇ ਤੇ ਪ੍ਰਾਪਤ ਉਨ੍ਹਾਂ ਇਤਰਾਜਾਂ/ ਸੁਝਾਵਾਂ ਤੇ ਵਿਚਾਰ ਕੀਤਾ ਜਾਵੇਗਾ ਜਿਹੜੇ ਨਿਯਮਾਂ ਦੇ ਖਰੜੇ ਸਬੰਧੀ ਕਿਸੇ ਵੀ ਅਸਰ ਸੰਭਾਵੀ ਵਿਅਕਤੀ ਵਲੋਂ ਉਕਤ ਅਨੁਸਾਰ ਮਿੱਥੇ ਸਮੇ ਅੰਦਰ ਸਬੰਧਤ ਨਗਰ ਕੌਸਲ ਦੇ ਕਾਰਜ ਸਾਧਕ ਅਫਸਰ ਰਾਂਹੀਂ ਸਕੱਤਰ ਪੰਜਾਬ ਸਰਕਾਰ, ਸਥਾਨਕ ਸਰਕਾਰ ਵਿਭਾਗ ƒ ਪ੍ਰਾਪਤ ਹੋਣਗੇ।

ਨਿਯਮਾਂ ਦਾ ਖਰੜਾ

ਨਗਰ ਕੌਸਲ ਜਗਰਾU, ਜਿਲ੍ਹਾ ਲੁਧਿਆਣਾ ਦੇ ਨਗਰ ਕੌਸਲ ਦੀ ਚੋਣ ਦੇ ਮਕਸਦ ਲਈ ਨਗਰ ਕੌਸਲ ਨੂੰ 23 ਵਾਰਡਾਂ ਵਿਚ ਵੰਡਿਆ ਜਾਵੇਗਾ ਜਿਨ੍ਹਾਂ ਪਿੱਛੇ 15 ਵਾਰਡ, ਜਿਨ੍ਹਾਂ ਦੇ ਪਿੱਛੇ ਬਰੈਕਟਾਂ ਅਤੇ ਸਬਦਾਂ ਵਿਚ:-

1. ਅਨੁਸੂਚਿਤ ਜਾਤੀਆ ਦੇ ਮੈਂਬਰਾ ਲਈ ਰਾਖਵਾਂ:

2. ਇਸਤਰੀ ਮੈਂਬਰਾਂ ਲਈ ਰਾਖਵਾਂ:

3. ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾ ਲਈ ਰਾਖਵਾਂ ਅਤੇ

4. ਪੱਛੜੀ ਸ਼ੇ੍ਰਣੀਆਂ ਦੇ ਮੈਂਬਰਾ ਲਈ ਰਾਖਵਾ,

ਲਿਖਿਆ ਹੋਵੇਗਾ ਕਿ ਉਹ ਵਾਰਡ ਉਨ੍ਹਾਂ ਕੈਟਾਗਰੀਆਂ ਨਾਲ ਸਬੰਧਤ ਮੈਂਬਰਾਂ ਲਈ ਰਾਖਵੇ ਹੋਣਗੇ। ਵਾਰਡਾਂ ਦੀਆਂ ਹੱਦਾਂ ਦਾ ਵਰਨਣ ਨਾਲ ਲਗਾਈ ਅਨੁਸੂਚੀ ਵਿਚ ਕੀਤਾ ਜਾਂਦਾ ਹੈ।

( 9205 )9206 PUNJAB GOVT. GAZ. (EXTRA), DECEMBER 19, 2025 (AGHN 28, 1947 SAKA) ਨਗਰ ਕੌਸਲ ਜਗਰਾU (ਜਿਲ੍ਹਾ ਲੁਧਿਆਣਾ) ਦੇ ਵਾਰਡਾਂ ਦੀਆਂ ਹੱਦਾਂ ਦਾ ਵਰਣਨ ਦੱਸਦੀ ਅਨੁਸੂਚੀ

ਵਾਰਡ ਨੰਬਰ-1 (ਇਸਤਰੀ ਮੈਂਬਰਾਂ ਲਈ ਰਾਖਵਾਂ)

ਸਿੱਧਵਾਂ ਬੇਟ ਰੇਡ ਅਤੇ ਨਗਰ ਕੌਂਸਲ ਦੀ ਉੱਤਰੀ ਹੱਦ (ਜੱਸੋਵਾਲ ਮਾਈਨਰ) ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉੱਤਰੀ ਹੱਦ (ਜੱਸੋਵਾਲ ਮਾਈਨਰ) ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੂਰਬੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚੱਲਦੇ ਹੋਏ ਲੁੁਧਿਆਣਾ ਫਿਰੋਜਪੁੁਰ ਰੋਡ ਅਤੇ ਜੱਸੋਵਾਲ ਮਾਈਨਰ ਨੂੰ ਪਾਰ ਕਰਕੇ ਗਲੀ ਪੰਜਾਬੀ ਬਾਗ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕੱਚਾ ਮਲਕ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਜੱਸੋਵਾਲ ਮਾਈਨਰ ਤੀਕ; ਫਿਰ ਉਕਤ ਮਾਈਨਰ ਨਾਲ ਚੱਲਦੇ ਹੋਏ ਤਹਿਸੀਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਜੀ.ਟੀ. ਰੋਡ Uਵਰ ਬ੍ਰਿਜ ਨੂੰ ਪਾਰ ਕਰਦੇ ਹੋਏ ਸਿੱਧਵਾਂ ਬੇਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਉੱਤਰੀ ਹੱਦ (ਜੱਸੋਵਾਲ ਮਾਈਨਰ) ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ-2

ਗਲੀ ਨੰਬਰ-6 ਐਲ ਅਤੇ ਜੱਸੋਵਾਲ ਮਾਇਨਰ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਜੱਸੋਵਾਲ ਮਾਈਨਰ ਨਾਲ ਚੱਲਦੇ ਹੋਏ ਕੱਚਾ ਮਲਕ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਗਲੀ ਪੰਜਾਬੀ ਬਾਗ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੂਰਬੀ ਹੱਦ (ਜੱਸੋਵਾਲ ਮਾਈਨਰ) ਤੀਕ; ਫਿਰ ਉਕਤ ਹੱਦ ਨਾਲ ਚੱਲਦੇ ਹੋਏ ਲੁੁਧਿਆਣਾ ਮੋਗਾ ਰੇਲਵੇ ਲਾਈਨ ਤੀਕ; ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਗਲੀ ਨੰਬਰ-5 ਆਰ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੰਬਰ-7 ਐਲ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸ਼ਰਮਾ ਕਰਿਆਨਾ ਸਟੋਰ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੋਲਡਨ ਬਾਗ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਕੱਚਾ ਮਲਕ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮੇਨ ਗਲੀ ਸ਼ਕਤੀ ਨਗਰ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੰਬਰ-1 ਐਲ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਹੀਰਾ ਬਾਗ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੰਬਰ-6 ਐਲ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮੇਨ ਗਲੀ ਹੀਰਾ ਬਾਗ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਨੰਬਰ-6 ਐਲ ਤੀਕ;

ਫਿਰ ਉਕਤ ਗਲੀ ਨਾਲ ਚੱਲਦੇ ਹੋਏ ਜੱਸੋਵਾਲ ਮਾਈਨਰ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ-3 (ਇਸਤਰੀ ਮੈਂਬਰਾਂ ਲਈ ਰਾਖਵਾਂ)

ਕੱਚਾ ਮਲਿਕ ਰੋਡ ਅਤੇ ਗਲੀ ਗੋਲਡਨ ਬਾਗ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਗੋਲਡਨ ਬਾਗ ਨਾਲ ਚੱਲਦੇ ਹੋਏ ਸਾਹਮਣੇ ਗਲੀ ਸ਼ਰਮਾ ਕਰਿਆਨਾ ਸਟੋਰ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੰਬਰ-7 ਐਲ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਨੰਬਰ-5 ਆਰ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰੇਲਵੇ ਲਾਈਨ ਪਾਰ ਕਰਕੇ ਨਗਰ ਕੌਂਸਲ ਦੀ ਪੂਰਬੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚੱਲਦੇ ਹੋਏ ਗਲੀ ਈਸਟ ਮੋਤੀ ਬਾਗ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੇਟ ਸੈਂਟਰਲ ਸਿਟੀ ਤੀਕ; ਫਿਰ ਉਕਤ ਗੇਟ ਤੋਂ ਗਲੀ ਕਪੂਰ ਇਨਕਲੇਵ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਨੰਬਰ-4 ਆਰ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੰਬਰ-4 (ਗੁੁਰੂ ਨਾਨਕ ਪਬਲਿਕ ਸਕੂਲ) ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕੱਚਾ ਮਲਕ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਗਲੀ ਗੁੁਰੂ ਤੇਗ ਬਹਾਦਰ ਨਗਰ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਧਿਆਨ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਗੁੁਰੂਦੁੁਆਰਾ ਸਿੰਘ ਸਭਾ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਤਹਿਸੀਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਤਹਿਸੀਲ ਰੋਡ (Uਵਰ ਬ੍ਰਿਜ) ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ; ਫਿਰ ਰੇਲਵੇ ਲਾਈਨ ਨਾਲ ਚੱਲਦੇ ਹੋਏ ਕੱਚਾ ਮਲਕ ਰੋਡ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੋਲਡਨ ਬਾਗ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ-4

ਗਲੀ ਈਸਟ ਮੋਤੀ ਬਾਗ ਅਤੇ ਨਗਰ ਕੌਂਸਲ ਦੀ ਪੂਰਬੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਕੌਂਸਲ ਦੀਪੂਰਬੀ ਹੱਦ ਨਾਲ ਚੱਲਦੇ ਹੋਏ ਕੋਠੇ ਖੰਜੂਰਾਂ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਇਕਬਾਲ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰਾਏਕੋਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸੁੁਨਾਲੀਕਾ ਤੀਕ; ਫਿਰ ਉਕਤ ਗਲੀ ਨਾਲ PUNJAB GOVT. GAZ. (EXTRA), DECEMBER 19, 2025 (AGHN 28, 1947 SAKA) 9207 ਚੱਲਦੇ ਹੋਏ ਸਾਹਮਣੇ ਗਲੀ ਮੋਤੀ ਬਾਗ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਾਕੇਸ਼ ਗੁੁਪਤਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰਾਏਕੋਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰਾਣੀ ਝਾਂਸੀ ਚੌਂਕ ਤੋਂ ਤਹਿਸੀਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਗੁੁਰੂਦੁੁਆਰਾ ਸਿੰਘ ਸਭਾ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਧਿਆਨ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਗੁੁਰੂ ਤੇਗ ਬਹਾਦਰ ਨਗਰ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕੱਚਾ ਮਲਕ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਗਲੀ ਨੰਬਰ-4 ਤੀਕ; ਫਿਰ ਉੱਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਨੰਬਰ-4 ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕਪੂਰ ਇੰਨਕਲੇਵ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਸੈਂਟਰਲ ਸਿਟੀ ਗੇਟ ਤੋਂ ਗਲੀ ਈਸਟ ਮੋਤੀ ਬਾਗ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਗਰ ਕੌਂਸਲ ਪੂਰਬੀ ਹੱਦ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ-5 (ਇਸਤਰੀ ਮੈਂਬਰਾਂ ਲਈ ਰਾਖਵਾਂ)

ਰਾਣੀ ਝਾਂਸੀ ਚੌਂਕ ਰੋਡ ਅਤੇ ਰਾਏਕੋਟ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਰਾਏਕੋਟ ਰੋਡ ਨਾਲ ਚੱਲਦੇ ਹੋਏ ਸਾਹਮਣੇ ਗਲੀ ਇਕਬਾਲ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕੋਠੇ ਖੰਜੂਰਾਂ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਅੰਬੇਦਕਰ ਚੌਂਕ ਤੋ ਗਲੀ ਗੁੁਰੂਦੁੁਆਰਾ ਰਾਮਦਾਸ ਸਾਹਿਬ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਖਾਈ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਖਾਈ ਮੁੁਹੱਲਾ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਅਨਾਰਕਲੀ ਬਜ਼ਾਰ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਈਸਰ ਚੌਂਕ ਤੋ ਕ~ੁਕੜ ਬਜਾਰ ਚੌਂਕ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਕੱਚਾ ਕਿਲਾ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੋਇਲ ਭਵਨ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁੁਰੂਦੁੁਆਰਾ ਸਾਹਿਬ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਾਜਪੱਤ ਰਾਏ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਕਮਲ ਚੌਂਕ ਤੋਂ ਦਫਤਰ ਨਗਰ ਕੌਂਸਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਰਾਣੀ ਝਾਂਸੀ ਚੌਂਕ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰਾਏਕੋਟ ਰੇੋਡ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ-6 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)

ਰਾਏਕੋਟ ਰੋਡ ਅਤੇ ਅੰਬੇਦਕਰ ਚੌਂਕ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਅੰਬੇਦਕਰ ਚੌਂਕ ਨਾਲ ਚੱਲਦੇ ਹੋਏ ਕੋਠੇ ਖੰਜੂਰਾਂ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੂਰਬੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚੱਲਦੇ ਹੋਏ ਕੋਠੇ ਪੋਨਾਂ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਮਿਊਂਸਪਲ ਪਾਰਕ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਅਗਵਾੜ ਲਧਾਈ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਅੱਡਾ ਰਾਏਕੋਟ ਰੋਡ ਤੋਂ ਰਾਏਕੋਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਅੰਬੇਦਕਰ ਚੌਂਕ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ-7 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)

ਰਾਏਕੋਟ ਰੋਡ ਅਤੇ ਅੱਡਾ ਰਾਏਕੋਟ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਅੱਡਾ ਰਾਏਕੋਟ ਰੋਡ ਨਾਲ ਚੱਲਦੇ ਹੋਏ ਸਾਹਮਣੇ ਗਲੀ ਅਗਵਾੜ ਲਧਾਈ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਿਊਂਸਪਲ ਪਾਰਕ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੂਰਬੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚੱਲਦੇ ਹੋਏ ਰਾਏਕੋਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਗਲੀ ਮ~ੁਹਲਾ ਗਾਂਧੀ ਨਗਰ (ਜੋਗੀਆਂ ਵਾਲੀ ਗਲੀ ) ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਾਂਧੀ ਨਗਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ----- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁੁਰੂਦੁੁਆਰਾ ਬਾਬਾ ਜੀਵਨ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਟਾਹਲੀ ਵਾਲੀ ਗਲੀ ਪਾਰ ਕਰਕੇ ਗਲੀ ------ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ----- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁੁਰੂਦੁੁਆਰਾ ਬੇਗਮਪੁੁਰਾ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਟਾਹਲੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਰਾਏਕੋਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਅੱਡਾ ਰਾਏਕੋਟ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।

9208 PUNJAB GOVT. GAZ. (EXTRA), DECEMBER 19, 2025 (AGHN 28, 1947 SAKA)

ਵਾਰਡ ਨੰਬਰ-8 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)

ਗਲੀ ਅਗਵਾੜ ਲਧਾਈ ਅਤੇ ਗਲੀ ਗੁੁਰੂਦੁੁਆਰਾ ਸਾਹਿਬਜਾਦਾ ਜੋਰਾਵਰ ਸਿੰਘ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਗੁੁਰੂਦੁੁਆਰਾ ਸਾਹਿਬਜਾਦਾ ਜੋਰਾਵਰ ਸਿੰਘ ਨਾਲ ਚੱਲਦੇ ਹੋਏ ਗਲੀ ਗੁੁਰੂਦੁੁਆਰਾ ਬਾਬਾ ਜੀਵਨ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚੱਲਦ ਹੋਏ ਗਲੀ ਬਾਬਾ ਜੀਵਨ ਸਿੰਘ ਨਗਰ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਗਾਂਧੀ ਨਗਰ ਤੀਕ;

ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਮ~ੁਹਲਾ ਗਾਂਧੀ ਨਗਰ ਜੋਗੀਆਂ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰਾਏਕੋਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚੱਲਦੇ ਹੋਏ ਗਲੀ ਅਗਵਾੜ ਲਧਾਈ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗੁੁਰੂਦੁੁਆਰਾ ਸਾਹਿਬਜਾਦਾ ਜੋਰਾਵਰ ਸਿੰਘ ਤੀਕ;

ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ-9 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)

ਪੁਰਾਣੀ ਸਿਵਲ ਹਸਪਤਾਲ ਰੋਡ ਅਤੇ ਰਾਏਕੋਟ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਰਾਏਕੋਟ ਰੋਡ ਨਾਲ ਚੱਲਦੇ ਹੋਏ ਗਲੀ ਟਾਹਲੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁੁਰੂਦੁੁਆਰਾ ਬੇਗਮਪੁੁਰਾ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ---- ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ---- ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁੁਰੂਦੁੁਆਰਾ ਬਾਬਾ ਜੀਵਨ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁੁਰੂਦੁੁਆਰਾ ਸਾਹਿਬਜਾਦਾ ਜੋਰਾਵਰ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਅਗਵਾੜ ਲਧਾਈ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪੁੁਰਾਣਾ ਸਿਵਲ ਹਸਪਤਾਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰਾਏਕੋਟ ਰੋਡ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ-10

ਰਾਏਕੋਟ ਰੋਡ ਅਤੇ ਪੁੁਰਾਣਾ ਸਿਵਲ ਹਸਪਤਾਲ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਪੁੁਰਾਣਾ ਸਿਵਲ ਹਸਪਤਾਲ ਰੋਡ ਨਾਲ ਚੱਲਦੇ ਹੋਏ ਸ਼ਿਵ ਮੰਦਰ ਤੋਂ ਸਾਹਮਣੇ ਖਾਈ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਦਰਵਾਜਾ ------

------- ਤੋਂ ਮਠਾੜੂ ਚੌਂਕ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਮੁਹੱਲਾ ਲੂੁੰਬਿਆਂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ---------- ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮਿਸਰਪੁਰਾ ਬਜ਼ਾਰ ਤੀਕ; ਫਿਰ ਉਕਤ ਬਜ਼ਾਰ ਨਾਲ ਚੱਲਦੇ ਹੋਏ ਕਮੇਟੀ ਗੇਟ ਤੋਂ ਅਨਾਰਕਲੀ ਬਜ਼ਾਰ ਤੀਕ; ਫਿਰ ਉਕਤ ਬਜ਼ਾਰ ਨਾਲ ਚੱਲਦੇ ਹੋਏ ਗਲੀ ਖਾਈ ਮੁਹੱਲਾ ਤੀਕ;

ਫਿਰ ਉਕਤ ਗਲੀ ਨਾਲ ਚੱਲਦੇ ਹੋਏ ਖਾਈ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁੁਰੂਦੁੁਆਰਾ ਰਾਮਦਾਸ ਸਾਹਿਬ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਅੰਬੇਦਕਰ ਚੌਂਕ ਤੋਂ ਰਾਏਕੋਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਪੁੁਰਾਣਾ ਸਿਵਲ ਹਸਪਤਾਲ ਰੋਡ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ-11 (ਪੱਛੜੀਆਂ ਸ੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂ)

ਪੁਰਾਣਾ ਸਿਵਲ ਹਸਪਤਾਲ ਰੋਡ ਅਤੇ ਗਲੀ ਅਗਵਾੜ ਲਧਾਈ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਅਗਵਾੜ ਲਧਾਈ ਨਾਲ ਚੱਲਦੇ ਹੋਏ ਗਲੀ ਅਗਵਾੜ ਲਧਾਈ (ਰੜ੍ਹਾ) ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪੁੁਰਾਣੀ ਦਾਣਾ ਮੰਡੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਮੁੁਹੱਲਾ ਖਟੀਕਾਂ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਦਰਵਾਜੇ ਤੋਂ ਪੁੁਰਾਣਾ ਸਿਵਲ ਹਸਪਤਾਲ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਪੁੁਰਾਣਾ ਸਿਵਲ ਹਸਪਤਾਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਅਗਵਾੜ ਲਧਾਈ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ- 12

ਗਲੀ ਮਠਾੜੂ ਚੌਂਕ ਅਤੇ ਗਲੀ ਮੁਹੱਲਾ ਖਟੀਕਾਂ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਮੁਹੱਲਾ ਖਟੀਕਾਂ ਨਾਲ ਚੱਲਦੇ ਹੋਏ ਸਾਹਮਣੇ ਪੁੁਰਾਣੀ ਘਾਹ ਮੰਡੀ ਤੀਕ; ਫਿਰ ਉਕਤ ਮੰਡੀ ਤੋ ਚੱਲਦੇ ਹੋਏ ਪੁੁਰਾਣੀ ਦਾਣਾ ਮੰਡੀ ਰੋਡ ਤੀਕ; ਫਿਰ ਉਕਤ ਰੋਡਨਾਲ ਚੱਲਦੇ ਹੋਏ ਕੋਠੇ ਠਾਹਲਾਂ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ (ਫਿਰਨੀ) ਤੀਕ; ਫਿਰ ਉਕਤ ਹੱਦ (ਡੱਲਾ ਰੋਡ ਪਾਰ ਕਰਕੇ) ਨਾਲ ਚੱਲਦੇ ਹੋਏ ਚਾਉਂਕੇ ਕਲਾਂ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸੁੁਸਾਇਟੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਅਗਵਾੜ ਲੋਪੋਂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ PUNJAB GOVT. GAZ. (EXTRA), DECEMBER 19, 2025 (AGHN 28, 1947 SAKA) 9209 ਹੋਏ ਸਾਹਮਣੇ ਗਲੀ -----------ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ -----------ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ -----------ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ -----------ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ -----------ਵਾਲੀ ਤੀਕ;

ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਸ਼ਿਵਵਾੜੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਮੁੁਹੱਲਾ ਪ੍ਰਤਾਪ ਨਗਰ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਚੌਂਕ ਚਰਖੜੀਆ ਤੀਕ; ਫਿਰ ਉਕਤ ਚੌਂਕ ਤੋਂ ਚੱਲਦੇ ਹੋਏ ਨਲਕਿਆਂ ਵਾਲਾ ਚੌਂਕ ਤੀਕ; ਫਿਰ ਉਕਤ ਚੌਂਕ ਤੋਂ ਚੱਲਦੇ ਹੋਏ ਗਲੀ ਮਠਾੜੂ ਚੌਂਕ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੁਹੱਲਾ ਖਟੀਕਾਂ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ-13 (ਇਸਤਰੀ ਮੈਂਬਰਾਂ ਲਈ ਰਾਖਵਾਂ)

ਗਲੀ ਮੁਹੱਲਾ ਪ੍ਰਤਾਪ ਨਗਰ ਅਤੇ ਗਲੀ ਮੁੁਹੱਲਾ ਆਵਾ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਮੁਹੱਲਾ ਆਵਾ ਨਾਲ ਚੱਲਦੇ ਹੋਏ ਸ਼ਿਵਵਾੜੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ------------ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ------------ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ------------ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ------------ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ------------ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਜਗਰਾUਂ ਚਾਉਂਕੇ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ------------ ਤੀਕ;

ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ -------ਗੇਟ ਗੁੁਰੂਦੁੁਆਰਾ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੁਹੱਲਾ ਬਲੋਚਾਂ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੁਹੱਲਾ ਪ੍ਰਤਾਪ ਨਗਰ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੁੁਹੱਲਾ ਆਵਾ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ-14

ਚਾਉਂਕੇ ਕਲਾਂ ਰੋਡ ਅਤੇ ਨਗਰ ਕੌਂਸਲ ਦੀ ਦੱਖਣੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਕੌਂਸਲ ਦੀ ਦੱਖਣੀ ਅਤੇ ਪੱਛਮੀ ਹੱਦ ਨਾਲ ਚੱਲਦੇ ਹੋਏ ਗਲੀ ਮੁਹੱਲਾ ਮੁੁਕੰਦਪੁਰੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਅਗਵਾੜ ਲੋਪੋਂ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ --------ਗੇਟ ਗੁੁਰੂਦੁੁਆਰਾ ਸਾਹਿਬ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ----------- ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਜਗਰਾU ਚਾਉਂਕੇ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਗਲੀ ------------- ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਗਲੀ -------------

ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਗਲੀ ------------- ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਗਲੀ ------------- ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਗਲੀ ------------- ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੁੁਸਾਇਟੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਚਾਉਂਕੇ ਕਲਾਂ ਰੋਡ ਤੀਕ;

ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ-15 (ਇਸਤਰੀ ਮੈਂਬਰਾਂ ਲਈ ਰਾਖਵਾਂ)

ਸੁੁਭਾਸ਼ ਗੇਟ ਅਤੇ ਸਿਟੀ ਥਾਣਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਸਿਟੀ ਥਾਣਾ ਰੋਡ ਨਾਲ ਚੱਲਦੇ ਹੋਏ ਕਮੇ ਟੀ ਗੇਟ ਤੋਂ ਮਿਸਰਪੁਰਾ ਬਜ਼ਾਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਗਲੀ ------------- ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੁਹੱਲਾ ਲੂੰਬਿਆਂ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਠਾੜੂ ਚੌਂਕ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਲਕਿਆ ਵਾਲਾ ਚੌਂਕ ਤੀਕ; ਫਿਰ ਉਕਤ ਚੌਂਕ ਤੋਂ ਚੱਲਦੇ ਹੋਏ ਸਾਹਮਣੇ ਚੌਂਕ ਚਰਖੜੀਆਂ ਤੀਕ;

ਫਿਰ ਉਕਤ ਚੌਂਕ ਤੋਂ ਗਲੀ ਮੁੁਹੱਲਾ ਪ੍ਰਤਾਪ ਨਗਰ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੁੁਹੱਲਾ ਬਲੋਚਾਂ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੋਰੀ ਗੇਟ ਗੁੁਰੂਦੁੁਆਰਾ ਸਾਹਿਬ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਅਗਵਾੜ ਲੋਪੋਂ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਭੰਗੜ ਗੇਟ ਤੋਂ ਸੁੁਭਾਸ਼ ਗੇਟ ਤੀਕ; ਫਿਰ ਉਕਤ ਗੇਟ ਤੋਂ ਸਿਟੀ ਥਾਣਾ ਰੋਡ ਤੀਕ;

ਅਰਥਾਤ ਜਿੱਥੋਂ ਆਰੰਭ ਕੀਤਾ ਸੀ।

9210 PUNJAB GOVT. GAZ. (EXTRA), DECEMBER 19, 2025 (AGHN 28, 1947 SAKA)

ਵਾਰਡ ਨੰਬਰ-16

ਥਾਣਾ ਸਿਟੀ ਰੋਡ ਅਤੇ ਗੀਤਾ ਭਵਨ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗੀਤਾ ਭਵਨ ਰੋਡ ਨਾਲ ਚੱਲਦੇ ਹੋਏ ਪੁੁਰਾਣੀ ਸਬਜੀ ਮੰਡੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਗੀਤਾ ਕਲੋਨੀ ਗਲੀ ਨੰਬਰ-1 ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ -------------- ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ --------------

ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੰਬਰ-1 ਗੀਤਾ ਕਲੋਨੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ---------------- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਨੰਬਰ-9 ਆਰ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਹਿਰੂ ਮਾਰਕਿਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਗਲੀ ਅਗਰਵਾਲ ਕਲੋਨੀ ਤੀਕ;

ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ------------ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ------------

ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਅਗਰਵਾਲ ਕਲੋਨੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ------------ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ------------ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ------------ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ------------ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕ੍ਰਿਸ਼ਨਾ ਗੂਊਸਾਲਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕੰਨਿਆ ਪਾਠਸ਼ਾਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਾਜਪਤ ਰਾਏ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਗੁੁਰੂਦੁੁਆਰਾ ਸਾਹਿਬ ਵਾਲੀ ਤੀਕ;

ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੋਇਲ ਭਵਨ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਸੁੁਮਨ ਹਸਪਤਾਲ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਰਾਇਣ ਚੌਂਕ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕ~ੁਕੜ ਬਜ਼ਾਰ ਚੌਂਕ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਈਸਰ ਚੌਂਕ ਤੋਂ ਅਨਾਰਕਲੀ ਬਜ਼ਾਰ ਤੀਕ; ਫਿਰ ਉਕਤ ਬਜ਼ਾਰ ਨਾਲ ਚੱਲਦੇ ਹੋਏ ਕਮੇਟੀ ਗੇਟ ਤੋਂ ਸਿਟੀ ਥਾਣਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸੁੁਭਾਸ਼ ਰੋਡ ਤੋ ਗੀਤਾ ਰੋਡ ਭਵਨ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ-17 (ਇਸਤਰੀ ਮੈਂਬਰਾਂ ਲਈ ਰਾਖਵਾਂ)

ਭੰਗੜ ਗੇਟ ਅਤੇ ਸੁੁਭਾਸ਼ ਗੇਟ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਸੁੁਭਾਸ਼ ਗੇਟ ਨਾਲ ਚੱਲਦੇ ਹੋਏ ਗੀਤਾ ਭਵਨ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸ਼ਿਵਾਲਾ ਚੌਂਕ ਪਾਰ ਕਰਕੇ ਪੁੁਰਾਣੀ ਸਬਜੀ ਮੰਡੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗੀਤਾ ਕਲੋਨੀ ਗਲੀ ਨੰਬਰ-1 ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ----------- ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ----------- ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੰਬਰ-1 ਗੀਤਾ ਕਲੌਨੀ ਤੀਕ;

ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ----------- ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੰਬਰ-9 ਆਰ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਹਿਰੂ ਮਾਰਕਿਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਟਰੀਟਮੈਂਟ ਪਲਾਟ ਧੋਬੀ ਘਾਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਲਹਿੰਦੀ ਹੋਈ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਗਲੀ ਮੁੁਹੱਲਾ ਮੁੁਕੰਦਪੁੁਰੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ------- ------ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਹਿੰਦੀ ਹੋਈ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਮੁੁਹੱਲਾ ਮੁੁਕੰਦਪੁਰੀ ਤੀਕ;

ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਅਗਵਾੜ ਲੋਪੋਂ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਭੰਗੜ ਗੇਟ ਤੋਂ ਸੁੁਭਾਸ਼ ਗੇਟ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ-18 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)

ਲਹਿੰਦੀ ਹੋਈ ਰੋਡ ਅਤੇ ਲਿੰਕ ਗਲੀ ਮੁਹੱਲਾ ਮੁਕੰਦਪੁਰੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਲਿੰਕ ਗਲੀ ਮੁਹੱਲਾ ਮੁਕੰਦਪੁਰੀ ਨਾਲ ਚਲਦੇ ਹੋਏ ਮੇਨ ਗਲੀ ਮੁਹੱਲਾ ਮੁਕੰਦਪੁਰੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪੱਛਮੀਂ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਸਾਹਮਣੇ ਡਿਸਪੋਜਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਨੰਬਰ-4ਐਲ ਸਾਸ਼ਤਰੀ ਨਗਰ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਗਲੀ ------------- ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪ੍ਰਦੀਪ ਕਰਿਆਨਾ ਸਟੋਰ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਨੰਬਰ-4 ਐਲ ਸਾਸ਼ਤਰੀ ਨਗਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ---------ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨੰਬਰ-3 ਐਲPUNJAB GOVT. GAZ. (EXTRA), DECEMBER 19, 2025 (AGHN 28, 1947 SAKA) 9211 ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ----------ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨੰਬਰ-2 ਐਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮੇਨ ਗਲੀ ਅਗਰਵਾਲ ਕਲੋਨੀ (ਕੰਨਿਆ ਪਾਠਸ਼ਾਲਾ) ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ---------ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ---------ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ---------ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਮੇਨ ਗਲੀ ਅਗਰਵਾਲ ਕਲੋਨੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਨਹਿਰੂ ਮਾਰਕੀਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਡਿਸਪੋਜ਼ਲ ਰੋਡ ਪਾਰ ਕਰਕੇ ਟਰੀਟਮੈਂਟ ਪਲਾਂਟ ਧੋਬੀ ਘਾਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਲਹਿੰਦੀ ਹੋਈ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਲਿੰਕ ਗਲੀ ਮੁਹੱਲਾ ਮੁਕੰਦਪੁਰੀ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ-19 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)

ਗਲੀ ਨੰਬਰ-4 ਐਲ ਸਾਸ਼ਤਰੀ ਨਗਰ ਅਤੇ ਨਗਰ ਕੌਂਸਲ ਦੀ ਪੱਛਮੀਂ ਹੱਦ (ਡਿਸਪੋਜ਼ਲ ਰੋਡ) ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਕੌਂਸਲ ਦੀ ਪੱਛਮੀਂ ਹੱਦ (ਡਿਸਪੋਜ਼ਲ ਰੋਡ) ਨਾਲ ਚਲਦੇ ਹੋਏ ਫਿਰੋਜ਼ਪੁਰ ਲੁਧਿਆਣਾ ਰੇਲਵੇ ਲਾਈਨ ਤੀਕ;

ਫਿਰ ਰੇਲਵੇ ਲਾਈਨ ਨਾਲ ਚਲਦੇ ਹੋਏ ਸ਼ੇਰਪੁਰਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਤਾਰਾ ਵਾਲੀ ਗਰਾਉੂਂਡ ਤੀਕ;

ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਸਾਹਮਣੇ ਗਲੀ ਚੱਕੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਕੰਨਿਆ ਪਾਠਸ਼ਾਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਕ੍ਰਿਸ਼ਨਾ ਗਊਸ਼ਾਲਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ----------ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ---------ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ----------ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ -----------ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮੇਨ ਗਲੀ ਅਗਰਵਾਲ ਕਲੋਨੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨੰਬਰ-2 ਐਲ ਤੀਕ;

ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ -------ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਨੰਬਰ-3 ਐਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨੰਬਰ-4 ਐਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪ੍ਰਦੀਪ ਕਰਿਆਨਾ ਸਟੋਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ -------ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨੰਬਰ-4 ਐਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪੱਛਮੀਂ ਹੱਦ (ਡਿਸਪੋਜ਼ਲ ਰੋਡ) ਤੀਕ;

ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ-20

ਲਾਜਪੱਤ ਰਾਏ ਰੋਡ ਅਤੇ ਰੇਲਵੇ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਰੇਲਵੇ ਰੋਡ ਨਾਲ ਚਲਦੇ ਹੋਏ ਰੇਲਵੇ ਕੁਆਟਰ ਪੈਸਟੀਸਾਈਡ ਮਾਰਕੀਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ Uਵਰ ਬ੍ਰਿਜ ਤਹਿਸੀਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਰਾਣੀ ਝਾਂਸੀ ਚੌਂਕ ਤੋਂ ਨਗਰ ਕੌਂਸਲ ਦਫਤਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਕਮਲ ਚੌਂਕ ਤੋਂ ਲਾਜਪੱਤ ਰਾਏ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਰੇਲਵੇ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ-21 (ਇਸਤਰੀ ਮੈਂਬਰਾਂ ਲਈ ਰਾਖਵਾਂ)

ਕੰਨਿਆ ਪਾਠਸ਼ਾਲਾ ਰੋਡ ਅਤੇ ਸਾਹਮਣੇ ਗਲੀ ਚੱਕੀ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਸਾਹਮਣੇ ਗਲੀ ਚੱਕੀ ਵਾਲੀ ਨਾਲ ਚਲਦੇ ਹੋਏ ਤਾਰਾ ਵਾਲੀ ਗਰਾਊੁਂਡ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸ਼ੇਰਪੁਰਾ ਰੋਡ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਰੇਲਵੇ ਲਾਈਨ ਤੀਕ; ਫਿਰ ਉਕਤ ਰੇਲਵੇ ਲਾਈਨ ਨਾਲ ਚਲਦੇ ਹੋਏ ਸਾਹਮਣੇ ਗਲੀ ਨੰਬਰ-6 ਐਲ ਤੀਕ;

ਫਿਰ ਉਕਤ ਗਲੀ ਨਾਲ ਚਲਦੇ ਹੋਏ ਮੇਨ ਗਲੀ ਮੁਹੱਲਾ ਕਰਨੈਲ ਗੇਟ ਤੀਕ; ਫਿਰ ਉਕਤ ਗਲੀ ਮੁਹੱਲੇ ਨਾਲ ਚਲਦੇ ਹੋਏ ਸਾਹਮਣੇ ਗਲੀ ਨੰਬਰ-1 ਆਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ Uਵਰ ਬ੍ਰਿਜ ਤਹਿਸੀਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਮੁਹੱਲਾ ਅਜੀਤ ਨਗਰ ਪੁਰੀ ਤੀਕ; ਫਿਰ ਉਕਤ ਗਲੀ ਮੁਹੱਲੇ ਨਾਲ ਚਲਦੇ ਹੋਏ ਗਲੀ ਈਸ਼ਵਰ ਨਗਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਤਹਿਸੀਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮੇਨ ਗਲੀਹੀਰਾ ਬਾਗ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨੰਬਰ-4 ਐਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਹੀਰਾ ਬਾਗ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨੰਬਰ-1 ਐਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਮੇਨ ਗਲੀ ਸ਼ਕਤੀ ਨਗਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਕੱਚਾ ਮਲਕ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ 9212 PUNJAB GOVT. GAZ. (EXTRA), DECEMBER 19, 2025 (AGHN 28, 1947 SAKA) ਮੋਗਾ ਰੇਲਵੇ ਲਾਈਨ ਤੀਕ; ਫਿਰ ਉਕਤ ਰੇਲਵੇ ਲਾਈਨ ਨਾਲ ਚਲਦੇ ਹੋਏ ਸਾਹਮਣੇ Uਵਰ ਬ੍ਰਿਜ ਤਹਿਸੀਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਰੇਲਵੇ ਕੁਆਟਰ ਪੈਸਟੀਸਾਈਡ ਮਾਰਕੀਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਰੇਲਵੇ ਰੋਡ ਤੀਕ;

ਫਿਰ ਰੇਲਵੇ ਰੋਡ ਨਾਲ ਚਲਦੇ ਹੋਏ ਲਾਜਪੱਤ ਰਾਏ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਕੰਨਿਆ ਪਾਠਸ਼ਾਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਮੁਹੱਲਾ ਧਾਨਕਿਆਂ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ-22

ਮੇਨ ਗਲੀ ਮੁਹੱਲਾ ਕਰਨੈਲ ਗੇਟ ਅਤੇ ਗਲੀ ਨੰਬਰ-6 ਆਰ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਨੰਬਰ-6 ਆਰ ਨਾਲ ਚਲਦੇ ਹੋਏ ਸਾਹਮਣੇ ਗਲੀ ਬਲਵੰਤ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕਰਨੈਲ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੁਹੱਲਾ ਅਜੀਤ ਨਗਰ ਪੁਰੀ ਤੀਕ; ਫਿਰ ਉਕਤ ਗਲੀ ਮੁਹੱਲੇ ਨਾਲ ਚਲਦੇ ਹੋਏ ਸਾਹਮਣੇ ਗਲੀ ਰਮਿੰਦਰ ਸਿੰਘ ਸਰੋਏ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ --------ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨਿਊ ਆਤਮ ਨਗਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਪੁਰਾਣਾ ਰਜਵਾਹਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸ਼ੇਰਪੁਰਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸ਼ੇਰਪੁਰਾ ਚੌਂਕ ਤੋਂ Uਵਰ ਬ੍ਰਿਜ ਲੁਧਿਆਣਾ ਫਿਰੋਜ਼ਪੁਰ ਰੋਡ (ਸਰਵਿਸ ਰੋਡ) ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਤਹਿਸੀਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਜੱਸੋਵਾਲ ਮਾਈਨਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਨੰਬਰ-6 ਐਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮੇਨ ਗਲੀ ਹੀਰਾ ਬਾਗ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਨੰਬਰ-6 ਐਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਹੀਰਾ ਬਾਗ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨੰਬਰ-4 ਐਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਮੇਨ ਗਲੀ ਹੀਰਾ ਬਾਗ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਤਹਿਸੀਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਈਸ਼ਵਰ ਨਗਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਮੁਹੱਲਾ ਅਜੀਤ ਨਗਰ ਪੁਰੀ ਤੀਕ; ਫਿਰ ਉਕਤ ਗਲੀ ਮੁਹੱਲੇ ਨਾਲ ਚਲਦੇ ਹੋਏ Uਵਰ ਬ੍ਰਿਜ ਤਹਿਸੀਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਨੰਬਰ-1 ਆਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮੇਨ ਗਲੀ ਮੁਹੱਲਾ ਕਰਨੈਲ ਗੇਟ ਤੀਕ;

ਫਿਰ ਉਕਤ ਗਲੀ ਮੁਹੱਲੇ ਨਾਲ ਚਲਦੇ ਹੋਏ ਗਲੀ ਨੰਬਰ-6 ਆਰ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ-23 (ਇਸਤਰੀ ਮੈਂਬਰਾਂ ਲਈ ਰਾਖਵਾਂ)

ਰੇਲਵੇ ਲਾਈਨ ਅਤੇ ਨਗਰ ਕੌਂਸਲ ਦੀ ਪੱਛਮੀਂ ਹੱਦ (ਗੋਦਾਮ ਵੇਅਰ ਹਾਊਸ) ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਕੌਂਸਲ ਦੀ ਪੱਛਮੀਂ ਹੱਦ (ਕੋਠੇ ਬੱਗੂ ਪੁਰਾਣਾ ਰਜਵਾਹਾ ਰੋਡ ਅਤੇ Uਵਰ ਬ੍ਰਿਜ ਲੁਧਿਆਣਾ ਫਿਰੋਜ਼ਪੁਰ ਜੀ.ਟੀ.ਰੋਡ ਪਾਰ ਕਰਕੇ) ਨਾਲ ਚਲਦੇ ਹੋਏ ਨਗਰ ਕੌਂਸਲ ਦੀ ਉੱਤਰੀ ਹੱਦ (ਜੱਸੋਵਾਲ ਮਾਈਨਰ) ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਸਿੱਧਵਾਂ ਬੇਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ Uਵਰ ਬ੍ਰਿਜ ਲੁਧਿਆਣਾ ਫਿਰੋਜ਼ਪੁਰ ਜੀ.ਟੀ.ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਸੇ਼ਰਪੁਰਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਪੁਰਾਣਾ ਰਜਵਾਹਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਨਿਊ ਆਤਮ ਨਗਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ---ਤੀਕ;

ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਮਿੰਦਰ ਸਿੰਘ ਸਰੋਏ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੁਹੱਲਾ ਅਜੀਤ ਨਗਰ ਪੁਰੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਕਰਨੈਲ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਬਲਵੰਤ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨੰਬਰ-6 ਆਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨੰਬਰ-6 ਐਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਰੇਲਵੇ ਲਾਈਨ ਤੀਕ; ਫਿਰ ਰੇਲਵੇ ਲਾਈਨ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪੱਛਮੀਂ ਹੱਦ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਸਹੀ/-

ਮਨਜੀਤ ਸਿੰਘ ਬਰਾੜ, ਆਈ.ਏ.ਐਸ,

ਸਕੱਤਰ, ਪੰਜਾਬ ਸਰਕਾਰ

ਮਿਤੀ 18 ਦਸੰਬਰ, 2025

ਸਥਾਨਕ ਸਰਕਾਰ ਵਿਭਾਗ

3587/12-2025/Pb. Govt. Press, S.A.S. Nagar

Cite this issue. Punjab Gazette, Government of Punjab, 19 December 2025. Indian Gazettes, https://egazette.servantsofknowledge.in/details/in.gazette.punjabdsa.2025-12-19.89572/. Archive identifier in.gazette.punjabdsa.2025-12-19.89572.