EXTRAORDINARY
Published by Authority
CHANDIGARH, FRIDAY, DECEMBER 19, 2025 (AGRAHAYANA 28, 1947 SAKA)
ਪੰਜਾਬ ਸਰਕਾਰ
ਸਥਾਨਕ ਸਰਕਾਰ ਵਿਭਾਗ ਪੰਜਾਬ, ਚੰਡੀਗੜ੍ਹ
(ਮਿਉਂਸਪਲ ਚੋਣਾਂ ਸ਼ਾਖਾ)
ਅਧਿਸੂਚਨਾ
ਮਿਤੀ 18 ਦਸੰਬਰ, 2025
ਨੰਬਰ: 04/8/ਹਲਕਾਬੰਦੀ(ਸ-1)/ਮਚਸ਼/2025/212.- ਪੰਜਾਬ ਮਿਉਂਸਪਲ ਐਕਟ, 1911 (ਪੰਜਾਬ ਐਕਟ III ਆਫ 1911) ਦੀ ਧਾਰਾ 240 ਦੇ ਉਪਬੰਧਾਂ ਅਨੁਸਾਰ ਅਤੇ ਡਿਲੀਮੀਟੇਸ਼ਨ ਆਫ ਵਾਰਡਜ਼ ਆਫ ਮਿਉਂਸਪੈਲਟੀਜ ਰੂਲਜ, 1972 ਦੇ ਨਿਯਮ 8 ਅਧੀਨ ਇਸ ਤੋਂ ਪਹਿਲਾਂ ਇਸ ਸਬੰਧ ਵਿ~ਚ ਜਾਰੀ ਕੀਤੇ ਹੁਕਮਾਂ ਦਾ ਅਧਿਲੰਘਣ ਕਰਦੇ ਹੋਏ ਹੇਠਾਂ ਲਿਖਿਆ ਨਿਯਮਾਂ ਦਾ ਖਰੜ੍ਹਾ ਜਿਨ੍ਹਾਂ ƒ ਬਨਾਉਣ ਲਈ ਪੰਜਾਬ ਦੇ ਰਾਜਪਾਲ ਤਜਵੀਜ ਕਰਦੇ ਹਨ ਅਤੇ ਇਸ ਸਬੰਧ ਵਿ~ਚ ਆਪਣੀਆਂ ਸਮੂਹ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਨਗਰ ਕੌਂਸਲ, ਜਲਾਲਾਬਾਦ ਜਿਲ੍ਹਾ ਫਾਜਿਲਕਾ ਦੇ ਵਾਰਡਾਂ ਦੀ ਹਲਕਾਬੰਦੀ ਉਨ੍ਹਾਂ ਵਿਅਕਤੀਆਂ ਦੀ ਸੂਚਨਾ ਲਈ ਪ੍ਰਕਾਸ਼ਤ ਕਰਦੇ ਹਨ, ਜਿਨ੍ਹਾਂ ਤੇ ਇਸ ਦਾ ਅਸਰ ਪੈਣ ਦੀ ਸੰਭਾਵਨਾ ਹੋਵੇ।ਉਹ ਇਸ ਅਧਿਸੂਚਨਾ ਦੇ ਪ੍ਰਕਾਸ਼ਤ ਹੋਣ ਤੋਂ 7 ਦਿਨਾਂ ਦੇ ਪਿ~ਛੋਂ ਨਿਮਨ ਅਨੁਸਾਰ ਖਰੜੇ ਤੇ ਪ੍ਰਾਪਤ ਉਨ੍ਹਾਂ ਇਤਰਾਜਾਂ/ ਸੁਝਾਵਾਂ ਤੇ ਵਿਚਾਰ ਕੀਤਾ ਜਾਵੇਗਾ ਜਿਹੜੇ ਨਿਯਮਾਂ ਦੇ ਖਰੜੇ ਸਬੰਧੀ ਕਿਸੇ ਵੀ ਅਸਰ ਸੰਭਾਵੀ ਵਿਅਕਤੀ ਵਲੋਂ ਉਕਤ ਅਨੁਸਾਰ ਮਿੱਥੇ ਸਮੇ ਅੰਦਰ ਸਬੰਧਤ ਨਗਰ ਕੌਂਸਲ ਦੇ ਕਾਰਜ ਸਾਧਕ ਅਫਸਰ ਰਾਹੀਂ ਸਕੱਤਰ ਪੰਜਾਬ ਸਰਕਾਰ, ਸਥਾਨਕ ਸਰਕਾਰ ਵਿਭਾਗ ƒ ਪ੍ਰਾਪਤ ਹੋਣਗੇ।
ਨਿਯਮਾਂ ਦਾ ਖਰੜਾ
ਨਗਰ ਕੌਂਸਲ ਜਲਾਲਾਬਾਦ, ਜਿਲ੍ਹਾ ਫਾਜਿਲਕਾ ਦੇ ਨਗਰ ਪਾਲਾ ਦੀ ਚੋਣ ਦੇ ਮਕਸਦ ਲਈ ਨਗਰ ਕੌਂਸਲ, ਜਲਾਲਾਬਾਦ ਨੂੰ 17 ਵਾਰਡਾਂ ਵਿਚ ਵੰਡਿਆ ਜਾਵੇਗਾ ਜਿਨ੍ਹਾਂ ਪਿੱਛੇ 12 ਵਾਰਡ, ਜਿਨ੍ਹਾਂ ਦੇ ਪਿੱਛੇ ਬਰੈਕਟਾਂ ਅਤੇ ਸਬਦਾਂ ਵਿਚ:-
1. ਅਨੁਸੂਚਿਤ ਜਾਤੀਆ ਦੇ ਮੈਂਬਰਾਂ ਲਈ ਰਾਖਵਾਂ:
2. ਇਸਤਰੀ ਮੈਂਬਰਾਂ ਲਈ ਰਾਖਵਾਂ:
3. ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ ਅਤੇ
4. ਪੱਛੜੀ ਸ਼੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂ,
ਲਿਖਿਆ ਹੋਵੇਗਾ ਕਿ ਉਹ ਵਾਰਡ ਉਨ੍ਹਾਂ ਕੈਟਾਗਰੀਆਂ ਨਾਲ ਸਬੰਧਤ ਮੈਂਬਰਾਂ ਲਈ ਰਾਖਵੇ ਹੋਣਗੇ। ਵਾਰਡਾਂ ਦੀਆਂ ਹੱਦਾਂ ਦਾ ਵਰਨਣ ਨਾਲ ਲਗਾਈ ਅਨੁਸੂਚੀ ਵਿਚ ਕੀਤਾ ਜਾਂਦਾ ਹੈ।
( 9151 )9152 PUNJAB GOVT. GAZ. (EXTRA), DECEMBER 19, 2025 (AGHN 28, 1947 SAKA) ਨਗਰ ਕੌਂਸਲ, ਜਲਾਲਾਬਾਦ ਜਿਲ੍ਹਾ ਫਾਜਿਲਕਾ ਦੇ ਵਾਰਡਾਂ ਦੀਆਂ ਹੱਦਾਂ ਦਾ ਵਰਣਨ ਦੱਸਦੀ ਅਨੁਸੂਚੀ
ਵਾਰਡ ਨੰਬਰ: 1 (ਇਸਤਰੀ ਮੈਂਬਰਾਂ ਲਈ ਰਾਖਵਾਂ)
ਅਰਾਇਆ ਵਾਲਾ ਰੋਡ ਅਤੇ ਨਗਰ ਕੌਂਸਲ ਦੀ ਉੱਤਰੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਕੌਂਸਲ ਦੀ ਉੱਤਰੀ ਹੱਦ ਦੇ ਨਾਲ ਚੱਲਦੇ ਹੋਏ ਕਮਰੇ ਵਾਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਮਾਧਾ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕੋਰਟ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦ ਹੋਏ ਗਲੀ ਅਗਰਵਾਲ ਕਲੋਨੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਤਹਿਸੀਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਬੱਸ ਸਟੈਂਡ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਐਫ.ਐਫ. ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰੈਡ ਲਾਈਟ ਚੌਂਕ ਤੀਕ, ਫਿਰ ਉਕਤ ਚੌਂਕ ਨਾਲ ਚੱਲਦੇ ਹੋਏ ਅਰਾਇਆ ਵਾਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਉੱਤਰੀ ਹੱਦ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 2 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)
ਗਲੀ ਸਮਾਧਾ ਵਾਲੀ ਅਤੇ ਕਮਰੇ ਵਾਲਾ ਰੋਡ ਦੇ ਮਿਲਣ ਦੇ ਸਥਾਨ ਤੋੋਂ ਆਰੰਭ ਕਰਕੇ ਕਮਰੇ ਵਾਲਾ ਰੋਡ ਦੇ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਉੱਤਰੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਸੇਮ ਨਾਲਾ ਤੀਕ, ਫਿਰ ਉਕਤ ਨਾਲੇ ਨਾਲ ਚੱਲਦੇ ਹੋਏ ਹਾਈ ਸਕੂਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਟੇਡੀਅਮ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਕੋਰਟ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਮੁਖਤਿਆਰ ਜੇ.ਟੀ. ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਧਰਮਸ਼ਾਲਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ -------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਤਰਲੋਕ ਜੇ.ਟੀ. ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਮਾਧਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕਮਰੇ ਵਾਲਾ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 3 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)
ਗਲੀ ਸਿਟੀ ਸਕੂਲ ਵਾਲੀ ਅਤੇ ਕੋਰਟ ਰੋਡ ਦੇ ਮਿਲਣ ਦੇ ਸਥਾਨ ਤੋੋਂ ਆਰੰਭ ਕਰਕੇ ਕੋਰਟ ਰੋਡ ਦੇ ਨਾਲ ਚੱਲਦੇ ਹੋਏ ਸਟੇਡੀਅਮ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਹਾਈ ਸਕੂਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸੇਮ ਨਾਲੇ ਤੀਕ, ਫਿਰ ਉਕਤ ਨਾਲੇ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਉੱਤਰੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਪੂਰਬੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ Uਵਰ ਰੇਲਵੇ ਬਰਿੱਜ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸੇਮ ਨਾਲਾ ਤੀਕ, ਫਿਰ ਉਕਤ ਨਾਲੇ ਨਾਲ ਚੱਲਦੇ ਹੋਏ ਰੇਲਵੇ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਬਾਬਾ ਸੇਵਾ ਸਿੰਘ ਮਾਰਗ ਤੀਕ, ਫਿਰ ਉਕਤ ਮਾਰਗ ਨਾਲ ਚੱਲਦੇ ਹੋਏ ਗਲੀ ਸਾਸ਼ਤਰੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰੂਦੁਆਰਾ ਸਾਹਿਬ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ -------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ -------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਿਟੀ ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕੋਰਟ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 4
ਹਸਪਤਾਲ ਰੋਡ ਅਤੇ ਰੇਲਵੇ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਰੇਲਵੇ ਰੋਡ ਦੇ ਨਾਲ ਚੱਲਦੇ ਹੋਏ ਗਲੀ --------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕ੍ਰਿਸ਼ਨਾ ਕਲੋਨੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ -------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਾਸ਼ਤਰੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸੇਵਾ ਸਿੰਘ ਮਾਰਗ ਤੀਕ, ਫਿਰ ਉਕਤ ਮਾਰਗ ਨਾਲ ਚੱਲਦੇ ਹੋਏ ਰੇਲਵੇ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ PUNJAB GOVT. GAZ. (EXTRA), DECEMBER 19, 2025 (AGHN 28, 1947 SAKA) 9153 ਵਾਰਡ ਨੰਬਰ: 5 (ਇਸਤਰੀ ਮੈਂਬਰਾਂ ਲਈ ਰਾਖਵਾਂ)
ਨਗਰ ਕੌਂਸਲ ਦੀ ਦੱਖਣੀ ਹੱਦ ਅਤੇ ਨਾਲਾ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਨਾਲੇ ਦੇ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਲਿੰਕ ਗਲੀ ਨਾਲ ਚੱਲਦੇ ਹੋਏ ਡੀ.ਏ.ਵੀ ਕਾਲਜ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਜਨਤਾ ਭਵਨ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਾਲਾ ਤੀਕ, ਫਿਰ ਉਕਤ ਨਾਲੇ ਨਾਲ ਚੱਲਦੇ ਹੋਏ ਮੁਕਤਸਰ ਸਰਕੂਲਰ ਰੋਡ (Uਵਰ ਬਰਿੱਜ) ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਹਸਪਤਾਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮੋਂਗਾ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਆਰੇ ਵਾਲੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ Uਵਰ ਬਰਿੱਜ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਨਾਲੇ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 6
ਮੁਕਤਸਰ ਸਰਕੂਲਰ ਰੋਡ ਅਤੇ ਗਲੀ ਨੰਬਰ: 2 ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਨੰਬਰ: 2 ਦੇ ਨਾਲ ਚੱਲਦੇ ਹੋਏ ਕੇ.ਐਮ. ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਬਾਬਾ ਬਚਨ ਦਾਸ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰੇਲਵੇ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਹਸਪਤਾਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ Uਵਰ ਬਰਿੱਜ ਤੀਕ, ਫਿਰ ਉਕਤ Uਵਰ ਬਰਿੱਜ ਨਾਲ ਚੱਲਦੇ ਹੋਏ ਮੁਕਤਸਰ ਸਰਕੂਲਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਨੰਬਰ: 2 ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 7 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)
ਗਲੀ ਹਰਨਾਮ ਸਿੰਘ ਵਾਲੀ ਅਤੇ ਮੁਕਤਸਰ ਸਰਕੂਲਰ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਮੁਕਤਸਰ ਸਰਕੂਲਰ ਰੋਡ ਦੇ ਨਾਲ ਚੱਲਦੇ ਹੋਏ ਨਾਲਾ ਤੀਕ, ਫਿਰ ਉਕਤ ਨਾਲੇ ਨਾਲ ਚੱਲਦੇ ਹੋਏ ਗਲੀ ------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬੀ.ਡੀ.ੳ. ਦਫਤਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਰਾਠੋੜਾਂ ਮੁਹੱਲਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਹਰਨਾਮ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮੁਕਤਸਰ ਸਰਕੂਲਰ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 8 (ਇਸਤਰੀ ਮੈਂਬਰਾਂ ਲਈ ਰਾਖਵਾਂ)
ਨਗਰ ਕੌਂਸਲ ਦੀ ਦੱਖਣੀ ਹੱਦ ਅਤੇ ਟਿਵਾਣਾ ਰੋਡ ਦੇ ਮਿਲਣ ਦੇ ਸਥਾਨ ਤੋੋਂ ਆਰੰਭ ਕਰਕੇ ਟਿਵਾਣਾ ਰੋਡ ਦੇ ਨਾਲ ਚੱਲਦੇ ਹੋਏ ਗਲੀ ਬੀ.ਡੀ.ੳ ਦਫਤਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ --------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ -------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਾਲੇ ਤੀਕ, ਫਿਰ ਉਕਤ ਨਾਲੇ ਨਾਲ ਚੱਲਦੇ ਹੋਏ ਗਲੀ ਜਨਤਾ ਭਵਨ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਡੀ.ਏ.ਵੀ ਕਾਲਜ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਾਲਾ ਤੀਕ, ਫਿਰ ਉਕਤ ਨਾਲੇ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਟਿਵਾਣਾ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 9 (ਇਸਤਰੀ ਮੈਂਬਰਾਂ ਲਈ ਰਾਖਵਾਂ)
ਗਲੀ ਵਾਟਰ ਵਰਕਸ ਨੰਬਰ: 4 ਅਤੇ ਗਲੀ ਗੁਲਸ਼ਨ ਪਟਵਾਰੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਗੁਲਸ਼ਨ ਪਟਵਾਰੀ ਦੇ ਨਾਲ ਚੱਲਦੇ ਹੋਏ ਪੁਰਾਣਾ ਸਤਿਸੰਗ ਘਰ ਵਾਲੀ ਗਲੀ ਨੂੰ ਪਾਰ ਕਰਦੇ ਹੋਏ ਗਲੀ ਦਸਮੇਸ਼ ਨਗਰ ਤੀਕ, ਫਿਰ ਉਕਤ 9154 PUNJAB GOVT. GAZ. (EXTRA), DECEMBER 19, 2025 (AGHN 28, 1947 SAKA) ਹੋਏ ਕੇ.ਐਮ. ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਨੰਬਰ: 2 ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮੁਕਤਸਰ ਸਰਕੂਲਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਹਰਨਾਮ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਾਠੋਰ ਮੁਹੱਲਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬੀ.ਡੀ.ੳ ਦਫਤਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ----------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ---------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਵਾਟਰ ਵਰਕਸ ਨੰਬਰ: 4 ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਲਸ਼ਨ ਪਟਵਾਰੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 10
ਟਿਵਾਣਾ ਰੋਡ ਅਤੇ ਨਗਰ ਕੌਂਸਲ ਦੀ ਦੱਖਣੀ ਹੱਦ ਦੇ ਮਿਲਣ ਦੇ ਸਥਾਨ ਤੋੋਂ ਆਰੰਭ ਕਰਕੇ ਨਗਰ ਕੌਂਸਲ ਦੀ ਦੱਖਣੀ ਹੱਦ ਦੇ ਨਾਲ ਚੱਲਦੇ ਹੋਏ ਗਲੀ ਦਸਮੇ਼ਸ ਨਗਰੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ --------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ---------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਵਾਟਰ ਵਰਕਸ ਨੰਬਰ: 4 ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ --------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ----------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ---------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ---------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ --------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਟਿਵਾਣਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 11 (ਇਸਤਰੀ ਮੈਂਬਰਾਂ ਲਈ ਰਾਖਵਾਂ)
ਗਲੀ ਵੇਦ ਪ੍ਰਕਾਸ਼ ਠਠਈ ਵਾਲੀ ਅਤੇ ਗਲੀ ਸੂਰਜ ਭਗਵਾਨ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਸੂਰਜ ਭਗਵਾਨ ਵਾਲੀ ਦੇ ਨਾਲ ਚੱਲਦੇ ਹੋਏ ਗਲੀ ਐਫ.ਐਫ. ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਹਸਪਤਾਲ ਚੁੱਘ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੈਣੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਦਸਮੇਸ਼ ਨਗਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪੁਰਾਣਾ ਸਤਿਸੰਗ ਘਰ ਨੂੰ ਪਾਰ ਕਰਦੇ ਹੋਏ ਗਲੀ ਗੁਲਸ਼ਨ ਪਟਵਾਰੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਵਾਟਰ ਵਰਕਸ ਨੰਬਰ: 4 ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ --------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ --------
ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ---------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੁਭਾਸ਼ ਚੰਦਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਵੇਦ ਪ੍ਰਕਾਸ਼ ਠਠਈ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੂਰਜ ਭਗਵਾਨ ਵਾਲੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 12
ਗਲੀ ਦਸਮੇਸ਼ ਨਗਰ ਅਤੇ ਨਗਰ ਕੌਂਸਲ ਦੀ ਦੱਖਣੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਕੌਂਸਲ ਦੀ ਦੱਖਣੀ ਹੱਦ ਦੇ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਐਫ.ਐਫ. ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ --------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੂਰਜ ਭਗਵਾਨ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਵੇਦ ਪ੍ਰਕਾਸ਼ ਠਠਈ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੁਭਾਸ਼ ਚੰਦਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ -------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ --------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ---------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਦਸਮੇਸ਼ ਨਗਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 13 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)
ਨਗਰ ਕੌਂਸਲ ਦੀ ਪੱਛਮੀ ਹੱਦ ਅਤੇ ਅਰਾਇਆ ਵਾਲਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਅਰਾਇਆ ਵਾਲਾ PUNJAB GOVT. GAZ. (EXTRA), DECEMBER 19, 2025 (AGHN 28, 1947 SAKA) 9155 ਉਕਤ ਗਲੀ ਨਾਲ ਚੱਲਦੇ ਹੋਏ ਗਲੀ -------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੰਡੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ --------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ --------
ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗਰੀਨ ਮਾਰਕੀਟ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ------ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਬਜੀ ਮਾਰਕੀਟ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜੇ.ਈ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮੇਨ ਗਲੀ ਗੋਬਿੰਦ ਨਗਰੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਐਫ.ਐਫ. ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਅਰਾਇਆ ਵਾਲਾ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 14 (ਪਛੜੀਆਂ ਸ਼੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂ)
ਐਫ.ਐਫ. ਰੋਡ ਅਤੇ ਮੇਨ ਗਲੀ ਗੋਬਿੰਦ ਨਗਰੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਮੇਨ ਗਲੀ ਗੋਬਿੰਦ ਨਗਰੀ ਦੇ ਨਾਲ ਚੱਲਦੇ ਹੋਏ ਗਲੀ ਜੇ.ਈ. ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਬਜੀ ਮਾਰਕੀਟ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ------ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗਰੀਨ ਮਾਰਕੀਟ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ------ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੰਡੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ -------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ -------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੈਲਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਅਰਾਇਆ ਵਾਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰੈਡ ਲਾਈਟ ਚੌਂਕ ਤੀਕ, ਫਿਰ ਉਕਤ ਚੌਂਕ ਨਾਲ ਚੱਲਦੇ ਹੋਏ ਐਫ.ਐਫ. ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸ਼ਹੀਦ ਉੱਧਮ ਸਿੰਘ ਚੌਂਕ ਤੀਕ, ਫਿਰ ਉਕਤ ਚੌਂਕ ਨਾਲ ਚੱਲਦੇ ਹੋਏ ਐਫ.ਐਫ. ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮੇਨ ਗਲੀ ਗੋਬਿੰਦ ਨਗਰੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ:15 (ਇਸਤਰੀ ਮੈਂਬਰਾਂ ਲਈ ਰਾਖਵਾਂ)
ਪੁਰਾਣੀ ਬਿਜਲੀ ਘਰ ਰੋਡ ਅਤੇ ਐਫ.ਐਫ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਐਫ.ਐਫ ਰੋਡ ਨਾਲ ਚੱਲਦੇ ਹੋਏ ਰੈਡ ਲਾਇਟ ਪਾਰ ਕਰਦੇ ਹੋਏ ਐਫ.ਐਫ ਰੋਡ ਨਾਲ ਚੱਲਦੇ ਹੋਏ ਬੱਸ ਸਟੈਂਡ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਤਹਿਸੀਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋੋਏ ਕਮਰੇ ਵਾਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਅਗਰਵਾਲ ਵਾਲੀ ਕਲੋਨੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕੋਰਟ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਇੱਕ ਜੋਤ ਮੰਦਰ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮਦਨ ਸਟਰੀਟ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸ਼ਾਸਤਰੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕੋਰਟ ਰੋਡ ਪਾਰ ਕਰਦੇ ਹੋਏ ਗਲੀ ਕਰਮ ਚੰਦ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪੁਰਾਣੀ ਨਗਰ ਕੌਂਸਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰਦੁਆਰਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਅਨਿਲ ਵਲੇਚਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਥਾਣਾ ਬਜਾਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਾਰੰਸ ਰੋਡ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਪੀ.ਐਨ.ਬੀ ਬੈਂਕ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪੁਰਾਣੀ ਬਿਜਲੀ ਘਰ ਰੋਡ ਅਤੇ ਐਫ. ਐਫ ਰੋਡ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰਬਰ:16
ਪੀ.ਐਨ.ਬੀ ਬੈਂਕ ਰੋਡ ਅਤੇ ਲਿੰਕ ਗਲੀ ਅਗਰਵਾਲ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਲਿੰਕ ਗਲੀ ਨਾਲ ਚੱਲਦੇ ਹੋਏ ਗਲੀ ਅਗਰਵਾਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਾਰੰਸ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ 9156 PUNJAB GOVT. GAZ. (EXTRA), DECEMBER 19, 2025 (AGHN 28, 1947 SAKA) ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪਸੂ਼ ਹਸਪਤਾਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਕ੍ਰਿਸ਼ਨਾ ਕਲੋਨੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਰੇਲਵੇ ਰੋਡ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਰੇਲਵੇ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਪੀ.ਐਨ.ਬੀ ਬੈਂਕ ਰੋਡ ਅਤੇ ਲਿੰਕ ਗਲੀ ਅਗਰਵਾਲ ਵਾਲੀ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰਬਰ:17 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)
ਗਲੀ ਕ੍ਰਿਸ਼ਨਾ ਕਲੋਨੀ ਅਤੇ ਪਸ਼ੂ ਹਸਪਤਾਲ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਪਸ਼ੂ ਹਸਪਤਾਲ ਰੋਡ ਨਾਲ ਚੱਲਦੇ ਹੋਏ ਗਲੀ ਮਦਾਨ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਇੱਕ ਜੋਤ ਮੰਦਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕੋਰਟ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਤਰਲੋਕ ਜੇ.ਈ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਧਰਮਸ਼ਾਲਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੁੱਖਤਿਆਰ ਜੇ.ਈ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕੋਰਟ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸਿਟੀ ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਸਿਟੀ ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰਦੁਆਰੇ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸ਼ਾਸਤਰੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਸ਼ਾਸਤਰੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕ੍ਰਿਸ਼ਨਾ ਕਲੋਨੀ ਅਤੇ ਪਸੂ਼ ਹਸਪਤਾਲ ਰੋਡ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।
ਸਹੀ/-
ਮਨਜੀਤ ਸਿੰਘ ਬਰਾੜ,ਆਈ.ਏ.ਐਸ,
ਮਿਤੀ 18 ਦਸੰਬਰ, 2025
ਸਕੱਤਰ, ਪੰਜਾਬ ਸਰਕਾਰ
ਸਥਾਨਕ ਸਰਕਾਰ ਵਿਭਾਗ
3587/12-2025/Pb. Govt. Press, S.A.S. Nagar