Servants of Knowledge
Punjab Gazette · Government of Punjab

ਨਗਰ ਕੌਂਸਲ, ਬੰਗਾ ਜਿਲ੍ਹਾ ਐਸ.ਬੀ.ਐਸ. ਨਗਰ

Published 19 December 2025

Department
Local Government
Type
Extra Ordinary
Notification no.
ਨੰਬਰ: 04/90/ਹਲਕਾਬੰਦੀ(ਸ—1)/ਮਚਸ਼/2025/238
Gazetteid
CHD/0092/2024-2026
Identifier
in.gazette.punjabdsa.2025-12-19.89578
Languages
English, Punjabi

click here for IIIF manifest

PUNJAB GOVT. GAZ. (EXTRA), DECEMBER 19, 2025 (AGHN 28, 1947 SAKA) 9239

EXTRAORDINARY

Published by Authority

CHANDIGARH, FRIDAY, DECEMBER 19, 2025 (AGRAHAYANA 28, 1947 SAKA)

ਪੰਜਾਬ ਸਰਕਾਰ

ਸਥਾਨਕ ਸਰਕਾਰ ਵਿਭਾਗ ਪੰਜਾਬ, ਚੰਡੀਗੜ੍ਹ

(ਮਿਉਂਸਪਲ ਚੋਣਾਂ ਸ਼ਾਖਾ)

ਅਧਿਸੂਚਨਾ

ਮਿਤੀ 18 ਦਸੰਬਰ, 2025

ਨੰਬਰ: 04/90/ਹਲਕਾਬੰਦੀ(ਸ-1)/ਮਚਸ਼/2025/238.- ਪੰਜਾਬ ਮਿਉਂਸਪਲ ਐਕਟ, 1911 (ਪੰਜਾਬ ਐਕਟ III ਆਫ 1911) ਦੀ ਧਾਰਾ 240 ਦੇ ਉਪਬੰਧਾਂ ਅਨੁਸਾਰ ਅਤੇ ਡਿਲੀਮੀਟੇਸ਼ਨ ਆਫ ਵਾਰਡਜ਼ ਆਫ ਮਿਉਂਸਪੈਲਟੀਜ ਰੂਲਜ, 1972 ਦੇ ਨਿਯਮ 8 ਅਧੀਨ ਇਸ ਤੋਂ ਪਹਿਲਾਂ ਇਸ ਸਬੰਧ ਵਿ~ਚ ਜਾਰੀ ਕੀਤੇ ਹੁਕਮਾਂ ਦਾ ਅਧਿਲੰਘਣ ਕਰਦੇ ਹੋਏ ਹੇਠਾਂ ਲਿਖਿਆ ਨਿਯਮਾਂ ਦਾ ਖਰੜ੍ਹਾ ਜਿਨ੍ਹਾਂ ƒ ਬਨਾਉਣ ਲਈ ਪੰਜਾਬ ਦੇ ਰਾਜਪਾਲ ਤਜਵੀਜ ਕਰਦੇ ਹਨ ਅਤੇ ਇਸ ਸਬੰਧ ਵਿ~ਚ ਆਪਣੀਆਂ ਸਮੂਹ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਨਗਰ ਕੌਂਸਲ, ਬੰਗਾ ਜਿਲ੍ਹਾ ਐਸ.ਬੀ.ਐਸ. ਨਗਰ ਦੇ ਵਾਰਡਾਂ ਦੀ ਹਲਕਾਬੰਦੀ ਉਨ੍ਹਾਂ ਵਿਅਕਤੀਆਂ ਦੀ ਸੂਚਨਾ ਲਈ ਪ੍ਰਕਾਸ਼ਤ ਕਰਦੇ ਹਨ, ਜਿਨ੍ਹਾਂ ਤੇ ਇਸ ਦਾ ਅਸਰ ਪੈਣ ਦੀ ਸੰਭਾਵਨਾ ਹੋਵੇ।ਉਹ ਇਸ ਅਧਿਸੂਚਨਾ ਦੇ ਪ੍ਰਕਾਸ਼ਤ ਹੋਣ ਤੋਂ 7 ਦਿਨਾਂ ਦੇ ਪਿ~ਛੋਂ ਨਿਮਨ ਅਨੁਸਾਰ ਖਰੜੇ ਤੇ ਪ੍ਰਾਪਤ ਉਨ੍ਹਾਂ ਇਤਰਾਜਾਂ/ ਸੁਝਾਵਾਂ ਤੇ ਵਿਚਾਰ ਕੀਤਾ ਜਾਵੇਗਾ ਜਿਹੜੇ ਨਿਯਮਾਂ ਦੇ ਖਰੜੇ ਸਬੰਧੀ ਕਿਸੇ ਵੀ ਅਸਰ ਸੰਭਾਵੀ ਵਿਅਕਤੀ ਵਲੋਂ ਉਕਤ ਅਨੁਸਾਰ ਮਿੱਥੇ ਸਮੇ ਅੰਦਰ ਸਬੰਧਤ ਨਗਰ ਕੌਂਸਲ ਦੇ ਕਾਰਜ ਸਾਧਕ ਅਫਸਰ ਰਾਹੀਂ ਸਕੱਤਰ ਪੰਜਾਬ ਸਰਕਾਰ, ਸਥਾਨਕ ਸਰਕਾਰ ਵਿਭਾਗ ƒ ਪ੍ਰਾਪਤ ਹੋਣਗੇ।

ਨਿਯਮਾਂ ਦਾ ਖਰੜਾ

ਨਗਰ ਕੌਂਸਲ, ਬੰਗਾ ਜਿਲ੍ਹਾ ਐਸ.ਬੀ.ਐਸ. ਨਗਰ ਦੇ ਨਗਰ ਪਾਲਾ ਦੀ ਚੋਣ ਦੇ ਮਕਸਦ ਲਈ ਨਗਰ ਕੌਂਸਲ, ਬੰਗਾ ਨੂੰ 15 ਵਾਰਡਾਂ ਵਿਚ ਵੰਡਿਆ ਜਾਵੇਗਾ ਜਿਨ੍ਹਾਂ ਪਿੱਛੇ 11 ਵਾਰਡ, ਜਿਨ੍ਹਾਂ ਦੇ ਪਿੱਛੇ ਬਰੈਕਟਾਂ ਅਤੇ ਸਬਦਾਂ ਵਿਚ:-

1. ਅਨੁਸੂਚਿਤ ਜਾਤੀਆਂ ਦੇ ਮੈਂਬਰਾ ਲਈ ਰਾਖਵਾ:

2. ਇਸਤਰੀ ਮੈਂਬਰਾਂ ਲਈ ਰਾਖਵਾ:

3. ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾ ਲਈ ਰਾਖਵਾਂ ਅਤੇ

4. ਪੱਛੜੀ ਸ਼੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾ,

ਲਿਖਿਆ ਹੋਵੇਗਾ ਕਿ ਉਹ ਵਾਰਡ ਉਨ੍ਹਾਂ ਕੈਟਾਗਰੀਆਂ ਨਾਲ ਸਬੰਧਤ ਮੈਂਬਰਾਂ ਲਈ ਰਾਖਵੇ ਹੋਣਗੇ। ਵਾਰਡਾਂ ਦੀਆਂ ਹੱਦਾਂ ਦਾ ਵਰਨਣ ਨਾਲ ਲਗਾਈ ਅਨੁਸੂਚੀ ਵਿਚ ਕੀਤਾ ਜਾਂਦਾ ਹੈ।

( 9239 )9240 PUNJAB GOVT. GAZ. (EXTRA), DECEMBER 19, 2025 (AGHN 28, 1947 SAKA) ਨਗਰ ਕੌਂਸਲ, ਬੰਗਾ ਜਿਲ੍ਹਾ ਐਸ.ਬੀ.ਐਸ. ਨਗਰ ਦੇ ਵਾਰਡਾਂ ਦੀਆਂ ਹੱਦਾਂ ਦਾ ਵਰਣਨ ਦੱਸਦੀ ਅਨੁਸੂਚੀ ਵਾਰਡ ਨੰਬਰ: 1 (ਅਨੁਸੂਚਿਤ ਜਾਤੀਆਂ ਦੇ ਇਸਤਰੀ ਮੈਂਬਰਾਂ ਲਈ ਰਾਖਵਾਂ)

ਨਗਰ ਕੌਂਸਲ ਦੀ ਉੱਤਰੀ ਹੱਦ ਅਤੇ ਗਲੀ ਗੁਰੂਦੁਆਰਾ ਸਾਹਿਬ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਗੁਰੂਦੁਆਰਾ ਸਾਹਿਬ ਵਾਲੀ ਦੇ ਨਾਲ ਚੱਲਦੇ ਹੋਏ ਗਲੀ ਬਾਬਾ ਗੋਲਾ ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਹੈਪੋਵਾਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਫਗਵਾੜਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਉੱਤਰੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਗਲੀ ਗੁਰੂਦੁਆਰਾ ਸਾਹਿਬ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 2

ਗਲੀ ਬਾਬਾ ਗੋਲਾ ਸਕੂਲ ਅਤੇ ਸਰਕੂਲਰ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਸਰਕੂਲਰ ਰੋਡ ਦੇ ਨਾਲ ਚੱਲਦੇ ਹੋਏ ਗਲੀ ਸੁਖਦੇਵ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕਟਿਹਰਾ ਚੌਂਕ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਸੰਤ ਮੁਹੱਲਾ ਪੱਟੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ------ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ --------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੁਹੱਲਾ ਕ੍ਰਿਸ਼ਨਾ ਨਗਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨਵਾਂ ਬਜ਼ਾਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਫੋਜ਼ਾ ਰਾਮ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਘਾਟੀ ਬਜ਼ਾਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਅਤੇ ਅਜ਼ਾਦ ਚੌਂਕ ਨੂੰ ਪਾਰ ਕਰਦੇ ਹੋਏ ਮੇਨ ਫਗਵਾੜਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ------ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ------ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸੋਤਰਾਂ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮੇਨ ਫਗਵਾੜਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ --------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕੇਸ਼ਵ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ --------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ----- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੁਰਿੰਦਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਫਗਵਾੜਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਹੈਪੋਵਾਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਗੋਲਾ ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਰਕੂਲਰ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 3 (ਇਸਤਰੀ ਮੈਂਬਰਾਂ ਲਈ ਰਾਖਵਾਂ)

ਗਲੀ ਗੁਰੂਦੁਆਰਾ ਸਾਹਿਬ ਅਤੇ ਨਗਰ ਕੌਂਸਲ ਦੀ ਉੱਤਰੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਕੌਂਸਲ ਦੀ ਉੱਤਰੀ ਹੱਦ ਦੇ ਨਾਲ ਚੱਲਦੇ ਹੋਏ ਹੀਊਂ ਵਾਲਾ ਰਸਤਾ ਤੀਕ, ਫਿਰ ਉਕਤ ਰਸਤੇ ਨਾਲ ਚੱਲਦੇ ਹੋਏ ਸਰਕੂਲਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਗੋਲਾ ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰੂਦੁਆਰਾ ਸਾਹਿਬ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਉੱਤਰੀ ਹੱਦ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 4

ਹੀਊਂ ਵਾਲਾ ਰਸਤਾ ਅਤੇ ਨਗਰ ਕੌਂਸਲ ਦੀ ਉੱਤਰੀ ਹੱਦ ਦੇ ਮਿਲਣ ਦੇ ਸਥਾਨ ਤੋੋਂ ਆਰੰਭ ਕਰਕੇ ਨਗਰ ਕੌਂਸਲ ਦੀ ਉੱਤਰੀ ਹੱਦ ਦੇ ਨਾਲ ਚੱਲਦੇ ਹੋਏ ਝਿੱਕਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਕਜਲਾ ਲਿੰਕ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਰਕੂਲਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਉਂਕਾਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ --------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਤਨਾਮ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਾਕੇਸ਼ ਕੁਮਾਰ ਵਾਲੀ ਤੀਕ, ਫਿਰ ਉਕਤ ਬੰਦ ਗਲੀ ਨਾਲ ਚੱਲਦੇ ਹੋਏ ਗਲੀ ਚੰਦਰ ਭਾਨ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਠਾਕੁਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਦੋਧੀਆਂ ਵਾਲੀ ਤੀਕ,ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪ੍ਰ੍ਰਮੇਸ਼ ਕੁਮਾਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕਟਿਹਰਾ ਚੌਂਕ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੁਖਦੇਵ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਰਕੂਲਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਹੀਊਂ ਵਾਲਾ ਰਸਤਾ ਤੀਕ, ਫਿਰ ਉਕਤ ਹੀਊਂ ਵਾਲਾ ਰਸਤੇ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਉੱਤਰੀ ਹੱਦ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ। PUNJAB GOVT. GAZ. (EXTRA), DECEMBER 19, 2025 (AGHN 28, 1947 SAKA) 9241 ਵਾਰਡ ਨੰਬਰ: 5 (ਇਸਤਰੀ ਮੈਂਬਰਾਂ ਲਈ ਰਾਖਵਾਂ) ਗਲੀ ਕਟਿਹਰਾ ਚੌਂਕ ਅਤੇ ਗਲੀ ਪ੍ਰਮੇਸ਼ ਕੁਮਾਰ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਪ੍ਰਮੇਸ਼ ਵਾਲੀ ਦੇ ਨਾਲ ਚੱਲਦੇ ਹੋਏ ਗਲੀ ਦੋਧੀਆਂ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਠਾਕੁਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਚੰਦਰ ਭਾਨ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੁਹੱਲਾ ਬਾਬਾ ਗੋਲਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ --------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕੇਵਲ ਕ੍ਰਿਸ਼ਨ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪਟਵਾਰ ਖਾਨਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੂਦਨ ਨਿਵਾਸ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੰਚਾਲੀ ਬਜ਼ਾਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ --------

ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਅਜ਼ਾਦ ਚੌਂਕ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਅਜ਼ਾਦ ਚੌਂਕ ਤੀਕ, ਫਿਰ ਉਕਤ ਚੌਂਕ ਨਾਲ ਚੱਲਦੇ ਹੋਏ ਗਲੀ ਘਾਟੀ ਬਜ਼ਾਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲ ਫੋਜ਼ਾ ਰਾਮ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਵਾਂ ਬਜ਼ਾਰ ਤੀਕ, ਫਿਰ ਉਕਤ ਬਜ਼ਾਰ ਨਾਲ ਚੱਲਦੇ ਹੋਏ ਗਲੀ ਮੁਹੱਲਾ ਕ੍ਰਿਸ਼ਨਾ ਨਗਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ----------

ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ --------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਸੰਦਾਂ ਪੱਟੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕਟਿਹਰਾ ਚੌਂਕ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪ੍ਰਮੇਸ਼ ਕੁਮਾਰ ਵਾਲੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 6

ਗਲੀ ਸੰਚਾਲੀ ਬਜ਼ਾਰ ਅਤੇ ਗਲੀ ਸੂਦਨ ਨਿਵਾਸ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਸੂਦਨ ਨਿਵਾਸੀ ਵਾਲੀ ਦੇ ਨਾਲ ਚੱਲਦੇ ਹੋਏ ਗਲੀ ਪਟਵਾਰ ਖਾਨਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕੇਵਲ ਕ੍ਰਿਸ਼ਨ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ --------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੁਹੱਲਾ ਬਾਬਾ ਗੋਲਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਅਜੀਤ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਾਕੇਸ਼ ਕੁਮਾਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਤਨਾਮ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ---- ਵਾਲੀ ਤੀਕ,ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਉਂਕਾਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਰਕੂਲਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਦੋਧੀਆਂ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮੇਨ ਫਗਵਾੜਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਗਲੈਮਰ ਬਿਊਟੀ ਪਾਰਲਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਅਜ਼ਾਦ ਚੌਂਕ ਤੀਕ, ਫਿਰ ਉਕਤ ਚੌਂਕ ਨਾਲ ਚੱਲਦੇ ਹੋਏ ਗਲੀ ਅਜ਼ਾਦ ਚੌਂਕ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪਟਵਾਰ ਖਾਨਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ -------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸੰਚਾਲੀ ਬਜ਼ਾਰ ਤੀਕ, ਫਿਰ ਉਕਤ ਬਜ਼ਾਰ ਨਾਲ ਚੱਲਦੇ ਹੋਏ ਗਲੀ ਸੂਦਨ ਨਿਵਾਸ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 7 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)

ਸਰਕੂਲਰ ਰੋਡ ਅਤੇ ਕਜਲਾ ਲਿੰਕ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਕਜਲਾ ਲਿੰਕ ਰੋਡ ਦੇ ਨਾਲ ਚੱਲਦੇ ਹੋਏ ਗਲੀ -------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ -------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ---------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰਦਿਆਲ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਲਾਇਬ੍ਰੇਰੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮਾਰਗ ਸ੍ਰੀ ਗੁਰੂ ਰਵਿਦਾਸ ਤੀਕ, ਫਿਰ ਉਕਤ ਮਾਰਗ ਨਾਲ ਚੱਲਦੇ ਹੋਏ ਸੱਤੀ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬਾਬਾ ਸੇਵਾ ਸਿੰਘ ਮਾਰਗ ਤੀਕ, ਫਿਰ ਉਕਤ ਮਾਰਗ ਨਾਲ ਚੱਲਦੇ ਹੋਏ ਗਲੀ ਰਾਜ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮਾਰਗ ਸ੍ਰੀ ਗੁਰੂਰਵਿਦਾਸ ਤੀਕ, ਫਿਰ ਉਕਤ ਮਾਰਗ ਨਾਲ ਚੱਲਦੇ ਹੋਏ ਸਰਕੂਲਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਕਜਲਾ ਲਿੰਕ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ। 9242 PUNJAB GOVT. GAZ. (EXTRA), DECEMBER 19, 2025 (AGHN 28, 1947 SAKA) ਵਾਰਡ ਨੰਬਰ: 8 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ) ਝਿੱਕਾ ਰੋਡ ਅਤੇ ਨਗਰ ਕੌਂਸਲ ਦੀ ਉੱਤਰੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਕੌਂਸਲ ਦੀ ਉੱਤਰੀ ਹੱਦ ਦੇ ਨਾਲ ਚੱਲਦੇ ਹੋਏ ਪੂਰਬੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਗੜ੍ਹਸੰ਼ਕਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਬਾਬਾ ਸੇਵਾ ਸਿੰਘ ਮਾਰਗ ਤੀਕ, ਫਿਰ ਉਕਤ ਮਾਰਗ ਨਾਲ ਚੱਲਦੇ ਹੋਏ ਗਲੀ ਸੱਤੀ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸ੍ਰੀ ਗੁਰੂ ਰਵਿਦਾਸ ਮਾਰਗ ਤੀਕ, ਫਿਰ ਉਕਤ ਮਾਰਗ ਨਾਲ ਚੱਲਦੇ ਹੋਏ ਗਲੀ ਲਾਇਬ੍ਰੇਰੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰਦਿਆਲ ਸਿੰਘ ਦਾ ਘਰ ਤੀਕ, ਫਿਰ ਉਕਤ ਘਰ ਨਾਲ ਚੱਲਦੇ ਹੋਏ ਗਲੀ ------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕਜਲਾ ਲਿੰਕ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਝਿੱਕਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਉੱਤਰੀ ਹੱਦ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 9 (ਪਛੜੀਆਂ ਸ਼੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂ)

ਸ੍ਰੀ ਗੁਰੂ ਰਵਿਦਾਸ ਮਾਰਗ ਅਤੇ ਗਲੀ ਰਾਜ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਰਾਜ ਵਾਲੀ ਦੇ ਨਾਲ ਚੱਲਦੇ ਹੋਏ ਸੇਵਾ ਸਿੰਘ ਮਾਰਗ ਅਤੇ ਗੜ੍ਹਸੰ਼ਕਰ ਰੋਡ ਤੀਕ, ਫਿਰ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੂਰਬੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਲਿੰਕ ਰੋਡ ਤੀਕ, ਫਿਰ ਉਕਤ ਲਿੰਕ ਰੋਡ ਨਾਲ ਚੱਲਦੇ ਹੋਏ ਜੀਦੋਂਵਾਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸ਼ਹੀਦ ਭਗਤ ਸਿੰਘ ਨਗਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮੇਨ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਦੋਧੀਆਂ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਰਕੂਲਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸ੍ਰੀ ਗੁਰੂ ਰਵਿਦਾਸ ਮਾਰਗ ਤੀਕ, ਫਿਰ ਉਕਤ ਮਾਰਗ ਨਾਲ ਚੱਲਦੇ ਹੋਏ ਗਲੀ ਰਾਜ ਵਾਲੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 10 (ਅਨੁਸੂਚਿਤ ਜਾਤੀਆ ਦੇ ਮੈਂਬਰਾਂ ਲਈ ਰਾਖਵਾਂ)

ਜੀਦੋਂਵਾਲ ਰੋਡ ਅਤੇ ਲਿੰਕ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਲਿੰਕ ਰੋਡ ਦੇ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੂਰਬੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਅਤੇ ਰੇਲਵੇ ਲਾਈਨ ਨੂੰ ਪਾਰ ਕਰਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਮੁਕੰਦਪੁਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਮਹਿੰਦਰਪਾਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਮਹਿੰਦਰਪਾਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰਨਾਮ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰੂਦੁਆਰਾ ਰਵਿਦਾਸ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੁਰਜੀਤ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ, ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਰੇਲਵੇ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰੇਲਵੇ ਕਲੋਨੀ ਵਾਲੇ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਦੁਸਾਂਝਾ ਵਾਲਾ ਰਸਤਾ ਤੀਕ, ਫਿਰ ਉਕਤ ਰਸਤੇ ਨਾਲ ਚੱਲਦੇ ਹੋਏ ਪੂੰਨੀਆਂ ਜੀਦੋਂਵਾਲ ਲਿੰਕ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ -------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਚਾਚੇ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਅਬਾਦੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪੂੰਨੀਆਂ ਜੀਦੋਂਵਾਲ ਲਿੰਕ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਬ੍ਰਹਮ ਗਿਆਨ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ -------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਣਾਚੌਰੀਆਂ ਵਾਲੀ ਤੀਕ, ਫਿਰ ਉਕਤ ਗਲੀ ਨਾਲੀ ਚੱਲਦੇ ਹੋਏ ਪੂੰਨੀਆਂ ਜੀਦੋਂਵਾਲ ਲਿੰਕ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਜੀਦੋਂਵਾਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 11 (ਇਸਤਰੀ ਮੈਂਬਰਾਂ ਲਈ ਰਾਖਵਾਂ)

ਰੇਲਵੇ ਰੋਡ ਅਤੇ ਮੇਨ ਰੋਡ (ਸ਼ਹੀਦ ਭਗਤ ਸਿੰਘ ਨਗਰ) ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਮੇਨ ਰੋਡ (ਸ਼ਹੀਦ ਭਗਤਸਿੰਘ ਨਗਰ) ਦੇ ਨਾਲ ਚੱਲਦੇ ਹੋਏ ਪੂੰਨੀਆ ਜੀਦੋਂਵਾਲ ਲਿੰਕ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਗੁਣਾਚੋਰੀਆਂ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ -------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬ੍ਰਹਮਗਿਆਨ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪੂੰਨੀਆ ਜੀਦੋਂਵਾਲ ਲਿੰਕ ਰੋਡ ਤੀਕ, ਫਿਰ ਉਕਤ ਰੋਡ ਨਾਲ PUNJAB GOVT. GAZ. (EXTRA), DECEMBER 19, 2025 (AGHN 28, 1947 SAKA) 9243 ਚੱਲਦੇ ਹੋਏ ਗਲੀ ਅਬਾਦੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਚਾਚੇ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ -------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪੂੰਨੀਆ ਜੀਦੋਂਵਾਲ ਲਿੰਕ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਭਾਰਦਵਾਜ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ੳਂੁਕਾਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ --------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਨਾਰਸੀ ਦਾਸ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰੇਲਵੇ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮੇਨ ਰੋਡ (ਸ਼ਹੀਦ ਭਗਤ ਸਿੰਘ ਨਗਰ) ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 12

ਮੁਕੰਦਪੁਰ ਰੋਡ ਅਤੇ ਮੇਨ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਮੇਨ ਰੋਡ ਦੇ ਨਾਲ ਚੱਲਦੇ ਹੋਏ ਰੇਲਵੇ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਲਖਵੀਰ ਸਿੰਘ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਤਨ ਲਾਲ ਵਰਮਾਨੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੰਬਰ: 6 ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕੇਹਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਿੰ਼ਦੇ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ -------

ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਤਨ ਚੰਦ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਹਰੀ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮੁਕੰਦਰਪੁਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮੇਨ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 13 (ਇਸਤਰੀ ਮੈਂਬਰਾਂ ਲਈ ਰਾਖਵਾਂ)

ਗਲੀ ਲਖਵੀਰ ਸਿੰਘ ਅਤੇ ਰੇਲਵੇ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਰੇਲਵੇ ਰੋਡ ਦੇ ਨਾਲ ਚੱਲਦੇ ਹੋਏ ਗਲੀ ਗਲੀ ਬਨਾਰਸੀ ਦਾਸ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ --------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਉਕਾਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਭਾਰਦਵਾਜ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪੂੰਨੀਆਂ ਜੀਦੋਂਵਾਲ ਲਿੰਕ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਦੁਸਾਂਝ ਵਾਲੇ ਰਸਤੇ ਤੀਕ, ਫਿਰ ਉਕਤ ਰਸਤੇ ਨਾਲ ਚੱਲਦੇ ਹੋਏ ਰੇਲਵੇ ਕਲੋਨੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰੇਲਵੇ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ, ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਗਲੀ ਰੇਲਵੇ ਸਟੇਸ਼ਨ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪੂੰਨੀਆਂ ਜੀਦੋਂਵਾਲ ਲਿੰਕ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮੁਕੰਦਪੁਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਰਤਨ ਚੰਦ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ -------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਿੰ਼ਦੇ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕੇਹਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੰ. 6 ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਤਨ ਲਾਲ ਵਰਮਾਨੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਲਖਵੀਰ ਸਿੰਘ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰੇਲਵੇ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 14 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)

ਮੇਨ ਰੋਡ ਅਤੇ ਮੁਕੰਦਪੁਰ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਮੁਕੰਦਪੁਰ ਰੋਡ ਦੇ ਨਾਲ ਚੱਲਦੇ ਹੋਏ ਪੂੰਨੀਆਂ ਜੀਦੋਂਵਾਲ ਲਿੰਕ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਰੇਲਵੇ ਸਟੇਸ਼ਨ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੁਰਜੀਤ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗੁਰਨਾਮ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਮਹਿੰਦਰਪਾਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਹਿੰਦਰਪਾਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜਸਬੀਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮੁਕੰਦਪੁਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੱਛਮੀਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਸੋਤਰਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ -------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ --------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮੇਨ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮੁਕੰਦਪੁਰ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ। 9244 PUNJAB GOVT. GAZ. (EXTRA), DECEMBER 19, 2025 (AGHN 28, 1947 SAKA) ਵਾਰਡ ਨੰਬਰ: 15 (ਇਸਤਰੀ ਮੈਂਬਰਾ ਲਈ ਰਾਖਵਾਂ) ਨਗਰ ਕੌਂਸਲ ਦੀ ਪੱਛਮੀ ਹੱਦ ਅਤੇ ਫਗਵਾੜਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਫਗਵਾੜਾ ਰੋਡ ਦੇ ਨਾਲ ਚੱਲਦੇ ਹੋਏ ਗਲੀ ਡਾਕਟਰ ਧਰਮਪਾਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ --- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੁਰਿੰਦਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ --- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ --- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ --- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕੇਸ਼ਵ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ --- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਫਗਵਾੜਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸੋਤਰਾਂ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਫਗਵਾੜਾ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਸਹੀ/-

ਮਨਜੀਤ ਸਿੰਘ ਬਰਾੜ, ਆਈ.ਏ.ਐਸ, ਮਿਤੀ 18 ਦਸੰਬਰ, 2025

ਸਕੱਤਰ, ਪੰਜਾਬ ਸਰਕਾਰ

ਸਥਾਨਕ ਸਰਕਾਰ ਵਿਭਾਗ

3587/12-2025/Pb. Govt. Press, S.A.S. Nagar

Cite this issue. Punjab Gazette, Government of Punjab, 19 December 2025. Indian Gazettes, https://egazette.servantsofknowledge.in/details/in.gazette.punjabdsa.2025-12-19.89578/. Archive identifier in.gazette.punjabdsa.2025-12-19.89578.