EXTRAORDINARY
Published by Authority
CHANDIGARH, FRIDAY, DECEMBER 19, 2025 (AGRAHAYANA 28, 1947 SAKA)
ਪੰਜਾਬ ਸਰਕਾਰ
ਸਥਾਨਕ ਸਰਕਾਰ ਵਿਭਾਗ ਪੰਜਾਬ, ਚੰਡੀਗੜ੍ਹ
(ਮਿਉਂਸਪਲ ਚੋਣਾਂ ਸ਼ਾਖਾ)
ਅਧਿਸੂਚਨਾ
ਮਿਤੀ 18 ਦਸੰਬਰ, 2025
ਨੰਬਰ: 04/99/ਹਲਕਾਬੰਦੀ(ਸ-1)/ਮਚਸ਼/2025/216.-ਪੰਜਾਬ ਮਿਉਂਸਪਲ ਐਕਟ, 1911 (ਪੰਜਾਬ ਐਕਟ III ਆਫ 1911) ਦੀ ਧਾਰਾ 240 ਦੇ ਉਪਬੰਧਾਂ ਅਨੁਸਾਰ ਅਤੇ ਡਿਲੀਮੀਟੇਸ਼ਨ ਆਫ ਵਾਰਡਜ਼ ਆਫ ਮਿਉਂਸਪੈਲਟੀਜ ਰੂਲਜ, 1972 ਦੇ ਨਿਯਮ 8 ਅਧੀਨ ਇਸ ਤੋਂ ਪਹਿਲਾਂ ਇਸ ਸਬੰਧ ਵਿ~ਚ ਜਾਰੀ ਕੀਤੇ ਹੁਕਮਾਂ ਦਾ ਅਧਿਲੰਘਣ ਕਰਦੇ ਹੋਏ ਹੇਠਾਂ ਲਿਖਿਆ ਨਿਯਮਾਂ ਦਾ ਖਰੜ੍ਹਾ ਜਿਨ੍ਹਾਂ ƒ ਬਨਾਉਣ ਲਈ ਪੰਜਾਬ ਦੇ ਰਾਜਪਾਲ ਤਜਵੀਜ ਕਰਦੇ ਹਨ ਅਤੇ ਇਸ ਸਬੰਧ ਵਿ~ਚ ਆਪਣੀਆਂ ਸਮੂਹ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਨਗਰ ਪੰਚਾਇਤ, ਨਥਾਣਾ, ਜਿਲ੍ਹਾ ਬਠਿੰਡਾ ਦੇ ਵਾਰਡਾਂ ਦੀ ਹਲਕਾਬੰਦੀ ਉਨ੍ਹਾਂ ਵਿਅਕਤੀਆਂ ਦੀ ਸੂਚਨਾ ਲਈ ਪ੍ਰਕਾਸ਼ਤ ਕਰਦੇ ਹਨ, ਜਿਨ੍ਹਾਂ ਤੇ ਇਸ ਦਾ ਅਸਰ ਪੈਣ ਦੀ ਸੰਭਾਵਨਾ ਹੋਵੇ।ਉਹ ਇਸ ਅਧਿਸੂਚਨਾ ਦੇ ਪ੍ਰਕਾਸ਼ਤ ਹੋਣ ਤੋਂ 7 ਦਿਨਾਂ ਦੇ ਪਿ~ਛੋਂ ਨਿਮਨ ਅਨੁਸਾਰ ਖਰੜੇ ਤੇ ਪ੍ਰਾਪਤ ਉਨ੍ਹਾਂ ਇਤਰਾਜਾਂ/ ਸੁਝਾਵਾਂ ਤੇ ਵਿਚਾਰ ਕੀਤਾ ਜਾਵੇਗਾ ਜਿਹੜੇ ਨਿਯਮਾਂ ਦੇ ਖਰੜੇ ਸਬੰਧੀ ਕਿਸੇ ਵੀ ਅਸਰ ਸੰਭਾਵੀ ਵਿਅਕਤੀ ਵਲੋਂ ਉਕਤ ਅਨੁਸਾਰ ਮਿੱਥੇ ਸਮੇ ਅੰਦਰ ਸਬੰਧਤ ਨਗਰ ਪੰਚਾਇਤ ਦੇ ਕਾਰਜ ਸਾਧਕ ਅਫਸਰ ਰਾਹੀਂ ਸਕੱਤਰ ਪੰਜਾਬ ਸਰਕਾਰ, ਸਥਾਨਕ ਸਰਕਾਰ ਵਿਭਾਗ ƒ ਪ੍ਰਾਪਤ ਹੋਣਗੇ।
ਨਿਯਮਾਂ ਦਾ ਖਰੜਾ
ਨਗਰ ਪੰਚਾਇਤ, ਨਥਾਣਾ, ਜਿਲ੍ਹਾ ਬਠਿੰਡਾ ਦੇ ਨਗਰ ਪਾਲਾ ਦੀ ਚੋਣ ਦੇ ਮਕਸਦ ਲਈ ਨਗਰ ਪੰਚਾਇਤ, ਨਥਾਣਾ ਨੂੰ 11 ਵਾਰਡਾਂ ਵਿਚ ਵੰਡਿਆ ਜਾਵੇਗਾ ਜਿਨ੍ਹਾਂ ਪਿੱਛੇ 08 ਵਾਰਡ, ਜਿਨ੍ਹਾਂ ਦੇ ਪਿੱਛੇ ਬਰੈਕਟਾਂ ਅਤੇ ਸਬਦਾਂ ਵਿਚ:-
1. ਅਨੁਸੂਚਿਤ ਜਾਤੀਆ ਦੇ ਮੈਂਬਰਾਂ ਲਈ ਰਾਖਵਾਂ:
2. ਇਸਤਰੀ ਮੈਂਬਰਾਂ ਲਈ ਰਾਖਵਾਂ:
3. ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ ਅਤੇ
4. ਪੱਛੜੀ ਸ਼੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾ,
ਲਿਖਿਆ ਹੋਵੇਗਾ ਕਿ ਉਹ ਵਾਰਡ ਉਨ੍ਹਾਂ ਕੈਟਾਗਰੀਆਂ ਨਾਲ ਸਬੰਧਤ ਮੈਂਬਰਾਂ ਲਈ ਰਾਖਵੇ ਹੋਣਗੇ। ਵਾਰਡਾਂ ਦੀਆਂ ਹੱਦਾਂ ਦਾ ਵਰਨਣ ਨਾਲ ਲਗਾਈ ਅਨੁਸੂਚੀ ਵਿਚ ਕੀਤਾ ਜਾਂਦਾ ਹੈ।
( 9139 )9140 PUNJAB GOVT. GAZ. (EXTRA), DECEMBER 19, 2025 (AGHN 28, 1947 SAKA) ਨਗਰ ਪੰਚਾਇਤ, ਨਥਾਣਾ, ਜਿਲ੍ਹਾ (ਬਠਿੰਡਾ) ਦੇ ਵਾਰਡਾਂ ਦੀਆਂ ਹੱਦਾਂ ਦਾ ਵਰਣਨ ਦੱਸਦੀ ਅਨੁਸੂਚੀ
ਵਾਰਡ ਨੰਬਰ: 1 (ਇਸਤਰੀ ਮੈਂਬਰਾਂ ਲਈ ਰਾਖਵਾਂ)
ਕੱਚਾ ਰਸਤਾ ਅਤੇ ਸੂਅੇ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਸੂਅੇ ਦੇ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਉੱਤਰੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਗਲੀ ਅਮਰਜੀਤ ਸਿੰਘ ਸਾਬਕਾ ਸਰਪੰਚ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨਿਰੰਜਣ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਆਟਾ ਚੱਕੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸ਼ਮਸੇਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪਿੰਡ ਦੀ ਫਿਰਨੀ ਤੀਕ, ਫਿਰ ਉਕਤ ਫਿਰਨੀ ਨਾਲ ਚੱਂਲਦੇ ਹੋਏ ਕੱਚਾ ਰਸਤਾ ਤੀਕ, ਫਿਰ ਉਕਤ ਕੱਚੇ ਰਸਤੇ ਦੇ ਨਾਲ ਚੱਲਦੇ ਹੋਏ ਸੂਆ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 2 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)
ਗਲੀ ਅਮਰਜੀਤ ਸਿੰਘ ਸਾਬਕਾ ਸਰਪੰਚ ਵਾਲੀ ਅਤੇ ਨਗਰ ਪੰਚਾਇਤ ਦੀ ਉੱਤਰੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਪੰਚਾਇਤ ਦੀ ਉੱਤਰੀ ਹੱਦ ਦੇ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਪੱਛਮੀ ਹੱਦ ਤੀਕ, ਫਿਰ ਉਕਤ ਹੱਦ ਦੇ ਨਾਲ ਚੱਲਦੇ ਹੋਏ ਹੱਡਾ ਰੋੜੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਕੁੱਕਾ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪਾਲੀ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪਿੰਡ ਦੀ ਫਿਰਨੀ ਤੀਕ, ਫਿਰ ਉਕਤ ਫਿਰਨੀ ਨਾਲ ਚੱਲਦੇ ਹੋਏ ਵਾਟਰ ਵਰਕਸ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਗਊਸ਼ਾਲਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨਿਰੰਜਣ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਅਮਰਜੀਤ ਸਿੰਘ ਸਾਬਕਾ ਸਰਪੰਚ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਉੱਤਰੀ ਹੱਦ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 3 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)
ਪਿੰਡ ਦੀ ਫਿਰਨੀ ਅਤੇ ਗਲੀ ਪਾਲੀ ਸਿੰਘ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਪਾਲੀ ਸਿੰਘ ਵਾਲੀ ਦੇ ਨਾਲ ਚੱਲਦੇ ਹੋਏ ਗਲੀ ਕੂਕਾ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਨਾਲ ਚਲਦੇ ਹੋਏ ੀੱਡਾ ਰੋੜੀ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਪੂਰਬੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਅਤੇ ਭੁੱਚੋ ਰੋਡ ਨੂੰ ਪਾਰ ਕਰਦੇ ਹੋਏ ਗਲੀ ਵੀਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਭੁੱਚੋ-ਭਗਤਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਗਿੰਦਾ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬੂਟਾ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰਜੰਟ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪਿੰਡ ਦੀ ਫਿਰਨੀ ਤੀਕ, ਫਿਰ ਉਕਤ ਫਿਰਨੀ ਨਾਲ ਚੱਲਦੇ ਹੋਏ ਗਲੀ ਪਾਲੀ ਸਿੰਘ ਵਾਲੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 4
ਗਲੀ ਚਾਹਿਬਰ ਸਿੰਘ ਵਾਲੀ ਅਤੇ ਭੁੱਚੋ-ਭਗਤਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਭੁੱਚੋ-ਭਗਤਾ ਰੋਡ ਦੇ ਨਾਲ ਚੱਲਦੇ ਹੋਏ ਗਲੀ ਵੀਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਦੱਖਣੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਗਲੀ ਬਸੰਤ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਚਾਹਿਬਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਭੁੱਚੋ-ਭਗਤਾ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 5 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)
ਡਾਕਖਾਨੇ ਵਾਲੀ ਗਲੀ ਅਤੇ ਜਲੰਧਰ ਸਿੰਘ ਵਾਲੀ ਗਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਜਲੰਧਰ ਵਾਲੀ ਦੇ ਨਾਲ ਚੱਲਦੇ ਹੋਏ ਗਲੀ ਆਟਾ ਚੱਕੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਊਸ਼ਾਲਾ ਵਾਲੀ ਗਲੀ ਤੀਕ, ਫਿਰ PUNJAB GOVT. GAZ. (EXTRA), DECEMBER 19, 2025 (AGHN 28, 1947 SAKA) 9141 ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਧਰਮਸ਼ਾਲਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਡਾਕਖਾਨੇ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜਲੰਧਰ ਸਿੰਘ ਵਾਲੀ ਤੀਕ, ਅਰਥਾਤ ਜਿੱਥੋੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 6
ਭੁੱਚੋ-ਭਗਤਾ ਰੋਡ ਅਤੇ ਗਲੀ ਕੁਲਦੀਪ ਆਟੋ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਕੁਲਦੀਪ ਆਟੋ ਵਾਲੀ ਦੇ ਨਾਲ ਚੱਲਦੇ ਹੋਏ ਗਲੀ ਰਾਜਿੰਦਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਡੇਰਾ ਬਾਬਾ ਕਾਲੂ ਨਾਥ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਧਰਮਸ਼ਾਲਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬੱਬੂ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬੀਰਾ ਪੱਤੀ ਚੌਂਕ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮਿੱਨੀ ਬੱਸ ਅੱਡਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਭੁੱਚੋ-ਭਗਤਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਚਾਹਿਬਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਰਿੱਡ ਕਲੋਨੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਕੁਲਦੀਪ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਭੁੱਚੋ-ਭਗਤਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਕੁਲਦੀਪ ਆਟੋ ਵਾਲੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 7 (ਪੱਛੜੀਆਂ ਸ਼ੇ੍ਰਣੀਆਂ ਦੇ ਮੈਬਰਾਂ ਲਈ ਰਾਖਵਾਂ)
ਭੁੱਚੋ-ਭਗਤਾ ਰੋਡ ਅਤੇ ਗਲੀ ਦੁਰਗਾ ਮੰਦਰ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਦੁਰਗਾ ਮੰਦਰ ਵਾਲੀ ਦੇ ਨਾਲ ਚੱਲਦੇ ਹੋਏ ਗਲੀ ਗੈਸ ਏਜੰਸੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰੂਦੁਆਰਾ ਸਾਹਿਬ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਹਰਬੰਸ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਡਾਕਖਾਨੇ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਧਰਮਸ਼ਾਲਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਡੇਰਾ ਬਾਬਾ ਕਾਲੂ ਨਾਥ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਾਜਿੰਦਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕੁਲਦੀਪ ਆਟੋ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਭੁੱਚੋ-ਭਗਤਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਦੁਰਗਾ ਮੰਦਰ ਵਾਲੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 8 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)
ਢਿੱਲਵਾ ਰੋਡ ਅਤੇ ਭੁੱਚੋ-ਭਗਤਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਭੁੱਚੋ-ਭਗਤਾ ਰੋਡ ਦੇ ਨਾਲ ਚੱਲਦੇ ਹੋਏ ਗਲੀ ਕੁਲਦੀਪ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਅਤੇ ਸੇਮਾ ਪੂਹਲੀ ਬਾਈਪਾਸ ਰੋਡ ਨੂੰ ਪਾਰ ਕਰਦੇ ਹੋਏ ਗਰਿੱਡ ਕਲੋਨੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਚਾਹਿਬਰ ਸਿੰਘ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀਪ ਬਸੰਤ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਦੱਖਣੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਢਿੱਲਵਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਭੁੱਚੋ-ਭਗਤਾ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 9 (ਇਸਤਰੀ ਮੈਂਬਰਾਂ ਲਈ ਰਾਖਵਾਂ)
ਨਗਰ ਪੰਚਾਇਤ ਦੀ ਪੱਛਮੀ ਹੱਦ ਅਤੇ ਗੋਨਿਆਣਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗੋਨਿਆਣਾ ਰੋਡ ਦੇ ਨਾਲ ਚੱਲਦੇ ਹੋਏ ਭੁੱਚੋ-ਭਗਤਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਗੈਸ ਏਜੰਸੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਦੁਰਗਾ ਮੰਦਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਭੁੱਚੋ-ਭਗਤਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਢਿੱਲਵਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੱਖਣੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਪੱਛਮੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਗੋਨਿਆਣਾ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
9142 PUNJAB GOVT. GAZ. (EXTRA), DECEMBER 19, 2025 (AGHN 28, 1947 SAKA)ਵਾਰਡ ਨੰਬਰ: 10
ਭੁੱਚੋ-ਭਗਤਾ ਰੋਡ ਅਤੇ ਪਿੰਡ ਦੀ ਫਿਰਨੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਪਿੰਡ ਦੀ ਫਿਰਨੀ ਦੇ ਨਾਲ ਚੱਲਦੇ ਹੋਏ ਗਲੀ ਸ਼ਮਸੇਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜਲੰਧਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਹਰਬੰਸ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰੂਦੁਆਰਾ ਸਾਹਿਬ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੈਸ ਏਜੰਸੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਭੁੱਚੋ-ਭਗਤਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਪਿੰਡ ਦੀ ਫਿਰਨੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 11 (ਇਸਤਰੀ ਮੈਂਬਰਾਂ ਲਈ ਰਾਖਵਾਂ)
ਗੋਨਿਆਣਾ ਰੋਡ ਅਤੇ ਨਗਰ ਪੰਚਾਇਤ ਦੀ ਪੱਛਮੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਪੰਚਾਇਤ ਦੀ ਪੱਛਮੀ ਹੱਦ ਦੇ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਉੱਤਰੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਸੂਆ ਤੀਕ, ਫਿਰ ਉਕਤ ਸੂਅੇ ਨਾਲ ਚੱਲਦੇ ਹੋਏ ਕੱਚਾ ਰਸਤਾ ਤੀਕ, ਫਿਰ ਉਕਤ ਕੱਚੇ ਰਸਤੇ ਨਾਲ ਚੱਲਦੇ ਹੋਏ ਪਿੰਡ ਦੀ ਫਿਰਨੀ ਤੀਕ, ਫਿਰ ਉਕਤ ਫਿਰਨੀ ਨਾਲ ਚੱਲਦੇ ਹੋਏ ਭੁੱਚੋ-ਭਗਤਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗੋਨਿਆਣਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਪੱਛਮੀ ਹੱਦ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਸਹੀ/-
ਮਨਜੀਤ ਸਿੰਘ ਬਰਾੜ, ਆਈ.ਏ.ਐਸ,
ਸਕੱਤਰ, ਪੰਜਾਬ ਸਰਕਾਰ
ਮਿਤੀ 18 ਦਸੰਬਰ, 2025
ਸਥਾਨਕ ਸਰਕਾਰ ਵਿਭਾਗ
3587/12-2025/Pb. Govt. Press, S.A.S. Nagar