Servants of Knowledge
Punjab Gazette · Government of Punjab

ਨਗਰ ਕੌਂਸਲ, ਪਾਇਲ ਜਿਲ੍ਹਾ ਲੁਧਿਆਣਾ

Published 20 December 2025

Department
Local Government
Type
Extra Ordinary
Notification no.
ਨੰਬਰ: 04/02/ਹਲਕਾਬੰਦੀ(ਸ—1)/ਮਚਸ਼/2025/243
Gazetteid
CHD/0092/2024-2026
Identifier
in.gazette.punjabdsa.2025-12-20.89553
Languages
English, Punjabi

click here for IIIF manifest

PUNJAB GOVT. GAZ. (EXTRA), DECEMBER 20, 2025 (AGHN 29, 1947 SAKA) 9347

EXTRAORDINARY

Published by Authority

CHANDIGARH, SATURDAY, DECEMBER 20, 2025 (AGRAHAYANA 29, 1947 SAKA)

ਪੰਜਾਬ ਸਰਕਾਰ

ਸਥਾਨਕ ਸਰਕਾਰ ਵਿਭਾਗ ਪੰਜਾਬ, ਚੰਡੀਗੜ੍ਹ

(ਮਿਉਂਸਪਲ ਚੋਣਾਂ ਸ਼ਾਖਾ)

ਅਧਿਸੂਚਨਾ

ਮਿਤੀ 19 ਦਸੰਬਰ, 2025

ਨੰਬਰ: 04/02/ਹਲਕਾਬੰਦੀ(ਸ-1)/ਮਚਸ਼/2025/243.-ਪੰਜਾਬ ਮਿਉਂਸਪਲ ਐਕਟ, 1911 (ਪੰਜਾਬ ਐਕਟ III ਆਫ 1911) ਦੀ ਧਾਰਾ 240 ਦੇ ਉਪਬੰਧਾਂ ਅਨੁਸਾਰ ਅਤੇ ਡਿਲੀਮੀਟੇਸ਼ਨ ਆਫ ਵਾਰਡਜ਼ ਆਫ ਮਿਉਂਸਪੈਲਟੀਜ ਰੂਲਜ, 1972 ਦੇ ਨਿਯਮ 8 ਅਧੀਨ ਇਸ ਤੋਂ ਪਹਿਲਾਂ ਇਸ ਸਬੰਧ ਵਿ~ਚ ਜਾਰੀ ਕੀਤੇ ਹੁਕਮਾਂ ਦਾ ਅਧਿਲੰਘਣ ਕਰਦੇ ਹੋਏ ਹੇਠਾਂ ਲਿਖਿਆ ਨਿਯਮਾਂ ਦਾ ਖਰੜ੍ਹਾ ਜਿਨ੍ਹਾਂ ƒ ਬਨਾਉਣ ਲਈ ਪੰਜਾਬ ਦੇ ਰਾਜਪਾਲ ਤਜਵੀਜ ਕਰਦੇ ਹਨ ਅਤੇ ਇਸ ਸਬੰਧ ਵਿ~ਚ ਆਪਣੀਆਂ ਸਮੂਹ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਨਗਰ ਕੌਂਸਲ, ਪਾਇਲ ਜਿਲ੍ਹਾ ਲੁਧਿਆਣਾ ਦੇ ਵਾਰਡਾਂ ਦੀ ਹਲਕਾਬੰਦੀ ਉਨ੍ਹਾਂ ਵਿਅਕਤੀਆਂ ਦੀ ਸੂਚਨਾ ਲਈ ਪ੍ਰਕਾਸ਼ਤ ਕਰਦੇ ਹਨ, ਜਿਨ੍ਹਾਂ ਤੇ ਇਸ ਦਾ ਅਸਰ ਪੈਣ ਦੀ ਸੰਭਾਵਨਾ ਹੋਵੇ।ਉਹ ਇਸ ਅਧਿਸੂਚਨਾ ਦੇ ਪ੍ਰਕਾਸ਼ਤ ਹੋਣ ਤੋਂ 7 ਦਿਨਾਂ ਦੇ ਪਿ~ਛੋਂ ਨਿਮਨ ਅਨੁਸਾਰ ਖਰੜੇ ਤੇ ਪ੍ਰਾਪਤ ਉਨ੍ਹਾਂ ਇਤਰਾਜਾਂ/ ਸੁਝਾਵਾਂ ਤੇ ਵਿਚਾਰ ਕੀਤਾ ਜਾਵੇਗਾ ਜਿਹੜੇ ਨਿਯਮਾਂ ਦੇ ਖਰੜੇ ਸਬੰਧੀ ਕਿਸੇ ਵੀ ਅਸਰ ਸੰਭਾਵੀ ਵਿਅਕਤੀ ਵਲੋਂ ਉਕਤ ਅਨੁਸਾਰ ਮਿੱਥੇ ਸਮੇ ਅੰਦਰ ਸਬੰਧਤ ਨਗਰ ਕੌਂਸਲ ਦੇ ਕਾਰਜ ਸਾਧਕ ਅਫਸਰ ਰਾਹੀਂ ਸਕੱਤਰ, ਪੰਜਾਬ ਸਰਕਾਰ, ਸਥਾਨਕ ਸਰਕਾਰ ਵਿਭਾਗ ƒ ਪ੍ਰਾਪਤ ਹੋਣਗੇ।

ਨਿਯਮਾਂ ਦਾ ਖਰੜਾ

ਨਗਰ ਕੌਂਸਲ, ਪਾਇਲ ਜਿਲ੍ਹਾ ਲੁਧਿਆਣਾ ਦੇ ਨਗਰ ਪਾਲਾ ਦੀ ਚੋਣ ਦੇ ਮਕਸਦ ਲਈ ਨਗਰ ਕੌਂਸਲ, ਪਾਇਲ ਨੂੰ 11 ਵਾਰਡਾਂ ਵਿਚ ਵੰਡਿਆ ਜਾਵੇਗਾ ਜਿਨ੍ਹਾਂ ਪਿੱਛੇ 09 ਵਾਰਡ, ਜਿਨ੍ਹਾਂ ਦੇ ਪਿੱਛੇ ਬਰੈਕਟਾਂ ਅਤੇ ਸਬਦਾਂ ਵਿਚ:-

1. ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ:

2. ਇਸਤਰੀ ਮੈਂਬਰਾਂ ਲਈ ਰਾਖਵਾਂ:

3. ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ ਅਤੇ

4. ਪੱਛੜੀ ਸ਼੍ਰੇਣੀਆਂ ਦੇ ਮੈਂਬਰਾ ਲਈ ਰਾਖਵਾ,

ਲਿਖਿਆ ਹੋਵੇਗਾ ਕਿ ਉਹ ਵਾਰਡ ਉਨ੍ਹਾਂ ਕੈਟਾਗਰੀਆਂ ਨਾਲ ਸਬੰਧਤ ਮੈਂਬਰਾਂ ਲਈ ਰਾਖਵੇ ਹੋਣਗੇ। ਵਾਰਡਾਂ ਦੀਆਂ ਹੱਦਾਂ ਦਾ ਵਰਨਣ ਨਾਲ ਲਗਾਈ ਅਨੁਸੂਚੀ ਵਿਚ ਕੀਤਾ ਜਾਂਦਾ ਹੈ।

( 9347 )9348 PUNJAB GOVT. GAZ. (EXTRA), DECEMBER 20, 2025 (AGHN 29, 1947 SAKA) ਨਗਰ ਕੌਂਸਲ, ਪਾਇਲ, ਜਿਲ੍ਹਾ ਲੁਧਿਆਣਾ ਦੇ ਵਾਰਡਾਂ ਦੀਆਂ ਹੱਦਾਂ ਦਾ ਵਰਣਨ ਦੱਸਦੀ ਅਨੁਸੂਚੀ

ਵਾਰਡ ਨੰ: 1 (ਅਨਸੂਚਿਤ ਜਾਤੀਆਂ ਦੀਆਂ ਇਸਤਰੀ ਮੈਬਰਾਂ ਲਈ ਰਾਖਵਾਂ)

ਰਾਈ ਮਾਜਰਾ ਰੋਡ ਅਤੇ ਨਗਰ ਕੌਂਸਲ ਦੀ ਉੱਤਰੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਰੋਡ ਅਤੇ ਨਗਰ ਕੌਂਸਲ ਦੀ ਉੱਤਰੀ ਹੱਦ ਨਾਲ ਚੱਲਦੇ ਹੋਏ ਪੂਰਬੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਪਾਇਲ ਤੋਂ ਖੰਨਾ-ਬੀਜਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ----- ਰੋਡ ਤੀਕਸ ਫਿਰ ਉਕਤ ਰੋਡ ਨਾਲ ਚੱਲਦੇ ਹੋਏ----- ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ -----

ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਦਿUਲ ਹਸਪਤਾਲ ਵਾਲੀ ਤੀਕਸ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮੇਨ ਬਜ਼ਾਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਦੋਰਾਹਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਰਾਈ ਮਾਜਰਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰਾਈ ਮਾਜਰਾ ਰੋਡ ਅਤੇ ਨਗਰ ਕੌਂਸਲ ਦੀ ਉੱਤਰੀ ਹੱਦ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ: 2 (ਅਨੁਸੂਚਿਤ ਜਾਤੀਆਂ ਦੇ ਮੈਬਰਾਂ ਲਈ ਰਾਖਵਾਂ)

ਐਮ.ਸੀ ਰੋਡ ਅਤੇ ਮੇਨ ਬਜ਼ਾਰ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਮੇਨ ਬਜਾਰ ਰੋਡ ਨਾਲ ਚੱਲਦੇ ਹੋਏ ਗਲੀ ਦਿUਲ ਹਸਪਤਾਲ ਵਾਲੀ ਤੀਕਸ ਫਿਰ ਗਲੀ ਨਾਲ ਚੱਲਦੇ ਹੋਏ ਗਲੀ--- ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ------

ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ------ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਚੀਮਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਚੱਕੀ ਅੱਛਰਾ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪ੍ਰੀਤਮ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਦਿUਲ ਹਸਪਤਾਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪੁਰਾਣਾ ਬੈਂਕ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਫੂਡ ਸਪਲਾਈ ਵਾਲੀ ਤੀਕ, ਫਿਰ ਉਕਤ ਲਿੰਕ ਗਲੀ ਨਾਲ ਚੱਲਦੇ ਹੋਏ ਗਲੀ ---- ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ---- ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਐਮ.ਸੀ ਰੋਡ ਅਤੇ ਮੇਨ ਬਜ਼ਾਰ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ: 3 (ਇਸਤਰੀ ਮੈਂਬਰਾਂ ਲਈ ਰਾਖਵਾਂ)

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੋਡ ਅਤੇ ਪਾਇਲ ਤੋਂ ਖੰਨਾ-ਬੀਜਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਪਾਇਲ ਤੋਂ ਖੰਨਾ-ਬੀਜਾ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੂਰਬੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ (ਗੋਬਿੰਦਪੁਰਾ ਰੋਡ ਅਤੇ ਦਾਊ ਮਾਜਰਾ ਪਾਰ ਕਰਦੇ ਹੋਏ) ਨਗਰ ਕੌਂਸਲ ਦੀ ਦੱਖਣੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਚੀਮਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸ਼ਨੀ ਦੇਵ ਮੰਦਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੂਬੇਦਾਰ ਸੂਚਾ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ---- ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ----- ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਦਾਊ ਮਾਜਰਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ------ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਹਰਦੇਵ ਮਠਾਰੂ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਦਾਊ ਮਾਜਰਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਚੀਮਾਂ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੋਡ ਅਤੇ ਪਾਇਲ ਤੋਂ ਖੰਨਾ-ਬੀਜਾ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ: 4 (ਪੱਛੜੀ ਸ੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂ)

ਗਲੀ ਦਿUਲ ਹਸਪਤਾਲ ਅਤੇ ਗਲੀ ਪ੍ਰੀਤਮ ਸਿੰਘ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਪ੍ਰੀਤਮ ਸਿੰਘ ਵਾਲੀ ਦੇ ਨਾਲ ਚੱਲਦੇ ਹੋਏ ਚੱਕੀ ਅੱਛਰਾ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਚੀਮਾਂ ਰੋਡ ਤੀਕ, ਫਿਰ ਉਕਤ ਰੋਡਨਾਲ ਚੱਲਦੇ ਹੋਏ ਗਲੀ ----- ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ---- ਤੀਕ, ਫਿਰ ਉਕਤ ਗਲੀ ਨਾਲ ਚੱਲ ਦੇ ਹੋਏ ਗਲੀ ------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਦਾਊ ਮਾਜਰਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਹਰਦੇਵ ਮਠਾਰੂ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਦਾਊ ਮਾਜਰਾ ਤੀਕ, ਫਿਰ ਉਕਤ ਲਿੰਕ ਗਲੀ ਦੇ ਨਾਲ ਚੱਲਦੇ ਹੋਏ ਦਾਊ ਮਾਜਰਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ -------- ਵਾਲੀ ਤੀਕ, PUNJAB GOVT. GAZ. (EXTRA), DECEMBER 20, 2025 (AGHN 29, 1947 SAKA) 9349 ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ -------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ --------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ -------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ --------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ --------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਰਕਾਰੀ ਪ੍ਰਾਇਮਰੀ ਸਕੂਲ ਨੰਬਰ: 2 ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਰਹੰਦੀ ਗੇਟ ਤੀਕ, ਫਿਰ ਉਕਤ ਗੇਟ ਨਾਲ ਚੱਲਦੇ ਹੋਏ ਲਿੰਕ ਗਲੀ ਸਰਦਾਰੀ ਲਾਲ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ -------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ -------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਦਿUਲ ਹਸਪਤਾਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪ੍ਰੀਤਮ ਸਿੰਘ ਵਾਲੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ: 5 (ਇਸਤਰੀ ਮੈਂਬਰਾਂ ਲਈ ਰਾਖਵਾਂ)

ਚੌਂਕ ਹਜ਼ਾਰਾ ਸਿੰਘ ਰੋਡ ਅਤੇ ਗੁਰੂਦੁਆਰਾ ਕਲਗੀਧਰ ਸਾਹਿਬ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗੁਰੂਦੁਆਰਾ ਕਲਗੀਧਰ ਸਾਹਿਬ ਰੋਡ ਨਾਲ ਚੱਲਦੇ ਹੋਏ ਬੱਸ ਅੱਡਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸੋਨੀਆ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪ੍ਰਾਇਮਰੀ ਸਕੂਲ ਵਾਲੀ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗੌੜਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ -------ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ -------- ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ -------- ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਸਾਹਮਣੇ ਗੌੜਾ ਚਂੌਕ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਬੱਸ ਅੱਡਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸਵਰਨ ਕੌਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪੁਰਾਣਾ ਪਟਵਾਰ ਖਾਨਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਹਰਨੇਕ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਚੌਂਕ ਹਜ਼ਾਰਾ ਸਿੰਘ ਰੋਡ ਅਤੇ ਗੁਰੂਦੁਆਰਾ ਕਲਗੀਧਰ ਸਾਹਿਬ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ: 6 (ਅਨੁਸੂਚਿਤ ਜਾਤੀਆਂ ਦੇ ਮੈਬਰਾਂ ਲਈ ਰਾਖਵਾਂ)

ਗਲੀ ਸ਼ਨੀਦੇਵ ਮੰਦਰ ਵਾਲੀ ਅਤੇ ਚੀਮਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਚੀਮਾ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਜੱਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗੌੜਾ ਚੌਂਕ ਤੀਕ, ਫਿਰ ਉਕਤ ਚੌਂਕ ਨਾਲ ਚੱਲਦੇ ਹੋਏ ਲਿੰਕ ਗਲੀ ------- ਵਾਲੀ ਤੀਕ, ਫਿਰ ਉਕਤ ਲਿੰਕ ਗਲੀ ਨਾਲ ਚੱਲਦੇ ਹੋਏ ਗਲੀ ---------ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ------- ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੂਬੇ ਦਾਰ ਸੂਚਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸ਼ਨੀਦੇਵ ਮੰਦਰ ਵਾਲੀ ਅਤੇ ਚੀਮਾ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ: 7 (ਅਨਸੂਚਿਤ ਜਾਤੀਆਂ ਦੀਆਂ ਇਸਤਰੀ ਮੈਬਰਾਂ ਲਈ ਰਾਖਵਾਂ)

ਮਾਲੇਰਕੋਟਲਾ ਰੋਡ ਅਤੇ ਗਲੀ ਦਲੀਪ ਠੇਕੇਦਾਰ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਦਲੀਪ ਠੇਕੇਦਾਰ ਵਾਲੀ ਨਾਲ ਚੱਲਦੇ ਹੋਏ ਲਿੰਕ ਰੋਡ (ਗੁਰੂਦੁਆਰਾ ਰਵੀਦਾਸੀਆਂ) ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਗੁਰੂਦੁਆਰਾ ਰਵੀਦਾਸੀਆਂ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਚੌਂਕ ਪ੍ਰਦੂਮਣ ਸਿੰਘ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਰਕੂਲਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਭੱਟਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਦੋਬਾਬੀਆ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਰਾਮਗੜ੍ਹੀਆਂ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਰਕੂਲਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਚੱਕੀਵੀਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਚੱਕੀਵੀਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਜੱਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਮਾਲੇਰਕੋਟਲਾ ਰੋਡ ਅਤੇ ਗਲੀ ਦਲੀਪ ਠੇਕੇਦਾਰ ਵਾਲੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ: 8

ਜੱਲਾ ਰੋਡ ਅਤੇ ਗਲੀ ਚੱਕੀਵੀਰ ਸਿੰਘ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਚੱਕੀਵੀਰ ਵਾਲੀ ਨਾਲ ਚੱਲਦੇਹੋਏ ਸਰਕੂਲਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਰਾਮਗੜ੍ਹੀਆਂ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ 9350 PUNJAB GOVT. GAZ. (EXTRA), DECEMBER 20, 2025 (AGHN 29, 1947 SAKA) ਹੋਏ ਲਿੰਕ ਗਲੀ ਭੱਟਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਭੱਟਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਰਕੂਲਰ ਰੋਡ (ਦੋਬਾਬੀਆ) ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਚੌਂਕ ਪ੍ਰਦੂਮਣ ਸਿੰਘ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਚੌਂਕ ਹਜ਼ਾਰਾ ਸਿੰਘ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਹਰਨੇਕ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪੁਰਾਣਾ ਪਟਵਾਰ ਖਾਨਾਂ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸਵਰਨ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬੱਸ ਅੱਡਾ (ਜੱਲਾ ਰੋਡ) ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਜੱਲਾ ਰੋਡ ਅਤੇ ਗਲੀ ਚੱਕੀਵੀਰ ਸਿੰਘ ਵਾਲੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ: 9 (ਅਨੁਸੂਚਿਤ ਜਾਤੀਆਂ ਦੇ ਮੈਬਰਾਂ ਲਈ ਰਾਖਵਾਂ)

ਗਲੀ ਦਲੀਪ ਠੇਕੇਦਾਰ ਵਾਲੀ ਅਤੇ ਮਾਲੇਰਕੋਟਲਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਮਾਲੇਰਕੋਟਲਾ ਰੋਡ ਨਾਲ ਚੱਲਦੇ ਹੋਏ ਮਕਸੂਦੜਾਂ ਰੋਡ ਪਾਰ ਕਰਦੇ ਹੋਏ ਮਾਲੇਰਕੋਟਲਾ-ਪਾਇਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ -------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ------ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪ੍ਰੀਤਮ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ------- ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਚੌਂਕ ਹਜ਼ਾਰਾ ਸਿੰਘ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਚੌਂਕ ਪ੍ਰਦੂਮਣ ਸਿੰਘ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ------ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰੂਦੁਆਰਾ ਰਵੀਦਾਸੀਆਂ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ------- ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਦਲੀਪ ਠੇਕੇਦਾਰ ਵਾਲੀ ਅਤੇ ਮਾਲੇ ਰਕੋਟਲਾ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ: 10

ਨਗਰ ਕੌਂਸਲ ਦੀ ਉੱਤਰੀ ਹੱਦ ਅਤੇ ਰਾਈ ਮਾਜਰਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਕੌਂਸਲ ਦੀ ਉੱਤਰੀ ਹੱਦ ਅਤੇ ਰਾਈ ਮਾਜਰਾ ਰੋਡ ਨਾਲ ਚੱਲਦੇ ਹੋਏ ਸਾਹਮਣੇ ਦੋਰਾਹਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮਾਲੇ ਰਕੋਟਲਾ-ਪਾਇਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਪਾਇਲ-ਮਾਲੇਰਕੋਟਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮਾਲੇਰਕੋਟਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ (ਘੁਡਾਣੀ ਖੁਰਦ ਰੋਡ, ਰਾੜਾ ਸਾਹਿਬ ਅਹਿਮਦਗੜ੍ਹ ਰੋਡ ਅਤੇ ਮਕਸੂਦੜਾ ਰੋਡ ਨੂੰ ਪਾਰ ਕਰਕੇ) ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਉੱਤਰੀ ਹੱਦ ਅਤੇ ਰਾਈ ਮਾਜਰਾ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ: 11 (ਇਸਤਰੀ ਮੈਂਬਰਾਂ ਲਈ ਰਾਖਵਾਂ)

ਮੇਨ ਬਜ਼ਾਰ ਰੋਡ ਅਤੇ ਐਮ.ਸੀ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਐਮ.ਸੀ ਰੋਡ ਨਾਲ ਚੱਲਦੇ ਹੋਏ ਸਾਹਮਣੇ ਗਲੀ -------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ -------- ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪੁਰਾਣਾ ਬੈਂਕ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਦਿUਲ ਹਸਪਤਾਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ -------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ -------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਰਹੰਦੀ ਗੇਟ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਪ੍ਰਾਇਮਰੀ ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਔਜਲਾ ਮੁਹੱਲਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਈ ਗਲੀ ਸੋਨੀਆ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬੱਸ ਅੱਡਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਗੁਰੂਦੁਆਰਾ ਕਲਗੀਧਰ ਸਾਹਿਬ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਚੌਂਕ ਹਜ਼ਾਰਾ ਸਿੰਘ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ------- ਵਾਲੀ ਤੀਕ,ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਪ੍ਰੀਤਮ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ PUNJAB GOVT. GAZ. (EXTRA), DECEMBER 20, 2025 (AGHN 29, 1947 SAKA) 9351 -------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ --------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮਾਲੇਰਕੋਟਲਾ-ਪਾਇਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮੇਨ ਬਜ਼ਾਰ ਰੋਡ ਅਤੇ ਐਮ.ਸੀ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਸਹੀ/-

ਮਨਜੀਤ ਸਿੰਘ ਬਰਾੜ, ਆਈ.ਏ.ਐਸ ਮਿਤੀ 19 ਦਸੰਬਰ, 2025

ਸਕੱਤਰ, ਪੰਜਾਬ ਸਰਕਾਰ

ਸਥਾਨਕ ਸਰਕਾਰ ਵਿਭਾਗ

3588/12-2025/Pb.Govt.Press, S.A.S. Nagar

Cite this issue. Punjab Gazette, Government of Punjab, 20 December 2025. Indian Gazettes, https://egazette.servantsofknowledge.in/details/in.gazette.punjabdsa.2025-12-20.89553/. Archive identifier in.gazette.punjabdsa.2025-12-20.89553.