Servants of Knowledge
Punjab Gazette · Government of Punjab

ਨਗਰ ਕੌਂਸਲ, ਗੋਨਿਆਣਾ ਜਿਲ੍ਹਾ ਬਠਿੰਡਾ

Published 23 December 2025

Department
Local Government
Type
Extra Ordinary
Notification no.
ਨੰਬਰ, 04/107/ਹਲਕਾਬੰਦੀ(ਸ—1)/ਮਚਸ਼/2025/248.
Gazetteid
CHD/0092/2024-2026
Identifier
in.gazette.punjabdsa.2025-12-23.89590
Languages
English, Punjabi

click here for IIIF manifest

9392 PUNJAB GOVT. GAZ. (EXTRA), DECEMBER 23, 2025 (PAUSA 2, 1947 SAKA)

EXTRAORDINARY

Published by Authority

CHANDIGARH, TUESDAY, DECEMBER 23, 2025 (PAUSA 2, 1947 SAKA)

ਪੰਜਾਬ ਸਰਕਾਰ

ਸਥਾਨਕ ਸਰਕਾਰ ਵਿਭਾਗ ਪੰਜਾਬ, ਚੰਡੀਗੜ੍ਹ

(ਮਿਉਂਸਪਲ ਚੋਣਾਂ ਸ਼ਾਖਾ)

ਅਧਿਸੂਚਨਾ

ਮਿਤੀ 22 ਦਸੰਬਰ, 2025

ਨੰਬਰ, 04/107/ਹਲਕਾਬੰਦੀ(ਸ-1)/ਮਚਸ਼/2025/248. -ਪੰਜਾਬ ਮਿਉਂਸਪਲ ਐਕਟ, 1911 (ਪੰਜਾਬ ਐਕਟ III ਆਫ 1911) ਦੀ ਧਾਰਾ 240 ਦੇ ਉਪਬੰਧਾਂ ਅਨੁਸਾਰ ਅਤੇ ਡਿਲੀਮੀਟੇਸ਼ਨ ਆਫ ਵਾਰਡਜ਼ ਆਫ ਮਿਉਂਸਪੈਲਟੀਜ ਰੂਲਜ, 1972 ਦੇ ਨਿਯਮ 8 ਅਧੀਨ ਇਸ ਤੋਂ ਪਹਿਲਾਂ ਇਸ ਸਬੰਧ ਵਿ~ਚ ਜਾਰੀ ਕੀਤੇ ਹੁਕਮਾਂ ਦਾ ਅਧਿਲੰਘਣ ਕਰਦੇ ਹੋਏ ਹੇਠਾਂ ਲਿਖਿਆ ਨਿਯਮਾਂ ਦਾ ਖਰੜ੍ਹਾ ਜਿਨ੍ਹਾਂ ƒ ਬਨਾਉਣ ਲਈ ਪੰਜਾਬ ਦੇ ਰਾਜਪਾਲ ਤਜਵੀਜ ਕਰਦੇ ਹਨ ਅਤੇ ਇਸ ਸਬੰਧ ਵਿ~ਚ ਆਪਣੀਆਂ ਸਮੂਹ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਨਗਰ ਕੌਂਸਲ, ਗੋਨਿਆਣਾ ਜਿਲ੍ਹਾ ਬਠਿੰਡਾ ਦੇ ਵਾਰਡਾਂ ਦੀ ਹਲਕਾਬੰਦੀ ਉਨ੍ਹਾਂ ਵਿਅਕਤੀਆਂ ਦੀ ਸੂਚਨਾ ਲਈ ਪ੍ਰਕਾਸ਼ਤ ਕਰਦੇ ਹਨ, ਜਿਨ੍ਹਾਂ ਤੇ ਇਸ ਦਾ ਅਸਰ ਪੈਣ ਦੀ ਸੰਭਾਵਨਾ ਹੋਵੇ।ਉਹ ਇਸ ਅਧਿਸੂਚਨਾ ਦੇ ਪ੍ਰਕਾਸ਼ਤ ਹੋਣ ਤੋਂ 7 ਦਿਨਾਂ ਦੇ ਪਿ~ਛੋਂ ਨਿਮਨ ਅਨੁਸਾਰ ਖਰੜੇ ਤੇ ਪ੍ਰਾਪਤ ਉਨ੍ਹਾਂ ਇਤਰਾਜਾਂ/ ਸੁਝਾਵਾਂ ਤੇ ਵਿਚਾਰ ਕੀਤਾ ਜਾਵੇਗਾ ਜਿਹੜੇ ਨਿਯਮਾਂ ਦੇ ਖਰੜੇ ਸਬੰਧੀ ਕਿਸੇ ਵੀ ਅਸਰ ਸੰਭਾਵੀ ਵਿਅਕਤੀ ਵਲੋਂ ਉਕਤ ਅਨੁਸਾਰ ਮਿੱਥੇ ਸਮੇ ਅੰਦਰ ਸਬੰਧਤ ਨਗਰ ਕੌਂਸਲ ਦੇ ਕਾਰਜ ਸਾਧਕ ਅਫਸਰ ਰਾਹੀਂ ਸਕੱਤਰ ਪੰਜਾਬ ਸਰਕਾਰ, ਸਥਾਨਕ ਸਰਕਾਰ ਵਿਭਾਗ ƒ ਪ੍ਰਾਪਤ ਹੋਣਗੇ।

ਨਿਯਮਾਂ ਦਾ ਖਰੜਾ

ਨਗਰ ਕੌਂਸਲ, ਗੋਨਿਆਣਾ ਜਿਲ੍ਹਾ ਬਠਿੰਡਾ ਦੇ ਨਗਰ ਪਾਲਾ ਦੀ ਚੋਣ ਦੇ ਮਕਸਦ ਲਈ ਨਗਰ ਕੌਂਸਲ, ਗੋਨਿਆਣਾ ਨੂੰ 13 ਵਾਰਡਾਂ ਵਿਚ ਵੰਡਿਆ ਜਾਵੇਗਾ ਜਿਨ੍ਹਾਂ ਪਿੱਛੇ 9 ਵਾਰਡ, ਜਿਨ੍ਹਾਂ ਦੇ ਪਿੱਛੇ ਬਰੈਕਟਾਂ ਅਤੇ ਸਬਦਾਂ ਵਿਚ,-

1. ਅਨੁਸੂਚਿਤ ਜਾਤੀਆ ਦੇ ਮੈਂਬਰਾ ਲਈ ਰਾਖਵਾਂ,

2. ਇਸਤਰੀ ਮੈਂਬਰਾਂ ਲਈ ਰਾਖਵਾਂ,

3. ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾ ਲਈ ਰਾਖਵਾਂ ਅਤੇ

4. ਪੱਛੜੀ ਸ਼੍ਰੇਣੀਆਂ ਦੇ ਮੈਂਬਰਾ ਲਈ ਰਾਖਵਾ,

ਲਿਖਿਆ ਹੋਵੇਗਾ ਕਿ ਉਹ ਵਾਰਡ ਉਨ੍ਹਾਂ ਕੈਟਾਗਰੀਆਂ ਨਾਲ ਸਬੰਧਤ ਮੈਂਬਰਾਂ ਲਈ ਰਾਖਵੇ ਹੋਣਗੇ। ਵਾਰਡਾਂ ਦੀਆਂ ਹੱਦਾਂ ਦਾ ਵਰਨਣ ਨਾਲ ਲਗਾਈ ਅਨੁਸੂਚੀ ਵਿਚ ਕੀਤਾ ਜਾਂਦਾ ਹੈ।

( 9392 )PUNJAB GOVT. GAZ. (EXTRA), DECEMBER 23, 2025 (PAUSA 2, 1947 SAKA) 9393 ਨਗਰ ਕੌਂਸਲ, ਗੋਨਿਆਣਾ ਜਿਲ੍ਹਾ ਬਠਿੰਡਾ ਦੇ ਵਾਰਡਾਂ ਦੀਆਂ ਹੱਦਾਂ ਦਾ ਵਰਣਨ ਦੱਸਦੀ ਅਨੁਸੂਚੀ ਵਾਰਡ ਨੰਬਰ: 1 (ਇਸਤਰੀ ਮੈਂਬਰਾਂ ਲਈ ਰਾਖਵਾਂ)

ਰੇਲਵੇ ਲਾਈਨ ਅਤੇ ਨਗਰ ਕੌਂਸਲ ਦੀ ਉੱਤਰੀ ਹੱਦ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਕੌਂਸਲ ਦੀ ਉੱਤਰੀ ਹੱਦ ਨਾਲ ਚੱਲਦੇ ਹੋਏ ਗਲੀ ਗੁੁਰੂ ਨਾਨਕ ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ -------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਧਰਮਸ਼ਾਲਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱੱਲਦੇ ਹੋਏ ਗਲੀ ਜ਼ੋਗਿੰਦਰ ਮਾਸਟਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇੇ ਹੋਏ ਅਮੀਰ ਪ੍ਰਧਾਨ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਲੰਗਰ ਹਾਲ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਜੈਤੋ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਰੇਲਵੇ ਲਾਈਨ ਤੀਕ, ਫਿਰ ਉਕਤ ਲਿੰਕ ਗਲੀ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ, ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਉੱਤਰੀ ਹੱਦ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 2

ਜੈਤੋ ਰੋਡ ਅਤੇ ਗਲੀ ਦਫਤਰ ਨਗਰ ਕੌਂਸਲ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਦਫਤਰ ਨਗਰ ਕੌਂਸਲ ਵਾਲੀ ਨਾਲ ਚੱਲਦੇ ਹੋਏ ਗਲੀ ਜ਼ੋਗਿੰਦਰ ਮਾਸਟਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੇਨ ਬਜ਼ਾਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮਾਲ ਗੋਦਾਮ ਰੋਡ ਤੀਕ, ਫਿਰ ਉਕਤ ਰੋਡ ਦੇ ਨਾਲ ਚੱਲਦੇ ਹੋਏ ਰੇਲਵੇ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਜੈਤੋ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਦਫਤਰ ਨਗਰ ਕੌਂਸਲ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 03 (ਇਸਤਰੀ ਮੈਂਬਰਾਂ ਲਈ ਰਾਖਵਾਂ)

ਗਲੀ ਗੁਰੂ ਨਾਨਕ ਸਕੂਲ ਅਤੇ ਨਗਰ ਕੌਂਸਲ ਦੀ ਉੰਤਰੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉੰਤਰੀ ਹੱਦ ਨਾਲ ਹੱਲਦੇ ਹੋਏ ਗਲੀ ਮੁਰਾਰੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪੈਪਸੀ ਡੰਪ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪ੍ਰਸੋ਼ਤਮ ਦਾਸ ਟੰਡਨ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪ੍ਰ਼ਿੰਸ ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਨੰਬਰ 1 ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਦੁਰਗਾ ਮੰਦਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰੇਲਵੇ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਬੈਂਕ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜੋਗਿੰਦਰ ਮਾਸਟਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਧਰਮਸ਼ਾਲਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਲੰਗਰ ਹਾਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰੂ ਨਾਨਕ ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਉੱਤਰੀ ਹੱਦ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰਬਰ: 04

ਗਲੀ ਮੁਰਾਰੀ ਅਤੇ ਨਗਰ ਕੌਂਸਲ ਦੀ ਉੱਤਰੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਕੌਂਸਲ ਦੀ ਉੱਤਰੀ ਹੱਦ ਨਾਲ ਚੱਲਦੇੇ ਹੋਏ ਬਾਜਾ ਖਾਨਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇੇ ਹੋਏ ਗਲੀ ਡਾਕਟਰ ਸਾਧੂ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮਾਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸੁਖਮਨੀ ਹਸਪਤਾਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਚਾਵਲਾ ਮਾਸਟਰ ਵਾਲੀ ਤੀਕ, ਫਿਰ ਉਕਤ ਲਿੰਕ ਗਲੀ ਨਾਲ ਚੱਲਦੇ ਹੋਏ ਗਲੀ ਚਾਵਲਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪ੍ਰਸੋ਼ਤਮ ਦਾਸ ਟੰਡਨ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪੈਪਸੀ ਡੰਪ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੁਰਾਰੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਉੱਤਰੀ ਹੱਦ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰਬਰ: 05 (ਪੱਛੜੀਆਂ ਸ਼੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂ)

ਬਾਜਾਖਾਨਾ ਰੋਡ ਅਤੇ ਨਗਰ ਕੌਂਸਲ ਦੀ ਉੱਤਰੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਕੌਂਸਲ ਦੀ ਉੱਤਰੀਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੂਰਬੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਨਈਆ ਵਾਲਾ ਰਸਤਾ ਤੀਕ, ਫਿਰ ਉਕਤ ਰਸਤੇ ਨਾਲ ਚੱਲਦੇ ਹੋਏ ਗਲੀ ਨੰਬਰ 3 ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਲਕੀਤ ਐਮ.ਸੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮਾਲ ਰੋਡ ਤੀਕ, ਫਿਰ9394 PUNJAB GOVT. GAZ. (EXTRA), DECEMBER 23, 2025 (PAUSA 2, 1947 SAKA) ਉਕਤ ਰੋਡ ਨਾਲ ਚੱਲਦੇ ਹੋਏ ਗਲੀ ਡਾਕਟਰ ਸਾਧੂ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬਾਜਾ ਖਾਨਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਉੱਤਰੀ ਹੱਦ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰਬਰ: 06

ਗਲੀ ਸੁਖਮਨੀ ਹਸਪਤਾਲ ਅਤੇ ਮਾਲ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਸਾਹਮਣੇ ਮਾਲ ਰੋਡ ਪਾਰ ਕਰਦੇ ਹੋਏ ਸਾਹਮਣੇ ਗਲੀ ਪੋਸਟ ਆਫਿਸ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਮਾਲ ਰੋਡ ਤੀਕ, ਫਿਰ ਰੋਡ ਨਾਲ ਚੱਲਦੇ ਹੋਏ ਜਵਾਹਰ ਨਗਰ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਹਿੰਦਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮਾਲ ਗੁਦਾਮ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਦੁਰਗਾ ਮੰਦਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੰਬਰ 1 ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੰਬਰ 2 ਪ੍ਰਿੰਸ ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪ੍ਰਿੰਸ ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪ੍ਰਸੋ਼ਤਮ ਦਾਸ ਟੰਡਨ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਾਸਟਰ ਚਾਵਲਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੁਖਮਨੀ ਹਸਪਤਾਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮਾਲ ਰੋਡ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰਬਰ: 07 (ਇਸਤਰੀ ਮੈਂਬਰਾਂ ਲਈ ਰਾਖਵਾਂ)

ਗਲੀ ਪੋਸਟ ਆਫਿਸ ਵਾਲੀ ਅਤੇ ਨਈਆ ਰਸਤੇ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਰਸਤੇ ਨਾਲ ਚੱਲਦੇ ਹੋਏ ਗਲੀ ਮਲਕੀਤ ਐਮ.ਸੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੰਬਰ 3 ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਈਆ ਵਾਲਾ ਰਸਤਾ ਤੀਕ, ਫਿਰ ਉਕਤ ਰਸਤੇ ਨਾਲ ਚੱਲਦੇ ਹੋਏ ਜਵਾਹਰ ਨਗਰ (ਗਲੀ ਨੰਬਰ 1/4) ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਜਵਾਰ ਨਗਰ (ਗਲੀ ਨੰਬਰ 1/3) ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜਵਾਹਰ ਨਗਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮਹਿਮਾ ਸਰਜਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ------ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰਦੁਆਰੇ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪੁਲਿਸ ਸਟੇਸ਼ਨ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਮਹਿਮਾ ਸਰਜਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰੇਲਵੇ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮਾਲ ਗੋਦਾਮ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਮੇਨ ਬਜ਼ਾਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜੋਗਿੰਦਰ ਮਾਸਟਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬੈਂਕ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਦੁਰਗਾ ਮਾਤਾ ਮੰਦਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਹਿੰਦਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜਵਾਹਰ ਨਗਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮਾਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਜਿੰਦਰ ਬੇਕਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪੋਸਟ ਆਫਿਸ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਈਆ ਰਸਤੇ ਤੀਕ, ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 08

ਜਵਾਹਰ ਨਗਰ ਗਲੀ ਨੰਬਰ 1/4 ਅਤੇ ਨਈਆ ਵਾਲਾ ਰਸਤਾ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਰਸਤੇ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਅਤੇ ਰੇਲਵੇ ਲਾਈਨ ਨੂੰ ਪਾਰ ਕਰਦੇ ਹੋਏ ਨਈਆ ਵਾਲਾ ਗਲੀ ਨੰਬਰ, 5 ਤੀਕ, ਫਿਰ ਉਕਤ ਗਲੀ ਨਾਲ ਚੱਲਦੇੇ ਹੋਏ ਗਲੀ ਨੰਬਰ-6 ਤੀਕ, ਫਿਰ ਉਕਤ ਗਲੀ ਨਾਲ ਚੱਲਦੇ ੇ ਹੋਏ ਗਲੀ ਨੰਬਰ-7 ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕਾਲਜ ਦੀ ਦੀਵਾਰ ਤੀਕ, ਫਿਰ ਉਕਤ ਦੀਵਾਰ ਨਾਲ ਚੱਲਦੇ ਹੋਏ ਗਲੀ ਗੁਰੂਦੁਆਰਾ ਸਾਹਿਬ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇੇ ਹੋਏ ਅਤੇ ਯੋਗ ਆਸ਼ਰਮ ਨੂੰ ਪਾਰ ਕਰਕੇ ਮਹਿਮਾ ਸਰਜਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇੇ ਹੋਏ ਲਿੰਕ ਗਲੀ ਪੁਲਿਸ ਸਟੇਸ਼ਨ ਵਾਲੀ ਤੀਕ, ਫਿਰ ਉਕਤ ਲਿੰਕ ਗਲੀ ਨਾਲ ਚੱਲਦੇ ਹੋਏ ਗਲੀ ਪੁਲਿਸ ਸਟੇਸ਼ਨ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰਦੁਆਰਾ ਸਾਹਿਬ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ -------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਮਹਿਮਾ ਸਰਜਾਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਜਵਾਹਰ ਨਗਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜਵਾਹਰ ਨਗਰ ਗਲੀ ਨੰਬਰ 1/3 ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਜਵਾਹਰ ਨਗਰ ਗਲੀ ਨੰਬਰ 1/4 ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਈਆ ਵਾਲਾ ਰਸਤਾ ਤੀਕ, ਅਰਥਾਤ ਜਿਥੋਂ ਆਰੰਭ ਕੀਤਾ ਸੀ। PUNJAB GOVT. GAZ. (EXTRA), DECEMBER 23, 2025 (PAUSA 2, 1947 SAKA) 9395 ਵਾਰਡ ਨੰਬਰ: 09 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)

ਗਲੀ ਯੋਗ ਆਸਰਮ ਵਾਲੀ ਅਤੇ ਗਲੀ ਗੁਰਦੁਆਰਾ ਸਾਹਿਬ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਗੁਰਦੁਆਰਾ ਸਾਹਿਬ ਵਾਲੀ ਨਾਲ ਚੱਲਦੇ ਹੋਏ ਕਾਲਜ ਦੀ ਦੀਵਾਰ ਤੀਕ, ਫਿਰ ਉਕਤ ਦੀਵਾਰ ਨਾਲ ਚੱਲਦੇ ਹੋਏ ਗਲੀ ਨੰਬਰ-7 ਤੀਕ, ਫਿਰ ਉਕਤ ਗਲੀ ਨਾਲ ਚੱਲਦੇੇ ਹੋਏ ਗਲੀ ਨੰਬਰ-6 ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ----- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇੇ ਹੋਏ ਗਲੀ ਨੰਬਰ-5 ਤੀਕ, ਫਿਰ ਉਕਤ ਗਲੀ ਨਾਲ ਚੱਲਦੇੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਗੁਰੂ ਨਾਨਕ ਨਗਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਾਲੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ------ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬੈਕ ਸਾਈਡ ਯੋਗ ਆਸ਼ਰਮ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਯੋਗ ਆਸ਼ਰਮ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਾਂਸਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਦਰਸ਼ਨ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਯੋਗ ਆਸ਼ਰਮ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਧਾਨਕ ਧਰਮਸ਼ਾਲਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਤਾਰਾ ਐਮ.ਸੀ. ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਯੋਗ ਆਸ਼ਰਮ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰਦੁਆਰਾ ਵਾਲੀ ਤੀਕ, ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 10 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)

ਗਲੀ ਅਟਵਾਲ ਫਲੌਰ ਮਿੱਲ ਵਾਲੀ ਅਤੇ ਮੇਨ ਗਲੀ ਰਾਜਾ ਬਸਤੀ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਧਾਨਕ ਧਰਮਸ਼ਾਲਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇੇ ਹੋਏ ਮੇਨ ਗਲੀ ਯੋਗ ਆਸ਼ਰਮ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇੇ ਹੋਏ ਗਲੀ ਦਰਸ਼ਨ ਹਵਲਦਾਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇੇ ਹੋਏ ਗਲੀ ਬਾਂਸਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇੇ ਹੋਏ ਮੇਨ ਗਲੀ ਯੋਗ ਆਸ਼ਰਮ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇੇ ਹੋਏ ਰਸਤਾ ਬੈਕਸਾਈਡ ਯੋਗ ਆਸਰਮ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ----- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇੇ ਹੋਏ ਗਲੀ ਮਾਲੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਅਟਵਾਲ ਫਲੌਰ ਮਿੱਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮੇਨ ਗਲੀ ਰਾਜਾ ਬਸਤੀ ਵਾਲੀ ਤੀਕ, ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 11 (ਇਸਤਰੀ ਮੈਂਬਰਾਂ ਲਈ ਰਾਖਵਾਂ)

ਜੈਤੋ ਰੋਡ ਅਤੇ ਗਲੀ ਲੰਗਰ ਹਾਲ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਲੰਗਰ ਹਾਲ ਵਾਲੀ ਦੇ ਨਾਲ ਚੱਲਦੇ ਹੋਏ ਗਲੀ ਅਮੀਰ ਪ੍ਰਧਾਨ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜ਼ੋਗਿੰਦਰ ਮਾਸਟਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਦਫਤਰ ਨਗਰ ਕੌਂਸਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰੇਲਵੇ ਰੋਡ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮਹਿਮਾ ਸਰਜਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਗੁੁਰੂਦੁੁਆਰਾ ਸਾਹਿਬ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਯੋਗ ਆਸ਼ਰਮ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਤਾਰਾ ਐਮ.ਸੀ. ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਾਜਾ ਬਸਤੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਅਟਵਾਲ ਫਲੌਰ ਮਿਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ, ਫਿਰ ਰੇਲਵੇ ਲਾਈਨ ਦੇ ਨਾਲ ਚੱਲਦੇ ਹੋਏ ਅਤੇ ਰੇਲਵੇ ਸਟੇਸ਼ਨ ਨੂੰ ਪਾਰ ਕਰਦੇ ਹੋਏ ਲਿੰਕ ਗਲੀ ਜੈਤੋਂ ਰੋਡ ਤੀਕ, ਫਿਰ ਉਕਤ ਲਿੰਕ ਗਲੀ ਨਾਲ ਚੱਲਦੇ ਹੋਏ ਜੈਤੋਂ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਲੰਗਰ ਹਾਲ ਵਾਲੀ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰਬਰ: 12 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)

ਨਗਰ ਕੌਂਸਲ ਦੀ ਪੱਛਮੀ ਹੱਦ ਅਤੇ ਗਲੀ ਸੁਆਮੀ ਵਿਵੇਕਾ ਨੰਦ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਸੁਆਮੀ ਵਿਵੇਕਾ ਨੰਦ ਵਾਲੀ ਨਾਲ ਚੱਲਦੇ ਹੋਏ ਗਲੀ ------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀਪੀਰਖਾਨੇ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ, ਫਿਰ ਉਕਤ ਰੇਲਵੇ ਲਾਈਨ ਦੇ ਨਾਲ ਚੱਲਦੇ ਹੋਏ ਅਟਵਾਲ ਫਲੌਰ ਮਿੱਲ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ------ ਵਾਲੀ ਤੀਕ, ਫਿਰ ਉਕਤ 9396 PUNJAB GOVT. GAZ. (EXTRA), DECEMBER 23, 2025 (PAUSA 2, 1947 SAKA) ਗਲੀ ਨਾਲ ਚੱਲਦੇ ਹੋਏ ਗਲੀ ਗੁਰੂ ਨਾਨਕ ਨਗਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਗਲੀ ਸੁਆਮੀ ਵਿਵੇਕਾ ਨੰਦ ਵਾਲੀ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰਬਰ: 13 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)

ਗਲੀ ਸਵਾਮੀ ਵਿਵੇਕਾ ਨੰਦ ਵਾਲੀ ਅਤੇ ਨਗਰ ਪੰਚਾਇਤ ਦੀ ਪੱਛਮੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਪੰਚਾਇਤ ਦੀ ਪੱਛਮੀ ਹੱਦ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਉੱਤਰੀ ਹੱਦ (ਰੇਲਵੇ ਲਾਈਨ) ਤੀਕ, ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਗਲੀ ਪੀਰਖਾਨੇ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ------ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਾਣੇਸ਼ ਰਾਮ ਵਾਲੀ ਗਲੀ ਨੂੰ ਪਾਰ ਕਰਦੇ ਹੋਏ ਸਵਾਮੀ ਵਿਵੇਕਾ ਨੰਦ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਪੱਛਮੀ ਹੱਦ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।

ਸਹੀ/-

ਮਨਜੀਤ ਸਿੰਘ ਬਰਾੜ, ਆਈ.ਏ.ਐਸ, ਮਿਤੀ 19 ਦਸੰਬਰ, 2025

ਸਕੱਤਰ, ਪੰਜਾਬ ਸਰਕਾਰ

ਸਥਾਨਕ ਸਰਕਾਰ ਵਿਭਾਗ

3590/12-2025/Pb. Govt. Press, S.A.S. Nagar

Cite this issue. Punjab Gazette, Government of Punjab, 23 December 2025. Indian Gazettes, https://egazette.servantsofknowledge.in/details/in.gazette.punjabdsa.2025-12-23.89590/. Archive identifier in.gazette.punjabdsa.2025-12-23.89590.