Servants of Knowledge
Punjab Gazette · Government of Punjab

ਨਗਰ ਕੌਸਲ ਆਨੰਦਪੁਰ ਸਾਹਿਬ, ਜਿਲ੍ਹਾ ਰੂਪਨਗਰ

Published 23 December 2025

Department
Local Government
Type
Extra Ordinary
Notification no.
ਨੰਬਰ:04/87/ਹਲਕਾਬੰਦੀ(ਸ—1)/ਮਚਸ਼/2025/257
Gazetteid
CHD/0092/2024-2026
Identifier
in.gazette.punjabdsa.2025-12-23.89595
Languages
English, Punjabi

click here for IIIF manifest

9424 PUNJAB GOVT. GAZ. (EXTRA), DECEMBER 23, 2025 (PAUSA 2, 1947 SAKA)

EXTRAORDINARY

Published by Authority

CHANDIGARH, TUESDAY, DECEMBER 23, 2025 (PAUSA 2, 1947 SAKA)

ਪੰਜਾਬ ਸਰਕਾਰ

ਸਥਾਨਕ ਸਰਕਾਰ ਵਿਭਾਗ ਪੰਜਾਬ, ਚੰਡੀਗੜ੍ਹ

(ਮਿਉਂਸਪਲ ਚੋਣਾਂ ਸ਼ਾਖਾ)

ਅਧਿਸੂਚਨਾ

ਮਿਤੀ 22 ਦਸੰਬਰ, 2025

ਨੰਬਰ:04/87/ਹਲਕਾਬੰਦੀ(ਸ-1)/ਮਚਸ਼/2025/257.- ਪੰਜਾਬ ਮਿਉਂਸਪਲ ਐਕਟ, 1911 (ਪੰਜਾਬ ਐਕਟ III ਆਫ 1911) ਦੀ ਧਾਰਾ 240 ਦੇ ਉਪਬੰਧਾਂ ਅਨੁਸਾਰ ਅਤੇ ਡਿਲੀਮੀਟੇਸ਼ਨ ਆਫ ਵਾਰਡਜ਼ ਆਫ ਮਿਉਂਸਪੈਲਟੀਜ ਰੂਲਜ, 1972 ਦੇ ਨਿਯਮ 8 ਅਧੀਨ ਇਸ ਤੋਂ ਪਹਿਲਾਂ ਇਸ ਸਬੰਧ ਵਿ~ਚ ਜਾਰੀ ਕੀਤੇ ਹੁਕਮਾਂ ਦਾ ਅਧਿਲੰਘਣ ਕਰਦੇ ਹੋਏ ਹੇਠਾਂ ਲਿਖਿਆ ਨਿਯਮਾਂ ਦਾ ਖਰੜ੍ਹਾ ਜਿਨ੍ਹਾਂ ƒ ਬਨਾਉਣ ਲਈ ਪੰਜਾਬ ਦੇ ਰਾਜਪਾਲ ਤਜਵੀਜ ਕਰਦੇ ਹਨ ਅਤੇ ਇਸ ਸਬੰਧ ਵਿ~ਚ ਆਪਣੀਆਂ ਸਮੂਹ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਨਗਰ ਕੌਸਲ ਆਨੰਦਪੁਰ ਸਾਹਿਬ, ਜਿਲ੍ਹਾ ਰੂਪਨਗਰ ਦੇ ਵਾਰਡਾਂ ਦੀ ਹਲਕਾਬੰਦੀ ਉਨ੍ਹਾਂ ਵਿਅਕਤੀਆਂ ਦੀ ਸੂਚਨਾ ਲਈ ਪ੍ਰਕਾਸ਼ਤ ਕਰਦੇ ਹਨ, ਜਿਨ੍ਹਾਂ ਤੇ ਇਸ ਦਾ ਅਸਰ ਪੈਣ ਦੀ ਸੰਭਾਵਨਾ ਹੋਵੇ। ਉਹ ਇਸ ਅਧਿਸੂਚਨਾ ਦੇ ਪ੍ਰਕਾਸ਼ਤ ਹੋਣ ਤੋਂ 7 ਦਿਨਾਂ ਦੇ ਪਿ~ਛੋਂ ਨਿਮਨ ਅਨੁਸਾਰ ਖਰੜੇ ਤੇ ਪ੍ਰਾਪਤ ਉਨ੍ਹਾਂ ਇਤਰਾਜਾਂ/ਸੁਝਾਵਾਂ ਤੇ ਵਿਚਾਰ ਕੀਤਾ ਜਾਵੇਗਾ ਜਿਹੜੇ ਨਿਯਮਾਂ ਦੇ ਖਰੜੇ ਸਬੰਧੀ ਕਿਸੇ ਵੀ ਅਸਰ ਸੰਭਾਵੀ ਵਿਅਕਤੀ ਵਲੋਂ ਉਕਤ ਅਨੁਸਾਰ ਮਿੱਥੇ ਸਮੇ ਅੰਦਰ ਸਬੰਧਤ ਨਗਰ ਕੌਸਲ ਦੇ ਕਾਰਜ ਸਾਧਕ ਅਫਸਰ ਰਾਂਹੀਂ ਸਕੱਤਰ ਪੰਜਾਬ ਸਰਕਾਰ, ਸਥਾਨਕ ਸਰਕਾਰ ਵਿਭਾਗ ƒ ਪ੍ਰਾਪਤ ਹੋਣਗੇ।

ਨਿਯਮਾਂ ਦਾ ਖਰੜਾ

ਨਗਰ ਕੌਸਲ ਆਨੰਦਪੁਰ ਸਾਹਿਬ, ਜਿਲ੍ਹਾ ਰੂਪਨਗਰ ਦੇ ਨਗਰ ਪਾਲਾਂ ਦੀ ਚੋਣ ਦੇ ਮਕਸਦ ਲਈ ਨਗਰ ਕੌਸਲ ਆਨੰਦਪੁਰ ਸਾਹਿਬ, ਨੂੰ 13 ਵਾਰਡਾਂ ਵਿੱਚ ਵੰਡਿਆ ਜਾਵੇਗਾ ਜਿਨ੍ਹਾਂ ਵਿੱਚ 9 ਵਾਰਡ, ਜਿਨ੍ਹਾਂ ਦੇ ਪਿੱਛੇ ਬਰੈਕਟਾਂ ਅਤੇ ਸ਼ਬਦਾਂ ਵਿੱਚ:-

1. ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ;

2. ਇਸਤਰੀ ਮੈਂਬਰਾਂ ਲਈ ਰਾਖਵਾਂ;

3. ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ; ਅਤੇ

4. ਪੱਛੜੀਆਂ ਸ਼੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂ;

ਲਿਖਿਆ ਹੋਵੇਗਾ ਕਿ ਉਹ ਵਾਰਡ ਉਨਾਂ ਕੈਟਗਰੀਆਂ ਨਾਲ ਸਬੰਧਤ ਮੈਂਬਰਾਂ ਲਈ ਰਾਖਵੇਂ ਹੋਣਗੇ।ਵਾਰਡਾਂ ਦੀਆਂ ਹੱਦਾਂ ਦਾ ਵਰਨਣ ਨਾਲ ਲਗਾਈ ਅਨੁਸੂਚੀ ਵਿੱਚ ਕੀਤਾ ਜਾਂਦਾ ਹੈ।

( 9424 )PUNJAB GOVT. GAZ. (EXTRA), DECEMBER 23, 2025 (PAUSA 2, 1947 SAKA) 9425 ਨਗਰ ਕੌਸਲ, ਅਨੰਦਪੁਰ ਸਾਹਿਬ ਦੇ ਵਾਰਡਾਂ ਦੀਆਂ ਹੱਦਾਂ ਦਾ ਵਰਣਨ ਦੱਸਦੀ ਅਨੁਸੂਚੀ

ਵਾਰਡ ਨੰਬਰ-1 (ਇਸਤਰੀ ਮੈਂਬਰਾਂ ਲਈ ਰਾਖਵਾਂ)

ਨਗਰ ਕੌਂਸਲ ਦੀ ਉੱਤਰੀ ਹੱਦ ਅਤੇ ਦਸਮੇਸ਼ ਅਕੈਡਮੀ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਦਸਮੇਸ਼ ਅਕੈਡਮੀ ਰੋਡ ਨਾਲ ਚਲਦੇ ਹੋਏ ਗਲੀ --------ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਘਾਟੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਵੀ.ਆਈ.ਪੀ. ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਬਾਲਮੀਕ ਬਸਤੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਬਾਲਮੀਕ ਬਸਤੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ---------ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ---------ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਕਾਮਾ ਗਾਟਾ ਵਾਲੀ ਗਲੀ ਤੀਕ;

ਫਿਰ ਉਕਤ ਗਲੀ ਨਾਲ ਚਲਦੇ ਹੋਏ ਚਰਨ ਗੰਗਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਦੱਖਣੀਂ ਹੱਦ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ-2

ਦਸਮੇਸ਼ ਅਕੈਡਮੀ ਰੋਡ ਅਤੇ ਨਗਰ ਕੌਂਸਲ ਦੀ ਉੱਤਰੀ-ਪੂਰਬੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਕੌਂਸਲ ਦੀ ਪੂਰਬੀ ਹੱਦ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਦੱਖਣੀਂ ਹੱਦ (ਰੇਲਵੇ ਲਾਈਨ ਪਾਰ ਕਰਕੇ) ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਫਿਰ ਰੇਲਵੇ ਲਾਈਨ ਪਾਰ ਕਰਕੇ ਗਲੀ ਪੁਲਿਸ ਸਟੇਸ਼ਨ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਰੂਪਨਗਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਕਿਲਾ ਆਨੰਦਗੜ੍ਹ ਸਾਹਿਬ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਚੋਅ ਆਨੰਦਗੜ੍ਹ ਸਾਹਿਬ ਤੀਕ; ਫਿਰ ਉਕਤ ਚੋਅ ਤੋਂ ਸਾਹਮਣੇ ਕਿਲਾ ਆਨੰਦਗੜ੍ਹ ਸਾਹਿਬ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ---------ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਦਸਮੇਸ਼ ਅਕੈਡਮੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਉੱਤਰੀ-ਪੂਰਬੀ ਹੱਦ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ-3 (ਇਸਤਰੀ ਮੈਂਬਰਾਂ ਲਈ ਰਾਖਵਾਂ)

ਰੂਪਨਗਰ ਰੋਡ ਅਤੇ ਗਲੀ ਪੁਲਿਸ ਸਟੇਸ਼ਨ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਪੁਲਿਸ ਸਟੇਸ਼ਨ ਨਾਲ ਚਲਦੇ ਹੋਏ ਰੇਲਵੇ ਲਾਈਨ ਪਾਰ ਕਰਕੇ ਨਗਰ ਕੌਂਸਲ ਦੀ ਦੱਖਣੀਂ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਬਾਗੀ ਪ੍ਰੋਫੈਸਰ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ---------ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ---------ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਬਾਗੀ ਪ੍ਰਫੈਸਰ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਰੇਲਵੇ ਲਾਈਨ ਪਾਰ ਕਰਕੇ ਰੂਪਨਗਰ-ਨੰਗਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਚੋਅ ਆਨੰਦਗੜ੍ਹ ਸਾਹਿਬ ਤੀਕ; ਫਿਰ ਉਕਤ ਚੋਅ ਨਾਲ ਚਲਦੇ ਹੋਏ ਸਾਹਮਣੇ ਇਕਨੂਰ ਹਸਪਤਾਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਕਿਲਾ ਆਨੰਦਗੜ੍ਹ ਸਾਹਿਬ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਕਿਲਾ ਆਨੰਦਪੁਰ ਸਾਹਿਬ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਤਖਤ ਸ੍ਰੀ ਕੇਸਗੜ੍ਹ ਸਾਹਿਬ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ----------ਤੀਕ;

ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਕਿਲਾ ਆਨੰਦਗੜ੍ਹ ਸਾਹਿਬ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਚੋਅ ਆਨੰਦਗੜ੍ਹ ਸਾਹਿਬ ਤੀਕ; ਫਿਰ ਉਕਤ ਚੋਅ ਤੋਂ ਕਿਲਾ ਆਨੰਦਗੜ੍ਹ ਸਾਹਿਬ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਰੂਪਨਗਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਪੁਲਿਸ ਸਟੇਸ਼ਨ ਵਾਲੀ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ-4 (ਪੱਛੜੀਆਂ ਸ਼੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂ)

ਰੂਪਨਗਰ-ਨੰਗਲ ਰੋਡ ਅਤੇ ਗਲੀ ਐਲ.ਆਈ.ਸੀ. ਦਫਤਰ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਐਲ.ਆਈ.ਸੀ. ਦਫਤਰ ਵਾਲੀ ਦੇ ਨਾਲ ਚਲਦੇ ਹੋਏ ਤਖਤ ਸ੍ਰੀ ਕੇਸਗੜ੍ਹ ਸਾਹਿਬ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਕਿਲਾ ਆਨੰਦਗੜ੍ਹ ਸਾਹਿਬ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਕਿਲਾ ਆਨੰਦਗੜ੍ਹ ਸਾਹਿਬ ਤੀਕ; ਫਿਰ ਉਕਤਗਲੀ ਨਾਲ ਚਲਦੇ ਹੋਏ ਸਾਹਮਣੇ ਇਕਨੂਰ ਹਸਪਤਾਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਚੋਅ ਆਨੰਦਗੜ੍ਹ ਸਾਹਿਬ ਤੀਕ; ਫਿਰ ਉਕਤ ਚੋਅ ਨਾਲ ਚਲਦੇ ਹੋਏ ਰੂਪਨਗਰ-ਨੰਗਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਐਲ.ਆਈ.ਸੀ. ਦਫਤਰ ਵਾਲੀ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ। 9426 PUNJAB GOVT. GAZ. (EXTRA), DECEMBER 23, 2025 (PAUSA 2, 1947 SAKA) ਵਾਰਡ ਨੰਬਰ-5 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ) ਰੂਪਨਗਰ-ਨੰਗਲ ਰੋਡ ਅਤੇ ਪੀ.ਐਨ.ਬੀ. ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਪੀ.ਐਨ.ਬੀ. ਰੋਡ ਨਾਲ ਚਲਦੇ ਹੋਏ ਮੇਨ ਬਜ਼ਾਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਪੁਰਾਣਾ ਡਾਕਖਾਨਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਐਲ.ਆਈ.ਸੀ. ਦਫਤਰ ਤੀਕ;

ਫਿਰ ਉਕਤ ਗਲੀ ਨਾਲ ਚਲਦੇ ਹੋਏ ਰੂਪਨਗਰ-ਨੰਗਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਵੇਰਕਾ ਚੌਂਕ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ --------ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਤਖਤ ਸ੍ਰੀ ਕੇਸ਼ਗੜ੍ਹ ਸਾਹਿਬ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਲਿੰਕ ਗਲੀ ਤਖਤ ਸ੍ਰੀ ਕੇਸਗੜ੍ਹ ਸਾਹਿਬ ਰੋਡ ਤੀਕ;

ਫਿਰ ਉਕਤ ਗਲੀ ਨਾਲ ਚਲਦੇ ਹੋਏ ਰੂਪਨਗਰ-ਨੰਗਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਪੀ.ਐਨ.ਬੀ. ਰੋਡ ਤੀਕ;

ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ-6

ਮੇਨ ਬਜ਼ਾਰ ਰੋਡ ਅਤੇ ਗਲੀ ਗੁਰੂਦੁਆਰਾ ਸੀਸ ਗੰਜ ਸਾਹਿਬ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਗੁਰੂਦੁਆਰਾ ਸੀਸ ਗੰਜ ਸਾਹਿਬ ਨਾਲ ਚਲਦੇ ਹੋਏ ਬਾਬਾ ਸੰਗਤ ਸਿੰਘ ਚੌਂਕ ਤੋਂ ਪੁਰੀ ਸੋਡਾ ਫੈਕਟਰੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਲੁਬਾਣੇ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਬਜ਼ਾਰ ਚਰਨਜੀਤ ਲਾਲ ਤੀਕ; ਫਿਰ ਉਕਤ ਬਜ਼ਾਰ ਤੋਂ ਗਲੀ ਜਗਤਾਰ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਮੇਨ ਬਜ਼ਾਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਗੁਰੂਦੁਆਰਾ ਸੀਸ ਗੰਜ ਸਾਹਿਬ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ-7 (ਇਸਤਰੀ ਮੈਂਬਰਾਂ ਲਈ ਰਾਖਵਾਂ)

ਕਮੇਟੀ ਬਜ਼ਾਰ ਰੋਡ ਅਤੇ ਗਲੀ ਮਸੰਦਾਂ ਵਾਲਾ ਖੂਹ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਮਸੰਦਾਂ ਵਾਲਾ ਖੂਹ ਨਾਲ ਚਲਦੇ ਹੋਏ ਸਾਹਮਣੇ ਗਲੀ ਬੈਕਸਾਈਡ ਗਰਲਜ਼ ਸਕੂਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਜਾਨਵਰਾਂ ਦਾ ਹਸਪਤਾਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਬਾਬਾ ਸੰਗਤ ਸਿੰਘ ਚੌਂਕ ਤੋਂ ਗਲੀ ਗੁਰੂਦੁਆਰਾ ਸੀਸ ਗੰਜ ਸਾਹਿਬ ਰੋਡ ਤੀਕ;

ਫਿਰ ਉਕਤ ਰੋਡ ਨਾਲ ਚਲਦੇ ਹੋਏ ਕਮੇਟੀ ਬਜ਼ਾਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਮਸੰਦਾਂ ਵਾਲਾ ਖੂਹ ਤੀਕ;

ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ-8 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)

ਬਾਗੀ ਪ੍ਰੋਫੈਸਰ ਵਾਲੀ ਗਲੀ ਅਤੇ ਨਗਰ ਕੌਂਸਲ ਦੀ ਦੱਖਣੀਂ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਕੌਂਸਲ ਦੀ ਦੱਖਣੀਂ ਹੱਦ (ਰੇਲਵੇ ਲਾਈਨ, ਚਰਨ ਗੰਗਾ ਅਤੇ ਅਗਮਪੁਰ ਰੋਡ ਪਾਰ ਕਰਕੇ) ਨਾਲ ਚਲਦੇ ਹੋਏ ਰੂਪਨਗਰ-ਨੰਗਲ ਰੋਡ ਤੀਕ;

ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਪਰਮਜੀਤ ਫਰਨੀਚਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਡੀ.ਐਸ.ਪੀ. ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਰੂਪਨਗਰ-ਨੰਗਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਚਰਨ ਗੰਗਾ ਤੀਕ; ਫਿਰ ਚਰਨ ਗੰਗਾ ਨਾਲ ਚਲਦੇ ਹੋਏ ਤਹਿਸੀਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗਰਲਜ਼ ਹਾਈ ਸਕੂਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਬੈਕਸਾਈਡ ਗਰਲਜ਼ ਸਕੂਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਮਸੰਦਾਂ ਵਾਲਾ ਖੂਹ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਕਮੇਟੀ ਬਜ਼ਾਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਪੀ.ਐਨ.ਬੀ. ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਰੂਪਨਗਰ-ਨੰਗਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਲਿੰਕ ਗਲੀ ਤਖਤ ਸ੍ਰੀ ਕੇਸਗੜ੍ਹ ਸਾਹਿਬ ਰੋਡ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਤਖਤ ਸ੍ਰੀ ਕੇਸਗੜ੍ਹ ਸਾਹਿਬ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ---------ਤੀਕ;

ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਵੇਰਕਾ ਚੌਂਕ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਰੂਪਨਗਰ-ਨੰਗਲ ਰੋਡਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਬਾਗੀ ਪ੍ਰੋਫੈਸਰ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਦੱਖਣੀਂ ਹੱਦ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ। PUNJAB GOVT. GAZ. (EXTRA), DECEMBER 23, 2025 (PAUSA 2, 1947 SAKA) 9427 ਵਾਰਡ ਨੰਬਰ-9 (ਇਸਤਰੀ ਮੈਂਬਰਾਂ ਲਈ ਰਾਖਵਾਂ) ਰੂਪਨਗਰ-ਨੰਗਲ ਰੋਡ ਅਤੇ ਨਗਰ ਕੌਂਸਲ ਦੀ ਪੱਛਮੀਂ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਕੌਂਸਲ ਦੀ ਪੱਛਮੀਂ ਹੱਦ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਉੱਤਰੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਮਾਤਾ ਨੈਨਾ ਦੇਵੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮੱਖਣ ਹਲਵਾਈ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਸਹੋਤਾ ਪਿੰਡ ਦੀ ਜ਼ਮੀਨ ਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਸਿਵਲ ਹਸਪਤਾਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਜਾਨਵਰਾਂ ਦੇ ਹਸਪਤਾਲ ਤੋਂ ਗਰਲਜ਼ ਹਾਈ ਸਕੂਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਚਰਨ ਗੰਗਾ ਤੀਕ; ਫਿਰ ਚਰਨ ਗੰਗਾ ਨਾਲ ਚਲਦੇ ਹੋਏ ਰੂਪਨਗਰ-ਨੰਗਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਡੀ.ਐਸ.ਪੀ. ਦਫਤਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਪਰਮਜੀਤ ਫਰਨੀਚਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਰੂਪਨਗਰ-ਨੰਗਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪੱਛਮੀਂ ਹੱਦ ਤੀਕ;

ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ- 10 (ਅਨੁਸੂਚਿਤ ਜਾਤੀਆਂ ਦੇ ਮੈੈਂਬਰਾਂ ਲਈ ਰਾਖਵਾਂ)

ਬਾਬਾ ਸੰਗਤ ਸਿੰਘ ਚੌਂਕ ਰੋਡ ਅਤੇ ਗਲੀ ਸਿਵਲ ਹਸਪਤਾਲ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਸਿਵਲ ਹਸਪਤਾਲ ਨਾਲ ਚਲਦੇ ਹੋਏ ਗਲੀ ਮੱਖਣ ਹਲਵਾਈ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮਾਤਾ ਨੈਣਾਂ ਦੇਵੀ ਰੋਡ ਤੀਕ;

ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ -----------ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ --------ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ----------ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮਾਤਾ ਨੈਣਾਂ ਦੇਵੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਚੋਅ ਬਜ਼ਾਰ ਤੀਕ; ਫਿਰ ਉਕਤ ਬਜ਼ਾਰ ਨਾਲ ਚਲਦੇ ਹੋਏ ਬਜ਼ਾਰ ਚਰਨਜੀਤ ਲਾਲ ਤੀਕ; ਫਿਰ ਉਕਤ ਬਜ਼ਾਰ ਤੋਂ ਚਲਦੇ ਹੋਏ ਗਲੀ ਲੁਬਾਣੇ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਪੁਰੀ ਸੋਡਾ ਫੈਕਟਰੀ ਤੋਂ ਬਾਬਾ ਸੰਗਤ ਸਿੰਘ ਚੌਂਕ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਸਿਵਲ ਹਸਪਤਾਲ ਵਾਲੀ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ-11

ਚੋਅ ਬਜ਼ਾਰ ਅਤੇ ਗਲੀ ਚੋਅ ਮਹਿਤਿਆਂ ਦੇ ਮਿਲਣ ਤੇ ਸਥਾਨ ਤੋਂ ਆਰੰਭ ਕਰਕੇ ਗਲੀ ਚੋਅ ਮਹਿਤਿਆਂ ਨਾਲ ਚਲਦੇ ਹੋਏ ਗਲੀ ---------ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਵੀ.ਆਈ.ਪੀ. ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਘਾਟੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ --------ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਤਖਤ ਸ੍ਰੀ ਕੇਸਗੜ੍ਹ ਸਾਹਿਬ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਪੁਰਾਣਾ ਡਾਕਖਾਨਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਜਗਤਾਰ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਬਜ਼ਾਰ ਚਰਨਜੀਤ ਲਾਲ ਤੀਕ; ਫਿਰ ਉਕਤ ਬਜ਼ਾਰ ਤੋਂ ਚਲਦੇ ਹੋਏ ਚੋਅ ਬਜ਼ਾਰ ਤੀਕ; ਫਿਰ ਉਕਤ ਬਜ਼ਾਰ ਤੋਂ ਚਲਦੇ ਹੋਏ ਚੋਅ ਮਹਿਤਿਆਂ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ-12

ਚੋਅ ਬਜ਼ਾਰ ਅਤੇ ਮਾਤਾ ਨੈਣਾਂ ਦੇਵੀ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਮਾਤਾ ਨੈਣਾਂ ਦੇਵੀ ਰੋਡ ਨਾਲ ਚਲਦੇ ਹੋਏ ਗਲੀ -----------ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ -----------ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ -----------ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਵਜ਼ੀਰ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ------------ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਐਸ.ਡੀ. ਪ੍ਰਾਇਮਰੀ ਸਕੂਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ -----------ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏਚਰਨ ਗੰਗਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਕਾਮਾ ਗਾਟਾ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਰਾਮ ਲੀਲਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ----------ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਸਤੀ ਬਾਲਮੀਕ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਬਾਲਮੀਕ ਬਸਤੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ -----------ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ 9428 PUNJAB GOVT. GAZ. (EXTRA), DECEMBER 23, 2025 (PAUSA 2, 1947 SAKA) ---------ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਬਸਤੀ ਬਾਲਮੀਕ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ -----------ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਚੋਅ ਮਹਿਤਿਆਂ ਤੀਕ; ਫਿਰ ਉਕਤ ਚੌਂਕ ਤੋਂ ਚਲਦੇ ਹੋਏ ਚੋਅ ਬਜ਼ਾਰ ਤੀਕ; ਫਿਰ ਉਕਤ ਬਜ਼ਾਰ ਤੋਂ ਮਾਤਾ ਨੈਣਾਂ ਦੇਵੀ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ-13 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)

ਮਾਤਾ ਨੈਣਾਂ ਦੇਵੀ ਰੋਡ ਅਤੇ ਨਗਰ ਕੌਂਸਲ ਦੀ ਉੱਤਰੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਕੌਂਸਲ ਦੀ ਉੱਤਰੀ ਹੱਦ ਨਾਲ ਚਲਦੇ ਹੋਏ ਚਰਨ ਗੰਗਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ --------------ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਐਸ.ਡੀ. ਪ੍ਰਾਇਮਰੀ ਸਕੂਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ----------ਤੀਕ;

ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਵਜ਼ੀਰ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ----------ਤੀਕ;

ਫਿਰ ਉਕਤ ਗਲੀ ਨਾਲ ਚਲਦੇ ਹੋਏ ਮਾਤਾ ਨੈਣਾਂ ਦੇਵੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਉੱਤਰੀ ਹੱਦ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਸਹੀ/-

ਮਨਜੀਤ ਸਿੰਘ ਬਰਾੜ, ਆਈ.ਏ.ਐਸ,

ਸਕੱਤਰ, ਪੰਜਾਬ ਸਰਕਾਰ

ਮਿਤੀ 22 ਦਸੰਬਰ, 2025

ਸਥਾਨਕ ਸਰਕਾਰ ਵਿਭਾਗ

3590/12-2025/Pb.Govt.Press, S.A.S. Nagar

Cite this issue. Punjab Gazette, Government of Punjab, 23 December 2025. Indian Gazettes, https://egazette.servantsofknowledge.in/details/in.gazette.punjabdsa.2025-12-23.89595/. Archive identifier in.gazette.punjabdsa.2025-12-23.89595.