EXTRAORDINARY
Published by Authority
CHANDIGARH, WEDNESDAY, DECEMBER 24, 2025 (PAUSA 3, 1947 SAKA)
ਪੰਜਾਬ ਸਰਕਾਰ
ਸਥਾਨਕ ਸਰਕਾਰ ਵਿਭਾਗ ਪੰਜਾਬ, ਚੰਡੀਗੜ੍ਹ
(ਮਿਉਂਸਪਲ ਚੋਣਾਂ ਸ਼ਾਖਾ)
ਅਧਿਸੂਚਨਾ
ਮਿਤੀ 22 ਦਸੰਬਰ, 2025
ਨੰਬਰ:04/36/ਹਲਕਾਬੰਦੀ(ਸ-1)/ਮਚਸ਼/2025/251.- ਪੰਜਾਬ ਮਿਉਂਸਪਲ ਐਕਟ, 1911 (ਪੰਜਾਬ ਐਕਟ III ਆਫ 1911) ਦੀ ਧਾਰਾ 240 ਦੇ ਉਪਬੰਧਾਂ ਅਨੁਸਾਰ ਅਤੇ ਡਿਲੀਮੀਟੇਸ਼ਨ ਆਫ ਵਾਰਡਜ਼ ਆਫ ਮਿਉਂਸਪੈਲਟੀਜ ਰੂਲਜ, 1972 ਦੇ ਨਿਯਮ 8 ਅਧੀਨ ਇਸ ਤੋਂ ਪਹਿਲਾਂ ਇਸ ਸਬੰਧ ਵਿ~ਚ ਜਾਰੀ ਕੀਤੇ ਹੁਕਮਾਂ ਦਾ ਅਧਿਲੰਘਣ ਕਰਦੇ ਹੋਏ ਹੇਠਾਂ ਲਿਖਿਆ ਨਿਯਮਾਂ ਦਾ ਖਰੜ੍ਹਾ ਜਿਨ੍ਹਾਂ ƒ ਬਨਾਉਣ ਲਈ ਪੰਜਾਬ ਦੇ ਰਾਜਪਾਲ ਤਜਵੀਜ ਕਰਦੇ ਹਨ ਅਤੇ ਇਸ ਸਬੰਧ ਵਿ~ਚ ਆਪਣੀਆਂ ਸਮੂਹ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਨਗਰ ਕੌਂਸਲ, ਹਰਿਆਣਾ ਜਿਲ੍ਹਾ ਹੁਸ਼ਿਆਰਪੁਰ ਨਗਰ ਦੇ ਵਾਰਡਾਂ ਦੀ ਹਲਕਾਬੰਦੀ ਉਨ੍ਹਾਂ ਵਿਅਕਤੀਆਂ ਦੀ ਸੂਚਨਾ ਲਈ ਪ੍ਰਕਾਸ਼ਤ ਕਰਦੇ ਹਨ, ਜਿਨ੍ਹਾਂ ਤੇ ਇਸ ਦਾ ਅਸਰ ਪੈਣ ਦੀ ਸੰਭਾਵਨਾ ਹੋਵੇ।ਉਹ ਇਸ ਅਧਿਸੂਚਨਾ ਦੇ ਪ੍ਰਕਾਸ਼ਤ ਹੋਣ ਤੋਂ 7 ਦਿਨਾਂ ਦੇ ਪਿ~ਛੋਂ ਨਿਮਨ ਅਨੁਸਾਰ ਖਰੜੇ ਤੇ ਪ੍ਰਾਪਤ ਉਨ੍ਹਾਂ ਇਤਰਾਜਾਂ/ ਸੁਝਾਵਾਂ ਤੇ ਵਿਚਾਰ ਕੀਤਾ ਜਾਵੇਗਾ ਜਿਹੜੇ ਨਿਯਮਾਂ ਦੇ ਖਰੜੇ ਸਬੰਧੀ ਕਿਸੇ ਵੀ ਅਸਰ ਸੰਭਾਵੀ ਵਿਅਕਤੀ ਵਲੋਂ ਉਕਤ ਅਨੁਸਾਰ ਮਿੱਥੇ ਸਮੇ ਅੰਦਰ ਸਬੰਧਤ ਨਗਰ ਕੌਂਸਲ ਦੇ ਕਾਰਜ ਸਾਧਕ ਅਫਸਰ ਰਾਂਹੀਂ ਸਕੱਤਰ ਪੰਜਾਬ ਸਰਕਾਰ, ਸਥਾਨਕ ਸਰਕਾਰ ਵਿਭਾਗ ƒ ਪ੍ਰਾਪਤ ਹੋਣਗੇ।
ਨਿਯਮਾਂ ਦਾ ਖਰੜਾ
ਨਗਰ ਕੌਂਸਲ, ਹਰਿਆਣਾ ਜਿਲ੍ਹਾ ਹੁਸ਼ਿਆਰਪੁਰ ਨਗਰ ਦੇ ਨਗਰ ਪਾਲਾ ਦੀ ਚੋਣ ਦੇ ਮਕਸਦ ਲਈ ਨਗਰ ਕੌਂਸਲ, ਹਰਿਆਣਾ ਨੂੰ 11 ਵਾਰਡਾਂ ਵਿਚ ਵੰਡਿਆ ਜਾਵੇਗਾ ਜਿਨ੍ਹਾਂ ਪਿੱਛੇ 08 ਵਾਰਡ, ਜਿਨ੍ਹਾਂ ਦੇ ਪਿੱਛੇ ਬਰੈਕਟਾਂ ਅਤੇ ਸਬਦਾਂ ਵਿਚ:-
1. ਅਨੁਸੂਚਿਤ ਜਾਤੀਆ ਦੇ ਮੈਂਬਰਾ ਲਈ ਰਾਖਵਾਂ:
2. ਇਸਤਰੀ ਮੈਂਬਰਾਂ ਲਈ ਰਾਖਵਾਂ:
3. ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾ ਲਈ ਰਾਖਵਾਂ ਅਤੇ
4. ਪੱਛੜੀ ਸ੍ਰੇਣੀਆਂ ਦੇ ਮੈਂਬਰਾ ਲਈ ਰਾਖਵਾ,
ਲਿਖਿਆ ਹੋਵੇਗਾ ਕਿ ਉਹ ਵਾਰਡ ਉਨ੍ਹਾਂ ਕੈਟਾਗਰੀਆਂ ਨਾਲ ਸਬੰਧਤ ਮੈਂਬਰਾਂ ਲਈ ਰਾਖਵੇ ਹੋਣਗੇ। ਵਾਰਡਾਂ ਦੀਆਂ ਹੱਦਾਂ ਦਾ ਵਰਨਣ ਨਾਲ ਲਗਾਈ ਅਨੁਸੂਚੀ ਵਿਚ ਕੀਤਾ ਜਾਂਦਾ ਹੈ।
( 9449 )9450 PUNJAB GOVT. GAZ. (EXTRA), DECEMBER 24, 2025 (PAUSA 3, 1947 SAKA) ਨਗਰ ਕੌਂਸਲ, ਹਰਿਆਣਾ ਜਿਲ੍ਹਾ ਹੁਸ਼ਿਆਰਪੁਰ ਨਗਰ ਦੇ ਵਾਰਡਾਂ ਦੀਆਂ ਹੱਦਾਂ ਦਾ ਵਰਣਨ ਦੱਸਦੀ ਅਨੁਸੂਚੀ
ਵਾਰਡ ਨੰਬਰ: 1 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾ ਲਈ ਰਾਖਵਾਂ)
ਨਗਰ ਕੌਂਸਲ ਦੀ ਉੱਤਰੀ ਹੱਦ ਅਤੇ ਨਗਰ ਕੌਂਸਲ ਦੀ ਪੱਛਮੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਕੌਂਸਲ ਦੀ ਪੱਛਮੀ ਹੱਦ ਨਾਲ ਚੱਲਦੇ ਹੋਏ ਵਸੀ ਕਾਲੇਂ ਖਾਂ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਹਮਣੇ ਢੋਲਵਾਹਾ ਰੋਡ ਤੀਕ;
ਫਿਰ ਉਕਤ ਰੋਡ ਨਾਲ ਚੱਲਦੇ ਹੋਏ ਬੱਸ ਸਟੈਂਡ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਹੁਸ਼ਿਆਰਪੁਰ ਚੰਡੀਗੜ੍ਹ ਰੋਡ ਤੀਕ;
ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮੇਨ ਬਜ਼ਾਰ ਤੀਕ; ਫਿਰ ਉਕਤ ਬਜ਼ਾਰ ਨਾਲ ਚੱਲਦੇ ਹੋਏ ਗਲੀ ਮੁਰੱਬਿਆ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪਹਾੜੀ ਗੇਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਫਿਰਨੀ ਤੀਕ; ਫਿਰ ਉਕਤ ਫਿਰਨੀ ਨਾਲ ਚੱਲਦੇ ਹੋਏ ਹੁਸ਼ਿਆਰਪੁਰ ਚੰਡੀਗੜ੍ਹ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਉੱਤਰੀ ਹੱਦ ਤੀਕ;
ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰਬਰ: 2
ਬਸੀ ਕਾਲੇਂ ਖਾਂ ਰੋਡ ਅਤੇ ਨਗਰ ਕੌਂਸਲ ਦੀ ਪੂਰਬੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਪੂਰਬੀ ਹੱਦ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚੱਲਦੇ ਹੋਏ ਹੁਸ਼ਿਆਰਪੁਰ ਚੰਡੀਗੜ੍ਹ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਬਜ਼ਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਾਹਮਣੇ ਜੀ.ਜੀ.ਡੀ.ਐਸ.ਡੀ ਕਾਲਜ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਪੁਰਾਣਾ ਪੋਸਟ ਆਫਿਸ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਮੇਨ ਬਜ਼ਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਹੁਸ਼ਿਆਰਪੁਰ ਚੰਡੀਗੜ੍ਹ ਰੋਡ ਤੀਕ;
ਫਿਰ ਉਕਤ ਰੋਡ ਨਾਲ ਚੱਲਦੇ ਹੋਏ ਬਸੀ ਕਾਲੇਂ ਖਾਂ ਰੋਡ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰਬਰ: 3 (ਇਸਤਰੀ ਮੈਂਬਰਾ ਲਈ ਰਾਖਵਾਂ)
ਥਾਣਾ ਗਲੀ ਅਤੇ ਹੁਸ਼ਿਆਰਪੁਰ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਹੁਸ਼ਿਆਰਪੁਰ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੂਰਬੀ ਹੱਦ ਵਾਲੀ ਤੀਕ; ਫਿਰ ਉਕਤ ਹੱਦ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਵਾਲੀ ਤੀਕ; ਫਿਰ ਉਕਤ ਹੱਦ ਨਾਲ ਚੱਲਦੇ ਹੋਏ ਸਾਹਮਣੇ ਗਲੀ ਟੀ.ਵੀ.ਐਸ ਸੌਅ ਰੂਮ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕੱਚਾ ਰਸਤਾ ਸ਼ੇਰਪੁਰ ਵਾਲੀ ਤੀਕ; ਫਿਰ ਉਕਤ ਰਸਤੇ ਨਾਲ ਚੱਲਦੇ ਹੋਏ ਸ਼ਾਮ ਚੁਰਾਸੀ ਰੋਡ ਵਾਲੀ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮੁਹੱਲਾ ਸੋਈਆਂ (ਰਾਮ ਨਿਵਾਸ, ਭਾਟੀਆ ਹਾਊਸ) ਨਾਲ ਚੱਲਦੇ ਹੋਏ ਗਲੀ ਟੈਲੀਫੋਨ ਐਕਸਚੇਜ ਵਾਲੀ ਤੀਕ; ਫਿਰ ਉਕਤ ਹੱਦ ਨਾਲ ਚੱਲਦੇ ਹੋਏ ਗਲੀ ਦਿੱਲੀ ਗੇਟ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਖੋਸਲਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਤੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਥਾਣਾ ਗਲੀ ਵਾਲੀ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰ: 4
ਗਲੀ ਗੁWਦੁਆਰਾ ਅਤੇ ਗਲੀ ਤੇਲੀਆਂ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਤੇਲੀਆ ਨਾਲ ਚੱਲਦੇ ਹੋਏ ਮੇਨ ਬਜਾਰ ਵਾਲੀ ਤੀਕ; ਫਿਰ ਉਕਤ ਬਜਾਰ ਨਾਲ ਚੱਲਦੇ ਹੋਏ ਗਲੀ ਸ਼ਿਵ ਮੰਦਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਭੱਲਿਆ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਖੋਸਲਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਦਿੱਲੀ ਗੇਟ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸ਼ਾਮ ਚੁਰਾਸੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸ਼ੇਰਪੁਰ ਕੱਚਾ ਰਸਤਾ ਤੀਕ; ਫਿਰ ਉਕਤ ਰਸਤੇ ਨਾਲ ਚੱਲਦੇ ਹੋਏ ਗਲੀ ਸਤੀ ਦੇ ਟੋਬੇ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਟੀ.ਵੀ.ਐਸ ਸੌਅ ਰੂਮ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਹੁਸ਼ਿਆਰਪੁਰ ਦਸੂਹਾ ਰੋਡ ਤੀਕ;
ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੋਸਲ ਦੀ ਦੱਖਣੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚੱਲਦੇ ਹੋਏ ਸ਼ੇਰਪੁਰ ਕੱਚਾ ਰਸਤਾ PUNJAB GOVT. GAZ. (EXTRA), DECEMBER 24, 2025 (PAUSA 3, 1947 SAKA) 9451 ਵਾਰਡ ਨੰ: 5 (ਇਸਤਰੀ ਮੈਂਬਰਾ ਲਈ ਰਾਖਵਾਂ)
ਗਲੀ ਮੁਰੱਬਿਆ ਵਾਲੀ ਅਤੇ ਬੱਸ ਸਟੈਂਡ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਬੱਸ ਸਟੈਂਡ ਰੋਡ ਨਾਲ ਚੱਲਦੇ ਹੋਏ ਗਲੀ ਨਰਿੰਦਰ ਕੁਮਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪੁਰਾਣਾ ਪੋਸਟ ਆਫਿਸ ਬਜਾਰ ਤੀਕ; ਫਿਰ ਉਕਤ ਬਜਾਰ ਨਾਲ ਚੱਲਦੇ ਹੋਏ ਸਾਹਮਣੇ ਥਾਣੇ ਤੀਕ; ਫਿਰ ਉਕਤ ਥਾਣੇ ਨਾਲ ਚੱਲਦੇ ਹੋਏ ਗਲੀ ਛੱਤੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਭੱਲਿਆ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੇਨ ਬਜਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪਹਾੜੀ ਗੇਟ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੁਰੱਬਿਆਂ ਵਾਲੀ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰ: 6
ਗਲੀ ਡਾਕਟਰ ਅੰਬੇਦਕਰ ਕੰਮਿਊਨਟੀ ਸੇੈਂਟਰ ਅਤੇ ਗਲੀ ਕਸ਼ਮੀਰੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਕਸ਼ਮੀਰੀ ਨਾਲ ਚੱਲਦੇ ਹੋਏ ਗਲੀ (ਸ਼ਨੀ ਮੰਦਿਰ) ਬਜਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕਾਲੀਆਂ ਕਲੋਨੀ ਵਾਲੀ ਤੀਕ; ਫਿਰ ਉਕਤ ਗਲੀ ਅਤੇ ਮੁਹੱਲਾ ਕਾƒਗੋ ਨਾਲ ਚੱਲਦੇ ਹੋਏ ਗਲੀ ਗੁWਦੁਆਂਰਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੁੱਹਲਾ ਰਾਮਗੜੀਆਂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨਰੰਜਣ ਦਾਸ ਵਾਲੀ ਤੀਕ; ਫਿਰ ਉਕਤ ਗਲੀ ਚੱਲਦੇ ਹੋਏ ਗਲੀ ਮਦਨ ਲਾਲ ਪ੍ਰਿੰਸੀਪਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਘੁਮਿਆਰਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਡਾਕਟਰ ਅੰਬੇਦਕਰ ਕੰਮਿਊਨਟੀ ਸੇੈਂਟਰ ਵਾਲੀ ਤੀਕ; ਅਰਥਾਤ ਜਿਥੋ ਆਰੰਭ ਕੀਤਾ ਸੀ।
ਵਾਰਡ ਨੰ: 7 (ਇਸਤਰੀ ਮੈਂਬਰਾ ਲਈ ਰਾਖਵਾਂ)
ਗਲੀ ਗੁਰੂਦੁਆਰਾ ਰਾਮਗੜੀਆਂ ਅਤੇ ਕਾਲੀਆਂ ਕਲੋਨੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਕਾਲੀਆਂ ਕਲੋਨੀ ਨਾਲ ਚੱਲਦੇ ਹੋਏ ਗਲੀ ਮੁਹੱਲਾ ਕਾਨੂਗੋ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਠਠਿਆਰਾ ਬਜਾਰ ਤੀਕ; ਫਿਰ ਉਕਤ ਬਜਾਰ ਨਾਲ ਚੱਲਦੇ ਹੋਏ ਗਲੀ ਬਜਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸ਼ੀਤਲਾ ਮਾਤਾ ਮੰਦਿਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਤੇਲੀਆਂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਤੀਰਥ ਸਿੰਘ ਵਾਲੀ ਤੀਕ;
ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਦਵਿੰਦਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਠਠਿਆਰਾ ƒ ਜਾਣ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਦਵਿੰਦਰ ਸਿੰਘ ਤੋਂ ਹੁੰਦੇ ਹੋਏ ਗਲੀ ਸਿਮਰਨ ਟਿਊਸ਼ਨ ਸੈਂਟਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਬਾਬਾ ਲਾਲ ਦਿਆਲ ਮੰਦਿਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਵਿਨੋਦ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲੱਦੇ ਹੋਏ ਗਲੀ ਤੀਰਥ ਕੌਰ ਵਾਲੀ ਤੀਕ;
ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਮੁਹੱਲਾ ਕਾƒਗੋ ਗੁਰੂਦੁਆਰਾ ਰਾਮਗੜੀਆਂ ਵਾਲੀ ਤੀਕ; ਅਰਥਾਤ ਜਿ~ਥੋ ਆਰੰਭ ਕੀਤਾ ਸੀ।
ਵਾਰਡ ਨੰ: 8 (ਪੱਛੜੀਆਂ ਸ਼੍ਰੇਣੀਆਂ ਦੇ ਮੈਂਬਰਾ ਲਈ ਰਾਖਵਾ)
ਗਲੀ ਜੇ.ਕੇ ਮੈਡਮ ਵਾਲੀ ਅਤੇ ਗਲੀ ਕੁਲਵਿੰਦਰ ਸਿੰਘ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਕੁਲਵਿੰਦਰ ਸਿੰਘ ਨਾਲ ਚੱਲਦੇ ਹੋਏ ਗਲੀ ਕਾਲੀਆਂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੁਹੱਲਾ ਰਾਣਕਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਰਾਮਗੜੀਆਂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੁਹੱਲਾ ਰਾਮਗੜੀਆਂ ਗੁWਦੁਆਰਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਤੀਰਤ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁWਦੁਆਰਾ ਕਲਗੀਧਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਫਿਰਨੀ ਤੀਕ; ਫਿਰ ਉਕਤ ਫਿਰਨੀ ਨਾਲ ਚੱਲਦੇ ਹੋਏ ਨਗਰ ਕੋਸਲ ਦੀ ਦੱਖਣੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚੱਲਦੇ ਹੋਏ ਗਲੀ ਜੇ.ਕੇ.ਮੈਡਮ ਵਾਲੀ ਤੀਕ; ਅਰਥਾਤ ਵਾਰਡ ਨੰ: 9 (ਇਸਤਰੀ ਮੈਂਬਰਾ ਲਈ ਰਾਖਵਾਂ)
ਨਗਰ ਕੋਸਲ ਦੀ ਪੱਛਮੀ ਹੱਦ ਅਤੇ ਹਰਿਆਣਾ ਸੀਕਰੀ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਹਰਿਆਣਾ ਸੀਕਰੀ 9452 PUNJAB GOVT. GAZ. (EXTRA), DECEMBER 24, 2025 (PAUSA 3, 1947 SAKA) ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੇਹਤਿਆ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਦਨ ਲਾਲ ਪ੍ਰਿੰਸੀਪਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨਿਰੰਜਣ ਦਾਸ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੁਹੱਲਾ ਰਾਮਗੜੀਆਂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕਾਲੀਆਂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕੁਲਵਿੰਦਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜੇ.ਕੇ ਮੈਡਮ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਗਰ ਕੋਸਲ ਦੀ ਪੱਛਮੀ ਹੱਦ ਤੀਕ; ਅਰਥਾਤ ਜਿਥੋੋ ਆਰੰਭ ਕੀਤਾ ਸੀ।
ਵਾਰਡ ਨੰ: 10 (ਅਨੁਸੂਚਿਤ ਜਾਤੀਆਂ ਦੇ ਮੈਂਬਰਾ ਲਈ ਰਾਖਵਾਂ)
ਨਗਰ ਕੋਸਲ ਦੀ ਉੱਤਰੀ ਹੱਦ ਅਤੇ ਹੁਸ਼ਿਆਰਪੁਰ ਚੰਡੀਗ੍ਹੜ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਹੁਸ਼ਿਆਰਪੁਰ ਚੰਡੀਗ੍ਹੜ ਰੋਡ ਨਾਲ ਚੱਲਦੇ ਹੋਏ ਫਿਰਨੀ ਤੀਕ; ਫਿਰ ਉਕਤ ਫਿਰਨੀ ਨਾਲ ਚੱਲਦੇ ਹੋਏ ਪਹਾੜੀ ਗੇਟ ਤੀਕ; ਫਿਰ ਉਕਤ ਗੇਟ ਨਾਲ ਚੱਲਦੇ ਹੋਏ ਫਿਰਨੀ ਤੀਕ; ਫਿਰ ਉਕਤ ਫਿਰਨੀ ਨਾਲ ਚੱਲਦੇ ਹੋਏ ਗਲੀ ਧੋਲੇਸ਼ਾਹ ਤੱਕੀਆ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਡਾਕਟਰ ਅੰਬੇਦਕਰ ਕੰਮਿਊਨਟੀ ਸੈਂਟਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਘੁਮਿਆਰਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੇਹਤਿਆਂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬੱਲੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪਾਬਲਿਆ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਹਰਿਆਣਾ ਸੀਕਰੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੋਸਲ ਦੀ ਪੱਛਮੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚੱਲਦੇ ਹੋਏ ਨਗਰ ਕੋਸਲ ਦੀ ਉਤਰੀ ਹੱਦ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰ: 11 (ਅਨੁਸੂਚਿਤ ਜਾਤੀਆਂ ਦੇ ਮੈਂਬਰਾ ਲਈ ਰਾਖਵਾਂ)
ਗਲੀ ਧੋਲੇਸ਼ਾਹ ਤੱਕੀਆ ਅਤੇ ਫਿਰਨੀ ਦੇ ਸਥਾਨ ਤੋਂ ਆਰੰਭ ਕਰਕੇ ਫਿਰਨੀ ਨਾਲ ਚੱਲਦੇ ਹੋਏ ਪਹਾੜੀ ਗੇਟ ਤੀਕ; ਫਿਰ ਉਕਤ ਗੇਟ ਨਾਲ ਚੱਲਦੇ ਹੋਏ ਗਲੀ ਬਜਾਰ (ਸ਼ਨੀ ਮੰਦਿਰ) ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕਸ਼ਮੀਰੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਧੋਲੇਸ਼ਾਹ ਤੱਕੀਆਂ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।
ਸਹੀ/-
ਮਨਜੀਤ ਸਿੰਘ ਬਰਾੜ, ਆਈ.ਏ.ਐਸ,
ਸਕੱਤਰ, ਪੰਜਾਬ ਸਰਕਾਰ
ਮਿਤੀ 22 ਦਸੰਬਰ, 2025
ਸਥਾਨਕ ਸਰਕਾਰ ਵਿਭਾਗ
3591/12-2025/Pb.Govt.Press, S.A.S. Nagar