Servants of Knowledge
Punjab Gazette · Government of Punjab

ਨਗਰ ਕੌਂਸਲ, ਗੁਰੂ ਹਰ ਸਹਰਾਏ, ਜਿਲ੍ਹਾ ਫਿਰੋਜਪੁਰ

Published 24 December 2025

Department
Local Government
Type
Extra Ordinary
Notification no.
ਨੰਬਰ: 04/81/ਹਲਕਾਬੰਦੀ(ਸ—1)/ਮਚਸ਼/2025/265
Gazetteid
CHD/0092/2024-2026
Identifier
in.gazette.punjabdsa.2025-12-24.89598
Languages
English, Punjabi

click here for IIIF manifest

PUNJAB GOVT. GAZ. (EXTRA), DECEMBER 24, 2025 (PAUSA 3, 1947 SAKA) 9453

EXTRAORDINARY

Published by Authority

CHANDIGARH, WEDNESDAY, DECEMBER 24, 2025 (PAUSA 3, 1947 SAKA)

ਪੰਜਾਬ ਸਰਕਾਰ

ਸਥਾਨਕ ਸਰਕਾਰ ਵਿਭਾਗ ਪੰਜਾਬ, ਚੰਡੀਗੜ੍ਹ

(ਮਿਉਂਸਪਲ ਚੋਣਾਂ ਸ਼ਾਖਾ)

ਅਧਿਸੂਚਨਾ

ਮਿਤੀ 22 ਦਸੰਬਰ, 2025

ਨੰਬਰ: 04/81/ਹਲਕਾਬੰਦੀ(ਸ-1)/ਮਚਸ਼/2025/265.- ਪੰਜਾਬ ਮਿਉਂਸਪਲ ਐਕਟ, 1911 (ਪੰਜਾਬ ਐਕਟ III ਆਫ 1911) ਦੀ ਧਾਰਾ 240 ਦੇ ਉਪਬੰਧਾਂ ਅਨੁਸਾਰ ਅਤੇ ਡਿਲੀਮੀਟੇਸ਼ਨ ਆਫ ਵਾਰਡਜ਼ ਆਫ ਮਿਉਂਸਪੈਲਟੀਜ ਰੂਲਜ, 1972 ਦੇ ਨਿਯਮ 8 ਅਧੀਨ ਇਸ ਤੋਂ ਪਹਿਲਾਂ ਇਸ ਸਬੰਧ ਵਿ~ਚ ਜਾਰੀ ਕੀਤੇ ਹੁਕਮਾਂ ਦਾ ਅਧਿਲੰਘਣ ਕਰਦੇ ਹੋਏ ਹੇਠਾਂ ਲਿਖਿਆ ਨਿਯਮਾਂ ਦਾ ਖਰੜ੍ਹਾ ਜਿਨ੍ਹਾਂ ƒ ਬਨਾਉਣ ਲਈ ਪੰਜਾਬ ਦੇ ਰਾਜਪਾਲ ਤਜਵੀਜ ਕਰਦੇ ਹਨ ਅਤੇ ਇਸ ਸਬੰਧ ਵਿ~ਚ ਆਪਣੀਆਂ ਸਮੂਹ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਨਗਰ ਕੌਂਸਲ, ਗੁੁਰੂ ਹਰ ਸਹਾਏ, ਜਿਲ੍ਹਾ ਫਿਰੋਜਪੁੁਰ ਦੇ ਵਾਰਡਾਂ ਦੀ ਹਲਕਾਬੰਦੀ ਉਨ੍ਹਾਂ ਵਿਅਕਤੀਆਂ ਦੀ ਸੂਚਨਾ ਲਈ ਪ੍ਰਕਾਸ਼ਤ ਕਰਦੇ ਹਨ, ਜਿਨ੍ਹਾਂ ਤੇ ਇਸ ਦਾ ਅਸਰ ਪੈਣ ਦੀ ਸੰਭਾਵਨਾ ਹੋਵੇ।ਉਹ ਇਸ ਅਧਿਸੂਚਨਾ ਦੇ ਪ੍ਰਕਾਸ਼ਤ ਹੋਣ ਤੋਂ 7 ਦਿਨਾਂ ਦੇ ਪਿ~ਛੋਂ ਨਿਮਨ ਅਨੁਸਾਰ ਖਰੜੇ ਤੇ ਪ੍ਰਾਪਤ ਉਨ੍ਹਾਂ ਇਤਰਾਜਾਂ/ ਸੁਝਾਵਾਂ ਤੇ ਵਿਚਾਰ ਕੀਤਾ ਜਾਵੇਗਾ ਜਿਹੜੇ ਨਿਯਮਾਂ ਦੇ ਖਰੜੇ ਸਬੰਧੀ ਕਿਸੇ ਵੀ ਅਸਰ ਸੰਭਾਵੀ ਵਿਅਕਤੀ ਵਲੋਂ ਉਕਤ ਅਨੁਸਾਰ ਮਿੱਥੇ ਸਮੇ ਅੰਦਰ ਸਬੰਧਤ ਨਗਰ ਪੰਚਾਇਤ ਦੇ ਕਾਰਜ ਸਾਧਕ ਅਫਸਰ ਰਾਂਹੀਂ ਸਕੱਤਰ ਪੰਜਾਬ ਸਰਕਾਰ, ਸਥਾਨਕ ਸਰਕਾਰ ਵਿਭਾਗ ƒ ਪ੍ਰਾਪਤ ਹੋਣਗੇ।

ਨਿਯਮਾਂ ਦਾ ਖਰੜਾ

ਨਗਰ ਕੌਂਸਲ, ਗੁੁਰੂ ਹਰ ਸਹਰਾਏ, ਜਿਲ੍ਹਾ ਫਿਰੋਜਪੁੁਰ ਦੇ ਨਗਰ ਪਾਲਾ ਦੀ ਚੋਣ ਦੇ ਮਕਸਦ ਲਈ ਨਗਰ ਕੌਂਸਲ, ਗੁੁਰੂ ਹਰ ਸਹਾਏ ਨੂੰ 15 ਵਾਰਡਾਂ ਵਿਚ ਵੰਡਿਆ ਜਾਵੇਗਾ ਜਿਨ੍ਹਾਂ ਪਿੱਛੇ 11 ਵਾਰਡ, ਜਿਨ੍ਹਾਂ ਦੇ ਪਿੱਛੇ ਬਰੈਕਟਾਂ ਅਤੇ ਸਬਦਾਂ ਵਿਚ:-

1. ਅਨੁਸੂਚਿਤ ਜਾਤੀਆ ਦੇ ਮੈਂਬਰਾ ਲਈ ਰਾਖਵਾਂ:

2. ਇਸਤਰੀ ਮੈਂਬਰਾਂ ਲਈ ਰਾਖਵਾਂ:

3. ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾ ਲਈ ਰਾਖਵਾਂ ਅਤੇ

4. ਪੱਛੜੀ ਸ੍ਰੇਣੀਆਂ ਦੇ ਮੈਂਬਰਾ ਲਈ ਰਾਖਵਾ,

ਲਿਖਿਆ ਹੋਵੇਗਾ ਕਿ ਊਹ ਵਾਰਡ ਉਨ੍ਹਾਂ ਕੈਟਾਗਰੀਆਂ ਨਾਲ ਸਬੰਧਤ ਮੈਂਬਰਾਂ ਲਈ ਰਾਖਵੇ ਹੋਣਗੇ। ਵਾਰਡਾਂ ਦੀਆਂ ਹੱਦਾਂ ਦਾ ਵਰਨਣ ਨਾਲ ਲਗਾਈ ਅਨੁਸੂਚੀ ਵਿਚ ਕੀਤਾ ਜਾਂਦਾ ਹੈ।

( 9453 )9454 PUNJAB GOVT. GAZ. (EXTRA), DECEMBER 24, 2025 (PAUSA 3, 1947 SAKA) ਨਗਰ ਕੌਂਸਲ, ਗੁੁਰੂ ਹਰ ਸਹਰਾਏ (ਜਿਲ੍ਹਾ ਫਿਰੋਜਪੁੁਰ) ਦੇ ਵਾਰਡਾਂ ਦੀਆਂ ਹੱਦਾਂ ਦਾ ਵਰਣਨ ਦੱਸਦੀ ਅਨੁਸੂਚੀ

ਵਾਰਡ ਨੰਬਰ: 1 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)

ਨਗਰ ਕੌਂਸਲ ਦੀ ਉਤਰੀ ਹੱਦ ਅਤੇ ਗੱਦੜਦੰਡੀ ਰੋਡੜ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗੱਦੜਦੰਡੀ ਰੋਡ ਨਾਲ ਚੱਲਦੇ ਹੋਏ ਰੇਲਵੇ ਲਾਇਨ ਤੀਕ, ਫਿਰ ਉਕਤ ਰੇਲਵੇ ਲਾਇਨ ਨਾਲ ਚੱਲਦੇ ਹੋਏ ਬਾਈਪਾਸ ਰੋਡ ਤੀਕ, ਉਕਤ ਰੋਡ ਨਾਲ ਚੱਲਦੇ ਹੋਏ ਗਲੀ ਰੇਲਵੇ ਕਲੋਨੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪ੍ਰੇਮ ਖੁੁਲਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ........ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮੇਨ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬਾਈਪਾਸ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਕੱਲੇਵਾਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਉਤਰੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਗੱਦੜਦੰਡੀ ਰੋਡ ਤੀਕ ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 2

ਰੇਲਵੇ ਲਾਇਨ ਅਤੇ ਗੱਦੜਦੰਡੀ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗੱਦੜਦੰਡੀ ਰੋਡ ਨਾਲ ਚੱਲਦੇ ਹੋਏ ਵਿਸ਼ਕਰਮਾ ਚੌਂਕ ਤੀਕ, ਫਿਰ ਉਕਤ ਰੋਡ ਨਾਲ ਚੱਦਲੇ ਹੋਏ ਗਲੀ ਚੰਗੀ ਨੰਬਰ 5 ਤੀਕ, ਫਿਰ ਉਕਤ ਗਲੀ ਨਾਲ ਚੱਦਲੇ ਹੋਏ ਸੱਤਿਅਮ ਨਰਸਿੰਗ ਹੋਮ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪੁੁਰਾਣੀ ਚਰਚ ਬਸਤੀ ਗੁੁਰੂ ਕਰਮ ਵਾਲੀ ਸਿੰਘ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮਿੰਟੂ ਗਿਰਧਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੁੁਸ਼ੀਲ ਕੁੁਮਾਰ ਸੁੁਨਿਆਰੇ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ.......ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਮੁੁਕਤਸਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਸ਼ਹੀਦ ਤਰਲੋਚਨ ਸਿੰਘ ਚੌਂਕ ਤੀਕ, ਫਿਰ ਉਕਤ ਚੌਂਕ ਨਾਲ ਚਲਦੇ ਹੋਏ ਰੇਲਵੇ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਰੇਲਵੇ ਲਾਇਨ ਤੀਕ, ਫਿਰ ਉਕਤ ਰੇਲਵੇ ਲਾਇਨ ਨਾਲ ਚਲਦੇ ਹੋਏ ਗੱਦੜਦੰਡੀ ਰੋਡ ਤੀਕ, ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 3 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)

ਨਗਰ ਕੌਂਸਲ ਦੀ ਉੱਤਰੀ ਹੱਦ ਅਤੇ ਗੱਦੜਦੰਡੀ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਰੇਲਵੇ ਲਾਈਨ ਨੂੰ ਪਾਰ ਕਰਦੇ ਹੋਏ ਗੱਦੜਦੰਡੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਵਿਸ਼ਕਰਮਾ ਚੌਂਕ ਤੀਕ, ਫਿਰ ਉਕਤ ਚੌਂਕ ਨਾਲ ਚਲਦੇ ਹੋਏ ਗਲੀ ਚੰਗੀ ਨੰਬਰ 5 ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ..... ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਫਿਰ ਗਲੀ..... ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਬਾਈਪਾਸ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਫਰੀਦਕੋਟ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪੂਰਵੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਉਤਰੀ ਹੱਦ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 4 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)

ਨਗਰ ਕੌਂਸਲ ਦੀ ਪੂਰਵੀ ਹੱਦ ਅਤੇ ਬਾਈਪਾਸ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਬਾਈਪਾਸ ਰੋਡ ਨਾਲ ਚੱਲਦੇ ਹੋਏ ਗਲੀ ਸੱਤਿਅਮ ਨਰਸਿੰਗ ਹੋਮ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ..... ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀਆਂ ਭੱਠਾ ਬਸਤੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ........ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜਸਪਾਲ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਬਾਈਪਾਸ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਕਬਰਿਸਤਾਨ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੁੁਖਬੀਰ ਐਗਰੋਵਰਕਸ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪੂਰਵੀ ਹੱਦ ਤੀਕ, ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 5 (ਇਸਤਰੀ ਮੈਂਬਰਾਂ ਲਈ ਰਾਖਵਾਂ)

ਪੁੁਰਾਣੀ ਚਰਚ ਬਸਤੀ ਗੁੁਰੂ ਕਰਮ ਸਿੰਘ ਅਤੇ ਗਲੀ ਡੰਗਰ ਹਸਪਤਾਲ ਦੇ ਮਿਲਦੇ ਸਥਾਨ ਤੋਂ ਆਰੰਭ ਕਰਕੇ ਉਕਤ ਗਲੀਨਾਲ ਚੱਲਦੇ ਹੋਏ ਲਿੰਕ ਗਲੀ ਭੱਠਾ ਬਸਤੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਭੱਠਾ ਬਸਤੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ......... ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ......ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ .......... PUNJAB GOVT. GAZ. (EXTRA), DECEMBER 24, 2025 (PAUSA 3, 1947 SAKA) 9455 ਤੀਕ, ਉਕਤ ਗਲੀ ਨਾਲ ਚਲਦੇ ਹੋਏ ਲਿੰਕ ਗਲੀ ਬਾਈਪਾਸ ਤੀਕ, ਉਕਤ ਗਲੀ ਨਾਲ ਚਲਦੇ ਹੋਏ ਬਾਈਪਾਸ ਰੋਡ ਤੀਕ, ਫਿਰ ਬਾਈਪਾਸ ਰੋਡ ਨੂੰ ਪਾਸ ਕਰਦੇ ਹੋਏ ਗਲੀ ਕਬਰਿਸਤਾਨ ਤੀਕ, ਫਿਕ ਉਕਤ ਗਲੀ ਨਾਲ ਚਲਦੇ ਹੋਏ ਗਲੀ ਮਹਿੰਦਰ ਸਿੰਘ ਤੀਕ, ਉਕਤ ਗਲੀ ਨਾਲ ਚਲਦੇ ਹੋਏ ਸਰੀਹ ਵਾਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਪੋਥੀ ਮਾਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਮੁੁਕਤਸਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਲਿੰਕ ਗਲੀ ਮਹਿੰਦਰ ਮੌਂਗਾ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਮਹਿੰਦਰ ਮੌਂਗਾ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਤਿਲਕ ਰਾਜ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕਾਕਾ ਵੋਹਰਾ ਤੀਕ, ਫਿਰ ਉਕਤ ਗਲੀ ਨਾਲ ਚਲਦੇ ਗਲੀ ਡਾਕਟਰ ਹਰਭਜਨ ਸਿੰਘ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਬਹਿਲ ਰੋਡ ਤੀਕ , ਫਿਰ ਉਕਤ ਰੋਡ ਨਾਲ ਚਲਦੇ ਗਲੀ ਮਨੋਹਰਲਾਲ ਰੱਖੜਾ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ..... ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ........ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ......... ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਮੁੁਕਤਸਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਪੁੁਰਾਣੀ ਚਰਚ ਬਸਤੀ ਗੁੁਰੂ ਕਰਮ ਸਿੰਘ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਡੰਗਰ ਹਸਪਤਾਲ ਤੀਕ, ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 6

ਗਲੀ ਸੁੁਖਵੀਰ ਐਗਰੋਵਰਕਸ ਅਤੇ ਨਗਰ ਕੌਂਸਲ ਦੀ ਪੂਰਵੀ ਹੱਦ ਦੇ ਮਿਲਦੇ ਸਥਾਨ ਤੋਂ ਆਰੰਭ ਕਰਕੇ ਉਕਤ ਹੱਦ ਨਾਲ ਚੱਲਦੇ ਹੋਏ ਰਸਤਾ ਸਮਸ਼ਾਨ ਭੂਮੀ ਤੀਕ, ਫਿਰ ਉਕਤ ਰਸਤੇ ਨਾਲ ਚਲਦੇ ਹੋਏ ਗਲੀ ਜੋਗਿੰਦਰ ਸਿੰਘ ਡਰਾਇਵਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪੱਕੀ ਸੜਕ ਬਾਈਪਾਸ ਨੂੰ ਪਾਰ ਕਰਦੇ ਹੋਏ ਸਾਹਮਣੇ ਗਲੀ ਸਮਾਧਾਂ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜਰਨੈਲ ਸਿੰਘ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਦਲੀਪ ਸਿੰਘ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਿੰਦੂ ਪੰਡਤ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਾਬੇ ਪਾਲ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਾਸਟਰ ਹਰਦਿਆਲ ਸਿੰਘ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਰੀਹ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਗਲੀ ਮਹਿੰਦਰ ਸਿੰਘ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੁੁਖਵੀਰ ਐਗਰੋਵਰਕਸ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੂਰਵੀ ਹੱਦ ਤੀਕ, ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 7 (ਇਸਤਰੀ ਮੈਂਬਰਾਂ ਲਈ ਰਾਖਵਾਂ)

ਗਲੀ ਬਾਬਾ ਪਾਲਾ ਅਤੇ ਗਲੀ ਸਮਾਧਾਂ ਦੇ ਮਿਲਦੇ ਸਥਾਨ ਤੋਂ ਆਰੰਭ ਕਰਕੇ ਪੱਕੀ ਸੜਕ ਬਾਈਪਾਸ ਤੀਕ, ਉਕਤ ਸੜਕ ਨਾਲ ਚੱਲਦੇ ਹੋਏ ਗਲੀ ਜੋਗਿੰਦਰ ਸਿੰਘ ਡਰਾਇਵਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸ਼ਮਸ਼ਾਨ ਭੂਮੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੂਰਵੀ ਹੱਦ ਤੀਕ, ਉਕਤ ਹੱਦ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਮੋਠਾਂ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮੁੁਕਤਸਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਕੇਸਰ ਸਿੰਘ ਚੌਂਕ ਤੀਕ, ਫਿਰ ਉਕਤ ਚੌਂਕ ਨਾਲ ਚੱਲਦੇ ਹੋਏ ਗਲੀ ਲਾਭ ਸਿੰਘ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁੁਰਦੁੁਆਰਾ ਦੀਪ ਸਿੰਘ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਦਨ ਲਾਲ ਸ਼ਰਮਾਂ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪੋਥੀ ਮਹੱਲਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੁੁਨੀਲ ਸਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਾਸਟਰ ਹਰਦਿਆਲ ਸਿੰਘ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਾਬਾ ਪਾਲਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਿੰਦੂ ਪੰਡਤ ਤੀਕ, ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 8

ਗਲੀ ਧਵਨਾ ਅਤੇ ਗਲੀ ਸ਼ੇਰ ਸਿੰਘ ਦੇ ਮਿਲਦੇ ਸਥਾਨ ਤੋਂ ਆਰੰਭ ਕਰਕੇ ਗਲੀ ਸ਼ੇਰ ਸਿੰਘ ਨਾਲ ਚਲਦੇ ਹੋਏ ਗਲੀ ਮਦਨ ਲਾਲ ਸ਼ਰਮਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁੁਰਦੁੁਆਰਾ ਦੀਪ ਸਿੰਘ ਤੀਕ, ਫਿਰ ਉਕਤ ਗਲੀ ਨਾਲ ਚੱਲਦੇਹੋਏ ਗਲੀ ਲਾਭ ਚੰਦ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕੇਸਰ ਸਿੰਘ ਚੌਂਕ ਤੀਕ, ਫਿਰ ਉਕਤ ਚੌਂਕ ਨਾਲ ਚੱਲਦੇ ਹੋਏ ਮੁੁਕਤਸਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ........ ਗਲੀ ਮੋਠਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਗਲੀ ਕੁੁਟੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ..........ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸੇਮ ਨਾਲੇ ਤੀਕ, ਫਿਰ ਉਕਤ ਨਾਲੇ ਨਾਲ ਚੱਲਦੇ ਹੋਏ ਮੁੁਕਤਸਰ 9456 PUNJAB GOVT. GAZ. (EXTRA), DECEMBER 24, 2025 (PAUSA 3, 1947 SAKA) ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਧਵਨਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸ਼ੇਰ ਸਿੰਘ ਜੱਟ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 9 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)

ਮੁੁਕਤਸਰ ਰੋਡ ਅਤੇ ਪੋਥੀ ਮਾਲਾ ਰੋਡ ਦੇ ਮਿਲਦੇ ਸਥਾਨ ਤੋਂ ਆਰੰਭ ਕਰਕੇ ਉਕਤ ਰੋਡ ਨਾਲ ਚਲਦੇ ਹੋਏ ਗਲੀ ਮਾਸਟਰ ਹਰਦਿਆਲ ਸਿੰਘ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੁੁਨੀਲ ਸਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪੋਥੀ ਮਾਲਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਦਨ ਲਾਲ ਸ਼ਰਮਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸ਼ੇਰ ਸਿੰਘ ਜੱਟ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਧਵਨਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਅਮਰੀਕ ਸਿੰਘ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਵਾਲਮੀਕ ਮੰਦਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮੁੁਕਤਸਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਪੋਥੀ ਮਾਲਾ ਰੋਡ ਤੀਕ, ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 10 (ਇਸਤਰੀ ਮੈਂਬਰਾਂ ਲਈ ਰਾਖਵਾਂ)

ਬਹਿਲ ਰੋਡ ਅਤੇ ਗਲੀ ਡਾਕਟਰ ਹਰਭਜਨ ਸਿੰਘ ਦੇ ਮਿਲਦੇ ਸਥਾਨ ਤੋਂ ਆਰੰਭ ਕਰਕੇ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਹਿੰਦਰ ਸਿੰਘ ਮੌਂਗਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ........ਤੀਕ , ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ............ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮੁੁਕਤਸਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਬਾਲਮੀਕ ਮੰਦਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਡਾਕਟਰ ਅਮਰੀਕ ਸਿੰਘ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਧਵਨਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮੁੁਕਤਸਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸੇਮ ਨਾਲੇ ਤੀਕ, ਫਿਰ ਉਕਤ ਨਾਲੇ ਨਾਲ ਚੱਲਦੇ ਹੋਏ ਡਾਕਟਰ ਮਨੋਹਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਡਿਸਪੋਜਲ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕੁੰਦਨ ਲਾਲ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਿਊ ਮੁੁਕਤਸਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਬਹਿਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਡਾਕਟਰ ਹਰਭਜਨ ਸਿੰਘ ਤੀਕ, ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 11 (ਪੱਛੜੀ ਸੇ੍ਰਣੀਆਂ ਦੇ ਮੈਂਬਰਾਂ ਲਈ ਰਾਖਵਾਂ)

ਰੇਲਵੇ ਲਾਈਨ ਅਤੇ ਸੇਮ ਨਾਲਾ ਦੇ ਮਿਲਦੇ ਸਥਾਨ ਤੋਂ ਆਰੰਭ ਕਰਕੇ ਸੇਮ ਨਾਲੇ ਨਾਲ ਚਲਦੇ ਹੋਏ ਕੁੁਟੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸੇਮ ਨਾਲੇ ਤੀਕ, ਫਿਰ ਉਕਤ ਨਾਲ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕੁੁਟੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ, ਫਿਰ ਉਕਤ ਲਾਇਨ ਨਾਲ ਚੱਲਦੇ ਹੋਏ ਸੇਮ ਨਾਲੇ ਤੀਕ, ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 12 (ਇਸਤਰੀ ਮੈਂਬਰਾਂ ਲਈ ਰਾਖਵਾਂ)

ਗਲੀ ਤਾਰਾ ਸਿੰਘ ਸੈਲਰ ਆਲੀ ਅਤੇ ਗਲੀ ਕਲੱਬ ਵਾਲੀ ਦੇ ਮਿਲਦੇ ਸਥਾਨ ਤੋਂ ਆਰੰਭ ਕਰਕੇ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਨੋਹਰ ਲਾਲ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ............ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਤਨ ਭਾਟੀਆ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਧਰਮਸ਼ਾਲਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬੂੜਾ ਚੰਦਰ ਬਿੰਦਰਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਿੰਨੀ ਪੱਪਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪਾਰਕ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਫਿਰਨੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਮਨੋਹਰ ਲਾਲ ਰੱਖੜਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬਹਿਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਨਿਉਂ ਮੁੁਕਤਸਰ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਕੁੰਦਨ ਲਾਲ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀਡਿਸਪੋਜਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ .......ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸੇਮ ਨਾਲੇ ਤੀਕ, ਫਿਰ ਉਕਤ ਨਾਲੇ ਨਾਲ ਚੱਲਦੇ ਹੋਏ ਗਲੀ ਤਾਰਾ ਸਿੰਘ ਸੈਲਰ ਵਾਲੇ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕਲੱਬ ਤੀਕ, ਅਰਥਾਤ ਜਿਥੋਂ ਆਰੰਭ ਕੀਤਾ ਸੀ।

PUNJAB GOVT. GAZ. (EXTRA), DECEMBER 24, 2025 (PAUSA 3, 1947 SAKA) 9457

ਵਾਰਡ ਨੰਬਰ: 13 (ਇਸਤਰੀ ਮੈਂਬਰਾਂ ਲਈ ਰਾਖਵਾਂ)

ਮਾਲ ਗੋਦਾਮ ਰੋਡ ਅਤੇ ਰੇਲਵੇ ਲਾਇਨ ਦੇ ਸਥਾਨ ਤੋਂ ਆਰੰਭ ਕਰਕੇ ਰੇਲਵੇ ਲਾਈਨ ਨਾਲ ਚੱਲਦੇ ਹੋਏ ਰੇਲਵੇ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਸ਼ਹੀਦ ਤਰਲੋਚਨ ਸਿੰਘ ਚੌਂਕ ਤੀਕ, ਫਿਰ ਉਕਤ ਚੌਂਕ ਨਾਲ ਚਲਦੇ ਹੋਏ ਮੁੁਕਤਸਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ...... ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ...... ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸ਼ੁੁਸ਼ੀਲ ਕੁੁਮਾਰ ਸੁੁਨਿਆਰਾ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਹਸਪਤਾਲ ਦੀ ਦੀਵਾਰ ਤੀਕ, ਫਿਰ ਉਕਤ ਦੀਵਾਰ ਨਾਲ ਚਲਦੇ ਹੋਏ ਗਲੀ ਪਿੰਟੂ ਗਿਰਦਰ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਵਿਜੈ ਚੁੁਘ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਡੰਗਰ ਹਸਪਤਾਲ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਮੁੁਕਤਸਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ .......... ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ........ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ......... ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮਨੋਹਰ ਲਾਲ ਰੱਖੜਾ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮਾਤਾ ਜੱਜਲ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਮਾਸਟਰ ਜਰਨੈਲ ਸਿੰਘ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨੰਬਰ 14 ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨੰਬਰ 3 ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਬਿਸ਼ਨ ਗੰਜ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਨੰਬਰ 2 ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਪੁੁਰਾਣਾ ਹਸਪਤਾਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਨੰਬਰ 12 ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਮੋਹਨ ਕੇ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਮਾਲ ਗੋਦਾਮ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਰੇਲਵੇ ਲਾਇਨ ਤੀਕ, ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 14

ਨਗਰ ਕੌਂਸਲ ਦੀ ਪੱਛਮੀ ਹੱਦ ਅਤੇ ਨਗਰ ਕੌਂਸਲ ਦੀ ਉਤਰੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਕੌਂਸਲ ਦੀ ਉਤਰੀ ਹੱਦ ਨਾਲ ਚੱਲਦੇ ਹੋਏ ਗਲੀ........ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ..........ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ..........ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ............ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮੇਨ ਗਲੀ ਪਰਿਤਪਾਲ ਸਿੰਘ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮਨੋਹਰ ਕੇ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰੇਲਵੇ ਲਾਇਨ ਨੂੰ ਪਾਰ ਕਰਦੇ ਹੋਏ Uਵਰ ਬਰਿਜ ਤੀਕ, ਫਿਰ ਉਕਤ ਬਰਿਜ ਨਾਲ ਚੱਲਦੇ ਹੋਏ ਗਲੀ ਪੱਪੂ ਮੌਂਗਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਟਰੱਕ ਯੂਨੀਅਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮੋਹਨ ਕੇ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਨੰਬਰ 12 ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਹਸਪਤਾਲ ਰੋਡ ਨੂੰ ਪਾਰ ਕਰਦੇ ਹੋਏ ਗਲੀ ਨੰਬਰ 2 ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬਿਸ਼ਨ ਗੰਜ ਗੇਟ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਨੰਬਰ 3 ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਮਾਤਾ ਜੱਜਲ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੰਬਰ 14 ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਫਿਰਨੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਪਾਰਕ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਿੰਨੀ ਪੱਪਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬੁੁੜਾ ਚੰਦ ਬਿੰਦਰਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਧਰਮਾਸ਼ਾਲਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਤਨ ਲਾਲ ਭਾਟੀਆ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕਲੱਬ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ .........ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਤਾਰਾ ਸਿੰਘ ਸੈਲਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸੇਮ ਨਾਲੇ ਤੀਕ, ਫਿਰ ਉਕਤ ਨਾਲੇ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ, ਫਿਰ ਉਕਤ ਲਾਈਨ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਉਤਰੀ ਹੱਦ ਤੀਕ, ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 15 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)

ਨਗਰ ਕੌਂਸਲ ਦੀ ਉਤਰੀ ਹੱਦ ਅਤੇ ਕੱਲੇ ਵਾਲਾ ਰੋਡ ਤੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਕੱਲੇ ਵਾਲਾ ਰੋਡ ਨਾਲ ਚੱਲਦੇ ਹੋਏ ਬਾਈਪਾਸ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ .........ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮੇਨਗਲੀ ਤੀਕ, ਫਿਰ ਉਕਤ ਮੇਨ ਗਲੀ ਨਾਲ ਚੱਲਦੇ ਹੋਏ ਰੇਲਵੇ ਲਾਇਨ ਤੀਕ, ਫਿਰ ਉਕਤ ਰੇਲਵੇ ਲਾਇਨ ਨਾਲ ਚੱਲਦੇ ਹੋਏ ਮੋਹਨ 9458 PUNJAB GOVT. GAZ. (EXTRA), DECEMBER 24, 2025 (PAUSA 3, 1947 SAKA) ਕੇ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮੇਨ ਗਲੀ ਪਰਿਤਪਾਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ.......ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ..........ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ........ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਉਤਰੀ ਹੱਦ ਤੀਕ, ਅਰਥਾਤ ਜਿਥੋਂ ਆਰੰਭ ਕੀਤਾ ਸੀ।

ਸਹੀ/-

ਮਨਜੀਤ ਸਿੰਘ ਬਰਾੜ, ਆਈ.ਏ.ਐਸ,

ਸਕੱਤਰ, ਪੰਜਾਬ ਸਰਕਾਰ

ਮਿਤੀ 22 ਦਸੰਬਰ, 2025

ਸਥਾਨਕ ਸਰਕਾਰ ਵਿਭਾਗ

3591/12-2025/Pb.Govt.Press, S.A.S. Nagar

Cite this issue. Punjab Gazette, Government of Punjab, 24 December 2025. Indian Gazettes, https://egazette.servantsofknowledge.in/details/in.gazette.punjabdsa.2025-12-24.89598/. Archive identifier in.gazette.punjabdsa.2025-12-24.89598.