EXTRAORDINARY
Published by Authority
CHANDIGARH, WEDNESDAY, DECEMBER 24, 2025 (PAUSA 3, 1947 SAKA)
ਪੰਜਾਬ ਸਰਕਾਰ
ਸਥਾਨਕ ਸਰਕਾਰ ਵਿਭਾਗ ਪੰਜਾਬ, ਚੰਡੀਗੜ੍ਹ
(ਮਿਉਂਸਪਲ ਚੋਣਾਂ ਸ਼ਾਖਾ)
ਅਧਿਸੂਚਨਾ
ਮਿਤੀ 22 ਦਸੰਬਰ, 2025
ਨੰਬਰ:04/117/ਹਲਕਾਬੰਦੀ(ਸ-1)/ਮਚਸ਼/2025/266.- ਪੰਜਾਬ ਮਿਉਂਸਪਲ ਐਕਟ, 1911 (ਪੰਜਾਬ ਐਕਟ III ਆਫ 1911) ਦੀ ਧਾਰਾ 240 ਦੇ ਉਪਬੰਧਾਂ ਅਨੁਸਾਰ ਅਤੇ ਡਿਲੀਮੀਟੇਸ਼ਨ ਆਫ ਵਾਰਡਜ਼ ਆਫ ਮਿਉਂਸਪੈਲਟੀਜ ਰੂਲਜ, 1972 ਦੇ ਨਿਯਮ 8 ਅਧੀਨ ਇਸ ਤੋਂ ਪਹਿਲਾਂ ਇਸ ਸਬੰਧ ਵਿ~ਚ ਜਾਰੀ ਕੀਤੇ ਹੁਕਮਾਂ ਦਾ ਅਧਿਲੰਘਣ ਕਰਦੇ ਹੋਏ ਹੇਠਾਂ ਲਿਖਿਆ ਨਿਯਮਾਂ ਦਾ ਖਰੜ੍ਹਾ ਜਿਨ੍ਹਾਂ ƒ ਬਨਾਉਣ ਲਈ ਪੰਜਾਬ ਦੇ ਰਾਜਪਾਲ ਤਜਵੀਜ ਕਰਦੇ ਹਨ ਅਤੇ ਇਸ ਸਬੰਧ ਵਿ~ਚ ਆਪਣੀਆਂ ਸਮੂਹ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਨਗਰ ਪੰਚਾਇਤ, ਬੋਹਾ, ਮਾਨਸਾ ਦੇ ਵਾਰਡਾਂ ਦੀ ਹਲਕਾਬੰਦੀ ਉਨ੍ਹਾਂ ਵਿਅਕਤੀਆਂ ਦੀ ਸੂਚਨਾ ਲਈ ਪ੍ਰਕਾਸ਼ਤ ਕਰਦੇ ਹਨ, ਜਿਨ੍ਹਾਂ ਤੇ ਇਸ ਦਾ ਅਸਰ ਪੈਣ ਦੀ ਸੰਭਾਵਨਾ ਹੋਵੇ।ਉਹ ਇਸ ਅਧਿਸੂਚਨਾ ਦੇ ਪ੍ਰਕਾਸ਼ਤ ਹੋਣ ਤੋਂ 7 ਦਿਨਾਂ ਦੇ ਪਿ~ਛੋਂ ਨਿਮਨ ਅਨੁਸਾਰ ਖਰੜੇ ਤੇ ਪ੍ਰਾਪਤ ਉਨ੍ਹਾਂ ਇਤਰਾਜਾਂ/ ਸੁਝਾਵਾਂ ਤੇ ਵਿਚਾਰ ਕੀਤਾ ਜਾਵੇਗਾ ਜਿਹੜੇ ਨਿਯਮਾਂ ਦੇ ਖਰੜੇ ਸਬੰਧੀ ਕਿਸੇ ਵੀ ਅਸਰ ਸੰਭਾਵੀ ਵਿਅਕਤੀ ਵਲੋਂ ਉਕਤ ਅਨੁਸਾਰ ਮਿੱਥੇ ਸਮੇ ਅੰਦਰ ਸਬੰਧਤ ਨਗਰ ਪੰਚਾਇਤ ਦੇ ਕਾਰਜ ਸਾਧਕ ਅਫਸਰ ਰਾਹੀਂ ਸਕੱਤਰ, ਪੰਜਾਬ ਸਰਕਾਰ, ਸਥਾਨਕ ਸਰਕਾਰ ਵਿਭਾਗ ƒ ਪ੍ਰਾਪਤ ਹੋਣਗੇ।
ਨਿਯਮਾਂ ਦਾ ਖਰੜਾ
ਨਗਰ ਪੰਚਾਇਤ, ਬੋਹਾ ਜਿਲ੍ਹਾ ਮਾਨਸਾ ਦੇ ਨਗਰ ਪਾਲਾ ਦੀ ਚੋਣ ਦੇ ਮਕਸਦ ਲਈ ਨਗਰ ਪੰਚਾਇਤ ਭਿਖੀਵਿੰਡ ਨੂੰ 13 ਵਾਰਡਾਂ ਵਿਚ ਵੰਡਿਆ ਜਾਵੇਗਾ ਜਿਨ੍ਹਾਂ ਪਿੱਛੇ 10 ਵਾਰਡ, ਜਿਨ੍ਹਾਂ ਦੇ ਪਿੱਛੇ ਬਰੈਕਟਾਂ ਅਤੇ ਸਬਦਾਂ ਵਿਚ:-
1. ਅਨੁਸੂਚਿਤ ਜਾਤੀਆ ਦੇ ਮੈਂਬਰਾ ਲਈ ਰਾਖਵਾਂ:
2. ਇਸਤਰੀ ਮੈਂਬਰਾਂ ਲਈ ਰਾਖਵਾਂ:
3. ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾ ਲਈ ਰਾਖਵਾਂ ਅਤੇ
4. ਪੱਛੜੀ ਸ਼੍ਰੇਣੀਆਂ ਦੇ ਮੈਂਬਰਾ ਲਈ ਰਾਖਵਾ,
ਲਿਖਿਆ ਹੋਵੇਗਾ ਕਿ ਉਹ ਵਾਰਡ ਉਨ੍ਹਾਂ ਕੈਟਾਗਰੀਆਂ ਨਾਲ ਸਬੰਧਤ ਮੈਂਬਰਾਂ ਲਈ ਰਾਖਵੇ ਹੋਣਗੇ। ਵਾਰਡਾਂ ਦੀਆਂ ਹੱਦਾਂ ਦਾ ਵਰਨਣ ਨਾਲ ਲਗਾਈ ਅਨੁਸੂਚੀ ਵਿਚ ਕੀਤਾ ਜਾਂਦਾ ਹੈ।
( 9539 )9540 PUNJAB GOVT. GAZ. (EXTRA), DECEMBER 24, 2025 (PAUSA 3, 1947 SAKA) ਨਗਰ ਪੰਚਾਇਤ, ਬੋਹਾ, ਜਿਲ੍ਹਾ ਮਾਨਸਾ ਦੇ ਵਾਰਡਾਂ ਦੀਆਂ ਹੱਦਾਂ ਦਾ ਵਰਣਨ ਦੱਸਦੀ ਅਨੁਸੂਚੀਵਾਰਡ ਨੰਬਰ: 1 (ਅਨੁਸੂFਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾ ਲਈ ਰਾਖਵਾਂ) ਨਗਰ ਪੰਚਾਇਤ ਦੀ ਪੱਛਮੀ ਹੱਦ ਅਤੇ ਨਗਰ ਪੰਚਾਇਤ ਦੀ ਉੱਤਰੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਪੰਚਾਇਤ ਦੀ ਉੱਤਰੀ ਹੱਦ ਦੇ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਪੂਰਬੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਬੋਹਾ ਡਿਸਟ੍ਰੀਬੂਟਰੀ ਤੀਕ, ਫਿਰ ਉਕਤ ਬੋਹਾ ਡਿਸਟ੍ਰੀਬੂਟਰੀ ਦੇ ਨਾਲ ਚੱਲਦੇ ਹੋਏ ਬੁਢਲਾਡਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਨੈਬ ਸਿੰਘ ਜਥੇਦਾਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਹਿੰਦਰ ਕੋਟ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸੂਚਾ ਵਾਲਾ ਰਾਹ ਨੂੰ ਪਾਰ ਕਰਦੇ ਹੋਏ ਬੋਹਾ ਡਿਸਟ੍ਰੀਬੂਟਰੀ ਤੀਕ, ਫਿਰ ਉਕਤ ਬੋਹਾ ਡਿਸਟ੍ਰੀਬੂਟਰੀ ਨਾਲ ਚੱਲਦੇ ਹੋਏ ਭੱਠਲਾ ਰੋਡ ਅਤੇ ਮੱਲ ਸਿੰਘ ਰੋਡ ਨੂੰ ਪਾਰ ਕਰਦੇ ਹੋਏ ਬੋਹਾ ਡਿਸਟ੍ਰੀਬੂਟਰੀ ਤੀਕ, ਫਿਰ ਉਕਤ ਬੋਹਾ ਡਿਸਟ੍ਰੀਬੂਟਰੀ ਨਾਲ ਚੱਲਦੇ ਹੋਏ ਛੀਨਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਪੱਛਮੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਉੱਤਰੀ ਹੱਦ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 2 (ਅਨੁਸੂFਚਿਤ ਜਾਤੀਆਂ ਦੇ ਮੈਂਬਰਾ ਲਈ ਰਾਖਵਾਂ)
ਬੁਢਲਾਡਾ ਰੋਡ ਅਤੇ ਬੋਹਾ ਡਿਸਟ੍ਰੀਬੂਟਰੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਬੋਹਾ ਡਿਸਟ੍ਰੀਬੂਟਰੀ ਦੇ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਪੂਰਬੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਸੇਰ ਖਾਂ ਵਾਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰੱਤੀਆ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਬੁਢਲਾਡਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਮੇਲਾ ਸਿੰਘ ਵਾਲੀ ਵਾਲੀ ਤੀਕ, ਫਿਰ ਉਕਤ ਲਿੰਕ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਬੁਢਲਾਡਾ ਰੋਡ ਵਾਲੀ ਤੀਕ, ਫਿਰ ਉਕਤ ਲਿੰਕ ਗਲੀ ਨਾਲ ਚੱਲਦੇ ਹੋਏ ਬੁਢਲਾਡਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਬੋਹਾ ਡਿਸਟ੍ਰੀਬੂਟਰੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 3 (ਇਸਤਰੀ ਮੈਂਬਰਾ ਲਈ ਰਾਖਵਾਂ)
ਬੋਹਾ ਡਿਸਟ੍ਰੀਬੂਟਰੀ ਅਤੇ ਗਲੀ ਮਹਿੰਦਰ ਕੌਰ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਮਹਿੰਦਰ ਕੌਰ ਵਾਲੀ ਦੇ ਨਾਲ ਚੱਲਦੇ ਹੋਏ ਗਲੀ ਜੱੱਥੇਦਾਰ ਨੈਬ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬੁਢਲਾਡਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਬੁਢਲਾਡਾ ਰੋਡ ਵਾਲੀ ਤੀਕ, ਫਿਰ ਉਕਤ ਲਿੰਕ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਮੇਲਾ ਸਿੰਘ ਵਾਲੀ ਤੀਕ, ਫਿਰ ਉਕਤ ਲਿੰਕ ਗਲੀ ਨਾਲ ਚੱਲਦੇ ਹੋਏ ਬੁਢਲਾਡਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਪਿੱਪਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਅਵਤਾਰ ਮਿਸਤਰੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰੂ ਘਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਵੱਢ ਖਾਣੇ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਦਰਸ਼ਨ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਾਗ ਵਿਹੜੇ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਲਦੇਵ ਸਿੰਘ ਨੰਬਰਦਾਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰੂ ਫਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਿਸਤਰੀਆਂ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕਰਨੈਲ ਸਿੰਘ ਖਾਲਸਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੱਘਰ ਸਿੰਘ ਖਾਲਸਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਹਥਾਈ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੱਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਮੱਲ ਸਿੰਘ ਵਾਲਾ ਰੋਡ ਤੀਕ, ਫਿਰ ਉਕਤ ਲਿੰਕ ਗਲੀ ਨਾਲ ਚੱਲਦੇ ਹੋਏ ਬੋਹਾ ਡਿਸਟ੍ਰੀਬੂਟਰੀ ਤੀਕ, ਫਿਰ ਉਕਤ ਬੋਹਾ ਡਿਸਟ੍ਰੀਬੂਟਰੀ ਨਾਲ ਚੱਲਦੇ ਹੋਏ ਗਲੀ ਮਹਿੰਦਰ ਕੌਰ ਵਾਲੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 4
ਗਲੀ ਪਿੱਪਲ ਵਾਲੀ ਅਤੇ ਬੁਢਲਾਡਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਬੁਢਲਾਡਾ ਰੋਡ ਦੇ ਨਾਲ ਚੱਲਦੇ ਹੋਏ ਗਲੀ ਡਾਕਟਰ ਭੂਸ਼ਣ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰੋੜੇ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ PUNJAB GOVT. GAZ. (EXTRA), DECEMBER 24, 2025 (PAUSA 3, 1947 SAKA) 9541 ਨਾਲ ਚੱਲਦੇ ਹੋਏ ਗਲੀ ਅਵਤਾਰ ਸਿੰਘ ਮਿਸਤਰੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪਿੱਪਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬੁਢਲਾਡਾ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 5 (ਇਸਤਰੀ ਮੈਂਬਰਾ ਲਈ ਰਾਖਵਾਂ)
ਗਲੀ ਡਾਕਟਰ ਭੂਸ਼ਣ ਵਾਲੀ ਅਤੇ ਬੁਢਲਾਡਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਬੁਢਲਾਡਾ ਰੋਡ ਦੇ ਨਾਲ ਚੱਲਦੇ ਹੋਏ ਗਲੀ ਬਿਜਲੀ ਘਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਮੇਨ ਬਜ਼ਾਰ ਵਾਲੀ ਤੀਕ, ਫਿਰ ਉਕਤ ਲਿੰਕ ਗਲੀ ਨਾਲ ਚੱਲਦੇ ਹੋਏ ਗਲੀ ਮੇਨ ਬਜ਼ਾਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕੱਤੂ ਪ੍ਰਧਾਨ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਪੁਰਾਣਾ ਮੇਨ ਬਜ਼ਾਰ ਤੀਕ, ਫਿਰ ਉਕਤ ਲਿੰਕ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਮਦਾਨੀਆਂ ਵਿਹੜਾ ਵਾਲੀ ਤੀਕ, ਫਿਰ ਉਕਤ ਲਿੰਕ ਗਲੀ ਨਾਲ ਚੱਲਦੇ ਹੋਏ ਪੁਰਾਣਾ ਮੇਨ ਬਜ਼ਾਰ ਤੀਕ, ਫਿਰ ਉਕਤ ਬਜ਼ਾਰ ਨਾਲ ਚੱਲਦੇ ਹੋਏ ਗਲੀ ਮੇਜ਼ਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪੁਰਾਣਾ ਮੇਨ ਬਜ਼ਾਰ ਵਾਲੀ ਤੀਕ, ਫਿਰ ਉਕਤ ਬਜ਼ਾਰ ਨਾਲ ਚੱਲਦੇ ਹੋਏ ਗਲੀ ਡਾਕਟਰ ਭੂਸ਼ਨ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬੁਢਲਾਡਾ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 6
ਗਲੀ ਬਿਜਲੀ ਘਰ ਵਾਲੀ ਅਤੇ ਰਤੀਆ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਰਤੀਆ ਰੋਡ ਦੇ ਨਾਲ ਚੱਲਦੇ ਹੋਏ ਸੇਰਖਾਂ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮੰਡੀ ਵਾਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰਤੀਆ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਰਤੀਆ ਰੋਡ ਤੀਕ, ਫਿਰ ਉਕਤ ਲਿੰਕ ਗਲੀ ਨਾਲ ਚੱਲਦੇ ਹੋਏ ਗਲੀ ਗੋਰੇ ਸਾਧ ਵਾਲੀ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਉਡਤ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਪੀ.ਐਸ. ਪੰਨੂ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਦਾਨੀਆਂ ਵਿਹੜਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਚੌਧਰੀਆਂ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੇਨ ਬਜ਼ਾਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਮੇਨ ਬਜ਼ਾਰ ਤੀਕ, ਫਿਰ ਉਕਤ ਲਿੰਕ ਗਲੀ ਨਾਲ ਚੱਲਦੇ ਹੋਏ ਗਲੀ ਬਿਜਲੀ ਘਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰਤੀਆ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 7 (ਅਨੁਸੂFਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾ ਲਈ ਰਾਖਵਾਂ)
ਉਡਤ ਰੋਡ ਅਤੇ ਗਲੀ ਗੋਰੇ ਸਾਧ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਗੋਰੇ ਸਾਧ ਵਾਲੀ ਦੇ ਨਾਲ ਚੱਲਦੇ ਹੋਏ ਲਿੰਕ ਗਲੀ ਰਤੀਆ ਰੋਡ ਵਾਲੀ ਤੀਕ, ਫਿਰ ਉਕਤ ਲਿੰਕ ਗਲੀ ਨਾਲ ਚੱਲਦੇ ਹੋਏ ਰਤੀਆ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮੰਡੀ ਵਾਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸੇਰਖਾਂ ਵਾਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਪੂਰਬੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਦੱਖਣੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਗਲੀ ਟਾਵਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕਾਕੇ ਪ੍ਰਧਾਨ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਉਡਤ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਉਡਤ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਗੋਰੇ ਸਾਧ ਵਾਲੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 8 (ਪੱਛੜੀਆਂ ਸ਼੍ਰੇਣੀਆਂ ਦੇ ਮੈਂਬਰਾ ਲਈ ਰਾਖਵਾਂ)
ਉਡਤ ਰੋਡ ਅਤੇ ਗਲੀ ਰਾਜਵੀਰ ਘੁੰਮਣ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਰਾਜਵੀਰ ਘੁੰਮਣ ਵਾਲੀ ਦੇ ਨਾਲ ਚੱਲਦੇ ਹੋਏ ਗਲੀ ਕਾਕੇ ਪ੍ਰਧਾਨ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਟਾਵਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਦੱਖਣੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਗਲੀ ਲੀਲੇ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਲਵਿੰਦਰ ਘੋੜੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਉਡਤ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਰਾਜਵੀਰ ਘੁੰਮਣ ਵਾਲੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
9542 PUNJAB GOVT. GAZ. (EXTRA), DECEMBER 24, 2025 (PAUSA 3, 1947 SAKA) ਵਾਰਡ ਨੰਬਰ: 9 (ਅਨੁਸੂFਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾ ਲਈ ਰਾਖਵਾਂ)ਗਲੀ ਮੈਦਾਨੀਆ ਵੇਹੜਾ ਅਤੇ ਪੀ.ਐਸ. ਪੰਨੂ ਵਾਲੀ ਗਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਪੀ.ਸੀ.ਐਸ ਪੰਨੂ ਵਾਲੀ ਦੇ ਨਾਲ ਚੱਲਦੇ ਹੋਏ ਉਡਤ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਉਡਤ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਰਾਜਵੀਰ ਘੁੰਮਣ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਉਡਤ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਬਾਜੀਗਰ ਵੇਹੜਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਿਕਾਨੇਰੀਆਂ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਿੰਦਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੈਦਾਨੀਆ ਵੇਹੜਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪੀ.ਸੀ.ਐਸ. ਪੰਨੂ ਵਾਲੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 10 (ਅਨੁਸੂFਚਿਤ ਜਾਤੀਆਂ ਦੇ ਮੈਂਬਰਾ ਲਈ ਰਾਖਵਾਂ)
ਗਲੀ ਪੀਰਖਾਨੇ ਵਾਲੀ ਅਤੇ ਗਲੀ ਸੇਵਾ ਸਿੰਘ ਮੈਂਬਰ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਸੇਵਾ ਸਿੰਘ ਵਾਲੀ ਦੇ ਨਾਲ ਚੱਲਦੇ ਹੋਏ ਗਲੀ ਬੀਕਾਨੇਰੀਆਂ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਾਜੀਗਰ ਵੇਹੜਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਲਵਿੰਦਰ ਘੋੜੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਲੀਲੇ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਦੱਖਣੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਪੱਛਮੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਛੀਨੇ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਅਤੇ ਬੋਹਾ ਡਿਸਟ੍ਰਿਬੂਟਰੀ ਨੂੰ ਪਾਰ ਕਰਦੇ ਹੋਏ ਪੀਰਖਾਨੇ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੇਵਾ ਸਿੰਘ ਮੈਂਬਰ ਵਾਲੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 11 (ਇਸਤਰੀ ਮੈਂਬਰਾ ਲਈ ਰਾਖਵਾਂ)
ਗਲੀ ਲਾਲ ਸਿੰਘ ਵਾਲੀ ਅਤੇ ਗਲੀ ਨਹਿਰੀ ਕੋਠੀ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਨਹਿਰੀ ਕੋਠੀ ਵਾਲੀ ਦੇ ਨਾਲ ਚੱਲਦੇ ਹੋਏ ਲਿੰਕ ਮੈਦਾਨੀਆ ਵੇਹੜਾ ਤੀਕ, ਫਿਰ ਉਕਤ ਵੇਹੜਾ ਨਾਲ ਚੱਲਦੇ ਹੋਏ ਲਿੰਕ ਗਲੀ ਪੁਰਾਣਾ ਮੇਨ ਬਜ਼ਾਰ ਤੀਕ, ਫਿਰ ਉਕਤ ਲਿੰਕ ਗਲੀ ਨਾਲ ਚੱਲਦੇ ਹੋਏ ਕੱਤੂ ਪ੍ਰਧਾਨ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮੇਨ ਬਜ਼ਾਰ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਚੌਧਰੀਆਂ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮੈਦਾਨੀਆ ਵੇਹੜਾ ਤੀਕ, ਫਿਰ ਉਕਤ ਵੇਹੜੇ ਨਾਲ ਚੱਲਦੇ ਹੋਏ ਗਲੀ ਬਿੰਦਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬਿਕਾਨੇਰੀਆਂ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੇਵਾ ਸਿੰਘ ਮੈਂਬਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪੀਰਖਾਨੇ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬੋਹਾ ਡਿਸਟ੍ਰੀਬੂਟਰੀ ਤੀਕ, ਫਿਰ ਉਕਤ ਬੋਹਾ ਡਿਸਟ੍ਰੀਬੂਟਰੀ ਨਾਲ ਚੱਲਦੇ ਹੋਏ ਗਲੀ ਲਾਲ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨਹਿਰੀ ਕੋਠੀ ਵਾਲੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 12 (ਅਨੁਸੂFਚਿਤ ਜਾਤੀਆਂ ਦੇ ਮੈਂਬਰਾ ਲਈ ਰਾਖਵਾਂ)
ਗਲੀ ਬਾਗ ਵਿਹੜੇ ਵਾਲੀ ਅਤੇ ਗਲੀ ਗੁਰਦੇਵ ਸਿੰਘ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਗੁਰਦੇਵ ਸਿੰਘ ਵਾਲੀ ਦੇ ਨਾਲ ਚੱਲਦੇ ਹੋਏ ਗਲੀ ਅਰੋੜੇ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪੁਰਾਣਾ ਮੇਨ ਬਜ਼ਾਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੇਜਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪੁਰਾਣਾ ਮੇਨ ਬਜ਼ਾਰ ਤੀਕ, ਫਿਰ ਉਕਤ ਬਜ਼ਾਰ ਨਾਲ ਚੱਲਦੇ ਹੋਏ ਨਹਿਰੀ ਕੋਠੀ ਤੀਕ, ਫਿਰ ਉਕਤ ਕੋਠੀ ਨਾਲ ਚੱਲਦੇ ਹੋਏ ਗਲੀ ਲਾਲ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬੋਹਾ ਡਿਸਟ੍ਰੀਬੂਟਰੀ ਤੀਕ, ਫਿਰ ਉਕਤ ਬੋਹਾ ਡਿਸਟ੍ਰੀਬੂਟਰੀ ਦੇ ਨਾਲ ਚੱਲਦੇ ਹੋਏ ਗਲੀ ਬਾਗ ਵਿਹੜੇ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰਦੇਵ ਸਿੰਘ ਵਾਲੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 13
ਮੱਲ ਸਿੰਘ ਵਾਲਾ ਰੋਡ ਅਤੇ ਗਲੀ ------- ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ------- ਵਾਲੀ PUNJAB GOVT. GAZ. (EXTRA), DECEMBER 24, 2025 (PAUSA 3, 1947 SAKA) 9543 ਗੁਰੂ ਘਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਲਦੇਵ ਨੰਬਰਦਾਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਾਗ ਵਿਹੜੇ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬੋਹਾ ਡਿਸਟ੍ਰੀਬੂਟਰੀ ਵਾਲੀ ਤੀਕ, ਫਿਰ ਉਕਤ ਬੋਹਾ ਡਿਸਟ੍ਰੀਬੂਟਰੀ ਨਾਲ ਚੱਲਦੇ ਹੋਏ ਮੱਲ ਸਿੰਘ ਵਾਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ --------- ਵਾਲੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਸਹੀ/-
ਮਨਜੀਤ ਸਿੰਘ ਬਰਾੜ, ਆਈ.ਏ.ਐਸ
ਸਕੱਤਰ, ਪੰਜਾਬ ਸਰਕਾਰ ਮਿਤੀ 22 ਦਸੰਬਰ, 2025
ਸਥਾਨਕ ਸਰਕਾਰ ਵਿਭਾਗ
3591/12-2025/Pb. Govt. Press, S.A.S. Nagar