Servants of Knowledge
Punjab Gazette · Government of Punjab

ਨਗਰ ਕੌਸਲ ਧਾਰੀਵਾਲ, ਜਿਲ੍ਹਾ ਗੁਰਦਾਸਪੁਰ

Published 24 December 2025

Department
Local Government
Type
Extra Ordinary
Notification no.
ਨੰਬਰ:04/22/ਹਲਕਾਬੰਦੀ(ਸ—1)/ਮਚਸ਼/2025/267
Gazetteid
CHD/0092/2024-2026
Identifier
in.gazette.punjabdsa.2025-12-24.89603
Languages
English, Punjabi

click here for IIIF manifest

9544 PUNJAB GOVT. GAZ. (EXTRA), DECEMBER 24, 2025 (PAUSA 3, 1947 SAKA)

EXTRAORDINARY

Published by Authority

CHANDIGARH, WEDNESDAY, DECEMBER 24, 2025 (PAUSA 3, 1947 SAKA)

ਪੰਜਾਬ ਸਰਕਾਰ

ਸਥਾਨਕ ਸਰਕਾਰ ਵਿਭਾਗ ਪੰਜਾਬ, ਚੰਡੀਗੜ੍ਹ

(ਮਿਉਂਸਪਲ ਚੋਣਾਂ ਸ਼ਾਖਾ)

ਅਧਿਸੂਚਨਾ

ਮਿਤੀ 22 ਦਸੰਬਰ, 2025

ਨੰਬਰ:04/22/ਹਲਕਾਬੰਦੀ(ਸ-1)/ਮਚਸ਼/2025/267.-ਪੰਜਾਬ ਮਿਉਂਸਪਲ ਐਕਟ, 1911 (ਪੰਜਾਬ ਐਕਟ III ਆਫ 1911) ਦੀ ਧਾਰਾ 240 ਦੇ ਉਪਬੰਧਾਂ ਅਨੁਸਾਰ ਅਤੇ ਡਿਲੀਮੀਟੇਸ਼ਨ ਆਫ ਵਾਰਡਜ਼ ਆਫ ਮਿਉਂਸਪੈਲਟੀਜ ਰੂਲਜ, 1972 ਦੇ ਨਿਯਮ 8 ਅਧੀਨ ਇਸ ਤੋਂ ਪਹਿਲਾਂ ਇਸ ਸਬੰਧ ਵਿ~ਚ ਜਾਰੀ ਕੀਤੇ ਹੁਕਮਾਂ ਦਾ ਅਧਿਲੰਘਣ ਕਰਦੇ ਹੋਏ ਹੇਠਾਂ ਲਿਖਿਆ ਨਿਯਮਾਂ ਦਾ ਖਰੜ੍ਹਾ ਜਿਨ੍ਹਾਂ ƒ ਬਨਾਉਣ ਲਈ ਪੰਜਾਬ ਦੇ ਰਾਜਪਾਲ ਤਜਵੀਜ ਕਰਦੇ ਹਨ ਅਤੇ ਇਸ ਸਬੰਧ ਵਿ~ਚ ਆਪਣੀਆਂ ਸਮੂਹ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਨਗਰ ਕੌਸਲ ਧਾਰੀਵਾਲ, ਜਿਲ੍ਹਾ ਗੁਰਦਾਸਪੁਰ ਦੇ ਵਾਰਡਾਂ ਦੀ ਹਲਕਾਬੰਦੀ ਉਨ੍ਹਾਂ ਵਿਅਕਤੀਆਂ ਦੀ ਸੂਚਨਾ ਲਈ ਪ੍ਰਕਾਸ਼ਤ ਕਰਦੇ ਹਨ, ਜਿਨ੍ਹਾਂ ਤੇ ਇਸ ਦਾ ਅਸਰ ਪੈਣ ਦੀ ਸੰਭਾਵਨਾ ਹੋਵੇ। ਉਹ ਇਸ ਅਧਿਸੂਚਨਾ ਦੇ ਪ੍ਰਕਾਸ਼ਤ ਹੋਣ ਤੋਂ 7 ਦਿਨਾਂ ਦੇ ਪਿ~ਛੋਂ ਨਿਮਨ ਅਨੁਸਾਰ ਖਰੜੇ ਤੇ ਪ੍ਰਾਪਤ ਉਨ੍ਹਾਂ ਇਤਰਾਜਾਂ/ਸੁਝਾਵਾਂ ਤੇ ਵਿਚਾਰ ਕੀਤਾ ਜਾਵੇਗਾ ਜਿਹੜੇ ਨਿਯਮਾਂ ਦੇ ਖਰੜੇ ਸਬੰਧੀ ਕਿਸੇ ਵੀ ਅਸਰ ਸੰਭਾਵੀ ਵਿਅਕਤੀ ਵਲੋਂ ਉਕਤ ਅਨੁਸਾਰ ਮਿੱਥੇ ਸਮੇ ਅੰਦਰ ਸਬੰਧਤ ਨਗਰ ਕੌਸਲ ਦੇ ਕਾਰਜ ਸਾਧਕ ਅਫਸਰ ਰਾਂਹੀਂ ਸਕੱਤਰ ਪੰਜਾਬ ਸਰਕਾਰ, ਸਥਾਨਕ ਸਰਕਾਰ ਵਿਭਾਗ ƒ ਪ੍ਰਾਪਤ ਹੋਣਗੇ।

ਨਿਯਮਾਂ ਦਾ ਖਰੜਾ

ਨਗਰ ਕੌਸਲ ਧਾਰੀਵਾਲ, ਜਿਲ੍ਹਾ ਗੁਰਦਾਸਪੁਰ ਦੇ ਨਗਰ ਪਾਲਾਂ ਦੀ ਚੋਣ ਦੇ ਮਕਸਦ ਲਈ ਨਗਰ ਕੌਸਲ ਧਾਰੀਵਾਲ ਨੂੰ 13 ਵਾਰਡਾਂ ਵਿੱਚ ਵੰਡਿਆ ਜਾਵੇਗਾ ਜਿਨ੍ਹਾਂ ਵਿੱਚ 7 ਵਾਰਡ, ਜਿਨ੍ਹਾਂ ਦੇ ਪਿੱਛੇ ਬਰੈਕਟਾਂ ਅਤੇ ਸ਼ਬਦਾਂ ਵਿੱਚ:-

1. ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ;

2. ਇਸਤਰੀ ਮੈਂਬਰਾਂ ਲਈ ਰਾਖਵਾਂ;

3. ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ; ਅਤੇ

4. ਪੱਛੜੀਆਂ ਸ਼੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂ;

ਲਿਖਿਆ ਹੋਵੇਗਾ ਕਿ ਉਹ ਵਾਰਡ ਉਨਾਂ ਕੈਟਗਰੀਆਂ ਨਾਲ ਸਬੰਧਤ ਮੈਂਬਰਾਂ ਲਈ ਰਾਖਵੇਂ ਹੋਣਗੇ। ਵਾਰਡਾਂ ਦੀਆਂ ਹੱਦਾਂ ਦਾ ਵਰਨਣ ਨਾਲ ਲਗਾਈ ਅਨੁਸੂਚੀ ਵਿੱਚ ਕੀਤਾ ਜਾਂਦਾ ਹੈ।

( 9544 )PUNJAB GOVT. GAZ. (EXTRA), DECEMBER 24, 2025 (PAUSA 3, 1947 SAKA) 9545 ਨਗਰ ਕੌਸਲ, ਧਾਰੀਵਾਲ ਦੇ ਵਾਰਡਾਂ ਦੀਆਂ ਹੱਦਾਂ ਦਾ ਵਰਣਨ ਦੱਸਦੀ ਅਨੁਸੂਚੀਵਾਰਡ ਨੰਬਰ-1 (ਇਸਤਰੀ ਮੈਂਬਰਾਂ ਲਈ ਰਾਖਵਾਂ) ਨਗਰ ਕੌਂਸਲ ਦੀ ਉੱਤਰੀ ਹੱਦ ਅਤੇ ਗਲੀ ਗੋਦਾਮ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਗੋਦਾਮ ਵਾਲੀ ਨਾਲ ਚਲਦੇ ਹੋਏ ਗਲੀ ਅਵਤਾਰ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਮਧੂ ਹਸਪਤਾਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕੇ.ਐਲ. ਸ਼ਰਮਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਾਮ ਸਰੂਪ ਪਟਵਾਰੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ---------ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਾਮ ਕੁਮਾਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਰਸਤਾ ----------ਤੀਕ; ਫਿਰ ਉਕਤ ਰਸਤੇ ਨਾਲ ਚਲਦੇ ਹੋਏ ਗਲੀ ----------ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਅਜੀਤ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਐਚ.ਪੀ. ਗੈਸ ਏਜੰਸੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਡੱਡਵਾਂ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪੱਛਮੀਂ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪੂਰਬੀ ਹੱਦ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ-2

ਡੱਡਵਾਂ ਰੋਡ ਅਤੇ ਗਲੀ ਮਧੂ ਹਸਪਤਾਲ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਮਧੂ ਹਸਪਤਾਲ ਨਾਲ ਚਲਦੇ ਹੋਏ ਗਲੀ ਅਵਤਾਰ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਗੋਦਾਮ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਉੱਤਰੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਜੀ.ਟੀ. ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਮੋਨੀ ਮੰਦਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੰਦਰ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਘੁਮਿਆਰਾਂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਰਸਤਾ ਪੰਨਾ ਲਾਲ ਮਾਰਗ ਤੀਕ; ਫਿਰ ਉਕਤ ਮਾਰਗ ਨਾਲ ਚਲਦੇ ਹੋਏ ਜੀ.ਟੀ. ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਡਡਵਾਂ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਮਧੂ ਹਸਪਤਾਲ ਵਾਲੀ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ-3 (ਇਸਤਰੀ ਮੈਂਬਰਾਂ ਲਈ ਰਾਖਵਾਂ)

ਜੀ.ਟੀ.ਰੋਡ ਅਤੇ ਨਗਰ ਕੌਂਸਲ ਦੀ ਉੱਤਰੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਕੌਂਸਲ ਦੀ ਉੱਤਰੀ ਹੱਦ ਨਾਲ ਚਲਦੇ ਹੋਏ ਰੇਲਵੇ ਲਾਈਨ ਤੀਕ; ਫਿਰ ਰੇਲਵੇ ਲਾਈਨ ਨਾਲ ਚਲਦੇ ਹੋਏ ਰਸਤਾ ਪੰਨਾ ਲਾਲ ਮਾਰਗ ਤੀਕ; ਫਿਰ ਉਕਤ ਰਸਤੇ ਨਾਲ ਚਲਦੇ ਹੋਏ ਗਲੀ ਖਰੈਤੀ ਲਾਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਅਵਤਾਰ ਸਿੰਘ ਤੀਕ;

ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੰਦਰ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ----------ਤੀਕ;

ਫਿਰ ਉਕਤ ਗਲੀ ਨਾਲ ਚਲਦੇ ਹੋਏ ਜੀ.ਟੀ.ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਉੱਤਰੀ ਹੱਦ ਤੀਕ;

ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ-4 (ਅਨੁਸੂFਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)

ਗਲੀ ਮੋਨੀ ਮੰਦਰ ਅਤੇ ਜੀ.ਟੀ. ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਜੀ.ਟੀ. ਰੋਡ ਨਾਲ ਚਲਦੇ ਹੋਏ ਗਲੀ ----------ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੰਦਰ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਅਵਤਾਰ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਖਰੈਤੀ ਲਾਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਯੂ.ਬੀ.ਡੀ. ਕੈਨਾਲ ਤੀਕ; ਫਿਰ ਉਕਤ ਕੈਨਾਲ ਨਾਲ ਚਲਦੇ ਹੋਏ ਰੇਲਵੇ ਲਾਈਨ ਤੀਕ; ਫਿਰ ਰੇਲਵੇ ਲਾਈਨ ਨਾਲ ਚਲਦੇ ਹੋਏ ਰੇਲਵੇ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਫੱਤੇ ਨੰਗਲ ਡਿਸਟਰੀਬਿਊਟਰੀ ਤੀਕ; ਫਿਰ ਉਕਤ ਡਿਸਟਰੀਬਿਊਟਰੀ ਨਾਲ ਚਲਦੇ ਹੋਏ ਰੇਲਵੇ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਜੀ.ਟੀ.ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਮਿਲ ਸਰਵੈਂਟ ਕਵਾਟਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਾਕੇਸ਼ ਪੰਡਤ ਤੀਕ;

ਫਿਰ ਉਕਤ ਗਲੀ ਨਾਲ ਚਲਦੇ ਹੋਏ ਜੀ.ਟੀ.ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਯੂ.ਬੀ.ਡੀ. ਕੈਨਾਲ ਤੀਕ; ਫਿਰ ਉਕਤਕੈਨਾਲ ਨਾਲ ਚਲਦੇ ਹੋਏ ਗਲੀ ਘੁਮਿਆਰਾਂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੰਦਰ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਮੋਨੀ ਮੰਦਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਜੀ.ਟੀ.ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

9546 PUNJAB GOVT. GAZ. (EXTRA), DECEMBER 24, 2025 (PAUSA 3, 1947 SAKA) ਵਾਰਡ ਨੰਬਰ-5 (ਇਸਤਰੀ ਮੈਂਬਰਾਂ ਲਈ ਰਾਖਵਾਂ)

ਰੇਲਵੇ ਲਾਈਨ ਅਤੇ ਨਗਰ ਕੌਂਸਲ ਦੀ ਉੱਤਰੀ ਹੱਦ (ਯੂ.ਬੀ.ਡੀ. ਕੈਨਾਲ) ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉੱਤਰੀ ਹੱਦ (ਯੂ.ਬੀ.ਡੀ. ਕੈਨਾਲ) ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪੂਰਬੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਪੀਰ ਦੀ ਸੇਨ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਵਾਟਰ ਕੋਰਸ ਰਸਤਾ ਤੀਕ; ਫਿਰ ਉਕਤ ਰਸਤੇ ਨਾਲ ਚਲਦੇ ਹੋਏ ਗੁਰੂਦੁਆਰਾ ਬੁਰਜ ਸਾਹਿਬ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਜੋਗਿੰਦਰ ਡਿਪੂ ਵਾਲਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਲਵਿੰਦਰ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਫੱਤੇ ਨੰਗਲ ਡਿਸਟਰੀਬਿਊਟਰੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ -----------ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਰੇਲਵੇ ਲਾਈਨ ਤੀਕ; ਫਿਰ ਰੇਲਵੇ ਲਾਈਨ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਉੱਤਰੀ ਹੱਦ (ਯੂ.ਬੀ.ਡੀ. ਕੈਨਾਲ) ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ-6

ਧਾਰੀਵਾਲ ਬੁਰਜ ਸਾਹਿਬ ਰੋਡ ਅਤੇ ਰੇਲਵੇ ਲਾਈਨ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਰੇਲਵੇ ਲਾਈਨ ਨਾਲ ਚਲਦੇ ਹੋਏ ਗਲੀ ---------ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਫੱਤੇਨੰਗਲ ਡਿਸਟਰੀਬਿਊਟਰੀ ਤੀਕ; ਫਿਰ ਉਕਤ ਡਿਸਟਰੀਬਿਊਟਰੀ ਨਾਲ ਚਲਦੇ ਹੋਏ ਗਲੀ ਗੋਪੀ ਕਰਿਆਨਾ ਸਟੋਰ ਤੋਂ ਫਿਰਨੀ ਤੀਕ; ਫਿਰ ਫਿਰਨੀ ਨਾਲ ਚਲਦੇ ਹੋਏ ਗਲੀ ਮਾਡਲ ਟਾਊਨ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਧਾਰੀਵਾਲ-ਬੁਰਜ ਸਾਹਿਬ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਰੇਲਵੇ ਲਾਈਨ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ-7 (ਇਸਤਰੀ ਮੈਂਬਰਾਂ ਲਈ ਰਾਖਵਾਂ)

ਗੁਰੂਦੁਆਰਾ ਬੁਰਜ ਸਾਹਿਬ ਰੋਡ ਅਤੇ ਪੀਰ ਦੀ ਸੇਨ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਪੀਰ ਦੀ ਸੇਨ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪੂਰਬੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਦੱਖਣੀਂ ਹੱਦ (ਫੱਜੂਪੁਰ ਤੋਂ ਬੁਰਜ ਸਾਹਿਬ ਰੋਡ) ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਐਸ.ਏ. ਮੇਕ ਰਾਬਰਟ ਹਸਪਤਾਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਰੇਲਵੇ ਲਾਈਨ ਤੀਕ; ਫਿਰ ਰੇਲਵੇ ਲਾਈਨ ਨਾਲ ਚਲਦੇ ਹੋਏ ਐਸ.ਟੀ. ਥਾਮਸ ਸਕੂਲ ਹੋਸਟਲ ਰੋਡ ਤੀਕ;

ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਡਾਕਟਰ ਸੁਭਾਸ਼ ਵਾਲੀ ਨੂੰ ਪਾਰ ਕਰਕੇ ਗਲੀ ਸਕਿੰਦਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਦਸਮੇਸ਼ ਨਰਸਿੰਗ ਸਕੂਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਧਾਰੀਵਾਲ ਬੁਰਜ ਸਾਹਿਬ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਮਾਡਲ ਟਾਊਨ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਫਿਰਨੀ ਤੀਕ; ਫਿਰ ਫਿਰਨੀ ਨਾਲ ਚਲਦੇ ਹੋਏ ਫੱਤੇਨੰਗਲ ਡਿਸਟਰੀਬਿਊਟਰੀ ਨੂੰ ਪਾਰ ਕਰਕੇ ਗਲੀ ---------ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਰੇਲਵੇ ਲਾਈਨ ਤੀਕ; ਫਿਰ ਰੇਲਵੇ ਲਾਈਨ ਨਾਲ ਚਲਦੇ ਹੋਏ ਗਲੀ ----------ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਫੱਤੇਨੰਗਲ ਡਿਸਟਰੀਬਿਊਟਰੀ ਤੀਕ; ਫਿਰ ਉਕਤ ਡਿਸਟਰੀਬਿਊਟਰੀ ਨਾਲ ਚਲਦੇ ਹੋਏ ਗਲੀ ਬਲਵਿੰਦਰ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਬੁਰਜ ਸਾਹਿਬ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਵਾਟਰ ਕੋਰਸ ਰਸਤੇ ਤੀਕ; ਫਿਰ ਉਕਤ ਰਸਤੇ ਨਾਲ ਚਲਦੇ ਹੋਏ ਪੀਰ ਦੀ ਸੇਨ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ-8

ਧਾਰੀਵਾਲ-ਬੁਰਜ ਸਾਹਿਬ ਰੋਡ ਅਤੇ ਗਲੀ ਦਸਮੇਸ਼ ਨਰਸਿੰਗ ਸਕੂਲ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਦਸਮੇਸ਼ ਨਰਸਿੰਗ ਸਕੂਲ ਨਾਲ ਚਲਦੇ ਹੋਏ ਗਲੀ ਸਕਿੰਦਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਡਾਕਟਰ ਸੁਭਾਸ਼ ਨੂੰ ਪਾਰ ਕਰਕੇ ਐਸ.ਟੀ. ਥਾਮਸ ਸਕੂਲ ਹੋਸਟਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਰੇਲਵੇ ਲਾਈਨ ਤੀਕ;

ਫਿਰ ਰੇਲਵੇ ਲਾਈਨ ਨਾਲ ਚਲਦੇ ਹੋਏ ਹਸਪਤਾਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਡਾਕਖਾਨੇ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਅਸੋ਼ਕ ਕੁਮਾਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਤਿਗੁਰ ਬੁਟੀਕ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਫੱਤੇਨੰਗਲ ਡਿਸਟਰੀਬਿਊਟਰੀ ਤੀਕ; ਫਿਰ ਉਕਤ ਡਿਸਟਰੀਬਿਊਟਰੀ ਨਾਲ ਚਲਦੇ ਹੋਏ ਰੇਲਵੇ ਲਾਈਨ ਤੀਕ; ਫਿਰ ਰੇਲਵੇ ਲਾਈਨ ਨਾਲ ਚਲਦੇ ਹੋਏ ਸਾਹਮਣੇ ਧਾਰੀਵਾਲ-ਬੁਰਜ ਸਾਹਿਬ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇੇ ਹੋਏ ਗਲੀ ਦਸਮੇਸ਼ ਨਰਸਿੰਗ ਸਕੂਲ ਵਾਲੀ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

PUNJAB GOVT. GAZ. (EXTRA), DECEMBER 24, 2025 (PAUSA 3, 1947 SAKA) 9547 ਵਾਰਡ ਨੰਬਰ-9 (ਇਸਤਰੀ ਮੈਂਬਰਾਂ ਲਈ ਰਾਖਵਾਂ)

ਹਸਪਤਾਲ ਰੋਡ ਅਤੇ ਰੇਲਵੇ ਲਾਈਨ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਰੇਲਵੇ ਲਾਈਨ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਦੱਖਣੀਂ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪੱਛਮੀਂ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਫੱਤੇਨੰਗਲ ਡਿਸਟਰੀਬਿਊਟਰੀ ਤੀਕ; ਫਿਰ ਉਕਤ ਡਿਸਟਰੀਬਿਊਟਰੀ ਨਾਲ ਚਲਦੇ ਹੋਏ ਸਾਹਮਣੇ ਜੀ.ਟੀ. ਰੋਡ ਤੀਕ;

ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਹਿੰਦੂ ਕੰਨਿਆ ਕਾਲਜ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸ਼ਰਮਾ ਫੁੱਟਵੀਅਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਹਸਪਤਾਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਫੱਤੇਨੰਗਲ ਡਿਸਟਰੀਬਿਊਟਰੀ ਤੀਕ; ਫਿਰ ਉਕਤ ਡਿਸਟਰੀਬਿਊਟਰੀ ਨਾਲ ਚਲਦੇ ਹੋਏ ਗਲੀ ਸੁਮਨ ਬੁਟੀਕ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਅਸ਼ੋਕ ਕੁਮਾਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਡਾਕਖਾਨੇ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਹਸਪਤਾਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਰੇਲਵੇ ਲਾਈਨ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ-10

ਰੇਲਵੇ ਰੋਡ ਅਤੇ ਫੱਤੇਨੰਗਲ ਡਿਸਟਰੀਬਿਊਟਰੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਫੱਤੇਨੰਗਲ ਡਿਸਟਰੀਬਿਊਟਰੀ ਨਾਲ ਚਲਦੇ ਹੋਏ ਹਸਪਤਾਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਸ਼ਰਮਾ ਫੁੱਟਵੀਅਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਹਿੰਦੂ ਕੰਨਿਆ ਕਾਲਜ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ----------ਤੀਕ;

ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ---------ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਜੀ.ਟੀ. ਰੋਡ ਪਾਰ ਕਰਕੇ ਗਲੀ ----------ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਕ੍ਰਿਸ਼ਨਾ ਨਗਰ ਗਲੀ ਨੰਬਰ-1 ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ----------ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਕ੍ਰਿਸ਼ਨਾ ਨਗਰ ਗਲੀ ਨੰਬਰ-3 ਤੀਕ;

ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਰੈਸਟ ਹਾਊਸ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਯੂ.ਬੀ.ਡੀ.

ਕੈਨਾਲ ਤੀਕ; ਫਿਰ ਉਕਤ ਕੈਨਾਲ ਨਾਲ ਚਲਦੇ ਹੋਏ ਜੀ.ਟੀ.ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਰਾਕੇਸ਼ ਪੰਡਤ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮਿੱਲ ਸਰਵੈਂਟ ਕਵਾਟਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਜੀ.ਟੀ.ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਜੀ.ਟੀ. ਰੋਡ ਪਾਰ ਕਰਕੇ ਰੇਲਵੇ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਫੱਤੇਨੰਗਲ ਡਿਸਟਰੀਬਿਊਟਰੀ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ-11 (ਇਸਤਰੀ ਮੈਂਬਰਾਂ ਲਈ ਰਾਖਵਾਂ)

ਪੀ.ਐਨ.ਬੀ. ਅਤੇ ਯੂਨੀਅਨ ਦੇ ਵਿਚਕਾਰੋਂ ਜਾਂਦੀ ਹੋਈ ਗਲੀ ਅਤੇ ਜੀ.ਟੀ.ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਜੀ.ਟੀ. ਰੋਡ ਨਾਲ ਚਲਦੇ ਹੋਏ ਫੱਤੇਨੰਗਲ ਡਿਸਟਰੀਬਿਊਟਰੀ ਤੀਕ; ਫਿਰ ਉਕਤ ਡਿਸਟਰੀਬਿਊਟਰੀ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪੱਛਮੀਂ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਯੂ.ਬੀ.ਡੀ. ਕੈਨਾਲ ਤੀਕ; ਫਿਰ ਉਕਤ ਕੈਨਾਲ ਨਾਲ ਚਲਦੇ ਹੋਏ ਗਲੀ ਕਬਰਸਤਾਨ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੁਹੱਲਾ ਝੁੱਗੀਆਂ ਤੀਕ; ਫਿਰ ਉਕਤ ਗਲੀ ਮੁਹੱਲੇ ਨਾਲ ਚਲਦੇ ਹੋਏ ਸਾਹਮਣੇ ਗਲੀ ਹੰਸ ਰਾਜ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਚਰਚ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਮਨੋਜ਼ ਕੁਮਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਚੰਚਲ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਲੁਧਿਆਣਾ ਮੁਹੱਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਕ੍ਰਿਸ਼ਨਾ ਨਗਰ ਗਲੀ ਨੰਬਰ-1 ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਪੀ.ਐਨ.ਬੀ. ਅਤੇ ਯੂਨੀਅਨ ਦੇ ਵਿਚਕਾਰੋਂ ਜਾਂਦੀ ਹੋਈ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਜੀ.ਟੀ.ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ-12 (ਪੱਛੜੀਆਂ ਸ਼੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂ)

ਯੂ.ਬੀ.ਡੀ. ਕੈਨਾਲ ਅਤੇ ਗਲੀ ਰੈਸਟ ਹਾਊਸ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਰੈਸਟ ਹਾਊਸ ਨਾਲ ਚਲਦੇ ਹੋਏ ਕ੍ਰਿਸ਼ਨਾ ਨਗਰ ਗਲੀ ਨੰਬਰ-2 ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ----------ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ -----------ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਕ੍ਰਿਸ਼ਨਾ ਨਗਰ ਗਲੀ ਨੰਬਰ-1 ਤੀਕ;

ਫਿਰ ਉਕਤ ਗਲੀ ਨਾਲ ਚਲਦੇ ਹੋਏ ਲੁਧਿਆਣਾ ਮੁਹੱਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਚੰਚਲ ਸਿੰਘ ਵਾਲੀਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਚਰਚ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਹੰਸ ਰਾਜ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ----------ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲ 9548 PUNJAB GOVT. GAZ. (EXTRA), DECEMBER 24, 2025 (PAUSA 3, 1947 SAKA) ਮੁਹੱਲਾ ਝੁੱਗੀਆਂ ਤੀਕ; ਫਿਰ ਉਕਤ ਗਲੀ ਮੁਹੱਲੇ ਨਾਲ ਚਲਦੇ ਹੋਏ ਗਲੀ ਕਬਰਸਤਾਨ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਯੂ.ਬੀ.ਡੀ. ਕੈਨਾਲ ਤੀਕ; ਫਿਰ ਉਕਤ ਕੈਨਾਲ ਨਾਲ ਚਲਦੇ ਹੋਏ ਗਲੀ ਰੈਸਟ ਹਾਊਸ ਵਾਲੀ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ-13

ਜੀ.ਟੀ. ਰੋਡ ਅਤੇ ਯੂ.ਬੀ.ਡੀ. ਕੈਨਾਲ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਯੂ.ਬੀ.ਡੀ. ਕੈਨਾਲ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪੱਛਮੀਂ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਡੱਡਵਾਂ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਐਚ.ਪੀ. ਗੈਸ ਏਜੰਸੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਅਜੀਤ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨਿਰਮਲ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ------------ਤੀਕ;

ਫਿਰ ਉਕਤ ਗਲੀ ਨਾਲ ਚਲਦੇ ਹੋਏ ਰਸਤਾ -----------ਤੀਕ; ਫਿਰ ਉਕਤ ਰਸਤੇ ਨਾਲ ਚਲਦੇ ਹੋਏ ਸਾਹਮਣੇ ਗਲੀ ਰਾਮ ਕੁਮਾਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ --------------ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਾਮ ਸਰੂਪ ਪਟਵਾਰੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕੇ.ਐਲ. ਸ਼ਰਮਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮਧੂ ਹਸਪਤਾਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮਧੂ ਹਸਪਤਾਲ ਤੋਂ ਸਾਹਮਣੇ ਡੱਡਵਾਂ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਜੀ.ਟੀ. ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਯੂ.ਬੀ.ਡੀ. ਕੈਨਾਲ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਸਹੀ/-

ਮਨਜੀਤ ਸਿੰਘ ਬਰਾੜ,ਆਈ.ਏ.ਐਸ,

ਸਕੱਤਰ, ਪੰਜਾਬ ਸਰਕਾਰ

ਮਿਤੀ 22 ਦਸੰਬਰ, 2025

ਸਥਾਨਕ ਸਰਕਾਰ ਵਿਭਾਗ

3591/12-2025/Pb. Govt. Press, S.A.S. Nagar

Cite this issue. Punjab Gazette, Government of Punjab, 24 December 2025. Indian Gazettes, https://egazette.servantsofknowledge.in/details/in.gazette.punjabdsa.2025-12-24.89603/. Archive identifier in.gazette.punjabdsa.2025-12-24.89603.