Servants of Knowledge
Punjab Gazette · Government of Punjab

ਨਗਰ ਕੌਂਸਲ, ਸੁਜਾਨਪੁਰ, ਜਿਲ੍ਹਾ ਪਠਾਨਕੋਟ

Published 24 December 2025

Department
Local Government
Type
Extra Ordinary
Notification no.
ਨੰਬਰ: 04/114/ਹਲਕਾਬੰਦੀ(ਸ—1)/ਮਚਸ਼/2025/259
Gazetteid
CHD/0092/2024-2026
Identifier
in.gazette.punjabdsa.2025-12-24.89607
Languages
English, Punjabi

click here for IIIF manifest

PUNJAB GOVT. GAZ. (EXTRA), DECEMBER 24, 2025 (PAUSA 3, 1947 SAKA) 9465

EXTRAORDINARY

Published by Authority

CHANDIGARH, WEDNESDAY, DECEMBER 24, 2025 (PAUSA 3, 1947 SAKA)

ਪੰਜਾਬ ਸਰਕਾਰ

ਸਥਾਨਕ ਸਰਕਾਰ ਵਿਭਾਗ ਪੰਜਾਬ, ਚੰਡੀਗੜ੍ਹ

(ਮਿਉਂਸਪਲ ਚੋਣਾਂ ਸ਼ਾਖਾ)

ਅਧਿਸੂਚਨਾ

ਮਿਤੀ 22 ਦਸੰਬਰ, 2025

ਨੰਬਰ: 04/114/ਹਲਕਾਬੰਦੀ(ਸ-1)/ਮਚਸ਼/2025/259.-ਪੰਜਾਬ ਮਿਉਂਸਪਲ ਐਕਟ, 1911 (ਪੰਜਾਬ ਐਕਟ III ਆਫ 1911) ਦੀ ਧਾਰਾ 240 ਦੇ ਉਪਬੰਧਾਂ ਅਨੁਸਾਰ ਅਤੇ ਡਿਲੀਮੀਟੇਸ਼ਨ ਆਫ ਵਾਰਡਜ਼ ਆਫ ਮਿਉਂਸਪੈਲਟੀਜ ਰੂਲਜ, 1972 ਦੇ ਨਿਯਮ 8 ਅਧੀਨ ਇਸ ਤੋਂ ਪਹਿਲਾਂ ਇਸ ਸਬੰਧ ਵਿ~ਚ ਜਾਰੀ ਕੀਤੇ ਹੁਕਮਾਂ ਦਾ ਅਧਿਲੰਘਣ ਕਰਦੇ ਹੋਏ ਹੇਠਾਂ ਲਿਖਿਆ ਨਿਯਮਾਂ ਦਾ ਖਰੜ੍ਹਾ ਜਿਨ੍ਹਾਂ ƒ ਬਨਾਉਣ ਲਈ ਪੰਜਾਬ ਦੇ ਰਾਜਪਾਲ ਤਜਵੀਜ ਕਰਦੇ ਹਨ ਅਤੇ ਇਸ ਸਬੰਧ ਵਿ~ਚ ਆਪਣੀਆਂ ਸਮੂਹ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਨਗਰ ਕੌਂਸਲ, ਸੁਜਾਨਪੁਰ, ਜਿਲ੍ਹਾ ਪਠਾਨਕੋਟ ਦੇ ਵਾਰਡਾਂ ਦੀ ਹਲਕਾਬੰਦੀ ਉਨ੍ਹਾਂ ਵਿਅਕਤੀਆਂ ਦੀ ਸੂਚਨਾ ਲਈ ਪ੍ਰਕਾਸ਼ਤ ਕਰਦੇ ਹਨ, ਜਿਨ੍ਹਾਂ ਤੇ ਇਸ ਦਾ ਅਸਰ ਪੈਣ ਦੀ ਸੰਭਾਵਨਾ ਹੋਵੇ।ਉਹ ਇਸ ਅਧਿਸੂਚਨਾ ਦੇ ਪ੍ਰਕਾਸ਼ਤ ਹੋਣ ਤੋਂ 7 ਦਿਨਾਂ ਦੇ ਪਿ~ਛੋਂ ਨਿਮਨ ਅਨੁਸਾਰ ਖਰੜੇ ਤੇ ਪ੍ਰਾਪਤ ਉਨ੍ਹਾਂ ਇਤਰਾਜਾਂ/ ਸੁਝਾਵਾਂ ਤੇ ਵਿਚਾਰ ਕੀਤਾ ਜਾਵੇਗਾ ਜਿਹੜੇ ਨਿਯਮਾਂ ਦੇ ਖਰੜੇ ਸਬੰਧੀ ਕਿਸੇ ਵੀ ਅਸਰ ਸੰਭਾਵੀ ਵਿਅਕਤੀ ਵਲੋਂ ਉਕਤ ਅਨੁਸਾਰ ਮਿੱਥੇ ਸਮੇ ਅੰਦਰ ਸਬੰਧਤ ਨਗਰ ਕੌਂਸਲ ਦੇ ਕਾਰਜ ਸਾਧਕ ਅਫਸਰ ਰਾਂਹੀਂ ਸਕੱਤਰ, ਪੰਜਾਬ ਸਰਕਾਰ, ਸਥਾਨਕ ਸਰਕਾਰ ਵਿਭਾਗ ƒ ਪ੍ਰਾਪਤ ਹੋਣਗੇ।

ਨਿਯਮਾਂ ਦਾ ਖਰੜਾ

ਨਗਰ ਕੌਂਸਲ, ਸੁਜਾਨਪੁਰ, ਜਿਲ੍ਹਾ ਪਠਾਨਕੋਟ ਦੇ ਨਗਰ ਪਾਲਾ ਦੀ ਚੋਣ ਦੇ ਮਕਸਦ ਲਈ ਨਗਰ ਕੌਂਸਲ ਸੁਜਾਨਪੁਰ ਨੂੰ 15 ਵਾਰਡਾਂ ਵਿਚ ਵੰਡਿਆ ਜਾਵੇਗਾ ਜਿਨ੍ਹਾਂ ਪਿੱਛੇ 11 ਵਾਰਡ, ਜਿਨ੍ਹਾਂ ਦੇ ਪਿੱਛੇ ਬਰੈਕਟਾਂ ਅਤੇ ਸਬਦਾਂ ਵਿਚ:-

1. ਅਨੁਸੂਚਿਤ ਜਾਤੀਆ ਦੇ ਮੈਂਬਰਾਂ ਲਈ ਰਾਖਵਾਂ:

2. ਇਸਤਰੀ ਮੈਂਬਰਾਂ ਲਈ ਰਾਖਵਾਂ:

3. ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ ਅਤੇ

4. ਪੱਛੜੀ ਸ਼੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂ,

ਲਿਖਿਆ ਹੋਵੇਗਾ ਕਿ ਉਹ ਵਾਰਡ ਉਨ੍ਹਾਂ ਕੈਟਾਗਰੀਆਂ ਨਾਲ ਸਬੰਧਤ ਮੈਂਬਰਾਂ ਲਈ ਰਾਖਵੇ ਹੋਣਗੇ। ਵਾਰਡਾਂ ਦੀਆਂ ਹੱਦਾਂ ਦਾ ਵਰਨਣ ਨਾਲ ਲਗਾਈ ਅਨੁਸੂਚੀ ਵਿਚ ਕੀਤਾ ਜਾਂਦਾ ਹੈ।

( 9465 )9466 PUNJAB GOVT. GAZ. (EXTRA), DECEMBER 24, 2025 (PAUSA 3, 1947 SAKA) ਨਗਰ ਕੌਂਸਲ, ਸੁਜਾਨਪੁਰ, ਜਿਲ੍ਹਾ ਪਠਾਨਕੋਟ ਦੇ ਵਾਰਡਾਂ ਦੀਆਂ ਹੱਦਾਂ ਦਾ ਵਰਣਨ ਦੱਸਦੀ ਅਨੁਸੂਚੀ

ਵਾਰਡ ਨੰਬਰ-1 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)

ਪਠਾਨਕੋਟ-ਜੰਮੂ ਰੇਲਵੇ ਲਾਈਨ ਅਤੇ ਨਗਰ ਕੌਂਸਲ ਦੀ ਉੱਤਰੀ ਹੱਦ (ਯੂ.ਬੀ.ਡੀ.ਸੀ. ਪੁਲ) ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਕੌਂਸਲ ਦੀ ਉੱਤਰੀ ਹੱਦ ਨਾਲ ਚਲਦੇ ਹੋਏ ਐਨ.ਐਚ. (1 ਏ) ਪਾਰ ਕਰਕੇ ਨਗਰ ਕੌਂਸਲ ਦੀ ਪੂਰਬੀ ਹੱਦ ਤੀਕ; ਫਿਰ ਉਕਤ ਹੱਦ (ਯੂ.ਬੀ.ਡੀ.ਸੀ.) ਨਾਲ ਚਲਦੇ ਹੋਏ ਸ਼ਾਹਪੁਰ ਕੰਢੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਰੇਲਵੇ ਲਾਈਨ ਤੀਕ; ਫਿਰ ਰੇਲਵੇ ਲਾਈਨ ਨਾਲ ਚਲਦੇ ਹੋਏ ਸਾਹਮਣੇ ਕੱਚਾ ਰਸਤੇ ਤੀਕ, ਫਿਰ ਉਕਤ ਕੱਚੇ ਰਸਤੇ ਨਾਲ ਚੱਲਦੇ ਹੋਏ ਸਾਹਮਣੇ ਬੀ.ਐਸ.ਐਮ.ਸੀ.ਡੀ ਰਾਜਪੂਤ ਸਕੂਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਬਲਬੀਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਜੁਗਿਆਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਲਿੰਕ ਰਸਤਾ ਪੁੱਲ ਨੰਬਰ 3 ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰੇਲਵੇ ਲਾਈਨ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਉੱਤਰੀ ਹੱਦ (ਯੂ.ਬੀ.ਡੀ.ਸੀ.) ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ-2

ਵਿਸ਼ਵਕਰਮਾ ਰੋਡ ਅਤੇ ਜੁੁਗਿਆਲ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਜੁਗਿਆਲ ਰੋਡ ਨਾਲ ਚੱਲਦੇ ਹੋਏ ਗਲੀ ਗਰੀਨ ਸਿਟੀ ਸੌਸਾਇਟੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪੀ.ਐਸ.ਈ. ਬੀ. ਗਰਾਊੇਂਡ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਸਾਹਮਣੇ ਵਿਸਵਕਰਮਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰਾਜਪੂਤ ਸਕੂਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਘਾਹ ਮੰਡੀ ਤੀਕ, ਫਿਰ ਉਕਤ ਮੰਡੀ ਨਾਲ ਚੱਲਦੇ ਹੋਏ ਗਲੀ ਮੁਹੱਲਾ ਕਸ਼ਮੀਰੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਹੇਮ ਰਾਜ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਿਉਂਸਪਲ ਪਾਰਕ (ਵਰਕੀ ਕਲੋਨੀ) ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪੂਰੀ ਹਸਪਤਾਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਵਿਸ਼ਵਕਰਮਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਜੂਗਿਆਲ ਰੋਡ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ-3 (ਅਨੁੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)

ਕੱਚਾ ਰਸਤਾ ਅਤੇ ਰੇਲਵੇ ਲਾਈਨ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਗਲੀ ਮੰਦਰ ਗੁੁਰੂ ਰਵੀਦਾਸ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸਤੋਸ਼ ਸਾਬਕਾ ਐਮ.ਸੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਵਿਨੋਦ ਕੁਮਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਡਕਾਟਰ ਲਲੀਤ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਲਬੀਰ ਡਰਾਈਵਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਘਣਸ਼ਿਆਮ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗੁੁਰੂ ਰਵੀਦਾਸ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਵਿਸ਼ਵਕਰਮਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਪੀ.ਐਸ.ਈ.ਬੀ. ਗਰਾਉਂਡ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਗਰੀਨ ਸਿਟੀ ਸੂਸਾਇਟੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਜੂਗਿਆਲ ਰੋਡ ਤੀਕ; ਫਿਰ ਰੋਡ ਨਾਲ ਚੱਲਦੇ ਹੋਏ ਸਾਹਮਣੇ ਗਲੀ ਬਲਬੀਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬੀ.ਐਸ.ਐਮ.ਐਸ.ਡੀ. ਰਾਜਪੂਤ ਸਕੂਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਕੱਚਾ ਰਸਤਾ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ;

ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ-4

ਸਟੇਡੀਅਮ ਰੋਡ ਅਤੇ ਗਲੀ ਐਲੀਮੈਂਟਰੀ ਸਕੂਲ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਐਲੀਮੈਂਟਰੀ ਸਕੂਲ ਵਾਲੀ ਨਾਲ ਚੱਲਦੇ ਹੋਏ ਗਲੀ ਰੂਪ ਸਰਪੰਚ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪਰਾਸ਼ਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਐਨ.ਐਚ. (1ਏ) ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ;

ਫਿਰ ਰੇਲਵੇ ਲਾਈਨ ਨਾਲ ਚੱਲਦੇ ਹੋਏ ਯੂ.ਬੀ.ਡੀ.ਸੀ. ਪੁੁਲ ਨੰ. 03 ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਲਿੰਕ ਰਸਤਾ ਜੁੁਗਿਆਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਵਿਸ਼ਵਕਰਮਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਪੁੁਰੀ ਹਸਪਤਾਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਗਲੀ ਮਿਉਂਸਪਲ ਪਾਰਕ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਹੇਮਲ ਰਾਜ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਮ~ੁਹਲਾ ਕਸ਼ਮੀਰੀ PUNJAB GOVT. GAZ. (EXTRA), DECEMBER 24, 2025 (PAUSA 3, 1947 SAKA) 9467

ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਘਾਹ ਮੰਡੀ ਤੋਂ ਗੰਦਾ ਨਾਲਾ ਤੀਕ; ਫਿਰ ਉਕਤ ਗੰਦੇ ਨਾਲੇ ਨਾਲ ਚੱਲਦੇ ਹੋਏ ਗਲੀ ਬੰਟੀ ਡੋਸੇ ਵਾਲਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਚਮਨ ਰੋਡ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਕੁੁਆਪਰੇਟੀਵ ਬੈਂਕ ਤੀਕ; ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ---- ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਤਰਸੇਮ ਚੱਕੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸ਼ੇਰੀਕਲਚਰ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਦੀਪ ਨਗਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਟੈਗੋਰ ਸਕੂਲ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਚਮਨ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਗਲੀ ਇਦਕਾ ਮ~ੁਹਲਾ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਯੂ.ਬੀ.ਡੀ.ਸੀ. ਪੁੁਲ ਨੰ. 04 ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਪੁੁਲ ਨੰ. 41 ਪਾਰ ਕਰਕੇ ਸਟੇਡੀਅਮ ਰੋਡ ਤੀਕ;

ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸਰਕਾਰੀ ਐਲੀਮੈਂਟਰੀ ਸਕੂਲ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ-5 (ਇਸਤਰੀ ਮੈਬਰਾਂ ਲਈ ਰਾਖਵਾਂ)

ਰਾਜਪੁੁਤ ਸਕੂਲ ਰੋਡ ਅਤੇ ਵੈਸਨੋਂ ਦੇਵੀ ਬਜਾਰ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਮ~ੁਹਲਾ ਮਿਸਤਰੀਆਂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਦਿਨੇਸ਼ ਕੁਮਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੰਜੇ ਮਹਾਜਨ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪੂਰੀਆ ਵਾਲੀ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪੀਲੀ ਹਵੇਲੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮ~ੁਖ ਬਜਾਰ ਤੀਕ; ਫਿਰ ਉਕਤ ਬਜਾਰ ਨਾਲ ਚੱਲਦੇ ਹੋਏ ਸਾਹਮਣੇ ਗਲੀ ਸਲਾਰੀਆ ਮੁੱਹਲਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਾਕੇਸ਼ ਕੁਮਾਰ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਮ~ੁਖ ਬਜਾਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਅਰੁੁਣ ਜਸਰੋਟੀਆ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਲਾਜਪਤ ਰਾਏ ਸਕੂਲ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਆਦਰਸ਼ ਨਗਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ----- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਘੁੁਮਾਰਾ ਮੁੁਹੱਲਾ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਡਾਕਟਰ ਗੋਤਮ ਰਾਏ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਕਠੂਈ ਬਜਾਰ ਤੀਕ; ਫਿਰ ਉਕਤ ਬਜਾਰ ਨਾਲ ਚੱਲਦੇ ਹੋਏ ਰਾਜਪੁੁਤ ਸਕੂਲ ਰੋਡ ਤੀਕ;

ਫਿਰ ਉਕਤ ਰੋਡ ਨਾਲ ਚੱਲਦੇ ਹੋਏ ਵੈਸਨੋਂ ਦੇਵੀ ਬਜਾਰ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ-6 (ਪੱਛਣੀਆਂ ਸ਼੍ਰੇਣੀਆਂ ਦੇ ਮੈਬਰਾਂ ਲਈ ਰਾਖਵਾਂ)

ਦਵਿੰਦਰ ਸਿੰਘ ਰੋਡ ਅਤੇ ਮ~ੁਖ ਬਜਾਰ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਮ~ੁਖ ਬਜਾਰ ਨਾਲ ਚੱਲਦੇ ਹੋਏ ਗਲੀ ਰਕੇਸ਼ ਕੁਮਾਰ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੁਲਾਰੀਆ ਮੁਹੱਲਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਮ~ੁਖ ਬਜਾਰ ਤੀਕ; ਫਿਰ ਉਕਤ ਬਜਾਰ ਨਾਲ ਚੱਲਦੇ ਹੋਏ ਸਾਹਮਣੇ ਗਲੀ ਪੀਲੀ ਹਵੇਲੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪੂਰੀਆ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕਠੂਈ ਬਜਾਰ ਤੀਕ, ਫਿਰ ਉਕਤ ਬਜਾਰ ਨਾਲ ਚੱਲਦੇ ਹੋਏ ਮੁੱਖ ਬਜ਼ਾਰ ਤੀਕ, ਫਿਰ ਉਕਤ ਬਜ਼ਾਰ ਨਾਲ ਚੱਲਦੇ ਹੋਏ ਸਾਹਮਣੇ ਗਲੀ ਗੁੁਰੂਦੁੁਆਰਾ ਸਾਹਿਬ ਵਾਲੀ ਤੀਕ;

ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਤਰਸੇਮ ਮਹਾਜਨ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮਾਸਟਰ ਰਮਨ ਕੁਮਾਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਕਾਲਾ ਮਹਾਜਨ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਲਾਡੀ ਮਹਾਜਨ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਘਸੀਟਾ ਰਾਮ ਤੀਕ;

ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਆਸ਼ਾ ਕੁਮਾਰੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ---- ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਕਬੀਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰੇਲਵੇ ਸਟੇ ਸ਼ਨ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਰੇਲਵੇ ਸਟੇਸ਼ਨ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਦਵਿੰਦਰ ਸਿੰਘ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮ~ੁਖ ਬਜਾਰ ਰੋਡ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ-7 (ਇਸਤਰੀ ਮੈਬਰਾਂ ਲਈ ਰਾਖਵਾਂ)

ਗਲੀ ਦਿਨੇਸ਼ ਕੁਮਾਰ ਅਤੇ ਗਲੀ ਮ~ੁਹਲਾ ਮਿਸਤਰੀਆਂ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਗਲੀ ਨਾਲਚੱਲਦੇ ਹੋਏ ਸਾਹਪੁੁਰੀ ਬਜਾਰ ਤੀਕ; ਫਿਰ ਉਕਤ ਬਜਾਰ ਨਾਲ ਚੱਲਦੇ ਹੋਏ ਸਾਹਮਣੇ ਗਲੀ ਸੋਨੀਆ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਆਰੀਆ ਸਮਾਜ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਤਰਲੋਕ ਬਜਾਜ9468 PUNJAB GOVT. GAZ. (EXTRA), DECEMBER 24, 2025 (PAUSA 3, 1947 SAKA) ਵਾਲੀ ਤੀਕ; ਫਿਰ ਉਕਤ ਬਜਾਰ ਨਾਲ ਚੱਲਦੇ ਹੋਏ ਸਾਹਮਣੇ ਗਲੀ ਜਸਦੀਪ ਜਸਰੋਟੀਆ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਆਰੀਆ ਸਮਾਜ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਥੁੁਰੂ ਰਾਮ ਤੀਕ;

ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਿਸ਼ਰਾ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ --- ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸ਼ਿਵ ਮੰਦਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਦੇਵ ਠੇਕੇਦਾਰ ਵਾਲੀ ਤੀਕ; ਫਿਰ ਉਕਤ ਬਜਾਰ ਨਾਲ ਚੱਲਦੇ ਹੋਏ ਗਲੀ ਡਾਕਟਰ ਹੀਰਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸ਼੍ਰੀ ਰਾਮ ਸ਼ਰਣਮ ਕਲੋਨੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕੁੁੜੀਆਂ ਦੇ ਸਕੂਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਘਸੀਟਾ ਰਾਮ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਲਾਡੀ ਮਹਾਜਨ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਕਾਲਾ ਮਹਾਜਨ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਮਾਸਟਰ ਰਮਨ ਕੁਮਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਤਰਸੇਮ ਮਹਾਜਨ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਗੁਦੁਆਰਾ ਸਾਹਿਬ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮ~ੁਖ ਬਜਾਰ ਤੀਕ; ਫਿਰ ਉਕਤ ਬਜਾਰ ਨਾਲ ਚੱਲਦੇ ਹੋਏ ਸਾਹਮਣੇ ਕਠੂਈ ਬਜਾਰ ਤੀਕ; ਫਿਰ ਉਕਤ ਬਜਾਰ ਨਾਲ ਚੱਲਦੇ ਹੋਏ ਗਲੀ ਸੰਜੇ ਮਹਾਜਨ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਦਿਨੇਸ਼ ਕੁਮਾਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੁੁਹੱਲਾ ਮਿਸਤਰੀਆਂ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ-8

ਵੈਸ਼ਨੂੰ ਦੇਵੀ ਬਜ਼ਾਰ ਅਤੇ ਵਿਸ਼ਵਕਰਮਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਵਿਸ਼ਵਕਰਮਾ ਰੋਡ ਨਾਲ ਚੱਲਦੇ ਹੋਏ ਸਾਹਮਣੇ ਗੁੁਰੂ ਰਵੀਦਾਸ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਘਣਸ਼ਿਆਮ ਵਾਲੀ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਬਲਬੀਰ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਡਾਕਟਰ ਲਲਿਤ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਪ੍ਰੰਭੂ ਮਸੀਹ ਵਾਲੀ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਧਾਮਸ ਸਕੂਲ ਵਾਲੀ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਗਲੀ ਅਸ਼ਵਨੀ ਪੰਡਤ ਵਾਲੀਤ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਗਲੀ ਸ਼ਿਵ ਮੰਦਰ ਵਾਲੀ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ---- ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਮਿਸ਼ਰਾ ਵਾਲੀ ਤੀਕ; ਤਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਥੁੁਰੂ ਰਾਮ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਦੀਪਕ ਜਸਰੋਟੀਆ ਵਾਲੀ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਤਰਲੋਕ ਬਜ਼ਾਰ ਤੀਕ; ਫਿਰ ਉਕਤ ਬਜ਼ਾਰ ਨਾਲ ਚੱਲਦੇ ਹੋਏ ਗਲੀ ਆਰੀਆ ਸਮਾਜ ਵਾਲੀ ਤੀਕ,ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸੋਨੀਆ ਵਾਲੀ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸ਼ਾਹਪੂਰੀ ਬ਼ਜਾਰ ਤੀਕ; ਫਿਰ ਉਕਤ ਬਜਾਰ ਨਾਲ ਚੱਲਦੇ ਹੋਏ ਸਾਹਮਣੇ ਵੈਸ਼ਨੂੰ ਦੇਵੀ ਬਜਾਰ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸ਼ਾਹਪੂਰੀ ਬਜਾਰ ਤੀਕ; ਫਿਰ ਉਕਤ ਬਜਾਰ ਨਾਲ ਚੱਲਦੇ ਹੋਏ ਸਾਹਮਣੇ ਵੈਸਨੋਂ ਦੇਵੀ ਬਜਾਰ ਤੀਕ; ਫਿਰ ਉਕਤ ਬਜ਼ਾਰ ਨਾਲ ਚੱਲਦੇ ਹੋਏ ਵਿਸ਼ਵਕਰਮਾ ਰੋਡ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 9 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)

ਗਲੀ ਮੰਦਰ ਗੁਰੂ ਰਵੀਦਾਸ ਅਤੇ ਪਠਾਨਕੋਟ-ਜੰਮੂ ਰੇਲਵੇ ਲਾਈਨ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਪਠਾਨਕੋਟ-ਜੰਮੂ ਰੇਲਵੇ ਲਾਈਨ ਦੇ ਨਾਲ ਚੱਲਦੇ ਹੋਏ ਗਲੀ ਅਰੁਣ ਜਸਰੋਟੀਆ ਸਰਕਾਰੀ ਗਰਲਜ਼ ਹਾਈ ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਰੇਲਵੇ ਸਟੇਸ਼ਨ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਕਬੀਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਆਸ਼ਾ ਕੁਮਾਰੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਘਸੀਟਾ ਰਾਮ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕੁੜੀਆਂ ਦੇ ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਸ੍ਰੀ ਰਾਮ ਸਰਣ ਕਲੋਨੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਡਾਕਟਰ ਹੀਰਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਦੇਵ ਠੇਕੇਦਾਰ ਵਾਲੀ ਤੀਕ, ਫਿਰ ਉਕਤਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਸ਼ਿਵ ਮੰਦਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਅਸ਼ਵਨੀ ਪੰਡਿਤ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਥਾਮਸ ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪ੍ਰਤੂ ਮਸੀਹ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਵਿਨੋਦ ਕੁਮਾਰ ਵਾਲੀ ਤੀਕ, ਫਿਰ ਉਕਤ ਗਲੀ ਨਾਲ PUNJAB GOVT. GAZ. (EXTRA), DECEMBER 24, 2025 (PAUSA 3, 1947 SAKA) 9469 ਚੱਲਦੇ ਹੋਏ ਗਲੀ ਸੰਤੋਸ਼ ਸਾਬਕਾ ਐਮ.ਸੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੰਦਰ ਗੁਰੂ ਰਵੀਦਾਸ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪਠਾਨਕੋਟ-ਜੰਮੂ ਰੇਲਵੇ ਲਾਈਨ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 10 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)

ਪਠਾਨਕੋਟ-ਜੰਮੂ ਰੇਲਵੇ ਲਾਈਨ ਅਤੇ ਸਾਹਪੁਰ ਕੰਢੀ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਸਾਹਪੁਰ ਕੰਢੀ ਰੋਡ ਦੇ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੂਰਬੀ ਹੱਦ (ਯੂ.ਬੀ.ਡੀ.ਸੀ.) ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਅਤੇ ਪਠਾਨਕੋਟ ਰੋਡ ਨੂੰ ਪਾਰ ਕਰਦੇ ਹੋਏ (ਗੰਡਲਾ ਲਹਿਰੀ ਮੋੜ) ਨਗਰ ਕੌਂਸਲ ਦੀ ਦੱਖਣੀ ਹੱਦ ਤੀਕ, ਫਿਰ ਉਕਤ ਹੱਦ (ਪਠਾਨਕੋਟ ਰੋਡ) ਨਾਲ ਚੱਲਦੇ ਹੋਏ ਪਠਾਨਕੋਟ-ਜੰਮੂ ਰੇਲਵੇ ਲਾਈਨ ਤੀਕ, ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਸਾਹਪੁਰੀ ਕੰਢੀ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 11 (ਇਸਤਰੀ ਮੈਂਬਰਾਂ ਲਈ ਰਾਖਵਾਂ)

ਗਲੀ ਅਰੁਣ ਜਸਰੋਟੀਆ ਸਰਕਾਰੀ ਗਰਲਜ਼ ਹਾਈ ਸਕੂਲ ਅਤੇ ਪਠਾਨਕੋਟ-ਜੰਮੂ ਰੇਲਵੇ ਲਾਈਨ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਪਠਾਨਕੋਟ-ਜੰਮੂ ਰੇਲਵੇ ਲਾਈਨ ਦੇ ਨਾਲ ਚੱਂਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ (ਸੁਜਾਨਪੁਰ-ਪਠਾਨਕੋਟ ਰੋਡ) ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਸਾਹਮਣੇ ਜੰਮੂ ਕਲਿਆਰੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਅਵਿਨਾਸ਼ ਸ਼ਰਮਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਉੱਤਮ ਗਾਰਡਨ ਨਗਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪਿੰਡ ਜਾਖੀਆਂ ਲਹਿਰੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਅਰੁਣ ਜਸਰੋਟੀਆ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਅਤੇ ਪਠਾਨਕੋਟ ਰੋਡ ਨੂੰ ਪਾਰ ਕਰਕੇ ਦਵਿੰਦਰ ਸਿੰਘ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਲਿੰਕ ਗਲੀ ਰੇਲਵੇ ਸਟੇਸ਼ਨ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਰੇਲਵੇ ਸਟੇਸ਼ਨ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਅਰੁਣ ਜਸਰੋਟੀਆ ਸਰਕਾਰੀ ਗਰਲਜ਼ ਹਾਈ ਸਕੂਲ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪਠਾਨਕੋਟ-ਜੰਮੂ ਰੇਲਵੇ ਲਾਈਨ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 12 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)

ਪਿੰਡ ਜਾਖੀਆਂ ਲਹਿਰੀ ਰੋਡ ਅਤੇ ਗਲੀ ਉੱਤਮ ਗਾਰਡਨ ਨਗਰ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਉੱਤਮ ਗਾਰਡਨ ਨਗਰ ਵਾਲੀ ਦੇ ਨਾਲ ਚੱਲਦੇ ਹੋਏ ਗਲੀ ਅਭਿਨਾਸ਼ ਸ਼ਰਮਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਜੰਮੂ ਕਲਿਆਰੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਕਲਿਆਰੀ ਮੋੜ ਤੋਂ ਸੁਜਾਨਪੁਰ-ਪਠਾਨਕੋਟ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੂਰਬੀ ਅਤੇ ਦੱਖਣੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਪਿੰਡ ਜਾਖੀਆਂ ਲਹਿਰੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਨਗਰ ਕੌਸਲ ਦੀ ਤੱਖਣੀ ਹੱਦ ਵਾਲੀ ਤੀਕ, ਫਿਰ ਉਕਤ ਹੱਦ (ਪੁਲ ਨੰ 9) ਨਾਲ ਚੱਲਦੇ ਹੋਏ ਸਰਨਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨੈਸਨਲ ਹਾਈਵੇ (1 ਏ) ਤੀਕ, ਫਿਰ ਉਕਤ ਹਾਈਵੇ ਨਾਲ ਚੱਲਦੇ ਹੋਏ ਪੁੱਲ ਨੰ 5 ਤੀਕ, ਫਿਰ ਉਕਤ ਪੁੱਲ ਨਾਲ ਚੱਲਦੇ ਹੋਏ ਪਿੰਡ ਜਾਖੀਆਂ ਲਹਿਰੀ ਰੋਡ ਵਾਲੀ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਉੱਤਮ ਗਾਰਡਨ ਨਗਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਅਵਿਨਾਸ਼ ਸ਼ਰਮਾ ਵਾਲੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 13 (ਇਸਤਰੀ ਮੈਂਬਰਾਂ ਲਈ ਰਾਖਵਾਂ)

ਗਲੀ ਲਾਜਪਤ ਰਾਏ ਸਕੂਲ ਵਾਲੀ ਅਤੇ ਅਰੁਣ ਜਸਰੋਟੀਆਂ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਅਰੁਣ ਜਸਰੋਟੀਆਂ ਰੋਡ ਦੇ ਨਾਲ ਚੱਲਦੇ ਹੋਏ ਪਿੰਡ ਜਾਖੀਆਂ ਲਹਿਰੀ ਰੋਡ ਅਤੇ ਪੁਲ ਨੰਬਰ, 5 (ਯੂ.ਬੀ.ਡੀ.ਸੀ) ਨੂੰ ਪਾਰ ਕਰਕੇ ਨੈਸ਼ਨਲ ਹਾਈਵੇ (1 ਏ) ਤੀਕ, ਫਿਰ ਉਕਤ ਹਾਈਵੇ ਨਾਲ ਚੱਲਦੇ ਹੋਏ ਪੁਲ ਨੰਬਰ, 4 ਤੀਕ, ਫਿਰ ਉਕਤ ਪੁਲ ਨਾਲ ਚੱਲਦੇ ਹੋਏ ਅਤੇ ਉਕਤ ਪੁਲ ਨੂੰ ਪਾਰ ਕਰਦੇ ਹੋਏ ਪੁਲ ਨੰਬਰ, 4 ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਗਲੀ ਈਦਗਾਹ ਮੁਹੱਲਾਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਚਮਨ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਗਲੀ ਟੈਗੋਰ ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਦੀਪ ਨਗਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਸੇਰੀਕਲਚਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਤਰਸੇਮ ਚੱਕੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਕੋਪਰੇਟਿਵ ਬੈਂਕ ਵਾਲੀ ਤੀਕ, ਫਿਰ ਉਕਤ ਗਲੀ ਨਾਲੀ ਚੱਲਦੇ ਹੋਏ ਚਮਨ ਰੋਡ ਤੀਕ, ਫਿਰ9470 PUNJAB GOVT. GAZ. (EXTRA), DECEMBER 24, 2025 (PAUSA 3, 1947 SAKA) ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਬੰਟੀ ਡੋਸੇਵਾਲਾ ਵਾਲੀ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਨਗਰ ਕੌਂਸਲ ਦਫਤਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕਠੂਈ ਬਜਾਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਡਾ.

ਗੌਤਮਰਾਏ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਘੁਮਾਰਾ ਮਹੱਲਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ......... ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਆਦਰਸ਼ ਨਗਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਲਾਜਪਤ ਰਾਏ ਸਕੂਲ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਅਰੁਣ ਜਸਰੋਟੀਆਂ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 14

ਸਰਨਾ ਰੋਡ ਅਤੇ ਨਗਰ ਕੌਂਸਲ ਦੀ ਦੱਖਣੀ ਹੱਦ (ਪੁਲ ਨੰਬਰ, 9) ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਕੌਂਸਲ ਦੀ ਦੱਖਣੀ ਹੱਦ (ਪੁਲ ਨੰਬਰ, 9) ਦੇ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ (ਕਨਾਲ) ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਫੁਲਿਆਰਾ ਰੋਡ ਨੂੰ ਪਾਰ ਕਰਦੇ ਹੋਏ ਪੁਲਿਸ ਸਟੇ਼ਸਨ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਟੇਡੀਅਮ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨੈਸ਼ਨਲ ਹਾਈਵੇ (1 ਏ) ਤੀਕ, ਫਿਰ ਉਕਤ ਹਾਈਵੇ ਨਾਲ ਚੱਲਦੇ ਹੋਏ ਸਰਨਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ (ਪੁਲ ਨੰਬਰ, 9) ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 15 (ਇਸਤਰੀ ਮੈਂਬਰਾਂ ਲਈ ਰਾਖਵਾਂ)

ਨੈਸ਼ਨਲ ਹਾਈਵੇ (1 ਏ) ਅਤੇ ਗਲੀ ਪਰਾਸਰ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਪਰਾਸਰ ਵਾਲੀ ਦੇ ਨਾਲ ਚੱਲਦੇ ਹੋਏ ਸਾਹਮਣੇ ਗਲੀ ਰੂਪ ਸਰਪੰਚ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਐਲੀਮੈਂਟਰੀ ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਟੈਲੀਫੋਨ ਐਕਸਚੇਂਜ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨੈਸ਼ਨਲ ਹਾਈਵੇ (1 ਏ) ਤੀਕ, ਫਿਰ ਉਕਤ ਹਾਈਵੇ ਨਾਲ ਚੱਲਦੇ ਹੋਏ ਸਟੇਡੀਅਮ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਪੁਲਿਸ ਸਟੇਸ਼ਨ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਮਸ਼ਾਨ ਘਾਟ ਤੋਂ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ, ਫਿਰ ਉਕਤ ਰੇਲਵੇ ਲਾਈਨ ਦੇ ਨਾਲ ਚੱਲਦੇ ਹੋਏ ਨੈਸ਼ਨਲ ਹਾਈਵੇ (1 ਏ) ਤੀਕ, ਫਿਰ ਉਕਤ ਹਾਈਵੇ ਨਾਲ ਚੱਲਦੇ ਹੋਏ ਗਲੀ ਪਰਾਸਰ ਵਾਲੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਸਹੀ/-

ਮਨਜੀਤ ਸਿੰਘ ਬਰਾੜ, ਆਈ.ਏ.ਐਸ,

ਸਕੱਤਰ, ਪੰਜਾਬ ਸਰਕਾਰ ਮਿਤੀ 22 ਦਸੰਬਰ, 2025

ਸਥਾਨਕ ਸਰਕਾਰ ਵਿਭਾਗ

3591/12-2025/Pb. Govt. Press, S.A.S. Nagar

Cite this issue. Punjab Gazette, Government of Punjab, 24 December 2025. Indian Gazettes, https://egazette.servantsofknowledge.in/details/in.gazette.punjabdsa.2025-12-24.89607/. Archive identifier in.gazette.punjabdsa.2025-12-24.89607.