EXTRAORDINARY
Published by Authority
CHANDIGARH, THURSDAY, DECEMBER 25, 2025 (PAUSA 4, 1947 SAKA)
ਪੰਜਾਬ ਸਰਕਾਰ
ਸਥਾਨਕ ਸਰਕਾਰ ਵਿਭਾਗ ਪੰਜਾਬ, ਚੰਡੀਗੜ੍ਹ
(ਮਿਉਂਸਪਲ ਚੋਣਾਂ ਸ਼ਾਖਾ)
ਅਧਿਸੂਚਨਾ
ਮਿਤੀ 22 ਦਸੰਬਰ, 2025
ਨੰਬਰ: 04/102/ਹਲਕਾਬੰਦੀ(ਸ-1)/ਮਚਸ਼/2025/272.- ਪੰਜਾਬ ਮਿਉਂਸਪਲ ਐਕਟ, 1911 (ਪੰਜਾਬ ਐਕਟ III ਆਫ 1911) ਦੀ ਧਾਰਾ 240 ਦੇ ਉਪਬੰਧਾਂ ਅਨੁਸਾਰ ਅਤੇ ਡਿਲੀਮੀਟੇਸ਼ਨ ਆਫ ਵਾਰਡਜ਼ ਆਫ ਮਿਉਂਸਪੈਲਟੀਜ ਰੂਲਜ, 1972 ਦੇ ਨਿਯਮ 8 ਅਧੀਨ ਇਸ ਤੋਂ ਪਹਿਲਾਂ ਇਸ ਸਬੰਧ ਵਿ~ਚ ਜਾਰੀ ਕੀਤੇ ਹੁਕਮਾਂ ਦਾ ਅਧਿਲੰਘਣ ਕਰਦੇ ਹੋਏ ਹੇਠਾਂ ਲਿਖਿਆ ਨਿਯਮਾਂ ਦਾ ਖਰੜ੍ਹਾ ਜਿਨ੍ਹਾਂ ƒ ਬਨਾਉਣ ਲਈ ਪੰਜਾਬ ਦੇ ਰਾਜਪਾਲ ਤਜਵੀਜ ਕਰਦੇ ਹਨ ਅਤੇ ਇਸ ਸਬੰਧ ਵਿ~ਚ ਆਪਣੀਆਂ ਸਮੂਹ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਨਗਰ ਕੌਂਸਲ, ਫਿਰੋਜਪੁਰ, ਜਿਲ੍ਹਾ ਫਿਰੋਜਪੁਰ ਦੇ ਵਾਰਡਾਂ ਦੀ ਹਲਕਾਬੰਦੀ ਉਨ੍ਹਾਂ ਵਿਅਕਤੀਆਂ ਦੀ ਸੂਚਨਾ ਲਈ ਪ੍ਰਕਾਸ਼ਤ ਕਰਦੇ ਹਨ, ਜਿਨ੍ਹਾਂ ਤੇ ਇਸ ਦਾ ਅਸਰ ਪੈਣ ਦੀ ਸੰਭਾਵਨਾ ਹੋਵੇ।ਉਹ ਇਸ ਅਧਿਸੂਚਨਾ ਦੇ ਪ੍ਰਕਾਸ਼ਤ ਹੋਣ ਤੋਂ 7 ਦਿਨਾਂ ਦੇ ਪਿ~ਛੋਂ ਨਿਮਨ ਅਨੁਸਾਰ ਖਰੜੇ ਤੇ ਪ੍ਰਾਪਤ ਉਨ੍ਹਾਂ ਇਤਰਾਜਾਂ/ ਸੁਝਾਵਾਂ ਤੇ ਵਿਚਾਰ ਕੀਤਾ ਜਾਵੇਗਾ ਜਿਹੜੇ ਨਿਯਮਾਂ ਦੇ ਖਰੜੇ ਸਬੰਧੀ ਕਿਸੇ ਵੀ ਅਸਰ ਸੰਭਾਵੀ ਵਿਅਕਤੀ ਵਲੋਂ ਉਕਤ ਅਨੁਸਾਰ ਮਿੱਥੇ ਸਮੇ ਅੰਦਰ ਸਬੰਧਤ ਨਗਰ ਪੰਚਾਇਤ ਦੇ ਕਾਰਜ ਸਾਧਕ ਅਫਸਰ ਰਾਂਹੀਂ ਸਕੱਤਰ ਪੰਜਾਬ ਸਰਕਾਰ, ਸਥਾਨਕ ਸਰਕਾਰ ਵਿਭਾਗ ƒ ਪ੍ਰਾਪਤ ਹੋਣਗੇ।
ਨਿਯਮਾਂ ਦਾ ਖਰੜਾ
ਨਗਰ ਕੌਂਸਲ, ਫਿਰੋਜਪੁਰ, ਜਿਲ੍ਹਾ ਫਿਰੋਜਪੁਰ ਦੇ ਨਗਰ ਪਾਲਾ ਦੀ ਚੋਣ ਦੇ ਮਕਸਦ ਲਈ ਨਗਰ ਕੌਂਸਲ, ਫਿਰੋਜਪੁਰ ਨੂੰ 33 ਵਾਰਡਾਂ ਵਿਚ ਵੰਡਿਆ ਜਾਵੇਗਾ ਜਿਨ੍ਹਾਂ ਪਿੱਛ 22 ਵਾਰਡ, ਜਿਨ੍ਹਾਂ ਦੇ ਪਿੱਛੇ ਬਰੈਕਟਾਂ ਅਤੇ ਸਬਦਾਂ ਵਿਚ:-
1. ਅਨੁਸੂਚਿਤ ਜਾਤੀਆ ਦੇ ਮੈਂਬਰਾ ਲਈ ਰਾਖਵਾਂ:
2. ਇਸਤਰੀ ਮੈਂਬਰਾਂ ਲਈ ਰਾਖਵਾਂ:
3. ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾ ਲਈ ਰਾਖਵਾਂ ਅਤੇ
4. ਪੱਛੜੀ ਸ੍ਰੇਣੀਆਂ ਦੇ ਮੈਂਬਰਾ ਲਈ ਰਾਖਵਾ,
ਲਿਖਿਆ ਹੋਵੇਗਾ ਕਿ ਊਹ ਵਾਰਡ ਉਨ੍ਹਾਂ ਕੈਟਾਗਰੀਆਂ ਨਾਲ ਸਬੰਧਤ ਮੈਂਬਰਾਂ ਲਈ ਰਾਖਵੇ ਹੋਣਗੇ। ਵਾਰਡਾਂ ਦੀਆਂ ਹੱਦਾਂ ਦਾ ਵਰਨਣ ਨਾਲ ਲਗਾਈ ਅਨੁਸੂਚੀ ਵਿਚ ਕੀਤਾ ਜਾਂਦਾ ਹੈ।
( 9557 )9558 PUNJAB GOVT. GAZ. (EXTRA), DECEMBER 25, 2025 (PAUSA 4, 1947 SAKA) ਨਗਰ ਕੌਂਸਲ,ਫਿਰੋਜਪੁਰ (ਜਿਲ੍ਹਾ ਫਿਰੋਜਪੁਰ) ਦੇ ਵਾਰਡਾਂ ਦੀਆਂ ਹੱਦਾਂ ਦਾ ਵਰਣਨ ਦੱਸਦੀ ਅਨੁਸੂਚੀ
ਵਾਰਡ ਨੰ. 01 (ਇਸਤਰੀ ਮੈਂਬਰਾਂ ਲਈ ਰਾਖਵਾਂ)
ਸੋਕੜ ਨਹਿਰ ਦੀ ਉੱਤਰ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਹੱਦ ਨਾਲ ਚੱਲਦੇ ਹੋਏ ਮੱਲਾਵਾਲਾ ਰੋਡ ਤੀਕ, ਉਕਤ ਰੋਡ ਦੇ ਨਾਲ ਚਲਦੇ ਹੋਏ ਪੈਟਰੋਲ ਪੰਪ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਰਵੀ ਕੁਮਾਰ ਸ਼ਰਮਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰੱਪਨ ਸਹਿਗਲ ਵਾਲੀ ਗਲੀ ਤੀਕ, ਉਕਤ ਗਲੀ ਦੇ ਨਾਲ ਚਲਦੇ ਹੋਏ --- ਗਲੀ ਤੀਕ ਉਕਤ ਗਲੀ ਦੇ ਨਾਲ ਚਲਦੇ ਹੋਏ ਸ਼ਬਜੀ ਮੰਡੀ ਰੋਡੀ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰੱਖੜੀ ਰੋਡ ਤੀਕ, ਉਕਤ ਰੋਡ ਦੇ ਨਾਲ ਚਲਦੇ ਹੋਏ ਸਰਕੂਲਰ ਰੋਡ ਉਕਤ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਦੇਵ ਸਮਾਜ ਹੋਸਟਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੰਬਰ 2 ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗੋਲਬਾਗ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗੋਬਿੰਦ ਇੰਨਕਲੇਵ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਦੁਲਚੀਕੇ ਰੋਡ ਤੀਕ, ਫਿਰ ਉਕਤ ਲਿੰਕ ਗਲੀ ਨਾਲ ਚੱਲਦੇ ਹੋਏ ਗਲੀ ਗੋਲਬਾਗ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ --- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੋਕੜ ਨਹਿਰ ਤੀਕ, ਫਿਰ ਉਕਤ ਨਹਿਰ ਨਾਲ ਚੱਲਦੇ ਹੋਏ ਨਗਰ ਕੌਸਲ ਦੀ ਉੱਤਰੀ ਹੱਦ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰ. 02
ਗਲੀ ਪੈਟਰੋਲ ਪੰਪ ਅਤੇ ਮੱਲਾਵਾਲਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਰੋਡ ਨਾਲ ਚੱਲਦੇ ਹੋਏ ਆਰੰਭ ਕਰਦੇ ਹੋਏ ਗਲੀ ਅਵਤਾਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬੇਦੀ ਫੇਜ-2 ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮੇਨ ਗਲੀ ਬੇਦੀ ਕਲੋਨੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ --- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ --- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰਖੱੜੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਬਜੀ ਮੰਡੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਗਲੀ --- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਿਪਨ ਸਹਿਗਲ ਵਾਲੀ ਤੀਕ, ਉਕਤ ਗਲੀ ਦੇ ਨਾਲ ਚਲਦੇ ਹੋਏ ਗਲੀ ਰਵੀ ਕੁੁਮਾਰ ਸ਼ਰਮਾ ਵਾਲੀ ਤੀਕ, ਉਕਤ ਗਲੀ ਦੇ ਨਾਲ ਚਲਦੇ ਗਲੀ ਪੈਟਰੋਲ ਪੰਪ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮੱਲਾਵਾਲਾ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰ. 03 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)
ਰੱਖੜੀ ਰੋਡ ਅਤੇ ਗਲੀ ਬੇਦੀ ਕਲੋਨੀ ਫੇਜ-3 ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਗਲੀ ਨਾਲ ਚੱਲਦੇ ਹੋਏ ਗਲੀ --- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮੇਨ ਗਲੀ ਬੇਦੀ ਕਲੋਨੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਬੇਦੀ ਕਲੋਨੀ ਫੇਜ-2 ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਅਵਤਾਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮੱਲਾਵਾਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੂਰਬੀ ਹੱਦ ਤੀਕ, ਫਿਰ ਉਕਤ ਹੱਦ (ਰੱਖੜੀ ਰੋਡ ਪਾਰ ਕਰਕੇ) ਨਾਲ ਚੱਲਦੇ ਹੋਏ ਕੱਚਾ ਜੀਰਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਜਨਤਾ ਪ੍ਰੀਤ ਨਗਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ---- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਮੇਨ ਗਲੀ ਜਨਤਾ ਪ੍ਰੀਤ ਨਗਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰੱਖੜੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਬੇਦੀ ਕਲੋਨੀ ਫੇਜ-3 ਵਾਲੀ ਤੀਕ, ਆਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰ. 04
ਪਿੰਡ ਰਾਮੇਵਾਲਾ ਰੋਡ ਅਤੇ ਕੱਚਾ ਜੀਰਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਕੱਚਾ ਜੀਰਾ ਰੋਡ ਨਾਲ ਚੱਲਦੇ ਹੋਏ PUNJAB GOVT. GAZ. (EXTRA), DECEMBER 25, 2025 (PAUSA 4, 1947 SAKA) 9559 ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪਿੰਡ ਰਾਮੇ ਵਾਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਕੱਚਾ ਰੋਡ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰ. 05 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)
ਪਿੰਡ ਹਾਕੇਵਾਲਾ ਰੋਡ ਅਤੇ ਨਗਰ ਕੌਸਲ ਦੀ ਪੂਰਬੀ ਹੱਦ ਦੇ ਮਿਲਣ ਸਥਾਨ ਤੋਂ ਆਰੰਭ ਕਰਕੇ ਉਕਤ ਹੱਦ ਨਾਲ ਚੱਲਦੇ ਹੋਏ ਮੱਲਵਾਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਗਲੀ ਅਨੰਦ ਐਵੀਨਿਊ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਾਰਫੈਂਡ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮੱਲਵਾਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਗਲੀ ਮਾਨਵਤਾ ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਮੇਨ ਗਲੀ ਰਿਸ਼ੀ ਕਲੋਨੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਹਾਕੇ ਵਾਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੂਰਬੀ ਹੱਦ ਤੀਕ, ਅਰਥਾਤ ਜਿੱਥੋਂ ਅਰੰਭ ਕੀਤਾ।
ਵਾਰਡ ਨੰ. 06
ਪਿੰਡ ਹਾਕੇਵਾਲਾ ਰੋਡ ਅਤੇ ਗਲੀ ਨੰਬਰ 3 ਰਿਖੀ ਕਲੋਨੀ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਗਲੀ ਨਾਲ ਚੱਲਦੇ ਹੋਏ ਮੇਨ ਗਲੀ ਰਿਖੀ ਕਲੋਨੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਾਨਵਤਾ ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਮੱਲ ਵਾਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਮਾਰਫੈਂਡ ਦਫਤਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਵਿਵੇਕ ਮਲਹੋਤਰਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਚੋਧਰੀ ਸਟਰਿੰਗ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨਹਿਰੂ ਯੂਵਾ ਕੇਂਦਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ---ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨਹਿਰੂ ਯੂਵਾ ਕੇਂਦਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮੱਲਵਾਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਨੰਬਰ 4 (ਬਾਬਾ ਰਾਮ ਲਾਲ ਨਗਰ) ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪਿੰਡ ਹੱਾਕੇ ਵਾਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਨੰਬਰ 3 ਰਿੱਖੀ ਕਲੋਨੀ ਵਾਲੀ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰ. 07 (ਇਸਤਰੀ ਮੈਂਬਰਾਂ ਲਈ ਰਾਖਵਾਂ)
ਮੱਲਵਾਲਾ ਰੋਡ ਅਤੇ ਨਗਰ ਕੌਂਸਲ ਦੀ ਪੂਰਬੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਹੱਦ (ਰੇਲਵੇ ਸਟੇਡੀਅਮਲ) ਨਾਲ ਚੱਲਦੇ ਹੋਏ ਲੋਕੋ ਸੈਂਡ ਰੋਡ ਤੋਂ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਨਵੀਂ ਅਬਾਦੀ ਗਲੀ ਨੰਬਰ 24 ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਨੰਬਰ 19 ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੰਬਰ 14 ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਨੰਬਰ 10 ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੰਬਰ 11 ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮੇਨ ਬਜਾਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਮਾਰਕਫੈਂਡ ਦਫਤਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ --- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਅਨੰਦ ਐਵੀਨਿਊ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮੱਲਵਾਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੂਰਬੀ ਹੱਦ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰਬਰ 8
ਮੇਨ ਬਾਜਾਰ ਰੋਡ ਅਤੇ ਗਲੀ ਨੰਬਰ 11 ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੰਬਰ 10 ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੰਬਰ 14 ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੰਬਰ 19 ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੰਬਰ 24 ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਨੰਬਰ 11 ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।
9560 PUNJAB GOVT. GAZ. (EXTRA), DECEMBER 25, 2025 (PAUSA 4, 1947 SAKA)ਵਾਰਡ ਨੰਬਰ 9 (ਇਸਤਰੀ ਮੈਂਬਰਾਂ ਲਈ ਰਾਖਵਾਂ)
ਨਗਰ ਕੌਂਸਲ ਦੀ ਦੱਖਣੀ ਹੱਦ (ਮਿਸ਼ਨ ਹਸਪਤਾਲ) ਅਤੇ ਬਿਜਲੀ ਘਰ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਬਿਜਲੀ ਘਰ ਨਾਲ ਚੱਲਦੇ ਹੋਏ ਸਾਹਮਣੇ ਮਾਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਿਵਲ ਹਸਪਤਾਲ (ਅਗਰਸੈਨ ਚੋਂਕ) ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਅਨਿਲ ਬਾਗੀ ਰੋਡ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਅਨਿਲ ਬਾਗੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਦਸ਼ਮੇਸ਼ ਨਗਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੰਬਰ 4 ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਇੰਡਸਟੀਰਿਜ ਏਰੀਆ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮੱਲਵਾਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਨਹਿਰੂ ਯੁਵਾ ਕੇਂਦਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਟੇਂਟ ਬੈਂਕ ਨਗਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨਹਿਰੂ ਯੂਵਾ ਕੇਂਦਰ ਵਾਲੀ ਤੀਕ, ਫਿਰ ਉਕਤ ਨਾਲ ਚੱਲਦੇ ਹੋਏ ਗਲੀ ਵਿਵੇਕ ਮਲਹੋਤਰਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ, ਫਿਰ ਉਕਤ ਹੱਦ (ਰੇਲਵੇ ਕਲੋਨੀ) ਨਾਲ ਚੱਲਦੇ ਹੋਏ ਦੱਖਣੀ ਹੱਦ (ਮਿਸ਼ਨ ਹਸਪਤਾਲ) ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਬਿਜਲੀ ਘਰ ਰੋਡ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰਬਰ 10
ਮੱਲਵਾਲਾ ਰੋਡ ਅਤੇ ਗਲੀ ਨੰਬਰ 1 (ਗੁਰਦੁਆਰਾ ਬਾਬਾ ਰਾਮ ਲਾਲ) ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੰਬਰ 2 ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪਿੱਪਲ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ -- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ --- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨਿਊ ਅਜ਼ਾਦ ਨਗਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕੇ.ਆਰ. ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪੂਰਨ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਇੱਛੇ ਵਾਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਰੈਂਡ ਰੋਜ਼ ਐਵੀਨਿਊ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪਿੰਡ ਹੱਕੇਵਾਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਨੰਬਰ 4 (ਗੁਰਦਆਰਾ ਬਾਬਾ ਰਾਮ ਲਾਲ ਨਗਰ) ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮੱਲਵਾਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਗਲੀ ਨੰਬਰ 1 ((ਗੁਰਦਆਰਾ ਬਾਬਾ ਰਾਮ ਲਾਲ) ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰਬਰ 11 (ਇਸਤਰੀ ਮੈਂਬਰਾ ਲਈ ਰਾਖਵਾਂ)
ਕੱਚਾ ਜੀਰਾ ਰੋਡ ਅਤੇ ਪਿੰਡ ਰਾਮੇਵਾਲਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਰੋਡ ਨਾਲ ਚੱਲਦੇ ਹੋਏ ਇੱਛੇ ਵਾਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਦੇ ਗਲੀ ਸਿੰਗਲਾ ਮੈਡੀਕਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੰਬਰ 2 (ਕੁੰਦਨ ਨਗਰ) ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕਿਰਤੀ ਨਗਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਇੱਛੇ ਵਾਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਗਲੀ ਡਾਕਟਰ ਟਾਗੜੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰੂ ਰਾਮਦਾਸ ਨਗਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਗੁਰਦੁਆਰਾ ਸਾਹਿਬ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕੱਚਾ ਜੀਰਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰਾਮੇਵਾਲਾ ਰੋਡ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰਬਰ 12
ਗਲੀ ਸਮਾਧ ਵਾਲੀ ਅਤੇ ਮੇਨ ਗਲੀ ਕਿਰਤੀ ਨਗਰ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਕੀਰਤੀ ਨਗਰ ਨਾਲ ਚਲਦੇ ਹੋਏ ਗਲੀ ਪ੍ਰਤੀ ਨਗਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਾਬਾ ਬਾਲਕ ਨਾਥ ਮੰਦਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨੰਬਰ-2 ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਿੰਗਲਾ ਮੈਡੀਕੋਜ਼ ਤੀਕ; ਫਿਰ ਉਕਤ PUNJAB GOVT. GAZ. (EXTRA), DECEMBER 25, 2025 (PAUSA 4, 1947 SAKA) 9561 ਬਾਬਾ ਰਾਮ ਲਾਲ ਨਗਰ) ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨੰਬਰ-1 ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੱਲਵਾਲ ਰੋਡ (ਬਾਬਾ ਨਾਮਦੇਵ ਚੌਂਕ) ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਸਮਾਧ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮੇਨ ਗਲੀ ਕੀਰਤੀ ਨਗਰ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ 13 (ਇਸਤਰੀ ਮੈਂਬਰਾਂ ਲਈ ਰਾਖਵਾਂ)
ਮੱਲਵਾਲ ਰੋਡ ਅਤੇ ਮੇਨ ਗਲੀ ਧਵਨ ਕਲੋਨੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਮੇਨ ਗਲੀ ਧਵਨ ਕਲੋਨੀ ਨਾਲ ਚਲਦੇ ਹੋਏ ਗਲੀ ਗੁਰੂਦੁਆਰਾ ਸਾਹਿਬ ਧਵਨ ਕਲੋਨੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੁਹੰਮਦ ਖਾਂ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਆਦਰਸ਼ ਨਗਰ ਤੋਂ ਹੁੰਦੇ ਹੋਏ ਗਲੀ ਪਾਮ ਸਿਟੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ----------ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕੀਰਤੀ ਨਗਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨੰਬਰ-2 (ਕੁੰਦਨ ਨਗਰ) ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਲਿੰਕ ਗਲੀ ਬਾਬਾ ਬਾਲਕ ਨਾਥ ਮੰਦਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਾਬਾ ਬਾਲਕ ਨਾਥ ਮੰਦਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪ੍ਰੀਤ ਨਗਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮੇਨ ਗਲੀ ਕਿਰਤੀ ਨਗਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਸਮਾਧ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ --- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਮਲਵਾਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਇੰਡਸਟਰੀਜ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਨੰਬਰ 4 ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਦਸ਼ਮੇਸ਼ ਨਗਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੰਬਰ 1 (ਦਸਮੇਸ਼ ਨਗਰ) ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਅਨਿਲ ਬਾਗੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਬਾਬਾ ਨਾਮਦੇਵ ਭਗਤ ਚੌਂਕ ਤੀਕ, ਫਿਰ ਉਕਤ ਚੌਂਕ ਨਾਲ ਚੱਲਦੇ ਹੋਏ ਲਿੰਕ ਗਲੀ (ਅਨਿਲ ਬਾਗੀ ਰੋਡ) ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮਲਵਾਲਾ ਰੋਡ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮੇਨ ਗਲੀ ਧਵਨ ਕਲੋਨੀ ਵਾਲੀ ਤੀਕ,
ਵਾਰਡ ਨੰਬਰ 14 (ਅਨੁਸੂਚਿਤ ਜਾਤੀਆਂ ਦੇ ਮੈਂਬਰਾ ਲਈ ਰਾਖਵਾਂ)
ਸਰਕੂਲਰ ਰੋਡ ਅਤੇ ਗਲੀ ਆਬਕਾਰੀ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਆਬਕਾਰੀ ਰੋਡ ਨਾਲ ਚੱਲਦੇ ਹੋਏ ਸਾਹਮਣੇ ਗਲੀ ਬਸਤੀ ਸੇਖਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕੱਚਾ ਜੀਰਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਗੁਰਦੁਆਰਾ ਸਾਹਿਬ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਗੁਰੂ ਰਾਮਦਾਸ ਨਗਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਡਾਕਟਰ ਟਾਗੜੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਇੱਛੇ ਵਾਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਗਲੀ ਪਾਮ ਸਿੱਟੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ --- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਪਾਮ ਸਿੱਟੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਆਦਰਸ਼ ਨਗਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਰਕੂਲਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਆਬਕਾਰੀ ਰੋਡ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰਬਰ 15 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾ ਲਈ ਰਾਖਵਾਂ)
ਸਰਕੂਲਰ ਰੋਡ ਅਤੇ ਰੱਖੜੀ ਰੋਡ (ਜੀਰਾ ਗੇਟ) ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਰੱਖੜੀ ਰੋਡ ਨਾਲ ਚੱਲਦੇ ਹੋਏ ਮੇਨ ਗਲੀ ਜਨਤਾ ਪ੍ਰੀਤ ਨਗਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜਨਤਾ ਪ੍ਰੀਤ ਨਗਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕੱਚਾ ਜੀਰਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਬਸਤੀ ਸੇਂਖਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਆਬਕਾਰੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਰਕੂਲਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰੱਖੜੀ ਰੋਡ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰਬਰ 16
ਸਰਕੂਲਰ ਰੋਡ ਅਤੇ ਗਲੀ ਮੁਹਮੰਦ ਖਾਨ (ਬਗਦਾਦੀ ਗੇਟ) ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਗਲੀ 9562 PUNJAB GOVT. GAZ. (EXTRA), DECEMBER 25, 2025 (PAUSA 4, 1947 SAKA) ਹੋਏ ਗਲੀ ਪੁਰਾਣਾ ਡਾਕਖਾਨਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਹੀਰਾ ਮੰਡੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਦੇ ਗਲੀ ਅੰਦਰੂਨ ਮੱਖੂ ਗੇਟ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਦੇ ਗਲੀ ਖਰਾਦੀਆ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਰਕੂਲਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਮੁਹਮੰਦ ਖਾਨ ਵਾਲੀ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰਬਰ 17 (ਇਸਤਰੀ ਮੈਂਬਰਾ ਲਈ ਰਾਖਵਾਂ)
ਗਲੀ ਮੁਹਮੰਦ ਖਾਨ (ਬਗਦਾਦੀ ਗੇਟ) ਵਾਲੀ ਅਤੇ ਗਲੀ ਗੁਰਦੁਆਰਾ ਧਵਨ ਕਲੋਨੀ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਗਲੀ ਨਾਲ ਚੱਲਦੇ ਹੋਏ ਮੱਲਵਾਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਚਰਚ ਤੋਂ ਮਾਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਆਈ.ਟੀ.ਆਈ ਲੜਕੇ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਿਵਲ ਹਸਪਤਾਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਗੁਰੂ ਰਾਮਦਾਸ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ, ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਬੇਹੜਾ ਬਾਨੋ ਵਾਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਨਿਊ ਕਾਸ਼ੀ ਨਗਰੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਰਕੂਲਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਮਾਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਦਿੱਲੀ ਗੇਟ ਤੋਂ ਅੰਦਰੂਨੀ ਮੋਰੀ ਗੇਟ ਤੀਕ, ਫਿਰ ਉਕਤ ਗੇਟ ਨਾਲ ਚੱਲਦੇ ਹੋਏ ਸਾਹਮਣੇ ਬਜ਼ਾਰ ਲੋਹਾਰਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਮੁਹੱਲਾ ਟਾਹਲੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਸਿਰਕੀ ਬਜਾਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਮੁਹਮੰਦ ਖਾਨ (ਬਗਦਾਦੀ ਗੇਟ) ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗੁਰਦੁਆਰਾ ਧਵਨ ਕੋਲੋਨੀ ਵਾਲੀ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰਬਰ 18
ਮੱਲਵਾਲਾ ਰੋਡ ਅਤੇ ਗਲੀ ਮਾਡਲ ਟਾਊਨ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਅਗਰਸੈਨ ਚੌਂਕ ਤੋਂ ਮਾਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਬਿਜਲੀ ਘਰ ਰੋਡਰ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਗਾਧੀ ਨਗਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ --- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ --- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ --- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬੀ.ਐਸ.ਐਮ ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ, ਫਿਰ ਉਕਤ ਲਾਈਨ ਨਾਲ ਚੱਲਦੇ ਹੋਏ ਗਲੀ ਗੁਰੂ ਰਾਮਦਾਸ ਨਗਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਸਿਵਲ ਹਸਪਤਾਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਆਈ.ਟੀ.ਆਈ (ਲੜਕੇ) ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਦੇ ਮਾਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਊਧਮ ਸਿੰਘ ਚੌਂਕ ਤੋਂ ਮੱਲ ਵਾਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਮਾਡਲ ਟਾਊਨ ਵਾਲੀ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰਬਰ 19 (ਇਸਤਰੀ ਮੈਂਬਰਾ ਲਈ ਰਾਖਵਾਂ)
ਬਿਜਨੀ ਘਰ ਰੋਡ ਅਤੇ ਨਗਰ ਕੌਂਸਲ ਦੀ ਦੱਖਣੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਹੱਦ ਨਾਲ ਚੱਲਦੇ ਹੋਏ ਨਗਰ ਕੌਂਸਲ ਪੱਛਮੀ ਹੱਦ ਖਾਈ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ --- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮੇਨ ਰੋਡ ਭਾਰਤ ਨਗਰ ਤੋਂ ਸ਼ਾਂਤੀ ਨਗਰ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸ਼ਾਂਤੀ ਨਗਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਦੇ ਰੇਲਵੇ ਲਾਈਨ ਤੀਕ, ਫਿਰ ਉਕਤ ਲਾਈਨ ਨਾਲ ਚੱਲਦੇ ਹੋਏ ਗਲੀ ਬੀ.ਐਸ.ਐਮ. ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ --- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ -- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ -- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕੀਤਾ ਸੀ।
PUNJAB GOVT. GAZ. (EXTRA), DECEMBER 25, 2025 (PAUSA 4, 1947 SAKA) 9563ਵਾਰਡ ਨੰਬਰ 20 (ਅਨੁਸੂਚਿਤ ਜਾਤੀਆਂ ਦੇ ਮੈਂਬਰਾ ਲਈ ਰਾਖਵਾਂ)
ਰੇਲਵੇ ਲਾਈਨ ਅਤੇ ਗਲੀ ਸ਼ਾਂਤੀ ਨਗਰ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਗਲੀ ਨਾਲ ਚੱਲਦੇ ਹੋਏ ਮੇਨ ਰੋਡ ਸ਼ਾਂਤੀ ਨਗਰ ਤੋਂ ਭਾਰਤ ਨਗਰ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਗਲੀ ਰੋਹਿਤ ਮਾਡਲ ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸ਼ਹਿਨਸ਼ਾਹ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਭਾਰਤ ਨਗਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੰਬਰ 5 ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ -- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ, ਫਿਰ ਉਕਤ ਲਾਈਨ ਨਾਲ ਚੱਲਦੇ ਹੋਏ ਗਲੀ ਸ਼ਾਂਤੀ ਨਗਰ ਵਾਲੀ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰਬਰ 21 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾ ਲਈ ਰਾਖਵਾਂ)
ਖਾਈ ਰੋਡ ਅਤੇ ਨਗਰ ਕੌਂਸਲ ਦੀ ਦੱਖਣੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਹੱਦ ਨਾਲ ਚੱਲਦੇ ਹੋਏ ਗਲੀ ਬਜਾਜ ਡੇਅਰੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੈਲਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬਾਲਮੀਕੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ -- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੰਦਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਖਾਈ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਨੰਬਰ 4 ਭਾਰਤ ਨਗਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੰਬਰ 2 ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ -- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੰਬਰ 5 ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਮਾਨ ਗਲੀ ਭਾਰਤ ਨਗਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸ਼ਾਹਿਨਸ਼ਾਹ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਰੋਹਿਤ ਮਾਡਲ ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮੇਨ ਰੋਡ ਭਾਰਤ ਨਗਰ ਤੋਂ ਸ਼ਾਂਤੀ ਨਗਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਖਾਈ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰਬਰ 22 (ਅਨੁਸੂਚਿਤ ਜਾਤੀਆਂ ਦੇ ਮੈਂਬਰਾ ਲਈ ਰਾਖਵਾਂ)
ਖਾਈ ਰੋਡ ਅਤੇ ਗਲੀ ਮੰਦਰ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਗਲੀ ਨਾਲ ਚੱਲਦੇ ਹੋਏ ਗਲੀ ---
ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਬਾਲਮੀਕੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸੈਲਰ ਵਾਲੀ ਨੂੰ ਪਾਰ ਕਰਕੇ ਗਲੀ ਬਸਤੀ ਆਬਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਸਤੀ ਭੱਟੀਆ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਖਾਈ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਮੰਦਰ ਵਾਲੀ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰਬਰ 23 (ਇਸਤਰੀ ਮੈਂਬਰਾ ਲਈ ਰਾਖਵਾਂ)
ਖਾਈ ਰੋਡ ਅਤੇ ਸਰਕੂਲਰ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਸਰਕੂਲਰ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਰੇਲਵੇ ਲਾਈਨ ਵਾਲੀ ਤੀਕ, ਫਿਰ ਉਕਤ ਲਾਈਨ ਨੂੰ ਪਾਰ ਕਰਕੇ ਲਿੰਕ ਗਲੀ ਭਾਰਤ ਨਗਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੰਬਰ 2 ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੰਬਰ 4 ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਖਾਈ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਰਕੂਲਰ ਰੋਡ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰਬਰ 24
ਦਿੱਲੀ ਗੇਟ ਰੋਡ ਅਤੇ ਸਰਕੂਲਰ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਸਰਕੂਲਰ ਰੋਡ ਨਾਲ ਚੱਲਦੇ ਹੋਏ ਸਾਹਮਣੇ ਗਲੀ ਕਾਂਸ਼ੀ ਨਗਰੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਸਰਕੂਲਰ ਰੋਡ ਵਾਲੀ ਤੀਕ, ਫਿਰ ਉਕਤ ਗਲੀ 9564 PUNJAB GOVT. GAZ. (EXTRA), DECEMBER 25, 2025 (PAUSA 4, 1947 SAKA) ਕਸਾਬਾ ਵਾਲਾ ਰੋਡ ਪਾਰ ਕਰਕੇ ਦਿੱਲੀ ਗੇਟ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਰਕੁੂਲਰ ਰੋਡ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰਬਰ 25 (ਇਸਤਰੀ ਮੈਂਬਰਾ ਲਈ ਰਾਖਵਾਂ)
ਸਰਕੂਲਰ ਰੋਡ ਅਤੇ ਗਲੀ ਸੇਠੀਆ ਹਸਪਤਾਲ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜੰਡੀ ਮੁਹੱਲਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ -- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪ੍ਰਾਈਮਰੀ ਸਕੂਲ ਰੋੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਚੁੰਗੀ ਖਾਨਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮੋਚੀ ਬਜਾਰ ਤੀਕ, ਫਿਰ ਉਕਤ ਬਜਾਰ ਨਾਲ ਚੱਲਦੇ ਹੋਏ ਮੇਨ ਬਜਾਰ ਤੀਕ, ਫਿਰ ਉਕਤ ਮੇਨ ਬਜਾਰ ਨਾਲ ਚੱਲਦੇ ਹੋਏ ਸਾਹਮਣੇ ਲੋਹਾਰਾ ਬਜਾਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਬਜਾਰ ਕਸਾਬਾ ਵਾਲਾ ਰੋਡ ਪਾਰ ਕਰਕੇ ਅੰਦਰੂਨੀ ਮੋਰੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਅੰਦਰੂਨੀ ਦਿੱਲੀ ਗੇਟ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਕਸਾਬਾ ਵਾਲਾ ਰੋਡ ਪਾਰ ਕਰਕੇ ਮੇਨ ਬਜ਼ਾਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋੲੈ ਪੁਰਾਣਾ ਬਜਾਰ ਤੀਕ, ਫਿਰ ਉਕਤ ਬਜਾਰ ਨਾਲ ਚੱਲਦੇ ਹੋਏ ਮੁਲਤਾਨੀ ਗੇਟ ਤੀਕ, ਫਿਰ ਉਕਤ ਗੇਟ ਨਾਲ ਚੱਲਦੇ ਹੋਏ ਸਰਕੂਲਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸੇਠੀ ਹਸਪਤਾਲ ਵਾਲੀ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰਬਰ 26
ਬਜ਼ਾਰ ਬਾਂਸਾ ਵਾਲਾ ਅਤੇ ਸਰਕੂਲਰ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਖਰਾਦੀਆ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਅੰਦਰੂਨੀ ਮੱਖੂ ਗੇਟ ਤੀਕ, ਫਿਰ ਉਕਤ ਗੇਟ ਨਾਲ ਚੱਲਦੇ ਹੋਏ ਗਲੀ ਹੀਰਾ ਮੰਡੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਡਾਕਖਾਨਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਟਾਹਲੀ ਮੁਹੱਲਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਜ਼ਾਰ ਲੋਹਾਰਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮੇਨ ਬਜ਼ਾਰ ਤੀਕ, ਫਿਰ ਉਕਤ ਬਜ਼ਾਰ ਨਾਲ ਚੱਲਦੇ ਹੋਏ ਸਾਹਮਣੇ ਮੋਚੀ ਬਜ਼ਾਰ ਤੀਕ, ਫਿਰ ਉਕਤ ਬਜ਼ਾਰ ਨਾਲ ਚੱਲਦੇ ਹੋਏ ਸਰਕਾਰੀ ਪ੍ਰਾਈਮਰੀ ਸਕੂਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਡਾਕਟਰ ਸਾਧੂ ਚੰਦ ਚੌਂਕ ਤੀਕ, ਫਿਰ ਉਕਤ ਚੌਂਕ ਨਾਲ ਚੱਲਦੇ ਹੋਏ ਬਜਾਰ ਰਾਮ ਸੁਖਦਾਸ ਤੀਕ, ਫਿਰ ਉਕਤ ਬਜਾਰ ਨਾਲ ਚੱਲਦੇ ਹੋਏ ਸਾਹਮਣੇ ਦੇਵੀ ਦੁਆਰਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਬਜਾਰ ਬਾਂਸਾ ਵਾਲਾ ਤੀਕ, ਫਿਰ ਉਕਤ ਬਜਾਰ ਨਾਲ ਚੱਲਦੇ ਹੋਏ ਸਰਕੂਲਰ ਰੋਡ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰ: 27 (ਇਸਤਰੀ ਮੈਂਬਰਾਂ ਲਈ ਰਾਖਵਾਂ)
ਗਊਸ਼ਾਲਾ ਰੋਡ ਅਤੇ ਦੇਵੀ ਦਵਾਰਾ ਰੋਡ ਦੇ ਮਿਲਾਣ ਤੋਂ ਆਰੰਭ ਕਰਕੇ ਉਕਤ ਰੋਡ ਨਾਲ ਚਲਦੇ ਹੋਏ ਬਜਾਰ ਰਾਮ ਸੁਖਦਾਸ ਤੀਕ, ਉਕਤ ਬਜਾਰ ਨਾਲ ਚੱਲਦੇ ਹੋਏ ਚੋਂਕ ਡਾ. ਸਾਧੂ ਚੰਦ ਤੀਕ, ਉਕਤ ਚੋਂਕ ਨਾਲ ਚਲਦੇ ਹੋਏ ਸਰਕਾਰੀ ਪ੍ਰਾਈਮਰੀ ਸਕੂਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਜੰਡੀ ਮੁਹੱਲਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਸੇਠੀ ਹਸਪਤਾਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰਾਜਘਾਟ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸਿੱਖ ਕੰਨਿਆ ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰਦੁਆਰਾ ਬਾਬਾ ਵਿਸ਼ਵਕਰਮਾ (ਨਵੀ ਅਬਾਦੀ) ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਵੀਂ ਅਬਾਦੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਊਸ਼ਾਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਦੇਵੀ ਦਵਾਰਾ ਰੋਡ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰ: 28
ਸਰਕੂਲਰ ਰੋਡ ਅਤੇ ਬਾਡਰ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ੳੋੁਕਤ ਰੋਡ ਨਾਲ ਚਲਦੇ ਹੋਏ ਰੇਲਵੇ ਲਾਈਨ PUNJAB GOVT. GAZ. (EXTRA), DECEMBER 25, 2025 (PAUSA 4, 1947 SAKA) 9565 ਰੋਡ ਨਾਲ ਚੱਲਦੇ ਹੋਏ ਸਾਹਮਣੇ ਰਾਜਘਾਟ ਰੋਡ ਤੀਕ, ਫਿਰ ਉਕਤ ਨਾਲ ਚੱਲਦੇ ਹੋਏ ਗਲੀ ਸੇਠੀ ਹਸਪਤਾਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਰਕੁਲਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਬਾਡਰ ਰੋਡ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰ: 29 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)
ਬਾਰਡਰ ਰੋਡ ਅਤੇ ਸੈਲਰ ਵਾਲੀ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਬਸਤੀ ਆਬਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਦੇ ਗਲੀ ਬਜਾਜ ਡੇਅਰੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਦੱਖਣੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਪੱਛਮੀ ਹੱਦ (ਬਾਰਡਰ ਰੋਡ) ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਕੁੰਡੇ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਐਸ.ਟੀ.ਪੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ, ਫਿਰ ਉਕਤ ਲਾਈਨ ਨਾਲ ਚੱਲਦੇ ਹੋਏ ਬਾਰਡਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸੈਲਰ ਵਾਲੀ ਰੋਡ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰ: 30 (ਇਸਤਰੀ ਮੈੈਂਬਰਾਂ ਲਈ ਰਾਖਵਾਂ)
ਐਸ.ਟੀ.ਪੀ ਰੋਡ ਅਤੇ ਕੁੰਡੇ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਉੱਤਰੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਅਲੀਕੇ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ---
ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਡੇਰਾ ਜਾਨੂ ਖਾਂ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ -- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ -- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰਦੁਆਰਾ ਅਕਾਲਗੜ੍ਹ ਸਾਹਿਬ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਹਬੀਬ ਕੇ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਨਿਊ ਅਬਾਦੀ ਬਸਤੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਰਕੂਲਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਅੰਬਰਸਰੀ ਗੇਟ ਤੀਕ, ਫਿਰ ਉਕਤ ਗੇਟ ਨਾਲ ਚੱਲਦੇ ਹੋਏ ਵੋਹਰਾ ਕਲੋਨੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜੈ ਮਾਂ ਲਕਸ਼ਮੀ ਇੰਨਕਲੇਵ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਡੇਰਾ ਰਾਧਾ ਸੁਆਮੀ ਰੋ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਹਬੀਬ ਕੇ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਐਸ.ਟੀ.ਪੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਕੁੰਡੇ ਰੋਡ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰ: 31 (ਇਸਤਰੀ ਮੈਂਬਰਾਂ ਲਈ ਰਾਖਵਾਂ)
ਗਊਸ਼ਾਲਾ ਰੋਡ ਅਤੇ ਸਰਕੂਲਰ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਗਲੀ ਨਿਊ ਅਬਾਦੀ ਬਸਤੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਹਬੀਬ ਕੇ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਗੁਰੁਦਆਰਾ ਅਕਾਲਗੜ੍ਹ ਸਾਹਿਬ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪਿੱਪਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬਜਾਰ ਬਾਂਸਾ ਵਾਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ (ਗਊਸ਼ਾਲਾ ਰੋਡ) ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਊਸ਼ਾਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਰਕੂਲਰ ਰੋਡ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰ: 32 (ਪੱਛੜੀਆਂ ਸ੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂ)
ਅਲੀਕੇ ਰੋਡ ਅਤੇ ਗਲੀ ਪਿੱਪਲ ਵਾਲੀ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਗਲੀ ਨਾਲ ਚਲਦੇ ਹੋਏ ਗਲੀ ਡੇਜਾ ਜਾਨੂੰ ਖਾਂ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ -------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਡੇਰਾ ਜਾਨੂੰ ਖਾਂ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਅਲੀ ਕੇ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ 9566 PUNJAB GOVT. GAZ. (EXTRA), DECEMBER 25, 2025 (PAUSA 4, 1947 SAKA) ਉਕਤ ਰੋਡ ਨਾਲ ਚੱਲਦੇ ਹੋਏ ਅਲੀਕੇ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਪਿੱਪਲ ਵਾਲੀ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰ: 33 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)
ਅਲੀਕੇ ਰੋਡ ਅਤੇ ਨਗਰ ਕੋਂਸਲ ਦੀ ਉੱਤਰੀ ਹੱਦ ਦੇ ਮਿਲਣ ਦੇ ਸਥਾਨ ਤੋੋਂ ਆਰੰਭ ਕਰਕੇ ਉਕਤ ਹੱਦ (ਦੁਲਚੀ ਕੇ ਰੋਡ ਪਾਰ ਕਰਕੇ) ਨਾਲ ਚੱਲਦੇ ਹੋਏ ਸੋਕੜ ਨਹਿਰ ਤੀਕ, ਫਿਰ ਉਕਤ ਨਹਿਰ ਨਾਲ ਚਲਦੇ ਹੋਏ ਗੋਲਬਾਗ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਗਲੀ -- ਤੀਕ, ਉਕਤ ਗਲੀ ਨਾਲ ਚਲਦੇ ਹੋਏ ਗੋਲਬਾਗ ਰੋਡ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ --------- ਵਾਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਦੁਲਚੀਕੇ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ------ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ -- ਵਾਲੀ ਤੀਕ,ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ -- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਦੁਲਚੀਕੇ ਰੋਡ ਨੁੂੰ ਪਾਰ ਕਰਕੇ ਲਿੰਕ ਗਲੀ ਅਲੀਕੇ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌ਼ਸਲ ਦੀ ਉੱਤਰੀ ਹੱਦ ਤੀਕ, ਅਰਥਾਤ ਜਿੱਥੋ ਆੰਰਭ ਕੀਤਾ ਸੀ।
ਸਹੀ/-
ਮਨਜੀਤ ਸਿੰਘ ਬਰਾੜ, ਆਈ.ਏ.ਐਸ,
ਸਕੱਤਰ, ਪੰਜਾਬ ਸਰਕਾਰ ਮਿਤੀ 22 ਦਸੰਬਰ, 2025
ਸਥਾਨਕ ਸਰਕਾਰ ਵਿਭਾਗ
3592/12-2025/Pb. Govt. Press, S.A.S. Nagar