EXTRAORDINARY
Published by Authority
CHANDIGARH, FRIDAY, DECEMBER 26, 2025 (PAUSA 5, 1947 SAKA)
ਪੰਜਾਬ ਸਰਕਾਰ
ਸਥਾਨਕ ਸਰਕਾਰ ਵਿਭਾਗ ਪੰਜਾਬ, ਚੰਡੀਗੜ੍ਹ
(ਮਿਉਂਸਪਲ ਚੋਣਾਂ ਸ਼ਾਖਾ)
ਅਧਿਸੂਚਨਾ
ਮਿਤੀ 23 ਦਸੰਬਰ, 2025
ਨੰਬਰ: 04/29/ਹਲਕਾਬੰਦੀ(ਸ-1)/ਮਚਸ਼/2025/291.- ਪੰਜਾਬ ਮਿਉਂਸਪਲ ਐਕਟ, 1911 (ਪੰਜਾਬ ਐਕਟ III ਆਫ 1911) ਦੀ ਧਾਰਾ 240 ਦੇ ਉਪਬੰਧਾਂ ਅਨੁਸਾਰ ਅਤੇ ਡਿਲੀਮੀਟੇਸ਼ਨ ਆਫ ਵਾਰਡਜ਼ ਆਫ ਮਿਉਂਸਪੈਲਟੀਜ ਰੂਲਜ, 1972 ਦੇ ਨਿਯਮ 8 ਅਧੀਨ ਇਸ ਤੋਂ ਪਹਿਲਾਂ ਇਸ ਸਬੰਧ ਵਿ~ਚ ਜਾਰੀ ਕੀਤੇ ਹੁਕਮਾਂ ਦਾ ਅਧਿਲੰਘਣ ਕਰਦੇ ਹੋਏ ਹੇਠਾਂ ਲਿਖਿਆ ਨਿਯਮਾਂ ਦਾ ਖਰੜ੍ਹਾ ਜਿਨ੍ਹਾਂ ƒ ਬਨਾਉਣ ਲਈ ਪੰਜਾਬ ਦੇ ਰਾਜਪਾਲ ਤਜਵੀਜ ਕਰਦੇ ਹਨ ਅਤੇ ਇਸ ਸਬੰਧ ਵਿ~ਚ ਆਪਣੀਆਂ ਸਮੂਹ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਨਗਰ ਪੰਚਾਇਤ, ਅਮਰਗੜ੍ਹ, ਜਿਲ੍ਹਾ ਮਾਲੇਰਕੋਟਲਾ ਦੇ ਵਾਰਡਾਂ ਦੀ ਹਲਕਾਬੰਦੀ ਉਨ੍ਹਾਂ ਵਿਅਕਤੀਆਂ ਦੀ ਸੂਚਨਾ ਲਈ ਪ੍ਰਕਾਸ਼ਤ ਕਰਦੇ ਹਨ, ਜਿਨ੍ਹਾਂ ਤੇ ਇਸ ਦਾ ਅਸਰ ਪੈਣ ਦੀ ਸੰਭਾਵਨਾ ਹੋਵੇ।ਉਹ ਇਸ ਅਧਿਸੂਚਨਾ ਦੇ ਪ੍ਰਕਾਸ਼ਤ ਹੋਣ ਤੋਂ 7 ਦਿਨਾਂ ਦੇ ਪਿ~ਛੋਂ ਨਿਮਨ ਅਨੁਸਾਰ ਖਰੜੇ ਤੇ ਪ੍ਰਾਪਤ ਉਨ੍ਹਾਂ ਇਤਰਾਜਾਂ/ ਸੁਝਾਵਾਂ ਤੇ ਵਿਚਾਰ ਕੀਤਾ ਜਾਵੇਗਾ ਜਿਹੜੇ ਨਿਯਮਾਂ ਦੇ ਖਰੜੇ ਸਬੰਧੀ ਕਿਸੇ ਵੀ ਅਸਰ ਸੰਭਾਵੀ ਵਿਅਕਤੀ ਵਲੋਂ ਉਕਤ ਅਨੁਸਾਰ ਮਿੱਥੇ ਸਮੇ ਅੰਦਰ ਸਬੰਧਤ ਨਗਰ ਪੰਚਾਇਤ ਦੇ ਕਾਰਜ ਸਾਧਕ ਅਫਸਰ ਰਾਂਹੀਂ ਸਕੱਤਰ, ਪੰਜਾਬ ਸਰਕਾਰ, ਸਥਾਨਕ ਸਰਕਾਰ ਵਿਭਾਗ ƒ ਪ੍ਰਾਪਤ ਹੋਣਗੇ।
ਨਿਯਮਾਂ ਦਾ ਖਰੜਾ
ਨਗਰ ਪੰਚਾਇਤ ਅਮਰਗੜ੍ਹ, ਜਿਲ੍ਹਾ ਮਾਲੇਰਕੋਟਲਾ ਦੇ ਨਗਰ ਪਾਲਾ ਦੀ ਚੋਣ ਦੇ ਮਕਸਦ ਲਈ ਨਗਰ ਪੰਚਾਇਤ ਅਮਰਗੜ੍ਹ ਨੂੰ 11 ਵਾਰਡਾਂ ਵਿਚ ਵੰਡਿਆ ਜਾਵੇਗਾ ਜਿਨ੍ਹਾਂ ਪਿੱਛੇ 8 ਵਾਰਡ, ਜਿਨ੍ਹਾਂ ਦੇ ਪਿੱਛੇ ਬਰੈਕਟਾਂ ਅਤੇ ਸਬਦਾਂ ਵਿਚ:-
1. ਅਨੁਸੂਚਿਤ ਜਾਤੀਆ ਦੇ ਮੈਂਬਰਾ ਲਈ ਰਾਖਵਾਂ:
2. ਇਸਤਰੀ ਮੈਂਬਰਾਂ ਲਈ ਰਾਖਵਾਂ:
3. ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾ ਲਈ ਰਾਖਵਾਂ ਅਤੇ
4. ਪੱਛੜੀ ਸ੍ਰੇਣੀਆਂ ਦੇ ਮੈਂਬਰਾ ਲਈ ਰਾਖਵਾ,
ਲਿਖਿਆ ਹੋਵੇਗਾ ਕਿ ਊਹ ਵਾਰਡ ਉਨ੍ਹਾਂ ਕੈਟਾਗਰੀਆਂ ਨਾਲ ਸਬੰਧਤ ਮੈਂਬਰਾਂ ਲਈ ਰਾਖਵੇ ਹੋਣਗੇ। ਵਾਰਡਾਂ ਦੀਆਂ ਹੱਦਾਂ ਦਾ ਵਰਨਣ ਨਾਲ ਲਗਾਈ ਅਨੁਸੂਚੀ ਵਿਚ ਕੀਤਾ ਜਾਂਦਾ ਹੈ।
( 9672 )PUNJAB GOVT. GAZ. (EXTRA), DECEMBER 26, 2025 (PAUSA 5, 1947 SAKA) 9673 ਨਗਰ ਪੰਚਾਇਤ ਅਮਰਗੜ੍ਹ, ਜਿਲ੍ਹਾ ਮਾਲੇਰਕੋਟਲਾ ਦੇ ਵਾਰਡਾਂ ਦੀਆਂ ਹੱਦਾਂ ਦਾ ਵਰਣਨ ਦੱਸਦੀ ਅਨੁਸੂਚੀ
ਵਾਰਡ ਨੰਬਰ: 1 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)
ਨਗਰ ਪੰਚਾਇਤ ਦੀ ਉੱਤਰੀ ਹੱਦ ਅਤੇ ਪੂਰਬੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਹੱਦ ਨਾਲ ਚੱਲਦੇ ਹੋਏ ਚੰਦਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਭੀਮ ਦੋਧੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮਲੇਰਕੋਟਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਪੁੱਡਾ ਕਲੋਨੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪਿਆਰਾ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਖਾਲਸਾ ਕਲੋਨੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਪੱਛਮੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਉੱਤਰੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਪੂਰਬੀ ਹੱਦ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 2
ਚੰਦਾ ਰੋਡ ਅਤੇ ਝੁੰਦਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਹਸਪਤਾਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮਲੇਰਕੋਟਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਅੰਮ੍ਰਿਤ ਸਟੂਡੀU ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਤੇਜਾ ਸਿੰਘ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਤਨਾਮ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮਲੇਰਕੋਟਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਭੀਮ ਦੋਧੀ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਚੰਦਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਝੁੰਦਾ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 3 (ਇਸਤਰੀ ਮੈਂਬਰਾਂ ਲਈ ਰਾਖਵਾਂ)
ਮਲੇਰਕੋਟਲਾ ਰੋਡ ਅਤੇ ਗਲੀ ਸਤਨਾਮ ਸਿੰਘ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਤੇਜਾ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਖਾਲਸਾ ਕਲੋਨੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪਿਆਰਾ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ------ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮਲੇਰਕੋਟਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸਤਨਾਮ ਸਿੰਘ ਵਾਲੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 4
ਗਲੀ ਹਸਪਤਾਲ ਵਾਲੀ ਅਤੇ ਗਲੀ ਵੇਦ ਮੰਦਰ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਿਵ ਮੰਦਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮਲੇਰਕੋਟਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਇਲੈਕਟਰੀ ਸਟੋਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸੋਹਣ ਸਿੰਘ ਮਾਰਗ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ------ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਅੰਮ੍ਰਿਤ ਸਟੂਡੀU ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮਲੇਰਕੋਟਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਵੇਦ ਮੰਦਰ ਵਾਲੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 5 (ਇਸਤਰੀ ਮੈਂਬਰਾਂ ਲਈ ਰਾਖਵਾਂ)
ਨਗਰ ਪੰਚਾਇਤ ਦੀ ਪੂੁਰਬੀ ਹੱਦ ਅਤੇ ਝੁੰਦਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਵੇਦ ਮੰਦਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਿਵ ਮੰਦਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮਲੇਰਕੋਟਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸਿੰਗਲਿਆਂ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਵੇਦ ਮੰਦਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਅਰਜੁਨ ਵਾਲੀ ਤੀਕ, ਫਿਰ ਉਕਤ ਗਲੀ ਨਾਲ ਉਕਤ ਗਲੀ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਪੂਰਬੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਝੁੰਦਾ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
9674 PUNJAB GOVT. GAZ. (EXTRA), DECEMBER 26, 2025 (PAUSA 5, 1947 SAKA)ਵਾਰਡ ਨੰਬਰ: 6
ਗਲੀ ਅਰਜੁਨ ਵਾਲੀ ਅਤੇ ਗਲੀ ਮਹੰਤਾਂ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪ੍ਰਗਟ ਠੇਕੇਦਾਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਵੇਦ ਮੰਦਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪ੍ਰਗਟ ਠੇਕੇਦਾਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਲੇਮਪੁਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਾਭਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸਿੰਗਲਿਆਂ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਅਰਜੁਨ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਹੰਤਾਂ ਵਾਲੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 7 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)
ਨਗਰ ਪੰਚਾਇਤ ਦੀ ਪੂਰਬੀ ਹੱਦ ਅਤੇ ਦੱਖਣੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਹੱਦ ਨਾਲ ਚੱਲਦੇ ਹੋਏ ਬਾਬਾ ਮਾਣਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਨਾਰੰਗ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਦਹਿਆਂ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਾਭਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਲੇਮਪੁਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਪ੍ਰਗਟ ਠੇਕੇਦਾਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਪੂਰਬੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਦੱਖਣੀ ਹੱਦ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 8 (ਪੱਛੜੀ ਸ਼੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂ)
ਬਾਬਾ ਮਾਣਾ ਰੋਡ ਅਤੇ ਨਾਭਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਹਰਬੰਸ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਲਵੰਤ ਬੇਲਦਾਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬਾਬਾ ਮਾਣਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਾਭਾ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 9 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)
ਕੱਚਾ ਰਸਤਾ ਅਤੇ ਬਾਬਾ ਮਾਣਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਬਲਵੰਤ ਬੇਲਦਾਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਹਰਬੰਸ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਾਭਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਦਹਿਆਂ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨਾਰੰਗ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬਾਬਾ ਮਾਣ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਪੱਛਮੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਕੱਚਾ ਰਸਤਾ ਤੀਕ, ਫਿਰ ਉਕਤ ਕੱਚੇ ਰਸਤੇ ਦੇ ਨਾਲ ਚੱਲਦੇ ਹੋਏ ਬਾਬਾ ਮਾਣਾ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 10 (ਇਸਤਰੀ ਮੈਂਬਰਾਂ ਲਈ ਰਾਖਵਾਂ)
ਮਲੇਰਕੋਟਲਾ ਰੋਡ ਅਤੇ ਨਾਭਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਰੋਡ ਨਾਲ ਚੱਲਦੇ ਹੋਏ ਕੱਚਾ ਰਸਤਾ ਤੀਕ, ਫਿਰ ਉਕਤ ਕੱਚੇ ਰਸਤੇ ਦੇ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਪੱਛਮੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਧੂਰੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਮੱਘਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਲਵਿੰਦਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜਸਵਿੰਦਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਹਿੰਦਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮਲੇਰਕੋਟਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਾਭਾ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 11 (ਇਸਤਰੀ ਮੈਂਬਰਾਂ ਲਈ ਰਾਖਵਾਂ)
ਸੋਹਣ ਸਿੰਘ ਮਾਰਗ ਰੋਡ ਅਤੇ ਗਲੀ ਇਲੈਕਟ੍ਰੀਕਲ ਸਟੋਰ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਗਲੀ ਨਾਲ ਚੱਲਦੇ ਹੋਏ ਮਲੇਰਕੋਟਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਹਰਫੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ PUNJAB GOVT. GAZ. (EXTRA), DECEMBER 26, 2025 (PAUSA 5, 1947 SAKA) 9675 ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਲਵਿੰਦਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੱਘਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਧੂਰੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਪੱਛਮੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਗਲੀ ਖਾਲਸਾ ਕਲੋਨੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸੋਹਣ ਸਿੰਘ ਮਾਰਗ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਇਲੈਕਟ੍ਰੀਕਲ ਸਟੋਰ ਵਾਲੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਸਹੀ/-
ਮਨਜੀਤ ਸਿੰਘ ਬਰਾੜ, ਆਈ.ਏ.ਐਸ,
ਸਕੱਤਰ, ਪੰਜਾਬ ਸਰਕਾਰ ਮਿਤੀ 23 ਦਸੰਬਰ, 2025
ਸਥਾਨਕ ਸਰਕਾਰ ਵਿਭਾਗ
3593/12-2025/Pb. Govt. Press, S.A.S. Nagar