EXTRAORDINARY
Published by Authority
CHANDIGARH, FRIDAY, DECEMBER 26, 2025 (PAUSA 5, 1947 SAKA)
ਪੰਜਾਬ ਸਰਕਾਰ
ਸਥਾਨਕ ਸਰਕਾਰ ਵਿਭਾਗ ਪੰਜਾਬ, ਚੰਡੀਗੜ੍ਹ
(ਮਿਉਂਸਪਲ ਚੋਣਾਂ ਸ਼ਾਖਾ)
ਅਧਿਸੂਚਨਾ
ਮਿਤੀ 22 ਦਸੰਬਰ, 2025
ਨੰਬਰ: 04/72/ਹਲਕਾਬੰਦੀ(ਸ-1)/ਮਚਸ਼/2025/282 .- ਪੰਜਾਬ ਮਿਉਂਸਪਲ ਐਕਟ, 1911 (ਪੰਜਾਬ ਐਕਟ III ਆਫ 1911) ਦੀ ਧਾਰਾ 240 ਦੇ ਉਪਬੰਧਾਂ ਅਨੁਸਾਰ ਅਤੇ ਡਿਲੀਮੀਟੇਸ਼ਨ ਆਫ ਵਾਰਡਜ਼ ਆਫ ਮਿਉਂਸਪੈਲਟੀਜ ਰੂਲਜ, 1972 ਦੇ ਨਿਯਮ 8 ਅਧੀਨ ਇਸ ਤੋਂ ਪਹਿਲਾਂ ਇਸ ਸਬੰਧ ਵਿ~ਚ ਜਾਰੀ ਕੀਤੇ ਹੁਕਮਾਂ ਦਾ ਅਧਿਲੰਘਣ ਕਰਦੇ ਹੋਏ ਹੇਠਾਂ ਲਿਖਿਆ ਨਿਯਮਾਂ ਦਾ ਖਰੜ੍ਹਾ ਜਿਨ੍ਹਾਂ ƒ ਬਨਾਉਣ ਲਈ ਪੰਜਾਬ ਦੇ ਰਾਜਪਾਲ ਤਜਵੀਜ ਕਰਦੇ ਹਨ ਅਤੇ ਇਸ ਸਬੰਧ ਵਿ~ਚ ਆਪਣੀਆਂ ਸਮੂਹ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਨਗਰ ਜਡਿਆਲਾ ਗੁਰੂ, ਜਿਲ੍ਹਾ ਅਮ੍ਰਿਤਸਰ ਦੇ ਵਾਰਡਾਂ ਦੀ ਹਲਕਾਬੰਦੀ ਉਨ੍ਹਾਂ ਵਿਅਕਤੀਆਂ ਦੀ ਸੂਚਨਾ ਲਈ ਪ੍ਰਕਾਸ਼ਤ ਕਰਦੇ ਹਨ, ਜਿਨ੍ਹਾਂ ਤੇ ਇਸ ਦਾ ਅਸਰ ਪੈਣ ਦੀ ਸੰਭਾਵਨਾ ਹੋਵੇ। ਉਹ ਇਸ ਅਧਿਸੂਚਨਾ ਦੇ ਪ੍ਰਕਾਸ਼ਤ ਹੋਣ ਤੋਂ 7 ਦਿਨਾਂ ਦੇ ਪਿ~ਛੋਂ ਨਿਮਨ ਅਨੁਸਾਰ ਖਰੜੇ ਤੇ ਪ੍ਰਾਪਤ ਉਨ੍ਹਾਂ ਇਤਰਾਜਾਂ/ਸੁਝਾਵਾਂ ਤੇ ਵਿਚਾਰ ਕੀਤਾ ਜਾਵੇਗਾ ਜਿਹੜੇ ਨਿਯਮਾਂ ਦੇ ਖਰੜੇ ਸਬੰਧੀ ਕਿਸੇ ਵੀ ਅਸਰ ਸੰਭਾਵੀ ਵਿਅਕਤੀ ਵਲੋਂ ਉਕਤ ਅਨੁਸਾਰ ਮਿੱਥੇ ਸਮੇ ਅੰਦਰ ਸਬੰਧਤ ਨਗਰ ਕੌਸਲ ਦੇ ਕਾਰਜ ਸਾਧਕ ਅਫਸਰ ਰਾਂਹੀਂ ਸਕੱਤਰ ਪੰਜਾਬ ਸਰਕਾਰ, ਸਥਾਨਕ ਸਰਕਾਰ ਵਿਭਾਗ ƒ ਪ੍ਰਾਪਤ ਹੋਣਗੇ।
ਨਿਯਮਾਂ ਦਾ ਖਰੜਾ
ਨਗਰ ਕੌਸਲ ਜਡਿਆਲਾ ਗੁਰੂ, ਜਿਲ੍ਹਾ ਅਮ੍ਰਿਤਸਰ ਦੇ ਨਗਰ ਪਾਲਾਂ ਦੀ ਚੋਣ ਦੇ ਮਕਸਦ ਲਈ ਨਗਰ ਕੌਸਲ ਜਡਿਆਲਾ ਗੁਰੂ ਨੂੰ 15 ਵਾਰਡਾਂ ਵਿੱਚ ਵੰਡਿਆ ਜਾਵੇਗਾ ਜਿਨ੍ਹਾਂ ਵਿੱਚ 11 ਵਾਰਡ, ਜਿਨ੍ਹਾਂ ਦੇ ਪਿੱਛੇ ਬਰੈਕਟਾਂ ਅਤੇ ਸ਼ਬਦਾਂ ਵਿੱਚ:-
1. ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ;
2. ਇਸਤਰੀ ਮੈਂਬਰਾਂ ਲਈ ਰਾਖਵਾਂ;
3. ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ; ਅਤੇ
4. ਪੱਛੜੀਆਂ ਸ਼੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂ;
ਲਿਖਿਆ ਹੋਵੇਗਾ ਕਿ ਉਹ ਵਾਰਡ ਉਨਾਂ ਕੈਟਗਰੀਆਂ ਨਾਲ ਸਬੰਧਤ ਮੈਂਬਰਾਂ ਲਈ ਰਾਖਵੇਂ ਹੋਣਗੇ। ਵਾਰਡਾਂ ਦੀਆਂ ਹੱਦਾਂ ਦਾ ਵਰਨਣ ਨਾਲ ਲਗਾਈ ਅਨੁਸੂਚੀ ਵਿੱਚ ਕੀਤਾ ਜਾਂਦਾ ਹੈ।
( 9640 )PUNJAB GOVT. GAZ. (EXTRA), DECEMBER 26, 2025 (PAUSA 5, 1947 SAKA) 9641 ਨਗਰ ਕੌਸਲ, ਜਡਿਆਲਾ ਗੁਰੂ ਦੇ ਵਾਰਡਾਂ ਦੀਆਂ ਹੱਦਾਂ ਦਾ ਵਰਣਨ ਦੱਸਦੀ ਅਨੁਸੂਚੀ
ਵਾਰਡ ਨੰਬਰ-1 (ਇਸਤਰੀ ਮੈਂਬਰਾਂ ਲਈ ਰਾਖਵਾਂ)
ਨਗਰ ਕੌਂਸਲ ਦੀ ਉੱਤਰੀ ਹੱਦ ਅਤੇ ਪੂਰਬੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਜਲੰਧਰ ਜੀ.ਟੀ.ਰੋਡ ਪਾਰ ਕਰਦੇ ਹੋਏ ਜਲੰਧਰ ਰੋਡ ਪਾਰ ਕਰਦੇ ਹੋਏ ਨਗਰ ਕੌਂਸਲ ਦੀ ਪੱਛਮੀਂ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਦੱਖਣੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਪੂਰਬੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਸੂਆ ਤੀਕ; ਫਿਰ ਸੂਆ ਨਾਲ ਚਲਦੇ ਹੋਏ ਗਲੀ ਭੱਠਾ ਬਸਤੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਜੋਤੀਸਰ ਕਲੋਨੀ ਰੋਡ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਨੈਸ਼ਨਲ ਹਾਈਵੇ ਜੀ.ਟੀ.ਰੋਡ ਅੰਮ੍ਰਿਤਸਰ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਉੱਤਰੀ ਅਤੇ ਪੂਰਬੀ ਹੱਦ ਤੀਕ; ਅਰਥਾਤ ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ-2 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)
ਜੀ.ਟੀ.ਰੋਡ ਅਤੇ ਗਲੀ ਨੰਬਰ-3 ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਨੰਬਰ-3 ਨਾਲ ਚਲਦੇ ਹੋਏ ਗਲੀ ਮੰਗਲ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਪੱਖੋਆਣਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਤਖਿਆਣਾ ਬਾਬਾ ਸ਼ੇਰ ਸ਼ਾਹ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰਭੇਜ਼ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ -----------ਫਿਰ ਉਕਤ ਗਲੀ ਨਾਲ ਚਲਦੇ ਹੋਏ--------------ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਤਨਾਮ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਕੱਚਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ --------ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਕੱਚਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਗੁਰੂਦੁਆਰਾ ਸਾਹਿਬ ਤੀਕ;
ਫਿਰ ਉਕਤ ਗਲੀ ਨਾਲ ਚਲਦੇ ਹੋਏ ਬਾਬਾ ਹੁੰਦਲ ਜੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਜੀ.ਟੀ.ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਨੰਬਰ-3 ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ-3 (ਇਸਤਰੀ ਮੈਂਬਰਾਂ ਲਈ ਰਾਖਵਾਂ)
ਗਲੀ ਤਖਿਆਣਾ ਬਾਬਾ ਸੇ਼ਰ ਸ਼ਾਹ ਅਤੇ ਪੱਖੋਆਣਾਂ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਪੱਖੋਆਣਾਂ ਰੋਡ ਨਾਲ ਚਲਦੇ ਹੋਏ ਸਰਕੂਲਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਮੰਗਾ ਟਾਲ ਵਾਲਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਵਹਾਲਿਆਂ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜੈਨ ਪਾਸਰਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਵਹਾਲਿਆਂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕੂਚਾ ਮਾਹਲ ਕਸਾਹ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕੂਚਾ ਲਹਿਣਾ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਕੱਚਾ ਰੋਡ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਤਨਾਲ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ---------ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰਭੇਜ਼ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਤਖਿਆਣਾ ਬਾਬਾ ਸ਼ੇਰ ਸ਼ਾਹ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਪੱਖੋਆਣਾ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ-4
ਪੱਖੋਆਣਾ ਰੋਡ ਅਤੇ U.ਬੀ.ਸੀ. ਬੈਂਕ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਦੇ ਹੋਏ ਗਲੀ U.ਬੀ.ਸੀ. ਬੈਂਕ ਨਾਲ ਚਲਦੇ ਹੋਏ ਸਰਾਏ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਭਾਟੀਆ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪੰਜਾਬ ਨੈਸ਼ਨਲ ਬੈਂਕ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮਾਤਾ ਰਾਣੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਰਾਏ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਜ਼ੋਗਿੰਦਰ ਪਟਵਾਰੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁੱਜਰਾਂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪੁਰਾਣਾ ਦਰਵਾਜ਼ਾ ਤੀਕ;
9642 PUNJAB GOVT. GAZ. (EXTRA), DECEMBER 26, 2025 (PAUSA 5, 1947 SAKA) ਕੂਚਾ ਲਹਿਣਾ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕੂਚਾ ਮਹਾਲ ਕਸਾਹ ਵਾਲੀ ਤੀਕ; ਫਿਰ ਉਕਤ ਗਲੀਨਾਲ ਚਲਦੇ ਹੋਏ ਗਲੀ ਜੈਨ ਪਾਸਰਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਵਾਲਿਆਂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੰਗੇ ਟਾਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਰਕੂਲਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਪੱਖੋਆਣਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ U.ਬੀ.ਸੀ. ਬੈਂਕ ਵਾਲੀ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ-5 (ਇਸਤਰੀ ਮੈਂਬਰਾਂ ਲਈ ਰਾਖਵਾਂ)
ਜਲੰਧਰ ਰੋਡ ਅਤੇ ਜੋਤੀਸਰ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਜੋਤੀਸਰ ਰੋਡ ਨਾਲ ਚਲਦੇ ਹੋਏ ਗਲੀ ਅਵਤਾਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰੂੁਦੁਆਰਾ ਜੋਤੀਸਰ ਕਲੋਨੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸੇਂਟ ਸੋਲਜਰ ਸਕੂਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਹਰਬੰਸ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਫੋਕਲ ਪੁਆਇੰਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਰਾਏ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ U.ਬੀ.ਸੀ. ਬੈਂਕ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਪੱਖੋਆਣਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਮੰਗਲ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨੰਬਰ-3 ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਜਲੰਧਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਜੋਤੀਸਰ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ-6 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)
ਗਲੀ ਭੱਠਾ ਬਸਤੀ ਅਤੇ ਸੂਆ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਸੂਆ ਨਾਲ ਚਲਦੇ ਹੋਏ ਰਸਤਾ ਸਮਸ਼ਾਨ ਘਾਟ ਤੀਕ; ਫਿਰ ਉਕਤ ਰਸਤੇ ਨਾਲ ਚਲਦੇ ਹੋਏ ਗਲੀ ਪੰਜਾਬ ਨੈਸ਼ਨਲ ਬੈਂਕ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਭਾਟੀਆ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਰਾਏ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਫੋਕਲ ਪੁਆਇੰਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਹਰਬੰਸ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੇਂਟ ਸੋਲਜ਼ਰ ਸਕੂਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰੂਦੁਆਰਾ ਜੋਤੀਸਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਅਵਤਾਰ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਭੱਠਾ ਬਸਤੀ ਤੀਕ; ਫਿਰ ਉਕਤ ਬਸਤੀ ਨਾਲ ਚਲਦੇ ਹੋਏ ਸੂਆ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ-7 (ਇਸਤਰੀ ਮੈਂਬਰਾਂ ਲਈ ਰਾਖਵਾਂ)
ਗਲੀ ਮਾਤਾ ਰਾਣੀਂ ਅਤੇ ਗਲੀ ਰਸਤਾ ਪਿੰਡ ਗੂਨੇਵਾਲ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਪਿੰਡ ਗੂਨੇਵਾਲ ਨਾਲ ਚਲਦੇ ਹੋਏ ਗਲੀ ਗੁਰੂਦੁਆਰਾ ਸਾਹਿਬ ਸੋਸਾਇਟੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਲਿੰਕ ਰੋਡ ਸਮਸ਼ਾਨ ਘਾਟ ਤੀਕ;
ਫਿਰ ਉਕਤ ਰੋਡ ਨਾਲ ਚਲਦੇ ਹੋਏ ਵੈਰੋਵਾਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਸਿੱਧੂ ਐਵਨਿਊ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰੂ ਤੇਗ ਬਹਾਦਰ ਕਲੋਨੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਕੈਪਟਨ ਹੀਰਾ ਸਿੰਘ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਨਵੀਂ ਅਬਾਦੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਰਕੂਲਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਬੈਰੋਵਾਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਪੁਰਾਣਾ ਦਰਵਾਜ਼ਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁੱਜਰਾਂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜੋਗਿੰਦਰ ਪਟਵਾਰੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਨਗਰ ਕੌਂਸਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਰਸਤਾ ਪਿੰਡ ਗੂਨਵਾਲ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ-8
ਪਿੰਡ ਗੂਨੇਵਾਲ ਅਤੇ ਰਸਤਾ ਸਮਸ਼ਾਨ ਘਾਟ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਰਸਤਾ ਸਮਸ਼ਾਨ ਘਾਟ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪੂਰਬੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ; ਫਿਰ ਉਕਤ PUNJAB GOVT. GAZ. (EXTRA), DECEMBER 26, 2025 (PAUSA 5, 1947 SAKA) 9643 ਗੁਰੂਦੁਆਰਾ ਸਾਹਿਬ ਸੋਸਾਇਟੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਪਿੰਡ ਗੂਨੇਵਾਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਰਸਤਾ ਸਮਸ਼ਾਨ ਘਾਟ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ-9 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)
ਗਲੀ ਸਿੱਧੂ ਐਵੀਨਿਊ ਅਤੇ ਵੈਰੋਵਾਲ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਬੈਰੋਵਾਲ ਰੋਡ ਨਾਲ ਚਲਦੇ ਹੋਏ ਸੂਆ ਤੀਕ; ਫਿਰ ਉਕਤ ਸੂਏ ਨਾਲ ਚਲਦੇ ਹੋਏ ਸੇਖ ਫਤਵਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਟਿਊਬਵੈਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੌਰਮਿੰਟ ਸਕੂਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੇਜਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਐਸ.ਏ. ਜ਼ੋਨ ਹਾਈ ਸਕੂਲ ਵਾਲੀ ਤੀਕ; ਫਿਰ ਉਕਤ ਗਲੀਹ ਨਾਲ ਚਲਦੇ ਹੋਏ ਕੈਪਟਨ ਹੀਰਾ ਸਿੰਘ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਗੁਰੂਦੁਆਰਾ ਗੁਰੂ ਤੇਗ ਬਹਾਦਰ ਕਲੋਨੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਿੱਧੂ ਐਵਨਿਊ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਵੈਰੋਵਾਲ ਰੋਡ ਤੀਕ;
ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ-10
ਬਜ਼ਾਰ ਮਸੂਲੀਆ ਅਤੇ ਗਲੀ ਨਵੀਂ ਅਬਾਦੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਨਵੀਂ ਅਬਾਦੀ ਨਾਲ ਚਲਦੇ ਹੋਏ ਗਲੀ ਐਸ.ਏ. ਜੈਨ ਸਕੂਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੇਜਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੌਰਮਿੰਟ ਸਕੂਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਟਿਊਬਵੈਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੇਖ ਫੱਤਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸੂਆ ਪਾਰ ਕਰਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪੱਛਮੀਂ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਡੇਰਾ ਰਾਧਾ ਸੁਆਮੀ ਤੀਕ; ਫਿਰ ਸਰਕੂਲਰ ਰੋਡ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਬਜ਼ਾਰ ਕਸ਼ਮੀਰੀਆਂ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਚੌੜਾ ਬਜ਼ਾਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਲਿੰਕ ਗਲੀ ਚੌੜਾ ਬਜ਼ਾਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਬਜ਼ਾਰ ਮਸੂਲੀਆ ਤੀਕ; ਫਿਰ ਉਕਤ ਬਜ਼ਾਰ ਨਾਲ ਚਲਦੇ ਹੋਏ ਗਲੀ ਨਵੀਂ ਅਬਾਦੀ ਵਾਲੀ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ 11 (ਇਸਤਰੀ ਮੈਂਬਰਾਂ ਲਈ ਰਾਖਵਾਂ)
ਗਲੀ ਪੁਰਾਣਾ ਦਰਵਾਜ਼ਾ ਅਤੇ ਗਲੀ ਵੈਰੋਵਾਲ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਵੈਰੋਵਾਲ ਨਾਲ ਚਲਦੇ ਹੋਏ ਸਰਕੂਲਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਨਵੀਂ ਅਬਾਦੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਬਜ਼ਾਰ ਮਸੂਲੀਆ ਤੀਕ; ਫਿਰ ਉਕਤ ਬਜ਼ਾਰ ਨਾਲ ਚਲਦੇ ਹੋਏ ਲਿੰਕ ਗਲੀ ਚੌੜਾ ਬਜ਼ਾਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਭਗਤਾਂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਨੂਰ ਦੀ ਬਜ਼ਾਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ --------ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬੰਦੂਕਾਂ ਸਾਜਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪੁਰਾਣਾ ਦਰਵਾਜ਼ਾ ਤੀਕ; ਫਿਰ ਪੁਰਾਣਾ ਦਰਵਾਜਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਵੈਰੋਵਾਲ ਰੋਡ ਤੀਕ;
ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ-12 (ਪੱਛੜੀਆਂ ਸ਼੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂ)
ਗਲੀ ਕੈਪਟਨ ਮਿਹਲ ਸਿੰਘ ਅਤੇ ਗੁਰੂਦੁਆਰਾ ਸਾਹਿਬ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗੁਰੂਦੁਆਰਾ ਸਾਹਿਬ ਰੋਡ ਨਾਲ ਚਲਦੇ ਹੋਏ ਗਲੀ ਭੂਸ਼ਣ ਸਕੂਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਬਜ਼ਾਰ ਨੱਥੂਆਣਾ ਗੇਟ ਤੀਕ; ਫਿਰ ਉਕਤ ਗੇਟ ਨਾਲ ਚਲਦੇ ਹੋਏ ਗਲੀ ਕੂਚਾ ਜੈਨੀਆਂ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮਾਤਾ ਸੱਚੀਆਂ ਮਾਹੀਆਂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨੂਰ ਦੀ ਬਜਾਰ ਤੀਕ, ਫਿਰ ਉਕਤ ਬਜਾਰ ਨਾਲ ਚੱਲਦੇ ਹੋਏ ਗਲੀ ਭਗਤਾਂ ਗਲੀ ਠਠਿਆਰਾਂ ਗੇਟ ਤੀਕ; ਫਿਰ ਉਕਤ ਗੇਟ ਤੋਂ ਚਲਦੇ ਹੋਏ ਠਠਿਆਰਾਂ ਬਜ਼ਾਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕੈਪਟਨ ਮਿਹਲ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗੁਰੂਦੁਆਰਾ ਸਾਹਿਬ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
9644 PUNJAB GOVT. GAZ. (EXTRA), DECEMBER 26, 2025 (PAUSA 5, 1947 SAKA)ਵਾਰਡ ਨੰਬਰ-13 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)
ਗਲੀ ਹਰਬੰਸ ਪ੍ਰਾਪਰਟੀ ਡੀਲਰ ਅਤੇ ਸਰਕੂਲਰ ਰੋਡ ਤੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਸਰਕੂਲਰ ਰੋਡ ਨਾਲ ਚਲਦੇ ਹੋਏ ਗਲੀ ਠਠਿਆਰਾਂ ਗੇਟ ਨੂੰ ਪਾਰ ਕਰਦੇ ਹੋਏ ਬਜ਼ਾਰ ਠਠਿਆਰਾਂ ਤੀਕ; ਫਿਰ ਉਕਤ ਬਜ਼ਾਰ ਨਾਲ ਚਲਦੇ ਹੋਏ ਗਲੀ ਕਸ਼ਮੀਰੀਆਂ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਰਕੂਲਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਤਰਨਤਾਰਨ ਬਾਈਪਾਸ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਹਰਬੰਸ ਪ੍ਰਾਪਰਟੀ ਡੀਲਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਰਕੂਲਰ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ-14
ਅੰਮ੍ਰਿਤਸਰ ਜੀ.ਟੀ. ਰੋਡ ਅਤੇ ਬਾਬਾ ਹੁੰਦਲ ਜੀ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਬਾਬਾ ਹੁੰਦਲ ਜੀ ਰੋਡ ਤੀਕ;
ਫਿਰ ਉਕਤ ਰੋਡ ਨਾਲ ਚਲਦੇ ਹੋਏ ਗੰਦਾ ਨਾਲਾ ਤੀਕ; ਫਿਰ ਉਕਤ ਨਾਲੇ ਨਾਲ ਚਲਦੇ ਹੋਏ ਜੁਬਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਕੈਪਟਨ ਮਹਿਲ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਠਠਿਆਰਾਂ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਰਕੂਲਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਹਰਬੰਸ ਪ੍ਰਾਪਰਟੀ ਡੀਲਰ) ਤੀਕ;
ਫਿਰ ਉਕਤ ਗਲੀ ਨਾਲ ਚਲਦੇ ਹੋਏ ਤਰਨਤਾਰਨ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਡੇਰਾ ਰਾਧਾ ਸੁਆਮੀ ਤੀਕ;
ਫਿਰ ਉਕਤ ਗਲੀ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਅੰਮ੍ਰਿਤਸਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਬਾਬਾ ਹੁੰਦਲ ਜੀ ਰੋਡ ਤੀਕ; ਅਰਥਾਤ ਜਿਥੋ ਆਰੰਭ ਕੀਤਾ ਸੀ।
ਵਾਰਡ ਨੰਬਰ-15 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)
ਗੰਦਾ ਨਾਲਾ ਅਤੇ ਬਾਬਾ ਹੁੰਦਲ ਜੀ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਬਾਬਾ ਹੁੰਦਲ ਜੀ ਰੋਡ ਨਾਲ ਚਲਦੇ ਹੋਏ ਕੱਚਾ ਰੋਡ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ---------------------- ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਕੱਚਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਕੂਚਾ ਲਹਿਣਾ ਜੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨੱਥੂਆਣਾ ਗੇਟ ਤੋ ਗਲੀ ਭੂਸ਼ਣ ਸਕੂਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਜੁਬਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗੰਦੇ ਨਾਲੇ ਤੀਕ; ਫਿਰ ਉਕਤ ਗੰਦੇ ਨਾਲੇ ਨਾਲ ਚਲਦੇ ਹੋਏ ਬਾਬਾ ਹੁੰਦਲ ਜੀ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਸਹੀ/-
ਮਨਜੀਤ ਸਿੰਘ ਬਰਾੜ, ਆਈ.ਏ.ਐਸ,
ਸਕੱਤਰ, ਪੰਜਾਬ ਸਰਕਾਰ
ਮਿਤੀ 22 ਦਸੰਬਰ, 2025
ਸਥਾਨਕ ਸਰਕਾਰ ਵਿਭਾਗ
3593/12-2025/Pb. Govt. Press, S.A.S. Nagar