EXTRAORDINARY
Published by Authority
CHANDIGARH, FRIDAY, DECEMBER 26, 2025 (PAUSA 5, 1947 SAKA)
ਪੰਜਾਬ ਸਰਕਾਰ
ਸਥਾਨਕ ਸਰਕਾਰ ਵਿਭਾਗ ਪੰਜਾਬ, ਚੰਡੀਗੜ੍ਹ
(ਮਿਉਂਸਪਲ ਚੋਣਾਂ ਸ਼ਾਖਾ)
ਅਧਿਸੂਚਨਾ
ਮਿਤੀ 22 ਦਸੰਬਰ, 2025
ਨੰਬਰ: 04/61/ਹਲਕਾਬੰਦੀ(ਸ-1)/ਮਚਸ਼/2025/277.- ਪੰਜਾਬ ਮਿਉਂਸਪਲ ਐਕਟ, 1911 (ਪੰਜਾਬ ਐਕਟ III ਆਫ 1911) ਦੀ ਧਾਰਾ 240 ਦੇ ਉਪਬੰਧਾਂ ਅਨੁਸਾਰ ਅਤੇ ਡਿਲੀਮੀਟੇਸ਼ਨ ਆਫ ਵਾਰਡਜ਼ ਆਫ ਮਿਉਂਸਪੈਲਟੀਜ ਰੂਲਜ, 1972 ਦੇ ਨਿਯਮ 8 ਅਧੀਨ ਇਸ ਤੋਂ ਪਹਿਲਾਂ ਇਸ ਸਬੰਧ ਵਿ~ਚ ਜਾਰੀ ਕੀਤੇ ਹੁਕਮਾਂ ਦਾ ਅਧਿਲੰਘਣ ਕਰਦੇ ਹੋਏ ਹੇਠਾਂ ਲਿਖਿਆ ਨਿਯਮਾਂ ਦਾ ਖਰੜ੍ਹਾ ਜਿਨ੍ਹਾਂ ƒ ਬਨਾਉਣ ਲਈ ਪੰਜਾਬ ਦੇ ਰਾਜਪਾਲ ਤਜਵੀਜ ਕਰਦੇ ਹਨ ਅਤੇ ਇਸ ਸਬੰਧ ਵਿ~ਚ ਆਪਣੀਆਂ ਸਮੂਹ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਨਗਰ ਕੌਸਲ ਮਲੋਟ, ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਵਾਰਡਾਂ ਦੀ ਹਲਕਾਬੰਦੀ ਉਨ੍ਹਾਂ ਵਿਅਕਤੀਆਂ ਦੀ ਸੂਚਨਾ ਲਈ ਪ੍ਰਕਾਸ਼ਤ ਕਰਦੇ ਹਨ, ਜਿਨ੍ਹਾਂ ਤੇ ਇਸ ਦਾ ਅਸਰ ਪੈਣ ਦੀ ਸੰਭਾਵਨਾ ਹੋਵੇ। ਉਹ ਇਸ ਅਧਿਸੂਚਨਾ ਦੇ ਪ੍ਰਕਾਸ਼ਤ ਹੋਣ ਤੋਂ 7 ਦਿਨਾਂ ਦੇ ਪਿ~ਛੋਂ ਨਿਮਨ ਅਨੁਸਾਰ ਖਰੜੇ ਤੇ ਪ੍ਰਾਪਤ ਉਨ੍ਹਾਂ ਇਤਰਾਜਾਂ/ਸੁਝਾਵਾਂ ਤੇ ਵਿਚਾਰ ਕੀਤਾ ਜਾਵੇਗਾ ਜਿਹੜੇ ਨਿਯਮਾਂ ਦੇ ਖਰੜੇ ਸਬੰਧੀ ਕਿਸੇ ਵੀ ਅਸਰ ਸੰਭਾਵੀ ਵਿਅਕਤੀ ਵਲੋਂ ਉਕਤ ਅਨੁਸਾਰ ਮਿੱਥੇ ਸਮੇ ਅੰਦਰ ਸਬੰਧਤ ਨਗਰ ਕੌਸਲ ਦੇ ਕਾਰਜ ਸਾਧਕ ਅਫਸਰ ਰਾਂਹੀਂ ਸਕੱਤਰ ਪੰਜਾਬ ਸਰਕਾਰ, ਸਥਾਨਕ ਸਰਕਾਰ ਵਿਭਾਗ ƒ ਪ੍ਰਾਪਤ ਹੋਣਗੇ।
ਨਿਯਮ ਦਾ ਖਰੜਾ
ਨਗਰ ਕੌਸਲ ਮਲੋਟ, ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਨਗਰ ਪਾਲਾਂ ਦੀ ਚੋਣ ਦੇ ਮਕਸਦ ਲਈ ਨਗਰ ਕੌਸਲ ਮਲੋਟ, ਨੂੰ 27 ਵਾਰਡਾਂ ਵਿੱਚ ਵੰਡਿਆ ਜਾਵੇਗਾ ਜਿਨ੍ਹਾਂ ਵਿੱਚ 19 ਵਾਰਡ, ਜਿਨ੍ਹਾਂ ਦੇ ਪਿੱਛੇ ਬਰੈਕਟਾਂ ਅਤੇ ਸ਼ਬਦਾਂ ਵਿੱਚ:-
1. ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ;
2. ਇਸਤਰੀ ਮੈਂਬਰਾਂ ਲਈ ਰਾਖਵਾਂ;
3. ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ; ਅਤੇ
4. ਪੱਛੜੀਆਂ ਸ਼੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂ;
ਲਿਖਿਆ ਹੋਵੇਗਾ ਕਿ ਉਹ ਵਾਰਡ ਉਨਾਂ ਕੈਟਗਰੀਆਂ ਨਾਲ ਸਬੰਧਤ ਮੈਂਬਰਾਂ ਲਈ ਰਾਖਵੇਂ ਹੋਣਗੇ। ਵਾਰਡਾਂ ਦੀਆਂ ਹੱਦਾਂ ਦਾ ਵਰਨਣ ਨਾਲ ਲਗਾਈ ਅਨੁਸੂਚੀ ਵਿੱਚ ਕੀਤਾ ਜਾਂਦਾ ਹੈ।
( 9585 )9586 PUNJAB GOVT. GAZ. (EXTRA), DECEMBER 26, 2025 (PAUSA 5, 1947 SAKA) ਨਗਰ ਕੌਂਸਲ ਮਲੋਟ ਦੇ ਵਾਰਡਾ ਦੀ ਵਰਨਣ ਦਸਦੀ ਅਨੁਸੂਚੀ
ਵਾਰਡ ਨੰਬਰ 1 (ਇਸਤਰੀ ਮੈਂਬਰਾਂ ਲਈ ਰਾਖਵਾਂ)
ਨਹਿਰ ਅਤੇ ਨਗਰ ਕੌਂਸਲ ਦੀ ਉਤਰੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਹੱਦ ਨਾਲ ਚਲਦੇ ਹੋਏ ਪੂਰਵੀ ਹੱਦ ਤੀਕ ਉਕਤ ਹੱਦ ਨਾਲ ਚਲਦੇ ਹੋਏ ਗਲੀ ਨਵੀਂ ਅਬਾਦੀ ਤੱਕ ਉਕਤ ਗਲੀ ਨਾਲ ਚਲਦੇ ਹੋਏ ਪਿੰਕ ਸਿਟੀ ਗਲੀ ਨੰ: 5 ਤੀਕ ਉਕਤ ਗਲੀ ਨਾਲ ਚਲਦੇ ਹੋਏ ਮੇਨ ਗਲੀ ਪਿੰਕ ਸਿਟੀ ਤੀਕ ਉਕਤ ਗਲੀ ਨਾਲ ਚਲਦੇ ਹੋਏ ਗਰੀਨ ਵੈਲੀ ਰੋਡ ਤੀਕ ਉਕਤ ਰੋਡ ਨਾਲ ਚਲਦੇ ਹੋਏ ਵਾਟਰ ਵਰਕਸ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਉਧਮ ਸਿੰਘ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਗਲੀ ਜਹਾਜ ਕੋਠੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਲਿੰਕ ਬੋਲਟ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਬੋਲਟ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਸਰਾਬਾ ਨਗਰ ਤੀਕ, ਉਕਤ ਗਲੀ ਨਾਲ ਚਲਦੇ ਹੋਏ ਵਿਸ਼ਕਰਮਾ ਚੌਕ ਅਤੇ ਮੇਨ ਰੋਡ ਸਰਾਭਾ ਨਗਰ ਤੀਕ, ਉਕਤ ਰੋਡ ਨਾਲ ਚਲਦੇ ਹੋਏ ਸਰਵਿਸ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਮੇਨ ਜਨਤਾ ਕਲੋਨੀ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਜਨਤੀ ਕਲੋਨੀ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਸੇਤੀਆ ਢਾਬੇ ਦੀ ਬੈਕ ਸਾਈਡ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਮਲੋਟ ਮੁਕਤਸਰ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਨਹਿਰ ਤੀਕ, ਉਕਤ ਨਹਿਰ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਉਤਰੀ ਹੱਦ ਤੀਕ ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰ: 2
ਜੀ.ਟੀ. ਰੋਡ ਅਤੇ ਸਰਾਭਾ ਨਗਰ ਮੇਨ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਰੋਡ ਨਾਲ ਚਲਦੇ ਹੋਏ ਵਿਸ਼ਕਰਮਾ ਚੌਂਕ ਤੀਕ, ਉਕਤ ਚੋਂਕ ਨਾਲ ਚਲਦੇ ਹੋਏ ਸਰਾਭਾ ਨਗਰ ਮੇਨ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਉਧਮ ਸਿੰਘ ਨਗਰ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਵਾਟਰ ਵਰਕਸ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਗਲੀ ਨੰ: 4 ਤੀਕ, ਉਕਤ ਗਲੀ ਨਾਲ ਚਲਦੇ ਹੋਏ ਆਦਰਸ਼ ਨਗਰ ਮੇਨ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੌਏ ਗਲੀ ਨੰ: 1 ਤੀਕ, ਉਕਤ ਰੋਡ ਨਾਲ ਚਲਦੇ ਹੋਏ ----------- ਸ੍ਰੀ ਕ੍ਰਿਸ਼ਨ ਭਗਵਾਨ ਗਊਸ਼ਾਲਾ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੌਏ ਸ੍ਰੀ ਕ੍ਰਿਸ਼ਨ ਭਗਵਾਨ ਗਊਸ਼ਾਲਾ ਰੋਡ ਤੋਂ ਆਦਰਸ਼ ਨਗਰ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਜੀ.ਟੀ.ਰੋਡ ਅਤੇ ਸਰਾਭਾ ਨਗਰ ਮੇਨ ਰੋਡ ਤੀਕ ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰ: 3 (ਇਸਤਰੀ ਮੈਂਬਰਾਂ ਲਈ ਰਾਖਵਾਂ)
ਜੀ.ਟੀ. ਰੋਡ ਅਤੇ ਆਦਰਸ਼ ਨਗਰ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਰੋਡ ਨਾਲ ਚਲਦੇ ਹੋਏ ਸ੍ਰੀ ਕ੍ਰਿਸ਼ਨ ਭਗਵਾਨ ਗਊਸ਼ਾਲਾ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਗਊਸ਼ਾਲਾ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਗੋਬਿੰਦ ਨਗਰ, ਉਕਤ ਰੋਡ ਨਾਲ ਚਲਦੇ ਹੋਏ ਗਲੀ ਕਟਗਰੀਆ ਕੋਲੇ ਵਾਲਾ ਡਿਪੂ ਤੀਕ, ਉਕਤ ਰੋਡ ਨਾਲ ਚਲਦੇ ਹੋਏ ਕੋਰਟ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਜੀ.ਟੀ.ਰੋਡ ਅਤੇ ਆਦਰਸ਼ ਨਗਰ ਰੋਡ ਤੀਕ ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰ: 4
ਜੀ.ਟੀ.ਰੋਡ ਅਤੇ ਕੋਰਟ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਰੋਡ ਨਾਲ ਚਲਦੇ ਹੋਏ ਗਲੀ ਕਟਗਰੀਆ ਕੋਲੇ ਵਾਲਾ ਡਿਪੂ ਤੀਕ, ਉਕਤ ਰੋਡ ਨਾਲ ਚਲਦੇ ਹੋਏ ਗੋਬਿੰਦ ਨਗਰ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਗਊਸ਼ਾਲਾ ਰੋਡ ਅਤੇ ਸ੍ਰੀ ਕ੍ਰਿਸ਼ਨ ਭਗਵਾਨ ਗਊਸ਼ਾਲਾ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋੲ ਆਦਰਸ਼ ਨਗਰ ਰੋਡ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਨੰ: 1 ਤੀਕ, ਉਕਤ ਗਲੀ ਨਾਲ ਚਲਦੇ ਹੋਏ ਆਦਰਸ਼ ਨਗਰ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਗਲੀ ਨੰ: 4 ਤੀਕ, ਉਕਤ ਗਲੀ ਨਾਲ ਚਲਦੇ ਹੋਏ ਵਾਟਰ ਵਰਕਸ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਵਾਟਰ ਵਰਕਸ ਰੋਡ ਤੀਕ, ਉਕਤ ਰੇੋਡ ਨਾਲ ਚਲਦੇ ਹੋਏ ਕੋਰਟ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਡੀ.ਏ.ਵੀ ਸਕੂਲ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋੇਏ ਤਹਿਸੀਲ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਮੇਨ ਬਜਾਰ ਗਲੀ ਨੰ: 6 ਤੀਕ, ਉਕਤ ਗਲੀ ਨਾਲ ਚਲਦੇ ਹੋਏ ਗੁਰਦਵਾਰਾ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਜੀ.ਟੀ.ਰੋਡ ਅਤੇ ਕੋਰਟ ਰੋਡ ਤੀਕ ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰ: 5 (ਇਸਤਰੀ ਮੈਂਬਰਾਂ ਲਈ ਰਾਖਵਾਂ)
ਜੀ.ਟੀ.ਰੋਡ ਅਤੇ ਗੁਰਦੁਆਰਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਰੋਡ ਨਾਲ ਚਲਦੇ ਹੋਏ ਮੇਨ ਬਜਾਰ PUNJAB GOVT. GAZ. (EXTRA), DECEMBER 26, 2025 (PAUSA 5, 1947 SAKA) 9587 ਨੰ: 2 ਤੀਕ, ਉਕਤ ਗਲੀ ਨਾਲ ਚਲਦੇ ਹੋਏ ਕ੍ਰਿਸ਼ਨਾ ਨਗਰ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਮੇਨ ਬਜਾਰ ਗਲੀ ਨੰ: 9 ਤੀਕ, ਉਕਤ ਗਲੀ ਨਾਲ ਚਲਦੇ ਹੋਏ ਗੁਰਦੁਆਰਾ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਗਲੀ ਨੰ: 4 ਤੋਂ ਮੇਨ ਬਜਾਰ ਗਲੀ ਨੰ: 11 ਤੀਕ, ਉਕਤ ਗਲੀ ਨਾਲ ਚਲਦੇ ਹੋਏ ਬਿਰਲਾ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਸਰਕਾਰੀ ਪ੍ਰਾਇਮਰੀ ਸਕੂਲ ਦੀ ਚਾਰਦਿਵਾਰੀ ਤੀਕ, ਉਕਤ ਰੋਡ ਨਾਲ ਚਲਦੇ ਹੋਏ ਲਿੰਕ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਇੰਦਰਾ ਬਸਤੀ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਮੇਨ ਬਜਾਰ ਗਲੀ ਨੰ: 4 ਤੀਕ, ਉਕਤ ਗਲੀ ਨਾਲ ਚਲਦੇ ਹੋਏ ਰੇੇਲਵੇ ਲਾਈਨ ਦੀ ਬਾਊਂਡਰੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਜੀ.ਟੀ.ਰੋਡ ਅਤੇ ਗੁਰਦੁਆਰਾ ਰੋਡ ਤੀਕ ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰ: 6
ਮੇਨ ਬਜਾਰ ਗਲੀ ਨੰ: 6 ਅਤੇ ਤਹਿਸੀਲ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਰੋਡ ਨਾਲ ਚਲਦੇ ਹੋਏ ਡੀ.ਏ.ਵੀ ਸਕੂਲ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਕੋਰਟ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਪਿੰਕ ਸਿਟੀ ਮੇਨ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਪਿੰਕ ਸਿਟੀ ਗਲੀ ਨੰ: 5 ਤੀਕ, ਉਕਤ ਗਲੀ ਨਾਲ ਚਲਦੇ ਹੋਏ ਗੁਰਦੁਆਰਾ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਨਵੀਂ ਆਬਾਦੀ ਗਲੀ ਤੋਂ ਨਗਰ ਕੌਂਸਲ ਦੀ ਪੂਰਵੀ ਹੱਦ ਤੀਕ, ਉਕਤ ਹੱਦ ਨਾਲ ਚਲਦੇ ਹੋਏ ਪੁਰਾਣੀ ਸੇਖੂ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਚਲਦੇ ਹੋਏ ਕ੍ਰਿਸ਼ਨਾ ਨਗਰ ਗਲੀ ਨੰ: 9 ਤੀਕ, ਉਕਤ ਗਲੀ ਨਾਲ ਚਲਦੇ ਹੋਏ ---------ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਨੰ: 4 ਤੀਕ, ਉਕਤ ਗਲੀ ਨਾਲ ਚਲਦੇ ਹੋਏ ਗੁਰਦੁਆਰਾ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਗਲੀ ਨੰ: 5 ਤੀਕ, ਉਕਤ ਗਲੀ ਨਾਲ ਚਲਦੇ ਹੋਏ ਕ੍ਰਿਸ਼ਨਾ ਨਗਰ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਕ੍ਰਿਸ਼ਨਾ ਨਗਰ ਗਲੀ ਨੰ: 2 ਤੀਕ, ਉਕਤ ਗਲੀ ਨਾਲ ਚਲਦੇ ਹੋਏ ਕ੍ਰਿਸ਼ਨਾ ਨਗਰ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਮੇਨ ਬਜਾਰ ਗਲੀ ਨੰ: 7 ਤੀਕ, ਉਕਤ ਗਲੀ ਨਾਲ ਚਲਦੇ ਹੋਏ ਗੁਰਦੁਆਰਾ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਮੇਨ ਬਜਾਰ ਗਲੀ ਨੰ: 6 ਤੀਕ ਉਕਤ ਗਲੀ ਨਾਲ ਚਲਦੇ ਹੋਏ ਤਹਿਸੀਲ ਰੋਡ ਤੀਕ ਅਰਥਾਤ ਜਿਥੋ ਆਰੰਭ ਕੀਤਾ ਸੀ।
ਵਾਰਡ ਨੰ: 7 (ਇਸਤਰੀ ਮੈਂਬਰਾਂ ਲਈ ਰਾਖਵਾਂ)
ਮੇਨ ਬਜਾਰ ਗਲੀ ਨੰ: 7 ਤੋਂ ---------------- ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਗਲੀ ਨਾਲ ਚਲਦੇ ਹੋਏ ਕ੍ਰਿਸ਼ਨਾ ਨਗਰ ਗਲੀ ਨੰ: 9 ਤੀਕ, ਉਕਤ ਗਲੀ ਨਾਲ ਚਲਦੇ ਹੋਏ ਪੁਰਾਣੀ ਸੇਖੂ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਗਲੀ ਡੇਅਰੀ ਵਾਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਡੀ.ਏ.ਵੀ ਕਾਲਜ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਡੀ.ਏ.ਵੀ ਕਾਲਜ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਡੀ.ਏ.ਵੀ ਕਾਲਜ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਮਿੱਡਾ ਡਿੱਪੂ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਭਿੜੀ ਗਲੀ ਤੋਂ ਮਹਾਂਵੀਰ ਗਊਸ਼ਾਲਾ ਰੋਡ ਤੀਕ, ਉਕਤ ਗਲੀ ਨਾਲ ਚਲਦੇ ਹੋਏ ਮੇਨ ਬਜਾਰ ਗਲੀ ਨੰ: 11 ਤੋਂ ---------------- ਤੀਕ ਅਰਥਾਤ ਜਿਥੋ ਆਰੰਭ ਕੀਤਾ ਸੀ।
ਵਾਰਡ ਨੰ: 8
ਗਲੀ ਡਾਇਰੀ ਵਾਲੀ ਤੋਂ ਪੁਰਾਣੀ ਸੇਖੂ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪੂਰਵੀ ਹੱਦ ਤੀਕ, ਉਕਤ ਹੱਦ ਨਾਲ ਚਲਦੇ ਹੋਏ ਤਨੇਜਾ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਭੀੜੀ ਗਲੀ ਤੋਂ ਗਲੀ ਨੰ: 3 ਮਹਾਂਵੀਰ ਨਗਰ ਤੀਕ, ਉਕਤ ਗਲੀ ਨਾਲ ਚਲਦੇ ਹੋਏ ਬੋਹੜ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਡੀ.ਏ.ਵੀ ਕਾਲਜ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਡੀ.ਏ.ਵੀ ਕਾਲਜ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਡੀ.ਏ.ਵੀ ਕਾਲਜ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਡਾਇਰੀ ਵਾਲੀ ਤੋਂ ਪੁਰਾਣੀ ਸੇਖੂ ਰੋਡ ਤੀਕ ਅਰਥਾਤ ਜਿਥੋ ਆਰੰਭ ਕੀਤਾ ਸੀ।
ਵਾਰਡ ਨੰ: 9 (ਇਸਤਰੀ ਮੈਂਬਰਾਂ ਲਈ ਰਾਖਵਾਂ)
ਡੀ.ਏ.ਵੀ ਕਾਲਜ ਵਾਲੀ ਗਲੀ ਤੋਂ ਬੋਹੜ ਵਾਲੀ ਗਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਗਲੀ ਨਾਲ ਚਲਦੇ ਹੋਏ ----- ਗਲੀ ਤੋਂ ਮਹਾਂਵੀਰ ਗਊਸ਼ਾਲਾ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਮਹਾਂਵੀਰ ਗਊਸ਼ਾਲਾ ਰੋਡ ਤੀਕ, ਉਕਤ ਰੋਡ9588 PUNJAB GOVT. GAZ. (EXTRA), DECEMBER 26, 2025 (PAUSA 5, 1947 SAKA) ਨਾਲ ਚਲਦੇ ਹੋਏ ਗਲੀ ਸ਼ੇਰ ਚੰਦ ਵਧਵਾ ਤੀਕ, ਉਕਤ ਗਲੀ ਨਾਲ ਚਲਦੇ ਹੋਏ ਡੀ.ਏ.ਵੀ ਕਾਲਜ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਡੀ.ਏ.ਵੀ ਕਾਲਜ ਵਾਲੀ ਗਲੀ ਤੋਂ ਬੋਹੜ ਵਾਲੀ ਗਲੀ ਤੀਕ ਅਰਥਾਤ ਜਿਥੋ ਆਰੰਭ ਕੀਤਾ ਸੀ।
ਵਾਰਡ ਨੰ: 10 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)
ਬਿਰਲਾ ਰੋਡ ਤੋਂ ਮਹਾਂਵੀਰ ਗਊਸ਼ਾਲਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਰੋਡ ਨਾਲ ਚਲਦੇ ਹੋਏ ਭੀੜੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਮਿਡਾ ਡਿਪੂ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਡੀ.ਏ.ਵੀ ਕਾਲਜ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਸੇ਼ਰ ਚੰਦ ਵਧਵਾ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਮਹਾਂਵੀਰ ਗਊਸ਼ਾਲਾ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ----- ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗੁਰਦੁਆਰਾ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਸਿੰਗੀਕਾਟ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਬਾਬਾ ਖੇਤਰਪਾਲ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਪੀਰ ਖਾਨੇ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਰੇਲਵੇ ਲਾਈਨ Uਵਰ ਬ੍ਰਿਜ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਨੰ: 4 ਤੀਕ, ਉਕਤ ਗਲੀ ਨਾਲ ਚਲਦੇ ਹੋਏ ਇੰਦਰਾ ਬਸਤੀ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਲਿੰਕ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਬੀ.ਪੀ.ਈ.U. ਦਫਤਰ ਪ੍ਰਾਈਮਰੀ ਸਕੂਲ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਬਿਰਲਾ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਬਿਰਲਾ ਰੋਡ ਤੋਂ ਮਹਾਂਵੀਰ ਗਊਸ਼ਾਲਾ ਰੋਡ ਤੀਕ ਅਰਥਾਤ ਜਿਥੋ ਆਰੰਭ ਕੀਤਾ ਸੀ।
ਵਾਰਡ ਨੰ: 11 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)
ਜੀ.ਟੀ. ਰੋਡ ਤੋਂ ਰੇਲਵੇ ਲਾਈਨ Uਵਰ ਬ੍ਰਿਜ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਰੇਲਵੇ ਲਾਈਨ ਨਾਲ ਚਲਦੇ ਹੋਏ ਰੇਲਵੇ ਲਾਈਨ ਕ੍ਰਾਸ ਕਰਦੇ ਹੋਏ ਬਾਬਾ ਖੇਤਰਪਾਲ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਸਿੰਗੀਕਾਟ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗੁਰਦੁਆਰਾ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਐਮ.ਆਰ ਸਕੂਲ ਦੀ ਬੈਕ ਸਾਈਡ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਐਮ.ਆਰ ਸਕੂਲ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਨਗਰ ਕੌੇਸਲ ਦੀ ਪੂਰਵੀ ਹੱਦ ਤੀਕ, ਉਕਤ ਹੱਦ ਨਾਲ ਚਲਦੇ ਹੋਏ ਕਲਗੀਧਰ ਐਨਕਲੇਵ ਰੋਡ ਤੀਕ, ਉਕਤ ਗਲੀ ਨਾਲ ਚਲਦੇ ਹੋਏ ਐਫ.ਸੀ.ਆਈ ਗੋਦਾਮਾਂ ਦੀ ਚਾਰਦੀਵਾਰੀ ਤੀਕ, ਉਕਤ ਚਾਰਦੀਵਾਰੀ ਨਾਲ ਚਲਦੇ ਹੋਏ ਗਲੀ --- ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਨੰ: 5 ਤੀਕ, ਉਕਤ ਗਲੀ ਨਾਲ ਚਲਦੇ ਹੋਏ -- ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਅਜੀਤ ਨਗਰ ਗਲੀ ਨੰ: 4 ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਨੰ: 3 ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਨੰ: 2 ਤੀਕ, ਉਕਤ ਗਲੀ ਨਾਲ ਚਲਦੇ ਹੋਏ ਜੀ.ਟੀ.ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਜੀ.ਟੀ. ਰੋਡ ਤੋਂ ਰੇਲਵੇ ਲਾਈਨ Uਵਰ ਬ੍ਰਿਜ ਤੀਕ ਅਰਥਾਤ ਜਿਥੋ ਆਰੰਭ ਕੀਤਾ ਸੀ।
ਵਾਰਡ ਨੰ: 12
ਜੀ.ਟੀ. ਰੋਡ ਤੋਂ ਅਜੀਤ ਨਗਰ ਗਲੀ ਨੰ: 2 ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਗਲੀ ਨਾਲ ਚਲਦੇ ਹੋਏ ਅਜੀਤ ਨਗਰ ਗਲੀ ਨੰ: 3 ਤੀਕ, ਉਕਤ ਗਲੀ ਨਾਲ ਚਲਦੇ ਹੋਏ ਅਜੀਤ ਨਗਰ ਗਲੀ ਨੰ: 4 ਤੀਕ, ਉਕਤ ਗਲੀ ਨਾਲ ਚਲਦੇ ਹੋਏ -- ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਨੰ: 5 ਤੀਕ, ਉਕਤ ਗਲੀ ਨਾਲ ਚਲਦੇ ਹੋਏ ਐਫ.ਸੀ.ਆਈ ਗੋਦਾਮਾਂ ਦੀ ਚਾਰਦੀਵਾਰੀ ਤੀਕ, ਉਕਤ ਚਾਰਦੀਵਾਰੀ ਨਾਲ ਚਲਦੇ ਹੋਏ ਕਲਗੀਧਰ ਐਨਕਲੇਵ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਦੱਖਣ ਹੱਦ ਤੀਕ, ਉਕਤ ਹੱਦ ਨਾਲ ਚਲਦੇ ਹੋਏ ਜੀ.ਟੀ. ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਅਜੀਤ ਨਗਰ ਗਲੀ ਨੰ: 2 ਤੀਕ ਅਰਥਾਤ ਜਿਥੋ ਆਰੰਭ ਕੀਤਾ ਸੀ।
ਵਾਰਡ ਨੰ: 13 (ਇਸਤਰੀ ਮੈਂਬਰਾਂ ਲਈ ਰਾਖਵਾਂ)
ਸੱਚਾ ਸੋਦਾ ਰੋਡ ਤੋਂ ਕੱਚਾ ਰਸਤਾ ਰਾਵਨ ਗਰਾਉਂਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਗਲੀ ਨਾਲ ਚਲਦੇ ਹੋਏ -- ਦੀ ਦੱਖਣੀ ਹੱਦ ਤੀਕ, ਉਕਤ ਹੱਦ ਨਾਲ ਚਲਦੇ ਹੋਏ ਸੱਚਾ ਸੋਦਾ ਰੋਡ ਤੋਂ ਕੱਚਾ ਰਸਤਾ ਰਾਵਨ ਗਰਾਉਂਡ ਤੀਕ ਅਰਥਾਤ ਜਿਥੋ ਆਰੰਭ ਕੀਤਾ ਸੀ।
PUNJAB GOVT. GAZ. (EXTRA), DECEMBER 26, 2025 (PAUSA 5, 1947 SAKA) 9589ਵਾਰਡ ਨੰ: 14 (ਪੱਛੜੀਆਂ ਸ਼੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂ)
ਸੱਚਾ ਸੋਦਾ ਰੋਡ ਤੋਂ ਜੀ.ਟੀ.ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਰੋਡ ਨਾਲ ਚਲਦੇ ਹੋਏ ਸਾਹਿਬਜਾਦਾ ਅਜੀਤ ਸਿੰਘ ਨਗਰ ਗਲੀ ਨੰ: 1 ਤੀਕ, ਉਕਤ ਗਲੀ ਨਾਲ ਚਲਦੇ ਹੋਏ ਨੀਵਾਂ ਮੁਹੱਲਾ ਗਲੀ ਨੰ:3 ਤੀਕ, ਉਕਤ ਗਲੀ ਨਾਲ ਚਲਦੇ ਹੋਏ -- ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਕੱਚਾ ਰਸਤਾ ਰਾਵਨ ਗਰਾਉਂਡ ਤੀਕ, ਉਕਤ ਗਰਾਉਂਡ ਨਾਲ ਚਲਦੇ ਹੋਏ ਸੱਚਾ ਸੋਦਾ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਨਿਉੂ ਗੋਬਿੰਦ ਨਗਰ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਭੀੜੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਨਿਊ ਗੋਬਿੰਦ ਨਗਰ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਸੱਚਾ ਸੋਦਾ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਜੀ.ਟੀ.ਰੋਡ ਤੀਕ ਅਰਥਾਤ ਜਿਥੋ ਆਰੰਭ ਕੀਤਾ ਸੀ।
ਵਾਰਡ ਨੰ: 15 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)
ਏਕਤਾ ਨਗਰ ਗਲੀ ਨੰ: 1 ਤੋਂ ਮਲੋਟ ਸਟੇਸ਼ਨ ਫੁੱਟUਵਰ ਬ੍ਰਿਜ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਬ੍ਰਿਜ ਨਾਲ ਚਲਦੇ ਹੋਏ ਜੀ.ਟੀ.ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਸੱਚਾ ਸੋਦਾ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ -- ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਸੱਚਾ ਸੋਦਾ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਨਿਊ ਗੋਬਿੰਦ ਨਗਰ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ -- ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਨਿਊ ਗੋਬਿੰਦ ਨਗਰ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਸੱਚਾ ਸੋਦਾ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਏਕਤਾ ਨਗਰ ਗਲੀ 0 ਤੀਕ, ਉਕਤ ਗਲੀ ਨਾਲ ਚਲਦੇ ਹੋਏ ਲਿੰਕ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਏਕਤਾ ਨਗਰ ਗਲੀ ਨੰ: 1 ਤੀਕ ਤੋਂ ਮਲੋਟ ਸਟੇਸ਼ਨ ਫੁੱਟUਵਰ ਬ੍ਰਿਜ ਤੀਕ ਅਰਥਾਤ ਜਿਥੋ ਆਰੰਭ ਕੀਤਾ ਸੀ।
ਵਾਰਡ ਨੰ: 16 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)
ਨਗਰ ਕੌਂਸਲ ਦੀ ਪੂਰਵੀ ਹੱਦ ਤੋਂ ਮਲੋਟ ਰੇਲਵੇ ਲਾਈਨ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਰੇਲਵੇ ਲਾਈਨ ਦੇ ਨਾਲ ਚਲਦੇ ਹੋਏ ਏਕਤਾ ਨਗਰ ਗਲੀ ਨੰ: 1 ਤੀਕ, ਉਕਤ ਗਲੀ ਨਾਲ ਚਲਦੇ ਹੋਏ ਲਿੰਕ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਏਕਤਾ ਨਗਰ ਗਲੀ 0 ਤੀਕ, ਉਕਤ ਗਲੀ ਨਾਲ ਚਲਦੇ ਹੋਏ ਸੱਚਾ ਸੋਦਾ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਨਗਰ ਕੋਸਲ ਦੀ ਦੱਖਣੀ ਹੱਦ ਤੀਕ, ਉਕਤ ਹੱਦ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪੂਰਵੀ ਹੱਦ ਤੋਂ ਮਲੋਟ ਰੇਲਵੇ ਲਾਈਨ ਤੀਕ ਅਰਥਾਤ ਜਿਥੋ ਆਰੰਭ ਕੀਤਾ ਸੀ।
ਵਾਰਡ ਨੰ: 17 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)
ਦੁਰਗਾ ਕਲੋਨੀ ਗਲੀ ਤੋਂ ਖਾਲੇ ਵਾਲੀ ਗਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਗਲੀ ਨਾਲ ਚਲਦੇ ਹੋਏ -- ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਮਲੋਟ ਰੇਲਵੇ ਲਾਈਨ ਤੀਕ, ਉਕਤ ਰੇਲਵੇ ਲਾਈਨ ਨਾਲ ਚਲਦੇ ਹੋਏ ਲਿੰਕ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਜਮਨਾ ਦੇਵੀ ਐਕਸ ਐਮ.ਸੀ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਦੁਰਗਾ ਕਲੋਨੀ ਗਲੀ ਤੋਂ ਖਾਲੇੇ ਵਾਲੀ ਗਲੀ ਤੀਕ ਅਰਥਾਤ ਜਿਥੋ ਆਰੰਭ ਕੀਤਾ ਸੀ।
ਵਾਰਡ ਨੰ: 18 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)
ਛੋਟਾ ਪੀਰਖਾਨਾ ਵਾਲੀ ਗਲੀ ਤੋਂ ਨਾਟਕ ਪਟਵਾਰੀ ਚੌਂਕ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਚੋਂਕ ਨਾਲ ਚਲਦੇ ਹੋਏ ਮੇਨ ਗਲੀ ਜਗਦੀਸ਼ ਆਰ.U ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਮੰਦਿਰ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ -- ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਮੰਦਿਰ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਖਾਲੇ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਦੁਰਗਾ ਕਲੋਨੀ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਜਮਨਾ ਦੇਵੀ ਐਕਸ ਐਮ.ਸੀ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ --ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਨੰ: 2 ਤੀਕ, ਉਕਤ ਗਲੀ ਨਾਲ ਚਲਦੇ ਹੋਏ ਲਿੰਕ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਨੰ: 1 ਤੀਕ, ਉਕਤ ਗਲੀ ਨਾਲ ਚਲਦੇ ਹੋਏ ਛੋਟਾ ਪੀਰਖਾਲਾ ਵਾਲੀ ਗਲੀ ਤੋਂ ਨਾਨਕ ਪਟਵਾਰੀ ਚੌਂਕ ਅਰਥਾਤ ਜਿਥੋ ਆਰੰਭ ਕੀਤਾ ਸੀ।
ਵਾਰਡ ਨੰ: 19 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)
ਨਗਰ ਕੌਂਸਲ ਦੀ ਪੱਛਮੀ ਹੱਦ ਤੋਂ ਮਹਾਰਾਜਾ ਰਣਜੀਤ ਸਿੰਘ ਕਾਲਜ ਦੀ ਬੈਕ ਸਾਈਡ ਦੀ ਗਲੀ ਦੇ ਮਿਲਣ ਦੇ ਸਥਾਨ 9590 PUNJAB GOVT. GAZ. (EXTRA), DECEMBER 26, 2025 (PAUSA 5, 1947 SAKA) ਉਕਤ ਗਲੀ ਨਾਲ ਚਲਦੇ ਹੋਏ ਗਲੀ ਖਾਲੇ ਵਾਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਚੋ:ਆਤਮਾ ਰਾਮ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਕਾਲੀ ਮਾਤਾ ਮੰਦਿਰ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਬਾਜ ਸਿੰਘ ਤੀਕ, ਉਕਤ ਗਲੀ ਨਾਲ ਚਲਦੇ ਹੋਏ ਸ਼ਿਵਾਲਿਕ ਪਬਲਿਕ ਸਕੂਲ ਰੋਡ ਤੀਕ, ਉਕਤ ਰੋਡ ਤੇ ਚਲਦੇ ਹੋਏ ਪਟੇਲ ਨਗਰ ਗਲੀ ਨੰ: 2 ਤੀਕ, ਉਕਤ ਗਲੀ ਨਾਲ ਚਲਦੇ ਹੋਏ ਪਟੇਲ ਨਗਰ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਸੇਖੋ ਰੋਡ ਅਤੇ ਮੇਨ ਜਗਦੀਸ਼ ਆਰ.U ਵਾਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਜਾਦੂਗਰ ਚੌਂਕ ਤੀਕ, ਉਕਤ ਚੋਂਕ ਨਾਲ ਚਲਦੇ ਹੋਏ ਨਾਨਕ ਪਟਵਾਰੀ ਚੋਂਕ ਤੀਕ, ਉਕਤ ਚੋਂਕ ਨਾਲ ਚਲਦੇ ਹੋਏ ਛੋਟਾ ਪੀਰਖਾਨਾ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਨੰ: 1 ਤੀਕ, ਉਕਤ ਗਲੀ ਨਾਲ ਚਲਦੇ ਹੋਏ ਲਿੰਕ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਨੰ: 2 ਤੀਕ, ਉਕਤ ਗਲੀ ਨਾਲ ਚਲਦੇ ਹੋਏ -- ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਜਮਨਾਦੇਵੀ ਐਕਸ ਐਮ.ਸੀ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਲਿੰਕ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੋਂ ਮਹਾਰਾਜਾ ਰਣਜੀਤ ਸਿੰਘ ਕਾਲਜ ਦੀ ਬੈਕ ਸਾਈਡ ਦੀ ਗਲੀ ਤੀਕ ਅਰਥਾਤ ਜਿਥੋ ਆਰੰਭ ਕੀਤਾ ਸੀ।
ਵਾਰਡ ਨੰ: 20 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)
ਮੰਦਰ ਵਾਲੀ ਗਲੀ ਤੋਂ ਸੇਖੋਂ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਰੋਡ ਨਾਲ ਚਲਦੇ ਹੋਏ ਬਖਸੀਸ਼ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਵਾਲਮਿਕੀ ਮੁਹੱਲਾ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ -- ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਬੁਰਜਾ ਫਾਟਕ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਭੋਲਾ ਐਮ.ਸੀ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਮੰਦਰ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ -- ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਮੰਦਰ ਵਾਲੀ ਗਲੀ ਤੋਂ ਸੇਖੋਂ ਰੋਡ ਤੀਕ ਅਰਥਾਤ ਜਿਥੋ ਆਰੰਭ ਕੀਤਾ ਸੀ।
ਵਾਰਡ ਨੰ: 21 (ਇਸਤਰੀ ਮੈਂਬਰਾਂ ਲਈ ਰਾਖਵਾਂ)
ਮੇਨ ਰੋਡ ਪਟੇਲ ਨਗਰ ਵਾਲੀ ਗਲੀ ਬਖਸੀਸ ਸਿੰਘ ਵਾਲੀ ਗਲੀ ਤੋਂ ਕ੍ਰਿਸ਼ਨ ਮੰਦਰ ਵਾਲੀ ਗਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਗਲੀ ਨਾਲ ਚਲਦੇ ਹੋਏ ਚੋਧਰੀ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਸੇਖੋਂ ਰੋਡ ਤੀਕ, ਉਕਤ ਗਲੀ ਨਾਲ ਚਲਦੇ ਹੋਏ ਬਹਾਦਰ ਫੈਕਟਰੀ ਵਾਲੀ ਗਲੀ ਤੀਕ, ਹੇਤ ਰਾਮ ਕਲੋਨੀ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਗੁਰੂ ਨਾਨਕ ਨਗਰ ਗਲੀ ਨੰ: 2 ਤੀਕ, ਉਕਤ ਗਲੀ ਨਾਲ ਚਲਦੇ ਹੋਏ ਡਾ. ਦੁੱਗਲ ਹੈਮੋਪੈਥਿਕ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਜੀ.ਟੀ.ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਮਲੋਟ ਸਟੇਸ਼ਨ ਫੁੱਟUਵਰ ਬ੍ਰਿਜ ਤੀਕ, ਉਕਤ ਬ੍ਰਿਜ ਨਾਲ ਚਲਦੇ ਹੋਏ -- ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਵਾਲਮਿਕੀ ਮੁਹੱਲਾ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਮੇਨ ਰੋਡ ਪਟੇਲ ਨਗਰ ਗਲੀ ਪ੍ਰਧਾਨ ਬਖਸੀਸ ਸਿੰਘ ਵਾਲੀ ਗਲੀ ਤੋਂ ਕ੍ਰਿਸ਼ਨ ਮੰਦਰ ਵਾਲੀ ਗਲੀ ਅਰਥਾਤ ਜਿਥੋ ਆਰੰਭ ਕੀਤਾ ਸੀ।
ਵਾਰਡ ਨੰ: 22
ਮੇਨ ਰੋਡ ਪਟੇਲ ਨਗਰ ਗਲੀ ਪ੍ਰਧਾਨ ਬਖਸੀਸ ਸਿੰਘ ਵਾਲੀ ਰੋਡ ਤੋਂ ਮਸੀਤ ਵਾਲੀ ਗਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਗਲੀ ਨਾਲ ਚਲਦੇ ਹੋਏ ਡਾ. ਜਗਦੀਸ਼ ਰਾਏ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਚੋਧਰੀ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ -- ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਹੇਤ ਰਾਮ ਕਲੋਨੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਬਹਾਦਰ ਫੈਕਟਰੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਸੇਖੋ ਰੋਡ ਤੀਕ, ਉਕਤ ਗਲੀ ਨਾਲ ਚਲਦੇ ਹੋਏ ਚੋਧਰੀ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਕ੍ਰਿਸ਼ਨ ਮੰਦਰ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਬਖਸੀਸ ਸਿੰਘ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਪਲੇਟ ਨਗਰ ਰੋਡ ਤੀਕ ਅਰਥਾਤ ਜਿਥੋ ਆਰੰਭ ਕੀਤਾ ਸੀ।
ਵਾਰਡ ਨੰ: 23 (ਇਸਤਰੀ ਮੈਂਬਰਾਂ ਲਈ ਰਾਖਵਾਂ)
ਗਲੀ ਆਇਰਨ ਫੈਕਟਰੀ ਤੋਂ ਜੀ.ਟੀ.ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਰੋਡ ਨਾਲ ਚਲਦੇ ਹੋਏ ਡਾ.
ਡਾ.ਜਗਦੀਸ਼ ਵਾਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਮਸੀਤ ਵਾਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗੁਰੂ ਨਾਨਕ ਨਗਰ ਗਲੀ ਨੰ: 2 ਤੀਕ, ਉਕਤ ਰੋਡ ਨਾਲ ਚਲਦੇ ਹੋਏ ਗਲੀ ਨੰ: 6 ਤੀਕ, ਉਕਤ ਗਲੀ ਨਾਲ ਚਲਦੇ ਹੋਏ ਗੁਰੂ ਨਾਨਕ ਨਗਰ ਗਲੀ ਨੰ:
PUNJAB GOVT. GAZ. (EXTRA), DECEMBER 26, 2025 (PAUSA 5, 1947 SAKA) 9591 ਗਲੀ ਨੰ: 4 ਤੀਕ, ਉਕਤ ਗਲੀ ਨਾਲ ਚਲਦੇ ਹੋਏ ਡਾ. ਸੇਖੋ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗੁਰੂ ਨਾਨਕ ਨਗਰਗਲੀ ਨੰ: 7 ਤੀਕ, ਉਕਤ ਗਲੀ ਨਾਲ ਚਲਦੇ ਹੋਏ ਡਾ. ਸਗਨ ਲਾਲ ਪ੍ਰਧਾਨ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਆਇਰਨ ਫੈਕਟਰੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਆਇਰਨ ਫੈਕਟਰੀ ਤੋਂ ਜੀ.ਟੀ.ਰੋਡ ਤੀਕ ਅਰਥਾਤ ਜਿਥੋ ਆਰੰਭ ਕੀਤਾ ਸੀ।
ਵਾਰਡ ਨੰ: 24
ਦਵਿੰਦਰਾ ਰੋਡ ਵਾਲੀ ਗਲੀ ਤੋਂ ਗੁਰੂ ਨਾਨਕ ਨਗਰ ਗਲੀ ਨੰ: 6 ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਗਲੀ ਨਾਲ ਚਲਦੇ ਹੋਏ ਗੁਰੂ ਨਾਨਕ ਨਗਰ ਗਲੀ ਨੰ: 5 ਤੀਕ, ਉਕਤ ਗਲੀ ਨਾਲ ਚਲਦੇ ਹੋਏ ਗੁਰੂ ਨਾਨਕ ਨਗਰ ਗਲੀ ਨੰ: 6 ਤੀਕ, ਉਕਤ ਗਲੀ ਨਾਲ ਚਲਦੇ ਹੋਏ ਗੁਰੂ ਨਾਨਕ ਨਗਰ ਗਲੀ ਨੰ: 2 ਤੀਕ, ਉਕਤ ਗਲੀ ਨਾਲ ਚਲਦੇ ਹੋਏ ਮਸੀਤ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ -- ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਡਾ.ਇਕਬਾਲ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਦਵਿੰਦਰਾ ਰੋਡ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਦਵਿੰਦਰਾ ਰੋਡ ਵਾਲੀ ਗਲੀ ਤੋਂ ਗੁਰੂ ਨਾਨਕ ਨਗਰ ਗਲੀ ਨੰ: 6 ਤੀਕ ਅਰਥਾਤ ਜਿਥੋ ਆਰੰਭ ਕੀਤਾ ਸੀ।
ਵਾਰਡ ਨੰ: 25 (ਇਸਤਰੀ ਮੈਂਬਰਾਂ ਲਈ ਰਾਖਵਾਂ)
ਕਾਲੀ ਮਾਤਾ ਮੰਦਰ ਵਾਲੀ ਗਲੀ ਤੋਂ ਸਚਦੇਵਾ ਗਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇੇ ਉਕਤ ਗਲੀ ਨਾਲ ਚਲਦੇ ਹੋਏ ਦਾਦੂ ਖਾਨ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਲਿੰਕ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ -- ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗੁਰੂ ਨਾਨਕ ਨਗਰ ਗਲੀ ਨੰ: 11 ਤੀਕ, ਉਕਤ ਗਲੀ ਨਾਲ ਚਲਦੇ ਹੋਏ ਦਵਿੰਦਰਾ ਰੋਡ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਡਾ. ਇਕਬਾਲ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਪਟੇਲ ਨਗਰ ਗਲੀ ਨੰ: 2 ਤੀਕ, ਉਕਤ ਗਲੀ ਨਾਲ ਚਲਦੇ ਹੋਏ ਸ਼ਿਵਾਲਿਕ ਪਬਲਿਕ ਸਕੂਲ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਗਲੀ ਬਾਜ ਸਿੰਘ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਕਾਲੀ ਮਾਤਾ ਮੰਦਰ ਵਾਲੀ ਗਲੀ ਤੋਂ ਸਚਦੇਵਾ ਗਲੀ ਤੀਕ ਅਰਥਾਤ ਜਿਥੋ ਆਰੰਭ ਕੀਤਾ ਸੀ।
ਵਾਰਡ ਨੰ: 26 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)
ਬੁਰਜਾ ਰੋਡ ਤੋਂ ਅਬੋਹਰ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇੇ ਉਕਤ ਰੋਡ ਤੇ ਚਲਦੇ ਹੋਏ ਰੂਪਨਗਰ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਅਮਨ ਨਗਰ ਤੋਂ ਰੂਪਨਗਰ ਮੇਨ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਅਮਨ ਨਗਰ -- ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਅਮਨ ਨਗਰ ਗਲੀ ਨੰ: 11 ਤੀਕ, ਉਕਤ ਗਲੀ ਨਾਲ ਚਲਦੇ ਹੋਏ ਅਮਨ ਨਗਰ ਗਲੀ ਨੰ:
12 ਤੀਕ, ਉਕਤ ਗਲੀ ਨਾਲ ਚਲਦੇ ਹੋਏ ਅਮਨ ਨਗਰ ਗਲੀ ਨੰ: 7 ਤੀਕ, ਉਕਤ ਗਲੀ ਨਾਲ ਚਲਦੇ ਹੋਏ ਅਮਨ ਨਗਰ ਗਲੀ ਨੰ: 5 ਤੀਕ, ਉਕਤ ਗਲੀ ਨਾਲ ਚਲਦੇ ਹੋਏ ਗੁਰੂ ਨਾਨਕ ਨਗਰ ਗਲੀ ਨੰ: 11 ਤੀਕ, ਉਕਤ ਗਲੀ ਨਾਲ ਚਲਦੇ ਹੋਏ ਪਿੱਪਲ ਸਿੰਘ ਫਾਇਰ ਅਫਸਰ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਨੰ: 3 ਤੀਕ, ਉਕਤ ਗਲੀ ਨਾਲ ਚਲਦੇ ਹੋਏ ਗੁਰੂ ਨਾਨਕ ਗਲੀ ਨੰ: 11 ਤੀਕ, ਉਕਤ ਗਲੀ ਨਾਲ ਚਲਦੇ ਹੋਏ ਸਚਦੇਵਾ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਕਾਲੀ ਮਾਤਾ ਮੰਦਰ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਮੁਕਤਸਰੀਆ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਵਾਰਡ ਨੰ: 19 ਦੀ ਹੱਦ ਦੇ ਨਾਲ ਚਲਦੇ ਹੋਏ ਬੁਰਜਾ ਰੋਡ ਤੋਂ ਅਬੋਹਰ ਰੋਡ ਤੀਕ ਅਰਥਾਤ ਜਿਥੋ ਆਰੰਭ ਕੀਤਾ ਸੀ।
ਵਾਰਡ ਨੰ: 27
ਨਗਰ ਕੌਂਸਲ ਦੀ ਉੱਤਰੀ ਹੱਦ ਤੋਂ ਨਹਿਰ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਨਹਿਰ ਨਾਲ ਚਲਦੇ ਹੋਏ ਮਲੋਟ ਮੁਕਤਸਰ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਸੇਤੀਆ ਢਾਬੇ ਦੀ ਬੈਕ ਸਾਈਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਜਨਤਾ ਕਲੋਨੀ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਜਨਤਾ ਕਲੋਨੀ ਮੇਨ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਜੀ.ਟੀ. ਰੋਡ 9592 PUNJAB GOVT. GAZ. (EXTRA), DECEMBER 26, 2025 (PAUSA 5, 1947 SAKA) ਤੀਕ, ਉਕਤ ਗਲੀ ਨਾਲ ਚਲਦੇ ਹੋਏ ਦਾਦੂ ਖਾਨ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਸਚਦੇਵਾ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗੁਰੂ ਨਾਨਕ ਨਗਰ ਗਲੀ ਨੰ: 11 ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਨੰ: 3 ਤੀਕ, ਉਕਤ ਗਲੀ ਨਾਲ ਚਲਦੇ ਹੋਏ ਪਿੱਪਲ ਸਿੰਘ ਫਾਇਰ ਅਫਸਰ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗੁਰੂ ਨਾਨਕ ਨਗਰ ਗਲੀ ਨੰ: 11 ਤੀਕ, ਉਕਤ ਗਲੀ ਨਾਲ ਚਲਦੇ ਹੋਏ ਅਮਨ ਨਗਰ ਗਲੀ ਨੰ: 5 ਤੀਕ, ਉਕਤ ਗਲੀ ਨਾਲ ਚਲਦੇ ਹੋਏ ਅਮਨ ਨਗਰ ਤੋਂ ਰੂਪਨਗਰ ਮੇਨ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਰੂਪਨਗਰ ਰੋਡ ਤੀਕ, ਉਕਤ ਰੋਡ ਤੇ ਚਲਦੇ ਹੋਏ ਅਬੋਹਰ ਗੰਗਾ ਨਗਰ ਰੋਡ ਤੀਕ, ਉਕਤ ਰੋਡ ਤੇ ਚਲਦੇ ਹੋਏ ਫਾਜਿਲਕਾ ਰੋਡ ਤੀਕ, ਉਕਤ ਰੋਡ ਤੇ ਚਲਦੇ ਹੋਏ ਨਗਰ ਕੌਂਸਲ ਦੀ ਉਤਰੀ ਹੱਦ ਤੀਕ, ਨਗਰ ਕੌਂਸਲ ਦੀ ਉਤਰੀ ਹੱਦ ਤੋਂ ਨਹਿਰ ਅਰਥਾਤ ਜਿਥੋ ਆਰੰਭ ਕੀਤਾ ਸੀ।
ਸਹੀ/-
ਮਨਜੀਤ ਸਿੰਘ ਬਰਾੜ, ਆਈ.ਏ.ਐਸ,
ਸਕੱਤਰ, ਪੰਜਾਬ ਸਰਕਾਰ ਮਿਤੀ 22 ਦਸੰਬਰ, 2025
ਸਥਾਨਕ ਸਰਕਾਰ ਵਿਭਾਗ
3593/12-2024/Pb. Govt. Press, S.A.S. Nagar