EXTRAORDINARY
Published by Authority
CHANDIGARH, FRIDAY, DECEMBER 26, 2025 (PAUSA 5, 1947 SAKA)
ਪੰਜਾਬ ਸਰਕਾਰ
ਸਥਾਨਕ ਸਰਕਾਰ ਵਿਭਾਗ ਪੰਜਾਬ, ਚੰਡੀਗੜ੍ਹ
(ਮਿਉਂਸਪਲ ਚੋਣਾਂ ਸ਼ਾਖਾ)
ਅਧਿਸੂਚਨਾ
ਮਿਤੀ 22 ਦਸੰਬਰ, 2025
ਨੰਬਰ:04/82/ਹਲਕਾਬੰਦੀ(ਸ-1)/ਮਚਸ਼/2025/279.- ਪੰਜਾਬ ਮਿਉਂਸਪਲ ਐਕਟ, 1911 (ਪੰਜਾਬ ਐਕਟ III ਆਫ 1911) ਦੀ ਧਾਰਾ 240 ਦੇ ਉਪਬੰਧਾਂ ਅਨੁਸਾਰ ਅਤੇ ਡਿਲੀਮੀਟੇਸ਼ਨ ਆਫ ਵਾਰਡਜ਼ ਆਫ ਮਿਉਂਸਪੈਲਟੀਜ ਰੂਲਜ, 1972 ਦੇ ਨਿਯਮ 8 ਅਧੀਨ ਇਸ ਤੋਂ ਪਹਿਲਾਂ ਇਸ ਸਬੰਧ ਵਿ~ਚ ਜਾਰੀ ਕੀਤੇ ਹੁਕਮਾਂ ਦਾ ਅਧਿਲੰਘਣ ਕਰਦੇ ਹੋਏ ਹੇਠਾਂ ਲਿਖਿਆ ਨਿਯਮਾਂ ਦਾ ਖਰੜ੍ਹਾ ਜਿਨ੍ਹਾਂ ƒ ਬਨਾਉਣ ਲਈ ਪੰਜਾਬ ਦੇ ਰਾਜਪਾਲ ਤਜਵੀਜ ਕਰਦੇ ਹਨ ਅਤੇ ਇਸ ਸਬੰਧ ਵਿ~ਚ ਆਪਣੀਆਂ ਸਮੂਹ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਨਗਰ ਕੋਂਸਲ ਸ੍ਰੀ ਚਮਕੌਰ ਸਾਹਿਬ, ਜਿਲ੍ਹਾ ਰੂਪਨਗਰ ਦੇ ਵਾਰਡਾਂ ਦੀ ਹਲਕਾਬੰਦੀ ਉਨ੍ਹਾਂ ਵਿਅਕਤੀਆਂ ਦੀ ਸੂਚਨਾ ਲਈ ਪ੍ਰਕਾਸ਼ਤ ਕਰਦੇ ਹਨ, ਜਿਨ੍ਹਾਂ ਤੇ ਇਸ ਦਾ ਅਸਰ ਪੈਣ ਦੀ ਸੰਭਾਵਨਾ ਹੋਵੇ।ਉਹ ਇਸ ਅਧਿਸੂਚਨਾ ਦੇ ਪ੍ਰਕਾਸ਼ਤ ਹੋਣ ਤੋਂ 7 ਦਿਨਾਂ ਦੇ ਪਿ~ਛੋਂ ਨਿਮਨ ਅਨੁਸਾਰ ਖਰੜੇ ਤੇ ਪ੍ਰਾਪਤ ਉਨ੍ਹਾਂ ਇਤਰਾਜਾਂ/ ਸੁਝਾਵਾਂ ਤੇ ਵਿਚਾਰ ਕੀਤਾ ਜਾਵੇਗਾ ਜਿਹੜੇ ਨਿਯਮਾਂ ਦੇ ਖਰੜੇ ਸਬੰਧੀ ਕਿਸੇ ਵੀ ਅਸਰ ਸੰਭਾਵੀ ਵਿਅਕਤੀ ਵਲੋਂ ਉਕਤ ਅਨੁਸਾਰ ਮਿੱਥੇ ਸਮੇ ਅੰਦਰ ਸਬੰਧਤ ਨਗਰ ਕੋਂਸਲ ਦੇ ਕਾਰਜ ਸਾਧਕ ਅਫਸਰ ਰਾਂਹੀਂ ਮੁੱਖ ਸਕੱਤਰ ਪੰਜਾਬ ਸਰਕਾਰ, ਸਥਾਨਕ ਸਰਕਾਰ ਵਿਭਾਗ ƒ ਪ੍ਰਾਪਤ ਹੋਣਗੇ।
ਨਿਯਮਾਂ ਦਾ ਖਰੜਾ
ਨਗਰ ਕੋਂਸਲ ਸ੍ਰੀ ਚਮਕੌਰ ਸਾਹਿਬ, ਜਿਲ੍ਹਾ ਰੂਪਨਗਰ ਦੇ ਨਗਰ ਪਾਲਾ ਦੀ ਚੋਣ ਦੇ ਮਕਸਦ ਲਈ ਨਗਰ ਕੋਂਸਲ, ਸ੍ਰੀ ਚਮਕੌਰ ਸਾਹਿਬ ਨੂੰ 13 ਵਾਰਡਾਂ ਵਿਚ ਵੰਡਿਆ ਜਾਵੇਗਾ ਜਿਨ੍ਹਾਂ ਪਿੱਛੇ 9 ਵਾਰਡ, ਜਿਨ੍ਹਾਂ ਦੇ ਪਿੱਛੇ ਬਰੈਕਟਾਂ ਅਤੇ ਸਬਦਾਂ ਵਿਚ:-
1. ਅਨੁਸੂਚਿਤ ਜਾਤੀਆ ਦੇ ਮੈਂਬਰਾ ਲਈ ਰਾਖਵਾਂ:
2. ਇਸਤਰੀ ਮੈਂਬਰਾਂ ਲਈ ਰਾਖਵਾਂ:
3. ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾ ਲਈ ਰਾਖਵਾਂ ਅਤੇ
4. ਪੱਛੜੀ ਸ੍ਰੇਣੀਆਂ ਦੇ ਮੈਂਬਰਾ ਲਈ ਰਾਖਵਾ,
ਲਿਖਿਆ ਹੋਵੇਗਾ ਕਿ ਊਹ ਵਾਰਡ ਉਨ੍ਹਾਂ ਕੈਟਾਗਰੀਆਂ ਨਾਲ ਸਬੰਧਤ ਮੈਂਬਰਾਂ ਲਈ ਰਾਖਵੇ ਹੋਣਗੇ। ਵਾਰਡਾਂ ਦੀਆਂ ਹੱਦਾਂ ਦਾ ਵਰਨਣ ਨਾਲ ਲਗਾਈ ਅਨੁਸੂਚੀ ਵਿਚ ਕੀਤਾ ਜਾਂਦਾ ਹੈ।
( 9676 )PUNJAB GOVT. GAZ. (EXTRA), DECEMBER 26, 2025 (PAUSA 5, 1947 SAKA) 9677 ਨਗਰ ਕੋਂਸਲ, ਸ੍ਰੀ ਚਮਕੌਰ ਸਾਹਿਬ, ਜਿਲ੍ਹਾ ਰੂਪਨਗਰ ਦੇ ਵਾਰਡਾਂ ਦੀਆਂ ਹੱਦਾਂ ਦਾ ਵਰਣਨ ਦੱਸਦੀ ਅਨੁਸੂਚੀ
ਵਾਰਡ ਨੰ: 01 (ਇਸਤਰੀ ਮੈਂਬਰਾਂ ਲਈ ਰਾਖਵਾਂ)
ਨਗਰ ਕੌਂਸਲ ਦੀ ਉੱਤਰੀ-ਪੂਰਬੀ ਹੱਦ ਅਤੇ ਨਹਿਰ-ਰੂਪਨਗਰ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਨਹਿਰ-ਰੋਡ ਨਾਲ ਚੱਲਦੇ ਹੋਏ ਬੇਲਾ ਮੋਰਿੰਡਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮਾਣੇ ਮਾਜਰਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਗੁਰਦੇਵ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ----------ਵਾਲੀ ਤੀਕ, ਫਿਰ ਉਕਤ ਨਾਲ ਚੱਲਦੇ ਹੋਏ ਗਲੀ ਸਵਰਨ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜਸਮੇਲ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰਦੇਵ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਰੂਪਨਗਰ ਰੋਡ-ਨਹਿਰ ਨੂੰ ਪਾਰ ਕਰਕੇ ਨਹਿਰ ਨਾਲ ਚੱਲਦੇ ਹੋਏ ਗਲੀ ਗੁਰਦਿਆਲ ਸਿੰਘ ਬੋਹੜ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ --------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪਿੰਡ ਖਾਨਪੁਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਉੰਤਰੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਉੱਤਰੀ-ਪੂਰਬੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚਲੱਦੇ ਹੋਏ ਸਰਹਿੰਦ ਨਹਿਰ-ਰੂਪਨਗਰ ਰੋਡ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰ: 02 (ਅਨੁਸੂਚਿਤ ਜਾਤੀਆਂ ਦੇ ਮੈਂਬਰਾ ਲਈ ਰਾਖਵਾਂ)
ਨਹਿਰ-ਰੂਪਨਗਰ ਰੋਡ ਅਤੇ ਨਗਰ ਕੌਂਸਲ ਦੀ ਪੂਰਬੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਹੱਦ ਨਾਲ ਚੱਲਦੇ ਹੋਏ ਡਹਿਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਫਿਰਨੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਰਵੀ ਦਾ ਘਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਮਸ਼ਾਨ ਘਾਟ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸਮਸ਼ਾਨ ਘਾਟ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਮਾਤਾ ਦਾ ਮੰਦਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪਿੰਡ ਸਲੋ ਮਾਜਰਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਲੱਕੜ ਦਾ ਆਰੇ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਦਾਣਾ ਮੰਡੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਗੁਰਦਿਆਲ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਹਿੰਦਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਾਸਟਰ ਹਰਪ੍ਰੀਤ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਰਕਾਰੀ ਪ੍ਰਾਇਮਰੀ ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਫਿਰਨੀ ਰੋਡ ਤੀਕ, ਫਿਰ ਉਕਤ ਫਿਰਨੀ ਰੋਡ ਨਾਲ ਚੱਲਦੇ ਹੋਏ ਚੌਧਰੀ ਕਲੀਨਿਕ ਤੀਕ, ਫਿਰ ਉਕਤ ਕਲੀਨਿਕ ਨਾਲ ਚੱਲਦੇ ਹੋਏ ਗਲੀ -&---------ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪੱਮੀ ਦਾ ਘਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਫਿਰਨੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸੁਸ਼ੀਲ ਕੁਮਾਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਹਰਜੀਤ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਤਨਾਮ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਅਮਨਦੀਪ ਸਿੰਘ ਮਾਂਗਟ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਫਿਰਨੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਹਿਰ-ਰੂਪਨਗਰ ਰੋਡ ਤੀਕ, ਉਕਤ ਰੋਡ-ਨਹਿਰ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੂਰਬੀ ਹੱਦ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰ: 03 (ਪੱਛੜੀਆਂ ਸ੍ਰੇਣੀਆਂ ਦੇ ਮੈਂਬਰਾ ਲਈ ਰਾਖਵਾ)
ਨਹਿਰ-ਰੂਪਨਗਰ ਰੋਡ ਅਤੇ ਫਿਰਨੀ ਰੋਡ ਦੇ ਮਿਲਣ ਦੇ ਸਥਾਨ ਤੋ ਆਰੰਭ ਕਰਕੇ ਉਕਤ ਫਿਰਨੀ ਰੋਡ ਨਾਲ ਚੱਲਦੇ ਹੋਏ ਗਲੀ ਅਮਨਦੀਪ ਸਿੰਘ ਮਾਗਟ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਹਰਬੰਸ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਾਬਾ ਜੀਵਨ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰੂਦਵਾਰਾ ਕਤਲਗੜ੍ਹ ਸਾਹਿਬ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਿਸਤਰੀ ਸਤਪਾਲ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੰਜੀਤ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਐਸ.ਡੀ.ਪਬਲਿਕ ਸਕੂਲ ਵਾਲੀ ਤੀਕ, ਫਿਰ 9678 PUNJAB GOVT. GAZ. (EXTRA), DECEMBER 26, 2025 (PAUSA 5, 1947 SAKA) ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰਮੀਤ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਡੇਰਾ ਬਾਬਾ ਬੁਧ ਦਾਸ ਜੀ ਵਾਲੀ ਤੀਕ, ਫਿਰ ਉਕਤ ਰੋਡ-ਨਹਿਰ ਨਾਲ ਚੱਲਦੇ ਹੋਏ ਫਿਰਨੀ ਰੋਡ ਤੀਕ, ਅਰਥਾਤ ਜਿਥੋ ਆਰੰਭ ਕੀਤਾ ਸੀ।
ਵਾਰਡ ਨੰ: 04
ਸਰਹਿੰਦ ਨਹਿਰ ਅਤੇ ਫਿਰਨੀ ਰੋਡ ਦੇ ਮਿਲਣ ਦੇ ਸਥਾਨ ਤੋ ਆਰੰਭ ਕਰਕੇ ਗਲੀ ਅਮਨਦੀਪ ਮਾਗਟ ਵਾਲੀ ਨਾਲ ਚੱਲਦੇ ਹੋਏ ਗਲੀ ਹਰਬੰਸ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਾਬਾ ਜੀਵਨ ਸਿੰਘ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰੂਦੁਆਰਾ ਕਤਲਗੜ੍ਹ ਸਾਹਿਬ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮਿਸਤਰੀ ਸੱਤਪਾਲ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮਨਜੀਤ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਐਸ.ਡੀ.ਪਬਲਿਕ ਸਕੂਲ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਪ੍ਰਾਚੀਨ ਸ਼ਿਵ ਮੰਦਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਵਾਟਰ ਵਰਕਸ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਿਲਾਇੰਸ ਟਾਵਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰੂਦੁਆਰਾ ਕਤਲਗੜ੍ਹ ਸਾਹਿਬ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਗੁਰਮੀਤ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਡੇਰਾ ਬਾਬਾ ਬੁੁੱਧ ਦਾਸ ਜੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਰਹਿੰਦ ਨਹਿਰ ਤੀਕ; ਫਿਰ ਸਰਹਿੰਦ ਨਹਿਰ ਨਾਲ ਚਲਦੇ ਹੋਏ ਫਿਰਨੀ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰ: 05 (ਇਸਤਰੀ ਮੈਂਬਰਾਂ ਲਈ ਰਾਖਵਾਂ)
ਪ੍ਰਾਚੀਨ ਸ਼ਿਵ ਮੰਦਰ ਅਤੇ ਪੰਡਤਾਂ ਦੇ ਘਰ ਦੇ ਮਿਲਣ ਦੇ ਸਥਾਨ ਤੋ ਆਰੰਭ ਕਰਕੇ ਪੰਡਤਾਂ ਦੇ ਘਰ ਵਾਲੀ ਗਲੀ ਨਾਲ ਚੱਲਦੇ ਹੋਏ ਗਲੀ ਨਿਰਮਲ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਬਲੀ ਦੇ ਘਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਫਿਰਨੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰਾਧਾ ਜਰਨਲ ਸਟੋਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬੀ.ਐਸ.ਪੀ. ਦਫਤਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰੂ ਨਾਨਕ ਸਟਰਿੰਗ ਸਟੋਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬੇਲਾ ਮੋਰਿੰਡਾ ਰੋਡ ਤੀਕ, ਉਕਤ ਰੋਡ ਨਾਲ ਚੱਲਦੇ ਹੋਏ ਪ੍ਰਾਚੀਨ ਸ਼ਿਵ ਮੰਦਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਸੀਤਾ ਰਾਮ ਮੰਦਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੰਜੀਵ ਕੁਮਾਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪ੍ਰਾਚੀਨ ਸ਼ਿਵ ਮੰਦਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪੰਡਤਾਂ ਦੇ ਘਰ ਤੀਕ; ਅਰਥਾਤ ਜਿਥੋ ਆਰੰਭ ਕੀਤਾ ਸੀ।
ਵਾਰਡ ਨੰ: 06
ਬੇਲਾ ਮੋਰਿੰਡਾ ਰੋਡ ਅਤੇ ਗਲੀ ਗੁਰੂ ਨਾਨਕ ਸ਼ਟਰਿੰਗ ਸਟੋਰ ਵਾਲੀ ਦੇ ਮਿਲਣ ਦੇ ਸਥਾਨ ਤੋ ਆਰੰਭ ਕਰਕੇ ਗੁਰੂ ਨਾਨਕ ਸ਼ਟਰਿੰਗ ਸਟੋਰ ਵਾਲੀ ਗਲੀ ਨਾਲ ਚੱਲਦੇ ਹੋਏ ਗਲੀ ਟੈਲੀਫੋਨ ਐਕਸਚੇਜ਼ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਾਜੇਸ਼ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਾਧਾ ਜਨਰਲ ਸਟੋਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਫਿਰਨੀ ਰੋਡ ਵਾਲੀ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਰਕਾਰੀ ਪ੍ਰਾਇਮਰੀ ਸਕੂਲ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਾਸਟਰ ਹਰਪ੍ਰੀਤ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮਹਿੰਦਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰਦਿਆਲ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਦਾਣਾ ਮੰਡੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰੰਧਾਵਾ ਆੜਤੀਆ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ................ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬੇਲਾ ਮੋਰਿੰਡਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗੁਰੂ ਨਾਨਕ ਸ਼ਟਰਿੰਗ ਸਟੋਰ ਵਾਲੀ ਤੀਕ, ਅਰਥਾਤ ਜਿਥੋ ਆਰੰਭ ਕੀਤਾ ਸੀ।
ਵਾਰਡ ਨੰ: 07 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾ ਲਈ ਰਾਖਵਾਂ)
ਗਲੀ ਅਮਰੀਕ ਸਿੰਘ ਵਾਲੀ ਅਤੇ ਬੇਲਾ ਮੋਰਿੰਡਾ ਰੋਡ ਦੇ ਮਿਲਣ ਦੇ ਸਥਾਨ ਤੋ ਆਰੰਭ ਕਰਕੇ ਬੇਲਾ ਮੋਰਿੰਡਾ ਰੋਡ ਨਾਲ PUNJAB GOVT. GAZ. (EXTRA), DECEMBER 26, 2025 (PAUSA 5, 1947 SAKA) 9679 ਵਾਰਡ ਨੰ: 08 ਗਲੀ ਰਾਣਾ ਪਲੰਬਰ ਵਾਲੀ ਅਤੇ ਬੇਲਾ ਮੋਰਿੰਡਾ ਰੋਡ ਦੇ ਮਿਲਣ ਦੇ ਸਥਾਨ ਤੋ ਆਰੰਭ ਕਰਕੇ ਬੇਲਾ ਮੋਰਿੰਡਾ ਰੋਡ ਨਾਲ ਚੱਲਦੇ ਹੋਏ ਗਲੀ ............ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ........ ਤੀਕ, ਫਿਰ ਉਕਤ ਗਲੀ ਨਾਲ ਰੋਡ ਚੱਲਦੇ ਹੋਏ ਗਲੀ ਰੰਧਾਵਾ ਆੜਤੀਆ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪਿੰਡ ਸੱਲੇ ਮਾਜਰਾ ਰੋਡ ਤੀਕ, ਫਿਰ ਉਕਤ ਪਿੰਡ ਨਾਲ ਚੱਲਦੇ ਹੋਏ ਗਲੀ ........ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਾਤਾ ਦਾ ਮੰਦਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਮਸਾਨ ਘਾਟ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਰਵੀ ਦੇ ਘਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਫਿਰਨੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਡਹਿਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਸਲ ਦੀ ਪੂਰਵੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਨਗਰ ਕੌਸਲ ਦੀ ਦੱਖਣੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਗਲੀ ਭੂਰੜੇ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਕੂਟਰ ਮਕੈਨਿਕ ਵਾਲੀ ਤੀਕ, ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਾਣਾ ਪਲੰਬਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬੇਲਾ ਮੋਰਿੰਡਾ ਰੋਡ ਤੀਕ, ਅਰਥਾਤ ਜਿਥੋ ਆਰੰਭ ਕੀਤਾ ਸੀ।
ਵਾਰਡ ਨੰ: 09 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾ ਲਈ ਰਾਖਵਾਂ)
ਸੰਧੂਆ ਰੋਡ ਅਤੇ ਗਲੀ ਗੁਰਚਰਨ ਵਾਲੀ ਦੇ ਮਿਲਣ ਦੇ ਸਥਾਨ ਤੋ ਆਰੰਭ ਕਰਕੇ ਗਲੀ ਗੁਰਚਰਨ ਵਾਲੀ ਨਾਲ ਚੱਲਦੇ ਹੋਏ ਗਲੀ ਅਮਰੀਕ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜਗਦੇਵ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰਮੀਤ ਸਿੰਘ ਐਮ.ਸੀ. ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਚੰਦਰ ਸ਼ੇਖਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਾਣਾ ਪਲੰਬਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਕੂਟਰ ਮਕੈਨਿਕ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਭੂਰੜੇ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਗਰ ਕੌਸਲ ਦੀ ਪੱਛਮੀ ਹੱਦ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸੰਧੂਆ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਕੱਚਾ ਰਸਤਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰਨਾਮ ਸਿੰੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਆਟਾ ਚੱਕੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸੰਧੂਆ ਰੋਡ ਤੀਕ, ਅਰਥਾਤ ਜਿਥੋ ਆਰੰਭ ਕੀਤਾ ਸੀ।
ਵਾਰਡ ਨੰ: 10 (ਅਨੁਸੂਚਿਤ ਜਾਤੀਆ ਦੇ ਮੈਂਬਰਾ ਲਈ ਰਾਖਵਾਂ)
ਨਗਰ ਕੌਂਸਲ ਦੀ ਪੱਛਮੀਂ ਉੱਤਰੀ ਹੱਦ ਅਤੇ ਪਿੰਡ ਖਾਨਪੁਰ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਪਿੰਡ ਖਾਨਪੁਰ ਰੋਡ ਨਾ ਚਲਦੇ ਹੋਏ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਰਹਿੰਦ ਨਹਿਰ ਪਾਰ ਕਰਦੇ ਹੋਏ ਰੂਪਨਗਰ ਰੋਡ ਤੀਕ;
ਫਿਰ ਉਕਤ ਰੋਡ ਨਾਲ ਚਲਦੇ ਹੋਏ ਸਰਹਿੰਦ ਨਹਿਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਸਤਨਾਮ ਸਿੰਘ ਤੀਕ;
ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਚਰਨ ਦਾਸ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਪਿੰਡ ਮਾਣੇਮਾਜਰਾ ਦੀ ਫਿਰਨੀ ਤੀਕ; ਫਿਰ ਉਕਤ ਫਿਰਨੀ ਨਾਲ ਚਲਦੇ ਹੋਏ ਮਾਣੇਮਾਜਰਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸੰਧੂਆਂ ਰੋਡ ਨਾਲ ਚਲਦੇ ਹੋਏ ਸੰਧੂਆਂ ਰੋਡ ਨੂੰ ਪਾਰ ਕਰਦੇ ਹੋਏ ਆਟਾ ਚੱਕੀ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰਨਾਮ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਕੱਚਾ ਰਸਤਾ ਤੀਕ; ਫਿਰ ਉਕਤ ਕੱਚੇ ਰਸਤੇ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪੱਛਮੀਂ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਉੱਤਰੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਖਾਨਪੁਰ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰ: 11 (ਇਸਤਰੀ ਮੈਂਬਰਾਂ ਲਈ ਰਾਖਵਾਂ)
ਗਲੀ ਮਾਂਗਟ ਮੋਟਰ ਅਤੇ ਬੇਲਾ ਮੋਰਿੰਡਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਦੇ ਬੇਲਾ ਮੋਰਿੰਡਾ ਰੋਡ ਨਾਲ ਚਲਦੇ ਹੋਏ ਗਲੀ ਅਮਰੀਕ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰਚਰਨ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਚਲਦੇ ਹੋਏ ਗਲੀ ----------ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮਾਂਗਟ ਮੋਟਰ ਤੀਕ; ਫਿਰ ਉਕਤ ਗਲੀ ਨਾਲ 9680 PUNJAB GOVT. GAZ. (EXTRA), DECEMBER 26, 2025 (PAUSA 5, 1947 SAKA) ਵਾਰਡ ਨੰ: 12 ਸਰਹਿੰਦ ਨਹਿਰ ਰੋਡ ਅਤੇ ਰੂਪਨਗਰ ਰੋਡ ਦੇ ਮਿਲਣ ਦੇ ਸਥਾਨ ਤੋ ਆਰੰਭ ਕਰਕੇ ਰੂਪਨਗਰ ਰੋਡ ਨਾਲ ਚੱਲਦੇ ਹੋਏ ਗਲੀ ਗੁਰਦੇਵ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜ਼ਸਮੇਲ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਵਰਨ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ---------ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰਦੇਵ ਸਿੰਘ ਵਾਲੀ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮਾਨੇਮਾਜਰਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਪਿੰਡ ਮਾਨੇ ਮਾਜਰਾ ਦੀ ਫਿਰਨੀ ਤੀਕ, ਫਿਰ ਉਕਤ ਫਿਰਨੀ ਨਾਲ ਚੱਲਦੇ ਹੋਏ ਗਲੀ ਗੁਰਚਰਨ ਸਿੰਘ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕੱਚੇ ਰਸਤੇ ਤੀਕ, ਫਿਰ ਉਕਤ ਰਸਤੇ ਨਾਲ ਚੱਲਦੇ ਹੋਏ ਗਲੀ --------- ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਲਵਿੰਦਰ ਸਿੰਘ ਵਾਲੀ ਤੀਕ, ਫਿਰ ਉਕਤ ਰਸਤੇ ਨਾਲ ਚੱਲਦੇ ਹੋਏ ਗਲੀ ਬਲਦੇਵ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ --------- ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮਾਨੇਮਾਜਰਾ ਤੋਂ ਸੰਧੂਆ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਪਿੰਡ ਮਾਨੇ ਮਾਜਰੇ ਦੀ ਫਿਰਨੀ ਤੀਕ, ਫਿਰ ਉਕਤ ਫਿਰਨੀ ਨਾਲ ਚੱਲਦੇ ਹੋਏ ਗਲੀ ਚਰਨਦਾਸ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਤਨਾਮ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਰਹਿੰਦ ਨਹਿਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰੂਪਨਗਰ ਰੋਡ ਤੀਕ, ਅਰਥਾਤ ਜਿਥੋ ਆਰੰਭ ਕੀਤਾ ਸੀ।
ਵਾਰਡ ਨੰ: 13 (ਇਸਤਰੀ ਮੈਂਬਰਾਂ ਲਈ ਰਾਖਵਾਂ)
ਰੂਪਨਗਰ ਰੋਡ ਅਤੇ ਡੇਰਾ ਬਾਬਾ ਬੁੱਧ ਦਾਸ ਜੀ ਦੇ ਮਿਲਣ ਦੇ ਸਥਾਨ ਤੋ ਆਰੰਭ ਕਰਕੇ ਡੇਰਾ ਬਾਬਾ ਬੁਧ ਦਾਸ ਜੀ ਨਾਲ ਚੱਲਦੇ ਹੋਏ ਗਲੀ ਗਲੀ ਗੁਰਮੀਤ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗੁਰੂਦੁਵਾਰਾ ਕਤਲਗੜ੍ਹ ਸਾਹਿਬ ਰੋਡ ਤੀਕ, ਫਿਰ ਉਕਤ ਰਸਤੇ ਨਾਲ ਚੱਲਦੇ ਹੋਏ ਗਲੀ ਸਰਕਾਰੀ ਕੰਨੀਆ ਸੀ.ਸੈ. ਸਕੂਲ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਿਲਾਇਸ ਟਾਵਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਵਾਟਰ ਵਰਕਸਤ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬੇਲਾ ਮੋਰਿੰਡਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਮਾਗਟ ਮੋਟਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਲਦੇਵ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਲਵਿੰਦਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕੱਚਾ ਰਸਤਾ ਤੀਕ, ਫਿਰ ਉਕਤ ਰਸਤੇ ਨਾਲ ਚੱਲਦੇ ਹੋਏ ਗਲੀ ਗੁਰਚਰਨ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮਾਣੇ ਮਾਜਰਾ ਫਿਰਨੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮਾਣੇ ਮਾਜਰਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਬੇਲਾ ਮੋਰਿੰਡਾ ਰੋਡ ਤੀਕ,ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਰੂਪਨਗਰ ਰੋਡ ਤੀਕ, ਉਕਤ ਰੋਡ ਨਾਲ ਚੱਲਦੇ ਹੋਏ ਡੇਰਾ ਬਾਬਾ ਬੁੱਧ ਦਾਸ ਜੀ ਤੀਕ, ਅਰਥਾਤ ਜਿਥੋ ਆਰੰਭ ਕੀਤਾ ਸੀ।
ਸਹੀ/-
ਮਨਜੀਤ ਸਿੰਘ ਬਰਾੜ, ਆਈ.ਏ.ਐਸ,
ਸਕੱਤਰ, ਪੰਜਾਬ ਸਰਕਾਰ
ਮਿਤੀ 22 ਦਸੰਬਰ, 2025
ਸਥਾਨਕ ਸਰਕਾਰ ਵਿਭਾਗ
3593/12-2025/Pb. Govt. Press, S.A.S. Nagar