Published by Authority
No. 52] CHANDIGARH, FRIDAY, DECEMBER 26, 2025 (PAUSA 5, 1947 SAKA)
PART I
Punjab Government Notifications and Orders
ਪੰਜਾਬ ਸਰਕਾਰ
ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ
(ਰੋਜ਼ਗਾਰ ਉਤਪੱਤੀ ਸ਼ਾਖਾ)
ਹੁਕਮ
No.EMPG-1109/101/2020-1EG/I/463860/2022.-ਸ਼੍ਰੀ ਰਾਜਿੰਦਰ ਸਿੰਘ ਸਿੱਧੂ, ਡਿਪਟੀ ਡਾਇਰੈਕਟਰ, ਡਾਇਰੈਕਟੋਰੇਟ, ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ, ਪੰਜਾਬ, ਚੰਡੀਗੜ੍ਹ ਨੂੰ 58 ਸਾਲਾਂ ਦੀ ਉਮਰ ਪੂਰੀ ਹੋਣ ਉਪਰੰਤ ਪੰਜਾਬ ਸਿਵਲ ਸਰਵਿਸਿਜ਼ ਰੂਲਜ਼ ਵਾਲਿਯੂਮ-1 ਪਾਰਟ-1 ਦੇ ਨਿਯਮ 3.26 (a) ਅਧੀਨ ਮਿਤੀ 30.11.2022 ਨੂੰ ਬਾਅਦ ਦੁਪਹਿਰ ਸਰਕਾਰੀ ਸੇਵਾ ਤੋਂ ਸੇਵਾ-ਨਿਵਿਰਤ ਕੀਤਾ ਜਾਂਦਾ ਹੈ।
2. ਜੇਕਰ ਇਸ ਅਧਿਕਾਰੀ ਵਿਰੁੱਧ ਭਵਿੱਖ ਵਿੱਚ ਕੋਈ ਵਿਭਾਗੀ/ਅਨੁਸ਼ਾਸ਼ਨੀ ਕਾਰਵਾਈ/ਚੌਕਸੀ ਪੜਤਾਲ/ਕੋਰਟ ਕੇਸ ਜਾਂ ਕੋਈ ਹੋਰ ਫੌਜਦਾਰੀ ਮੁਕੱਦਮਾ ਆਦਿ ਸਾਹਮਣੇ ਆਉਂਦਾ ਹੈ ਤਾਂ ਉਸ ਕੇਸ ਵਿੱਚ ਹੋਣ ਵਾਲੇ ਫੈਸਲੇ ਤੇ ਇਹਨਾਂ ਹੁਕਮਾਂ ਦਾ ਕੋਈ ਅਸਰ ਨਹੀਂ ਹੋਵੇਗਾ ਭਾਵ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ।
ਕੁਮਾਰ ਰਾਹੁਲ, ਆਈ.ਏ.ਐਸ ਚੰਡੀਗੜ੍ਹ
ਸਕੱਤਰ, ਪੰਜਾਬ ਸਰਕਾਰ
ਮਿਤੀ 22 ਨਵੰਬਰ, 2022 ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ
3589/12-2025/Pb. Govt. Press, S.A.S. Nagar