Published by Authority
No. 52] CHANDIGARH, FRIDAY, DECEMBER 26, 2025 (PAUSA 5, 1947 SAKA)
PART I
Punjab Government Notifications and Orders
ਪੰਜਾਬ ਸਰਕਾਰ
ਰੋਜ਼ਗਾਰ ਉਤਪੱਤੀ,ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ
(ਰੋਜ਼ਗਾਰ ਉਤਪੱਤੀ ਸ਼ਾਖਾ)
ਹੁਕਮ
No. EMPG-1109/101/2020-1EGI/808127/2024.-ਸ਼੍ਰੀ ਹਰਮੇਸ਼ ਕੁਮਾਰ, ਜਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ, ਜਿਲ੍ਹਾ ਬਿਊਰੋ ਆਫ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਫਰੀਦਕੋਟ ਨੂੰ 58 ਸਾਲਾਂ ਦੀ ਉਮਰ ਪੂਰੀ ਹੋਣ ਉਪਰੰਤ ਪੰਜਾਬ ਸਿਵਲ ਸਰਵਿਸਿਜ਼ ਰੂਲਜ਼ ਵਾਲਿਯੂਮ-1 ਪਾਰਟ-1 ਦੇ ਨਿਯਮ 3.26 (a) ਅਧੀਨ ਮਿਤੀ 31.03.2024 ਨੂੰ ਬਾਅਦ ਦੁਪਹਿਰ ਸਰਕਾਰੀ ਸੇਵਾ ਤੋਂ ਸੇਵਾ-ਨਿਵਿਰਤ ਕੀਤਾ ਜਾਂਦਾ ਹੈ।
2. ਜੇਕਰ ਇਸ ਅਧਿਕਾਰੀ ਵਿਰੁੱਧ ਭਵਿੱਖ ਵਿੱਚ ਕੋਈ ਵਿਭਾਗੀ/ਅਨੁਸ਼ਾਸ਼ਨੀ ਕਾਰਵਾਈ/ਚੌਕਸੀ ਪੜਤਾਲ/ਕੋਰਟ ਕੇਸ ਜਾਂ ਕੋਈ ਹੋਰ ਫੌਜਦਾਰੀ ਮੁਕੱਦਮਾ ਆਦਿ ਸਾਹਮਣੇ ਆਉਂਦਾ ਹੈ ਤਾਂ ਉਸ ਕੇਸ ਵਿੱਚ ਹੋਣ ਵਾਲੇ ਫੈਸਲੇ ਤੇ ਇਹਨਾਂ ਹੁਕਮਾਂ ਦਾ ਕੋਈ ਅਸਰ ਨਹੀਂ ਹੋਵੇਗਾ ਭਾਵ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ।
ਜਸਪ੍ਰੀਤ ਤਲਵਾੜ, ਆਈ.ਏ.ਐਸ ਚੰਡੀਗੜ੍ਹ
ਪ੍ਰਮੁੱਖ ਸਕੱਤਰ, ਪੰਜਾਬ ਸਰਕਾਰ ਮਿਤੀ 21 ਮਾਰਚ, 2024 ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ
3589/12-2025/Pb. Govt. Press, S.A.S. Nagar