EXTRAORDINARY
Published by Authority
CHANDIGARH, SATURDAY, DECEMBER 27, 2025 (PAUSA 6, 1947 SAKA)
ਪੰਜਾਬ ਸਰਕਾਰ
ਸਥਾਨਕ ਸਰਕਾਰ ਵਿਭਾਗ ਪੰਜਾਬ, ਚੰਡੀਗੜ੍ਹ
(ਮਿਉਂਸਪਲ ਚੋਣਾਂ ਸ਼ਾਖਾ)
ਅਧਿਸੂਚਨਾ
ਮਿਤੀ 22 ਦਸੰਬਰ, 2025
ਨੰਬਰ: 04/79/ਹਲਕਾਬੰਦੀ(ਸ-1)/ਮਚਸ਼/2025/280.- ਪੰਜਾਬ ਮਿਉਂਸਪਲ ਐਕਟ, 1911 (ਪੰਜਾਬ ਐਕਟ III ਆਫ 1911) ਦੀ ਧਾਰਾ 240 ਦੇ ਉਪਬੰਧਾਂ ਅਨੁਸਾਰ ਅਤੇ ਡਿਲੀਮੀਟੇਸ਼ਨ ਆਫ ਵਾਰਡਜ਼ ਆਫ ਮਿਉਂਸਪੈਲਟੀਜ ਰੂਲਜ, 1972 ਦੇ ਨਿਯਮ 8 ਅਧੀਨ ਇਸ ਤੋਂ ਪਹਿਲਾਂ ਇਸ ਸਬੰਧ ਵਿ~ਚ ਜਾਰੀ ਕੀਤੇ ਹੁਕਮਾਂ ਦਾ ਅਧਿਲੰਘਣ ਕਰਦੇ ਹੋਏ ਹੇਠਾਂ ਲਿਖਿਆ ਨਿਯਮਾਂ ਦਾ ਖਰੜ੍ਹਾ ਜਿਨ੍ਹਾਂ ƒ ਬਨਾਉਣ ਲਈ ਪੰਜਾਬ ਦੇ ਰਾਜਪਾਲ ਤਜਵੀਜ ਕਰਦੇ ਹਨ ਅਤੇ ਇਸ ਸਬੰਧ ਵਿ~ਚ ਆਪਣੀਆਂ ਸਮੂਹ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਨਗਰ ਕੌਸਲ ਤਲਵੰਡੀ ਭਾਈ, ਜਿਲ੍ਹਾ ਫਿਰੋਜਪੁਰ ਦੇ ਵਾਰਡਾਂ ਦੀ ਹਲਕਾਬੰਦੀ ਉਨ੍ਹਾਂ ਵਿਅਕਤੀਆਂ ਦੀ ਸੂਚਨਾ ਲਈ ਪ੍ਰਕਾਸ਼ਤ ਕਰਦੇ ਹਨ, ਜਿਨ੍ਹਾਂ ਤੇ ਇਸ ਦਾ ਅਸਰ ਪੈਣ ਦੀ ਸੰਭਾਵਨਾ ਹੋਵੇ। ਉਹ ਇਸ ਅਧਿਸੂਚਨਾ ਦੇ ਪ੍ਰਕਾਸ਼ਤ ਹੋਣ ਤੋਂ 7 ਦਿਨਾਂ ਦੇ ਪਿ~ਛੋਂ ਨਿਮਨ ਅਨੁਸਾਰ ਖਰੜੇ ਤੇ ਪ੍ਰਾਪਤ ਉਨ੍ਹਾਂ ਇਤਰਾਜਾਂ/ਸੁਝਾਵਾਂ ਤੇ ਵਿਚਾਰ ਕੀਤਾ ਜਾਵੇਗਾ ਜਿਹੜੇ ਨਿਯਮਾਂ ਦੇ ਖਰੜੇ ਸਬੰਧੀ ਕਿਸੇ ਵੀ ਅਸਰ ਸੰਭਾਵੀ ਵਿਅਕਤੀ ਵਲੋਂ ਉਕਤ ਅਨੁਸਾਰ ਮਿੱਥੇ ਸਮੇ ਅੰਦਰ ਸਬੰਧਤ ਨਗਰ ਕੌਸਲ ਦੇ ਕਾਰਜ ਸਾਧਕ ਅਫਸਰ ਰਾਹੀਂ ਸਕੱਤਰ ਪੰਜਾਬ ਸਰਕਾਰ, ਸਥਾਨਕ ਸਰਕਾਰ ਵਿਭਾਗ ƒ ਪ੍ਰਾਪਤ ਹੋਣਗੇ।
ਨਿਯਮ ਦਾ ਖਰੜਾ
ਨਗਰ ਕੌਸਲ ਤਲਵੰਡੀ ਭਾਈ, ਜਿਲ੍ਹਾ ਫਿਰੋਜਪੁਰ ਦੇ ਨਗਰ ਪਾਲਾਂ ਦੀ ਚੋਣ ਦੇ ਮਕਸਦ ਲਈ ਨਗਰ ਕੌਸਲ ਤਲਵੰਡੀ ਭਾਈ ਨੂੰ 13 ਵਾਰਡਾਂ ਵਿੱਚ ਵੰਡਿਆ ਜਾਵੇਗਾ ਜਿਨ੍ਹਾਂ ਵਿੱਚ 9 ਵਾਰਡ, ਜਿਨ੍ਹਾਂ ਦੇ ਪਿੱਛੇ ਬਰੈਕਟਾਂ ਅਤੇ ਸ਼ਬਦਾਂ ਵਿੱਚ:-
1. ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ;
2. ਇਸਤਰੀ ਮੈਂਬਰਾਂ ਲਈ ਰਾਖਵਾਂ;
3. ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ; ਅਤੇ
4. ਪੱਛੜੀਆਂ ਸ਼੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂ;
ਲਿਖਿਆ ਹੋਵੇਗਾ ਕਿ ਉਹ ਵਾਰਡ ਉਨਾਂ ਕੈਟਗਰੀਆਂ ਨਾਲ ਸਬੰਧਤ ਮੈਂਬਰਾਂ ਲਈ ਰਾਖਵੇਂ ਹੋਣਗੇ। ਵਾਰਡਾਂ ਦੀਆਂ ਹੱਦਾਂ ਦਾ ਵਰਨਣ ਨਾਲ ਲਗਾਈ ਅਨੁਸੂਚੀ ਵਿੱਚ ਕੀਤਾ ਜਾਂਦਾ ਹੈ।
( 9682 )PUNJAB GOVT. GAZ. (EXTRA), DECEMBER 27, 2025 (PAUSA 6, 1947 SAKA) 9683 ਨਗਰ ਕੌਸਲ, ਤਲਵੰਡੀ ਭਾਈ ਦੇ ਵਾਰਡਾਂ ਦੀਆਂ ਹੱਦਾਂ ਦਾ ਵਰਣਨ ਦੱਸਦੀ ਅਨੁਸੂਚੀ
ਵਾਰਡ ਨੰਬਰ-1 (ਇਸਤਰੀ ਮੈਂਬਰਾ ਲਈ ਰਾਖਵਾਂ)
ਘੋਸਾ ਦਲ ਸਿੰਘ ਵਾਲਾ ਰੋਡ ਅਤੇ ਨਗਰ ਕੌਂਸਲ ਦੀ ਉੱਤਰੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਕੌਂਸਲ ਦੀ ਉੱਤਰੀ ਹੱਦ ਨਾਲ ਚਲਦੇ ਹੋਏ ਐਨ.ਐਚ.15 ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਢਿਲੋ ਪੈਲੈਸ ਵਾਲੀ ਗਲੀ ਤੀਕ;
ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਢਿਲੋ ਬੱਸਤੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜਗਨ ਹਲਵਾਈ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੇਠੀ ਸਕੂਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਘੋਸਾ ਦਲ ਸਿੰਘ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਸਲ ਦੀ ਉਤਰੀ ਹੱਦ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ-2
ਢਿਲੋ ਪੈਲੇਸ ਵਾਲੀ ਗਲੀ ਅਤੇ ਐਨ.ਐਚ.15 ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਐਨ.ਐਚ.15 ਰੋਡ ਨਾਲ ਚਲਦੇ ਹੋਏ ਗਲੀ .......... ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਰਾਜ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਕਾਕੇਸ਼ ਐਮ.ਸੀ. ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਚੋਹਾਨ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸੇਠੀ ਸਕੂਲ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜਗਨ ਹਲਵਾਈ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਢਿਲੋ ਬਸਤੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਢਿਲੋ ਪੈਲੇਸ ਵਾਲੀ ਗਲੀ ਤੀਕ;
ਫਿਰ ਉਕਤ ਗਲੀ ਨਾਲ ਚਲਦੇ ਹੋਏ ਐਨ.ਐਚ.15 ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ-3 (ਇਸਤਰੀ ਮੈਂਬਰਾ ਲਈ ਰਾਖਵਾਂ)
ਐਨ.ਐਚ.15 ਰੋਡ ਅਤੇ ਨਗਰ ਕੌਸਲ ਦੀ ਉਤਰੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਹੱਦ ਨਾਲ ਚਲਦੇ ਹੋਏ ਗਲੀ ਨਗਰ ਕੌਸਲ ਦੀ ਪੂਰਵੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਬਠਿੰਡਾ-ਅਮ੍ਰਿਤਸਰ ਹਾਈਵੇ ਪਾਰ ਕਰਦੇ ਹੋਏ ਡਰੇਨ ਤੀਕ; ਫਿਰ ਉਕਤ ਡਰੇਨ ਨਾਲ ਚਲਦੇ ਹੋਏ ਐਨ.ਐਚ 15 ਰੋਡ ਤੀਕ; ਫਿਰ ਉਕਤ ਰੋਡ ਪਾਰ ਕਰਦੇ ਹੋਏ ਗਲੀ ਸੇਮ ਨਾਲੇ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣ ਗਲੀ ਮੇਨ ਬਜਾਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਨਿਮ ਵਾਲਾ ਚੌਂਕ ਤੀਕ; ਫਿਰ ਚੌਂਕ ਨਾਲ ਚਲਦੇ ਹੋਏ ਸਲੇਕਰ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਮਣੇ ਸ਼ਕਤੀ ਨਗਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਘੋਸਾ ਦਲ ਸਿੰਘ ਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸੇਠੀ ਸਕੂਲ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਚੌਹਾਨ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਾਕੇਸ਼ ਐਮ.ਸੀ. ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਮਣੇ ਰਾਜ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਐਨ.ਐਚ 15 ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਸਲ ਦੀ ਉਤਰੀ ਹੱਦ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ-4
ਡਰੇਨ ਅਤੇ ਨਗਰ ਕੌਸਲ ਦੀ ਪੂਰਵੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਪੂਰਵੀ ਹੱਦ ਨਾਲ ਚਲਦੇ ਹੋਏ ਗਲੀ ਨਗਰ ਕੌਸਲ ਦੀ ਦੱਖਣੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਫਰੀਦਕੋਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਪੁਲਿਸ ਸਟੇਸ਼ਨ ਰੋਡ ਤੀਕ; ਫਿਰ ਉਕਤ ਰੋਡ ਪਾਰ ਕਰਦੇ ਹੋਏ ਮੋਗਾ ਲਿੰਕ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸੈਗੀ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ..... ਤੀਕ; ਫਿਰ ਗਲੀ ਨਾਲ ਚਲਦੇ ਹੋਏ ਸਾਮਣੇ ਰੇਲਵੇ ਲਾਇਨ ਤੀਕ; ਫਿਰ ਉਕਤ ਰੇਲਵੇ ਲਾਇਨ ਨਾਲ ਚਲਦੇ ਹੋਏ ਐਨ.ਐਚ.15 ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਡਰੇਨ ਤੀਕ;
ਫਿਰ ਉਕਤ ਡਰੇਨ ਨਾਲ ਚਲਦੇ ਹੋਏ ਨਗਰ ਕੌਸਲ ਦੀ ਪੂਰਵੀ ਹੱਦ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ-5 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾ ਲਈ ਰਾਖਵਾਂ) 9684 PUNJAB GOVT. GAZ. (EXTRA), DECEMBER 27, 2025 (PAUSA 6, 1947 SAKA) ਹੋਏ ਚੱਕੀ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਐਨ.ਐਚ. 15 ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਕਿਸਾਨ ਐਗਰੋ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ-6
ਐਨ.ਐਚ.15 ਰੋਡ ਅਤੇ ਚੱਕੀ ਵਾਲੀ ਗਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਚੱਕੀ ਵਾਲੀ ਗਲੀ ਨਾਲ ਚਲਦੇ ਹੋਏ ਗਲੀ ਧਰਮ ਸਿੰਘ ਐਮ.ਸੀ. ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਡਾ. ਪੱਪੇ ਦੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗੁਰਦੁਆਰਾ ਮੋਰਨੀ ਵਾਲਾ ਤੀਕ; ਫਿਰ ਉਕਤ ਗੁਰਦੁਆਰਾ ਨਾਲ ਚਲਦੇ ਹੋਏ ਗਲੀ ....... ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ .............. ਗਲੀ ਤੀਕ; ਫਿਰ ਉਕਤ ਗੁਰਦੁਆਰਾ ਵਾਲੀ ਗਲੀ ਨਾਲ ਚਲਦੇ ਹੋਏ ਗਲੀ ....... ਤੀਕ;
ਫਿਰ ਉਕਤ ਗਲੀ ਨਾਲ ਚਲਦੇ ਹੋਏ .............. ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ....... ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ .............. ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਼ਪੁਰਾਦੀ ਚੱਕੀ ਵਾਲੀ ਗਲੀ ਤੀਕ;
ਫਿਰ ਉਕਤ ਗਲੀ ਨਾਲ ਚਲਦੇ ਹੋਏ ਐਨ.ਐਚ.15 ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਚੱਕੀ ਵਾਲੀ ਗਲੀ ਤੀਕ, ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ-7 (ਇਸਤਰੀ ਮੈਂਬਰਾ ਲਈ ਰਾਖਵਾਂ)
ਐਨ.ਐਚ.15 ਰੋਡ ਅਤੇ ਪੁਰਾਦੀ ਚੱਕੀ ਵਾਲੀ ਗਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਚੱਕੀ ਵਾਲੀ ਗਲੀ ਨਾਲ ਚਲਦੇ ਹੋਏ ਗਲੀ ....... ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ............ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ............ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ............ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗੁਰਦੁਆਰਾ ਮੋਰਨੀ ਵਾਲਾ ਤੀਕ; ਫਿਰ ਉਕਤ ਗੁਰਦੁਆਰਾ ਨਾਲ ਚਲਦੇ ਹੋਏ ਗਲੀ ....... ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ .............. ਗਲੀ ਤੀਕ; ਫਿਰ ਉਕਤ ਗੁਰਦੁਆਰੇ ਵਾਲੀ ਗਲੀ ਨਾਲ ਚਲਦੇ ਹੋਏ ਗੁਰਦੁਆਰੇ ਦੀ ਬੈਕ ਸਾਇਡ ਤੀਕ; ਫਿਰ ਉਕਤ ਗੁਰਦੁਆਰੇ ਦੀ ਬੈਕ ਸਾਇਡ ਨਾਲ ਚਲਦੇ ਹੋਏ ਡਾ. ਪੱਪੇ ਦੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਚੱਕੀ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਐਨ.ਐਚ.15 ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਕਿਸਾਨ ਐਗਰੋ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਧਰਮ ਸਿੰਘ ਐਮ.ਸੀ. ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸੇਗੀ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਆਰੇ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਐਨ.ਐਚ.15 ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਪੁਰਾਣਾ ਚੱਕੀ ਵਾਲੀ ਗਲੀ ਤੀਕ, ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ-8 (ਪਛੱੜੀਆਂ ਸ੍ਰੇਣੀਆਂ ਦੇ ਮੈਬਰਾਂ ਲਈ ਰਾਖਵਾਂ)
ਰੇਲਵੇ ਗੋਦਾਮ ਅਤੇ ਰੇਲਵੇ ਲਾਇਨ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਰੇਲਵੇ ਲਾਇਨ ਨਾਲ ਚਲਦੇ ਹੋਏ ਐਨ.ਐਚ.15 ਰੋਡ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਆਰੇ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮੋਗਾ ਲਿੰਕ ਰੋਡ ਗਲੀ ਤੀਕ; ਫਿਰ ਉਕਤ ਲਿੰਕ ਰੋਡ ਨਾਲ ਚਲਦੇ ਹੋਏ ............ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਐਨ.ਐਚ.15 ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਬੱਬਲੂ ਕਲਸੀ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਕਾਨੂਗੋ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ..............ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਪਸ਼ੂ ਹਸਪਤਾਲ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਦੀਪੇ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ੜਾ. ਢਿਲੋ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਐਸ.ਕੇ.ਸਕੂਲ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਜੋਗੀ ਵਾਲਿਆ ਦੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਛੱਪਣ ਤੀਕ; ਫਿਰ ਉਕਤ ਛੱਪੜ ਨਾਲ ਚਲਦੇ ਹੋਏ ਗਲੀ ਪਾਰਕ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸ਼ਹੀਦ ਭਗਤ ਸਿੰਘ ਪਾਰਕ ਤੀਕ; ਫਿਰ ਉਕਤ ਪਾਰਕ ਨਾਲ ਚੱਲਦੇ ਹੋਏ ਪਾਰਕ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਹਰਬੰਸ ਲਾਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ PUNJAB GOVT. GAZ. (EXTRA), DECEMBER 27, 2025 (PAUSA 6, 1947 SAKA) 9685 ਵਾਰਡ ਨੰਬਰ-9 (ਇਸਤਰੀ ਮੈਂਬਰਾ ਲਈ ਰਾਖਵਾਂ)
ਨਗਰ ਕੌਸਲ ਦੀ ਪੱਛਮੀ ਹੱਦ ਅਤੇ ਐਸ.ਕੇ.ਸਕੂਲ ਵਾਲੀ ਗਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਐਸ.ਕੇ.ਸਕੂਲ ਵਾਲੀ ਗਲੀ ਨਾਲ ਚਲਦੇ ਹੋਏ ਡਾ.ਢਿਲੋ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਦੀਪੇ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਪਸ਼ੂ ਹਸਪਤਾਲ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਪਸ਼ੂ ਹਸਪਤਾਲ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਕਾਨੂਗੋ ਵਾਲੀ ਗਲੀ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਬੱਬਲੂ ਕਲਸੀ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਐਨ.ਐਚ.15 ਰੋਡ ਤੀਕ; ਫਿਰ ਉਕਤ ਲਿੰਕ ਰੋਡ ਨਾਲ ਚਲਦੇ ਹੋਏ ਨਗਰ ਕੌਸਲ ਦੀ ਦੱਖਣੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਨਗਰ ਕੌਸਲ ਦੀ ਪੱਛਮੀ ਹੱਦ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ-10 (ਅਨੁਸੂਚਿਤ ਜਾਤੀਆਂ ਦੇ ਮੈਂਬਰਾ ਲਈ ਰਾਖਵਾਂ)
ਨਗਰ ਕੌਸਲ ਦੀ ਪੱਛਮੀ ਹੱਦ ਅਤੇ ........ ਵਾਲੀ ਗਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ..... ਵਾਲੀ ਗਲੀ ਨਾਲ ਚਲਦੇ ਹੋਏ ਡਰੇਨ ਤੀਕ; ਫਿਰ ਉਕਤ ਡਰੇਨ ਨਾਲ ਚਲਦੇ ਹੋਏ ਆਦਸ਼ ਕਲੋਨੀ ਤੀਕ; ਫਿਰ ਉਕਤ ਕਲੋਨੀ ਨਾਲ ਚਲਦੇ ਹੋਏ ਰੇਲਵੇ ਲਾਇਨ ਤੀਕ; ਫਿਰ ਉਕਤ ਰੇਲਵੇ ਲਾਇਨ ਨਾਲ ਚਲਦੇ ਹੋਏ ਰੇਲਵੇ ਪ੍ਰਾਪਰਟੀ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਰੇਲਵੇ ਗੋਦਾਮ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰੇਲਵੇ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਦੋਧੀਆ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਹਰਬੰਸ ਲਾਲ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਰਾਜਾ ਨਿਊ ਪੰਜਾਬ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਐਸ.ਕੇ.ਸਕੂਲ ਵਾਲੀ ਗਲੀ ਤੀਕ;
ਫਿਰ ਉਕਤ ਗਲੀ ਨਾਲ ਚਲਦੇ ਹੋਏ ਨਗਰ ਕੌਸਲ ਦੀ ਪੱਛਮੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਰੇਲਵੇ ਲਾਇਨ ਤੀਕ;
ਫਿਰ ਉਕਤ ਰੇਲਵੇ ਲਾਇਨ ਨਾਲ ਚਲਦੇ ਹੋਏ ਨਗਰ ਕੌਸਲ ਦੀ ਪੱਛਮੀ ਹੱਦ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ-11 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾ ਲਈ ਰਾਖਵਾਂ)
ਆਦਰਸ਼ ਕਲੋਨੀ ਅਤੇ ਡਰੇਨ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਡਰੇਨ ਨਾਲ ਚਲਦੇ ਹੋਏ ਗਲੀ ਸਰਕਾਰੀ ਸੀ.ਸੈ.ਸਕੂਲ (ਲੜਕੀਆਂ) ਵਾਲੀ ਗਲੀ ਤੀਕ; ਫਿਰ ਉਕਤ ਸਕਸ਼ਲ ਵਾਲੀ ਗਲੀ ਚਲਦੇ ਹੋਏ ਗਲੀ .......ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਧੂ ਵਾਲਾ ਗੇਟ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ........ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਕੁਟੀਆ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ...........ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸੇਮ ਨਾਲੇ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਐਨ.ਐਚ.15 ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਰੇਲਵੇ ਲਾਇਨ ਤੀਕ; ਫਿਰ ਉਕਤ ਰੇਲਵੇ ਲਾਇਨ ਨਾਲ ਚਲਦੇ ਹੋਏ ਸੜਕ ਪਿੰਡ ਵਾਲੀ ਗਲੀ ਤੀਕ; ਫਿਰ ਉਕਤ ਸੜਕ ਪਿੰਡ ਵਾਲੀ ਗਲੀ ਨਾਲ ਚਲਦੇ ਹੋਏ ਆਦਰਸ਼ ਕਲੋਨੀ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ-12
ਸਾਧੂ ਵਾਲਾ ਗੇਟ ਵਾਲੀ ਗਲੀ ਅਤੇ ਗਲੀ ਨੰ 4 ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਨੰ 4 ਨਾਲ ਚਲਦੇ ਹੋਏ ਸਨੈਕਰ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਨਿੰਮ ਵਾਲਾ ਚੌਂਕ ਤੀਕ; ਫਿਰ ਉਕਤ ਚੌਂਕ ਚਲਦੇ ਹੋਏ ਗਲੀ ਮੇਨ ਬਜਾਰ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੇਮ ਨਾਲੇ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ........
ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ..........ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕੁਟਿਆ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ...... ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਧੂ ਵਾਲਾ ਗੇਟ ਵਾਲੀ ਗਲੀ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ-13 (ਅਨੁਸੂਚਿਤ ਜਾਤੀਆਂ ਦੇ ਮੈਂਬਰਾ ਲਈ ਰਾਖਵਾਂ) 9686 PUNJAB GOVT. GAZ. (EXTRA), DECEMBER 27, 2025 (PAUSA 6, 1947 SAKA) ਉਕਤ ਗਲੀ ਚਲਦੇ ਹੋਏ ਗਲੀ ਨੰ 4 ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਰਕਾਰੀ ਸੀ.ਸੈ.ਸਕੂਲ (ਲੜਕੀਆਂ) ਤੀਕ; ਫਿਰ ਉਕਤ ਸਕੂਲ ਨਾਲ ਚਲਦੇ ਹੋਏ ਡਰੇਨ ਤੀਕ; ਫਿਰ ਉਕਤ ਡਰੇਨ ਨਾਲ ਚਲਦੇ ਹੋਏ ਨਗਰ ਕੌਸਲ ਦੀ ਪੱਛਮੀ ਹੱਦ ਤੀਕ;
ਫਿਰ ਉਕਤ ਹੱਦ ਨਾਲ ਚਲਦੇ ਹੋਏ ਗਲੀ ਨਗਰ ਕੌਸਲ ਦੀ ਉਤਰੀ ਹੱਦ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਸਹੀ/-
ਮਨਜੀਤ ਸਿੰਘ ਬਰਾੜ,ਆਈ.ਏ.ਐਸ, ਮਿਤੀ 22 ਦਸੰਬਰ, 2025
ਸਕੱਤਰ, ਪੰਜਾਬ ਸਰਕਾਰ
ਸਥਾਨਕ ਸਰਕਾਰ ਵਿਭਾਗ
3594/12-2025/Pb. Govt. Press, S.A.S. Nagar