Servants of Knowledge
Punjab Gazette · Government of Punjab

ਨਗਰ ਕਂੌਸਲ ਜਲਾਲਾਬਾਦ, ਜਿਲ੍ਹਾ ਫਾਜਿਲਕਾ

Published 31 December 2025

Department
Local Government
Type
Extra Ordinary
Notification no.
ਨਬੰਰ:04/8/ਹਲਕਾਬਦੰੀ(ਸ—1)/ਮਚਸ਼/2025/309
Gazetteid
CHD/0092/2024-2026
Identifier
in.gazette.punjabdsa.2025-12-31.89762
Languages
English, Punjabi

click here for IIIF manifest

9870 PUNJAB GOVT. GAZ. (EXTRA), DECEMBER 31, 2025 (PAUSA 10, 1947 SAKA)

EXTRAORDINARY

Published by Authority

CHANDIGARH, WEDNESDAY, DECEMBER 31, 2025 (PAUSA 10, 1947 SAKA)

ਪੰਜਾਬ ਸਰਕਾਰ

ਸਥਾਨਕ ਸਰਕਾਰ ਵਿਭਾਗ ਪੰਜਾਬ, ਚੰਡੀਗੜ੍ਹ

(ਮਿਉਂਸਪਲ ਚੋਣਾਂ ਸ਼ਾਖਾ)

ਅਧਿਸੂਚਨਾ

ਮਿਤੀ 31 ਦਸੰਬਰ, 2025

ਨੰਬਰ:04/8/ਹਲਕਾਬੰਦੀ(ਸ-1)/ਮਚਸ਼/2025/309.- ਅਧਿਸੂਚਨਾ ਨੰ 04/60/ਹਲਕਾਬੰਦੀ(ਸ-1)/ਮਚਸ਼/2025/212 ਮਿਤੀ 18-12-2025 ਦੀ ਨਿਰੰਤਰਤਾ ਵਿੱਚ ਪੰਜਾਬ ਮਿਉਂਸਪਲ ਐਕਟ, 1911 (ਪੰਜਾਬ ਐਕਟ 3 ਆਫ 1911) ਦੀ ਧਾਰਾ 240 (1)(ਬੀ) ਅਤੇ ਡਿਲੀਮੀਟੇਸ਼ਨ ਆਫ ਵਾਰਡਜ ਆਫ ਮਿਉਂਸਪੈਲਟੀਜ ਰੂਲਜ, 1972 ਦੇ ਰੂਲ 9 ਅਧੀਨ ਅਤੇ ਇਸ ਸਬੰਧ ਵਿਚ ਦੂਸਰੇ ਸਮੂਹ ਅਖਤਿਆਰਾਂ ਦੀ ਵਰਤੋਂ ਕਰਦੇ ਹੋਏ ਪੰਜਾਬ ਦੇ ਰਾਜਪਾਲ ਪ੍ਰਸੰਨਤਾ ਪੂਰਵਕ ਨਗਰ ਕੌਂਸਲ ਜਲਾਲਾਬਾਦ ਨੂੰ ਵਾਰਡਾਂ ਵਿੱਚ ਵੰਡਣ ਅਤੇ ਅਜਿਹੇ ਹਰ ਇਕ ਵਾਰਡ ਵਿਚੋਂ ਚੁਣੇ ਜਾਣ ਲਈ ਨੁਮਾਇੰਦਿਆਂ ਦੀ ਗਿਣਤੀ ਨਿਸਚਿਤ ਕਰਨ ਲਈ ਹੇਠ ਲਿਖੇ ਨਿਯਮ ਬਣਾਉਂਦੇ ਹਨ:-

ਨਿਯਮ

ਨਗਰ ਕੌਂਸਲ ਜਲਾਲਾਬਾਦ, ਜਿਲ੍ਹਾ ਫਾਜਿਲਕਾ ਦੇ ਨਗਰ ਪਾਲਾ ਦੀ ਚੋਣ ਦੇ ਮਕਸਦ ਲਈ ਨਗਰ ਕੌਂਸਲ, ਜਲਾਲਾਬਾਦ ਨੂੰ 17 ਵਾਰਡਾਂ ਵਿਚ ਵੰਡਿਆ ਜਾਵੇਗਾ ਜਿਨ੍ਹਾਂ ਪਿੱਛੇ 12 ਵਾਰਡ, ਜਿਨ੍ਹਾਂ ਦੇ ਪਿੱਛੇ ਬਰੈਕਟਾਂ ਅਤੇ ਸਬਦਾਂ ਵਿਚ:-

1. ਅਨੁਸੂਚਿਤ ਜਾਤੀਆ ਦੇ ਮੈਂਬਰਾ ਲਈ ਰਾਖਵਾਂ:

2. ਇਸਤਰੀ ਮੈਂਬਰਾਂ ਲਈ ਰਾਖਵਾਂ:

3. ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾ ਲਈ ਰਾਖਵਾਂ ਅਤੇ

4. ਪੱਛੜੀ ਸ੍ਰੇਣੀਆਂ ਦੇ ਮੈਂਬਰਾ ਲਈ ਰਾਖਵਾ,

ਲਿਖਿਆ ਹੋਵੇਗਾ ਕਿ ਊਹ ਵਾਰਡ ਉਨ੍ਹਾਂ ਕੈਟਾਗਰੀਆਂ ਨਾਲ ਸਬੰਧਤ ਮੈਂਬਰਾਂ ਲਈ ਰਾਖਵੇ ਹੋਣਗੇ। ਵਾਰਡਾਂ ਦੀਆਂ ਹੱਦਾਂ ਦਾ ਵਰਨਣ ਨਾਲ ਲਗਾਈ ਅਨੁਸੂਚੀ ਵਿਚ ਕੀਤਾ ਜਾਂਦਾ ਹੈ।

ਨਗਰ ਕੌਂਸਲ, ਜਲਾਲਾਬਾਦ ਜਿਲ੍ਹਾ ਫਾਜਿਲਕਾ ਦੇ ਵਾਰਡਾਂ ਦੀਆਂ ਹੱਦਾਂ ਦਾ ਵਰਣਨ ਦੱਸਦੀ ਅਨੁਸੂਚੀ

ਵਾਰਡ ਨੰਬਰ: 1 (ਇਸਤਰੀ ਮੈਂਬਰਾਂ ਲਈ ਰਾਖਵਾਂ)

ਅਰਾਇਆ ਵਾਲਾ ਰੋਡ ਅਤੇ ਨਗਰ ਕੌਂਸਲ ਦੀ ਉੱਤਰੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਕੌਂਸਲ ਦੀ ਉੱਤਰੀਹੱਦ ਦੇ ਨਾਲ ਚੱਲਦੇ ਹੋਏ ਕਮਰੇ ਵਾਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਮਾਧਾ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕੋਰਟ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦ ਹੋਏ ਗਲੀ ਅਗਰਵਾਲ ਕਲੋਨੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ( 9870 )PUNJAB GOVT. GAZ. (EXTRA), DECEMBER 31, 2025 (PAUSA 10, 1947 SAKA) 9871 ਚੱਲਦੇ ਹੋਏ ਤਹਿਸੀਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਬੱਸ ਸਟੈਂਡ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਐਫ.ਐਫ. ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰੈਡ ਲਾਈਟ ਚੌਂਕ ਤੀਕ, ਫਿਰ ਉਕਤ ਚੌਂਕ ਨਾਲ ਚੱਲਦੇ ਹੋਏ ਅਰਾਇਆ ਵਾਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਉੱਤਰੀ ਹੱਦ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 2 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)

ਗਲੀ ਸਮਾਧਾ ਵਾਲੀ ਅਤੇ ਕਮਰੇ ਵਾਲਾ ਰੋਡ ਦੇ ਮਿਲਣ ਦੇ ਸਥਾਨ ਤੋੋਂ ਆਰੰਭ ਕਰਕੇ ਕਮਰੇ ਵਾਲਾ ਰੋਡ ਦੇ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਉੱਤਰੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਸੇਮ ਨਾਲਾ ਤੀਕ, ਫਿਰ ਉਕਤ ਨਾਲੇ ਨਾਲ ਚੱਲਦੇ ਹੋਏ ਹਾਈ ਸਕੂਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਟੇਡੀਅਮ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਕੋਰਟ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਮੁਖਤਿਆਰ ਜੇ.ਟੀ. ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਧਰਮਸ਼ਾਲਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਐਮ.ਸੀ. ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਤਰਲੋਕ ਜੇ.ਟੀ.

ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਕੋਰਟ ਰੋਡ ਤੀਕ, ਫਿਰ ਉਕਤ ਲਿੰਕ ਗਲੀ ਨਾਲ ਚੱਲਦੇ ਹੋਏ ਗਲੀ ਸਮਾਧਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕਮਰੇ ਵਾਲਾ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 3 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)

ਗਲੀ ਸਿਟੀ ਸਕੂਲ ਵਾਲੀ ਅਤੇ ਕੋਰਟ ਰੋਡ ਦੇ ਮਿਲਣ ਦੇ ਸਥਾਨ ਤੋੋਂ ਆਰੰਭ ਕਰਕੇ ਕੋਰਟ ਰੋਡ ਦੇ ਨਾਲ ਚੱਲਦੇ ਹੋਏ ਸਟੇਡੀਅਮ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਹਾਈ ਸਕੂਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸੇਮ ਨਾਲੇ ਤੀਕ, ਫਿਰ ਉਕਤ ਨਾਲੇ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਉੱਤਰੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਪੂਰਬੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ Uਵਰ ਰੇਲਵੇ ਬਰਿੱਜ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸੇਮ ਨਾਲਾ ਤੀਕ, ਫਿਰ ਉਕਤ ਨਾਲੇ ਨਾਲ ਚੱਲਦੇ ਹੋਏ ਰੇਲਵੇ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਬਾਬਾ ਸੇਵਾ ਸਿੰਘ ਮਾਰਗ ਤੀਕ, ਫਿਰ ਉਕਤ ਮਾਰਗ ਨਾਲ ਚੱਲਦੇ ਹੋਏ ਗਲੀ ਸਾਸ਼ਤਰੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰੂਦੁਆਰਾ ਸਾਹਿਬ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਲਵੰਤ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਤਹਿਸੀਲ ਰੋਡ ਤੀਕ, ਫਿਰ ਉਕਤ ਰੋਡ ਚੱਲਦੇ ਹੋਏ ਕੋਰਟ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਬਾਬਾ ਸੇਵਾ ਸਿੰਘ ਮਾਰਗ ਤੀਕ, ਫਿਰ ਉਕਤ ਮਾਰਗ ਨਾਲ ਚਲਦੇ ਹੋਏ ਰੇਲਵੇ ਰੋਡ ਤੀਕ, ਫਿਰ ਉਕਤ ਰੋਡ ਚੱਲਦੇ ਹੋਏ ਰੇਲਵੇ ਸਟੇਸ਼ਨ ਹਿਸਾਨ ਵਾਲਾ ਰੋਡ ਤੀਕ, ਫਿਰ ਉਕਤ ਰੋਡ ਚੱਲਦੇ ਹੋਏ ਬਬੂਟਾ ਸਕੂਲ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਿਟੀ ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕੋਰਟ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 4

ਹਸਪਤਾਲ ਰੋਡ ਅਤੇ ਰੇਲਵੇ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਰੇਲਵੇ ਰੋਡ ਦੇ ਨਾਲ ਚੱਲਦੇ ਹੋਏ ਗਲੀ ਪੁਰਾਣੀ ਕਣਕ ਮੰਡੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੱਤਿਆ ਦੇਵੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕਿਸਾਨ ਕਲੋਨੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਦਨ ਲਾਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਾਸ਼ਤਰੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੇਵਾ ਸਿੰਘ ਮਾਰਗ ਤੀਕ, ਫਿਰ ਉਕਤ ਮਾਰਗ ਨਾਲ ਚੱਲਦੇ ਹੋਏ ਰੇਲਵੇ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸੇਮ ਨਾਲਾ ਤੀਕ, ਫਿਰ ਉਕਤ ਨਾਲੇ ਨਾਲ ਚੱਲਦੇ ਹੋਏ ਬਰਿੱਜ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਆਰੇਵਾਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਗੁਰਦਿੱਤਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਖਰੈਤ ਮੋਂਗਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੋਂਗਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਹਸਪਤਾਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰੇਲਵੇ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 5 (ਇਸਤਰੀ ਮੈਂਬਰਾਂ ਲਈ ਰਾਖਵਾਂ)

ਨਗਰ ਕੌਂਸਲ ਦੀ ਦੱਖਣੀ ਹੱਦ ਅਤੇ ਨਾਲਾ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਨਾਲੇ ਦੇ ਨਾਲ ਚੱਲਦੇ ਹੋਏ ਲਿੰਕ ਗਲੀਤੀਕ, ਫਿਰ ਉਕਤ ਲਿੰਕ ਗਲੀ ਨਾਲ ਚੱਲਦੇ ਹੋਏ ਡੀ.ਏ.ਵੀ ਕਾਲਜ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਜਨਤਾ ਭਵਨ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਾਲਾ ਤੀਕ, ਫਿਰ ਉਕਤ ਨਾਲੇ ਨਾਲ ਚੱਲਦੇ ਹੋਏ ਮੁਕਤਸਰ ਸਰਕੂਲਰ ਰੋਡ (Uਵਰ ਬਰਿੱਜ)ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਹਸਪਤਾਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮੋਂਗਾ ਗਲੀ ਤੀਕ, ਫਿਰ ਉਕਤ 9872 PUNJAB GOVT. GAZ. (EXTRA), DECEMBER 31, 2025 (PAUSA 10, 1947 SAKA) ਗਲੀ ਨਾਲ ਚੱਲਦੇ ਹੋਏ ਗਲੀ ਖਰੈਤ ਮੋਂਗਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਰਵਿਸ ਰੋਡ Uਵਰ ਬਰਿੱਜ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਆਰੇ ਵਾਲੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ Uਵਰ ਬਰਿੱਜ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਨਾਲੇ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 6

ਮੁਕਤਸਰ ਸਰਕੂਲਰ ਰੋਡ ਅਤੇ ਗਲੀ ਨੰਬਰ: 2 ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਨੰਬਰ: 2 ਦੇ ਨਾਲ ਚੱਲਦੇ ਹੋਏ ਕੇ.ਐਮ. ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਬਾਬਾ ਬਚਨ ਦਾਸ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰੇਲਵੇ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਹਸਪਤਾਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ Uਵਰ ਬਰਿੱਜ ਤੀਕ, ਫਿਰ ਉਕਤ Uਵਰ ਬਰਿੱਜ ਨਾਲ ਚੱਲਦੇ ਹੋਏ ਮੁਕਤਸਰ ਸਰਕੂਲਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਨੰਬਰ: 2 ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 7 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)

ਗਲੀ ਹਰਨਾਮ ਸਿੰਘ ਵਾਲੀ ਅਤੇ ਮੁਕਤਸਰ ਸਰਕੂਲਰ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਮੁਕਤਸਰ ਸਰਕੂਲਰ ਰੋਡ ਦੇ ਨਾਲ ਚੱਲਦੇ ਹੋਏ ਨਾਲਾ ਤੀਕ, ਫਿਰ ਉਕਤ ਨਾਲੇ ਨਾਲ ਚੱਲਦੇ ਹੋਏ ਗਲੀ ਬਾਬਾ ਬਚਿੱਤਰ ਸਿੰਘ ਧਰਮਸ਼ਾਲਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਖੱਜੀ ਪੀਰ ਜੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਾਮਾਂ ਕਰਿਆਨਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬੀ.ਡੀ.ੳ. ਦਫਤਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਰਾਠੋੜਾਂ ਮੁਹੱਲਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਹਰਨਾਮ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮੁਕਤਸਰ ਸਰਕੂਲਰ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 8 (ਇਸਤਰੀ ਮੈਂਬਰਾਂ ਲਈ ਰਾਖਵਾਂ)

ਨਗਰ ਕੌਂਸਲ ਦੀ ਦੱਖਣੀ ਹੱਦ ਅਤੇ ਟਿਵਾਣਾ ਰੋਡ ਦੇ ਮਿਲਣ ਦੇ ਸਥਾਨ ਤੋੋਂ ਆਰੰਭ ਕਰਕੇ ਟਿਵਾਣਾ ਰੋਡ ਦੇ ਨਾਲ ਚੱਲਦੇ ਹੋਏ ਗਲੀ ਬੀ.ਡੀ.ੳ ਦਫਤਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰਬਖਸਸ ਮਹੰਤ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਿੱਟੂ ਪ੍ਰਧਾਨ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗਲੀ ਖੱਜੀ ਪੀਰ ਜੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਾਲੇ ਤੀਕ, ਫਿਰ ਉਕਤ ਨਾਲੇ ਨਾਲ ਚੱਲਦੇ ਹੋਏ ਗਲੀ ਜਨਤਾ ਭਵਨ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਡੀ.ਏ.ਵੀ ਕਾਲਜ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਗਲੀ Uਮ ਪ੍ਰਕਾਸ਼ ਐਮ.ਆਈ. ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਾਲਾ ਤੀਕ, ਫਿਰ ਉਕਤ ਨਾਲੇ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਟਿਵਾਣਾ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 9 (ਇਸਤਰੀ ਮੈਂਬਰਾਂ ਲਈ ਰਾਖਵਾਂ)

ਗਲੀ ਵਾਟਰ ਵਰਕਸ ਨੰਬਰ: 4 ਅਤੇ ਗਲੀ ਗੁਲਸ਼ਨ ਪਟਵਾਰੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਗੁਲਸ਼ਨ ਪਟਵਾਰੀ ਦੇ ਨਾਲ ਚੱਲਦੇ ਹੋਏ ਪੁਰਾਣਾ ਸਤਿਸੰਗ ਘਰ ਵਾਲੀ ਗਲੀ ਨੂੰ ਪਾਰ ਕਰਦੇ ਹੋਏ ਗਲੀ ਦਸਮੇਸ਼ ਨਗਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੈਣੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬੇਦੀ ਜੇ.ਈ. ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਹਸਪਤਾਲ ਚੁੱਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮੁਕਤਸਰ ਸਰਕੂਲਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸ਼ਹੀਦ ਉੱਧਮ ਸਿੰਘ ਚੌਂਕ ਤੀਕ, ਫਿਰ ਉਕਤ ਚੌਂਕ ਨਾਲ ਚੱਲਦੇ ਹੋਏ ਪੁਰਾਣਾ ਬਿਜਲੀ ਘਰ (ਬੱਗਾ ਬਜ਼ਾਰ) ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਬਾਬਾ ਬਚਨ ਦਾਸ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕੇ.ਐਮ. ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਨੰਬਰ: 2 ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮੁਕਤਸਰ ਸਰਕੂਲਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਹਰਨਾਮ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਾਠੋਰ ਮੁਹੱਲਾ ਤੀਕ, ਫਿਰ ਉਕਤ ਗਲੀਨਾਲ ਚੱਲਦੇ ਹੋਏ ਬੀ.ਡੀ.ੳ ਦਫਤਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਰਾਠੋਰ ਮੁਹੱਲਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਵਾਟਰ ਵਰਕਸ ਨੰਬਰ: 4 (ਗਲੀ ਨੰਬਰ: 3 ਤੱਕ) ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਵਾਟਰ ਵਰਕਸ ਨੰਬਰ: 4 ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਲਸ਼ਨ ਪਟਵਾਰੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

PUNJAB GOVT. GAZ. (EXTRA), DECEMBER 31, 2025 (PAUSA 10, 1947 SAKA) 9873

ਵਾਰਡ ਨੰਬਰ: 10

ਟਿਵਾਣਾ ਰੋਡ ਅਤੇ ਨਗਰ ਕੌਂਸਲ ਦੀ ਦੱਖਣੀ ਹੱਦ ਦੇ ਮਿਲਣ ਦੇ ਸਥਾਨ ਤੋੋਂ ਆਰੰਭ ਕਰਕੇ ਨਗਰ ਕੌਂਸਲ ਦੀ ਦੱਖਣੀ ਹੱਦ ਦੇ ਨਾਲ ਚੱਲਦੇ ਹੋਏ ਗਲੀ ਦਸਮੇ਼ਸ ਨਗਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਡਾਕਟਰ ਸਹਿਗਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਡਾਕਟਰ ਸਹਿਗਲ ਗਲੀ ਤੋਂ ਦਸਮੇਸ਼ ਨਗਰ ਤੋਂ ਵਾਟਰ ਵਰਕਸ ਨੰਬਰ: 4 ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਵਾਟਰ ਵਰਕਸ ਨੰਬਰ: 4 ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਵਾਟਰ ਵਰਕਸ ਗਲੀ ਨੰਬਰ: 3 ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੰਬਰ: 4 ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਵਾਰਡ ਨੰਬਰ: 8 ਦੀ ਹੱਦ ਗਲੀ ਨੰਬਰ:

5 ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਟਿਵਾਣਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 11 (ਇਸਤਰੀ ਮੈਂਬਰਾਂ ਲਈ ਰਾਖਵਾਂ)

ਗਲੀ ਵੇਦ ਪ੍ਰਕਾਸ਼ ਠਠਈ ਵਾਲੀ ਅਤੇ ਗਲੀ ਸੂਰਜ ਭਗਵਾਨ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਸੂਰਜ ਭਗਵਾਨ ਵਾਲੀ ਦੇ ਨਾਲ ਚੱਲਦੇ ਹੋਏ ਗਲੀ ਐਫ.ਐਫ. ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਹਸਪਤਾਲ ਚੁੱਘ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬੇਦੀ ਜੇ.ਈ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੈਣੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਦਸਮੇਸ਼ ਨਗਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪੁਰਾਣਾ ਸਤਿਸੰਗ ਘਰ ਨੂੰ ਪਾਰ ਕਰਦੇ ਹੋਏ ਗਲੀ ਗੁਲਸ਼ਨ ਪਟਵਾਰੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਵਾਟਰ ਵਰਕਸ ਨੰਬਰ: 4 ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪਾਲ ਪਾਇਪ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਾਬਾ ਉੱਤਮ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਵਿੱਪਨ ਜੇ.ਈ. ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੁਭਾਸ਼ ਚੰਦਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਵੇਦ ਪ੍ਰਕਾਸ਼ ਠਠਈ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੂਰਜ ਭਗਵਾਨ ਵਾਲੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 12

ਗਲੀ ਦਸਮੇਸ਼ ਨਗਰ ਅਤੇ ਨਗਰ ਕੌਂਸਲ ਦੀ ਦੱਖਣੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਕੌਂਸਲ ਦੀ ਦੱਖਣੀ ਹੱਦ ਦੇ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਐਫ.ਐਫ. ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਪਾਲੇ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੂਰਜ ਭਗਵਾਨ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਵੇਦ ਪ੍ਰਕਾਸ਼ ਠਠਈ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੁਭਾਸ਼ ਚੰਦਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਵਿੱਪਨ ਜੇ.ਈ. ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਾਬਾ ਉੱਤਮ ਸਿੰੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪਾਲ ਪਾਇਪ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਡਾਕਟਰ ਸਹਿਗਲ ਗਲੀ ਤੋਂ ਵਾਟਰ ਵਰਕਸ ਨਾਲ ਲੱਗਦੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਦਸਮੇਸ਼ ਨਗਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 13 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)

ਨਗਰ ਕੌਂਸਲ ਦੀ ਪੱਛਮੀ ਹੱਦ ਅਤੇ ਅਰਾਇਆ ਵਾਲਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਅਰਾਇਆ ਵਾਲਾ ਰੋਡ ਦੇ ਨਾਲ ਚੱਲਦੇ ਹੋਏ ਗਲੀ ਸੈਲਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੋਸ਼ੀ ਕਰਿਆਨਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪਾਲਾ ਚੱਕੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੰਡੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗ੍ਰੇਨ ਮਾਰਕੀਟ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਬਜੀ ਮੰਡੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗਰੀਨ ਮਾਰਕੀਟ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੋਗਾ ਗੁਡਾਊਨ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਬਜੀ ਮਾਰਕੀਟ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਿਲੰਡਰਾਂ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜੇ.ਈ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮੇਨ ਗਲੀ ਗੋਬਿੰਦ ਨਗਰੀਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਐਫ.ਐਫ. ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਅਰਾਇਆ ਵਾਲਾ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

9874 PUNJAB GOVT. GAZ. (EXTRA), DECEMBER 31, 2025 (PAUSA 10, 1947 SAKA)

ਵਾਰਡ ਨੰਬਰ: 14 (ਪੱਛੜੀਆਂ ਸ਼੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂ)

ਐਫ.ਐਫ. ਰੋਡ ਅਤੇ ਮੇਨ ਗਲੀ ਗੋਬਿੰਦ ਨਗਰੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਮੇਨ ਗਲੀ ਗੋਬਿੰਦ ਨਗਰੀ ਦੇ ਨਾਲ ਚੱਲਦੇ ਹੋਏ ਗਲੀ ਜੇ.ਈ. ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਿਲੰਡਰਾਂ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਬਜੀ ਮਾਰਕੀਟ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੋਂਗਾ ਗੁਡਾਊਨ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗਰੀਨ ਮਾਰਕੀਟ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਬਜੀ ਮੰਡੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੰਡੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗ੍ਰੇਨ ਮਾਰਕੀਟ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪਾਲਾ ਚੱਕੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੈਲਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਅਰਾਇਆ ਵਾਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰੈਡ ਲਾਈਟ ਚੌਂਕ ਤੀਕ, ਫਿਰ ਉਕਤ ਚੌਂਕ ਨਾਲ ਚੱਲਦੇ ਹੋਏ ਐਫ.ਐਫ. ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸ਼ਹੀਦ ਉੱਧਮ ਸਿੰਘ ਚੌਂਕ ਤੀਕ, ਫਿਰ ਉਕਤ ਚੌਂਕ ਨਾਲ ਚੱਲਦੇ ਹੋਏ ਐਫ.ਐਫ. ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮੇਨ ਗਲੀ ਗੋਬਿੰਦ ਨਗਰੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ 15 (ਇਸਤਰੀ ਮੈਂਬਰਾਂ ਲਈ ਰਾਖਵਾਂ)

ਪੁਰਾਣੀ ਬਿਜਲੀ ਘਰ ਰੋਡ ਅਤੇ ਐਫ.ਐਫ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਐਫ.ਐਫ ਰੋਡ ਨਾਲ ਚੱਲਦੇ ਹੋਏ ਰੈਡ ਲਾਇਟ ਪਾਰ ਕਰਦੇ ਹੋਏ ਐਫ.ਐਫ ਰੋਡ ਨਾਲ ਚੱਲਦੇ ਹੋਏ ਬੱਸ ਸਟੈਂਡ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਤਹਿਸੀਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋੋਏ ਕਮਰੇ ਵਾਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਅਗਰਵਾਲ ਵਾਲੀ ਕਲੋਨੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕੋਰਟ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਇੱਕ ਜੋਤ ਮੰਦਰ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮਦਨ ਸਟਰੀਟ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸ਼ਾਸਤਰੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕੋਰਟ ਰੋਡ ਪਾਰ ਕਰਦੇ ਹੋਏ ਗਲੀ ਕਰਮ ਚੰਦ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪੁਰਾਣੀ ਨਗਰ ਕੌਂਸਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰਦੁਆਰਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਅਨਿਲ ਵਲੇਚਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਥਾਣਾ ਬਜਾਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਾਰੰਸ ਰੋਡ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਪੀ.ਐਨ.ਬੀ ਬੈਂਕ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪੁਰਾਣੀ ਬਿਜਲੀ ਘਰ ਰੋਡ ਅਤੇ ਐਫ. ਐਫ ਰੋਡ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰਬਰ 16

ਪੀ.ਐਨ.ਬੀ ਬੈਂਕ ਰੋਡ ਅਤੇ ਲਿੰਕ ਗਲੀ ਅਗਰਵਾਲ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਲਿੰਕ ਗਲੀ ਨਾਲ ਚੱਲਦੇ ਹੋਏ ਗਲੀ ਅਗਰਵਾਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਾਰੰਸ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਥਾਣਾ ਬਜਾਰ ਤੀਕ, ਫਿਰ ਉਕਤ ਬਜਾਰ ਰੋਡ ਨਾਲ ਚੱਲਦੇ ਲਿੰਕ ਗਲੀ ਥਾਣਾ ਬਜਾਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਅਨਿਲ ਵਲੇਚਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰਦੁਆਰਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪੁਰਾਣੀ ਨਗਰ ਕੌਂਸਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕਰਮ ਚੰਦ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪਸੂ਼ ਹਸਪਤਾਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਕ੍ਰਿਸ਼ਨਾ ਕਲੋਨੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਰੇਲਵੇ ਰੋਡ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਰੇਲਵੇ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਪੀ.ਐਨ.ਬੀ ਬੈਂਕ ਰੋਡ ਅਤੇ ਲਿੰਕ ਗਲੀ ਅਗਰਵਾਲ ਵਾਲੀ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰਬਰ 17 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)

ਗਲੀ ਕ੍ਰਿਸ਼ਨਾ ਕਲੋਨੀ ਅਤੇ ਪਸ਼ੂ ਹਸਪਤਾਲ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਪਸ਼ੂ ਹਸਪਤਾਲ ਰੋਡ ਨਾਲ ਚੱਲਦੇ ਹੋਏ ਗਲੀ ਮਦਾਨ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਇੱਕ ਜੋਤ ਮੰਦਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕੋਰਟ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਤਰਲੋਕ ਜੇ.ਈ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਧਰਮਸ਼ਾਲਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੁੱਖਤਿਆਰ ਜੇ.ਈ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇਹੋਏ ਕੋਰਟ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ PUNJAB GOVT. GAZ. (EXTRA), DECEMBER 31, 2025 (PAUSA 10, 1947 SAKA) 9875 ਸਿਟੀ ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰਦੁਆਰੇ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸ਼ਾਸਤਰੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਸ਼ਾਸਤਰੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕ੍ਰਿਸ਼ਨਾ ਕਲੋਨੀ ਅਤੇ ਪਸੂ਼ ਹਸਪਤਾਲ ਰੋਡ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।

ਸਹੀ/-

ਮਨਜੀਤ ਸਿੰਘ ਬਰਾੜ, ਆਈ.ਏ.ਐਸ,

ਸਕੱਤਰ, ਪੰਜਾਬ ਸਰਕਾਰ ਮਿਤੀ 31 ਦਸੰਬਰ, 2025

ਸਥਾਨਕ ਸਰਕਾਰ ਵਿਭਾਗ

3598/12-2025/Pb. Govt. Press, S.A.S. Nagar

Cite this issue. Punjab Gazette, Government of Punjab, 31 December 2025. Indian Gazettes, https://egazette.servantsofknowledge.in/details/in.gazette.punjabdsa.2025-12-31.89762/. Archive identifier in.gazette.punjabdsa.2025-12-31.89762.