EXTRAORDINARY
Published by Authority
CHANDIGARH, WEDNESDAY, DECEMBER 31, 2025 (PAUSA 10, 1947 SAKA)
ਪੰਜਾਬ ਸਰਕਾਰ
ਸਥਾਨਕ ਸਰਕਾਰ ਵਿਭਾਗ ਪੰਜਾਬ, ਚੰਡੀਗੜ੍ਹ
(ਮਿਉਂਸਪਲ ਚੋਣਾਂ ਸ਼ਾਖਾ)
ਅਧਿਸੂਚਨਾ
ਮਿਤੀ 31 ਦਸੰਬਰ, 2025
ਨੰਬਰ:04/90/ਹਲਕਾਬੰਦੀ(ਸ-1)/ਮਚਸ਼/2025/311.- ਅਧਿਸੂਚਨਾ ਨੰ 04/60/ਹਲਕਾਬੰਦੀ(ਸ-1)/ਮਚਸ਼/2025/250 ਮਿਤੀ 22-12-2025 ਦੀ ਨਿਰੰਤਰਤਾ ਵਿੱਚ ਪੰਜਾਬ ਮਿਉਂਸਪਲ ਐਕਟ, 1911 (ਪੰਜਾਬ ਐਕਟ 3 ਆਫ 1911) ਦੀ ਧਾਰਾ 240 (1)(ਬੀ) ਅਤੇ ਡਿਲੀਮੀਟੇਸ਼ਨ ਆਫ ਵਾਰਡਜ ਆਫ ਮਿਉਂਸਪੈਲਟੀਜ ਰੂਲਜ, 1972 ਦੇ ਰੂਲ 9 ਅਧੀਨ ਅਤੇ ਇਸ ਸਬੰਧ ਵਿਚ ਦੂਸਰੇ ਸਮੂਹ ਅਖਤਿਆਰਾਂ ਦੀ ਵਰਤੋਂ ਕਰਦੇ ਹੋਏ ਪੰਜਾਬ ਦੇ ਰਾਜਪਾਲ ਪ੍ਰਸੰਨਤਾ ਪੂਰਵਕ ਨਗਰ ਕੌਂਸਲ, ਬੰਗਾ ਨੂੰ ਵਾਰਡਾਂ ਵਿੱਚ ਵੰਡਣ ਅਤੇ ਅਜਿਹੇ ਹਰ ਇਕ ਵਾਰਡ ਵਿਚੋਂ ਚੁਣੇ ਜਾਣ ਲਈ ਨੁਮਾਇੰਦਿਆਂ ਦੀ ਗਿਣਤੀ ਨਿਸਚਿਤ ਕਰਨ ਲਈ ਹੇਠ ਲਿਖੇ ਨਿਯਮ ਬਣਾਉਂਦੇ ਹਨ:-
ਨਿਯਮ
ਨਗਰ ਕੌਂਸਲ, ਬੰਗਾ ਜਿਲ੍ਹਾ ਐਸ.ਬੀ.ਐਸ. ਨਗਰ ਦੇ ਨਗਰ ਪਾਲਾ ਦੀ ਚੋਣ ਦੇ ਮਕਸਦ ਲਈ ਨਗਰ ਕੌਂਸਲ, ਬੰਗਾ ਨੂੰ 15 ਵਾਰਡਾਂ ਵਿਚ ਵੰਡਿਆ ਜਾਵੇਗਾ ਜਿਨ੍ਹਾਂ ਪਿੱਛੇ 11 ਵਾਰਡ, ਜਿਨ੍ਹਾਂ ਦੇ ਪਿੱਛੇ ਬਰੈਕਟਾਂ ਅਤੇ ਸਬਦਾਂ ਵਿਚ:-
1. ਅਨੁਸੂਚਿਤ ਜਾਤੀਆ ਦੇ ਮੈਂਬਰਾ ਲਈ ਰਾਖਵਾਂ:
2. ਇਸਤਰੀ ਮੈਂਬਰਾਂ ਲਈ ਰਾਖਵਾਂ:
3. ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾ ਲਈ ਰਾਖਵਾਂ ਅਤੇ
4. ਪੱਛੜੀ ਸ੍ਰੇਣੀਆਂ ਦੇ ਮੈਂਬਰਾ ਲਈ ਰਾਖਵਾ,
ਲਿਖਿਆ ਹੋਵੇਗਾ ਕਿ ਊਹ ਵਾਰਡ ਉਨ੍ਹਾਂ ਕੈਟਾਗਰੀਆਂ ਨਾਲ ਸਬੰਧਤ ਮੈਂਬਰਾਂ ਲਈ ਰਾਖਵੇ ਹੋਣਗੇ। ਵਾਰਡਾਂ ਦੀਆਂ ਹੱਦਾਂ ਦਾ ਵਰਨਣ ਨਾਲ ਲਗਾਈ ਅਨੁਸੂਚੀ ਵਿਚ ਕੀਤਾ ਜਾਂਦਾ ਹੈ।
ਨਗਰ ਕੌਂਸਲ, ਬੰਗਾ ਜਿਲ੍ਹਾ ਐਸ.ਬੀ.ਐਸ. ਨਗਰ ਦੇ ਵਾਰਡਾਂ ਦੀਆਂ ਹੱਦਾਂ ਦਾ ਵਰਣਨ ਦੱਸਦੀ ਅਨੁਸੂਚੀ
ਵਾਰਡ ਨੰਬਰ: 1 (ਅਨੁਸੂਚਿਤ ਜਾਤੀਆਂ ਦੇ ਇਸਤਰੀ ਮੈਂਬਰਾਂ ਲਈ ਰਾਖਵਾਂ)
ਨਗਰ ਕੌਂਸਲ ਦੀ ਉੱਤਰੀ ਹੱਦ ਅਤੇ ਗਲੀ ਗੁਰੂਦੁਆਰਾ ਸਾਹਿਬ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਗੁਰੂਦੁਆਰਾ ਸਾਹਿਬ ( 9876 )PUNJAB GOVT. GAZ. (EXTRA), DECEMBER 31, 2025 (PAUSA 10, 1947 SAKA) 9877 ਨਾਲ ਚੱਲਦੇ ਹੋਏ ਫਗਵਾੜਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਉੱਤਰੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਗਲੀ ਗੁਰੂਦੁਆਰਾ ਸਾਹਿਬ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 2
ਗਲੀ ਬਾਬਾ ਗੋਲਾ ਸਕੂਲ ਅਤੇ ਸਰਕੂਲਰ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਸਰਕੂਲਰ ਰੋਡ ਦੇ ਨਾਲ ਚੱਲਦੇ ਹੋਏ ਗਲੀ ਸੁਖਦੇ ਵ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕਟਿਹਰਾ ਚੌਂਕ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਸੰਤ ਮੁਹੱਲਾ ਪੱਟੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੁਹੱਲਾ ਕ੍ਰਿਸ਼ਨਾ ਨਗਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨਵਾਂ ਬਜ਼ਾਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਫੋਜ਼ਾ ਰਾਮ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਘਾਟੀ ਬਜ਼ਾਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਅਤੇ ਅਜ਼ਾਦ ਚੌਂਕ ਨੂੰ ਪਾਰ ਕਰਦੇ ਹੋਏ ਮੇਨ ਫਗਵਾੜਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਲਿੰਕ ਗਲੀ ਬੱਸ ਸਟੈਂਡ ਰੋਡ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਫਗਵਾੜਾ ਰੋਡ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸੋਤਰਾਂ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮੇਨ ਫਗਵਾੜਾ ਰੋਡ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕੇਸ਼ਵ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੁਰਿੰਦਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਫਗਵਾੜਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਹੈਪੋਵਾਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਗੋਲਾ ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਰਕੂਲਰ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 3 (ਇਸਤਰੀ ਮੈਂਬਰਾਂ ਲਈ ਰਾਖਵਾਂ)
ਗਲੀ ਗੁਰੂਦੁਆਰਾ ਸਾਹਿਬ ਅਤੇ ਨਗਰ ਕੌਂਸਲ ਦੀ ਉੱਤਰੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਕੌਂਸਲ ਦੀ ਉੱਤਰੀ ਹੱਦ ਦੇ ਨਾਲ ਚੱਲਦੇ ਹੋਏ ਹੀਊਂ ਵਾਲਾ ਰਸਤਾ ਤੀਕ, ਫਿਰ ਉਕਤ ਰਸਤੇ ਨਾਲ ਚੱਲਦੇ ਹੋਏ ਸਰਕੂਲਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਗੋਲਾ ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰੂਦੁਆਰਾ ਸਾਹਿਬ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਉੱਤਰੀ ਹੱਦ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 4
ਹੀਊਂ ਵਾਲਾ ਰਸਤਾ ਅਤੇ ਨਗਰ ਕੌਂਸਲ ਦੀ ਉੱਤਰੀ ਹੱਦ ਦੇ ਮਿਲਣ ਦੇ ਸਥਾਨ ਤੋੋਂ ਆਰੰਭ ਕਰਕੇ ਨਗਰ ਕੌਂਸਲ ਦੀ ਉੱਤਰੀ ਹੱਦ ਦੇ ਨਾਲ ਚੱਲਦੇ ਹੋਏ ਝਿੱਕਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਕਜਲਾ ਲਿੰਕ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਰਕੂਲਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਉਂਕਾਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਤਨਾਮ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਾਕੇਸ਼ ਕੁਮਾਰ ਵਾਲੀ ਤੀਕ, ਫਿਰ ਉਕਤ ਬੰਦ ਗਲੀ ਨਾਲ ਚੱਲਦੇ ਹੋਏ ਗਲੀ ਚੰਦਰ ਭਾਨ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਠਾਕੁਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਦੋਧੀਆਂ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪ੍ਰ੍ਰਮੇਸ਼ ਕੁਮਾਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕਟਿਹਰਾ ਚੌਂਕ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੁਖਦੇਵ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਰਕੂਲਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਹੀਊਂ ਵਾਲਾ ਰਸਤਾ ਤੀਕ, ਫਿਰ ਉਕਤ ਹੀਊਂ ਵਾਲਾ ਰਸਤੇ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਉੱਤਰੀ ਹੱਦ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 5 (ਇਸਤਰੀ ਮੈਂਬਰਾਂ ਲਈ ਰਾਖਵਾਂ)
ਗਲੀ ਕਟਿਹਰਾ ਚੌਂਕ ਅਤੇ ਗਲੀ ਪ੍ਰਮੇਸ਼ ਕੁਮਾਰ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਪ੍ਰਮੇਸ਼ ਵਾਲੀ ਦੇ ਨਾਲ ਚੱਲਦੇ ਹੋਏ ਗਲੀ ਦੋਧੀਆਂ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਠਾਕੁਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਚੰਦਰ ਭਾਨ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੁਹੱਲਾ ਬਾਬਾ ਗੋਲਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕੇਵਲ ਕ੍ਰਿਸ਼ਨ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪਟਵਾਰ ਖਾਨਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੂਦਨ ਉਕਤ ਗਲੀ ਨਾਲ ਚੱਲਦੇ ਹੋਏ ਨਵਾਂ ਬਜ਼ਾਰ ਤੀਕ, ਫਿਰ ਉਕਤ ਬਜ਼ਾਰ ਨਾਲ ਚੱਲਦੇ ਹੋਏ ਗਲੀ ਮੁਹੱਲਾ ਕ੍ਰਿਸ਼ਨਾ ਨਗਰ ਤੀਕ, ਫਿਰ ਉਕਤ ਗਲੀ9878 PUNJAB GOVT. GAZ. (EXTRA), DECEMBER 31, 2025 (PAUSA 10, 1947 SAKA) ਨਾਲ ਚੱਲਦੇ ਹੋਏ ਗਲੀ ਮਸੰਦਾਂ ਪੱਟੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕਟਿਹਰਾ ਚੌਂਕ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪ੍ਰਮੇਸ਼ ਕੁਮਾਰ ਵਾਲੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 6
ਗਲੀ ਸੰਚਾਲੀ ਬਜ਼ਾਰ ਅਤੇ ਗਲੀ ਸੂਦਨ ਨਿਵਾਸ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਸੂਦਨ ਨਿਵਾਸੀ ਵਾਲੀ ਦੇ ਨਾਲ ਚੱਲਦੇ ਹੋਏ ਗਲੀ ਪਟਵਾਰ ਖਾਨਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕੇਵਲ ਕ੍ਰਿਸ਼ਨ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੁਹੱਲਾ ਬਾਬਾ ਗੋਲਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਅਜੀਤ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਾਕੇਸ਼ ਕੁਮਾਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਤਨਾਮ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਉਂਕਾਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਰਕੂਲਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਦੋਧੀਆਂ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮੇਨ ਫਗਵਾੜਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਗਲੈਮਰ ਬਿਊਟੀ ਪਾਰਲਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਅਜ਼ਾਦ ਚੌਂਕ ਤੀਕ, ਫਿਰ ਉਕਤ ਚੌਂਕ ਨਾਲ ਚੱਲਦੇ ਹੋਏ ਗਲੀ ਅਜ਼ਾਦ ਚੌਂਕ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪਟਵਾਰ ਖਾਨਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸੰਚਾਲੀ ਬਜ਼ਾਰ ਤੀਕ, ਫਿਰ ਉਕਤ ਬਜ਼ਾਰ ਨਾਲ ਚੱਲਦੇ ਹੋਏ ਗਲੀ ਸੂਦਨ ਨਿਵਾਸ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 7 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)
ਸਰਕੂਲਰ ਰੋਡ ਅਤੇ ਕਜਲਾ ਲਿੰਕ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਕਜਲਾ ਲਿੰਕ ਰੋਡ ਦੇ ਨਾਲ ਚੱਲਦੇ ਹੋਏ ਗਲੀ ਨਾਲ ਚੱਲਦੇ ਹੋਏ ਗਲੀ ਗੁਰਦਿਆਲ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਲਾਇਬ੍ਰੇਰੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮਾਰਗ ਸ੍ਰੀ ਗੁਰੂ ਰਵਿਦਾਸ ਤੀਕ, ਫਿਰ ਉਕਤ ਮਾਰਗ ਨਾਲ ਚੱਲਦੇ ਹੋਏ ਸੱਤੀ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬਾਬਾ ਸੇਵਾ ਸਿੰਘ ਮਾਰਗ ਤੀਕ, ਫਿਰ ਉਕਤ ਮਾਰਗ ਨਾਲ ਚੱਲਦੇ ਹੋਏ ਗਲੀ ਰਾਜ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮਾਰਗ ਸ੍ਰੀ ਗੁਰੂ ਰਵਿਦਾਸ ਤੀਕ, ਫਿਰ ਉਕਤ ਮਾਰਗ ਨਾਲ ਚੱਲਦੇ ਹੋਏ ਸਰਕੂਲਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਕਜਲਾ ਲਿੰਕ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 8 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)
ਝਿੱਕਾ ਰੋਡ ਅਤੇ ਨਗਰ ਕੌਂਸਲ ਦੀ ਉੱਤਰੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਕੌਂਸਲ ਦੀ ਉੱਤਰੀ ਹੱਦ ਦੇ ਨਾਲ ਚੱਲਦੇ ਹੋਏ ਪੂਰਬੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਗੜ੍ਹਸੰ਼ਕਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਬਾਬਾ ਸੇਵਾ ਸਿੰਘ ਮਾਰਗ ਤੀਕ, ਫਿਰ ਉਕਤ ਮਾਰਗ ਨਾਲ ਚੱਲਦੇ ਹੋਏ ਗਲੀ ਸੱਤੀ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸ੍ਰੀ ਗੁਰੂ ਰਵਿਦਾਸ ਮਾਰਗ ਤੀਕ, ਫਿਰ ਉਕਤ ਮਾਰਗ ਨਾਲ ਚੱਲਦੇ ਹੋਏ ਗਲੀ ਲਾਇਬ੍ਰੇਰੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰਦਿਆਲ ਸਿੰਘ ਦਾ ਘਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕਜਲਾ ਲਿੰਕ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਝਿੱਕਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਉੱਤਰੀ ਹੱਦ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 9 (ਪਛੜੀਆਂ ਸ਼੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂ)
ਸ੍ਰੀ ਗੁਰੂ ਰਵਿਦਾਸ ਮਾਰਗ ਅਤੇ ਗਲੀ ਰਾਜ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਰਾਜ ਵਾਲੀ ਦੇ ਨਾਲ ਚੱਲਦੇ ਹੋਏ ਸੇਵਾ ਸਿੰਘ ਮਾਰਗ ਅਤੇ ਗੜ੍ਹਸੰ਼ਕਰ ਰੋਡ ਤੀਕ, ਫਿਰ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੂਰਬੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਲਿੰਕ ਰੋਡ ਤੀਕ, ਫਿਰ ਉਕਤ ਲਿੰਕ ਰੋਡ ਨਾਲ ਚੱਲਦੇ ਹੋਏ ਜੀਦੋਂਵਾਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸ਼ਹੀਦ ਭਗਤ ਸਿੰਘ ਨਗਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮੇਨ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਦੋਧੀਆਂ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਰਕੂਲਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸ੍ਰੀ ਗੁਰੂ ਰਵਿਦਾਸ ਮਾਰਗ ਤੀਕ, ਫਿਰ ਉਕਤ ਮਾਰਗ ਨਾਲ ਚੱਲਦੇ ਹੋਏ ਗਲੀ ਰਾਜ ਵਾਲੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 10 (ਅਨੁਸੂਚਿਤ ਜਾਤੀਆ ਦੇ ਮੈਂਬਰਾਂ ਲਈ ਰਾਖਵਾਂ)
ਜੀਦੋਂਵਾਲ ਰੋਡ ਅਤੇ ਲਿੰਕ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਲਿੰਕ ਰੋਡ ਦੇ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੂਰਬੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਅਤੇ ਰੇਲਵੇ ਲਾਈਨ ਨੂੰ ਪਾਰ ਕਰਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ, ਫਿਰ ਉਕਤ ਹੱਦ PUNJAB GOVT. GAZ. (EXTRA), DECEMBER 31, 2025 (PAUSA 10, 1947 SAKA) 9879 ਹੋਏ ਲਿੰਕ ਗਲੀ ਮਹਿੰਦਰਪਾਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰਨਾਮ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰੂਦੁਆਰਾ ਰਵਿਦਾਸ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੁਰਜੀਤ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ, ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਰੇਲਵੇ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰੇਲਵੇ ਕਲੋਨੀ ਵਾਲੇ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਦੁਸਾਂਝਾ ਵਾਲਾ ਰਸਤਾ ਤੀਕ, ਫਿਰ ਉਕਤ ਰਸਤੇ ਨਾਲ ਚੱਲਦੇ ਹੋਏ ਪੂੰਨੀਆਂ ਜੀਦੋਂਵਾਲ ਲਿੰਕ ਰੋਡ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਚਾਚੇ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਅਬਾਦੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪੂੰਨੀਆਂ ਜੀਦੋਂਵਾਲ ਲਿੰਕ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਬ੍ਰਹਮ ਗਿਆਨ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਣਾਚੌਰੀਆਂ ਵਾਲੀ ਤੀਕ, ਫਿਰ ਉਕਤ ਗਲੀ ਨਾਲੀ ਚੱਲਦੇ ਹੋਏ ਪੂੰਨੀਆਂ ਜੀਦੋਂਵਾਲ ਲਿੰਕ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਜੀਦੋਂਵਾਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 11 (ਇਸਤਰੀ ਮੈਂਬਰਾਂ ਲਈ ਰਾਖਵਾਂ)
ਰੇਲਵੇ ਰੋਡ ਅਤੇ ਮੇਨ ਰੋਡ (ਸ਼ਹੀਦ ਭਗਤ ਸਿੰਘ ਨਗਰ) ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਮੇਨ ਰੋਡ (ਸ਼ਹੀਦ ਭਗਤ ਸਿੰਘ ਨਗਰ) ਦੇ ਨਾਲ ਚੱਲਦੇ ਹੋਏ ਪੂੰਨੀਆ ਜੀਦੋਂਵਾਲ ਲਿੰਕ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਗੁਣਾਚੋਰੀਆਂ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬ੍ਰਹਮ ਗਿਆਨ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪੂੰਨੀਆ ਜੀਦੋਂਵਾਲ ਲਿੰਕ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਅਬਾਦੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਚਾਚੇ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪੂੰਨੀਆ ਜੀਦੋਂਵਾਲ ਲਿੰਕ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਭਾਰਦਵਾਜ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ੳਂੁਕਾਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਨਾਰਸੀ ਦਾਸ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰੇਲਵੇ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮੇਨ ਰੋਡ (ਸ਼ਹੀਦ ਭਗਤ ਸਿੰਘ ਨਗਰ) ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 12
ਮੁਕੰਦਪੁਰ ਰੋਡ ਅਤੇ ਮੇਨ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਮੇਨ ਰੋਡ ਦੇ ਨਾਲ ਚੱਲਦੇ ਹੋਏ ਰੇਲਵੇ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਲਖਵੀਰ ਸਿੰਘ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਤਨ ਲਾਲ ਵਰਮਾਨੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੰਬਰ: 6 ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕੇਹਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਿੰ਼ਦੇ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਤਨ ਚੰਦ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਹਰੀ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮੁਕੰਦਰਪੁਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮੇਨ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 13 (ਇਸਤਰੀ ਮੈਂਬਰਾਂ ਲਈ ਰਾਖਵਾਂ)
ਗਲੀ ਲਖਵੀਰ ਸਿੰਘ ਅਤੇ ਰੇਲਵੇ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਰੇਲਵੇ ਰੋਡ ਦੇ ਨਾਲ ਚੱਲਦੇ ਹੋਏ ਗਲੀ ਗਲੀ ਬਨਾਰਸੀ ਦਾਸ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਉਕਾਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਭਾਰਦਵਾਜ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪੂੰਨੀਆਂ ਜੀਦੋਂਵਾਲ ਲਿੰਕ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਦੁਸਾਂਝ ਵਾਲੇ ਰਸਤੇ ਤੀਕ, ਫਿਰ ਉਕਤ ਰਸਤੇ ਨਾਲ ਚੱਲਦੇ ਹੋਏ ਰੇਲਵੇ ਕਲੋਨੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰੇਲਵੇ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ, ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਗਲੀ ਰੇਲਵੇ ਸਟੇਸ਼ਨ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪੂੰਨੀਆਂ ਜੀਦੋਂਵਾਲ ਲਿੰਕ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮੁਕੰਦਪੁਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਰਤਨ ਚੰਦ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਿੰ਼ਦੇ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕੇ ਹਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੰ. 6 ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਤਨ ਲਾਲ ਵਰਮਾਨੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਲਖਵੀਰ ਸਿੰਘ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰੇਲਵੇ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
9880 PUNJAB GOVT. GAZ. (EXTRA), DECEMBER 31, 2025 (PAUSA 10, 1947 SAKA)ਵਾਰਡ ਨੰਬਰ: 14 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)
ਮੇਨ ਰੋਡ ਅਤੇ ਮੁਕੰਦਪੁਰ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਮੁਕੰਦਪੁਰ ਰੋਡ ਦੇ ਨਾਲ ਚੱਲਦੇ ਹੋਏ ਪੂੰਨੀਆਂ ਜੀਦੋਂਵਾਲ ਲਿੰਕ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਰੇਲਵੇ ਸਟੇਸ਼ਨ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੁਰਜੀਤ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗੁਰਨਾਮ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਮਹਿੰਦਰਪਾਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਹਿੰਦਰਪਾਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜਸਬੀਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮੁਕੰਦਪੁਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਸੋਤਰਾ ਰੋਡ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮੇਨ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮੁਕੰਦਪੁਰ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 15 (ਇਸਤਰੀ ਮੈਂਬਰਾ ਲਈ ਰਾਖਵਾਂ)
ਨਗਰ ਕੌਂਸਲ ਦੀ ਪੱਛਮੀ ਹੱਦ ਅਤੇ ਫਗਵਾੜਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਫਗਵਾੜਾ ਰੋਡ ਦੇ ਨਾਲ ਚੱਲਦੇ ਹੋਏ ਗਲੀ ਡਾਕਟਰ ਧਰਮਪਾਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੁਰਿੰਦਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਫਗਵਾੜਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸੋਤਰਾਂ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਫਗਵਾੜਾ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਸਹੀ/-
ਮਨਜੀਤ ਸਿੰਘ ਬਰਾੜ, ਆਈ.ਏ.ਐਸ,
ਸਕੱਤਰ, ਪੰਜਾਬ ਸਰਕਾਰ
ਮਿਤੀ 31 ਦਸੰਬਰ, 2025
ਸਥਾਨਕ ਸਰਕਾਰ ਵਿਭਾਗ
3598/12-2025/Pb. Govt. Press, S.A.S. Nagar