EXTRAORDINARY
Published by Authority
CHANDIGARH, WEDNESDAY, DECEMBER 31, 2025 (PAUSA 10, 1947 SAKA)
ਪੰਜਾਬ ਸਰਕਾਰ
ਸਥਾਨਕ ਸਰਕਾਰ ਵਿਭਾਗ ਪੰਜਾਬ, ਚੰਡੀਗੜ੍ਹ
(ਮਿਉਂਸਪਲ ਚੋਣਾਂ ਸ਼ਾਖਾ)
ਅਧਿਸੂਚਨਾ
ਮਿਤੀ 31 ਦਸੰਬਰ, 2025
ਨੰਬਰ:04/70/ਹਲਕਾਬੰਦੀ(ਸ-1)/ਮਚਸ਼/2025/293.- ਅਧਿਸੂਚਨਾ 04/70/ਹਲਕਾਬੰਦੀ(ਸ-1)/ਮਚਸ਼/2025/174 ਮਿਤੀ 03-12-2025 ਦੀ ਨਿਰੰਤਰਤਾ ਵਿੱਚ ਪੰਜਾਬ ਮਿਉਂਸਪਲ ਐਕਟ, 1911 (ਪੰਜਾਬ ਐਕਟ 3 ਆਫ 1911) ਦੀ ਧਾਰਾ 240 (1)(ਬੀ) ਅਤੇ ਡਿਲੀਮੀਟੇਸ਼ਨ ਆਫ ਵਾਰਡਜ ਆਫ ਮਿਉਂਸਪੈਲਟੀਜ ਰੂਲਜ, 1972 ਦੇ ਰੂਲ 9 ਅਧੀਨ ਅਤੇ ਇਸ ਸਬੰਧ ਵਿਚ ਦੂਸਰੇ ਸਮੂਹ ਅਖਤਿਆਰਾਂ ਦੀ ਵਰਤੋਂ ਕਰਦੇ ਹੋਏ ਪੰਜਾਬ ਦੇ ਰਾਜਪਾਲ ਪ੍ਰਸੰਨਤਾ ਪੂਰਵਕ ਨਗਰ ਪੰਚਾਇਤ ਕੋਠਾ ਗੁੁਰ ਨੂੰ ਵਾਰਡਾਂ ਵਿੱਚ ਵੰਡਣ ਅਤੇ ਅਜਿਹੇ ਹਰ ਇਕ ਵਾਰਡ ਵਿਚੋਂ ਚੁਣੇ ਜਾਣ ਲਈ ਨੁਮਾਇੰਦਿਆਂ ਦੀ ਗਿਣਤੀ ਨਿਸਚਿਤ ਕਰਨ ਲਈ ਹੇਠ ਲਿਖੇ ਨਿਯਮ ਬਣਾਉਂਦੇ ਹਨ:-
ਨਿਯਮ
ਨਗਰ ਪੰਚਾਇਤ ਕੋਠਾ ਗੁੁਰ, ਜਿਲ੍ਹਾ ਬਠਿੰਡਾ ਦੇ ਨਗਰ ਪਾਲਾ ਦੀ ਚੋਣ ਦੇ ਮਕਸਦ ਲਈ ਨਗਰ ਪੰਚਾਇਤ, ਕੋਠਾ ਗੁੁਰ ਨੂੰ 11 ਵਾਰਡਾਂ ਵਿਚ ਵੰਡਿਆ ਜਾਵੇਗਾ ਜਿਨ੍ਹਾਂ ਪਿੱਛੇ 8 ਵਾਰਡ, ਜਿਨ੍ਹਾਂ ਦੇ ਪਿੱਛੇ ਬਰੈਕਟਾਂ ਅਤੇ ਸਬਦਾਂ ਵਿਚ:-
1. ਅਨੁਸੂਚਿਤ ਜਾਤੀਆ ਦੇ ਮੈਂਬਰਾ ਲਈ ਰਾਖਵਾਂ:
2. ਇਸਤਰੀ ਮੈਂਬਰਾਂ ਲਈ ਰਾਖਵਾਂ:
3. ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾ ਲਈ ਰਾਖਵਾਂ ਅਤੇ
4. ਪੱਛੜੀ ਸ੍ਰੇਣੀਆਂ ਦੇ ਮੈਂਬਰਾ ਲਈ ਰਾਖਵਾ,
ਲਿਖਿਆ ਹੋਵੇਗਾ ਕਿ ਊਹ ਵਾਰਡ ਉਨ੍ਹਾਂ ਕੈਟਾਗਰੀਆਂ ਨਾਲ ਸਬੰਧਤ ਮੈਂਬਰਾਂ ਲਈ ਰਾਖਵੇ ਹੋਣਗੇ। ਵਾਰਡਾਂ ਦੀਆਂ ਹੱਦਾਂ ਦਾ ਵਰਨਣ ਨਾਲ ਲਗਾਈ ਅਨੁਸੂਚੀ ਵਿਚ ਕੀਤਾ ਜਾਂਦਾ ਹੈ।
ਨਗਰ ਪੰਚਾਇਤ, ਕੋਠਾ ਗੁੁਰੂ (ਜਿਲ੍ਹਾ ਬਠਿੰਡਾ) ਦੇ ਵਾਰਡਾਂ ਦੀਆਂ ਹੱਦਾਂ ਦਾ ਵਰਣਨ ਦੱਸਦੀ ਅਨੁਸੂਚੀ
ਵਾਰਡ ਨੰ: 1 (ਇਸਤਰੀ ਮੈਂਬਰਾਂ ਲਈ ਰਾਖਵਾਂ)
ਨਗਰ ਕੌਂਸਲ ਦੀ ਉੱਤਰੀ ਹੱਦ ਅਤੇ ਨਗਰ ਕੌਂਸਲ ਦੀ ਪੂਰਬੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇੇ ਨਗਰ ਕੌਂਸਲ
( 10075 )10076 PUNJAB GOVT. GAZ. (EXTRA), DECEMBER 31, 2025 (PAUSA 10, 1947 SAKA) ਦੀ ਉੱਤਰੀ ਅਤੇ ਪੂਰਬੀ ਹੱਦ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਉਕਤੀ ਹੱਦ (ਹਮੀਰਗੜ੍ਹ ਰੋਡ ਪਾਰ ਕਰਕੇ) ਉੱਤਰੀ ਹੱਦ ਨਾਲਚੱਲਦੇ ਹੋਏ ਪੂਰਬੀ ਹੱਦ (ਜਲਾਲ ਕੋਠਾ ਗੁਰੂ ਰੋਡ ਪਾਰ ਕਰਕੇ) ਪੂਰਬੀ ਹੱਦ ਨਾਲ ਚੱਲਦੇ ਹੋਏ ਗਲੀ ਸਰਕਾਰੀ ਪ੍ਰਾਇਮਰੀ ਸਕੂਲ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਫਿਰਨੀ ਰੋਡ ਤੀਕ, ਫਿਰ ਫਿਰਨੀ ਰੋਡ ਨਾਲ ਚੱਲਦੇ ਹੋਏ ਪਿੰਡ ਦੀ ਫਿਰਨੀ ਰੋਡ ਤੀਕ, ਫਿਰ ਉਕਤ ਫਿਰਨੀ ਰੋਡ ਨਾਲ ਚੱਲਦੇ ਹੋਏ ਗਲੀ ਗਿੱਲਾਂ ਦੇ ਘਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਥਾਣਾ ਭਗਤਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਬੈਰਾਗੀ ਸਾਧ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਉੱਤਰੀ ਹੱਦ ਅਤੇ ਪੂਰਬੀ ਹੱਦ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰ: 2
ਗਲੀ ਪ੍ਰਾਇਮਰੀ ਸਕੂਲ ਵਾਲੀ ਅਤੇ ਨਗਰ ਕੌਂਸਲ ਦੀ ਪੂਰਬੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਫਿਰ ਉਕਤ ਹੱਦ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਗੁਰੂਦੁਆਰਾ ਗੁੰਗਸਰ (ਧਰਮਸ਼ਾਲਾ) ਸੜਕ ਤੀਕ, ਫਿਰ ਉਕਤ ਸੜਕ ਨਾਲ ਚੱਲਦੇ ਹੋਏ ਗਲੀ ਬਸੰਤ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜਿੰਦਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਤਰਸ਼ੇਮ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਜਲਾਲ ਕੋਠਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਫਿਰਨੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਪ੍ਰਾਇਮਰੀ ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੂਰਬੀ ਹੱਦ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰ: 3 (ਇਸਤਰੀ ਮੈਂਬਰਾਂ ਲਈ ਰਾਖਵਾਂ)
ਗਲੀ ਜਗਤਾਰ ਡਾਕਟਰ ਅਤੇ ਗਲੀ ਧਰਮਸ਼ਾਲਾ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਧਰਮਸ਼ਾਲਾ ਵਾਲੀ ਦੇ ਨਾਲ ਚੱਲਦੇ ਹੋਏ ਗਲੀ ਬਸੰਤ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪਿੰਡ ਦੀ ਫਿਰਨੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸਰਦਾਰਾਂ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਡਿਸਪੈਂਨਸਰੀ ਪਸੂਆਂ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰੂਦੁਆਰਾ ਕੌਲ ਸਾਹਿਬ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋੲ ਗਲੀ ਜਗਤਾਰ ਡਾਕਟਰ ਅਤੇ ਗਲੀ ਧਰਮਸ਼ਾਲਾ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰ: 4
ਗਲੀ ਮਿਸਤਰੀਆਂ ਅਤੇ ਪਿੰਡ ਦੀ ਫਿਰਨੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਪਿੰਡ ਦੀ ਫਿਰਨੀ ਦੇ ਨਾਲ ਚੱਲਦੇ ਹੋਏ ਜਲਾਲ ਕੋਠਾ ਗੁਰੂ ਰੋਡ ਪਾਰ ਕਰਦੇ ਹੋਏ ਗਲੀ ਤਰਸ਼ੇਮ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜਿੰਦਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਧਰਮਸ਼ਾਲਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜਗਤਾਰ ਡਾਕਟਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਖੂਹ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਧਰਮਸ਼ਾਲਾ (ਖੂਹ ਪਾਰ ਕਰਦੇ ਹੋਏ) ਮਿਸਤਰੀਆਂ ਅਤੇ ਪਿੰਡ ਦੀ ਫਿਰਨੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰ: 5 (ਇਸਤਰੀ ਮੈਂਬਰਾਂ ਲਈ ਰਾਖਵਾਂ)
ਗਲੀ ਮਾਈ ਵਾਲੇ ਖੂਹ ਵਾਲੀ ਅਤੇ ਗਲੀ ਖੂਹ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਖੂਹ ਵਾਲੀ ਦੇ ਨਾਲ ਚੱਲਦੇ ਹੋਏ ਗਲੀ ਧਰਮਸ਼ਾਲਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਖੂਹ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਡਾਕਟਰ ਜਗਤਾਰ ਵਾਲੀ ਤੀਕ,ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੇਨ ਬਜਾਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਾਈਏ ਕੇ ਖੂਹ (ਧਰਮਸ਼ਾਲਾ) ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਛੋਟੂ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਾਈ ਵਾਲੇ ਖੂਹ ਵਾਲੀ ਅਤੇ ਗਲੀ ਖੂਹ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰ: 6
ਗਲੀ ਪੰਜਾਬ ਗ੍ਰਾਮੀਣ ਬੈਂਕ ਵਾਲੀ ਅਤੇ ਗਲੀ ਕੁਲਦੀਪ ਸਰਮੇ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ PUNJAB GOVT. GAZ. (EXTRA), DECEMBER 31, 2025 (PAUSA 10, 1947 SAKA) 10077 ਹਾਕਮ ਜੱਥੇਦਾਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਲੱਖੇ ਅੋਜਲਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਾਈ ਵਾਲੇ ਖੂਹ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੁਖਦੇਵ ਸਿੰਘ ਮਾਨ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪ੍ਰਾਇਮਰੀ ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਇਕਬਾਲ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੀਤ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸ਼ਾਮਲਾਟ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਾਮਦਾਸੀਆਂ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬੋਰੀਆਂ ਵਾਲੀ ਧਰਮਸ਼ਾਲਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸ਼ਾਮਲਾਟ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨਗਰ ਪੰਚਾਇਤ ਦੀ ਦੁਕਾਨਾਂ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪਿੰਡ ਦੀ ਫਿਰਨੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਥਾਣਾ ਤੋਂ ਭਗਤਾ ਭਾਈਕਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਪੰਜਾਬ ਗ੍ਰਾਮੀਣ ਬੈਂਕ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕੁਲਦੀਪ ਸਰਮੇ ਵਾਲੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰ: 7 (ਇਸਤਰੀ ਮੈਂਬਰਾਂ ਲਈ ਰਾਖਵਾਂ)
ਗਲੀ ਸੁਖਦੇਵ ਮਾਨ ਵਾਲੀ ਅਤੇ ਗਲੀ ਮਾਈਏ ਕੇ ਖੂਹ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਮਾਈਏ ਕੇ ਖੂਹ ਵਾਲੀ ਦੇ ਨਾਲ ਚੱਲਦੇ ਹੋਏ ਗਲੀ ਮੇਨ ਬਜ਼ਾਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰੂਦੁਆਰਾ ਕੌਲ ਸਾਹਿਬ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਡਿਸਪੈਂਨਸਰੀ ਪਸ਼ੂਆਂ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬੋਰੀਆਂ ਵਾਲੀ ਧਰਮਸ਼ਾਲਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਾਮਦਾਸੀਆਂ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸ਼ਾਮਲਾਟ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੀਤ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਇਕਬਾਲ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪ੍ਰਾਇਮਰੀ ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੁਖਦੇਵ ਮਾਨ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਾਈਏ ਕੇ ਖੂਹ ਵਾਲੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰ: 8 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)
ਗਲੀ ਅੰਮ੍ਰਿਤਪਾਲ ਐਮ.ਸੀ. ਵਾਲੀ ਅਤੇ ਗਲੀ ਸ਼ਾਮਲਾਟ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਸ਼ਾਮਲਾਟ ਦੇ ਨਾਲ ਚੱਲਦੇ ਹੋਏ ਗਲੀ ਬੋਰੀਏ ਸਿੱਖਾਂ ਪਾਰ ਕਰਦੇ ਹੋਏ ਗਲੀ ਡਿਸਪੈਂਨਸਰੀ ਪਸੂਆਂ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪਾਰਕ ਦੇ ਨਾਲ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸੜਕ ਗੁਰੂਦੁਆਰਾ ਗੰਗਸਰ ਸਾਹਿਬ (ਧਰਮਸ਼ਾਲਾ) ਤੀਕ, ਫਿਰ ਉਕਤ ਸੜਕ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਗਲੀ ਭੱਲਾ ਫਾਰਮ ਹਾਊਸ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪਿੰਡ ਦੀ ਫਿਰਨੀ ਤੀਕ, ਫਿਰ ਉਕਤ ਫਿਰਨੀ ਨਾਲ ਚੱਲਦੇ ਹੋਏ ਗਲੀ ਅੰਮ੍ਰਿਤਪਾਲ ਐਮ.ਸੀ. ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸ਼ਾਮਲਾਟ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰ: 9 (ਪੱਛੜੀਆਂ ਸ੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂ)
ਬੁਰਜ ਥਰੋਡ ਵਾਲੀ ਸੜਕ ਅਤੇ ਨਥਾਣਾ ਤੋਂ ਭਗਤਾ ਭਾਈਕਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਥਾਣਾ ਤੋਂ ਭਗਤਾ ਭਾਈਕਾ ਰੋਡ ਨਾਲ ਚੱਲਦੇ ਹੋਏ ਗਲੀ ਬਿੱਲੂ ਵਰਕਸਾਪ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਦੁਕਾਨਾਂ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸ਼ਾਮਲਾਟ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਅੰਮ੍ਰਿਤਪਾਲ ਐਮ.ਸੀ. ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪਿੰਡ ਦੀ ਫਿਰਨੀ ਤੀਕ, ਫਿਰ ਉਕਤ ਫਿਰਨੀ ਨਾਲ ਚੱਲਦੇ ਹੋਏ ਭੱਲਾ ਫਾਰਮ ਹਾਊਸ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਬੁਰਜ ਥਰੋਡ ਵਾਲੀ ਸੜਕ ਤੀਕ, ਫਿਰ ਉਕਤ ਸੜਕ ਨਾਲ ਚੱਲਦੇ ਹੋਏ ਨਥਾਣਾ ਤੋਂ ਭਗਤਾ ਭਾਈਕਾ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰ: 10 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)
ਗਲੀ ਬੈਰਾਗੀ ਸਾਧ ਵਾਲੀ ਅਤੇ ਭੁਚੋ ਨਥਾਣਾ ਭਗਤਾ ਭਾਈਕਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਭੁਚੋ ਨਥਾਣਾ ਘਾਟ) ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪਰਮਜੀਤ ਕੌਰ ਐਮ.ਸੀ. ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ10078 PUNJAB GOVT. GAZ. (EXTRA), DECEMBER 31, 2025 (PAUSA 10, 1947 SAKA) ਹੋਏ ਗਲੀ ਛੱਪੜ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਾਣਾ ਪਟਵਾਰੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਹਾਕਮ ਜੱਥੇਦਾਰ ਵਾਲੀ ਤੀਕ, ਫਿਰ ਉਕਤ ਗਲ ਨਾਲ ਚੱਲਦੇ ਹੋਏ ਗਲੀ ਸਰਕਾਰੀ ਸਕੂਲ ਲੜਕੀਆਂ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਿੱਕਰ ਸਿੰਘ ਮਾਨ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕੁਲਦੀਪ ਸ਼ਰਮੇ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪੰਜਾਬ ਗ੍ਰਾਮੀਣ ਬੈਂਕ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਬੱਸ ਸਟੈਂਡ ਨਥਾਣਾ ਤੋਂ ਭਗਤਾ ਭਾਈਕਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਬੁਰਜ ਥਰੋਡ ਵਾਲੀ ਸੜਕ ਤੀਕ, ਫਿਰ ਉਕਤ ਸੜਕ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਉੱਤਰੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਪੱਛਮੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਗਲੀ ਬੈਰਾਗੀ ਸਾਧ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਭੁਚੋ ਨਥਾਣਾ ਭਗਤਾ ਭਾਈਕਾ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰ: 11 (ਅਨੁਸੂਚਿਤ ਜਾਤੀਆਂ ਦੇ ਇਸਤਰੀ ਮੈਂਬਰਾਂ ਲਈ ਰਾਖਵਾਂ)
ਪਿੰਡ ਦੀ ਫਿਰਨੀ ਅਤੇ ਮਿਸਤਰੀਆਂ ਵਾਲੀ ਗਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਮਿਸਤਰੀਆਂ ਵਾਲੀ ਦੇ ਨਾਲ ਚੱਲਦੇ ਹੋਏ ਸੜਕ ਮਾਈ ਵਾਲੇ ਖੂਹ ਸੜਕ ਤੀਕ, ਫਿਰ ਉਕਤ ਸੜਕ ਨਾਲ ਚੱਲਦੇ ਹੋਏ ਗਲੀ ਛੋਟੂ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਲੱਖੇ ਔਜਲੇ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਾਣਾ ਪਟਵਾਰੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਛੱਪੜ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪਰਮਜੀਤ ਕੌਰ ਐਮ.ਸੀ. ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪਿੰਡ ਦੀ ਫਿਰਨੀ ਅਤੇ ਤੇਜ਼ ਪੰਡਤ ਵਾਲੀ ਗਲੀ ਪਾਰ ਕਰਦੇ ਹੋਏ ਉਕਤ ਗਲੀ ਨਾਲ ਚੱਲਦੇ ਹੋਏ ਪਿੰਡ ਦੀ ਫਿਰਨੀ ਅਤੇ ਮਿਸਤਰੀਆਂ ਵਾਲੀ ਗਲੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਸਹੀ/-
ਮਨਜੀਤ ਸਿੰਘ ਬਰਾੜ, ਆਈ.ਏ.ਐਸ,
ਸਕੱਤਰ, ਪੰਜਾਬ ਸਰਕਾਰ
ਮਿਤੀ 31 ਦਸੰਬਰ, 2025
ਸਥਾਨਕ ਸਰਕਾਰ ਵਿਭਾਗ
3598/12-2025/Pb. Govt. Press, S.A.S. Nagar