Servants of Knowledge
Punjab Gazette · Government of Punjab

ਨਗਰ ਕੌਂਸਲ, ਮੋਰਿੰਡਾ, ਜਿਲ੍ਹਾ ਰੂਪਨਗਰ

Published 31 December 2025

Department
Local Government
Type
Extra Ordinary
Notification no.
ਨਬੰਰ:04/80/ਹਲਕਾਬੰਦੀ(ਸ—1)/ਮਚਸ਼/2025/299
Gazetteid
CHD/0092/2024-2026
Identifier
in.gazette.punjabdsa.2025-12-31.89767
Languages
English, Punjabi

click here for IIIF manifest

PUNJAB GOVT. GAZ. (EXTRA), DECEMBER 31, 2025 (PAUSA 10, 1947 SAKA) 10079

EXTRAORDINARY

Published by Authority

CHANDIGARH, WEDNESDAY, DECEMBER 31, 2025 (PAUSA 10, 1947 SAKA)

ਪੰਜਾਬ ਸਰਕਾਰ

ਸਥਾਨਕ ਸਰਕਾਰ ਵਿਭਾਗ ਪੰਜਾਬ, ਚੰਡੀਗੜ੍ਹ

(ਮਿਉਂਸਪਲ ਚੋਣਾਂ ਸ਼ਾਖਾ)

ਅਧਿਸੂਚਨਾ

ਮਿਤੀ 31 ਦਸੰਬਰ, 2025

ਨੰਬਰ:04/80/ਹਲਕਾਬੰਦੀ(ਸ-1)/ਮਚਸ਼/2025/299.- ਅਧਿਸੂਚਨਾ ਨੰ: 04/80/ਹਲਕਾਬੰਦੀ(ਸ-1)/ਮਚਸ਼/2025/184 ਮਿਤੀ 04-12-2025 ਦੀ ਨਿਰੰਤਰਤਾ ਵਿੱਚ ਪੰਜਾਬ ਮਿਉਂਸਪਲ ਐਕਟ, 1911 (ਪੰਜਾਬ ਐਕਟ 3 ਆਫ 1911) ਦੀ ਧਾਰਾ 240 (1)(ਬੀ) ਅਤੇ ਡਿਲੀਮੀਟੇਸ਼ਨ ਆਫ ਵਾਰਡਜ ਆਫ ਮਿਉਂਸਪੈਲਟੀਜ ਰੂਲਜ, 1972 ਦੇ ਰੂਲ 9 ਅਧੀਨ ਅਤੇ ਇਸ ਸਬੰਧ ਵਿਚ ਦੂਸਰੇ ਸਮੂਹ ਅਖਤਿਆਰਾਂ ਦੀ ਵਰਤੋਂ ਕਰਦੇ ਹੋਏ ਪੰਜਾਬ ਦੇ ਰਾਜਪਾਲ ਪ੍ਰਸੰਨਤਾ ਪੂਰਵਕ ਨਗਰ ਕੌਂਸਲ, ਮੋਰਿੰਡਾ ਨੂੰ ਵਾਰਡਾਂ ਵਿੱਚ ਵੰਡਣ ਅਤੇ ਅਜਿਹੇ ਹਰ ਇਕ ਵਾਰਡ ਵਿਚੋਂ ਚੁਣੇ ਜਾਣ ਲਈ ਨੁਮਾਇੰਦਿਆਂ ਦੀ ਗਿਣਤੀ ਨਿਸਚਿਤ ਕਰਨ ਲਈ ਹੇਠ ਲਿਖੇ ਨਿਯਮ ਬਣਾਉਂਦੇ ਹਨ:-

ਨਿਯਮ

ਨਗਰ ਕੌਂਸਲ, ਮੋਰਿੰਡਾ, ਜਿਲ੍ਹਾ ਰੂਪਨਗਰ ਦੇ ਨਗਰ ਪਾਲਾ ਦੀ ਚੋਣ ਦੇ ਮਕਸਦ ਲਈ ਨਗਰ ਕੌਂਸਲ, ਮੋਰਿੰਡਾ ਨੂੰ 15 ਵਾਰਡਾਂ ਵਿਚ ਵੰਡਿਆ ਜਾਵੇਗਾ ਜਿਨ੍ਹਾਂ ਪਿੱਛੇ 10 ਵਾਰਡ, ਜਿਨ੍ਹਾਂ ਦੇ ਪਿੱਛੇ ਬਰੈਕਟਾਂ ਅਤੇ ਸਬਦਾਂ ਵਿਚ:-

1. ਅਨੁਸੂਚਿਤ ਜਾਤੀਆ ਦੇ ਮੈਂਬਰਾ ਲਈ ਰਾਖਵਾਂ:

2. ਇਸਤਰੀ ਮੈਂਬਰਾਂ ਲਈ ਰਾਖਵਾਂ:

3. ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾ ਲਈ ਰਾਖਵਾਂ ਅਤੇ

4. ਪੱਛੜੀ ਸ੍ਰੇਣੀਆਂ ਦੇ ਮੈਂਬਰਾ ਲਈ ਰਾਖਵਾ,

ਲਿਖਿਆ ਹੋਵੇਗਾ ਕਿ ਊਹ ਵਾਰਡ ਉਨ੍ਹਾਂ ਕੈਟਾਗਰੀਆਂ ਨਾਲ ਸਬੰਧਤ ਮੈਂਬਰਾਂ ਲਈ ਰਾਖਵੇ ਹੋਣਗੇ। ਵਾਰਡਾਂ ਦੀਆਂ ਹੱਦਾਂ ਦਾ ਵਰਨਣ ਨਾਲ ਲਗਾਈ ਅਨੁਸੂਚੀ ਵਿਚ ਕੀਤਾ ਜਾਂਦਾ ਹੈ।

ਨਗਰ ਕੋਂਸਲ, ਮੋਰਿੰਡਾ, ਜਿਲ੍ਹਾ ਰੂਪਨਗਰ ਦੇ ਵਾਰਡਾਂ ਦੀਆਂ ਹੱਦਾਂ ਦਾ ਵਰਣਨ ਦੱਸਦੀ ਅਨੁਸੂਚੀ ਵਾਰਡ ਨੰ: 01 (ਇਸਤਰੀ ਮੈਂਬਰਾਂ ਲਈ ਰਾਖਵਾਂ)

ਨਗਰ ਕੌਂਸਲ ਦੀ ਉੱਤਰੀ ਹੱਦ ਅਤੇ ਰੇਲਵੇ ਲਾਈਨ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਰੇਲਵੇ ਲਾਈਨ ਨਾਲਚੱਲਦੇ ਹੋਏ ਰੇਲਵੇ ਅੰਡਰ ਬ੍ਰਿਜ ਚੰਡੀਗੜ੍ਹ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਜ਼ੋਲੀ ਮਾਰਕੀਟ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਰਾਮਾਂ ਵਪਾਰੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸ਼ਾਨੇਦਾਵਤ ਵਾਲੀ ( 10079 )10080 PUNJAB GOVT. GAZ. (EXTRA), DECEMBER 31, 2025 (PAUSA 10, 1947 SAKA) ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਭਨੋਟ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪਾਰਕ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਸੂਦ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨਿਰੰਕਾਰੀ ਭਵਨ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਡਾਕਟਰ ਲਤੀਫ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਤੁਲੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਖਰਵੰਦਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਸਾਹਨੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਚੰਡੀਗੜ੍ਹ ਟੇਲਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸ਼ਾਨੇਦਾਵਤ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਗਊਸ਼ਾਲਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਭਜਨ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਨਛੱਤਰ ਸਿੰਘ ਅੰਡਰ ਸੈਕਟਰੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਉੱਤਰੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ: 02 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)

ਨੰਗਲ ਰੇਲਵੇ ਲਾਈਨ ਅਤੇ ਨਗਰ ਕੌਂਸਲ ਦੀ ਉੱਤਰੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਕੌਂਸਲ ਦੀ ਉੰਤਰੀ ਹੱਦ ਦੇ ਨਾਲ ਚੱਲਦੇ ਹੋਏ ਰੰਗੀਆਂ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਕੁਲਦੀਪ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਟਿਊੱਬਵੈੱਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕੁਰਾਲੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਵੇਰਕਾ ਮਿਲਕ ਪਲਾਂਟ ਤੋਂ ਚੰਡੀਗੜ੍ਹ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਚੁੰਨੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਜਗਤਾਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਨਛੱਤਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਲਵਿੰਦਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨਛੱਤਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨੰਗਲ ਰੇਲਵੇ ਲਾਈਨ ਤੀਕ, ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਉੱਤਰੀ ਹੱਦ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ: 03 (ਇਸਤਰੀ ਮੈਂਬਰਾਂ ਲਈ ਰਾਖਵਾਂ)

ਕੁਰਾਲੀ ਰੋਡ ਅਤੇ ਨਗਰ ਕੌਂਸਲ ਦੀ ਉੱਤਰੀ-ਪੱਛਮੀ ਹੱਦ (ਪਾਲਮ ਇੰਨਕਲੇਵ) ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਕੌਂਸਲ ਦੀ ਉੱਤਰੀ-ਪੱਛਮੀ ਹੱਦ (ਪਾਲਮ ਇੰਨਕਲੇਵ ਅਤੇ ਚੰਡੀਗੜ੍ਹ ਰੋਡ ਪਾਰ ਕਰਦੇ ਹੋਏ) ਦੇ ਨਾਲ ਚੱਲਦੇ ਹੋਏ ਚੰਡੀਗੜ੍ਹ ਰੇਲਵੇ ਲਾਈਨ ਤੋਂ ਕੱਚਾ ਰਸਤਾ ਨਿਰਭੈਅ ਸਿੰਘ ਤੀਕ, ਫਿਰ ਉਕਤ ਕੱਚੇ ਰਸਤੇ ਨਾਲ ਚੱਲਦੇ ਹੋਏ ਗਲੀ ਹਰਬੰਸ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਬਲਵੀਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰਦੀਪ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਨਜੀਤ ਕੁਮਾਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਾਤਾ ਗੁਜਰੀ ਸਕੂਲੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਟਾਵਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਜੱਸੀ ਕਲੋਨੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਚੰਡੀਗੜ੍ਹ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਕੁਰਾਲੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਗਲੀ ਟਿਊੱਬਵੈੱਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਰੰਗੀਆਂ ਰੋਡ ਵਾਲੀ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਉੱਤਰੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਕੁਰਾਲੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਉੱਤਰੀ-ਪੱਛਮੀ ਹੱਦ (ਪਾਲਮ ਇੰਨਕਲੇਵ) ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ: 04

ਚੰਡੀਗੜ੍ਹ ਰੋਡ ਅਤੇ ਗਲੀ ਜੱਸੀ ਕਲੋਨੀ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਜੱਸੀ ਕਲੋਨੀ ਦੇ ਨਾਲ ਚੱਲਦੇ ਹੋਏ ਸਾਹਮਣੇ ਗਲੀ ਟਾਵਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਾਤਾ ਗੁਜਰੀ ਸਕੂਲ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਮਨਜੀਤ ਕੁਮਾਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਗੁਰਦੀਪ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਲਵੀਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਹਰਬੰਸ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਕੱਚਾ ਰਸਤਾ ਨਿਰਭੈਅ ਸਿੰਘ ਤੀਕ, ਫਿਰ ਉਕਤ ਕੱਚੇ ਰਸਤੇ ਦੇ ਨਾਲ ਚੱਲਦੇ ਹੋਏ ਚੰਡੀਗੜ੍ਹ ਰੇਲਵੇ ਲਾਈਨ ਅਤੇ ਬਾਈਪਾਸ ਨੂੰ ਪਾਰ ਕਰਦੇ ਹੋਏ ਨਗਰ ਕੌਂਸਲ ਦੀ ਪੂਰਬੀਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਚੁੰਨੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਚੰਡੀਗੜ੍ਹ ਰੇਲਵੇ ਲਾਈਨ ਤੀਕ, PUNJAB GOVT. GAZ. (EXTRA), DECEMBER 31, 2025 (PAUSA 10, 1947 SAKA) 10081 ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਸਾਹਮਣੇ ਗਲੀ ਫਰਿਆਦ ਦੀ ਮੋਟਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਹਰਪ੍ਰੀਤ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਪਿੰਦਰ ਸਿੰਘ ਫੋਜੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਗੁਰਦਿਆਲ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਅਤੇ ਚੁੰਨੀ ਰੋਡ ਪਾਰ ਕਰਦੇ ਹੋਏ ਗਲੀ ਬੰਗਾਲਾ ਬਸਤੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਲਵਿੰਦਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਦਵਿੰਦਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜਸਬੀਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਚੁੰਨੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਚੰਡੀਗੜ੍ਹ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਜੱਸੀ ਕਲੋਨੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ: 05 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀਆਂ ਮੈਂਬਰਾਂ ਲਈ ਰਾਖਵਾਂ)

ਚੁੰਨੀ ਰੋਡ ਅਤੇ ਗਲੀ ਜਸਬੀਰ ਸਿੰਘ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਜਸਬੀਰ ਸਿੰਘ ਵਾਲੀ ਦੇ ਨਾਲ ਚੱਲਦੇ ਹੋਏ ਸਾਹਮਣੇ ਗਲੀ ਦਵਿੰਦਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਲਵਿੰਦਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਬੰਗਾਲਾ ਬਸਤੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਚੁੰਨੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਵਿਨੋਦ ਕੁਮਾਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ, ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਗਲੀ ਨਛੱਤਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਲਵਿੰਦਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਨਛੱਤਰ ਸਿੰਘ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜਗਤਾਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਚੁੰਨੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਜਸਬੀਰ ਸਿੰਘ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ:06

ਚੁੰਨੀ ਰੋਡ ਅਤੇ ਗਲੀ ਗੁਰਦਿਆਲ ਸਿੰਘ ਵਾਲੀ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਗੁਰਦਿਆਲ ਸਿੰਘ ਵਾਲੀ ਦੇ ਨਾਲ ਚੱਲਦੇ ਹੋਏ ਗਲੀ ਸਪਿੰਦਰ ਸਿੰਘ ਫੋਜੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਹਰਪ੍ਰੀਤ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਫਰਿਯਾਦ ਦੀ ਮੋਟਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਚੰਡੀਗੜ੍ਹ ਰੇਲਵੇ ਲਾਈਨ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਚੁੰਨੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਬਾਈਪਾਸ ਪਾਰ ਕਰਕੇ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ, ਫਿਰ ਉਕਤ ਹੱਦ ਨਾਲ ਸਰਹਿੰਦ ਰੇਲਵੇ ਲਾਈਨ ਤੀਕ, ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਸਾਹਮਣੇ ਬਾਈਪਾਸ ਤੀਕ, ਫਿਰ ਉਕਤ ਬਾਈਪਾਸ ਦੇ ਨਾਲ ਚੱਲਦੇ ਹੋਏ ਗਲੀ ਬਾਈਪਾਸ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਬਿੱਟੂ ਫੌਜੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਪੀਰ ਦੀ ਦਰਗ਼ਾਹ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਰਤਨਗੜ੍ਹ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਚਖੰਡੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਐਸ.ਡੀ. ਪਬਲਿਕ ਸਕੂਲ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪ੍ਰਿਤਪਾਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪੁਰਾਣਾ ਬਜ਼ਾਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰੇਲਵੇ ਲਾਈਨ (ਰੇਲਵੇ ਫਾਟਕ) ਤੀਕ, ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਗਲੀ ਵਿਨੋਦ ਕੁਮਾਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਚੁੰਨੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਗੁਰਦਿਆਲ ਸਿੰਘ ਵਾਲੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ: 07 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)

ਰੇਲਵੇ ਲਾਈਨ (ਫਾਟਕ) ਅਤੇ ਗਲੀ ਪੁਰਾਣਾ ਬਜ਼ਾਰ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਪੁਰਾਣਾ ਬਜ਼ਾਰ ਵਾਲੀ ਦੇ ਨਾਲ ਚੱਲਦੇ ਹੋਏ ਗਲੀ ਬਾਲਮੀਕ ਮੰਦਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਗਰ ਖੇੜਾ ਤੋਂ ਪ੍ਰਧਾਨ ਜਗਦੇਵ ਸਿੰਘ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੰਬਰਦਾਰ ਵਾਲੀ ਪਾਰ ਕਰਦੇ ਹੋਏ ਗਲੀ ਸਤੀਸ਼ ਹਲਵਾਈ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਖੂਹ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪੁਰਾਣਾ ਡਾਕਖਾਨਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਗੁਰੂਦੁਆਰਾ ਰਵਿਦਾਸ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬੇਲਾ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰੇਲਵੇ ਅੰਡਰ ਬ੍ਰਿਜ ਤੋਂ ਚੰਡੀਗੜ੍ਹ ਰੋਡਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰੇਲਵੇ ਲਾਈਨ (ਫਾਟਕ) ਤੀਕ, ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਗਲੀ 10082 PUNJAB GOVT. GAZ. (EXTRA), DECEMBER 31, 2025 (PAUSA 10, 1947 SAKA) ਪੁਰਾਣਾ ਬਜ਼ਾਰ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ: 08 (ਪੱਛੜੀਆਂ ਸ੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂ)

ਚੰਡੀਗੜ੍ਹ ਰੋਡ (ਰੇਲਵੇ ਅੰਡਰ ਬ੍ਰਿਜ) ਅਤੇ ਗਲੀ ਬੇਲਾ ਸਿੰਘ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਬੇਲਾ ਸਿੰਘ ਵਾਲੀ ਦੇ ਨਾਲ ਚੱਲਦੇ ਹੋਏ ਗਲੀ ਗੁਰੂਦੁਆਰਾ ਰਵਿਦਾਸ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪੁਰਾਣਾ ਡਾਕਖਾਨਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਖੂਹ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਸਤੀਸ਼ ਹਲਵਾਈ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਪ੍ਰਧਾਨ ਜਗਦੇਵ ਸਿੰਘ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੂਨਗਰਾਂ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕਾਂਤਾ ਰਾਣੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਉੱਚੀ ਘਾਟੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਭੱਠ ਬਜ਼ਾਰ ਤੀਕ, ਫਿਰ ਉਕਤ ਬਜ਼ਾਰ ਨਾਲ ਚੱਲਦੇ ਹੋਏ ਗਲੀ ਬਹਿਰਾਮਪੁਰੀਆ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਕਾਈਨੌਰ ਬਜ਼ਾਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਗਲੀ ਪ੍ਰੀਤ ਹੋਟਲ ਵਾਲੀ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਲੱਕੜ ਦੇ ਆਰੇ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਚੰਡੀਗੜ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਵਿਸ਼ਵਕਰਮਾ ਚੌਂਕ ਤੋਂ ਚੰਡੀਗੜ੍ਹ ਰੋਡ (ਰੇਲਵੇ ਅੰਡਰ ਬ੍ਰਿਜ) ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਬੇਲਾ ਸਿੰਘ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ: 09 (ਇਸਤਰੀ ਮੈਂਬਰਾਂ ਲਈ ਰਾਖਵਾਂ)

ਗਲੀ ਬਹਿਰਾਮਪੁਰੀਆ ਵਾਲੀ ਅਤੇ ਭੱਠ ਬਜ਼ਾਰ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਭੱਠ ਬਜ਼ਾਰ ਨਾਲ ਚੱਲਦੇ ਹੋਏ ਸਾਹਮਣੇ ਗਲੀ ਉੱਚੀ ਘਾਟੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕਾਂਤਾ ਰਾਣੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਨੂਨਗਰਾਂ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਾਲਮੀਕ ਮੰਦਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਪੁਰਾਣਾ ਬਜ਼ਾਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪ੍ਰਿਤਪਾਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਐਸ.ਡੀ. ਪਬਲਿਕ ਸਕੂਲ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਦੇਵ ਦੀ ਚੱਕੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਨਛੱਤਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਉੱਚੇ ਚੌਂਤਰੇ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪੁਰਾਣਾ ਬੱਸੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਬਹਿਰਾਮਪੁਰੀਆ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਭੱਠ ਬਜ਼ਾਰ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ: 10

ਗਲੀ ਨਛੱਤਰ ਸਿੰਘ ਵਾਲੀ ਅਤੇ ਗਲੀ ਦੇਵ ਦੀ ਚੱਕੀ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਦੇ ਵ ਦੀ ਚੱਕੀ ਵਾਲੀ ਦੇ ਨਾਲ ਚੱਲਦੇ ਹੋਏ ਗਲੀ ਐਸ.ਡੀ. ਪਬਲਿਕ ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਚਖੰਡੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਪੱਪੂ ਗਿੱਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰਤਨਗੜ੍ਹ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਗੁਰੂਦੁਆਰਾ ਰਵਿਦਾਸ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਕੂਚੀਗਰਾਂ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਪਿਆਰਾ ਸਿੰਘ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਲਾਭ ਸਿੰਘ ਫੋਜੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਉੱਚੇ ਚੌਂਤਰੇ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨਛੱਤਰ ਸਿੰਘ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਦੇਵ ਦੀ ਚੱਕੀ ਵਾਲੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ: 11 (ਇਸਤਰੀ ਮੈਂਬਰਾਂ ਲਈ ਰਾਖਵਾਂ)

ਮਾਤਾ ਗੁਜਰੀ ਨਗਰ ਰੋਡ ਅਤੇ ਗਲੀ ਬੱਬਾ ਐਮ.ਸੀ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਬੱਬਾ ਐਮ.ਸੀ. ਵਾਲੀ ਦੇ ਨਾਲ ਚੱਲਦੇ ਹੋਏ ਗਲੀ ਗੁੱਗਾ ਮਾੜੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਪੁਰਾਣਾ ਬੱਸੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਉੱਚੇ ਚੌਂਤਰੇ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਲਾਭਸਿੰੰਘ ਫੋਜੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪਿਆਰਾ ਸਿੰਘ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕੂਚੀਗਰਾਂ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਗੁਰੂਦੁਆਰਾ ਰਵਿਦਾਸ ਤੀਕ, ਫਿਰ ਉਕਤ ਗਲੀ PUNJAB GOVT. GAZ. (EXTRA), DECEMBER 31, 2025 (PAUSA 10, 1947 SAKA) 10083 ਨਾਲ ਚੱਲਦੇ ਹੋਏ ਰਤਨਗੜ੍ਹ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਰਾਮਬਾਗ ਰੋਡ (ਅਨੰਦ ਨਗਰ) ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਅਤੇ ਪੁਰਾਣਾ ਬੱਸੀ ਰੋਡ ਪਾਰ ਕਰਦੇ ਹੋਏ ਮਾਤਾ ਗੁਜਰੀ ਨਗਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਬੱਬਾ ਐਮ.ਸੀ. ਵਾਲੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ:12

ਬੱਸੀ ਰੋਡ ਅਤੇ ਰਾਮ ਬਾਗ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਰਾਮ ਬਾਗ ਰੋਡ ਦੇ ਨਾਲ ਚੱਲਦੇ ਹੋਏ ਸਾਹਮਣੇ ਰਤਨਗੜ੍ਹ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਪੀਰ ਦੀ ਦਰ਼ਗਾਹ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਬਿੱਟੂ ਫੌਜੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬਾਈਪਾਸ ਤੀਕ, ਫਿਰ ਉਕਤ ਬਾਈਪਾਸ ਨਾਲ ਚੱਲਦੇ ਹੋਏ ਸਰਹਿੰਦ ਰੇਲਵੇ ਲਾਈਨ ਤੀਕ, ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਸਰਹਿੰਦ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲੁਧਿਆਣਾ ਬਾਈਪਾਸ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਗਲੀ ਸੁਰਿੰਦਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਰਹਿੰਦ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਬੱਸੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰਾਮ ਬਾਗ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ: 13 (ਇਸਤਰੀ ਮੈਂਬਰਾਂ ਲਈ ਰਾਖਵਾਂ)

ਗਲੀ ਪ੍ਰੀਤ ਹੋਟਲ ਅਤੇ ਕਾਈਨੌਰ ਬਜ਼ਾਰ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਕਾਈਨੌਰ ਬਜ਼ਾਰ ਰੋਡ ਨਾਲ ਚੱਲਦੇ ਹੋਏ ਗਲੀ ਬਹਿਰਾਮਪੁਰੀਆਂ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪੁਰਾਣਾ ਬੱਸੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਗੁੱਗਾ ਮਾੜੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਬੱਬਾ ਐਮ.ਸੀ. ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਮਾਤਾ ਗੁਜਰੀ ਨਗਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਬੱਸੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਰਹਿੰਦ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਚੰਡੀਗੜ੍ਹ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਗਲੀ ਅਗਰਵਾਲ ਸੀਮੰਟ ਸਟੋਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਅਸ਼ੋਕ ਕੁਮਾਰ ਰੇਡੀਮੇਡ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਡਾਕਟਰ ਮੋਹਨ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰਨਾਮ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਪ੍ਰੀਤ ਢਾਬੇ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਚੰਡੀਗੜ੍ਹ ਰੋਡ ਪਾਰ ਕਰਕੇ ਗਲੀ ਪ੍ਰੀਤ ਹੋਟਲ ਵਾਲੀ ਤੀਕ , ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕਾਈਨੌਰ ਬਜ਼ਾਰ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ: 14 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)

ਸਰਹਿੰਦ ਰੋਡ ਅਤੇ ਨਗਰ ਕੌਂਸਲ ਦੀ ਦੱਖਣੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਕੌਂਸਲ ਦੀ ਦੱਖਣੀ ਹੱਦ ਦੇ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ (ਲੁਧਿਆਣਾ ਰੋਡ, ਸ੍ਰੀ ਚਮਕੌਰ ਸਾਹਿਬ ਰੋਡ, ਢੋਲਣ ਮਾਜਰਾ ਰੋਡ , ਬੰਗੀਆਂ ਰੋਡ ਅਤੇ ਸੂਗਰ ਮਿੱਲ ਰੋਡ ਨੂੰ ਪਾਰ ਕਰਦੇ ਹੋਏ) ਨਾਲ ਚੱਲਦੇ ਹੋਏ ਰੰਗੀਆਂ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਸੂਗਰ ਮਿੱਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਥਾਪਰ ਕਲੋਨੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕਰਨੈਲ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੂਰਿਆ ਇੰਨਕਲੇਵ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜ਼ਸ਼ਪਾਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਬਲਵੰਤ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸੂਗਰ ਮਿੱਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸੰਜੇ ਗੁਪਤਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਐਚ.ਡੀ. ਐਫ.ਸੀ. ਬੈਂਕ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਚੰਡੀਗੜ੍ਹ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਪ੍ਰੀਤ ਢਾਬੇ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਗੁਰਨਾਮ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਡਾਕਟਰ ਮੋਹਨ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਅਸ਼ੋਕ ਕੁਮਾਰ ਰੇਡੀਮੇਡ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਅਗਰਵਾਲ ਸੀਮੰਟ ਸਟੋਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਚੰਡੀਗੜ੍ਹ ਰੋਡ ਤੀਕ, ਫਿਰਉਕਤ ਰੋਡ ਨਾਲ ਚੱਲਦੇ ਹੋਏ ਸਰਹਿੰਦ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਹਮਣੇ ਗਲੀ ਸੁਰਿੰਦਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲੁਧਿਆਣਾ ਬਾਈਪਾਸ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਸਰਹਿੰਦ ਰੋਡ 10084 PUNJAB GOVT. GAZ. (EXTRA), DECEMBER 31, 2025 (PAUSA 10, 1947 SAKA) ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ: 15

ਰੰਗੀਆਂ ਰੋਡ ਅਤੇ ਨਗਰ ਕੌਂਸਲ ਦੀ ਉੱਤਰੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਕੌਂਸਲ ਦੀ ਉੱਤਰੀ ਹੱਦ ਦੇ ਨਾਲ ਚੱਲਦੇ ਹੋਏ ਪਾਇਨਗਰੋਵ ਸਕੂਲ ਤੋਂ ਗਲੀ ਨਛੱਤਰ ਸਿੰਘ ਅੰਡਰ ਸੈਕਟਰੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਭਜਨ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗਊਸ਼ਾਲਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਸਾਨੇਦਾਵਤ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਚੰਡੀਗੜ੍ਹ ਟੇਲਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਸਾਹਨੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਖਰਵੰਦਾ ਵਾਲੀ ਤੀਕ,ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਤੁਲੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਡਾਕਟਰ ਲਤੀਫ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨਿੰਰਕਾਰੀ ਭਵਨ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਡਾਕਟਰ ਸੂਦ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪਾਰਕ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪਾਰਕ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਭਨੋਟ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸ਼ਾਨੇਦਾਵਤ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਰਾਮਾ ਵਪਾਰੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜ਼ੋਲੀ ਮਾਰਕੀਟ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰੇਲਵੇ ਅੰਡਰ ਬ੍ਰਿਜ ਤੋਂ ਚੰਡੀਗੜ੍ਹ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਵਿਸ਼ਵਕਰਮਾ ਚੋਂਕ ਤੋਂ ਸੂਗਰ ਮਿੱਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਗਲੀ ਐਚ.ਡੀ.ਐਫ. ਸੀ. ਬੈਂਕ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੰਜੇ ਗੁਪਤਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਸ਼ੂਗਰ ਮਿੱਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਗਲੀ ਬਲਵੰਤ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਯਸ਼ਪਾਲ ਵਾਲੀ ਤੀਕ , ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੂਰਿਆਂ ਇੰਨਕਲੇਵ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕਰਨੈਲ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਥਾਪਰ ਕਲੋਨੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸੂਗਰ ਮਿੱਲ ਰੋਡ ਨੂੰ ਪਾਰ ਕਰਦੇ ਹੋਏ ਰੰਗੀਆਂ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਉੱਤਰੀ ਹੱਦ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਸਹੀ/-

ਮਨਜੀਤ ਸਿੰਘ ਬਰਾੜ, ਆਈ.ਏ.ਐਸ,

ਸਕੱਤਰ, ਪੰਜਾਬ ਸਰਕਾਰ

ਮਿਤੀ 31 ਦਸੰਬਰ, 2025

ਸਥਾਨਕ ਸਰਕਾਰ ਵਿਭਾਗ

3598/12-2025/Pb. Govt. Press, S.A.S. Nagar

Cite this issue. Punjab Gazette, Government of Punjab, 31 December 2025. Indian Gazettes, https://egazette.servantsofknowledge.in/details/in.gazette.punjabdsa.2025-12-31.89767/. Archive identifier in.gazette.punjabdsa.2025-12-31.89767.