Servants of Knowledge
Punjab Gazette · Government of Punjab

ਨਗਰ ਪੰਚਾਇਤ, ਅਰਨੀਵਾਲਾ ਸੇਖ ਸੁਭਾਨ, ਜਿਲ੍ਹਾ ਫਾਜਿ਼ਲਕਾ

Published 31 December 2025

Department
Local Government
Type
Extra Ordinary
Notification no.
ਨੰਬਰ:04/109/ਹਲਕਾਬੰਦੀ(ਸ—1)/ਮਚਸ਼/2025/297
Gazetteid
CHD/0092/2024-2026
Identifier
in.gazette.punjabdsa.2025-12-31.89768
Languages
English, Punjabi

click here for IIIF manifest

PUNJAB GOVT. GAZ. (EXTRA), DECEMBER 31, 2025 (PAUSA 10, 1947 SAKA) 10085

EXTRAORDINARY

Published by Authority

CHANDIGARH, WEDNESDAY, DECEMBER 31, 2025 (PAUSA 10, 1947 SAKA)

ਪੰਜਾਬ ਸਰਕਾਰ

ਸਥਾਨਕ ਸਰਕਾਰ ਵਿਭਾਗ ਪੰਜਾਬ, ਚੰਡੀਗੜ੍ਹ

(ਮਿਉਂਸਪਲ ਚੋਣਾਂ ਸ਼ਾਖਾ)

ਅਧਿਸੂਚਨਾ

ਮਿਤੀ 31 ਦਸੰਬਰ, 2025

ਨੰਬਰ:04/109/ਹਲਕਾਬੰਦੀ(ਸ-1)/ਮਚਸ਼/2025/297.- ਅਧਿਸੂਚਨਾ ਨੰ: 04/109/ਹਲਕਾਬੰਦੀ(ਸ-1)/ ਮਚਸ਼/2025/207 ਮਿਤੀ 18-12-2025 ਦੀ ਨਿਰੰਤਰਤਾ ਵਿੱਚ ਪੰਜਾਬ ਮਿਉਂਸਪਲ ਐਕਟ, 1911 (ਪੰਜਾਬ ਐਕਟ 3 ਆਫ 1911) ਦੀ ਧਾਰਾ 240 (1)(ਬੀ) ਅਤੇ ਡਿਲੀਮੀਟੇਸ਼ਨ ਆਫ ਵਾਰਡਜ ਆਫ ਮਿਉਂਸਪੈਲਟੀਜ ਰੂਲਜ, 1972 ਦੇ ਰੂਲ 9 ਅਧੀਨ ਅਤੇ ਇਸ ਸਬੰਧ ਵਿਚ ਦੂਸਰੇ ਸਮੂਹ ਅਖਤਿਆਰਾਂ ਦੀ ਵਰਤੋਂ ਕਰਦੇ ਹੋਏ ਪੰਜਾਬ ਦੇ ਰਾਜਪਾਲ ਪ੍ਰਸੰਨਤਾ ਪੂਰਵਕ ਨਗਰ ਪੰਚਾਇਤ, ਅਰਨੀਵਾਲਾ ਸੇਖ ਸੁਭਾਨ ਨੂੰ ਵਾਰਡਾਂ ਵਿੱਚ ਵੰਡਣ ਅਤੇ ਅਜਿਹੇ ਹਰ ਇਕ ਵਾਰਡ ਵਿਚੋਂ ਚੁਣੇ ਜਾਣ ਲਈ ਨੁਮਾਇੰਦਿਆਂ ਦੀ ਗਿਣਤੀ ਨਿਸਚਿਤ ਕਰਨ ਲਈ ਹੇਠ ਲਿਖੇ ਨਿਯਮ ਬਣਾਉਂਦੇ ਹਨ:-

ਨਿਯਮ

ਨਗਰ ਪੰਚਾਇਤ, ਅਰਨੀਵਾਲਾ ਸੇਖ ਸੁਭਾਨ, ਜਿਲ੍ਹਾ ਫਾਜ਼ਿਲਕਾ ਦੇ ਨਗਰ ਪਾਲਾ ਦੀ ਚੋਣ ਦੇ ਮਕਸਦ ਲਈ ਨਗਰ ਪੰਚਾਇਤ, ਅਰਨੀਵਾਲਾ ਸ਼ੇਖ ਸੁਭਾਨ ਨੂੰ 11 ਵਾਰਡਾਂ ਵਿਚ ਵੰਡਿਆ ਜਾਵੇਗਾ ਜਿਨ੍ਹਾਂ ਪਿੱਛੇ 9 ਵਾਰਡ, ਜਿਨ੍ਹਾਂ ਦੇ ਪਿੱਛੇ ਬਰੈਕਟਾਂ ਅਤੇ ਸਬਦਾਂ ਵਿਚ:-

1. ਅਨੁਸੂਚਿਤ ਜਾਤੀਆ ਦੇ ਮੈਂਬਰਾ ਲਈ ਰਾਖਵਾਂ:

2. ਇਸਤਰੀ ਮੈਂਬਰਾਂ ਲਈ ਰਾਖਵਾਂ:

3. ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾ ਲਈ ਰਾਖਵਾਂ ਅਤੇ

4. ਪੱਛੜੀ ਸ੍ਰੇਣੀਆਂ ਦੇ ਮੈਂਬਰਾ ਲਈ ਰਾਖਵਾ,

ਲਿਖਿਆ ਹੋਵੇਗਾ ਕਿ ਊਹ ਵਾਰਡ ਉਨ੍ਹਾਂ ਕੈਟਾਗਰੀਆਂ ਨਾਲ ਸਬੰਧਤ ਮੈਂਬਰਾਂ ਲਈ ਰਾਖਵੇ ਹੋਣਗੇ। ਵਾਰਡਾਂ ਦੀਆਂ ਹੱਦਾਂ ਦਾ ਵਰਨਣ ਨਾਲ ਲਗਾਈ ਅਨੁਸੂਚੀ ਵਿਚ ਕੀਤਾ ਜਾਂਦਾ ਹੈ।

( 10085 )10086 PUNJAB GOVT. GAZ. (EXTRA), DECEMBER 31, 2025 (PAUSA 10, 1947 SAKA) ਨਗਰ ਪੰਚਾਇਤ, ਅਰਨੀਵਾਲਾ ਸੇਖ ਸੁਭਾਨ (ਜਿਲ੍ਹਾ ਫਾਜਿਲਕਾ) ਦੇ ਵਾਰਡਾਂ ਦੀਆਂ ਹੱਦਾਂ ਦਾ ਵਰਣਨ ਦੱਸਦੀ ਅਨੁਸੂਚੀ

ਵਾਰਡ ਨੰਬਰ: 1 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)

ਸਮਸ਼ਾਨ ਘਾਟ ਰੋਡ ਅਤੇ ਨਗਰ ਪੰਚਾਇਤ ਦੀ ਉੱਤਰੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਪੰਚਾਇਤ ਦੀ ਉੱਤਰੀ ਹੱਦ ਦੇ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੂਰਬੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਪੱਕਾ ਮਲੋਟ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸੇਮ ਨਾਲਾ ਤੀਕ, ਫਿਰ ਉਕਤ ਸੇਮ ਨਾਲੇ ਨਾਲ ਚੱਲਦੇ ਹੋਏ ਕੱਚਾ ਰਸਤਾ ਤੀਕ, ਫਿਰ ਉਕਤ ਕੱਚੇ ਰਸਤੇ ਨਾਲ ਚੱਲਦੇ ਹੋਏ ਵਰਕਸ਼ਾਪ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਫਿਰਨੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਪੱਕਾ ਰੋਡ ਝੋਟਿਆਂ ਵਾਲੀ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਪੱਕਾ ਰੋਡ ਢਾਣੀ ਵਿਸਾਖਾ ਸਿੰਘ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਪੀਰ ਬਾਬਾ ਦਰਗਾਹ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਮਸ਼ਾਨ ਘਾਟ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਉੱਤਰੀ ਹੱਦ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 2 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)

ਰਸਤਾ ਦਰਗਾਹ ਅਤੇ ਪੱਕਾ ਰੋਡ ਢਾਣੀ ਚੰਡੀਗੜ੍ਹ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਪੱਕਾ ਰੋਡ ਢਾਣੀ ਚੰਡੀਗੜ੍ਹ ਦੇ ਨਾਲ ਚੱਲਦੇ ਹੋਏ ਸਮਸ਼ਾਨ ਘਾਟ ਰੋਡ ਨੂੰ ਪਾਰ ਕਰਦੇ ਹੋਏ ਪੀਰ ਬਾਬਾ ਦਰਗਾਹ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਪੱਕਾ ਰੋਡ ਢਾਣੀ ਵਿਸਾਖਾ ਸਿੰਘ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਪੱਕਾ ਰੋਡ ਝੋਟਿਆਂ ਵਾਲੀ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਫਿਰਨੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਪੱਕਾ ਰੋਡ ਮਾਹੂਆਨਾਂ ਤੀਕ, ਫਿਰ ਉਕਤ ਰੋਡ ਨਾਲ ਚੱਲਦ ਹੋਏ ਰਸਤਾ ਦਰਗਾਹ ਤੀਕ, ਫਿਰ ਉਕਤ ਰਸਤੇ ਨਾਲ ਚੱਲਦੇ ਹੋਏ ਪੱਕਾ ਰੋਡ ਢਾਣੀ ਚੰਡੀਗੜ੍ਹ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 3 (ਪੱਛੜੀਆਂ ਸ੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂ)

ਡੇਰਾ ਰਾਧਾ ਸੁਆਮੀ ਰਸਤਾ ਅਤੇ ਮਾਹੂਆਨਾਂ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਮਾਹੂਆਨਾਂ ਰੋਡ ਦੇ ਨਾਲ ਚੱਲਦ ਹੋਏ ਫਿਰਨੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਕਸਮੀਰ ਚੰਦ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੱਲੂ ਬੱਤਰਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਹਰਬੰਸ ਸਰਪੰਚ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਫਾਜਿਲਕਾ-ਮਲੋਟ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਡੇਰਾ ਰਾਧਾ ਸੁਆਮੀ ਰਸਤਾ ਤੀਕ, ਫਿਰ ਉਕਤ ਰਸਤੇ ਦੇ ਨਾਲ ਚੱਲਦੇ ਹੋਏ ਮਾਹੂਆਨਾਂ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 4

ਫਾਜਿਲਕਾ-ਮਲੋਟ ਰੋਡ ਅਤੇ ਗਲੀ ਹਰਬੰਸ ਸਰਪੰਚ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਹਰਬੰਸ ਸਰਪੰਚ ਵਾਲੀ ਦੇ ਨਾਲ ਚੱਲਦੇ ਹੋਏ ਗਲੀ ਗੱਲੂ ਬੱਤਰਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕਸਮੀਰ ਚੰਦ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਫਿਰਨੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਕੈਨਰਾ ਬੈਂਕ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸੋਹਨ ਕੰਡਕਟਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨਾਰੰਗ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਿੱਟੂ ਬਜਾਜ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਫਾਜਿਲਕਾ-ਮਲੋਟ ਰੋਡ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਅਮਿਤ ਮਿੱਡਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਟੇਲਰ ਮਾਰਕੀਟ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਾਰਕੀਟ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਅਮਰਜੀਤ ਮਹੰਤ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਜਨ ਮੈਂਬਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਡੱਬਵਾਲਾ ਕਲਾਂ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਫਾਜਿਲਕਾ-ਮਲੋਟ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਹਰਬੰਸ ਸਰਪੰਚ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 5 (ਅਨੁਸੂਚਿਤ ਜਾਤੀਆ ਦੀਆਂ ਇਸਤਰੀਆਂ ਮੈਂਬਰਾਂ ਲਈ ਰਾਖਵਾਂ)

ਫਿਰਨੀ ਰੋਡ ਰੋਡ ਅਤੇ ਵਰਕਸ਼ਾਪ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਵਰਕਸ਼ਾਪ ਰੋਡ ਦੇ ਨਾਲ ਚੱਲਦੇਹੋਏ ਕੱਚਾ ਰਸਤਾ ਤੀਕ, ਫਿਰ ਉਕਤ ਕੱਚੇ ਰਸਤੇ ਨਾਲ ਚੱਲਦੇ ਹੋਏ ਸੇਮ ਨਾਲਾ ਤੀਕ, ਫਿਰ ਉਕਤ ਸੇਮ ਨਾਲੇ ਨਾਲ ਚੱਲਦੇ ਹੋਏ ਪੱਕਾ ਮਲੋਟ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਪੂਰਬੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ PUNJAB GOVT. GAZ. (EXTRA), DECEMBER 31, 2025 (PAUSA 10, 1947 SAKA) 10087 ਹੋਏ ਨਗਰ ਪੰਚਾਇਤ ਦੀ ਦੱਖਣੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਹਰਿਆਲੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਪੱਕਾ ਮਲੋਟ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਫਿਰਨੀ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਵਰਕਸ਼ਾਪ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 6 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)

ਕੈਨਰਾ ਬੈਂਕ ਰੋਡ ਅਤੇ ਪੱਕਾ ਮਲੋਟ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਪੱਕਾ ਮਲੋਟ ਰੋਡ ਦੇ ਨਾਲ ਚੱਲਦੇ ਹੋਏ ਹਰਿਆਲੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਦੱਖਣੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਰੋਡ ਟਾਹਲੀ ਵਾਲਾ ਜੱਟਾਂ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਡੱਬਵਾਲਾ ਕਲਾਂ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਫਿਰਨੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਕੈਨਰਾ ਬੈਂਕ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਪੱਕਾ ਮਲੋਟ ਰੋਡ ਤੀਕ, ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 7 (ਇਸਤਰੀ ਮੈਂਬਰਾਂ ਲਈ ਰਾਖਵਾਂ)

ਗਲੀ ਹਰੀਦਰ ਸਿੰਘ ਰਾਣਾ ਜੁੱਤੀ ਵਾਲਾ ਅਤੇ ਗਲੀ ਅਮਿਤ ਮਿੱਡਾ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਟੇਲਰ ਮਾਰਕੀਟ ਦੇ ਨਾਲ ਚੱਲਦੇ ਹੋਏ ਗਲੀ -------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ----- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪੱਕਾ ਮਲੋਟ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਬਿੱਟੂ ਬਜਾਜ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨਾਰੰਗ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੋਹਨ ਕੰਡਕਟਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਫਿਰਨੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਹਰੀਦਰ ਸਿੰਘ ਰਾਣਾ ਜੁੱਤੀ ਵਾਲਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਅਮਿਤ ਮਿੱਡਾ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 8

ਗਲੀ ਰੇਸ਼ਮ ਬੋਰਾਂਵਾਲਾ ਅਤੇ ਪੱਕਾ ਫਾਜਿਲਕਾ-ਮਲੋਟ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਪੱਕਾ ਫਾਜਿਲਕਾ-ਮਲੋਟ ਰੋਡ ਦੇ ਨਾਲ ਚੱਲਦੇ ਹੋਏ ਡੱਬਵਾਲਾ ਕਲਾਂ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਬਜ਼ਨ ਮੈਂਬਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਅਮਰਜੀਤ ਮਹੰਤ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਾਰਕੀਟ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਟੇਲਰ ਮਾਰਕੀਟ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਹਰੀਦਰ ਸਿੰਘ ਰਾਣਾ ਜੁੱਤੀ ਵਾਲਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬੱਤਰਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਡੱਬਵਾਲਾ ਕਲਾਂ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਮਦਨ ਠੁਕਰਾਲ ਵਾਲੀ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਰੇਸ਼ਮ ਬੋਰਾਂਵਾਲਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪੱਕਾ ਫਾਜਿਲਕਾ-ਮਲੋਟ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 9 (ਇਸਤਰੀ ਮੈਂਬਰਾਂ ਲਈ ਰਾਖਵਾਂ)

ਟਿੱਬਾ ਰੋਡ ਕੱਚਾ ਰਸਤਾ ਅਤੇ ਫਾਜਿਲਕਾ-ਮਲੋਟ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਫਾਜਿਲਕਾ-ਮਲੋਟ ਰੋਡ ਦੇ ਨਾਲ ਚੱਲਦੇ ਹੋਏ ਗਲੀ ਗੁੰਬਰ ਡੀ.ਜੇ. ਵਾਲਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸ਼ਹੀਦ ਭਗਤ ਸਿੰਘ ਸਕੂਲ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪੱਕਾ ਫਾਜਿਕਲਾ-ਮਲੋਟ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਰੇਸ਼ਮ ਬੋਰਾਂਵਾਲਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਦਨ ਠੁਕਰਾਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਡੱਬਵਾਲਾ ਕਲਾਂ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਟਿੱਬਾ ਰੋਡ ਕੱਚਾ ਰਸਤਾ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਫਾਜਿਲਕਾ-ਮਲੋਟ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 10 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)

ਡੱਬਵਾਲਾਂ ਕਲਾਂ ਰੋਡ ਅਤੇ ਗਲੀ ਬੱਤਰਾ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲ ਬੱਤਰਾ ਨਾਲ ਚੱਲਦੇ ਹੋਏ ਗਲੀ ਹਰੀਦਰ ਸਿੰਘ ਰਾਣਾ ਜੁੱਤੀ ਵਾਲਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਫਿਰਨੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਡੱਬਵਾਲਾ ਕਲਾਂ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਟਾਹਲੀ ਵਾਲਾ ਜੱਟਾਂ ਰੋਡ ਤੀਕ, ਫਿਰ ਉਕਤ ਰੋਡ ਨਾਲਚੱਲਦੇ ਹੋਏ ਨਗਰ ਪੰਚਾਇਤ ਦੀ ਦੱਖਣੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਟਿੱਬਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਡੱਬਵਾਲਾਂ ਕਲਾਂ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਬੱਤਰਾ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

10088 PUNJAB GOVT. GAZ. (EXTRA), DECEMBER 31, 2025 (PAUSA 10, 1947 SAKA)

ਵਾਰਡ ਨੰਬਰ: 11 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)

ਨਗਰ ਪੰਚਾਇਤ ਦੀ ਉੱਤਰੀ ਹੱਦ ਅਤੇ ਸਮਸ਼ਾਨ ਘਾਟ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਸਮਸ਼ਾਨ ਘਾਟ ਰੋਡ ਦੇ ਨਾਲ ਚੱਲਦੇ ਹੋਏ ਪੱਕਾ ਰੋਡ ਢਾਣੀ ਚੰਡੀਗੜ੍ਹ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰਸਤਾ ਦਰਗਾਹ ਤੀਕ, ਫਿਰ ਉਕਤ ਰਸਤੇ ਨਾਲ ਚੱਲਦੇ ਹੋਏ ਮਾਹੂਆਣਾਂ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਡੇਰਾ ਰਾਧਾ ਸੁਆਮੀ ਰਸਤਾ ਤੀਕ, ਫਿਰ ਉਕਤ ਰਸਤੇ ਨਾਲ ਚੱਲਦੇ ਹੋਏ ਪੱਕਾ ਰੋਡ ਫਾਜਿਲਕਾ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਟਿੱਬਾ ਰੋਡ ਕੱਚਾ ਰਸਤਾ ਤੀਕ, ਫਿਰ ਉਕਤ ਰਸਤੇ/ਰੋਡ ਨਾਲ ਚੱਲਦੇ ਹੋਏ ਟਿੱਬਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਦੱਖਣੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਪੱਛਮੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਉੱਤਰੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਸਮਸ਼ਾਨ ਘਾਟ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਸਹੀ/-

ਮਨਜੀਤ ਸਿੰਘ ਬਰਾੜ, ਆਈ.ਏ.ਐਸ,

ਸਕੱਤਰ, ਪੰਜਾਬ ਸਰਕਾਰ

ਮਿਤੀ 31 ਦਸੰਬਰ, 2025

ਸਥਾਨਕ ਸਰਕਾਰ ਵਿਭਾਗ

3598/12-2025/Pb. Govt. Press, S.A.S. Nagar

Cite this issue. Punjab Gazette, Government of Punjab, 31 December 2025. Indian Gazettes, https://egazette.servantsofknowledge.in/details/in.gazette.punjabdsa.2025-12-31.89768/. Archive identifier in.gazette.punjabdsa.2025-12-31.89768.