Servants of Knowledge
Punjab Gazette · Government of Punjab

ਨਗਰ ਕਂੌਸਲ, ਲਾਲੜੂ ਜਿਲ੍ਹਾ, ਐਸ .ਏ .ਐਸ ਦੇ ਨਗਰ ਪਾਲਾ ਦੀ ਚੋਣ

Published 31 December 2025

Department
Local Government
Type
Extra Ordinary
Notification no.
ਨਬੰਬ:04/48/ਹਲਕਾਬੰਦੀ(ਸ—1)/ਮਚਸ਼/2025/341
Gazetteid
CHD/0092/2024-2026
Identifier
in.gazette.punjabdsa.2025-12-31.89769
Languages
English, Punjabi

click here for IIIF manifest

9920 PUNJAB GOVT. GAZ. (EXTRA), DECEMBER 31, 2025 (PAUSA 10, 1947 SAKA)

EXTRAORDINARY

Published by Authority

CHANDIGARH, WEDNESDAY, DECEMBER 31, 2025 (PAUSA 10, 1947 SAKA)

ਪੰਜਾਬ ਸਰਕਾਰ

ਸਥਾਨਕ ਸਰਕਾਰ ਵਿਭਾਗ ਪੰਜਾਬ, ਚੰਡੀਗੜ੍ਹ

(ਮਿਉਂਸਪਲ ਚੋਣਾਂ ਸ਼ਾਖਾ)

ਅਧਿਸੂਚਨਾ

ਮਿਤੀ 31 ਦਸੰਬਰ, 2025

ਨੰਬਰ:04/48/ਹਲਕਾਬੰਦੀ(ਸ-1)/ਮਚਸ਼/2025/341.- ਅਧਿਸੂਚਨਾ ਨੰ: 04/48/ਹਲਕਾਬੰਦੀ(ਸ-1)ਮਚਸ਼/205/198 ਮਿਤੀ:

12-12-2025 ਦੀ ਨਿਰੰਤਰਤਾ ਵਿੱਚ ਪੰਜਾਬ ਮਿਉਂਸਪਲ ਐਕਟ, 1911 (ਪੰਜਾਬ ਐਕਟ 3 ਆਫ 1911) ਦੀ ਧਾਰਾ 240 (1)(ਬੀ) ਅਤੇ ਡਿਲੀਮੀਟੇਸ਼ਨ ਆਫ ਵਾਰਡਜ ਆਫ ਮਿਉਂਸਪੈਲਟੀਜ ਰੂਲਜ, 1972 ਦੇ ਰੂਲ 9 ਅਧੀਨ ਅਤੇ ਇਸ ਸਬੰਧ ਵਿਚ ਦੂਸਰੇ ਸਮੂਹ ਅਖਤਿਆਰਾਂ ਦੀ ਵਰਤੋਂ ਕਰਦੇ ਹੋਏ ਪੰਜਾਬ ਦੇ ਰਾਜਪਾਲ ਪਰਸੰਨਤਾ ਪੂਰਵਕ ਨਗਰ ਕੌਂਸਲ, ਲਾਲੜੂ ਨੂੰ ਵਾਰਡਾਂ ਵਿੱਚ ਵੰਡਣ ਅਤੇ ਅਜਿਹੇ ਹਰ ਇਕ ਵਾਰਡ ਵਿਚੋਂ ਚੁੁਣੇ ਜਾਣ ਲਈ ਨੁੁਮਾਇੰਦਿਆਂ ਦੀ ਗਿਣਤੀ ਨਿਸਚਿਤ ਕਰਨ ਲਈ ਹੇਠ ਲਿਖੇ ਨਿਯਮ ਬਣਾਉਂਦੇ ਹਨ:-

ਨਿਯਮ

ਨਗਰ ਕੌਂਸਲ, ਲਾਲੜੂ, ਜਿਲ੍ਹਾ ਐਸ.ਏ.ਐਸ ਦੇ ਨਗਰ ਪਾਲਾ ਦੀ ਚੋਣ ਦੇ ਮਕਸਦ ਲਈ ਨਗਰ ਕੌਂਸਲ, ਲਾਲੜੂ ਨੂੰ 17 ਵਾਰਡਾਂ ਵਿਚ ਵੰਡਿਆ ਜਾਵੇਗਾ ਜਿਨ੍ਹਾਂ ਪਿੱਛੇ 11 ਵਾਰਡ, ਜਿਨ੍ਹਾਂ ਦੇ ਪਿੱਛੇ ਬਰੈਕਟਾਂ ਅਤੇ ਸਬਦਾਂ ਵਿਚ:-

1. ਅਨੁਸੂਚਿਤ ਜਾਤੀਆ ਦੇ ਮੈਂਬਰਾ ਲਈ ਰਾਖਵਾਂ:

2. ਇਸਤਰੀ ਮੈਂਬਰਾਂ ਲਈ ਰਾਖਵਾਂ:

3. ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾ ਲਈ ਰਾਖਵਾਂ ਅਤੇ

4. ਪੱਛੜੀ ਸ੍ਰੇਣੀਆਂ ਦੇ ਮੈਂਬਰਾ ਲਈ ਰਾਖਵਾ,

ਲਿਖਿਆ ਹੋਵੇਗਾ ਕਿ ਊਹ ਵਾਰਡ ਉਨ੍ਹਾਂ ਕੈਟਾਗਰੀਆਂ ਨਾਲ ਸਬੰਧਤ ਮੈਂਬਰਾਂ ਲਈ ਰਾਖਵੇ ਹੋਣਗੇ। ਵਾਰਡਾਂ ਦੀਆਂ ਹੱਦਾਂ ਦਾ ਵਰਨਣ ਨਾਲ ਲਗਾਈ ਅਨੁਸੂਚੀ ਵਿਚ ਕੀਤਾ ਜਾਂਦਾ ਹੈ।

ਨਗਰ ਕੌਂਸਲ, ਲਾਲੜੂ ਜਿਲ੍ਹਾ ਐਸ.ਏ.ਐਸ. ਨਗਰ, ਮੋਹਾਲੀ ਦੇ ਵਾਰਡਾਂ ਦੀਆਂ ਹੱਦਾਂ ਦਾ ਵਰਣਨ ਦੱਸਦੀ ਅਨੁਸੂਚੀ

ਵਾਰਡ ਨੰਬਰ: 1 (ਇਸਤਰੀ ਮੈਂਬਰਾਂ ਲਈ ਰਾਖਵਾਂ)

ਨਗਰ ਕੌਂਸਲ ਦੀ ਉੱਤਰੀ ਹੱਦ ਅਤੇ ਨਗਰ ਕੌਂਸਲ ਦੀ ਪੂਰਬੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਕੌਂਸਲਦੀ ਪੂਰਬੀ ਹੱਦ ਦੇ ਨਾਲ ਚੱਲਦੇ ਹੋਏ ਤੋਗਾਪੁਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਦੱਪਰ ਪਿੰਡ ਦੀ ਫਿਰਨੀ ਤੀਕ, ਫਿਰ ਉਕਤ ਫਿਰਨੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਫਿਰਨੀ ਰੋਡ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਹੋਲੀ ਹਾਰਟ ਸਕੂਲ ਵਾਲੀ ( 9920 )PUNJAB GOVT. GAZ. (EXTRA), DECEMBER 31, 2025 (PAUSA 10, 1947 SAKA) 9921 ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਘੋਲੂਮਾਜਰਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਗੁੱਗਾ ਮਾੜੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪੀਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਡਿਸਪੈਂਸਰੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਿਊ ਫਰੈਂਡਜ ਇੰਨਕਲੇਵ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਉੱਤਰੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੂਰਬੀ ਹੱਦ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 2

ਗਲੀ ਹੋਲੀ ਹਾਰਟ ਸਕੂਲ (ਦੱਪਰ ਰੋਡ) ਅਤੇ ਦੱਪਰ ਪਿੰਡ ਦੀ ਫਿਰਨੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਦੱਪਰ ਪਿੰਡ ਦੀ ਫਿਰਨੀ ਦੇ ਨਾਲ ਚੱਲਦੇ ਹੋਏ ਦੱਪਰ ਪਿੰਡ ਦੀ ਫਿਰਨੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਬਾਲਮੀਕੀ ਧਰਮਸ਼ਾਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੋਗਾਪੁਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਉੱਤਰੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੂਰਬੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਫੈਕਟਰੀ ਚੱਠਾ ਫੂਡ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਪਿੰਡ ਚੌਂਦਹੇੜੀ ਦੀ ਫਿਰਨੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਚੌਂਦਹੇੜੀ-ਦੱਪਰ ਰਸਤਾ ਤੀਕ, ਫਿਰ ਉਕਤ ਰਸਤੇ ਨਾਲ ਚੱਲਦੇ ਹੋਏ ਸਾਹਮਣੇ ਪਿੰਡ ਦੱਪਰ ਦੀ ਫਿਰਨੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕੰਮਿਊਨਟੀ ਸੈਂਟਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਸੀਨੀਅਰ ਸੈਕੰਡਰੀ ਸਕੂਲ ਤੋਂ ਗਲੀ ਵਾਟਰ ਵਰਕਸ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਹੋਲੀ ਹਾਰਟ ਸਕੂਲ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਦੱਪਰ ਪਿੰਡ ਦੀ ਫਿਰਨੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 3 (ਇਸਤਰੀ ਮੈਂਬਰਾਂ ਲਈ ਰਾਖਵਾਂ)

ਅੰਬਾਲਾ-ਚੰਡੀਗੜ੍ਹ ਹਾਈਵੇ ਰੋਡ ਅਤੇ ਟਿਊੱਬਵੈਲ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਟਿਊੱਬਵੈਲ ਰੋਡ ਦੇ ਨਾਲ ਚੱਲਦੇ ਹੋਏ ਸੁਵਿਧਾ ਕੇਂਦਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਚੱਠਾ ਫੈਕਟਰੀ ਫੂਡ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੂਰਬੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਕੋਲੀ ਮਾਜਰਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਿਵਲ ਹਸਪਤਾਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਅੰਬਾਲਾ-ਚੰਡੀਗੜ੍ਹ ਹਾਈਵੇ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਟਿਊੱਬਵੈਲ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 4

ਅੰਬਾਲਾ-ਚੰਡੀਗੜ੍ਹ ਹਾਈਵੇ ਰੋਡ ਅਤੇ ਸਿਵਲ ਹਸਪਤਾਲ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਸਿਵਲ ਹਸਪਤਾਲ ਰੋਡ ਦੇ ਨਾਲ ਚੱਲਦੇ ਹੋਏ ਕੋਲੀ ਮਾਜਰਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਰਦਾਰਪੁਰਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਜਗਦੀਸ਼ ਕਲੋਨੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਰਦਾਰਪੁਰਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਪ੍ਰਤਾਪ ਕਲੋਨੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਲਿੰਕ ਗਲੀ ਪ੍ਰੇਮ ਨਗਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਗੁਲਮੋਹਰ ਪਲਾਜਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਅੰਬਾਲਾ-ਚੰਡੀਗੜ੍ਹ ਹਾਈਵੇ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਿਵਲ ਹਸਪਤਾਲ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 5 (ਇਸਤਰੀ ਮੈਂਬਰਾਂ ਲਈ ਰਾਖਵਾਂ)

ਅੰਬਾਲਾ-ਚੰਡੀਗੜ੍ਹ ਹਾਈਵੇ ਰੋਡ ਅਤੇ ਗਲੀ ਗੁਲਮੋਹਰ ਪਲਾਜਾ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਗੁਲਮੋਹਰ ਪਲਾਜਾ ਦੇ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਪ੍ਰੇਮ ਨਗਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪ੍ਰਤਾਪ ਕਲੋਨੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਰਦਾਰਪੁਰਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਧਰਮਗੜ੍ਹ ਰੋਡ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਧਰਮਗੜ੍ਹ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਅੰਬਾਲਾ-ਚੰਡੀਗੜ੍ਹ ਹਾਈਵੇ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਗੁਲਮੋਹਰ ਪਲਾਜਾ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 6 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)9922 PUNJAB GOVT. GAZ. (EXTRA), DECEMBER 31, 2025 (PAUSA 10, 1947 SAKA) ਸਰਦਾਰਪੁਰਾ ਰੋਡ ਅਤੇ ਕੋਲੀ ਮਾਜਰਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਕੋਲੀ ਮਾਜਰਾ ਰੋਡ ਦੇ ਨਾਲ ਚੱਲਦੇ ਹੋਏਨਗਰ ਕੌਂਸਲ ਦੀ ਪੂਰਬੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਗੋਡ ਬਲੈਸਿੰਗ ਸਕੂਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਹੋਲੀ ਏਂਜਲ ਸਕੂਲ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰੂਨਾਨਕ ਕਲੋਨੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਂਲਦੇ ਹੋਏ ਗਲੀ ਸੈਣੀ ਵਿਹਾਰ ਕਲੋਨੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਾਲਮੀਕ ਮੰਦਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਰਦਾਰਪੁਰਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਜਗਦੀਸ਼ ਕਲੋਨੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਰਦਾਰਪੁਰਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਕੋਲੀ ਮਾਜਰਾ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 7 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀਆਂ ਮੈਂਬਰਾਂ ਲਈ ਰਾਖਵਾਂ)

ਧਰਮਗੜ੍ਹ ਰੋਡ ਅਤੇ ਲਿੰਕ ਗਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਲਿੰਕ ਗਲੀ ਦੇ ਨਾਲ ਚੱਲਦੇ ਹੋਏ ਸਰਦਾਰਪੁਰਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਬਾਲਮੀਕ ਮੰਦਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਸੈਣੀ ਵਿਹਾਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਪ੍ਰੀਤ ਕਲੋਨੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਧਰਮਗੜ੍ਹ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 8

ਅੰਬਾਲਾ-ਚੰਡੀਗੜ੍ਹ ਹਾਈਵੇ ਰੋਡ ਅਤੇ ਧਰਮਗੜ੍ਹ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਧਰਮਗੜ੍ਹ ਰੋਡ ਦੇ ਨਾਲ ਚੱਲਦੇ ਹੋਏ ਗਲੀ ਡੈਹਰ ਹਾਰਡ ਵੇਅਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਮੰਡੀ ਕੰਪਲੈਕਸ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਧਰਮਗੜ੍ਹ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਖੇਡ ਦੇ ਮੈਦਾਨ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਸਿਟੀ ਕਲੋਨੀ ਤੀਕ, ਫਿਰ ਉਕਤ ਲਿੰਕ ਗਲੀ ਨਾਲ ਚੱਲਦੇ ਹੋਏ ਗਲੀ ਅਖਤਰੀ ਪਬਲਿਕ ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕੁਲਦੀਪ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪ੍ਰਾਇਮਰੀ ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਹਾਵਲਪੁਰ ਧਰਮਸ਼ਾਲਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਅੰਬਾਲਾ-ਚੰਡੀਗੜ੍ਹ ਹਾਈਵੇ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਧਰਮਗੜ੍ਹ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 9 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)

ਧਰਮਗੜ੍ਹ ਰੋਡ ਅਤੇ ਲਿੰਕ ਗਲੀ ਪ੍ਰੀਤ ਕਲੋਨੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਲਿੰਕ ਗਲੀ ਪ੍ਰੀਤ ਕਲੋਨੀ ਦੇ ਨਾਲ ਚੱਲਦੇ ਹੋਏ ਲਿੰਕ ਗਲੀ ਸਰਦਾਪੁਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਸੈਣੀ ਵਿਹਾਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰੂ ਨਾਨਕ ਕਲੋਨੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਹੋਲੀ ਏਂਜਲ ਸਕੂਲ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੋਡ ਬਲੈਸਿੰਗ ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੂਰਬੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਧਰਮਗੜ੍ਹ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋੲ ਲਿੰਕ ਗਲੀ ਪ੍ਰੀਤ ਕਲੋਨੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 10

ਅੰਬਾਲਾ-ਚੰਡੀਗੜ੍ਹ ਹਾਈਵੇ ਰੋਡ ਅਤੇ ਗਲੀ ਬਹਾਵਲਪੁਰ ਧਰਮਸ਼ਾਲਾ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਬਹਾਵਲਪੁਰ ਧਰਮਸ਼ਾਲਾ ਦੇ ਨਾਲ ਚੱਲਦੇ ਹੋਏ ਗਲੀ ਪ੍ਰਾਇਮਰੀ ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕੁਲਦੀਪ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਅੱਤਰੀ ਪਬਲਿਕ ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਸਿਟੀ ਕਲੋਨੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਖੇਡ ਦੇ ਮੈਦਾਨ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਧਰਮਗੜ੍ਹ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ, ਫਿਰ ਉਕਤ ਹੱਦ ਦੇ ਨਾਲ ਚੱਲਦੇ ਹੋਏ ਅੰਬਾਲਾ-ਚੰਡੀਗੜ੍ਹ ਹਾਈਵੇ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਬਹਾਵਲਪੁਰ ਧਰਮਸ਼ਾਲਾ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 11 (ਪੱਛੜੀਆਂ ਸੇ੍ਰਣੀਆਂ ਦੇ ਮੈਂਬਰਾਂ ਲਈ ਰਾਖਵਾਂ)

ਨਗਰ ਕੌਂਸਲ ਦੀ ਪੱਛਮੀ ਹੱਦ ਅਤੇ ਗਲੀ ਮਹਾਦੇਵ ਇੰਨਕਲੇਵ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਮਹਾਦੇPUNJAB GOVT. GAZ. (EXTRA), DECEMBER 31, 2025 (PAUSA 10, 1947 SAKA) 9923 ਵ ਇੰਨਕਲੇਵ ਵਾਲੀ ਦੇ ਨਾਲ ਚੱਲਦੇ ਹੋਏ ਗਲੀ ਸਰਕਾਰੀ ਗਊਸ਼ਾਲਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮਗਰਾ ਪਿੰਡ ਦੀ ਫਿਰਨੀ ਤੀਕ, ਫਿਰ ਉਕਤ ਫਿਰਨੀ ਨਾਲ ਚੱਲਦੇ ਹੋਏ ਗਲੀ ਲਿੰਕ ਗਲੀ ਐਮ.ਸੀ. ਸੁਸੀਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਐਮ.ਸੀ. ਸੁਸੀਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਧਰਮਸ਼ਾਲਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮਗਰਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਪਿੰਡ ਲਾਲੜੂ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਾਲੜੂ ਪਿੰਡ ਦੀ ਫਿਰਨੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਏਕਤਾ ਕਲੋਨੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਰੇਲਵੇ ਰੋਡ ਤੀਕ, ਫਿਰ ਰੋਡ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ, ਫਿਰ ਰੇਲਵੇ ਲਾਈਨ ਨਾਲ ਚੱਲਦੇ ਹੋਏ ਗਲੀ ਨਾਰੰਗ ਹੋਟਲ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਅੰਬਾਲਾ-ਚੰਡੀਗੜ੍ਹ ਹਾਈਵੇ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਪੱਛਮੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਗਲੀ ਮਹਾਦੇ ਵ ਇੰਨਕਲੇਵ ਵਾਲੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 12 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)

ਪਿੰਡ ਲਾਲੜੂ ਦੀ ਫਿਰਨੀ ਅਤੇ ਗਲੀ ਸਰਕਾਰੀ ਐਲੀਮੈਂਟਰੀ ਸਕੂਲ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਸਰਕਾਰੀ ਐਲੀਮੈਂਟਰੀ ਸਕੂਲ ਦੇ ਨਾਲ ਚੱਲਦੇ ਹੋਏ ਲਿੰਕ ਗਲੀ ਗੜੀ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੜੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਨਬਾਦਾ ਧਰਮਸ਼ਾਲਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨਬਾਦਾ ਧਰਮਸ਼ਾਲਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੁਹੱਲਾ ਬਾਲਮੀਕ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰੇਲਵੇ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਏਕਤਾ ਕਲੋਨੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਏਕਤਾ ਕਲੋਨੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪਿੰਡ ਲਾਲੜੂ ਦੀ ਫਿਰਨੀ ਤੀਕ, ਫਿਰ ਉਕਤ ਫਿਰਨੀ ਦੇ ਨਾਲ ਚੱਲਦੇ ਹੋਏ ਗਲੀ ਸਰਕਾਰੀ ਐਲੀਮੈਂਟਰੀ ਸਕੂਲ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 13 (ਇਸਤਰੀ ਮੈਂਬਰਾਂ ਲਈ ਰਾਖਵਾਂ)

ਲਾਲੜੂ ਮਗਰਾ ਰੋਡ ਅਤੇ ਆਟਾ ਚੱਕੀ (ਮਗਰਾ ਰੋਡ) ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਆਟਾ ਚੱਕੀ ਰੋਡ ਦੇ ਨਾਲ ਚੱਲਦੇ ਹੋਏ ਮਗਰਾ ਜਲਾਲਪੁਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਅਤੇ ਬਸੀ ਪਿੰਡ ਨੂੰ ਪਾਰ ਕਰਦੇ ਹੋਏ ਲਿੰਕ ਗਲੀ ਨਾਹਰ ਫੈਕਟਰੀ ਤੀਕ, ਫਿਰ ਉਕਤ ਲਿੰਕ ਗਲੀ ਨਾਲ ਚੱਲਦੇ ਹੋਏ ਨਾਹਰ ਫੈਕਟਰੀ ਰਸਤਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸੰਜੂ ਦੀ ਕੋਠੀ ਦੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰੇਲਵੇ ਲਾਈਨ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਟਿਊੱਬਵੈਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰੂਦੁਆਰਾ ਸਾਹਿਬ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪਾਰਕ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਾਣੀਆਂ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਹਵੇਲੀ ਮਾਰਕੀਟ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕਾਲੀ ਮਾਤਾ ਮੰਦਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਐਲੀਮੈਂਟਰੀ ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱੱਲਦੇ ਹੋਏ ਗਲੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਾਲੜੂ ਮਗਰਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਆਟਾ ਚੱਕੀ (ਮਗਰਾ ਰੋਡ) ਤੀਕ,

ਵਾਰਡ ਨੰਬਰ: 14

ਅੰਬਾਲਾ-ਚੰਡੀਗੜ੍ਹ ਹਾਈਵੇ ਰੋਡ ਅਤੇ ਨਾਰੰਗ ਹੋਟਲ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਾਰੰਗ ਹੋਟਲ ਰੋਡ ਦੇ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ, ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਰੇਲਵੇ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਮੁਹੱਲਾ ਬਾਲਮੀਕ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨਬਾਦਾ ਧਰਮਸ਼ਾਲਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੜੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਗੜੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਐਲੀਮੈਂਟਰੀ ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਲਿੰਕ ਗਲੀ ਕਾਲੀ ਮਾਤਾ ਮੰਦਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕਾਲੀ ਮਾਤਾ ਮੰਦਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਬਾਣੀਆਂ ਦੀ ਧਰਮਸ਼ਾਲਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਹਵੇਲੀ ਮਾਰਕੀਟ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਾਣੀਆਂ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ, ਫਿਰ ਉਕਤ ਰੇਲਵੇ ਲਾਈਨ ਦੇ ਨਾਲ ਚੱਲਦੇ ਹੋਏ ਗਲੀ ਗੁਰੂਦੁਆਰਾ ਸਾਹਿਬ ਵਾਲੀ ਤੀਕ, ਫਿਰਉਕਤ ਗਲੀ ਨਾਲ ਚੱਲਦੇ ਹੋਏ ਗਲੀ ਟਿਊੱਬਵੈਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰੇਲਵੇ ਲਾਈਨ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੰਜੂ ਦੀ ਕੋਠੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪਰਾਗ ਸਿਟੀ ਤੀਕ, ਫਿਰ ਉਕਤ 9924 PUNJAB GOVT. GAZ. (EXTRA), DECEMBER 31, 2025 (PAUSA 10, 1947 SAKA) ਗਲੀ ਨਾਲ ਚੱਲਦੇ ਹੋਏ ਰਸਤਾ ਨਾਹਰ ਤੀਕ, ਫਿਰ ਉਕਤ ਰਸਤੇ ਨਾਲ ਚੱਲਦੇ ਹੋਏ ਅਤੇ ਜਲਾਲ ਰੋਡ ਨੂੰ ਪਾਰ ਕਰਦੇ ਹੋਏ ਲਿੰਕ ਗਲੀ ਨਾਹਰ ਫੈਕਟਰੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਲਹਿਲੀ ਪੁਲਿਸ ਸਟੇਸ਼ਨ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰੇਲਵੇ ਲਾਈਨ ਨੂੰ ਪਾਰ ਕਰਦੇ ਹੋਏ ਗਲੀ ਰੇਲਵੇ ਫਾਟਕ ਤੀਕ, ਫਿਰ ਗਲੀ ਨਾਲ ਚੱਲਦੇ ਹੋਏ ਅੰਬਾਲਾ-ਚੰਡੀਗੜ੍ਹ ਹਾਈਵੇ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਾਰੰਗ ਹੋਟਲ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 15 (ਇਸਤਰੀ ਮੈਂਬਰਾਂ ਲਈ ਰਾਖਵਾਂ)

ਗਲੀ ਮਹਾਦੇਵ ਇੰਨਕਲੇਵ ਅਤੇ ਨਗਰ ਕੌਂਸਲ ਦੀ ਪੱਛਮੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਕੌਂਸਲ ਦੀ ਪੱਛਮੀ ਹੱਦ ਦੇ ਨਾਲ ਚੱਲਦੇ ਹੋਏ ਅਤੇ ਬਨੂੰੜ ਰੋਡ ਨੂੰ ਪਾਰ ਕਰਦੇ ਹੋਏ ਡੇਰਾਬੱਸੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਪਿੰਡ ਹਸਨਪੁਰ ਦੀ ਫਿਰਨੀ ਤੀਕ, ਫਿਰ ਉਕਤ ਫਿਰਨੀ ਨਾਲ ਚੱਲਦੇ ਹੋਏ ਜਲਾਲਪੁਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਬਨੂੰੜ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਗੁੱਗਾ ਮਾੜੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਨਾਹਰ ਫੈਕਟਰੀ ਤੀਕ, ਫਿਰ ਉਕਤ ਲਿੰਕ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲੈਹੀਲੀ ਪੁਲਿਸ ਸਟੇਸ਼ਨ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਾਹਰ ਫੈਕਟਰੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮਗਰਾ ਜਲਾਲਪੁਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਪਿੰਡ ਮਗਰਾ ਦੀ ਫਿਰਨੀ ਤੀਕ, ਫਿਰ ਉਕਤ ਫਿਰਨੀ ਨਾਲ ਚੱਲਦੇ ਹੋਏ ਗਲੀ ਧਰਮਸ਼ਾਲਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਐਮ.ਸੀ. ਸੁਸੀਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਰਕਾਰੀ ਗਊਸ਼ਾਲਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਹਾਦੇਵ ਇੰਨਕਲੇਵ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 16

ਬੈਰਮਾਜਰਾ ਰੋਡ ਅਤੇ ਅੰਬਾਲਾ-ਚੰਡੀਗੜ੍ਹ ਹਾਈਵੇ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਬੈਰਮਾਜਰਾ ਰੋਡ ਦੇ ਨਾਲ ਚੱਲਦੇ ਹੋਏ ਗੁੱਗਾ ਮਾੜੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਦੱਪਰ ਪਿੰਡ ਦੀ ਫਿਰਨੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਪਿੰਡ ਚੌਂਦਹੇੜੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਪਿੰਡ ਚੌਂਦਹੇੜੀ ਦੀ ਫਿਰਨੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਫੈਕਟਰੀ ਚੱਠਾ ਫੂਡ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸੁਵਿਧਾ ਕੇ ਂਦਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਟਿਊੱਬਵੈਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਅੰਬਾਲਾ-ਚੰਡੀਗੜ੍ਹ ਹਾਈਵੇ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਅਤੇ ਰੇਲਵੇ ਫਾਟਕ ਨੂੰ ਪਾਰ ਕਰਦੇ ਹੋਏ ਲੈਹਲੀ ਪੁਲਿਸ ਚੌਂਕੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਸੁਵਿਧਾ ਕੇਂਦਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਹਸਨਪੁਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਪਿੰਡ ਹਸਨਪੁਰ ਦੀ ਫਿਰਨੀ ਤੀਕ, ਫਿਰ ਉਕਤ ਫਿਰਨੀ ਨਾਲ ਚੱਲਦੇ ਹੋਏ ਡੇ ਰਾਬੱਸੀ ਰੋਡ (ਗੁਰੂ ਨਾਨਕ ਇੰਨਕਲੇਵ) ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਲਿੰਕ ਗਲੀ ਰਾਣਾ ਇੰਲਕਲੇਵ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰੂਦੁਆਰਾ ਸਾਹਿਬ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬੈਰਮਾਜਰਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਗੁਰੂਦੁਅਆਰਾ ਸਾਹਿਬ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੁਵਿਧਾ ਕੇਂਦਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬੈਰਮਾਜਰਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਅਤੇ ਰੇਲਵੇ ਲਾਈਨ ਨੂੰ ਪਾਰ ਕਰਦੇ ਹੋਏ ਅੰਬਾਲਾ-ਚੰਡੀਗੜ ਹਾਈਵੇ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 17 (ਇਸਤਰੀ ਮੈਂਬਰਾਂ ਲਈ ਰਾਖਵਾਂ)

ਲਿੰਕ ਗਲੀ ਰਾਣਾ ਇੰਨਕਲੇਵ ਅਤੇ ਨਗਰ ਕੌਂਸਲ ਦੀ ਪੱਛਮੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਕੌਂਸਲ ਦੀ ਪੱਛਮੀ ਹੱਦ ਦੇ ਨਾਲ ਚੱਲਦੇ ਹੋਏ ਲਿੰਕ ਗਲੀ ਰਾਣਾ ਇੰਲਕਲੇਵ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰੂਦੁਆਰਾ ਸਾਹਿਬ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬੈਰਮਾਜਰਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਗੁਰੂਦੁਆਰਾ ਸਾਹਿਬ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੁਵਿਧਾ ਕੇਂਦਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬੈਰਮਾਜਰਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਅਤੇ ਰੇਲਵੇ ਲਾਈਨ ਨੂੰ ਪਾਰ ਕਰਦੇ ਹੋਏਅੰਬਾਲਾ-ਚੰਡੀਗੜ੍ਹ ਹਾਈਵੇ ਰੋਡ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁੱਗਾ ਮਾੜੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਫਿਰਨੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਕੰਮਿਊਂਟੀ ਸੈਂਟਰ ਰੋਡ ਤੀਕ, ਫਿਰ ਉਕਤ ਰੋਡ ਨਾਲ ਗਲੀ ਸਰਕਾਰੀ PUNJAB GOVT. GAZ. (EXTRA), DECEMBER 31, 2025 (PAUSA 10, 1947 SAKA) 9925 ਸੀਨੀਅਰ ਸੈਕੰਡਰੀ ਸਕੂਲ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਵਾਟਰ ਵਰਕਸ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਹੋਲੀ ਹਾਰਟ ਸਕੂਲ (ਦੱਪਰ ਰੋਡ) ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁੱਗਾ ਮਾੜੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪੀਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨਿਊ ਫਰੈਂਡਜ ਇੰਲਕਲੇਵ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਡਿਸਪੈਂਨਸਰੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਿਊ ਫਰੈਂਡਜ ਇੰਨਕਲੇਵ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਉੱਤਰੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਰਾਣਾ ਇੰਨਕਲੇਵ ਵਾਲੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਸਹੀ/-

ਮਨਜੀਤ ਸਿੰਘ ਬਰਾੜ, ਆਈ.ਏ.ਐਸ,

ਸਕੱਤਰ, ਪੰਜਾਬ ਸਰਕਾਰ ਮਿਤੀ 31 ਦਸੰਬਰ, 2025

ਸਥਾਨਕ ਸਰਕਾਰ ਵਿਭਾਗ

3598/12-2025/Pb. Govt. Press, S.A.S. Nagar

Cite this issue. Punjab Gazette, Government of Punjab, 31 December 2025. Indian Gazettes, https://egazette.servantsofknowledge.in/details/in.gazette.punjabdsa.2025-12-31.89769/. Archive identifier in.gazette.punjabdsa.2025-12-31.89769.