EXTRAORDINARY
Published by Authority
CHANDIGARH, WEDNESDAY, DECEMBER 31, 2025 (PAUSA 10, 1947 SAKA)
ਪੰਜਾਬ ਸਰਕਾਰ
ਸਥਾਨਕ ਸਰਕਾਰ ਵਿਭਾਗ ਪੰਜਾਬ, ਚੰਡੀਗੜ੍ਹ
(ਮਿਉਂਸਪਲ ਚੋਣਾਂ ਸ਼ਾਖਾ)
ਅਧਿਸੂਚਨਾ
ਮਿਤੀ 31 ਦਸੰਬਰ, 2025
ਨੰਬਰ:04/75/ਹਲਕਾਬੰਦੀ(ਸ-1)/ਮਚਸ਼/2025/349.- ਅਧਿਸੂਚਨਾ ਨੰ: 04/75/ਹਲਕਾਬੰਦੀ(ਸ-1)ਮਚਸ਼/205/195 ਮਿਤੀ: 11-12-2025 ਦੀ ਨਿਰੰਤਰਤਾ ਵਿੱਚ ਪੰਜਾਬ ਮਿਉਂਸਪਲ ਐਕਟ, 1911 (ਪੰਜਾਬ ਐਕਟ 3 ਆਫ 1911) ਦੀ ਧਾਰਾ 240 (1)(ਬੀ) ਅਤੇ ਡਿਲੀਮੀਟੇਸ਼ਨ ਆਫ ਵਾਰਡਜ ਆਫ ਮਿਉਂਸਪੈਲਟੀਜ ਰੂਲਜ, 1972 ਦੇ ਰੂਲ 9 ਅਧੀਨ ਅਤੇ ਇਸ ਸਬੰਧ ਵਿਚ ਦੂਸਰੇ ਸਮੂਹ ਅਖਤਿਆਰਾਂ ਦੀ ਵਰਤੋਂ ਕਰਦੇ ਹੋਏ ਪੰਜਾਬ ਦੇ ਰਾਜਪਾਲ ਪਰਸੰਨਤਾ ਪੂਰਵਕ ਨਗਰ ਕੌਂਸਲ, ਆਦਮਪੁਰ ਨੂੰ ਵਾਰਡਾਂ ਵਿੱਚ ਵੰਡਣ ਅਤੇ ਅਜਿਹੇ ਹਰ ਇਕ ਵਾਰਡ ਵਿਚੋਂ ਚੁੁਣੇ ਜਾਣ ਲਈ ਨੁੁਮਾਇੰਦਿਆਂ ਦੀ ਗਿਣਤੀ ਨਿਸਚਿਤ ਕਰਨ ਲਈ ਹੇਠ ਲਿਖੇ ਨਿਯਮ ਬਣਾਉਂਦੇ ਹਨ:-
ਨਿਯਮ
ਨਗਰ ਕੌਂਸਲ, ਆਦਮਪੁਰ, ਜਿਲ੍ਹਾ ਜਲੰਧਰ ਦੇ ਨਗਰ ਪਾਲਾ ਦੀ ਚੋਣ ਦੇ ਮਕਸਦ ਲਈ ਨਗਰ ਕੌਂਸਲ, ਆਦਮਪੁਰ ਨੂੰ 13 ਵਾਰਡਾਂ ਵਿਚ ਵੰਡਿਆ ਜਾਵੇਗਾ ਜਿਨ੍ਹਾਂ ਪਿੱਛ 10 ਵਾਰਡ, ਜਿਨ੍ਹਾਂ ਦੇ ਪਿੱਛੇ ਬਰੈਕਟਾਂ ਅਤੇ ਸਬਦਾਂ ਵਿਚ:-
1. ਅਨੁਸੂਚਿਤ ਜਾਤੀਆ ਦੇ ਮੈਂਬਰਾ ਲਈ ਰਾਖਵਾਂ:
2. ਇਸਤਰੀ ਮੈਂਬਰਾਂ ਲਈ ਰਾਖਵਾਂ:
3. ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾ ਲਈ ਰਾਖਵਾਂ ਅਤੇ
4. ਪੱਛੜੀ ਸ੍ਰੇਣੀਆਂ ਦੇ ਮੈਂਬਰਾ ਲਈ ਰਾਖਵਾ,
ਲਿਖਿਆ ਹੋਵੇਗਾ ਕਿ ਊਹ ਵਾਰਡ ਉਨ੍ਹਾਂ ਕੈਟਾਗਰੀਆਂ ਨਾਲ ਸਬੰਧਤ ਮੈਂਬਰਾਂ ਲਈ ਰਾਖਵੇ ਹੋਣਗੇ। ਵਾਰਡਾਂ ਦੀਆਂ ਹੱਦਾਂ ਦਾ ਵਰਨਣ ਨਾਲ ਲਗਾਈ ਅਨੁਸੂਚੀ ਵਿਚ ਕੀਤਾ ਜਾਂਦਾ ਹੈ।
ਨਗਰ ਕੌਂਸਲ, ਆਦਮਪੁਰ (ਜਿਲ੍ਹਾ ਜਲੰਧਰ) ਦੇ ਵਾਰਡਾਂ ਦੀਆਂ ਹੱਦਾਂ ਦਾ ਵਰਣਨ ਦੱਸਦੀ ਅਨੁਸੂਚੀ
ਵਾਰਡ ਨੰ. 01 (ਇਸਤਰੀ ਮੈਂਬਰਾਂ ਲਈ ਰਾਖਵਾਂ) ( 10002 )PUNJAB GOVT. GAZ. (EXTRA), DECEMBER 31, 2025 (PAUSA 10, 1947 SAKA) 10003 ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਥੇਹ ਏਰੀਆ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬੇਗਮ ਪੁਰਾ ਮੁਹੱਲਾ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਡਰੇਨ ਤੀਕ; ਫਿਰ ਉਕਤ ਡਰੇਨ ਨਾਲ ਚੱਲਦੇ ਹੋਏ ਹੋਏ ਅਲਾਵਲਪੁਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਗਾਂਧੀ ਨਗਰ ਤੀਕ; ਅਰਥਾਤ ਜਿੱਥੋੋ ਆਰੰਭ ਕੀਤਾ ਸੀ।
ਵਾਰਡ ਨੰ. 02 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)
ਡਰੇਨ ਅਤੇ ਗਲੀ ਬੇਗਮਪੁਰਾ ਮੁਹੱਲਾ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਥੇਹ ਏਰੀਆ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰੈਸਟ ਹਾਊਸ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਹਿਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਉੱਤਰੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚੱਲਦੇ ਹੋਏ ਨਹਿਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਪਰਮਜੀਤ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੋਹਕਮ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਹਿਰ ਰੋਡ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਸੂਰੀ ਮੈਡੀਕਲ ਸਟੋਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਤਵਿੰਦਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਹਿਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਬਾਰੀ ਰੋਡ ਸੰਗਰਾ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਡਰੇਨ ਤੀਕ; ਫਿਰ ਉਕਤ ਡਰੇਨ ਨਾਲ ਚੱਲਦੇ ਹੋਏ ਗਲੀ ਬੇਗਮਪੁਰਾ ਮੁਹੱਲਾ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰ. 03 (ਅਨੁਸੂਚਿਤ ਜਾਤੀਆਂ ਦੀ ਇਸਤਰੀ ਮੈਂਬਰਾਂ ਲਈ ਰਾਖਵਾਂ)
ਸ੍ਰੀ ਵਾਲਮੀਕ ਮੰਦਿਰ ਰੋਡ ਅਤੇ ਬਾਰੀ ਰੋਡ ਸੰਗਰਾ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਬਾਰੀ ਰੋਡ ਸੰਗਰਾ ਨਾਲ ਚੱਲਦੇ ਹੋਏ (ਪਾਣੀ ਦੀ ਟੈਂਕੀ) ਨਹਿਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਗੁਰਬਖਸ਼ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰਮੀਤ ਰਾਮ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰਦੁਆਰਾ ਸ੍ਰੀ ਰਵਿਦਾਸ ਜੀ ਤੀਕ;
ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸ੍ਰੀ ਵਾਲਮੀਕ ਮੰਦਿਰ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬਾਰੀ ਰੋਡ ਸੰਗਰਾ ਤੀਕ;
ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰ. 04 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)
ਮੇਨ ਬਜ਼ਾਰ ਰੋਡ ਅਤੇ ਗਲੀ ਆਰੀਆ ਸਮਾਜ ਮੰਦਰ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਆਰੀਆ ਸਮਾਜ ਮੰਦਰ ਨਾਲ ਚੱਲਦੇ ਹੋਏ ਗਲੀ ਚੰਚਲ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਲਾਭ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੁੱਹਲਾ ਰਾਂਗੜੀਆ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਗਲੀ ਰਾਮ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਹਿੰਦਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰਦੁਆਰਾ ਸ੍ਰੀ ਰਵਿਦਾਸ ਜੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗੁਰਮੀਤ ਰਾਮ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੇਨ ਬਜ਼ਾਰ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮੇਨ ਰੋਡ ਤੀਕ; ਫਿਰ ਉਕਤ ਮੇਨ ਰੋਡ ਨਾਲ ਚੱਲਦੇ ਹੋਏ ਗਲੀ ਆਰੀਆ ਸਮਾਜ ਮੰਦਰ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰ. 05 (ਇਸਤਰੀ ਮੈਂਬਰਾਂ ਲਈ ਰਾਖਵਾਂ)
ਘੰਟਾ ਘਰ ਰੋਡ ਅਤੇ ਮੇਨ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਮੇਨ ਰੋਡ ਨਾਲ ਚੱਲਦੇ ਹੋਏ ਗਲੀ ਮੇਨ ਬਜ਼ਾਰ (ਜੌੜਾ ਖੂਹਾ) ਤੀਕ; ਫਿਰ ਉਕਤ ਗਲੀ ਮੇਨ ਬਜਾਰ ਨਾਲ ਚੱਲਦੇ ਹੋਏ ਗਲੀ ਗੁਰਬਖਸ਼ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਨਹਿਰ ਰੋਡ ਤੀਕ; ਫਿਰ ਉਕਤ ਗਲੀ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਕੂਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੋਬਿੰਦ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਲਿੰਕ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਘੰਟਾ ਘਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮੇਨ ਰੋਡ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰ. 06 (ਪੱਛੜੀਆਂ ਸ੍ਰੇਣੀਆਂ ਦੇ ਮੈਂਬਰਾਂ ਲਈ ਮੈਂਬਰਾਂ)
ਦਫਤਰ ਨਗਰ ਕੌਂਸਲ ਰੋਡ ਅਤੇ ਘੰਟਾ ਘਰ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਹੋਏ ਘੰਟਾ ਘਰ ਰੋਡ ਨਾਲ ਚੱਲਦੇ ਹੋਏ ਗਲੀ ਮੇਨ ਬਿੰਨੀ ਕਪੜੇ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜੋਗਿੰਦਰ ਪਾਲ ਟੈਂਟ ਹਾਊਸ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਹਿਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਰਕਾਰੀ ਸਕੂਲ ਲੜਕੀਆਂ ਰੋਡ ਤੀਕ; ਫਿਰ ਉਕਤ ਰੋਡ PUNJAB GOVT. GAZ. (EXTRA), DECEMBER 31, 2025 (PAUSA 10, 1947 SAKA) 10004 ਤੋਂ ਅੱਗੇ ਚੱਲਦੇ ਹੋਏ ਦਾਣਾ ਮੰਡੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਰੰਧਾਵੇ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗੋਰਮਿੰਟ ਸਕੂਲ ਰੋਡ ਤੀਕ; ਫਿਰ ਰੋਡ ਨਾਲ ਚੱਲਦੇ ਹੋਏ ਸ਼ਿਵਪੂਰੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮੇਨ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਘੰਟਾ ਘਰ ਰੋਡ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰ. 07 (ਇਸਤਰੀ ਮੈਬਰਾਂ ਲਈ ਰਾਖਵਾਂ)
ਮੇਨ ਨਹਿਰ ਰੋਡ ਅਤੇ ਨਗਰ ਕੌਂਸਲ ਦੀ ਉੱਤਰੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਕੌਂਸਲ ਦੀ ਉੱਤਰੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚੱਲਦੇ ਹੋਏ ਗਲੀ ਸੁਖਵਿੰਦਰ ਸਿੰਘ ਪ੍ਰੈਸ ਰਿਪੋਰਟ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਆਟਾ ਚੱਕੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰਦੁਆਰਾ ਰਵੀਦਾਸ ਜੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨਗਰ ਕੌਸਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਰਕਾਰੀ ਸਕੂਲ ਲੜਕੀਆ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮੇਨ ਨਹਿਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਜੋਗਿੰਦਰਪਾਲ ਟੈਂਟ ਹਾਊਸ ਵਾਲੀ ਤੀਕ;
ਫਿਰ ਉਕਤ ਗਲੀ ਨਾਲ ਚੱਲਦੇ ਗਲੀ ਬਿੰਨੀ ਕਪੜੇ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੋਬਿੰਦ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਕੂਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪਾਣੀ ਦੀ ਟੈਂਕੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਬਾਰੀ ਰੋਡ ਸੰਗਰਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਤਵਿੰਦਰ ਅਰੋੜਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੂਰੀ ਮੈਡੀਕਲ ਸਟੋਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਹਿਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਮੋਹਕਮ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪਰਮਜੀਤ ਪੰਮਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਾਧਾ ਸੁਆਮੀ ਸਤਸੰਗ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਹਿਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਉੱਤਰੀ ਹੱਦ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰ. 08
ਗਲੀ ਕਾਲਰੀਆਂ ਮੁਹੱਲਾ ਅਤੇ ਮੇਨ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਮੇਨ ਰੋਡ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ; ਫਿਰ ਰੇਲਵੇ ਲਾਇਨ ਚੱਲਦੇ ਹੋਏ ਰੇਲਵੇ ਸਟੇਸ਼ਨ (ਰੇਲਵੇ ਰੋਡ) ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਰਣਜੀਤ ਨਗਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬੋਪਾ ਰਾਏ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਡਾਕਟਰ ਬਲਰਾਮ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਅਸ਼ੋਕ ਕੁਮਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸੰਤ ਰਾਮ ਸਿੰਘ ਗੁਰਦੁਆਰਾ (ਰੇਲਵੇ ਰੋਡ) ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਐਮ.ਸੀ ਪਵਿੱਤਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਉਪੇਂਦਰ ਦੇ ਘਰ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੇਸ਼ੀ ਦੇ ਘਰ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕਾਲਰੀਆਂ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮੇਨ ਰੋਡ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰ. 09 (ਇਸਤਰੀ ਮੈਂਬਰਾਂ ਲਈ ਰਾਖਵਾਂ)
ਰੇਵਲੇ ਰੋਡ ਅਤੇ ਮੇਨ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਮੇਨ ਰੋਡ ਨਾਲ ਚੱਲਦੇ ਹੋਏ ਗਲੀ ਕਾਲਰੀਆ ਮੁਹੱਲਾ ਤੀਕ;
ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੇਸ਼ੀ ਦੇ ਘਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਉਪੇਂਦਰ ਘਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਐਮ.ਸੀ ਪਵਿੱਤਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰੇਲਵੇ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਅਸ਼ੋਕ ਕੁਮਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਡਾਕਟਰ ਬਲਰਾਮ ਵਾਲੀ ਤੀਕ; ਫਿਰ ਉਕਤ ਗਲੀ ਚੱਲਦੇ ਹੋਏ ਬੋਪਾਰਾਏ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਣਜੀਤ ਨਗਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰੰਧਾਵੇ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਾਮਗੜੀਆ ਕਾਲਜ (ਦਾਨਾ ਮੰਡੀ) ਤੀਕ; ਫਿਰ ਉੁਕਤ ਗਲੀ ਨਾਲ ਚੱਲਦੇ ਹੋਏ ਗਲੀ ਸ਼੍ਰੀ ਵਿਸ਼ਕਰਮਾ ਮੰਦਰ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਟੱਰਕ ਯੂਨੀਅਨ ਰੋਡ ਤੀਕ; ਉਕਤ ਰੋਡ ਨਾਲ ਚੱਲਦੇ ਹੋਏ ਰੇਲਵੇ ਰੋਡ ਤੀਕ; ਉਕਤ ਗਲੀ ਨਾਲ ਚੱਲਦੇ ਹੋਏ ਮੇਨ ਰੋਡ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰ. 10 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ) PUNJAB GOVT. GAZ. (EXTRA), DECEMBER 31, 2025 (PAUSA 10, 1947 SAKA) 10005 ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਤਪਾਲ ਪਟਵਾਰੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪ੍ਰੀਤਮ ਸਿੰਘ ਟਿਊਬਵੈੱਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮੇਨ ਗਲੀ ਬੰਬੇ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰਦੁਆਰਾ ਦਸ਼ਮੇਸ਼ ਨਗਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਹਰੀਪੁਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਟੇਡੀਅਮ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸ਼ਿਵਪੂਰੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਗੋਰਮਿੰਟ ਸਕੂਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰੇਲਵੇ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰੇਲਵੇ ਸਟੇਸ਼ਨ (ਰੇਲਵੇ ਲਾਈਨ) ਤੀਕ;
ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਨਹਿਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ;
ਫਿਰ ਨਗਰ ਕੌਂਸਲ ਦੀ ਦੱਖਣੀ ਹੱਦ ਨਾਲ ਚੱਲਦੇ ਹੋਏ ਹਰੀਪੁਰ ਰੋਡ ਨੂੰ ਪਾਰ ਕਰਦੇ ਹੋਏ ਸੱਤੋਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਜਸਵਿੰਦਰ ਸਿੰਘ ਵਾਲੀ ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰ. 11
ਹਰੀਪੁਰ ਰੋਡ ਅਤੇ ਮੇਨ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਮੇਨ ਰੋੜ ਨਾਲ ਚੱਲਦੇ ਹੋਏ ਸ਼ਿਵਪੁਰੀ ਰੋਡ ਤੀਕ; ਉਕਤ ਰੋਡ ਨਾਲ ਚੱਲਦੇ ਹੋਏ ਸਟੇਡੀਅਮ ਵਾਲਾ ਰੋਡ ਤੀਕ; ਉਕਤ ਰੋਡ ਨਾਲ ਚੱਲਦੇ ਹੋਏ ਹਰੀਪੁਰ ਰੋਡ ਤੀਕ; ਰਹੀਪੁਰ ਰੋਡ ਨਾਲ ਚੱਲਦੇ ਹੋਏ ਗਲੀ ਵਾਯੂ ਵਿਹਾਰ ਵਾਲੀ ਤੀਕਸ ਉਕਤ ਗਲੀ ਨਾਲ ਚੱਲਦੇ ਹੋਏ ਹਰੀਪੁਰ ਰੋਡ ਤੀਕ; ਉਕਤ ਰੋਡ ਨਾਲ ਚੱਲਦੇ ਹੋਏ ਮੇਨ ਰੋਡ ਤੀਕ;
ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰ. 12 (ਅਨੁਸੂਚਿਤ ਜਾਤੀ ਦੀ ਇਸਤਰੀ ਮੈਂਬਰਾਂ ਲਈ ਰਾਖਵਾਂ)
ਗਲੀ ਨੰ 3 ਅਤੇ ਮੇਨ ਰੋਡ ਦੇ ਮਿਲਣ ਤੇ ਸਥਾਨ ਤੋਂ ਆਰੰਭ ਕਰਦੇ ਹੋਏ ਮੇਨ ਰੋਡ ਨਾਲ ਚੱਲਦੇ ਹੋਏ ਹਰੀਪੁਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਵਾਯੂ ਵਿਹਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਹਰੀਪੁਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਗੁਰਦੁਆਰਾ ਦਸ਼ਮੇਸ਼ ਨਗਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮੇਨ ਗਲੀ ਬੰਬੇ ਵਾਲੀ ਤੀਕ;
ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪ੍ਰੀਤਮ ਸਿੰਘ ਟਿਊਬੈਲ ਤੀਕ; ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਤਪਾਲ ਪਟਵਾਰੀ ਤੀਕ;
ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰਦੁਆਰਾ ਸਾਹਿਬ ਤੀਕ; ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕਾਬਲ ਸਿੰਘ ਸਰਪੰਚ ਵਾਲੀ ਤੀਕ;
ਉਕਤ ਗਲੀ ਨਾਲ ਚੱਲਦੇ ਹੋਏ ਗਲੀ ਠਾਕੁਰ ਵਾਲੀ ਤੀਕ; ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਲਕੀਤ ਸਿੰਘ ਤੀਕ; ਉਕਤ ਗਲੀ ਨਾਲ ਚੱਲਦੇ ਹੋਏ ਗਲੀ ਧਰਮਪਾਲ ਵਾਲੀ ਤੀਕ; ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੰ 3 ਤੀਕ; ਉਕਤ ਗਲੀ ਨਾਲ ਚੱਲਦੇ ਹੋਏ ਮੇਨ ਰੋਡ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰ. 13
ਮੇਨ ਰੋਡ ਅਤੇ ਨਗਰ ਕੌਸਲ ਦੀ ਪੱਛਮੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਹੱਦ ਨਾਲ ਚੱਲਦੇ ਹੋਏ ਅਲਾਵਲਪੁਰ ਰੋਡ ਨੂੰ ਪਾਰ ਕਰਦੇ ਹੋਏ ਨਗਰ ਕੌਸਲ ਦੀ ਉਤੱਰੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਗਲੀ ਗਾਧੀ ਨਗਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਅਲਾਵਲਪੁਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਡਰੇਨ ਤੀਕ; ਡਰੇਨ ਨਾਲ ਚੱਲਦੇ ਹੋਏ ਸ਼ਮਸ਼ਾਨਘਾਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸ਼੍ਰੀ ਵਾਲਮੀਕ ਮੰਦਰ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰਦੁਆਰਾ ਸ਼੍ਰੀ ਰਵੀਦਾਸ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਮਹਿੰਦਰ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਗਲੀ ਰਾਮ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੁਹਲਾ ਰਾਂਗੜੀਆਂ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਲਾਭ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਚੰਚਲ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਆਰਿਆ ਸਮਾਜ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮੇਨ ਰੋਡ ਤੀਕ; ਫਿਰ ਮੇਨ ਰੋਡ ਨਾਲ ਚੱਲਦੇ ਹੋਏ ਨਗਰ ਕੌਸਲ ਦੀ ਪੱਛਮੀ ਹੱਦ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।
ਸਹੀ/-
ਮਨਜੀਤ ਸਿੰਘ ਬਰਾੜ, ਆਈ.ਏ.ਐਸ,
ਸਕੱਤਰ, ਪੰਜਾਬ ਸਰਕਾਰ ਮਿਤੀ 31 ਦਸੰਬਰ, 2025
ਸਥਾਨਕ ਸਰਕਾਰ ਵਿਭਾਗ
3598/12-2025/Pb. Govt. Press, S.A.S. Nagar