EXTRAORDINARY
Published by Authority
CHANDIGARH, WEDNESDAY, DECEMBER 31, 2025 (PAUSA 10, 1947 SAKA)
ਪੰਜਾਬ ਸਰਕਾਰ
ਸਥਾਨਕ ਸਰਕਾਰ ਵਿਭਾਗ ਪੰਜਾਬ, ਚੰਡੀਗੜ੍ਹ
(ਮਿਉਂਸਪਲ ਚੋਣਾਂ ਸ਼ਾਖਾ)
ਅਧਿਸੂਚਨਾ
ਮਿਤੀ 31 ਦਸੰਬਰ, 2025
ਨੰਬਰ:04/85/ਹਲਕਾਬੰਦੀ(ਸ-1)/ਮਚਸ਼/2025/351.- ਅਧਿਸੂਚਨਾ ਨੰਯ 04/85/ਹਲਕਾਬੰਦੀ(ਸ-1)/ਮਚਸ਼/2025/203 ਮਿਤੀ 18-12-2025 ਦੀ ਨਿਰੰਤਰਤਾ ਵਿੱਚ ਪੰਜਾਬ ਮਿਉਂਸਪਲ ਐਕਟ, 1911 (ਪੰਜਾਬ ਐਕਟ 3 ਆਫ 1911) ਦੀ ਧਾਰਾ 240 (1)(ਬੀ) ਅਤੇ ਡਿਲੀਮੀਟੇਸ਼ਨ ਆਫ ਵਾਰਡਜ ਆਫ ਮਿਉਂਸਪੈਲਟੀਜ ਰੂਲਜ, 1972 ਦੇ ਰੂਲ 9 ਅਧੀਨ ਅਤੇ ਇਸ ਸਬੰਧ ਵਿਚ ਦੂਸਰੇ ਸਮੂਹ ਅਖਤਿਆਰਾਂ ਦੀ ਵਰਤੋਂ ਕਰਦੇ ਹੋਏ ਪੰਜਾਬ ਦੇ ਰਾਜਪਾਲ ਪ੍ਰਸੰਨਤਾ ਪੂਰਵਕ ਨਗਰ ਕੌਂਸਲ, ਧਨੌਲਾ ਨੂੰ ਵਾਰਡਾਂ ਵਿੱਚ ਵੰਡਣ ਅਤੇ ਅਜਿਹੇ ਹਰ ਇਕ ਵਾਰਡ ਵਿਚੋਂ ਚੁਣੇ ਜਾਣ ਲਈ ਨੁਮਾਇੰਦਿਆਂ ਦੀ ਗਿਣਤੀ ਨਿਸਚਿਤ ਕਰਨ ਲਈ ਹੇਠ ਲਿਖੇ ਨਿਯਮ ਬਣਾਉਂਦੇ ਹਨ:-
ਨਿਯਮ
ਨਗਰ ਕੌਂਸਲ, ਧਨੌਲਾ ਜਿਲ੍ਹਾ ਬਰਨਾਲਾ ਦੇ ਨਗਰ ਪਾਲਾ ਦੀ ਚੋਣ ਦੇ ਮਕਸਦ ਲਈ ਨਗਰ ਕੌਂਸਲ, ਧਨੌਲਾ ਨੂੰ 13 ਵਾਰਡਾਂ ਵਿਚ ਵੰਡਿਆ ਜਾਵੇਗਾ ਜਿਨ੍ਹਾਂ ਪਿੱਛੇ 10 ਵਾਰਡ, ਜਿਨ੍ਹਾਂ ਦੇ ਪਿੱਛੇ ਬਰੈਕਟਾਂ ਅਤੇ ਸਬਦਾਂ ਵਿਚ:-
1. ਅਨੁਸੂਚਿਤ ਜਾਤੀਆ ਦੇ ਮੈਂਬਰਾ ਲਈ ਰਾਖਵਾਂ:
2. ਇਸਤਰੀ ਮੈਂਬਰਾਂ ਲਈ ਰਾਖਵਾਂ:
3. ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾ ਲਈ ਰਾਖਵਾਂ ਅਤੇ
4. ਪੱਛੜੀਆਂ ਸ੍ਰੇਣੀਆਂ ਦੇ ਮੈਂਬਰਾ ਲਈ ਰਾਖਵਾ,
ਲਿਖਿਆ ਹੋਵੇਗਾ ਕਿ ਊਹ ਵਾਰਡ ਉਨ੍ਹਾਂ ਕੈਟਾਗਰੀਆਂ ਨਾਲ ਸਬੰਧਤ ਮੈਂਬਰਾਂ ਲਈ ਰਾਖਵੇ ਹੋਣਗੇ। ਵਾਰਡਾਂ ਦੀਆਂ ਹੱਦਾਂ ਦਾ ਵਰਨਣ ਨਾਲ ਲਗਾਈ ਅਨੁਸੂਚੀ ਵਿਚ ਕੀਤਾ ਜਾਂਦਾ ਹੈ।
ਨਗਰ ਕੌਂਸਲ, ਧਨੌਲਾ (ਜਿਲ੍ਹਾ ਬਰਨਾਲਾ) ਦੇ ਵਾਰਡਾਂ ਦੀਆਂ ਹੱਦਾਂ ਦਾ ਵਰਣਨ ਦੱਸਦੀ ਅਨੁਸੂਚੀ
ਵਾਰਡ ਨੰਬਰ 1 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)
ਸੰਗਰੂਰ ਬਰਨਾਲਾ ਰੋਡ ਅਤੇ ਡੇਰਾ ਟੈਲ ਵਾਲਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਡੇਰਾ ਟੈਲ ਵਾਲਾ ਰੋਡ ਨਾਲ ਚੱਲਦੇ ( 10006 )PUNJAB GOVT. GAZ. (EXTRA), DECEMBER 31, 2025 (PAUSA 10, 1947 SAKA) 10007 ਉਕਤ ਹੱਦ ਨਾਲ ਚੱਲਦੇ ਹੋਏ ਸੰਗਰੂਰ ਬਰਨਾਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਡੇਰਾ ਟੈਲ ਵਾਲਾ ਰੋਡ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ। ਵਾਰਡ ਨੰਬਰ 2 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)
ਸੰਗਰੂਰ ਬਰਨਾਲਾ ਰੋਡ ਅਤੇ ਨਗਰ ਕੌਂਸਲ ਦੀ ਉਤਰੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਕੌਂਸਲ ਦੀ ਉੱਤਰੀ ਹੱਦ ਨਾਲ ਚੱਲਦੇ ਹੋਏ ਗਲੀ ਜੋਗੀ ਬਸਤੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਰਾਮਬਾਗ ਕਲੋਨੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਦਾਨਗੜ੍ਹ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸੰਗਰੂਰ ਬਰਨਾਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਉੱਤਰੀ ਹੱਦ ਤੀਕ; ਅਰਥਾਰ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰਬਰ 3 (ਪੱਛੜੀਆਂ ਸ਼ੇ੍ਰਣੀਆਂ ਦੇ ਮੈਂਬਰਾਂ ਲਈ ਰਾਖਵਾਂ)
ਭੈਣੀ ਛੰਨਾ ਰੋਡ ਅਤੇ ਗਲੀ ਢਿੱਲੋ ਪੱਤੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਢਿੱਲੋ ਪੱਤੀ ਨਾਲ ਚੱਲਦੇ ਹੋਏ ਗਲੀ ਰਵਿੰਦਰ ਪੰਡਿਤ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕਾਲੀ ਮਾਤਾ ਮੰਦਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸੁਰਜੀਤ ਸਿੰਘ ਵਾਲੀ ਗਲੀ ਤੋਂ ਗੋਲਾਕਾਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਗਲੀ ਇੰਦਰਜੀਤ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਮਾਸਟਰ ਖਾਲੀ ਪਲਾਟ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਖਾਲਸਾ ਸਕੂਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ U.ਬੀ.ਸੀ. ਬੈਂਕ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੀਟਾ ਟੈਂਟ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਡੇਰਾ ਟੈਲ ਵਾਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਕਾਟਨ ਫੈਕਟਰੀ ਤੋਂ ਸੰਗਰੂਰ ਬਰਨਾਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਝਾਂਜੜੀਆਂ ਪੱਤੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗੋਲਾਕਾਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਜੈਦਾ ਪੱਤੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪੱਤੀ ਹਰੀਜਨ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਭੈਣੀ ਛੰਨਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਢਿੱਲੋ ਪੱਤੀ ਤੀਕ;
ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰਬਰ 4 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)
ਗਲੀ ਝਾਜੜੀਆਂ ਪੱਤੀ ਅਤੇ ਸੰਗਰੂਰ ਬਰਨਾਲਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਰੋਡ ਨਾਲ ਚੱਲਦੇ ਹੋਏ ਗੋਲਾਕਾਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਗਲੀ ਬ~ੁਗਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਘੁਮਰਾਮ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬੰਤ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕੁਲਵੀਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਾਜੂ ਇਲੈਕਟਰੀਕਲ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਿੱਤਲ ਹਸਪਤਾਲ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗੋਲਾਕਾਰ ਰੋਡ ਪਾਰ ਕਰਕੇ ਗਲੀ ਝਾਂਜੜੀਆ ਪੱਤੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸੰਗਰੂਰ ਬਰਨਾਲਾ ਰੋਡ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰਬਰ 5 (ਇਸਤਰੀ ਮੈਂਬਰਾਂ ਲਈ ਰਾਖਵਾਂ)
ਗਲੀ ਮਨੋਹਰ ਨੰਬਰਦਾਰ ਅਤੇ ਗਲੀ ਜੈਲਾ ਸਿੰਘ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁੱਗਾ ਮਾੜੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਹੇਮ ਰਾਜ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪੱਤੀ ਝੱਲੀਆ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਬੰਤ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਸਾਹਮਣੇ ਗਲੀ ਆਟਾ ਚੱਕੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਧਰਮਸ਼ਾਲਾ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਧੰਨਾ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗੋਲਾਕਾਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸੀਰਾ ਮਿਸਤਰੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕੁਲਬੀਰ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬੰਤ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਘੁੰਮਰਾਮ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਿੱਤਲ ਹਸਪਤਾਲ 10008 PUNJAB GOVT. GAZ. (EXTRA), DECEMBER 31, 2025 (PAUSA 10, 1947 SAKA) ਬਜਾਰ ਨਾਲ ਚੱਲਦੇ ਹੋਏ ਗੁਰਦੁਆਰਾ ਰੋਡ ਪਾਰ ਕਰਕੇ ਗਲੀ ਬੰਸਲ ਹਸਪਤਾਲ ਤੋਂ ਬੰਗਹੇਰ ਪੱਤੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬੰਗੇਹਰ ਪੱਤੀ ਪਾਰਕ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਟਿੱਲੇ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਮਨੋਹਰ ਨੰਬਰਦਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜੈਲਾ ਸਿੰਘ ਵਾਲੀ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰਬਰ 6
ਰਾਮ ਬਾਗ ਕਲੋਨੀ ਰੋਡ ਅਤੇ ਗਲੀ ਜੋਗੀ ਬਸਤੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਦੇ ਹੋਏ ਗਲੀ ਜੋਗੀ ਬਸਤੀ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਉੱਤਰੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚੱਲਦੇ ਹੋਏ ਬਰਨਾਲਾ ਸੰਗਰੂਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਲੜਕੇ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣਾ ਪਿੰਡ ਭੱਠਲਾਂ ਰੋਡ ਤੀਕ;
ਫਿਰ ਉਕਤ ਰੋਡ ਨਾਲ ਚੱਲਦੇ ਹੋਏ ਬੱਸ ਸਟੈਂਡ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸੰਗਰੂਰ ਬਰਨਾਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਦਾਨਗੜ੍ਹ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰਾਮ ਬਾਗ ਕਲੋਨੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਜੋਗੀ ਬਸਤੀ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰਬਰ 7 (ਇਸਤਰੀ ਮੈਂਬਰਾਂ ਲਈ ਰਾਖਵਾਂ)
ਸਰਾਂ ਬਜਾਰ ਅਤੇ ਡਾਕਟਰ ਸਰਾਜ ਘਨੋਰ ਵਾਲੀ ਗਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਡਾਕਟਰ ਸਰਾਜ ਘਨੋਰ ਵਾਲੀ ਨਾਲ ਚੱਲਦੇ ਹੋਏ ਗਲੀ ਸ਼ਿਵ ਜੀ ਮੰਦਰ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪੰਕਜ ਬਾਬਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬੱਸ ਸਟੈਂਡ ਦੀ ਬੈਕ ਸਾਈਡ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਦਾਨਗੜੀਆ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬੱਸ ਸਟੈਂਡ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਪਿੰਡ ਭੱਠਲਾ ਰੋਡ ਤੀਕ;
ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਲੜਕ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਬਰਨਾਲਾ ਸੰਗਰੂਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੂਰਬੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚੱਲਦੇ ਹੋਏ ਧਨੋਲਾ ਡਿਸਟੀਬਿਊਟਰੀ ਨੂੰ ਪਾਰ ਕਰਕੇ ਅਤਰ ਸਿੰਘ ਵਾਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਡਾਕਖਾਨਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਸਰਾਂ ਬਜਾਰ ਤੀਕ; ਫਿਰ ਉਕਤ ਬਜਾਰ ਨਾਲ ਚੱਲਦੇ ਹੋਏ ਗਲੀ ਡਾਕਟਰ ਸਰਾਜ ਘਨੋਰ ਵਾਲੀ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰਬਰ 8 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)
ਪੁਲਿਸ ਥਾਣਾ ਰੋਡ ਅਤੇ ਸਰਾਂ ਬਜਾਰ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਸਰਾਂ ਬਜਾਰ ਨਾਲ ਚੱਲਦੇ ਹੋਏ ਡਾਕਖਾਨਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਅਤਰ ਸਿੰਘ ਵਾਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਧਨੋਲਾ ਡਿਸਟੀਬਿਊਟਰੀ ਪਾਰ ਕਰਕੇ ਨਗਰ ਕੌਂਸਲ ਦੀ ਪੂਰਬੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚੱਲਦੇ ਹੋਏ ਪਿੰਡ ਕਾਲੇ ਕੇ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਗੋਨੀ ਸੋਨੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਰਾਮ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬੰਗੇਹਰ ਪੱਤੀ ਕਾਲੇ ਠੇਕੇਦਾਰ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸ਼ਮਸ਼ਾਨਘਾਟ ਰੋਡ ਪਾਰ ਕਰਕੇ ਗਲੀ ਹਰੀਜਨ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਬੂਟਾ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਵੀਂ ਬਸਤੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਪੁਲਿਸ ਥਾਣਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਰਾਂ ਬਜਾਰ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰਬਰ 9 (ਇਸਤਰੀ ਮੈਂਬਰਾ ਲਈ ਰਾਖਵਾਂ)
ਪੁਲਿਸ ਥਾਣਾ ਰੋਡ ਅਤੇ ਨਵੀਂ ਬਸਤੀ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਵੀਂ ਬਸਤੀ ਰੋਡ ਨਾਲ ਚੱਲਦੇ ਹੋਏ ਸਾਹਮਣੇ ਗਲੀ ਪੀਰ ਬਿਜਲੀ ਵਾਲੇ ਦੇ ਪਲਾਟ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਹਰੀਜਨ ਵਾਲੀ ਤੀਕ; ਫਿਰ ਉਕਤ ਗਲੀ PUNJAB GOVT. GAZ. (EXTRA), DECEMBER 31, 2025 (PAUSA 10, 1947 SAKA) 10009 ਡਾਕਟਰ ਸਰਾਜ ਘਨੋਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪੁਲਿਸ ਥਾਣਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਵੀਂ ਬਸਤੀ ਰੋਡ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ। ਵਾਰਡ ਨੰਬਰ 10 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾ ਲਈ ਰਾਖਵਾਂ)
ਗਲੀ ਗੋਨੀ ਸੋਨੀ ਵਾਲੀ ਅਤੇ ਪਿੰਡ ਕਾਲੇ ਕੇ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਪਿੰਡ ਕਾਲੇ ਕੇ ਰੋਡ ਨਾਲ ਚੱਲਦੇ ਹੋਏ ਗਲੀ ਬੰਗੇਹਰ ਪੱਤੀ ਪਾਰਕ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਬੰਸਲ ਹਸਪਤਾਲ ਤੋਂ ਬੰਗੇਹਰ ਪੱਤੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪੁੁਰਾਣੀ ਸਬਜੀ ਬੋਲੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਹੰਤਾਂ ਵਾਲੀ ਤੀਕ;
ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬੰਗੇਹਰ ਪੱਤੀ ਕਾਲੇ ਠੇਕੇਦਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਰਾਮ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੋਨੀ ਸੋਨੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪਿੰਡ ਕਾਲੇ ਕੇ ਰੋਡ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰਬਰ 11
ਪਿੰਡ ਕਾਲੇ ਕੇ ਰੋਡ ਅਤੇ ਨਗਰ ਕੌਂਸਲ ਦੀ ਦੱਖਣੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਹੱਦ ਨਾਲ ਚੱਲਦੇ ਹੋਏ ਭੈਣੀ ਜੱਸਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਬਾਜੀਗਰ ਬਸਤੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਰਸਤਾ ਬਾਜੀਗਰ ਬਸਤੀ ਤੀਕ; ਫਿਰ ਉਕਤ ਰਸਤੇ ਨਾਲ ਚੱਲਦੇ ਹੋਏ ਗਲੀ ਨਿਸ਼ਾਨ ਕਾਹਲੋਂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਮਨੋਹਰ ਨੰਬਰਦਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਟਿੱਲੇ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਬੰਗੇਹਰ ਪੱਤੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਪਿੰਡ ਕਾਲੇ ਕੇ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰਬਰ 12
ਗਲੀ ਪੱਤੀ ਝੱਲੀਆ ਅਤੇ ਗਲੀ ਗੁੱਗਾ ਮਾੜੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਗੁੱਗਾ ਮਾੜੀ ਨਾਲ ਚੱਲਦੇ ਹੋਏ ਗਲੀ ਜੈਲਾ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਨੋਹਰ ਨੰਬਰਦਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨਿਸ਼ਾਨ ਕਾਹਲੋਂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰਸਤਾ ਬਾਜੀਗਰ ਬਸਤੀ ਤੀਕ; ਫਿਰ ਉਕਤ ਰਸਤੇ ਨਾਲ ਚੱਲਦੇ ਹੋਏ ਲਿੰਕ ਗਲੀ ਭੈਣੀ ਜੱਸਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚੱਲਦੇ ਹੋਏ ਰਸਤਾ ਹੰਡਿਆਇਆ ਤੀਕ; ਫਿਰ ਉਕਤ ਰਸਤੇ ਨਾਲ ਚੱਲਦੇ ਹੋਏ ਡੇਰੇ ਤੋਂ ਗੋਲਾਕਾਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇੇ ਗਲੀ ਕੌਰ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਢਿੱਲੋਂ ਪੱਤੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇੇ ਭੈਣੀ ਛੰਨਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਗਲੀ ਪੱਤੀ ਹਰੀਜਨ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜੈਦਾ ਪੱਤੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗੋਲਾਕਾਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਧੰਨਾ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਧਰਮਸ਼ਾਲਾ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਆੱਟਾ ਚੱਕੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਬੰਤ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪੱਤੀ ਝੱਲੀਆਂ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁੱਗਾ ਮਾੜੀ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰਬਰ 13 (ਇਸਤਰੀ ਮੈਂਬਰਾ ਲਈ ਰਾਖਵਾਂ)
ਗਲੀ ਮਾਸਟਰ ਖਾਲੀ ਪਲਾਟ ਅਤੇ ਗਲੀ ਇੰਦਰ ਸਿੰਘ ਵਾਲੀ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਇੰਦਰ ਸਿੰਘ ਵਾਲੀ ਨਾਲ ਚੱਲਦੇ ਹੋਏ ਗਲੀ ਸੁਰਜੀਤ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਾਹਮਣੇ ਗੋਲਾਕਾਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਕਾਲੀ ਮਾਤਾ ਮੰਦਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰਵਿੰਦਰ ਪੰਡਿਤ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਮੇਨ ਗਲੀ ਢਿੱਲੋ ਪੱਤੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕੌਰ ਸਿੰਘ ਤੀਕ; ਫਿਰ ਉਕਤ ਗਲੀ 100010 10010 PUNJAB GOVT. GAZ. (EXTRA), DECEMBER 31, 2025 (PAUSA 10, 1947 SAKA) ਹੱਦ ਨਾਲ ਚੱਲਦੇ ਹੋਏ ਗਲੀ ਰੋਹੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸੋਢੀ ਪ੍ਰਧਾਨ ਦੇ ਘਰ ਤੋਂ ਪਹਿਲਾ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਟਿਊਬਵੈਲ ਰੋਡ ਤੀਕ; ਫਿਰ ਰੋਡ ਨਾਲ ਚੱਲਦੇ ਹੋਏ ਸਾਹਮਣੇ ਡੇਰਾ ਟੈਲ ਵਾਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਟੈਗੋਰ ਸਕੂਲ ਦੇ ਸਾਹਮਣੇ ਤੋਂ U.ਬੀ.ਸੀ. ਬੈਂਕ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੀਟਾ ਟੈਂਟ ਵਾਲਾ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਖਾਲਸਾ ਸਕੂਲ ਤੀਕ; ਫਿਰ ਉਕਤ ਗਲੀ ਚੱਲਦੇ ਹੋਏ ਗਲੀ ਮਾਸਟਰ ਖਾਲੀ ਪਲਾਟ ਅਤੇ ਗਲੀ ਇੰਦਰ ਸਿੰਘ ਵਾਲੀ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।
੍ਰ
ਸਹੀ/-
ਮਨਜੀਤ ਸਿੰਘ ਬਰਾੜ, ਆਈ.ਏ.ਐਸ,
ਸਕੱਤਰ, ਪੰਜਾਬ ਸਰਕਾਰ
ਮਿਤੀ 31 ਦਸੰਬਰ, 2025
ਸਥਾਨਕ ਸਰਕਾਰ ਵਿਭਾਗ
3598/12-2025/Pb. Govt. Press, S.A.S. Nagar