Servants of Knowledge
Punjab Gazette · Government of Punjab

ਨਗਰ ਕੌਂਸਲ, ਭੁਚੋ ਮੰਡੀ, ਜਿਲ੍ਹਾ ਬਠਿੰਡਾ

Published 31 December 2025

Department
Local Government
Type
Extra Ordinary
Notification no.
ਨੰਬਰ:04/56/ਹਲਕਾਬੰਦੀ(ਸ—1)/ਮਚਸ਼/2025/359
Gazetteid
CHD/0092/2024-2026
Identifier
in.gazette.punjabdsa.2025-12-31.89774
Languages
English, Punjabi

click here for IIIF manifest

PUNJAB GOVT. GAZ. (EXTRA), DECEMBER 31, 2025 (PAUSA 10, 1947 SAKA) 10015

EXTRAORDINARY

Published by Authority

CHANDIGARH, WEDNESDAY, DECEMBER 31, 2025 (PAUSA 10, 1947 SAKA)

ਪੰਜਾਬ ਸਰਕਾਰ

ਸਥਾਨਕ ਸਰਕਾਰ ਵਿਭਾਗ ਪੰਜਾਬ, ਚੰਡੀਗੜ੍ਹ

(ਮਿਉਂਸਪਲ ਚੋਣਾਂ ਸ਼ਾਖਾ)

ਅਧਿਸੂਚਨਾ

ਮਿਤੀ 31 ਦਸੰਬਰ, 2025

ਨੰਬਰ:04/56/ਹਲਕਾਬੰਦੀ(ਸ-1)/ਮਚਸ਼/2025/359.- ਅਧਿਸੂਚਨਾ ਨੰ: 04/56/ਹਲਕਾਬੰਦੀ(ਸ-1)ਮਚਸ਼/2025/240 ਮਿਤੀ: 18-12-2025 ਦੀ ਨਿਰੰਤਰਤਾ ਵਿੱਚ ਪੰਜਾਬ ਮਿਉਂਸਪਲ ਐਕਟ, 1911 (ਪੰਜਾਬ ਐਕਟ 3 ਆਫ 1911) ਦੀ ਧਾਰਾ 240 (1)(ਬੀ) ਅਤੇ ਡਿਲੀਮੀਟੇਸ਼ਨ ਆਫ ਵਾਰਡਜ ਆਫ ਮਿਉਂਸਪੈਲਟੀਜ ਰੂਲਜ, 1972 ਦੇ ਰੂਲ 9 ਅਧੀਨ ਅਤੇ ਇਸ ਸਬੰਧ ਵਿਚ ਦੂਸਰੇ ਸਮੂਹ ਅਖਤਿਆਰਾਂ ਦੀ ਵਰਤੋਂ ਕਰਦੇ ਹੋਏ ਪੰਜਾਬ ਦੇ ਰਾਜਪਾਲ ਪਰਸੰਨਤਾ ਪੂਰਵਕ ਨਗਰ ਕੌਂਸਲ, ਭੁਚੋ ਮੰਡੀ ਨੂੰ ਵਾਰਡਾਂ ਵਿੱਚ ਵੰਡਣ ਅਤੇ ਅਜਿਹੇ ਹਰ ਇਕ ਵਾਰਡ ਵਿਚੋਂ ਚੁੁਣੇ ਜਾਣ ਲਈ ਨੁੁਮਾਇੰਦਿਆਂ ਦੀ ਗਿਣਤੀ ਨਿਸਚਿਤ ਕਰਨ ਲਈ ਹੇਠ ਲਿਖੇ ਨਿਯਮ ਬਣਾਉਂਦੇ ਹਨ:-

ਨਿਯਮ

ਨਗਰ ਕੌਂਸਲ, ਭੁਚੋ ਮੰਡੀ, ਜਿਲ੍ਹਾ ਬਠਿੰਡਾ ਦੇ ਨਗਰ ਪਾਲਾ ਦੀ ਚੋਣ ਦੇ ਮਕਸਦ ਲਈ ਨਗਰ ਕੌਂਸਲ, ਭੁਚੋ ਮੰਡੀ ਨੂੰ 13 ਵਾਰਡਾਂ ਵਿਚ ਵੰਡਿਆ ਜਾਵੇਗਾ ਜਿਨ੍ਹਾਂ ਪਿੱਛ 10 ਵਾਰਡ, ਜਿਨ੍ਹਾਂ ਦੇ ਪਿੱਛੇ ਬਰੈਕਟਾਂ ਅਤੇ ਸਬਦਾਂ ਵਿਚ:-

1. ਅਨੁਸੂਚਿਤ ਜਾਤੀਆ ਦੇ ਮੈਂਬਰਾ ਲਈ ਰਾਖਵਾਂ:

2. ਇਸਤਰੀ ਮੈਂਬਰਾਂ ਲਈ ਰਾਖਵਾਂ:

3. ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾ ਲਈ ਰਾਖਵਾਂ ਅਤੇ

4. ਪੱਛੜੀ ਸ੍ਰੇਣੀਆਂ ਦੇ ਮੈਂਬਰਾ ਲਈ ਰਾਖਵਾ,

ਲਿਖਿਆ ਹੋਵੇਗਾ ਕਿ ਊਹ ਵਾਰਡ ਉਨ੍ਹਾਂ ਕੈਟਾਗਰੀਆਂ ਨਾਲ ਸਬੰਧਤ ਮੈਂਬਰਾਂ ਲਈ ਰਾਖਵੇ ਹੋਣਗੇ। ਵਾਰਡਾਂ ਦੀਆਂ ਹੱਦਾਂ ਦਾ ਵਰਨਣ ਨਾਲ ਲਗਾਈ ਅਨੁਸੂਚੀ ਵਿਚ ਕੀਤਾ ਜਾਂਦਾ ਹੈ।

ਨਗਰ ਕੌਂਸਲ, ਭੂਚੋਂ ਮੰਡੀ, ਜਿਲ੍ਹਾ ਬਠਿੰਡਾ ਦੇ ਵਾਰਡਾਂ ਦੀਆਂ ਹੱਦਾਂ ਦਾ ਵਰਣਨ ਦੱਸਦੀ ਅਨੁਸੂਚੀ

ਵਾਰਡ ਨੰ: 1 (ਪੱਛੜੀ ਸ੍ਰੇਣੀਆਂ ਦੇ ਮੈਂਬਰਾ ਲਈ ਰਾਖਵਾ)

ਐਨ.ਐਚ ਹਾਈਵੇ ਅਤੇ ਨਗਰ ਕੌਂਸਲ ਦੀ ਉੱਤਰੀ-ਪੂਰਬੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਹੱਦ ਨਾਲਚੱਲਦੇ ਹੋਏ ਨਗਰ ਕੌਂਸਲ ਦੀ ਪੁਰਾਣੀ ਪੂਰਬੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਬੇਗਾ ਰੋਡ ਤੀਕ, ਫਿਰ ਉਕਤ ਰੋਡ ( 10015 )10016 PUNJAB GOVT. GAZ. (EXTRA), DECEMBER 31, 2025 (PAUSA 10, 1947 SAKA) ਨਾਲ ਚੱਲਦੇ ਹੋਏ ਗਲੀ ਹੋਲੀ ਬਡਜ ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਿੰਦਰ ਦੋਧੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗੁਰੂ ਨਾਨਕ ਸਰਟਿੰਗ ਸਟੋਰ ਦੇ ਪਿੱਛੇ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਟਾਵਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪ੍ਰੀਤ ਨਰਸ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੁਰੇਸ਼ ਪੰਡਿਤ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਭੂਚੋਂ ਕੈਂਚੀਆ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸਤੀਸ਼ ਕਮੇਟੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜ਼ੋੜੇ ਆਰਕੀਟੈਕਟ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਾਬਾ ਅਮਰਨਾਥ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਾਨ ਸਿੰਘ ਇੰਸਪੈਕਟਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗਾਂਧੀ ਵਾਲੇ ਬਾਬੇ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਟਿੱਬੇ ਨੂੰ ਜਾਣ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕੂਲਰ ਫੈਕਟਰੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕੰਗ ਹਸਪਤਾਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਐਨ.ਐਚ ਹਾਈਵੇ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰ: 2

ਬੇਗਾ ਰੋਡ ਅਤੇ ਨਗਰ ਕੌਂਸਲ ਦੀ ਪੁਰਾਣੀ ਉੱਤਰੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਕੌਂਸਲ ਦੀ ਪੁਰਾਣੀ ਉੱਤਰੀ ਹੱਦ ਦੇ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ, ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਲਿੰਕ ਗਲੀ ਬਾਬਾ ਲੱਖਾ ਸਿੰਘ ਨਗਰ ਵਾਲਾ ਕੱਚਾ ਰਸਤਾ ਤੀਕ, ਫਿਰ ਉਕਤ ਕੱਚੇ ਰਸਤੇ ਨਾਲ ਚੱਲਦੇ ਹੋਏ ਹੀਰੋ ਚਿਕਨ ਵਾਲੇ ਦੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਹਰੀਸ਼ ਚੰਦ ਆਟੋ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬਾਬਾ ਲੱਖਾ ਸਿੰਘ ਨਗਰ ਮੇਨ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮਹੀਪਾਲ ਪ੍ਰੇਮੀ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਬਾਲਿਆਂਵਾਲੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਆਰੇ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਖਾਤੀਆਂ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਖਾਤੀਆਂ ਤੀਕ, ਫਿਰ ਉਕਤ ਲਿੰਕ ਗਲੀ ਨਾਲ ਚੱਲਦੇ ਹੋਏ ਮੇਨ ਬੱਸ ਸਟੈਂਡ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਫੁਹਾਰਾ ਚੌਂਕ ਤੀਕ, ਫਿਰ ਉਕਤ ਚੌਂਕ ਨਾਲ ਚੱਲਦੇ ਹੋਏ ਭੁੱਚੋ ਕੈਂਚੀਆਂ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸੁਰੇਸ਼ ਪੰਡਤ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪ੍ਰੀਤ ਨਰਸ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਟਾਵਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗੁਰੂ ਨਾਨਕ ਸੈਟਰਿੰਗ ਸਟੋਰ ਦੀ ਪਿਛਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਿੰਦਰ ਦੋਧੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬਾਲਿਆਂਵਾਲੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਹੋਲੀ ਬਡਜ ਸਕੂਲ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਵਾਟਰ ਵਰਕਸ ਚੌਂਕ ਤੀਕ, ਫਿਰ ਉਕਤ ਚੌਂਕ ਨਾਲ ਚੱਲਦੇ ਹੋਏ ਬੇਗਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੁਰਾਣੀ ਉੱਤਰੀ ਹੱਦ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ: 3 (ਇਸਤਰੀ ਮੈਂਬਰਾ ਲਈ ਰਾਖਵਾਂ)

ਗਲੀ ਡਾਕਟਰ ਮਿੱਤਲ ਵਾਲੀ ਅਤੇ ਗਲੀ ਖਾਤੀਆਂ ਵਾਲੀ ਦੇ ਮਿਲਣ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਖਾਤੀਆਂ ਵਾਲੀ ਦੇ ਨਾਲ ਚੱਲਦੇ ਹੋਏ ਮੇਨ ਗਲੀ ਖਾਤੀਆਂ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਆਰੇ ਵਾਲੀ ਤੀਕ, ਫਿਰ ਉਕਤ ਲਿੰਕ ਗਲੀ ਨਾਲ ਚੱਲਦੇ ਹੋਏ ਮੇਨ ਗਲੀ ਆਰੇ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਾਲਿਆਂ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਚੋਪੜੇ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਗਰ ਕੌਂਸਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਪੁਰਾਣੇ ਡਾਕਖਾਨੇ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਿੱਧੂ ਹਸਪਤਾਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਰਕਾਰੀ ਹਸਪਤਾਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕੰਮਿਉਨਟੀ ਹੈਲਥ ਸੈਂਟਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮੇਨ ਬਜ਼ਾਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਤਰਸੇਮ ਦੀ ਚੱਕੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਹਰਬੰਸ ਲਾਲ ਵਾਲੀ ਤੀਕ, ਫਿਰਉਕਤ ਗਲੀ ਨਾਲ ਚੱਲਦੇ ਹੋਏ ਗਲੀ ਤਰਲੋਕ ਚੰਦ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੋਰਾ ਕਲਿਆਣ ਸਟੋਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਡਾਕਟਰ ਮਿੱਤਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਖਾਤੀਆਂ ਵਾਲੀ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ। PUNJAB GOVT. GAZ. (EXTRA), DECEMBER 31, 2025 (PAUSA 10, 1947 SAKA) 10017 ਵਾਰਡ ਨੰ: 4 (ਅਨੁਸੂਚਿਤ ਜਾਤੀਆਂ ਦੇ ਮੈਂਬਰਾ ਲਈ ਰਾਖਵਾਂ) ਗਲੀ ਮਹੀਪਾਲ ਪ੍ਰੇਮੀ ਵਾਲੀ ਅਤੇ ਮੇਨ ਗਲੀ ਬਾਬਾ ਲੱਖਾ ਸਿੰਘ ਨਗਰ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਮੇਨ ਗਲੀ ਬਾਬਾ ਲੱਖਾ ਸਿੰਘ ਵਾਲੀ ਦੇ ਨਾਲ ਚੱਲਦੇ ਹੋਏ ਲਿੰਕ ਗਲੀ ਹਰੀਸ਼ ਚੰਦ ਆਟੋ ਵਾਲੀ ਤੀਕ, ਫਿਰ ਉਕਤ ਲਿੰਕ ਗਲੀ ਨਾਲ ਚੱਲਦੇ ਹੋਏ ਗਲੀ ਹਰੀਸ਼ ਚੰਦ ਆਟੋ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਹੀਰੋ ਚਿਕਨ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬਾਬਾ ਲੱਖਾ ਸਿੰਘ ਨਗਰ ਕੱਚਾ ਰਸਤਾ ਤੀਕ, ਫਿਰ ਉਕਤ ਕੱਚੇ ਰਸਤੇ ਨਾਲ ਚੱਲਦੇ ਹੋਏ ਲਿੰਕ ਗਲੀ ਰੇਲਵੇ ਰੋਡ ਤੀਕ, ਫਿਰ ਉਕਤ ਰੇਲਵੇ ਰੋਡ ਨਾਲ ਚੱਲਦੇ ਹੋਏ ਗਲੀ ਕੰਮਿਉਨਟੀ ਹੈਲਥ ਸੈਂਟਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਰਕਾਰੀ ਹਸਪਤਾਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਿੱਧੂ ਹਸਪਤਾਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪੁਰਾਣਾ ਡਾਕਖਾਨੇ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਗਰ ਕੌਂਸਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਡਾਕਟਰ ਚੋਪੜੇ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਬਾਲਿਆਂਵਾਲੀ ਰੋਡ ਤੀਕ, ਫਿਰ ਉਕਤ ਲਿੰਕ ਗਲੀ ਨਾਲ ਚੱਲਦੇ ਹੋਏ ਬਾਲਿਆਂਵਾਲੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮਹੀਪਾਲ ਪ੍ਰੇਮੀ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮੇਨ ਗਲੀ ਬਾਬਾ ਲੱਖਾ ਸਿੰਘ ਨਗਰ ਵਾਲੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 5 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾ ਲਈ ਰਾਖਵਾਂ)

ਬਾਲਿਆਂਵਾਲੀ ਰੋਡ ਅਤੇ ਰੇਲਵੇ ਲਾਈਨ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਰੇਲਵੇ ਲਾਈਨ ਦੇ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੂਰਬੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਅਤੇ ਬਾਲਿਆਂ ਵਾਲੀ ਰੋਡ ਨੂੰ ਪਾਰ ਕਰਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਚੱਕ ਫਤਿਹ ਸਿੰਘ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਜੈਸਰ ਸਿੰਘ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗਿਆਨ ਫੋਜ਼ੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕਲਕੱਤੇ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪਸ਼ੂ ਹਸਪਤਾਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰੇਲਵੇ ਦੀ ਕੰਧ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬਾਲਿਆਂਵਾਲੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 6

ਗਲੀ ਬਚਿੱਤਰ ਕਬਾੜੀਏ ਅਤੇ ਰੇਲਵੇ ਲਾਈਨ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਰੇਲਵੇ ਲਾਈਨ ਦੇ ਨਾਲ ਚੱਲਦੇ ਹੋਏ ਬਾਲਿਆਂਵਾਲੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰੇਲਵੇ ਲਾਈਨ ਦੀ ਕੰਧ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪਸੂ਼ ਹਸਪਤਾਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕਲਕੱਤੇ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗਿਆਨ ਫੋਜ਼ੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜੈਸਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਚੱਕ ਫਤਿਹ ਸਿੰਘ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਜ਼ਸਵੰਤ ਸਿੰਘ ਫੋਜ਼ੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬੱਬੂ ਨਰਸ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਗਲੀ ਵਰਮਾ ਬਸਤੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰੇਲਵੇ ਦੀ ਕੰਧ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਚਿੱਤਰ ਕਬਾੜੀਏ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 7 (ਅਨੁਸੂਚਿਤ ਜਾਤੀਆਂ ਦੇ ਮੈਂਬਰਾ ਲਈ ਰਾਖਵਾਂ)

ਰੇਲਵੇ ਲਾਈਨ ਅਤੇ ਗਲੀ ਬਚਿੱਤਰ ਕਬਾੜੀਏ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਬਚਿੱਤਰ ਕਬਾੜੀਏ ਵਾਲੀ ਦੇ ਨਾਲ ਚੱਲਦੇ ਹੋਏ ਰੇਲਵੇ ਦੀ ਕੰਧ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਵਰਮਾ ਬਸਤੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬੱਬੂ ਨਰਸ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜ਼ਸਵੰਤ ਸਿੰਘ ਫੋਜ਼ੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦ ਹੋਏ ਅਤੇ ਚੱਕ ਫਹਿਤ ਸਿੰਘ ਵਾਲੇ ਰੋਡ ਤੀਕ, ਫਿਰ ਉਕਤ ਰੋਡ ਨਾਲਚੱਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ, ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਗਲੀ ਬਚਿੱਤਰ ਕਬਾੜੀਏ ਵਾਲੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ। 10018 PUNJAB GOVT. GAZ. (EXTRA), DECEMBER 31, 2025 (PAUSA 10, 1947 SAKA) ਵਾਰਡ ਨੰ: 8 (ਇਸਤਰੀ ਮੈਂਬਰਾ ਲਈ ਰਾਖਵਾਂ) ਗਲੀ ਆਰ.U ਪਲਾਂਟ ਵਾਲੀ ਅਤੇ ਬੱਸ ਸਟੈਂਡ ਰੋਡ ਦੇ ਮਿਲਣ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਬੱਸ ਸਟੈਂਡ ਰੋਡ ਦੇ ਨਾਲ ਚੱਲਦੇ ਹੋਏ ਗਲੀ ਡਾਕਟਰ ਮਿੱਤਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਗਲੀ ਗੋਰਾ ਕਲਿਆਣ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਗਲੀ ਤਰਲੋਕ ਚੰਦ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਮੇਨ ਬਜ਼ਾਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸਰਕਾਰੀ ਸੀਨੀਅਰ ਸੈਕਡੰਰੀ ਸਕੂਲ ਲੜਕੀਆ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬਾਲੀਆਵਾਲੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ, ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਡਿਸਪੋਜ਼ਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਤੁੰਗ ਵਾਲੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਿਆਨੀ ਮਾਰਕਿਟ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਡਾਕਟਰ ਧੰਨਾ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਭਾਰਤ ਭੂਸ਼ਣ ਮਾਸਟਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਆਰ.U ਪਲਾਂਟ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬੱਸ ਸਟੈਂਡ ਰੋਡ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰ: 9 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾ ਲਈ ਰਾਖਵਾਂ)

ਨਗਰ ਕੌਂਸਲ ਦੀ ਪੁਰਾਣੀ ਪੱਛਮੀ ਹੱਦ ਅਤੇ ਗਲੀ ਜੀਤ ਹੋਮ ਗਾਰਡ ਵਾਲੀ ਦੇ ਮਿਲਣ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਜੀਤ ਹੋਮ ਗਾਰਡ ਵਾਲੀ ਦੇ ਨਾਲ ਚੱਲਦੇ ਹੋਏ ਡਿਸਪੋਜ਼ਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਹੋਂਦੂ ਟੇਲਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨਿਰੰਜਣ ਮਿਸਤਰੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਸਜੀਦ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਿੱਲਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਤੂੰਗ ਵਾਲੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਡਿਸਪੋਜਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਬੇਰੀਸਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੁਰਾਣੀ ਪੱਛਮੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਗਲੀ ਜੀਤ ਹੋਮ ਗਾਰਡ ਵਾਲੀ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰ: 10 (ਅਨੁਸੂਚਿਤ ਜਾਤੀਆਂ ਦੇ ਮੈਂਬਰਾ ਲਈ ਰਾਖਵਾਂ)

ਗਲੀ ਗੁਰੂ ਤੇਗ ਬਹਾਦਰ ਸਕੂਲ ਅਤੇ ਗਲੀ ਮਨਜੀਤ ਹੋਮ ਗਾਰਡ ਵਾਲੀ ਦੇ ਮਿਲਣ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਮਨਜੀਤ ਹੋਮ ਗਾਰਡ ਵਾਲੀ ਦੇ ਨਾਲ ਚੱਲਦੇ ਹੋਏ ਗਲੀ ਗਿਰਧਾਰੀ ਦੇ ਨੋਹਰੇ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਿਆਨੀ ਮਾਰਕਿਟ ਰੋਡ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਤੂੰਗ ਵਾਲੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਬਿੱਲੇ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਸਜੀਦ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨਿਰੰਜਣ ਮਿਸਤਰੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਹੋਂਦੂ ਟੇਲਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰੂ ਤੇਗ ਬਹਾਦਰ ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਨਜੀਤ ਹੋਮ ਗਾਰਡ ਵਾਲੀ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰ: 11 (ਇਸਤਰੀ ਮੈਂਬਰਾ ਲਈ ਰਾਖਵਾਂ)

ਗਲੀ ਆਰ.U ਵਾਲੀ ਅਤੇ ਭੂਚੋਂ ਕੈਂਚੀਆ ਰੋਡ ਦੇ ਮਿਲਣ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਭੂਚੋਂ ਕੈਂਚੀਆ ਰੋਡ ਦੇ ਨਾਲ ਚੱਲਦੇ ਹੋਏ ਫੁਆਰਾ ਚੌਂਕ ਤੀਕ, ਫਿਰ ਉਕਤ ਚੌਂਕ ਨਾਲ ਚੱਲਦੇ ਹੋਏ ਬੱਸ ਸਟੈਂਡ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਆਰ.U ਪਲਾਂਟ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਗਲੀ ਭਾਰਤ ਭੂਸ਼ਨ ਮਾਸਟਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਗਲੀ ਗਿਆਨੀ ਮਾਰਕਿਟ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਲਿੰਕ ਗਲੀ ਗਿਆਨੀ ਮਾਰਕਿਟ ਰੋਡ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਗਲੀ ਗਿਰਧਾਰੀ ਨੋਹਰੇ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਗਲੀ ਰੋਮੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਗਲੀ ਗੁਰੂ ਦੁਆਰਾ ਤੇਗ ਬਹਾਦਰ ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਗਲੀ ਆਮੀਨ ਖਾਨ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਗਲੀ ਆਦੇਸ਼ ਡਿਸਪੈਂਸਰੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਗਲੀ ਆਰ.U ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਭੂਚੋਂ ਕੈਂਚੀਆਂ ਰੋਡ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।

PUNJAB GOVT. GAZ. (EXTRA), DECEMBER 31, 2025 (PAUSA 10, 1947 SAKA) 10019

ਵਾਰਡ ਨੰ: 12

ਨਗਰ ਕੌਂਸਲ ਦੀ ਪੁਰਾਣੀ ਉੱਤਰੀ ਹੱਦ ਅਤੇ ਭੂਚੋਂ ਕੈਂਚੀਆ ਰੋਡ ਦੇ ਮਿਲਣ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਭੂਚੋਂ ਕੈਂਚੀਆ ਰੋਡ ਦੇ ਨਾਲ ਚੱਲਦੇ ਹੋਏ ਗਲੀ Uਲਡ ਟੂ ਵੀਲਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰਮੀਤ ਸਿੰਘ ਨਾਡੂ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕੰਗ ਹਸਪਤਾਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕੂਲਰ ਫੈਕਟਰੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕੂਲਰ ਫੈਕਟਰੀ ਦੇ ਨਾਲ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਟਿੱਬੇ ਨੂੰ ਜਾਣ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗਾਂਧੀ ਬਾਬੇ ਦੇ ਘਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਾਨ ਇੰਸਪੈਕਟਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਾਬਾ ਅਮਰਨਾਥ ਮੰਦਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜੋੜੇ ਆਰਕੀਟੈਕਟ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਤੀਸ਼ ਐਮ.ਸੀ ਦਫਤਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਭੂਚੋਂ ਕੈਂਚੀਆ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਆਰ.U ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਆਦੇਸ਼ ਡਿਸਪੈਂਸਰੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਅਮੀਨ ਖਾਨ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰੂ ਤੇਗਲ ਬਹਾਦਰ ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰੋਮੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਨਜੀਤ ਹੋਮ ਗਾਰਡ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਡਿਸਪੋਜ਼ਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਜੀਤ ਹੋਮ ਗਾਰਡ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਗਰ ਕੌਂਸਲਦੀ ਪੱਛਮੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੁਰਾਣੀ ਪੱਛਮੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਨਗਰ ਕੌਂਸਲ ਦੀ ਪੁਰਾਣੀ ਉੱਤਰੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਭੂਚੋਂ ਕੈਂਚੀਆ ਰੋਡ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰ: 13 (ਇਸਤਰੀ ਮੈਂਬਰਾ ਲਈ ਰਾਖਵਾਂ)

ਨਗਰ ਕੌਂਸਲ ਦੀ ਨਵੀਂ ਪੱਛਮੀ ਹੱਦ ਅਤੇ ਨਗਰ ਕੌਸਲ ਦੀ ਨਵੀਂ ਉੱਤਰੀ ਹੱਦ ਦੇ ਮਿਲਣ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਵੀਂ ਉੱਤਰੀ ਹੱਦ ਦੇ ਨਾਲ ਚੱਲਦੇ ਹੋਏ ਨਵੀਂ ਪੂਰਬੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੁਰਾਣੀ ਉੱਤਰੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਟਿੱਬਾ ਨੁੰ ਜਾਣ ਵਾਲੀ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕੰਗ ਕਲੋਨੀ ਨੂੰ ਪਾਰ ਕਰਦੇ ਹੋਏ ਸਾਹਮਣੇ ਗਲੀ ਕੂਲਰ ਫੈਕਟਰੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕੰਗ ਹਸਪਤਾਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰਮੀਤ ਸਿੰਘ ਨਾਡੂ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ Uਲਡ ਟੂ ਵੀਲਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਭੂਚੋਂ ਕੈਂਚੀਆ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੁਰਾਣੀ ਉੱਤਰੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਪੁਰਾਣੀ ਪੱਛਮੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਨਵੀਂ ਪੱਛਮੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਨਵੀਂ ਉੱਤਰੀ ਹੱਦ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਸਹੀ/-

ਮਨਜੀਤ ਸਿੰਘ ਬਰਾੜ, ਆਈ.ਏ.ਐਸ,

ਸਕੱਤਰ, ਪੰਜਾਬ ਸਰਕਾਰ ਮਿਤੀ 31 ਦਸੰਬਰ, 2025

ਸਥਾਨਕ ਸਰਕਾਰ ਵਿਭਾਗ

3598/12-2025/Pb. Govt. Press, S.A.S. Nagar

Cite this issue. Punjab Gazette, Government of Punjab, 31 December 2025. Indian Gazettes, https://egazette.servantsofknowledge.in/details/in.gazette.punjabdsa.2025-12-31.89774/. Archive identifier in.gazette.punjabdsa.2025-12-31.89774.