EXTRAORDINARY
Published by Authority
CHANDIGARH, WEDNESDAY, DECEMBER 31, 2025 (PAUSA 10, 1947 SAKA)
ਪੰਜਾਬ ਸਰਕਾਰ
ਸਥਾਨਕ ਸਰਕਾਰ ਵਿਭਾਗ ਪੰਜਾਬ, ਚੰਡੀਗੜ੍ਹ
(ਮਿਉਂਸਪਲ ਚੋਣਾਂ ਸ਼ਾਖਾ)
ਅਧਿਸੂਚਨਾ
ਮਿਤੀ 31 ਦਸੰਬਰ, 2025
ਨੰਬਰ:04/28/ਹਲਕਾਬੰਦੀ(ਸ-1)/ਮਚਸ਼/2025/381.- ਅਧਿਸੂਚਨਾ ਨੰ: 04/26/ਹਲਕਾਬੰਦੀ(ਸ-1)ਮਚਸ਼/2025/226 ਮਿਤੀ: 18-12-2025 ਦੀ ਨਿਰੰਤਰਤਾ ਵਿੱਚ ਪੰਜਾਬ ਮਿਉਂਸਪਲ ਐਕਟ, 1911 (ਪੰਜਾਬ ਐਕਟ 3 ਆਫ 1911) ਦੀ ਧਾਰਾ 240 (1)(ਬੀ) ਅਤੇ ਡਿਲੀਮੀਟੇਸ਼ਨ ਆਫ ਵਾਰਡਜ ਆਫ ਮਿਉਂਸਪੈਲਟੀਜ ਰੂਲਜ, 1972 ਦੇ ਰੂਲ 9 ਅਧੀਨ ਅਤੇ ਇਸ ਸਬੰਧ ਵਿਚ ਦੂਸਰੇ ਸਮੂਹ ਅਖਤਿਆਰਾਂ ਦੀ ਵਰਤੋਂ ਕਰਦੇ ਹੋਏ ਪੰਜਾਬ ਦੇ ਰਾਜਪਾਲ ਪ੍ਰਸੰਨਤਾ ਪੂਰਵਕ ਨਗਰ ਕੌਂਸਲ, ਨੂਰਮਹਿਲ ਨੂੰ ਵਾਰਡਾਂ ਵਿੱਚ ਵੰਡਣ ਅਤੇ ਅਜਿਹੇ ਹਰ ਇਕ ਵਾਰਡ ਵਿਚੋਂ ਚੁੁਣੇ ਜਾਣ ਲਈ ਨੁੁਮਾਇੰਦਿਆਂ ਦੀ ਗਿਣਤੀ ਨਿਸਚਿਤ ਕਰਨ ਲਈ ਹੇਠ ਲਿਖੇ ਨਿਯਮ ਬਣਾਉਂਦੇ ਹਨ:-
ਨਿਯਮਾਂ ਦਾ ਖਰੜਾ
ਨਗਰ ਕੌਂਸਲ ਨੂਰਮਹਿਲ, ਜਿਲ੍ਹਾ ਜਲੰਧਰ ਦੇ ਨਗਰ ਪਾਲਾ ਦੀ ਚੋਣ ਦੇ ਮਕਸਦ ਲਈ ਨਗਰ ਕਂੌਸਲ ਨੂੰ 13 ਵਾਰਡਾਂ ਵਿਚ ਵੰਡਿਆ ਜਾਵੇਗਾ ਜਿਨ੍ਹਾਂ ਪਿੱਛੇ 09 ਵਾਰਡ, ਜਿਨ੍ਹਾਂ ਦੇ ਪਿੱਛੇ ਬਰੈਕਟਾਂ ਅਤੇ ਸਬਦਾਂ ਵਿਚ:-
1. ਅਨੁਸੂਚਿਤ ਜਾਤੀਆ ਦੇ ਮੈਂਬਰਾ ਲਈ ਰਾਖਵਾਂ:
2. ਇਸਤਰੀ ਮੈਂਬਰਾਂ ਲਈ ਰਾਖਵਾਂ:
3. ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾ ਲਈ ਰਾਖਵਾਂ ਅਤੇ
4. ਪੱਛੜੀ ਸ੍ਰੇਣੀਆਂ ਦੇ ਮੈਂਬਰਾ ਲਈ ਰਾਖਵਾ,
ਲਿਖਿਆ ਹੋਵੇਗਾ ਕਿ ਊਹ ਵਾਰਡ ਉਨ੍ਹਾਂ ਕੈਟਾਗਰੀਆਂ ਨਾਲ ਸਬੰਧਤ ਮੈਂਬਰਾਂ ਲਈ ਰਾਖਵੇ ਹੋਣਗੇ। ਵਾਰਡਾਂ ਦੀਆਂ ਹੱਦਾਂ ਦਾ ਵਰਨਣ ਨਾਲ ਲਗਾਈ ਅਨੁਸੂਚੀ ਵਿਚ ਕੀਤਾ ਜਾਂਦਾ ਹੈ।
ਨਗਰ ਕੌਸਲ, ਨੂਰਮਹਿਲ (ਜਿਲ੍ਹਾ ਜਲੰਧਰ) ਦੇ ਵਾਰਡਾਂ ਦੀਆਂ ਹੱਦਾਂ ਦਾ ਵਰਣਨ ਦੱਸਦੀ ਅਨੁੁਸੂਚੀ ਵਾਰਡ ਨੰ: 1 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)
ਜੰਡਿਆਲਾ-ਜਲੰਧਰ ਰੋਡ ਅਤੇ ਨਗਰ ਕੌਂਸਲ ਦੀ ਉੱਤਰੀ ਹੱਦ (ਸਰਕੂਲਰ ਰੋਡ) ਦੇ ਮਿਲਣ ਦੇ ਸਥਾਨ ਤੋਂ ਆਰੰਭ ਕੇ ( 10056 )PUNJAB GOVT. GAZ. (EXTRA), DECEMBER 31, 2025 (PAUSA 10, 1947 SAKA) 10057 ਗਲੀ ਸ਼ੌਕੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੇਤਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਰਕੂਲਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸ਼ਾਦੀ ਲਾਲ (ਨੇਗਾ) ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਈ ਸੋਰਟ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਡਾਕਟਰ ਵਾਸੂਦੇਵ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਰਕੂਲਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਮਾਸਟਰ Uਮ ਪ੍ਰਕਾਸ਼ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੁੁਹੱਲਾ ਕੋਹਲੀਆਂ ਤੀਕ, ਫਿਰ ਉਕਤ ਗਲੀ ਰਸਤੇ ਨਾਲ ਚੱਲਦੇ ਹੋਏ ਗਲੀ ਚਰਨਜੀਤ ਸੰਧੂ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਾਹੁੁਲ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੁੁਭਦੀਪ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਾਸਟਰ ਗਿੱਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮਹਿੰਦਰ ਘੁਮਾਰ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪੰਕਜ ਵਾਲੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜੰਗ ਬਹਾਦਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੌਤਮ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਟੇਕ ਚੰਦ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜ਼ਸਵਿੰਦਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਲਕੀਤ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਸੀਦ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਲੰਬਾ ਬਜਾਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਜੰਡਿਆਲਾ-ਜਲੰਧਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਉੱਤਰੀ ਹੱਦ (ਸਰਕੂਲਰ ਰੋਡ) ਤੀਕ, ਅਰਥਾਤ ਜਿੱਥੋਂ ਆਰੰਤ ਕੀਤਾ ਸੀ।
ਵਾਰਡ ਨੰ: 2 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)
ਗਲੀ ਬਲਵੀਰ ਸਿੰਘ ਅਤੇ ਗਲੀ ਮੁੁਹੱਲਾ ਕੱਚਾ ਪੱਕਾ ਵੇਹੜਾ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕ ਗਲੀ ਨਾਲ ਚੱਲਦੇ ਹੋਏ ਗਲੀ ਸਤੀ ਮਾਤਾ ਮੰਦਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੂਰਬੀ ਹੱਦ ਤੀਕ. ਫਿਰ ਉਕਤ ਹੱਦ ਨਾਲ ਚੱਲਦੇ ਹੋਏ ਚਿਮਾਂ ਕਾਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਫਿਲੋਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਗੁੁਰਨਾਮ ਸਿੰਘ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਵਾਕਰੂ ਦੀਨ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਜਤਿੰਦਰ ਕੁੁਮਾਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬਲਬੀਰ ਚੰਦ ਬਾਲੂ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮੁੁਹੱਲਾ ਰਵੀਦਾਸਪੁੁਰਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗੀ ਬਲਬੀਰ ਚੰਦ ਬਾਲੂ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬਲਬੀਰ ਚੰਦਰ ਕੋਲਧਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਡਾ. ਕਮਲ ਕੁਮਾਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਦਿਨੇਸ਼ ਸੰਧੂ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮੁੁਹੱਲਾ ਰਵੀਦਾਸਪੁੁਰਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸ੍ਰੀ ਗੁੁਰੂ ਰਵੀਦਾਸ ਚੱਕ ਤੀਕ, ਫਿਰ ਉਕਤ ਚੌਕ ਨਾਲ ਚੱਲਦੇ ਹੋਏ ਸਰਕੂਲਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਲਵਲੀ ਸ਼ਰਮਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਲਵੀਰ ਸਿੰਘ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੁੁਹੱਲਾ ਕੱਚਾ ਪੱਕਾ ਵੇਹੜਾ ਤੀਕ, ਅਰਥਾਤ ਜਿੱਥੇ ਆਰੰਭ ਕੀਤਾ ਸੀ।
ਵਾਰਡ ਨੰ : 3 (ਇਸਤਰੀ ਮੈਂਬਰਾਂ ਲਈ ਰਾਖਵਾਂ)
ਗਲੀ ਲਹਿਣਾ ਸਿੰਘ ਅਤੇ ਗਲੀ ਕੋਹਲੀਆਂ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਕੋਹਲੀਆਂ ਨਾਲ ਚੱਲਦੇ ਹੋਏ ਗਲੀ ਮਾਸਟਰ Uਮ ਪ੍ਰਕਾਸ਼ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਰਕੂਲਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਡਾਕਟਰ ਵਾਸਦੇਵ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਈ ਸੂਰਟ ਵਾਲੀ ਤੀਕ,ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਾਦੀ ਲਾਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਰਕੂਲਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਨੇਤਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸ਼ੌਕੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੁੁਹੱਲਾ ਕੱਚਾ ਪੱਕਾ ਵੇਹੜਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਲਵੀਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਲਵਲੀ ਸ਼ਰਮਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਰਕੂਲਰ ਰੋਡ (ਸ੍ਰੀ ਰਵੀਦਾਸ ਚੌਕ) ਤੀਕ, ਫਿਰ ਉਕਤ ਚੌਕ ਤੇ ਅੱਗ ਚੱਲਦੇ ਹੋਏ ਗਲੀ ਕੋਲਡ ਸਟੋਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਤੀਸ਼ ਬੇਕਰੀ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨਵਾਂ ਬਜਾਰ ਤੀਕ, ਫਿਰ ਉਕਤ ਗਲੀ ਨਾਲ 10058 PUNJAB GOVT. GAZ. (EXTRA), DECEMBER 31, 2025 (PAUSA 10, 1947 SAKA) ਸੰਧੀਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪੁੁਰਾਣਾ ਬਾਜਾਰ ਤੀਕ. ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਅਜੈ ਠੇਕੇਦਾਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਲਹਿਣਾ ਸਿੰਘ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕੋਹਲੀਆਂ ਵਾਲੀ ਤੀਕ ਅਰਥਾਤ ਜਿੱਥੋਂ ਆਰੰਭ ਕੀਤਾ ਸੀ
ਵਾਰਡ ਨੰ. 4 (ਪਛੜੀਆਂ ਸ੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂ)
ਗਲੀ ਜੰਗ ਬਹਾਦੁੁਰ ਅਤੇ ਗਲੀ ਪੰਕਜ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਪੰਕਜ ਵਾਲੀ ਨਾਲ ਚੱਲਦੇ ਗਲੀ ਮਹਿੰਦਰ ਘੁੁਮਾਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਾਸਟਰ ਗਿੱਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸ਼~ੁਭਦੀਪ ਸਿੰਘ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਾਹੁੁਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਗਲੀ ਚਰਨਜੀਤ ਸਿੰਘ ਸੰਧੂ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗਲੀ ਮੁੁਹੱਲਾ ਕੋਹਲੀਆਂ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਲਹਿਣਾ ਸਿੰਘ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਅਜੈ ਠੇਕੇਦਾਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪੁੁਰਾਣਾ ਬਜਾਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੱਤੇ ਰਹਿਮਤਾਂ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਾਜ ਬਹਾਦਰ ਸੰਧੀਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਵਿਨੋਦ ਕੁੁਮਾਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪੁੁਰਾਣਾ ਬਾਜਾਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੁੁਹੱਲਾ Uਹਰੀਆ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ Uਮ ਪ੍ਰਕਾਸ਼ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਾਸਟਰ ਢੰਡ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੁੁਹੱਲਾ ਕੋਹਲੀਆਂ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜੰਗ ਬਹਾਦਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪੰਕਜ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰ: 5 (ਇਸਤਰੀ ਮੈਂਬਰਾਂ ਲਈ ਰਾਖਵਾਂ)
ਗਲੀ ਡਾਕਟਰ ਰਾਏ ਚੰਦ ਅਤੇ ਗਲੀ ਮਹ~ੁਲਾ ਕੋਹਲੀਆਂ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਗਲੀ ਨਾਲ ਚੱਲਦੇ ਗਲੀ ਮਾਸਟਰ ਢੰਡ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ Uਮ ਪ੍ਰਕਾਸ਼ ਕੁੰਦੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ Uਹਰੀਆਂ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪੁੁਰਾਣਾ ਬਾਜਾਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਗਲੀ ਵਿਨੋਦ ਕੁੁਮਾਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਾਜ ਬਹਾਦਰ ਸੰਧੀਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪ੍ਰਸ਼ੋਤਮ ਲਾਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨਵਾਂ ਬਾਜਾਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਲੰਬਾ ਬਾਜਾਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਾਮ ਸਰੂਪ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕੇ.ਪੀ. ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪੁੁਰਾਣਾ ਬਾਜਾਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਾਸਟਰ ਢੰਡ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੰਦ ਲਾਲ ਭੱਟ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਲੰਬਾ ਬਾਜਾਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਵਰਨ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਡਾਕਟਰ ਰਾਏ ਚੰਦ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਹੱਲਾ ਕੋਹਲੀਆਂ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰ: 6
ਗਲੀ ਟੋਨੀ ਬਰੈਡ ਵਾਲੀ ਅਤੇ ਗਲੀ ਮਧੂ ਸੂਦਨ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਗਲੀ ਨਾਲ ਚੱਲਦੇ ਗਲੀ ਲੰਬਾ ਬਾਜਾਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨਵਾਂ ਬਾਜਾਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਤੀਸ਼ ਬੇਕਰੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕੋਲਡ ਸਟੋਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਮੁੁਹੱਲਾ ਰਵਿਦਾਸਪੁੁਰਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਦਿਨੇਸ਼ ਸੰਧੂ ਵਾਲੀ ਤੀਕ, ਫਿਰ PUNJAB GOVT. GAZ. (EXTRA), DECEMBER 31, 2025 (PAUSA 10, 1947 SAKA) 10059 ਨਾਲ ਚੱਲਦੇ ਹੋਏ ਗਲੀ ਪੁੁਰਾਣਾ ਦਾਣਾ ਮੰਡੀ ਪੂਰਬ ਵਾਲਾ ਪਾਸਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਫਿਲੋਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ (ਦਾਣਾ ਮੰਡੀ ਚੌਕ) ਪਾਰ ਕਰਦੇ ਹੋਏ ਨਕੋਦਰ ਫਿਲੌਰ ਬਾਈਪਾਸ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰੋਡ ਚੁੁਪਸ਼ਾਹ ਰੋਡ ਵਾਲੀ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਦਾਣਾ ਮੰਡੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਨਵਾਂ ਬਾਜਾਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਟੋਨੀ ਬਰੈਡ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਧੂ ਸੂਦਨ ਵਾਲੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰ: 7 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)
ਗਲੀ ਬਲਵੀਰ ਚੰਦ ਬਾਲੂ ਅਤੇ ਮੁੁਹੱਲਾ ਰਵਿਦਾਸਪੁੁਰਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਰੋਡ ਨਾਲ ਚੱਲਦੇ ਗਲੀ ਬਲਵੀਰ ਚੰਦ ਸ਼ਾਲੂ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜਤਿੰਦਰ ਕੁੁਮਾਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਵਾਕਰੂਦੀਨ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁੁਰਨਾਮ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਫਿਲੋਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਚੀਮਾ ਕਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੂਰਬੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ (ਫਿਲੌਰ ਰੋਡ ਰੇਲਵੇ ਲਾਈਨ, ਤਲਵਾਨ ਰੋਡ) ਪਾਰ ਕਰਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਨਹਿਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਭਾਲੋਵਾਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਕੋਦਰ ਫਿਲੋਰ ਬਾਈ ਪਾਸ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਦਾਣਾ ਮੰਡੀ (ਪੂਰਬੀ ਪਾਸਾ) ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਲਦੇਵ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਚੰਚਲ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨਿਰਮਲ ਕੌਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਲਵੀਰ ਚੰਦ ਬਾਲੂ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮੁੁਹੱਲਾ ਰਵਿਦਾਸਪੁੁਰਾ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰ: 8 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)
ਨਕੋਦਰ ਰੋਡ ਅਤੇ ਗਲੀ ਦਰਬਾਰ ਪੀਰ ਆਲਮ ਸ਼ਾਹ ਦੇ ਮਿਲਣ ਦੇ ਸਥਾਨ ਤੇ ਆਰੰਭ ਕਰਕੇ ਉਕਤ ਗਲੀ ਨਾਲ ਚੱਲਦੇ ਹੋਏ ਦਾਣਾ ਮੰਡੀ ਰੋਡ ਤੀਕ, ਉਕਤ ਰੋਡ ਨਾਲ ਚੱਲਦੇ ਹੋਏ ਚ~ੁਪਸ਼ਾਹ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਕੋਦਰ-ਫਿਲੋਰ ਬਾਈਪਾਸ ਤੀਕ, ਫਿਰ ਉਕਤ ਬਾਈਪਾਸ ਨਾਲ ਚੱਲਦੇ ਹੋਏ ਭਾਲੋਵਾਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਹਿਰ ਰੋਡ ਤੀਕ, ਫਿਰ ਉਕਤ ਨਹਿਰ ਨਾਲ ਚੱਲਦੇ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਨਕੋਦਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਕੋਦਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਦਰਬਾਰ ਪੀਰ ਆਲਮ ਸ਼ਾਹ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰ: 9 (ਇਸਤਰੀ ਮੈਂਬਰਾਂ ਲਈ ਰਾਖਵਾਂ)
ਗਲੀ ਸੁੁਦਰਸ਼ਨ ਸਿੰਘ ਵਾਲੀ ਅਤੇ ਗਲੀ ਡੇਰਾ ਸੰਤ ਸਾਧੂ ਰਾਮ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਡਾਕਟਰ ਮੁੁਲਤਾਨੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਧੀਮਾਨਾਂ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਿੱਟੂ ਦਰਿਆ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨਵਾਂ ਬਾਜਾਰ ਵਾਲੀ ਤੀਕ, ਫਿਰ ਉਕਤ ਬਾਜਾਰ ਨਾਲ ਚੱਲਦੇ ਹੋਏ ਦਾਣਾ ਮੰਡੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਦਾਣਾ ਮੰਡੀ ਰੋਡ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਦਰਬਾਰ ਪੀਰ ਆਲਮ ਸ਼ਾਹ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਕੋਦਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਡਾਕਟਰ ਮਨਜੀਤ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੁੁਹੱਲਾ ਗੁੁਜਰਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗਿਰਧਾਰੀ ਲਾਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜੁੁਗਲ ਕਿਸ਼ੋਰ ਠੇਕੇਦਾਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪ੍ਰੇਮਨਾਥ ਵਾਲੀ ਹੋਏ ਗਲੀ ਡੇਰਾ ਸੰਤ ਸਾਧੂ ਰਾਮ ਵਾਲੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
10060 PUNJAB GOVT. GAZ. (EXTRA), DECEMBER 31, 2025 (PAUSA 10, 1947 SAKA)ਵਾਰਡ ਨੰ: 10
ਜੰਡਿਆਲਾ-ਜਲੰਧਰ ਰੋਡ ਅਤੇ ਗਲੀ ਚਰਚ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਾਮ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਅਸ਼ੋਕ ਕੁੁਮਾਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਚੰਦਰਮੋਹਨ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਤਨਾਮ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਹਰੀਦੇਵ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੰਤ ਸਾਧੂ ਰਾਮ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੁੁਦਰਸ਼ਨ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁੁਰਮੇਜ ਸਿੰਘ (ਖੂਹ ਵਾਲੀ) ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪ੍ਰਾਇਮਰੀ ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਡੀ.ਐਸ.ਪੀ ਗੁੁਰਦੇਵ ਸਿੰਘ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪ੍ਰੇਮਨਾਥ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਠੇਕੇਦਾਰ ਜੁੁਗਲ ਕਿਸ਼ੋਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗਿਰਧਾਰੀ ਲਾਲਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੁੁਹੱਲਾ ਗੁੁਜਰਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਡਾਕਟਰ ਮਨਜੀਤ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਕੋਦਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਜੰਡਿਆਲਾ-ਜਲੰਧਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਚਰਚ ਵਾਲੀ ਤੀਕ, ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰ:11 (ਇਸਤਰੀ ਮੈਂਬਰਾਂ ਲਈ ਰਾਖਵਾਂ)
ਗਲੀ ਹੰਸ ਰਾਜ ਵਾਲੀ ਅਤੇ ਗਲੀ ਸ਼ਿਵਾ ਕੋਹਲੀ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਸ਼ਿਵਾ ਕੋਲੀ ਨਾਲ ਚੱਲਦੇ ਹੋਏ ਗਲੀ ਪੰਡਤਰਾਮ ਦੱਤ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਲੰਬਾ ਬਜਾਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਰਕਾਰੀ ਸੀ.ਸਕੈਡਰੀ ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਅਤੇ ਗਲੀ ਨੰਦ ਭੱਟ ਵਾਲੀ ਨਾਲ ਚੱਲਦੇ ਹੋਏ ਗਲੀ ਮਾਸਟਰ ਢੰਡ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਮੜੇ ਗਲੀ ਪੁੁਰਾਣਾ ਬਜਾਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕੇ.ਪੀ. ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਾਮਸਰੂਪ ਵਾਲੀ ਤੀਕ, ਫਿਰ ਉਕਤ ਗਲੀ ਅਤੇ ਗਲੀ ਮਧੁਸੁਦਨ ਨਾਲ ਚੱਲਦੇ ਹੋਏ ਗਲੀ ਬਿਟੂ ਦਰਿਆਂ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਧੀਮਾਨਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਡਾ. ਮੁਲਤਾਨੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਡੇਰਾ ਸੰਤ ਸਾਧੂਰਾਮ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਹਰੀਦੇਵ ਤੀਕ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਤਨਾਮ ਸਿੰਘ ਜੰਡੂ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਿੰਗਲਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਹੰਸ ਰਾਜ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸ਼ਿਵਾ ਕੋਹਲੀ ਤੀਕ, ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰ: 12 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)
ਨਗਰ ਕੌਂਸਲ ਦੀ ਪੱਛਮੀ ਹੱਦ ਅਤੇ ਬਾਵਾ ਕਲੋਨੀ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਬਾਵਾ ਕਲੋਨੀ ਰੋਡ ਨਾਲ ਚੱਲਦੇ ਹੋਏ ਜੰਡਿਆਲਾ-ਜਲੰਧਰ ਰੋਡ ਤੀਕ, ਫਿਰ ਉਕਤ ਰੇਡ ਨਾਲ ਚੱਲਦੇ ਹੋਏ ਗਲੀ ਪਵਨ ਮਸਤ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਆਤਮਾ ਰਾਮ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪੰਜਾਬ ਪਬਲਿਕ ਸਕੂਲ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਤੀਰਥ ਰਾਮ ਸੰਧੂ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਘ~ੁਗੀ ਹਲਵਾਈ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਹੰਸ ਰਾਜ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਿਸ਼ਲਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਤਨਾਮ ਸਿੰਘ ਜੰਡੂ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਚੰਦਰ ਮੋਹਨ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰਾਮ ਚੰਦ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਚਰਚ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਜੰਡਿਆਲਾ-ਜਲੰਧਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਕੋਦਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਕੋਦਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਬਾਵਾ ਕਲੋਨੀ ਰੋਡ ਤੀਕ, ਅਰਥਾਤ ਜਿਥੋਂ ਆਰੰਭ ਕੀਤਾ ਸੀ।
PUNJAB GOVT. GAZ. (EXTRA), DECEMBER 31, 2025 (PAUSA 10, 1947 SAKA) 10061ਵਾਰਡ ਨੰ: 13
ਨਗਰ ਕੌਂਸਲ ਦੀ ਪੱਛਮੀ ਹੱਦ ਅਤੇ ਨਗਰ ਕੌਂਸਲ ਦੀ ਉੱਤਰੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉੱਤਰੀ ਹੱਦ ਨਾਲ ਚੱਲਦੇ ਹੋਏ ਜੰਡਿਆਲਾ - ਜਲੰਧਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਲੰਬਾ ਬਾਜਾਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਸੀਤ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜਸਵਿੰਦਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਟੇਕ ਚੰਦ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੌਤਮ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜੰਗਬਹਾਦਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੁੁਹੱਲਾ ਕੋਹਲੀਆਂ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਡਾਕਟਰ ਰਾਏ ਚੰਦ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਡਾਕਟਰ ਸਵਰਨ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਲੰਬਾ ਬਾਜਾਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪੰਡਿਤ ਰਾਮ ਦੱਤ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਿਵਾ ਕੋਹਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਘ~ੁਗੀ ਹਲਵਾਈ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਤੀਰਥ ਰਾਮ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪੰਜਾਬ ਪਬਲਿਕ ਸਕੂਲ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਆਤਮਾ ਰਾਮ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪਵਨ ਮਸਤ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਜੰਡਿਆਲਾ-ਜਲੰਧਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਬਾਵਾ ਕਲੋਨੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਨਗਰ ਕੌਸਲ ਦੀ ਉੱਤਰੀ ਹੱਦ ਤੀਕ, ਅਰਥਾਤ ਜਿਥੋਂ ਆਰੰਭ ਕੀਤਾ ਸੀ।
ੵ
ਸਹੀ/-
ਮਨਜੀਤ ਸਿੰਘ ਬਰਾੜ, ਆਈ.ਏ.ਐਸ,
ਸਕੱਤਰ, ਪੰਜਾਬ ਸਰਕਾਰ ਮਿਤੀ 31 ਦਸੰਬਰ, 2025
ਸਥਾਨਕ ਸਰਕਾਰ ਵਿਭਾਗ
3598/12-2025/Pb. Govt. Press, S.A.S. Nagar