Servants of Knowledge
Punjab Gazette · Government of Punjab

ਨਗਰ ਕੌਂਸਲ, ਗੋਬਿੰਦਗੜ੍ਹ ਜਿਲ੍ਹਾ ਫਤਿਹਗੜ੍ਹ ਸਾਹਿਬ

Published 31 December 2025

Department
Local Government
Type
Extra Ordinary
Notification no.
ਨੰਬਰ:04/42/ਹਲਕਾਬੰਦੀ(ਸ—1)/ਮਚਸ਼/2025/399
Gazetteid
CHD/0092/2024-2026
Identifier
in.gazette.punjabdsa.2025-12-31.89778
Languages
English, Punjabi

click here for IIIF manifest

10062 PUNJAB GOVT. GAZ. (EXTRA), DECEMBER 31, 2025 (PAUSA 10, 1947 SAKA)

EXTRAORDINARY

Published by Authority

CHANDIGARH, WEDNESDAY, DECEMBER 31, 2025 (PAUSA 10, 1947 SAKA)

ਪੰਜਾਬ ਸਰਕਾਰ

ਸਥਾਨਕ ਸਰਕਾਰ ਵਿਭਾਗ ਪੰਜਾਬ, ਚੰਡੀਗੜ੍ਹ

(ਮਿਉਂਸਪਲ ਚੋਣਾਂ ਸ਼ਾਖਾ)

ਅਧਿਸੂਚਨਾ

ਮਿਤੀ 31 ਦਸੰਬਰ, 2025

ਨੰਬਰ:04/42/ਹਲਕਾਬੰਦੀ(ਸ-1)/ਮਚਸ਼/2025/399.- ਅਧਿਸੂਚਨਾ ਨੰ: 04/42/ਹਲਕਾਬੰਦੀ(ਸ-1)ਮਚਸ਼/2025/270 ਮਿਤੀ: 22-12-2025 ਦੀ ਨਿਰੰਤਰਤਾ ਵਿੱਚ ਪੰਜਾਬ ਮਿਉਂਸਪਲ ਐਕਟ, 1911 (ਪੰਜਾਬ ਐਕਟ 3 ਆਫ 1911) ਦੀ ਧਾਰਾ 240 (1)(ਬੀ) ਅਤੇ ਡਿਲੀਮੀਟੇਸ਼ਨ ਆਫ ਵਾਰਡਜ ਆਫ ਮਿਉਂਸਪੈਲਟੀਜ ਰੂਲਜ, 1972 ਦੇ ਰੂਲ 9 ਅਧੀਨ ਅਤੇ ਇਸ ਸਬੰਧ ਵਿਚ ਦੂਸਰੇ ਸਮੂਹ ਅਖਤਿਆਰਾਂ ਦੀ ਵਰਤੋਂ ਕਰਦੇ ਹੋਏ ਪੰਜਾਬ ਦੇ ਰਾਜਪਾਲ ਪ੍ਰਸੰਨਤਾ ਪੂਰਵਕ ਨਗਰ ਕੌਂਸਲ, ਗੋਬਿੰਦਗੜ੍ਹ ਨੂੰ ਵਾਰਡਾਂ ਵਿੱਚ ਵੰਡਣ ਅਤੇ ਅਜਿਹੇ ਹਰ ਇਕ ਵਾਰਡ ਵਿਚੋਂ ਚੁੁਣੇ ਜਾਣ ਲਈ ਨੁੁਮਾਇੰਦਿਆਂ ਦੀ ਗਿਣਤੀ ਨਿਸਚਿਤ ਕਰਨ ਲਈ ਹੇਠ ਲਿਖੇ ਨਿਯਮ ਬਣਾਉਂਦੇ ਹਨ:-

ਨਿਯਮਾਂ ਦਾ ਖਰੜਾ

ਨਗਰ ਕੌਂਸਲ, ਗੋਬਿੰਦਗੜ੍ਹ ਜਿਲ੍ਹਾ ਫਤਿਹਗੜ੍ਹ ਸਾਹਿਬ ਦੇ ਨਗਰ ਪਾਲਾ ਦੀ ਚੋਣ ਦੇ ਮਕਸਦ ਲਈ ਨਗਰ ਕੌਂਸਲ, ਗੋਬਿੰਦਗੜ੍ਹ ਨੂੰ 29 ਵਾਰਡਾਂ ਵਿਚ ਵੰਡਿਆ ਜਾਵੇਗਾ ਜਿਨ੍ਹਾਂ ਪਿੱਛੇ 18 ਵਾਰਡ, ਜਿਨ੍ਹਾਂ ਦੇ ਪਿੱਛੇ ਬਰੈਕਟਾਂ ਅਤੇ ਸਬਦਾਂ ਵਿਚ:-

1. ਅਨੁਸੂਚਿਤ ਜਾਤੀਆ ਦੇ ਮੈਂਬਰਾ ਲਈ ਰਾਖਵਾਂ:

2. ਇਸਤਰੀ ਮੈਂਬਰਾਂ ਲਈ ਰਾਖਵਾਂ:

3. ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾ ਲਈ ਰਾਖਵਾਂ ਅਤੇ

4. ਪੱਛੜੀ ਸ੍ਰੇਣੀਆਂ ਦੇ ਮੈਂਬਰਾ ਲਈ ਰਾਖਵਾ,

ਲਿਖਿਆ ਹੋਵੇਗਾ ਕਿ ਊਹ ਵਾਰਡ ਉਨ੍ਹਾਂ ਕੈਟਾਗਰੀਆਂ ਨਾਲ ਸਬੰਧਤ ਮੈਂਬਰਾਂ ਲਈ ਰਾਖਵੇ ਹੋਣਗੇ। ਵਾਰਡਾਂ ਦੀਆਂ ਹੱਦਾਂ ਦਾ ਵਰਨਣ ਨਾਲ ਲਗਾਈ ਅਨੁਸੂਚੀ ਵਿਚ ਕੀਤਾ ਜਾਂਦਾ ਹੈ।

ਨਗਰ ਕੌਂਸਲ, ਗੋਬਿੰਦਗੜ੍ਹ ਜਿਲ੍ਹਾ ਫਤਿਹਗੜ੍ਹ ਸਾਹਿਬ ਦੇ ਵਾਰਡਾਂ ਦੀਆਂ ਹੱਦਾਂ ਦਾ ਵਰਣਨ ਦੱਸਦੀ ਅਨੁਸੂਚੀ ਵਾਰਡ ਨੰ. 1 (ਇਸਤਰੀ ਮੈਂਬਰਾਂ ਲਈ ਰਾਖਵਾਂ)

ਨਗਰ ਕੌਂਸਲ ਦੀ ਉਤਰੀ ਹੱਦ ਅਤੇ ਦਫਤਰ ਮਾਰਕੀਟ ਕਮੇਟੀ ਰੋਡ ਦੇ ਮਿਲਦੇ ਸਥਾਨ ਤੋਂ ਆਰੰਭ ਕਰਕੇਦਫਤਰ ਮਾਰਕੀਟ ਕਮੇਟੀ ਰੋਡ ਦੇ ਨਾਲ ਚਲਦੇ ਹੋਏ ਡਡਹੇੜੀ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਗਲੀ ਵਿਜੇ ਦਾ ਢਾਬਾ ( 10062 )PUNJAB GOVT. GAZ. (EXTRA), DECEMBER 31, 2025 (PAUSA 10, 1947 SAKA) 10063 ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਸ੍ਰੀ ਗੁੁਰੂ ਪਾਤਸ਼ਾਹੀ ਛੇਵੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪਾਂਡੋ ਜਨਰਲ ਸਟੋਰ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਕੋਟਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਦਰਸ਼ਨ ਸਿੰਘ ਵਾਲੀ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਕੋਟਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਕੋਟਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪੱਛਮ ਹੱਦ ਤੀਕ, ਫਿਰ ਉਕਤ ਹੱਦ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਉੱਤਰੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚਲਦੇ ਹੋਏ ਦਫਤਰ ਮਾਰਕੀਟ ਕਮੇਟੀ ਰੋਡ ਤੀਕ, ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ. 2

ਨਗਰ ਕੌਂਸਲ ਦੀ ਪੱਛਮੀ ਹੱਦ ਅਤੇ ਕੋਟਲਾ ਰੋਡ ਦੇ ਮਿਲਦੇ ਸਥਾਨ ਤੋਂ ਆਰੰਭ ਕਰਕੇ ਕੋਟਲਾ ਰੋਡ ਦੇ ਨਾਲ ਚਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏੇ ਕੋਟਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਦਰਸ਼ਨ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਕੋਟਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਸ੍ਰੀ ਗੁੁਰੂ ਪਾਤਸ਼ਾਹੀ ਛੇਵੀ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਲਿੰਕ ਗਲੀ ਦਿੱਲੀ ਚਿਕਨ ਕਾਰਨਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਰੇਲਵੇ ਲਾਈਨ ਤੀਕ, ਫਿਰ ਉਕਤ ਲਾਈਨ ਨਾਲ ਚਲਦੇ ਹੋਏ ਨਗਰ ਕੌਸਲ ਦੀ ਪੱਛਮੀ ਹੱਦ ਤੀਕ, ਫਿਰ ਫਿਰ ਉਕਤ ਹੱਦ ਨਾਲ ਚਲਦੇ ਹੋਏ ਕੋਟਲਾ ਰੋਡ ਤੀਕ, ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ. 3 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)

ਨਗਰ ਕੌਂਸਲ ਦੀ ਪੱਛਮੀ ਹੱਦ ਅਤੇ ਮਿਉਂਸਪਲ ਲਿਮਿਟ ਦੇ ਮਿਲਦੇ ਸਥਾਨ ਤੋਂ ਆਰੰਭ ਕਰਕੇ ਉਕਤ ਲਿਮਿਟ ਨਾਲ ਚਲਦੇ ਹੋਏ ਰੇਲਵੇ ਲਾਈਨ ਤੀਕ, ਫਿਰ ਉਕਤ ਲਾਈਨ ਨਾਲ ਚਲਦੇ ਹੋਏ ਸ਼ਮਸ਼ਾਨ ਘਾਟ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਪੈਰੇਮ ਨਗਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਜੀ.ਟੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਕੇ. ਐਸ ਮਿਲ ਰੋਡ ਤੀਕ , ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚਲਦੇ ਹੋਏ ਮਿਉਂਸਪਲ ਲਿਮਿਟ ਤੀਕ ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ. 4 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)

ਨਗਰ ਕੌਂਸਲ ਦੀ ਪੱਛਮੀ ਹੱਦ ਅਤੇ ਜੀ.ਟੀ. ਰੋਡ ਦੇ ਮਿਲਦੇ ਸਥਾਨ ਤੋਂ ਆਰੰਭ ਕਰਕੇ ਜੀ.ਟੀ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚਲਦੇ ਹੋਏ ਸੁੁਰਿਆ ਮਿਲ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਹੰਬੇ ਮਾਜਰਾ ਫਿਰਨੀ ਤੀਕ, ਫਿਰ ਉਕਤ ਫਿਰਨੀ ਨਾਲ ਚਲਦੇ ਹੋਏ ਹੰਬੇ ਮਾਜਰਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਜੀ.ਟੀ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਸਲ ਦੀ ਉੱਤਰੀ ਹੱਦ ਤੀਕ, ਉਕਤ ਹੱਦ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ, ਉਕਤ ਹੱਦ ਨਾਲ ਚਲਦੇ ਹੋਏ ਜੀ.ਟੀ ਰੋਡ ਤੀਕ ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ. 5

ਜੀ.ਟੀ ਰੋਡ ਅਤੇ ਅੰਬੇ ਮਾਜਰਾ ਰੋਡ ਦੇ ਮਿਲਦੇ ਸਥਾਨ ਤੋਂ ਆਰੰਭ ਕਰਕੇ, ਫਿਰ ਉਕਤ ਰੋਡ ਨਾਲ ਚਲਦੇ ਹੋਏ ਹੰਬੇ ਮਾਜਰਾ ਫਿਰਨੀ ਤੀਕ, ਫਿਰ ਉਕਤ ਫਿਰਨੀ ਨਾਲ ਚਲਦੇ ਹੋਏ ਸੂਰਿਆ ਮਿਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚਲਦੇ ਹੋਏ ਗਲੀ ਹਨੁੁਮਾਨ ਮੰਦਰ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਫੋਕਲ ਪੁੁਆਇਂਟ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰੁੁਹਾਨੀ ਸਤਸੰਗ ਘਰ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਸੂਆ ਤੀਕ, ਫਿਰ ਉਕਤ ਸੂਏ ਨਾਲ ਚਲਦੇ ਹੋਏ ਅਜਨਾਲੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਸੂਆ ਤੀਕ, ਫਿਰ ਉਕਤ ਸੂਏ ਨਾਲ ਚਲਦੇ ਹੋਏ ਗਲੀ ਜੇ.ਕੇ. ਕੰਡਾ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਜੀ.ਟੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਅੰਬੇ ਮਾਜਰਾ ਰੋਡ ਤੀਕ ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ. 6 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)

ਸੂਆ ਅਤੇ ਲਿੰਕ ਗਲੀ ਰੁੁਹਾਨੀ ਸਤਸੰਗ ਘਰ ਦੇ ਮਿਲਦੇ ਸਥਾਨ ਤੋਂ ਆਰੰਭ ਕਰਕੇ ਉਕਤ ਰੁੁਹਾਨੀ ਸਤਸੰਗਘਰ ਗਲੀ ਨਾਲ ਚਲਦੇ ਹੋਏ ਗਲੀ ਵਾਟਰ ਸਪਲਾਈ ਟਿਉਬਵੈਲ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਫੋਕਲ ਪੁੁਆਇਂਟ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚਲਦੇ ਹੋਏ ਸੂਹਾ ਤੀਕ, 10064 PUNJAB GOVT. GAZ. (EXTRA), DECEMBER 31, 2025 (PAUSA 10, 1947 SAKA) ਫਿਰ ਉਕਤ ਸੂਏ ਨਾਲ ਚਲਦੇ ਹੋਏ ਗਲੀ ਰੁੁਹਾਨੀ ਸਤਸੰਗ ਘਰ ਤੀਕ ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ. 7 (ਇਸਤਰੀ ਮੈਂਬਰਾਂ ਲਈ ਰਾਖਵਾਂ)

ਜੀ.ਟੀ ਰੋਡ ਅਤੇ ਜੇ.ਕੇ. ਕੰਡਾ ਰੋਡ ਦੇ ਮਿਲਦੇ ਸਥਾਨ ਤੋਂ ਆਰੰਭ ਕਰਕੇ , ਫਿਰ ਉਕਤ ਰੋਡ ਨਾਲ ਚਲਦੇ ਹੋਏ ਸੂਆ ਤੀਕ, ਫਿਰ ਉਕਤ ਸੂਏ ਨਾਲ ਚਲਦੇ ਹੋਏ ਨਗਰ ਕੌਸਲ ਦੀ ਦੱਖਣੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚਲਦੇ ਹੋਏ ਜੱਸੜਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਅਮਲੋਹ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਸੂਆ ਤੀਕ, ਫਿਰ ਉਕਤ ਸੂਏ ਨੂੰ ਪਾਰ ਕਰਦੇ ਹੋਏ ਜੱਸੜਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਜੀ.ਟੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਜੇ.ਕੇ. ਕੰਡਾ ਰੋਡ ਤੀਕ ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ. 8

ਰੇਲਵੇ ਲਾਈਨ ਅਤੇ ਸ਼ਮਸ਼ਾਨ ਘਾਟ ਰੋਡ ਦੇ ਮਿਲਦੇ ਸਥਾਨ ਤੋਂ ਆਰੰਭ ਕਰਕੇ ਪ੍ਰੇਮ ਨਗਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਜੀ.ਟੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਲਿੰਕ ਗਲੀ ਸ਼ੰਕਰ ਵੈਲਡਿੰਗ ਵਰਕਰ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਘਣਸ਼ਾਮ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਅਰਜਨ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਮੈਜਿਕ ਇਅਰ ਸਕੂਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਬਟਨ ਲਾਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਪਵਨ ਕੁੁਮਾਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਰੇਲਵੇ ਲਾਈਨ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਸ਼ਮਸ਼ਾਨ ਘਾਟ ਰੋਡ ਤੀਕ ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ. 9 (ਇਸਤਰੀ ਮੈਂਬਰਾਂ ਲਈ ਰਾਖਵਾਂ)

ਗਲੀ ਸੰਤ ਫਰੀਦ ਸਕੂਲ ਵਾਲੀ ਅਤੇ ਗਲੀ ਅਰਜਨ ਵਾਲੀ ਦੇ ਮਿਲਦੇ ਸਥਾਨ ਤੋਂ ਆਰੰਭ ਕਰਕੇ ਗਲੀ ਘਣਸ਼ਾਮ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸ਼ੰਕਰ ਵੈਲਡਿੰਗ ਵਰਕਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਜੀ.ਟੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਬਟਨ ਲਾਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਬਾਬਾ ਵਿਸ਼ਕਰਮਾ ਮੰਦਰਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਮੇਨ ਬਜਾਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਬਟਨ ਲਾਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਨੰਗਲੀ ਆਸ਼ਰਮ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਬਾਬਾ ਵਿਸ਼ਕਰਮਾ ਮੰਦਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਧਨੀ ਰਾਮ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨਵੀਨ ਕੁੁਟੀਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੰਤ ਫਰੀਦ ਸਕੂਲ ਵਾਲੀ ਅਤੇ ਗਲੀ ਅਰਜਨ ਵਾਲੀ ਤੀਕ ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ.10

ਜੀ.ਟੀ ਰੋਡ ਅਤੇ ਗਲੀ ਭਿੰਡਰ ਆਟੋ ਦੇ ਮਿਲਦੇ ਸਥਾਨ ਤੋਂ ਆਰੰਭ ਕਰਕੇ, ਫਿਰ ਉਕਤ ਗਲੀ ਨਾਲ ਚਲਦੇ ਹੋਏ ਜੱਸੜਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਸੂਆ ਤੀਕ, ਫਿਰ ਉਕਤ ਸੂਏ ਨਾਲ ਚਲਦੇ ਹੋਏ ਅਮਲੋਹ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਜੀ.ਟੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਭਿੰਡਰ ਆਟੋ ਤੀਕ ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ.11 (ਇਸਤਰੀ ਮੈਂਬਰਾਂ ਲਈ ਰਾਖਵਾਂ)

ਅਮਲੋਹ ਰੋਡ ਅਤੇ ਜੱਸੜਾ ਰੋਡ ਦੇ ਮਿਲਦੇ ਸਥਾਨ ਤੋਂ ਆਰੰਭ ਕਰਕੇ, ਫਿਰ ਉਕਤ ਗਲੀ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚਲਦੇ ਹੋਏ ਗਲੀ ਸਤਸੰਗ ਰਾਧਾ ਸੁੁਆਮੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸ਼ਿਵ ਮੰਦਿਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੁੁਹਿੰਦਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਸੂਆ ਤੀਕ, ਫਿਰ ਉਕਤ ਸੂਏ ਨੂੰ ਪਾਰ ਕਰਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਅਮਲੋਹ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਜੱਸੜਾ ਰੋਡ ਤੀਕ ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ. 12

ਗਲੀ ਚੰਡੀਗੜ੍ਹ ਸ਼ਾਕਰ ਅਤੇ ਅਮਲੋਹ ਰੋਡ ਦੇ ਮਿਲਦੇ ਸਥਾਨ ਤੋਂ ਆਰੰਭ ਕਰਕੇ, ਫਿਰ ਉਕਤ ਰੋਡ ਨਾਲ ਚਲਦੇ ਹੋਏਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮਕਾਨ ਨੰ: 164 ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ PUNJAB GOVT. GAZ. (EXTRA), DECEMBER 31, 2025 (PAUSA 10, 1947 SAKA) 10065 ਸੂਆ ਤੀਕ, ਫਿਰ ਉਕਤ ਸੂਏ ਨਾਲ ਚਲਦੇ ਹੋਏ ਸਾਹਮਣੇ ਗਲੀ ਪਰਮਿੰਦਰ ਕੁੁਮਾਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੁੁਕੇਸ਼ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਦੁੁਕਾਨਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਾਹੁੁਲ ਹੇਅਰ ਡਰੈਸਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਮਹਾਜਨ ਕਲਾਥ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜੰਤਾ ਡੇਅਰੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਤਨ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਚੰਡੀਗੜ੍ਹ ਸ਼ਾਕਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਅਮਲੋਹ ਰੋਡ ਤੀਕ ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ. 13 (ਇਸਤਰੀ ਮੈਂਬਰਾਂ ਲਈ ਰਾਖਵਾਂ)

ਗਲੀ ਐਰੀ ਮਿਲ ਰੋਡ ਅਤੇ ਹਰਮਨ ਡੇਅਰੀ ਦੇ ਮਿਲਦੇ ਸਥਾਨ ਤੋਂ ਆਰੰਭ ਕਰਕੇ ਗਲੀ ਗੁੁਰਦਵਾਰਾ ਸਾਹਿਬ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਦਰਸ਼ਨ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਖਾਲੀ ਪਲਾਟ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੁੁਕੇਸ਼ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਪਰਮਿੰਦਰ ਕੁੁਮਾਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਸੂਆ ਤੀਕ, ਫਿਰ ਉਕਤ ਸੂਏ ਨੂੰ ਪਾਰ ਕਰਦੇ ਹੋਏ ਗਲੀ ਅਨਿਲ ਕੁੁਮਾਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮਹਿੰਦਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਦੇਵੀ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਜੰਡੂ ਫਰਨਿਚਰ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਸੂਆ ਤੀਕ, ਫਿਰ ਉਕਤ ਸੂਏ ਨੂੰ ਪਾਰ ਕਰਦੇ ਹੋਏ ਗਲੀ ਸ਼ਰਮਾ ਨਿਵਾਸ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਟਿਉਬਵੈਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜਨਕ ਰਾਜ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਐਰੀ ਮਿਲ ਰੋਡ ਅਤੇ ਹਰਮਨ ਡੇਅਰੀ ਤੀਕ ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ. 14

ਸੂਆ ਅਤੇ ਗਲੀ ਜੰਡੂ ਫਰਨੀਚਰ ਦੇ ਮਿਲਦੇ ਸਥਾਨ ਤੋਂ ਆਰੰਭ ਕਰਕੇ ਸਾਹਮਣੇ ਗਲੀ ਦੇਵੀ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸ਼ਿਵ ਮੰਦਿਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚਲਦੇ ਹੋਏ ਸੂਆ ਤੀਕ, ਫਿਰ ਉਕਤ ਸੂਏ ਨੂੰ ਪਾਰ ਕਰਦੇ ਹੋਏ ਗਲੀ ਗਉਸ਼ਾਲਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਅਮਰੀਕ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਰੰਧਾਵਾ ਕਲੀਨਿਕ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਸੂਆ ਤੀਕ, ਫਿਰ ਉਕਤ ਸੂਏ ਨੂੰ ਪਾਰ ਕਰਦੇ ਹੋਏ ਜੰਡੂ ਫਰਨੀਚਰ ਤੀਕ ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ. 15 (ਇਸਤਰੀ ਮੈਂਬਰਾਂ ਲਈ ਰਾਖਵਾਂ)

ਐਰੀ ਗਿਲ ਰੋਡ ਅਤੇ ਗਲੀ ਜਨਕ ਰਾਜ ਦੇ ਮਿਲਦੇ ਸਥਾਨ ਤੋਂ ਆਰੰਭ ਕਰਕੇ, ਉਕਤ ਗਲੀ ਨਾਲ ਚਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਟਿਉਬਵੈਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਸੂਏ ਤੀਕ, ਫਿਰ ਉਕਤ ਸੂਏ ਨਾਲ ਚਲਦੇ ਹੋਏ ਗਲੀ ਪਾਵਨਾ ਕਰਿਆਨਾ ਸਟੋਰ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਟੀਟੂ ਐਮ ਸੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁੁਰੂ ਕਿਰਪਾ ਫੈਸ਼ਨ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਐਰੀ ਗਿਲ ਰੋਡ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜਨਕ ਰਾਜ ਤੀਕ ਆਰਥਾਤ ਜਿਥੋ ਆਰੰਭ ਕੀਤਾ ਸੀ।

ਵਾਰਡ ਨੰ. 16

ਐਰੀ ਗਿਲ ਰੋਡ ਅਤੇ ਗਲੀ ਟੀਟੂ ਸੈਨਿਟਰੀ ਦੇ ਮਿਲਦੇ ਸਥਾਨ ਤੋਂ ਆਰੰਭ ਕਰਕੇ, ਉਕਤ ਗਲੀ ਨਾਲ ਚਲਦੇ ਹੋਏ ਗਲੀ ਟੀਟੂ ਐਮ ਸੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਸੰਗਤਪੁੁਰਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਲੱਕੀ ਕਰਿਆਨਾ ਸਟੋਰ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨੰ 7 ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏਸੰਗਤਪੁੁਰਾ ਰੋਡ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕਮਲਜੀਤ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ 10066 PUNJAB GOVT. GAZ. (EXTRA), DECEMBER 31, 2025 (PAUSA 10, 1947 SAKA) ਹੋਏ ਐਰੀ ਗਿਲ ਰੋਡ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪਵਨ ਸਟੇਸ਼ਨਰੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੰਦਿਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਐਰੀ ਗਿਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਟੀਟੂ ਸਨਿਟਰੀ ਤੀਕ ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ. 17 (ਇਸਤਰੀ ਮੈਂਬਰਾਂ ਲਈ ਰਾਖਵਾਂ)

ਗਲੀ ਪੰਜਾਬ ਰਾਜ ਬਿਜਲੀ ਬੋਰਡ ਅਤੇ ਗਲੀ ਚੰਦਾ ਸਿੰਘ ਵਾਲੀ ਦੇ ਮਿਲਦੇ ਸਥਾਨ ਤੋਂ ਆਰੰਭ ਕਰਕੇ, ਉਕਤ ਗਲੀ ਨਾਲ ਚਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਜੰਤਾ ਡਾਇਰੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਮਹਾਜਨ ਕਲਾਥ ਹਾਉਸ, ਫਿਰ ਉਕਤ ਗਲੀ ਨਾਲ ਚਲਦੇ ਹੋਏ ਸਰੀ ਦਿਆਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਮਕਾਨ ਨੰ. 425 ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਾਜਿੰਦਰ ਕੁੁਮਾਰ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਐਰੀ ਗਿਲ ਰੋਡ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਦੁੁਕਾਨ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਾਮਦਾਸ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਕਰਨ ਕਰਿਆਨਾ ਸਟੋਰ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਰਮੇਸ਼ ਕੁੁਮਾਰ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਭਾਪਿਆਂ ਦੀ ਚੱਕੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਐਰੀ.ਗਿਲ ਰੋਡ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਖਾਲਸਾ ਸਕੂਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਨੰ. 5 ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨੰ. 3 ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨੰਦ ਕੁੁਮਾਰ ਗੁੁਪਤਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨੰ. 11 ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪੰਜਾਬ ਰਾਜ ਬਿਜਲੀ ਬੋਰਡ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਚੰਦਾ ਸਿੰਘ ਵਾਲੀ ਤੀਕ ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ. 18 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)

ਜੀ.ਟੀ ਰੋਡ ਅਤੇ ਮੀਟ ਮਾਰਕਿਟ ਦੇ ਮਿਲਦੇ ਸਥਾਨ ਤੋਂ ਆਰੰਭ ਕਰਕੇ, ਉਕਤ ਰੋਡ ਨਾਲ ਚਲਦੇ ਹੋਏ ਅਮਲੋਹ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਚੰਡੀਗੜ੍ਹ ਸ਼ੌਕਰ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਰਤਨ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਜੰਤਾ ਡਾਇਰੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਚੰਦਾ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨੰ.

11 ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਨੰਦ ਕੁੁਮਾਰ ਗੁੁਪਤਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨੰ.3 ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਪ੍ਰੇਮ ਸਟੂਡੀU ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਜੀ.ਟੀ ਰੋਡ ਨੂੰ ਪਾਰ ਕਰਦੇ ਹੋਏ ਨਿਰੰਕਾਰੀ ਭਵਨ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਕਰਮ ਮਿਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਨਸਰਾਲੀ ਫਿਰਨੀ ਤੀਕ, ਫਿਰ ਉਕਤ ਫਿਰਨੀ ਨਾਲ ਚਲਦੇ ਹੋਏ ਸੈਲ ਟੈਕਸ ਰੋਡ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਸਰਕਾਰੀ ਪਸ਼ੂ ਹਸਪਤਾਲ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਰੋਜ਼ ਪਾਰਕ ਰੋਡ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਉਸ਼ਾਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਜੀ.ਟੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਮੀਟ ਮਾਰਕਿਟ ਤੀਕ ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ. 19 (ਇਸਤਰੀ ਮੈਂਬਰਾਂ ਲਈ ਰਾਖਵਾਂ)

ਜੀ.ਟੀ ਰੋਡ ਅਤੇ ਪ੍ਰੇਮ ਸਟੂਡੀU ਦੇ ਮਿਲਦੇ ਸਥਾਨ ਤੋਂ ਆਰੰਭ ਕਰਕੇ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਨੰ. 5 ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਖਾਲਸਾ ਸਕੂਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਐਰੀ ਗਿਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਪਵਨ ਸਟੇਸ਼ਨਰੀ ਰੋਡ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਐਰੀ ਗਿਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਖਾਲਸਾ ਸਕੂਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਨੰ. 10 ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਸੁੁਖੀ ਐਮ ਸੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਦੀਵਾਨ ਮੈਡਿਕਲ ਹਾਲ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਸ਼ਮਸ਼ਾਨ ਘਾਟ ਰੋਡ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਜੀ.ਟੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਪੈਰੇਮ ਸਟੂਡੀU ਤੀਕ ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ. 20

ਸ~ੁਖੀ ਐਮ ਸੀ ਵਾਲੀ ਗਲੀ ਅਤੇ ਗਲੀ ਨੰ. 10 ਦੇ ਮਿਲਦੇ ਸਥਾਨ ਤੋਂ ਆਰੰਭ ਕਰਕੇ, ਫਿਰ ਉਕਤ ਗਲੀ ਨਾਲ ਚਲਦੇ ਹੋਏPUNJAB GOVT. GAZ. (EXTRA), DECEMBER 31, 2025 (PAUSA 10, 1947 SAKA) 10067 ਖਾਲਸਾ ਸਕੂਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਦਲਜੀਤ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਸੰਗਤਪੁੁਰਾ ਰੋਡ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨੰ. 7 ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਉਸ਼ਾਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਨੰ. 15 ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਦੀਵਾਨਾ ਮੈਡਿਕਲ ਹਾਲ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਸ~ੁਖੀ ਐਮ ਸੀ ਵਾਲੀ ਤੀਕ , ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨੰ. 10 ਤੀਕ ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ. 21 (ਇਸਤਰੀ ਮੈਂਬਰਾਂ ਲਈ ਰਾਖਵਾਂ)

ਡਾਕਟਰ ਮਨੀਸ਼ ਗੋਗਨਾ ਵਾਲੀ ਗਲੀ ਅਤੇ ਗਉਸ਼ਾਲਾ ਰੋਡ ਦੇ ਮਿਲਦੇ ਸਥਾਨ ਤੋਂ ਆਰੰਭ ਕਰਕੇ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਅਮਰੀਕ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁੁਰਦੁੁਆਰਾ ਸਾਹਿਬ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗਉਸ਼ਾਲਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਸੂਆ ਤੀਕ, ਫਿਰ ਉਕਤ ਸੂਏ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚਲਦੇ ਹੋਏ ਬਦੀਨਪੁੁਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਐਸ.ਡੀ ਪਬਲਿਕ ਸਕੂਲ ਰੋਡ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਵਰਨ ਸਿੰਘ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਕਰਿਆਨਾ ਸਟੋਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਤ੍ਰਿਸ਼ਨਾ ਦੇਵੀ ਤੀਕ , ਫਿਰ ਉਕਤ ਗਲੀ ਨਾਲ ਚਲਦੇ ਹੋਏ ਮਨੀਸ਼ ਗੋਗਨਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਉਸ਼ਾਲਾ ਰੋਡ ਤੀਕ ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ. 22

ਨਗਰ ਕੌਂਸਲ ਦੀ ਪੱਛਮੀ ਹੱਦ ਅਤੇ ਗਲੀ ਰਾਜ ਪੈਟਰੋ ਵਾਲੀ ਦੇ ਮਿਲਦੇ ਸਥਾਨ ਤੋਂ ਆਰੰਭ ਕਰਕੇ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਿੱਟੂ ਸਰਪੰਚ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਾਜਵੰਤ ਕੌਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕਮਲਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕਰਿਆਨਾ ਸਟੋਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਵਰਨ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਐਸ.ਡੀ ਪਬਲਿਕ ਸਕੂਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਬਦੀਨਪੁੁਰ ਰੋਡ਼ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਾਜ ਪੈਟਰੋ ਵਾਲੀ ਤੀਕ ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ. 23 (ਪਛੜੀਆਂ ਸ਼੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂ)

ਵਿਕਾਸ ਨਗਰ ਰੋਡ ਅਤੇ ਗਲੀ ਚੀਨੀ ਮਿਲ ਕੰਪਲੈਕਸ ਦੇ ਮਿਲਦੇ ਸਥਾਨ ਤੋਂ ਆਰੰਭ ਕਰਕੇ, ਫਿਰ ਉਕਤ ਗਲੀ ਨਾਲ ਚਲਦੇ ਹੋਏ ਜੀ.ਟੀ ਰੋਡ ਤੀਕ, ਉਕਤ ਰੋਡ ਨੂੰ ਪਾਰ ਕਰਦੇ ਹੋਏ ਗਲੀ ਸਰਕਾਰੀ ਐਲਿਮੈਂਟਰੀ ਸਕੂਲ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸ਼ਮਸ਼ਾਨ ਘਾਟ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਨੰ. 15 ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਡਾਕਟਰ ਮਨੀਸ਼ ਗੋਗਨਾ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਾਜਵੰਤ ਕੌਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਿੱਟੂ ਸਰਪੰਚ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੰਦਿਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚਲਦੇ ਹੋਏ ਜੀ.ਟੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਟਾਈਮ ਹੋਟਲ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਾਹੁੁਲ ਸੋਫਤ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਵਿਕਾਸ ਨਗਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਚੀਨੀ ਮਿਲ ਕੰਪਲੈਕਸ ਤੀਕ ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ. 24 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)

ਨਸਰਾਲੀ ਰੋਡ ਅਤੇ ਰੋਜ਼ ਪਾਰਕ ਰੋਡ ਦੇ ਮਿਲਦੇ ਸਥਾਨ ਤੋਂ ਆਰੰਭ ਕਰਕੇ, ਫਿਰ ਉਕਤ ਰੋਡ ਨਾਲ ਚਲਦੇ ਹੋਏ ਦੁੁਰਗਾ ਮੰਦਿਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਸੈਲ ਟੈਕਸ ਰੋਡ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਨਸਰਾਲੀਫਿਰਨੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਕਰਮ ਮਿਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਜੀ.ਟੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਪੁੁਰਾਣੀ ਭੇਡੋ ਮਿਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਵਿਕਾਸ ਨਗਰ ਰੋਡ 10068 PUNJAB GOVT. GAZ. (EXTRA), DECEMBER 31, 2025 (PAUSA 10, 1947 SAKA) ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਸੋਫਤ ਪੈਰਾਪਰਟੀ ਡੀਲਰ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਉਸ਼ਾਲਾ ਰੋਡਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਨਸਰਾਲੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਰੋਜ਼ ਪਾਰਕ ਰੋਡ ਤੀਕ ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ. 25 (ਇਸਤਰੀ ਮੈਂਬਰਾਂ ਲਈ ਰਾਖਵਾਂ)

ਨਗਰ ਕੌਂਸਲ ਦੀ ਉੱਤਰੀ ਹੱਦ ਅਤੇ ਰਾਮਨਗਰ ਰੋਡ ਦੇ ਮਿਲਦੇ ਸਥਾਨ ਤੋਂ ਆਰੰਭ ਕਰਕੇ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਦਿਆ ਇੰਟਰਨੈਸ਼ਨਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਰਾਮਨਗਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਰੇਲਵੇ ਲਾਈਨ ਤੀਕ, ਫਿਰ ਉਕਤ ਰੇਲਵੇ ਲਾਈਨ ਨੂੰ ਪਾਰ ਕਰਦੇ ਹੋਏ ਰੇਲਵੇ ਅੰਡਰ ਬਰਿਜ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ 25 ਫੁੁਟਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਵਿਕਾਸ ਨਗਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਰਾਹੁੁਲ ਸੋਫਤ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਜੀ.ਟੀ ਰੋਡ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਉੱਤਰੀ ਗੱਦ ਤੀਕ, ਫਿਰ ਉਕਤ ਹੱਦ ਨਾਲ ਚਲਦੇ ਹੋਏ ਰਾਮਨਗਰ ਰੋਡ ਤੀਕ ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ. 26

ਰੇਲਵੇ ਲਾਈਨ ਅਤੇ ਗਲੀ ਬੈਕ ਸਾਈਡ ਆਰਿਆ ਸਕੂਲ ਦੇ ਮਿਲਦੇ ਸਥਾਨ ਤੋਂ ਆਰੰਭ ਕਰਕੇ, ਫਿਰ ਉਕਤ ਗਲੀ ਨਾਲ ਚਲਦੇ ਹੋਏ ਮੋਦੀ ਗਿਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਮਿੱਤਲ ਸਵੀਟਸ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਰੋਜ਼ ਪਾਰਕ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਹੈਰੀ ਫ~ੁਟਵੀਅਰ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਨਸਰਾਲੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਰੇਲਵੇ ਅੰਡਰ ਬਰਿਜ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਰੇਲਵੇ ਲਾਈਨ ਤੀਕ, ਫਿਰ ਉਕਤ ਲਾਈਨ ਨਾਲ ਚਲਦੇ ਹੋਏ ਗਲੀ ਬੈਕ ਸਾਈਡ ਆਰਿਆ ਸਕੂਲ ਤੀਕ ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ. 27 (ਇਸਤਰੀ ਮੈਂਬਰਾਂ ਲਈ ਰਾਖਵਾਂ)

ਮੇਨ ਬਜਾਰ ਰੋਡ ਅਤੇ ਗਲੀ ਸਿਵਲ ਹਸਪਤਾਲ ਵਾਲੀ ਦੇ ਮਿਲਦੇ ਸਥਾਨ ਤੋਂ ਆਰੰਭ ਕਰਕੇ, ਫਿਰ ਉਕਤ ਗਲੀ ਨਾਲ ਚਲਦੇ ਹੋਏ ਮੇਨ ਬਜਾਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਮੇਨ ਬਜਾਰ ਰੋਡ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗਲੀ ਜਾਲ ਮਾਕਰਿਟ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਬਟਨ ਲਾਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਜੀ.ਟੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਤਹਸੀਲ ਦਫਤਰ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਉਸ਼ਾਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਰੋਜ਼ ਪਾਰਕ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਪੀਰ ਬਾਬਾ ਰੋਡ ਵਾਲੀ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਮੋਦੀ ਮਿਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਮੇਨ ਬਜਾਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਸਿਵਲ ਹਸਪਤਾਲ ਤੀਕ ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ. 28

ਰੇਲਵੇ ਲਾਈਨ ਅਤੇ ਗਲੀ ਪਵਨ ਕੁੁਮਾਰ ਦੇ ਮਿਲਦੇ ਸਥਾਨ ਤੋਂ ਆਰੰਭ ਕਰਕੇ, ਫਿਰ ਉਕਤ ਗਲੀ ਨਾਲ ਚਲਦੇ ਹੋਏ ਬਟਨ ਲਾਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਮੈਜਿਕ ਈਅਰ ਸਕੂਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਨਵੀਨ ਕੁੁਟੀਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਪਰਦੀਪ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨਗਲੀ ਆਸ਼ਰਮ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਮਕਾਨ ਨੰ.173 ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਬਟਨ ਲਾਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਮਕਾਨ ਨੰ. 437 ਤੀਕ, ਫਿਰ ਉਕਤ ਮਕਾਨ ਨਾਲ ਚਲਦੇ ਹੋਏ ਮੇਨ ਬਜਾਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਸਿਵਲ ਹਸਪਤਾਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੇਨ ਬਜਾਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏਗਲੀ ਮੋਦੀ ਮਿਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਬੈਕ ਸਾਈਡ ਆਰਿਆ ਸਕੂਲ ਰੋਡ ਤੀਕ, ਫਿਰ ਉਕਤ ਰੋਡ PUNJAB GOVT. GAZ. (EXTRA), DECEMBER 31, 2025 (PAUSA 10, 1947 SAKA) 10069 ਨਾਲ ਚਲਦੇ ਹੋਏ ਰੇਲਵੇ ਲਾਈਨ ਤੀਕ, ਫਿਰ ਉਕਤ ਲਾਈਨ ਨਾਲ ਚਲਦੇ ਹੋਏ ਗਲੀ ਪਵਨ ਕੁੁਮਾਰ ਵਾਲੀ ਤੀਕ ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ. 29 (ਇਸਤਰੀ ਮੈਂਬਰਾਂ ਲਈ ਰਾਖਵਾਂ)

ਨਗਰ ਕੌਸਲ ਦੀ ਉੱਤਰੀ ਹੱਦ ਅਤੇ ਦਫਤਰ ਮਾਰਕਿਟ ਕਮੇਟੀ ਦੇ ਮਿਲਦੇ ਸਥਾਨ ਤੋਂ ਆਰੰਭ ਕਰਕੇ, ਫਿਰ ਉਕਤ ਗਲੀ ਨਾਲ ਚਲਦੇ ਹੋਏ ਡਡਹੇੜੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਵਿਜੇ ਦਾ ਢਾਬਾ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਲਿੰਕ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਰੋਡ ਗੁੁਰਦੁੁਆਰਾ ਪਾਤਸ਼ਾਹੀ ਛੇਵੀ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਰੇਲਵੇ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਰਾਮ ਨਗਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਦਿਆ ਇੰਟਰਨੈਸ਼ਨਲ ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਰਾਮਨਗਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਉੱਤਰੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚਲਦੇ ਹੋਏ ਦਫਤਰ ਮਾਰਕਿਟ ਕਮੇਟੀ ਤੀਕ ਅਰਥਾਤ ਜਿਥੋਂ ਆਰੰਭ ਕੀਤਾ ਸੀ।

ਸਹੀ/-

ਮਨਜੀਤ ਸਿੰਘ ਬਰਾੜ, ਆਈ.ਏ.ਐਸ,

ਸਕੱਤਰ, ਪੰਜਾਬ ਸਰਕਾਰ ਮਿਤੀ 31 ਦਸੰਬਰ, 2025

ਸਥਾਨਕ ਸਰਕਾਰ ਵਿਭਾਗ

3598/12-2025/Pb. Govt. Press, S.A.S. Nagar

Cite this issue. Punjab Gazette, Government of Punjab, 31 December 2025. Indian Gazettes, https://egazette.servantsofknowledge.in/details/in.gazette.punjabdsa.2025-12-31.89778/. Archive identifier in.gazette.punjabdsa.2025-12-31.89778.