EXTRAORDINARY
Published by Authority
CHANDIGARH, WEDNESDAY, DECEMBER 31, 2025 (PAUSA 10, 1947 SAKA)
ਪੰਜਾਬ ਸਰਕਾਰ
ਸਥਾਨਕ ਸਰਕਾਰ ਵਿਭਾਗ ਪੰਜਾਬ, ਚੰਡੀਗੜ੍ਹ
(ਮਿਉਂਸਪਲ ਚੋਣਾਂ ਸ਼ਾਖਾ)
ਅਧਿਸੂਚਨਾ
ਮਿਤੀ 31 ਦਸੰਬਰ, 2025
ਨੰਬਰ:04/62/ਹਲਕਾਬੰਦੀ(ਸ-1)/ਮਚਸ਼/2025/321.- ਅਧਿਸੂਚਨਾ 04/62/ਹਲਕਾਬੰਦੀ(ਸ-1)/ਮਚਸ਼/2025/176 ਮਿਤੀ 04-12-2025 ਦੀ ਨਿਰੰਤਰਤਾ ਵਿੱਚ ਪੰਜਾਬ ਮਿਉਂਸਪਲ ਐਕਟ, 1911 (ਪੰਜਾਬ ਐਕਟ 3 ਆਫ 1911) ਦੀ ਧਾਰਾ 240 (1)(ਬੀ) ਅਤੇ ਡਿਲੀਮੀਟੇਸ਼ਨ ਆਫ ਵਾਰਡਜ ਆਫ ਮਿਉਂਸਪੈਲਟੀਜ ਰੂਲਜ, 1972 ਦੇ ਰੂਲ 9 ਅਧੀਨ ਅਤੇ ਇਸ ਸਬੰਧ ਵਿਚ ਦੂਸਰੇ ਸਮੂਹ ਅਖਤਿਆਰਾਂ ਦੀ ਵਰਤੋਂ ਕਰਦੇ ਹੋਏ ਪੰਜਾਬ ਦੇ ਰਾਜਪਾਲ ਪ੍ਰਸੰਨਤਾ ਪੂਰਵਕ ਨਗਰ ਕੌਂਸਲ ਰਾਜਪੁੁਰਾ ਨੂੰ ਵਾਰਡਾਂ ਵਿੱਚ ਵੰਡਣ ਅਤੇ ਅਜਿਹੇ ਹਰ ਇਕ ਵਾਰਡ ਵਿਚੋਂ ਚੁਣੇ ਜਾਣ ਲਈ ਨੁਮਾਇੰਦਿਆਂ ਦੀ ਗਿਣਤੀ ਨਿਸਚਿਤ ਕਰਨ ਲਈ ਹੇਠ ਲਿਖੇ ਨਿਯਮ ਬਣਾਉਂਦੇ ਹਨ:-
ਨਿਯਮ
ਨਗਰ ਕੌਂਸਲ ਰਾਜਪੁੁਰਾ, ਜਿਲ੍ਹਾ ਪਟਿਆਲਾ ਦੇ ਨਗਰ ਪਾਲਾ ਦੀ ਚੋਣ ਦੇ ਮਕਸਦ ਲਈ ਨਗਰ ਕਂੌਸਲ ਨੂੰ 31 ਵਾਰਡਾਂ ਵਿੱਚ ਵੰਡਿਆ ਜਾਵੇਗਾ ਜਿਨ੍ਹਾਂ ਪਿੱਛੇ 18 ਵਾਰਡ, ਜਿਨ੍ਹਾਂ ਦੇ ਪਿੱਛੇ ਬਰੈਕਟਾਂ ਅਤੇ ਸਬਦਾਂ ਵਿੱਚ :-
1. ਅਨੁਸੂਚਿਤ ਜਾਤੀਆ ਦੇ ਮੈਂਬਰਾ ਲਈ ਰਾਖਵਾਂ:
2. ਇਸਤਰੀ ਮੈਂਬਰਾਂ ਲਈ ਰਾਖਵਾਂ:
3. ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾ ਲਈ ਰਾਖਵਾਂ ਅਤੇ
4. ਪੱਛੜੀ ਸ੍ਰੇਣੀਆਂ ਦੇ ਮੈਂਬਰਾ ਲਈ ਰਾਖਵਾ,
ਲਿਖਿਆ ਹੋਵੇਗਾ ਕਿ ਊਹ ਵਾਰਡ ਉਨ੍ਹਾਂ ਕੈਟਾਗਰੀਆਂ ਨਾਲ ਸਬੰਧਤ ਮੈਂਬਰਾਂ ਲਈ ਰਾਖਵੇ ਹੋਣਗੇ। ਵਾਰਡਾਂ ਦੀਆਂ ਹੱਦਾਂ ਦਾ ਵਰਨਣ ਨਾਲ ਲਗਾਈ ਅਨੁਸੂਚੀ ਵਿਚ ਕੀਤਾ ਜਾਂਦਾ ਹੈ।
ਨਗਰ ਕੌਸਲ, ਕੌਂਸਲ ਰਾਜਪੁੁਰਾ (ਜਿਲ੍ਹਾ ਪਟਿਆਲਾ) ਦੇ ਵਾਰਡਾਂ ਦੀਆਂ ਹੱਦਾਂ ਦਾ ਵਰਣਨ ਦੱਸਦੀ ਅਨੁੁਸੂਚੀ
ਵਾਰਡ ਨੰਬਰ: 1 (ਇਸਤਰੀ ਮੈਂਬਰਾਂ ਲਈ ਰਾਖਵਾਂ)
ਢਕਾਨਸੂ ਮਾਜਰਾ ਰੋਡ ਅਤੇ ਨਗਰ ਕੌਂਸਲ ਦੀ ਉੱਤਰੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਕੌਂਸਲ ਦੀ ( 9889 )9890 PUNJAB GOVT. GAZ. (EXTRA), DECEMBER 31, 2025 (PAUSA 10, 1947 SAKA) ਨਗਰ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪ੍ਰਿਤਪਾਲ ਤੇਜੇ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਰਜਿੰਦਰ ਪਾਲ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁੁਰਮੀਤ ਸਿੰਘ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮਹੰਤਾਂ ਵਾਲੀ ਗਲੀ ਤੀਕ ਸ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਐਡਵੋਕੇਟ ਬਿਕਰਮਜੀਤ ਵਾਲੀ ਗਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪ੍ਰਵੀਨ ਸ਼ੁੁਕਲਾ ਵਾਲੀ ਗਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਭਾਗ ਸਿੰਘ ਪੁੁਲਿਸ ਮੁੁਲਾਜਮ ਵਾਲੀ ਗਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰਾਹੁੁਲ ਸ਼ਰਮਾ ਪੀ.ਐਸ.ਪੀ.ਸੀ.ਐਲ ਵਾਲੀ ਗਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਢਕਾਨਸੂ ਮਾਜਰਾ ਰੋਡ ਅਤੇ ਨਗਰ ਕੌਂਸਲ ਦੀ ਉੱਤਰੀ ਹੱਦ ਦੇ ਮਿਲਣ ਦੇ ਸਥਾਨ ਤੀਕ ਅਰਥਾਤ ਜਿੱਥੋਂ ਆਰੰਭ ਕੀਤਾ ਸੀ ।
ਵਾਰਡ ਨੰਬਰ: 2
ਢਕਾਨਸੂ ਮਾਜਰਾ ਰੋਡ ਅਤੇ ਰਾਹੁੁਲ ਸ਼ਰਮਾ ਪੀ.ਐਸ.ਪੀ.ਸੀ.ਐਲ ਵਾਲੀ ਗਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਇਸ ਗਲੀ ਨਾਲ ਚੱਲਦੇ ਹੋਏ ਭਾਗ ਸਿੰਘ ਪੁੁਲਿਸ ਮੁੁਲਾਜਮ ਵਾਲੀ ਗਲੀ ਤੀਕ ਫਿਰ ਇਸ ਗਲੀ ਨਾਲ ਚੱਲਦੇ ਹੋਏ ਪ੍ਰਵੀਨ ਸ਼ੁੁਕਲਾ ਵਾਲੀ ਗਲੀ ਤੀਕ ਫਿਰ ਇਸ ਗਲੀ ਨਾਲ ਚੱਲਦੇ ਹੋਏ ਐਡਵੋਕੇਟ ਬਿਕਰਮਜੀਤ ਵਾਲੀ ਗਲੀ ਤੀਕ ਫਿਰ ਇਸ ਗਲੀ ਨਾਲ ਚੱਲਦੇ ਹੋਏ ਮਹੰਤਾਂ ਵਾਲੀ ਗਲੀ ਤੀਕ ਫਿਰ ਇਸ ਗਲੀ ਨਾਲ ਚੱਲਦੇ ਹੋਏ ਗਲੀ ਸੁੰਦਰ ਨਗਰ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁੁਰਮੀਤ ਸਿੰਘ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਰਜਿੰਦਰ ਪਾਲ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪ੍ਰਿਤਪਾਲ ਤੇ ਜੇ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੁੰਦਰ ਨਗਰ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਦੀਪਕ ਸ਼ਰਮਾ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਤ ਕਰਤਾਰ ਪ੍ਰਾਪਰਟੀ ਡੀਲਰ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਚੰਡੀਗੜ੍ਹ ਰੋਡ ਤੀਕ ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਗਨ ਚੌਂਕ ਬਾਈਪਾਸ ਰੋਡ ਤੀਕ ਫਿਰ ਉਕਤ ਰੋਡ ਨਾਲ ਚੱਲਦੇ ਹੋਏ ਐਨ.ਐਚ.
1 ਬਾਈਪਾਸ ਰੋਡ ਤੀਕ ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸਤਨਾਮ ਕਾਰ ਬਜਾਰ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕੁੁਲਦੀਪ ਸਿੰਘ ਮਕਾਨ ਨੰ 70 ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਅਸ਼ੋਕ ਸੈਣੀ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬੈਕ ਸਾਈਡ ਗੁੁਰਦੁੁਆਰਾ ਮਾਤਾ ਗੁੁਜਰ ਕੌਰ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਹਰਿੰਦਰ ਸਿੰਘ ਪੀ.ਐਸ.ਟੀ.ਸੀ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੰ. 04 ਗੁੁਰੂ ਨਾਨਕ ਨਗਰ ਤੋਂ ਹੁੰਦੇ ਹੋਏ ਗਲੀ ਢਕਾਨਸੂ ਮਾਜਰਾ ਰੋਡ ਤੀਕ ਫਿਰ ਉਕਤ ਰੋਡ ਨਾਲ ਚੱਲਦੇ ਹੋਏ ਜਯੋਤੀ ਇੰਡਸਟਰੀ ਰੋਡ ਤੀਕ ਫਿਰ ਇਸ ਰੋਡ ਨਾਲ ਚੱਲਦੇ ਹੋਏ ਹਰਿੰਦਰ ਸਿੰਘ ਪੀ.ਆਰ.ਟੀ.ਸੀ ਵਾਲੀ ਗਲੀ ਤੀਕ ਫਿਰ ਇਸ ਰੋਡ ਨਾਲ ਚੱਲਦੇ ਹੋਏ ਢਕਾਨਸੂ ਮਾਜਰਾ ਰੋਡ ਤੀਕ ਫਿਰ ਇਸ ਰੋਡ ਨਾਲ ਚੱਲਦੇ ਹੋਏ ਰਾਹੁੁਲ ਸ਼ਰਮਾ ਪੀ.ਐਸ.ਪੀ.ਸੀ.ਐਲ ਵਾਲੀ ਰੋਡ ਦੇ ਮਿਲਣ ਦੇ ਸਥਾਨ ਤੀਕ ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ:3(ਇਸਤਰੀ ਮੈਂਬਰਾਂ ਲਈ ਰਾਖਵਾਂ)
ਚੰਡੀਗੜ੍ਹ ਰੋਡ ਅਤੇ ਨਗਰ ਕੌਂਸਲ ਦੀ ਪੂਰਬੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਕੌਂਸਲ ਦੀ ਪੂਰਬੀ ਹੱਦ ਨਾਲ ਚੱਲਦੇ ਹੋਏ ਅੰਬਾਲਾ ਰੋਡ (ਐਨ. ਐਚ 1) ਤੀਕ ਫਿਰ ਉਕਤ ਰੋਡ ਨਾਲ ਚੱਲਦੇ ਹੋਏ ਛੱਜੂ ਮਾਜਰਾ ਰੋਡ ਤੀਕ ਫਿਰ ਉਕਤ ਰੋਡ ਨਾਲ ਚੱਲਦੇ ਹੋਏ ਕਾਲਕਾ ਰੋਡ ਤੀਕ ਫਿਰ ਉਕਤ ਰੋਡ ਨਾਲ ਚੱਲਦੇ ਹੋਏ ਚੰਡੀਗੜ੍ਹ ਰੋਡ ਤੀਕ ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰਬਰ: 4
ਛੱਜੂ ਮਾਜਰਾ ਰੋਡ ਅਤੇ ਅੰਬਾਲਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਅੰਬਾਲਾ ਰੋਡ ਨਾਲ ਚੱਲਦੇ ਹੋਏ ਪੁੁਰਾਣਾ ਜੀ.ਟੀ.
ਰੋਡ ਤੀਕ ਫਿਰ ਉਕਤ ਰੋਡ ਨਾਲ ਚੱਲਦੇ ਹੋਏ ਕੋਲਡ ਸਟੋਰ ਰੋਡ ਤੀਕ ਫਿਰ ਉਕਤ ਰੋਡ ਨਾਲ ਚੱਲਦੇ ਹੋਏ ਠੇਕੇਦਾਰ ਸੰਜੀਵ ਡੱਲਾ ਵਾਲੀ ਲਿੰਕ ਗਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬੰਟੀ ਆਟੋ ਰਿਪੇਅਰ ਵਾਲੀ ਲਿੰਕ ਗਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕਾਲਕਾ ਰੋਡ ਤੀਕ ਫਿਰ ਉਕਤ ਰੋਡ ਨਾਲ ਚੱਲਦੇ ਹੋਏ ਛੱਜੂ ਮਾਜਰਾ ਰੋਡ ਤੀਕ ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰਬਰ: 5 (ਇਸਤਰੀ ਮੈਂਬਰਾਂ ਲਈ ਰਾਖਵਾਂ)
ਨਗਰ ਕੌਂਸਲ ਦੀ ਉੱਤਰੀ ਹੱਦ ਅਤੇ ਅੰਬਾਲਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਪੂਰਬੀ ਹੱਦ ਵਾਲੇ ਪਾਸੇ ਹੱਦ ਦੇ ਨਾਲ ਚੱਲਦੇ ਹੋਏ ਜੈਸਪਰ ਸਕੂਲ ਦੀ ਦੀਵਾਰ ਤੀਕ ਫਿਰ ਉਕਤ ਦੀਵਾਰ ਨਾਲ ਚੱਲਦੇ ਹੋਏ ਨਗਰ ਕੌਸਲ ਦੀ ਦੱਖਣੀ ਹੱਦ ਵਾਲੇ ਪਾਸੇ ਚੱਲਦੇ ਹੋਏ ਆਈ.ਸੀ.ਐਲ ਰੋਡ ਤੀਕ ਫਿਰ ਉਕਤ ਰੋਡ ਨਾਲ ਚੱਲਦੇ ਹੋਏ ਬੀ.ਸੀ.ਆਈ ਸਟਾਫ ਰੋਡ ਤੀਕ ਫਿਰ ਉਕਤ ਰੋਡ ਨਾਲ ਚੱਲਦੇ ਹੋਏ ਅੰਡਰ ਬ੍ਰਿਜ ਰੋਡ ਤੀਕ ਫਿਰ ਉਕਤ ਰੋਡ ਨਾਲ ਚੱਲਦੇ ਹੋਏ ਪੀ.ਐਸ.ਆਈ ਹਸਪਤਾਲ ਰੋਡ ਤੀਕ ਫਿਰ ਉਕਤ ਰੋਡ ਨਾਲ ਚੱਲਦੇ ਹੋਏ ਚੱਲਦੇ ਹੋਏ ਅੰਬਾਲਾ ਰੋਡ ਨੂੰ ਪਾਰ ਕਰਕੇ ਨਗਰ ਕੌਂਸਲ ਦੀ ਉੱਤਰੀ ਹੱਦ ਤੀਕ ਅਰਥਾਤ ਜਿੱਥੋ ਆਰੰਭ ਕੀਤਾ ਸੀ।
PUNJAB GOVT. GAZ. (EXTRA), DECEMBER 31, 2025 (PAUSA 10, 1947 SAKA) 9891ਵਾਰਡ ਨੰਬਰ: 6
ਨਗਰ ਕੌਂਸਲ ਦੀ ਉੱਤਰੀ ਅਤੇ ਪੂਰਬੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਪੂਰਬੀ ਹੱਦ ਨਾਲ ਚੱਲਦੇ ਹੋਏ ਫੁੁਆਰਾ ਤੋਂ ਸ਼ਮਸ਼ਾਨਘਾਟ ਰੋਡ ਤੀਕ ਫਿਰ ਉਕਤ ਰੋਡ ਨਾਲ ਚੱਲਦੇ ਹੋਏ ਕਲੱਬ ਰੋਡ ਤੀਕ ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਪਾਰਕ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕੇ.ਐਸ.ਐਮ ਮੰਦਰ ਰੋਡ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੰਜੀਵ ਮਿੱਤਲ ਠੇਕੇਦਾਰ ਦਸ਼ਮੇਸ ਕਲੋਨੀ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸੱਜੇ ਪਾਸੇ ਮੁੁੜ ਕੇ ਦਸਮੇਸ ਕਲੋਨੀ ਵਿੱਚ ਗੋਲ ਪਾਰਕ ਦੇ ਨਾਲ ਨਾਲ ਚੱਲਦੇ ਹੋਏ ਗਲੀ ਪ੍ਰਿਤਪਾਲ ਸਿੰਘ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁੁਲਾਟੀ ਹਸਪਤਾਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਆਈ.ਟੀ.ਆਈ ਰੋਡ ਤੀਕ ਫਿਰ ਉਕਤ ਰੋਡ ਨਾਲ ਚੱਲਦੇ ਹੋਏ ਪਟਿਆਲਾ ਰੋਡ ਤੀਕ ਫਿਰ ਉਕਤ ਰੋਡ ਨਾਲ ਚੱਲਦੇ ਹੋਏ ਵਰਮਾ ਇਲੈਕਟ੍ਰੋਨਿਕ ਵਾਲੀ ਗਲੀ ਤੀਕ ਫਿਰ ਇਸ ਗਲੀ ਨਾਲ ਚੱਲਦੇ ਹੋਏ ਗੋਲਡਸਮਿੱਥ ਦੀ ਬੈਕ ਸਾਈਡ ਵਾਲੀ ਗਲੀ ਤੀਕ ਫਿਰ ਇਸ ਗਲੀ ਨਾਲ ਚੱਲਦੇ ਹੋਏ ਪੀਰ ਵਾਲੀ ਗਲੀ ਤੀਕ ਫਿਰ ਇਸ ਗਲੀ ਨਾਲ ਚੱਲਦੇ ਹੋਏ ਪਟਿਆਲਾ ਰੋਡ ਤੀਕ ਫਿਰ ਉਕਤ ਰੋਡ ਨਾਲ ਚੱਲਦੇ ਹੋਏ ਈ.ਐਸ.ਆਈ ਹਸਪਤਾਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਅੰਡਰ ਬ੍ਰਰਿਜ ਰੋਡ ਤੀਕ ਫਿਰ ਉਕਤ ਰੋਡ ਨਾਲ ਚੱਲਦੇ ਹੋਏ ਬੀ.ਸੀ.ਆਈ ਸਟਾਫ ਰੋਡ ਤੀਕ ਫਿਰ ਉਕਤ ਰੋਡ ਨਾਲ ਚੱਲਦੇ ਹੋਏ ਆਈ.ਸੀ.ਐਲ. ਰੋਡ ਤੀਕ ਫਿਰ ਇਸ ਰੋਡ ਨਾਲ ਚੱਲਦੇ ਹੋਏ ਜੈਸਪਰ ਸਕੂਲ ਰੋਡ ਤੀਕ ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਉੱਤਰੀ ਅਤੇ ਪੂਰਬੀ ਹੱਦ ਤੀਕ ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰਬਰ:7 (ਇਸਤਰੀ ਮੈਂਬਰਾਂ ਲਈ ਰਾਖਵਾਂ)
ਫੁੁਆਰਾ ਚੌਂਕ ਅਤੇ ਸ਼ਮਸ਼ਾਨਘਾਟ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਸ਼ਮਸ਼ਾਨਘਾਟ ਰੋਡ ਨਾਲ ਚੱਲਦੇ ਹੋਏ ਜੰਡੌਲੀ ਰੋਡ ਤੀਕ ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸਕਰੈਪ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗ~ੁਗਾ ਮਾੜੀ ਰੋਡ ਤੀਕ ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸਰਕਾਰੀ ਸਕੂਲ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਐਨ.ਟੀ.ਸੀ ਸਕੂਲ ਰੋਡ ਤੀਕ ਫਿਰ ਉਕਤ ਰੋਡ ਨਾਲ ਚੱਲਦੇ ਹੋਏ ਕੇ.ਐਸ. ਐਮ. ਰੋਡ ਤੀਕ ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲੱਕੜ ਮੰਡੀ ਰੋਡ ਤੀਕ ਫਿਰ ਉਕਤ ਰੋਡ ਨਾਲ ਚੱਲਦੇ ਹੋਏ ਪੰਚਰੰਗਾ ਚੌਂਕ ਨੂੰ ਪਾਰ ਕਰਕੇ ਗਾਂਧੀ ਕਲੋਨੀ ਰੋਡ ਤੀਕ ਫਿਰ ਉਕਤ ਰੋਡ ਨਾਲ ਚੱਲਦੇ ਹੋਏ ਪਾਰਕ ਰੋਡ ਤੀਕ ਫਿਰ ਉਕਤ ਪਾਰਕ ਰੋਡ ਨਾਲ ਚੱਲਦੇ ਹੋਏ ਫੁੁਆਰਾ ਚੌਂਕ ਅਤੇ ਸ਼ਮਸ਼ਾਨਘਾਟ ਰੋਡ ਤੀਕ ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰਬਰ:8 (ਅਨੁੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)
ਗਲੀ ਪਾਰਕ ਵਾਲੀ ਅਤੇ ਗ~ੁਗਾ ਮਾੜੀ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗ~ੁਗਾ ਮਾੜੀ ਰੋਡ ਨਾਲ ਚੱਲਦੇ ਹੋਏ ਗਾਂਧੀ ਕਲੋਨੀ ਰੋਡ ਤੀਕ ਫਿਰ ਉਕਤ ਰੋਡ ਨਾਲ ਚੱਲਦੇ ਪੰਚਰੰਗਾ ਚੌਂਕ ਨੂੰ ਪਾਰ ਕਰਕੇ ਲੱਕੜ ਮੰਡੀ ਰੋਡ ਤੀਕ ਫਿਰ ਉਕਤ ਰੋਡ ਨਾਲ ਚੱਲਦੇ ਹੋਏ ਕੇ.ਐਸ.ਐਮ. ਰੋਡ ਤੀਕ ਫਿਰ ਉਕਤ ਰੋਡ ਨਾਲ ਚੱਲਦੇ ਹੋਏ ਪਟਿਆਲਾ ਰੋਡ ਤੀਕ ਫਿਰ ਉਕਤ ਰੋਡ ਨਾਲ ਚੱਲਦੇ ਹੋਏ ਆਈ.ਟੀ.ਆਈ ਰੋਡ ਤੀਕ ਫਿਰ ਉਕਤ ਆਈ.ਟੀ.ਆਈ ਰੋਡ ਨਾਲ ਚੱਲਦੇ ਹੋਏ ਗੁੁਲਾਟੀ ਹਸਪਤਾਲ ਰੋਡ ਤੀਕ ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਪ੍ਰਿਤਪਾਲ ਸਿੰਘ ਵਾਲੀ ਤੀਕ ਫਿਰ ਖੱਬੇ ਹੱਥ ਮੁੁੜਦੇ ਹੋਏ ਦਸ਼ਮੇਸ਼ ਕਲੋਨੀ ਵਿੱਚ ਗੋਲ ਪਾਰਕ ਦੇ ਨਾਲ ਨਾਲ ਚੱਲਦੇ ਹੋਏ ਗਲੀ ਸੰਜੀਵ ਮਿੱਤਲ ਠੇਕੇਦਾਰ ਦਸ਼ਮੇਸ਼ ਕਲੋਨੀ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ ਫਿਰ ਉਕਤ ਗਲੀ ਪਾਰਕ ਵਾਲੀ ਅਤੇ ਗ~ੁਗਾ ਮਾੜੀ ਰੋਡ ਤੀਕ ਅਰਥਾਤ ਜਿੱਥੋ ਆਰੰਭ ਕੀਤਾ ਸੀ ।
ਵਾਰਡ ਨੰਬਰ: 9 (ਇਸਤਰੀ ਮੈਂਬਰਾਂ ਲਈ ਰਾਖਵਾਂ)
ਕੇ.ਐਸ.ਐਮ ਰੋਡ ਅਤੇ ਐਨ.ਟੀ.ਸੀ ਸਕੂਲ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਐਨ.ਟੀ.ਸੀ ਸਕੂਲ ਰੋਡ ਨਾਲ ਚੱਲਦੇ ਹੋਏ ਭੋਗਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨੀਲਕੰਠ ਮੰਦਰ ਵਾਲੀ ਗਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮਹਾਂਵੀਰ ਮੰਦਰ ਰੋਡ ਤੀਕ ਫਿਰ ਉਕਤ ਰੋਡ ਨਾਲ ਚੱਲਦੇ ਹੋਏ ਪਟਿਆਲਾ ਰੋਡ ਤੀਕ ਫਿਰ ਉਕਤ ਰੋਡ ਨਾਲ ਚੱਲਦੇ ਹੋਏ ਟਾਹਲੀ ਵਾਲਾ ਚੌਂਕ ਤੀਕ ਅਤੇ ਫਿਰ ਟਾਹਲੀ ਵਾਲੇ ਚੌਂਕ ਤੋਂ ਕੇ.ਐਸ.ਐਮ ਰੋਡ ਵੱਲ ਹੁੰਦੇ ਹੋਏ ਕੇ.ਐਸ.ਐਮ ਰੋਡ ਅਤੇ ਐਨ.ਟੀ.ਸੀ ਸਕੂਲ ਰੋਡ ਦੇ ਮਿਲਣ ਦੇ ਸਥਾਨ ਤੀਕ ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰਬਰ: 10
ਲਾਇਨਜ ਕਲੱਬ ਅਤੇ ਕਲੱਬ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਕਲੱਬ ਰੋਡ ਨਾਲ ਚੱਲਦੇ ਹੋਏ ਭੋਗਲਾ ਰੋਡ ਤੀਕ ਫਿਰ ਉਕਤ 9892 PUNJAB GOVT. GAZ. (EXTRA), DECEMBER 31, 2025 (PAUSA 10, 1947 SAKA) ਗਲੀ ਨਾਲ ਚੱਲਦੇ ਹੋਏ ਲਾਇਨਜ ਕਲੱਬ ਰੋਡ ਤੀਕ ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰਬਰ: 11 (ਇਸਤਰੀ ਮੈਂਬਰਾਂ ਲਈ ਰਾਖਵਾਂ)
ਨਗਰ ਕੌਂਸਲ ਦੀ ਦੱਖਣੀ ਅਤੇ ਪੂਰਬੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਕੌਂਸਲ ਦੀ ਪੱਛਮੀ ਹੱਦ ਨਾਲ ਚੱਲਦੇ ਹੋਏ ਭੋਗਲਾਂ ਰੋਡ ਤੀਕ ਫਿਰ ਉਕਤ ਰੋਡ ਨਾਲ ਚੱਲਦੇ ਹੋਏ ਕਲੱਬ ਰੋਡ ਤੀਕ ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸਕਰੈਪ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਜੰਡੌਲੀ ਰੋਡ ਤੀਕ ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸ਼ਮਸ਼ਾਨਘਾਟ ਰੋਡ ਤੀਕ ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਅਤੇ ਪੂਰਬੀ ਹੱਦ ਤੀਕ ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 12
ਭੋਗਲਾ ਰੋਡ ਅਤੇ ਨਗਰ ਕੌਂਸਲ ਦੀ ਦੱਖਣੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਕੌਂਸਲ ਦੀ ਦੱਖਣੀ ਹੱਦ ਨਾਲ ਚੱਲਦੇ ਹੋਏ ਗਲੀ ਡਾਨ ਪਬਲਿਕ ਸਕੂਲ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬੰਦ ਗਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਤਨਾਮ ਕਰਿਆਨਾ ਸਟੋਰ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਗਲੀ ਅਗਰਵਾਲ ਸਵੀਟਸ ਸੁੰਦਰ ਇਨਕਲੇਵ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੰ.04 ਪ੍ਰਵੀਨ ਕੁੁਮਾਰ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਭਾਰਤ ਵਿਕਾਸ ਪ੍ਰੀਸ਼ਦ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸੈਦਖੇੜੀ ਰੋਡ ਤੀਕ ਫਿਰ ਉਕਤ ਰੋਡ ਨਾਲ ਚੱਲਦੇ ਹੋਏ ਪਟਿਆਲਾ ਰੋਡ ਤੀਕ ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮਹਾਂਵੀਰ ਮੰਦਰ ਰੋਡ ਤੀਕ ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨੀਲਕੰਠ ਮੰਦਰ ਵਾਲੀ ਗਲੀ ਤੀਕ ਅਤੇ ਫਿਰ ਇਸ ਗਲੀ ਨਾਲ ਚੱਲਦੇ ਹੋਏ ਭੋਗਲਾਂ ਰੋਡ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ:13 (ਇਸਤਰੀ ਮੈਂਬਰਾਂ ਲਈ ਰਾਖਵਾਂ)
ਸੈਦਖੇੜੀ ਰੋਡ ਅਤੇ ਨਗਰ ਕੌਂਸਲ ਦੀ ਦੱਖਣੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਕੌਂਸਲ ਦੀ ਦੱਖਣੀ ਹੱਦ ਦੇ ਨਾਲ ਚੱਲਦੇ ਹੋਏ ਪਟਿਆਲਾ ਰੋਡ ਪਾਰ ਕਰਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ ਫਿਰ ਉਕਤ ਹੱਦ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਰਾਜਪੁੁਰਾ ਬਾਈਪਾਸ ਰੋਡ ਤੀਕ ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗ~ੁਗਾ ਮਾੜੀ ਰੋਡ ਤੀਕ ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਅਨੰਦਪੁੁਰ ਸਤਸੰਗ ਭਵਨ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬੰਦ ਗਲੀ ਤੀਕ ਫਿਰ ਉਕਤ ਬੰਦ ਗਲੀ ਨਾਲ ਚੱਲਦੇ ਹੋਏ ਗ~ੁਗਾ ਮਾੜੀ ਰੋਡ ਤੀਕ ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਦਿਆਲ ਪੈਲਸ ਤੀਂਕਸ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪਟਿਆਲਾ ਰੋਡ ਤੀਕ ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸੈਦਖੇੜੀ ਰੋਡ ਤੀਕ ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਭਾਰਤ ਵਿਕਾਸ ਪਰਿਸ਼ਦ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੰ. 04 ਪ੍ਰਵੀਨ ਕੁੁਮਾਰ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਅਗਰਵਾਲ ਸਵੀਟਸ ਵਾਲੀ ਗਲੀ ਤੋਂ ਹੁੰਦੇ ਹੋਏ ਗਲੀ ਸਤਨਾਮ ਕਰਿਆਨਾ ਸਟੋਰ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਡਾਨ ਪਬਲਿਕ ਸਕੂਲ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁੁਰੂਦੁੁਆਰਾ ਸਾਹਿਬ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸੈਦਖੇੜੀ ਰੋਡ ਤੀਕ ਫਿਰ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 14
ਪਟਿਆਲਾ ਰੋਡ ਅਤੇ ਗਲੀ ਦਿਆਲ ਪੈਲਸ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਦਿਆਲ ਪੈਲਸ ਦੇ ਨਾਲ ਚੱਲਦੇ ਹੋਏ ਗ~ੁਗਾ ਮਾੜੀ ਰੋਡ ਤੀਕ ਫਿਰ ਉਕਤ ਰੋਡ ਨਾਲ ਚੱਲਦੇ ਹੋਏ ਬੰਦ ਗਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬੰਦ ਗਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਅਨੰਦਪੁੁਰ ਸਤਸੰਗ ਭਵਨ ਲਿੰਕ ਗਲੀ ਗ~ੁਗਾ ਮਾੜੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗ~ੁਗਾ ਮਾੜੀ ਰੋਡ ਤੀਕ ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰਾਜਪੁੁਰਾ ਬਾਈਪਾਸ ਰੋਡ ਤੀਕ ਫਿਰ ਉਕਤ ਰੋਡ ਨਾਲ ਚੱਲਦੇ ਹੋਏ ਪਟਵਾਰ ਖਾਨਾ ਰੋਡ ਤੀਕ ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗੁੁਰਨਾਮ ਸਿੰਘ ਰੋਡ ਤੀਕ ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗੁੁਰੂ ਨਾਨਕ ਇੰਡਸਟਰੀ ਰੋਡ ਤੀਕ ਫਿਰ ਉਕਤ ਰੋਡ ਨਾਲ ਚੱਲਦੇ ਹੋਏ ਪਟਿਆਲਾ ਰੋਡ ਤੀਕ ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਦਿਆਲ ਪੈਲਸ ਤੀਕ ਅਰਥਾਤ ਜਿੱਥੋਂ ਆਰੰਭ ਕੀਤਾ ਸੀ।
PUNJAB GOVT. GAZ. (EXTRA), DECEMBER 31, 2025 (PAUSA 10, 1947 SAKA) 9893ਵਾਰਡ ਨੰਬਰ:15 (ਇਸਤਰੀ ਮੈਂਬਰਾਂ ਲਈ ਰਾਖਵਾਂ)
ਪਟਿਆਲਾ ਰੋਡ ਅਤੇ ਲਿੰਕ ਗਲੀ ਗੁੁਰੂ ਨਾਨਕ ਇੰਡਸਟਰੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਲਿੰਕ ਗਲੀ ਗੁੁਰੂ ਨਾਨਕ ਇੰਡਸਟਰੀ ਦੇ ਨਾਲ ਚੱਲਦੇ ਹੋਏ ਗੁੁਰਨਾਮ ਸਿੰਘ ਰੋਡ ਤੀਕ ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਥਾਣਾ ਸਿਟੀ ਰੋਡ ਤੀਕ ਫਿਰ ਉਕਤ ਰੋਡ ਨਾਲ ਚੱਲਦੇ ਹੋਏ ਦੁੁਰਗਾ ਮੰਦਰ ਰੋਡ ਤੀਕ ਫਿਰ ਉਕਤ ਰੋਡ ਨਾਲ ਚੱਲਦੇ ਹੋਏ ਪਟਿਆਲਾ ਰੋਡ ਤੀਕ ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਗੁੁਰੂ ਨਾਨਕ ਇੰਡਸਟਰੀ ਤੀਕ ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 16
ਦੁੁਰਗਾ ਮੰਦਰ ਗੇਟ ਚੌਂਕ ਅਤੇ ਪਟਿਆਲਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਦੁੁਰਗਾ ਮੰਦਰ ਰੋਡ ਤੀਕ ਫਿਰ ਇਸ ਰੋਡ ਨਾਲ ਚੱਲਦੇ ਹੋਏ ਕਿਸ਼ਨਾ ਮਾਰਕੀਟ ਰੋਡ ਤੀਕ ਫਿਰ ਕ੍ਰਿਸ਼ਨਾ ਮਾਰਕੀਟ ਰੋਡ ਅਤੇ ਗਲੀ ਗੁੁਲਸ਼ਨ ਕੂਲਰ ਵਾਲੀ ਦੇ ਮਿਲਣ ਦੇ ਸਥਾਨ ਤੋਂ ਗਲੀ ਗੁੁਲਸ਼ਨ ਕੂਲਰ ਵਾਲੀ ਦੇ ਨਾਲ ਚੱਲਦੇ ਹੋਏ ਆਰਿਆ ਸਮਾਜ ਰੋਡ ਤੀਕ ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਡੀ.ਏ.ਵੀ.
ਸਕੂਲ ਦੀ ਬੈਕ ਸਾਈਡ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਾਮਚੰਦ ਪ੍ਰੇਮੀ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੰਨੀ ਸੈਲੂਨ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਮੇਸ ਬਬਲਾ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸ਼ੁੁਸੀਲ ਮੁੰਜਾਲ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪੱਪੂ ਜੂਸ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕਾਲੀ ਮਾਤਾ ਮੰਦਰ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਚੰਨੀ ਕਰਿਆਨਾ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪੂਰਨ ਚੰਦ ਗਰੋਵਰ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਦਾਵਤ ਰੈਸਟੋਰੈਂਟ ਰੋਡ ਤੀਕ ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸੱਤ ਨਰਾਇਣ ਮੰਦਰ ਰੋਡ ਤੀਕ ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗੁੁਰੂਦੁੁਆਰਾ ਸਿੰਘ ਸਭਾ ਰੋਡ ਤੀਕ ਫਿਰ ਉਕਤ ਰੋਡ ਨਾਲ ਚੱਲਦੇ ਹੋਏ ਟਾਹਲੀ ਵਾਲਾ ਚੌਂਕ ਤੀਕ ਫਿਰ ਪਟਿਆਲਾ ਰੋਡ ਨਾਲ ਚੱਲਦੇ ਹੋਏ ਦੁੁਰਗਾ ਮੰਦਰ ਗੇਟ ਚੌਂਕ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ:17 (ਇਸਤਰੀ ਮੈਂਬਰਾਂ ਲਈ ਰਾਖਵਾਂ)
ਕ੍ਰਿਸ਼ਨਾ ਮਾਰਕੀਟ ਰੋਡ ਅਤੇ ਦੁੁਰਗਾ ਮੰਦਰ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਦੁੁਰਗਾ ਮੰਦਰ ਰੋਡ ਦੇ ਨਾਲ ਚੱਲਦੇ ਹੋਏ ਸੱਤ ਨਰਾਇਣ ਮੰਦਰ ਰੋਡ ਤੀਕ ਫਿਰ ਉਕਤ ਰੋਡ ਨਾਲ ਚੱਲਦੇ ਹੋਏ ਐਨ.ਟੀ.ਸੀ ਰੋਡ ਤੀਕ ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਜੇ.ਐਲ. ਚੌਧਰੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਊਸ਼ਾਲਾ ਰੋਡ ਤੀਕ ਫਿਰ ਉਕਤ ਰੋਡ ਨਾਲ ਚੱਲਦੇ ਹੋਏ ਧਰਮਸ਼ਾਲਾ ਰੋਡ ਤੀਕ ਫਿਰ ਉਕਤ ਰੋਡ ਨਾਲੀ ਚੱਲਦੇ ਹੋਏ ਲਿੰਕ ਗਲੀ ਗਣੇਸ ਮੰਦਰ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਹੈਪੀ ਆਟਾ ਚੱਕੀ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਾਜਨ ਚੌਧਰੀ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਆਂਗਣਵਾੜੀ ਵਾਲੀ ਤੋਂ ਹੁੰਦੇ ਹੋਏ ਪੂਰਨ ਚੰਦ ਗਰੋਵਰ ਵਾਲੀ ਗਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਹਿੰਦਰ ਗਾਰਮੈਂਟਸ ਤੋਂ ਹੁੰਦੇ ਹੋਏ ਗਲੀ ਚੰਨੀ ਕਰਿਆਨਾ ਸਟੋਰ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕਾਲੀ ਮਾਤਾ ਮੰਦਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪੱਪੂ ਜੂਸ ਵਾਲੀ ਤੀਕ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸ਼ੁੁਸੀਲ ਮੁੰਜਾਲ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਮੇਸ਼ ਬਬਲਾ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੰਨੀ ਸੈਲੂਨ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਾਮ ਚੰਦ ਪੇਮੀ ਤੋਂ ਹੁੰਦੇ ਹੋਏ ਡੀ.ਏ.ਵੀ ਸਕੂਲ ਦੀ ਬੈਕ ਸਾਈਡ ਵਾਲੀ ਗਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਆਰੀਆ ਸਮਾਜ ਰੋਡ ਤੀਕ ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਗੁੁਲਸ਼ਨ ਕੂਲਰ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕਰਿਸ਼ਨਾ ਮਾਰਕੀਟ ਤੀਕ ਫਿਰ ਉਕਤ ਰੋਡ ਨਾਲ ਚੱਲਦੇ ਹੋਏ ਦੁੁਰਗਾ ਮੰਦਰ ਰੋਡ ਤੀਕ ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ:18
ਗਲੀ ਸਿਟੀ ਥਾਣਾ ਅਤੇ ਗਲੀ ਗੁੁਰਨਾਮ ਸਿੰਘ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ 4 ਗੁੁਰਨਾਮ ਸਿੰਘ ਵਾਲੀ ਦੇ ਨਾਲ ਚੱਲਦੇ ਹੋਏ ਰਾਜਪੁੁਰਾ ਬਾਈਪਾਸ ਤੀਕ ਫਿਰ ਉਕਤ ਬਾਈਪਾਸ ਨਾਲ ਚੱਲਦੇ ਹੋਏ 1 ਰੇਲਵੇ ਲਾਈਨ ਤੀਕ ਫਿਰ ਉਕਤ ਰੇਲਵੇ ਲਾਈਨ ਚਲਦੇ ਹੋਏ ਧਮੋਲੀ ਫਾਟਕ ਰੋਡ ਤੀਕ ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸਾਮ ਲਾਲ ਵਾਲੀ ਤੀਕ ਫਿਰ ਉਕਤ ਗਲੀ ਨਾਲ 9894 PUNJAB GOVT. GAZ. (EXTRA), DECEMBER 31, 2025 (PAUSA 10, 1947 SAKA) ਹੋਏ । ਐਨ.ਟੀ.ਸੀ ਰੋਡ ਤੀਕ ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਥਾਣੇ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁੁਰਨਾਮ ਸਿੰਘ ਵਾਲੀ ਤੀਕ ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ:19 (ਇਸਤਰੀ ਮੈਂਬਰਾਂ ਲਈ ਰਾਖਵਾਂ)
ਰੇਲਵੇ ਲਾਈਨ ਅਤੇ ਨਗਰ ਕੌਂਸਲ ਦੀ ਪੱਛਮੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਕੋਂਸਲ ਦੀ ਪੱਛਮੀ ਹੱਦ ਦੇ ਨਾਲ ਚੱਲਦੇ ਹੋਏ ਦਮਨਹੇੜੀ ਰੋਡ ਨੂੰ ਪਾਰ ਕਰਦੇ ਹੋਏ ਦੇਵੀ ਨਗਰ ਰੋਡ ਤੀਕ ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰਾਜਪੁੁਰਾ ਬਾਈਪਾਸ ਰੋਡ ਤੀਕ ਫਿਰ ਉਕਤ ਰੋਡ ਨਾਲ ਚੱਲਦੇ ਹੋਏ ਧਮੌਲੀ ਫਾਟਕ ਰੋਡ ਤੀਕ ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸ਼ਿਵ ਮੰਦਰ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਕਾਨ ਨੰ. 180 ਬਚਿੱਤਰ ਨਗਰ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਣਜੀਤ ਸਿੰਘ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੁੁਰੇਸ਼ ਸਾਬਣ ਫੈਕਟਰੀ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਅਜੈਬ ਸਿੰਘ ਬੀ.ਡੀ.ਪੀ.U ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਲਵੀਰ ਸਿੰਘ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਅਤੇ ਰੇਲਵੇ ਲਾਈਨ ਨੂੰ ਪਾਰ ਕਰਦੇ ਹੋਏ ਗਲੀ ਹਰਦੀਪ ਸਿੰਘ ਪੁੁਲਿਸ ਮੁੁਲਾਜਮ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਧਮੌਲੀ ਫਿਰਨੀ ਤੀਕ ਫਿਰ ਉਕਤ ਫਿਰਨੀ ਨਾਲ ਚੱਲਦੇ ਹੋਏ ਧਮੌਲੀ ਰੋਡ ਤੋਂ ਹੁੰਦੇ ਹੋਏ ਧਰਮਸ਼ਾਲਾ ਰੋਡ ਤੀਕ ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਊਸ਼ਾਲਾ ਰੋਡ ਤੀਕ ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਪੀਰ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜਗਦੀਸ਼ ਅਰੋੜਾ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸ਼ਾਮ ਲਾਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਧਮੋਲੀ ਫਾਟਕ ਰੋਡ ਤੀਕ ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 20
ਇਸਲਾਮਪੁੁਰ ਫਾਟਕ ਰੋਡ ਅਤੇ ਗਲੀ ਪਾਣੀ ਦੀ ਟੈਂਕੀ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਪਾਣੀ ਦੀ ਟੈਂਕੀ ਵਾਲੀ ਦੇ ਨਾਲ ਚੱਲਦੇ ਹੋਏ ਧਮੌਲੀ ਪਿੰਡ ਦੀ ਫਿਰਨੀ ਤੀਕ ਫਿਰ ਉਕਤ ਫਿਰਨੀ ਨਾਲ ਚੱਲਦੇ ਹੋਏ ਅਤੇ ਰੇਲਵੇ ਲਾਈਨ ਨੂੰ ਪਾਰ ਕਰਦੇ ਹੋਏ ਰੇਲਵੇ ਲਾਈਨ ਤੀਕ, ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਗਲੀ ਬਲਵੀਰ ਸਿੰਘ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਅਜੈਬ ਸਿੰਘ ਬੀ.ਡੀ.ਪੀ.U ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੁੁਰੇਸ਼ ਸਾਬਣ ਫੈਕਟਰੀ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਣਜੀਤ ਸਿੰਘ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਕਾਨ ਨੰ. 180 ਬਚਿੱਤਰ ਨਗਰ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਧਮੌਲੀ ਫਾਟਕ ਰੋਡ ਤੀਕ ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰਾਜਪੁੁਰਾ ਬਾਈਪਾਸ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਦੇਵੀਨਗਰ ਰੋਡ ਤੀਕ ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ ਫਿਰ ਉਕਤ ਹੱਦ ਨਾਲ ਚੱਲਦੇ ਹੋਏ ਪਿਲਖਣੀ ਰੋਡ ਤੀਕ ਫਿਰ ਉਕਤ ਰੋਡ ਨਾਲ ਚੱਲਦੇ ਹੋਏ ਅਤੇ ਰਾਜਪੁੁਰਾ ਬਾਈਪਾਸ ਰੋਡ ਨੂੰ ਪਾਰ ਕਰਦੇ ਹੋਏ ਇਸਲਾਮਪੁੁਰ ਰੋਡ ਤੀਕ ਫਿਰ ਉਕਤ ਰੋਡ ਨਾਲ ਚੱਲਦੇ ਗਲੀ ਜੀਤ ਸਿੰਘ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਹਰਬੰਤ ਸਿੰਘ ਦਿੱਲੀ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗੁੁਲਮੋਹਰ ਕਲੋਨੀ ਰੋਡ ਤੀਕ ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਰਾਜੇਸ ਕੁੁਮਾਰ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਲਦੇਵ ਸਿੰਘ ਫੌਜੀ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਅਤੇ ਰੇਲਵੇ ਲਾਈਨ ਨੂੰ ਪਾਰ ਕਰਦੇ ਹੋਏ ਇਸਲਾਮਪੁੁਰ ਫਾਟਕ ਰੋਡ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪਾਣੀ ਦੀ ਟੈਂਕੀ ਵਾਲੀ ਤੀਕ ਅਰਥਾਤ ਜਿੱਥੋਂ ਆਰੰਭ ਕੀਤਾ ਸੀ ।
ਵਾਰਡ ਨੰਬਰ: 21 (ਇਸਤਰੀ ਮੈਂਬਰਾਂ ਲਈ ਰਾਖਵਾਂ)
ਲਿੰਕ ਗਲੀ ਗਣੇਸ਼ ਮੰਦਰ ਅਤੇ ਧਰਮਸ਼ਾਲਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਧਰਮਸ਼ਾਲਾ ਰੋਡ ਦੇ ਨਾਲ ਚੱਲਦੇ ਹੋਏ ਧਮੌਲੀ ਫਿਰਨੀ ਰੋਡ ਤੀਕ ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਪਾਣੀ ਦੀ ਟੈਂਕੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁੁਰਮੇਲ ਸਿੰਘ ਨੰਬਰਦਾਰ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਪੱਲਵੀ ਬਿਊਟੀ ਕਲੀਨਿਕ ਵਾਲੀ ਰੋਡ ਤੀਕ ਫਿਰ ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਆਸ਼ੂ ਮੈਡੀਕੋਜ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਸ਼ੈਵਾ ਜੀ ਪਾਰਕ PUNJAB GOVT. GAZ. (EXTRA), DECEMBER 31, 2025 (PAUSA 10, 1947 SAKA) 9895 (ਟਾਹਲੀ ਵਾਲਾ ਚੌਂਕ) ਤੀਕ ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗੁੁਰੂਦੁੁਆਰਾ ਸਿੰਘ ਸਭਾ ਰੋਡ ਤੀਕ ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਪੂਰਨ ਚੰਦ ਗਰੋਵਰ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਆਂਗਣਵਾੜੀ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਾਜਨ ਚੌਧਰੀ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਗਣੇਸ਼ ਮੰਦਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਧਰਮਸ਼ਾਲਾ ਰੋਡ ਤੀਕ ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 22
ਏ.ਪੀ.ਜੈਨ ਹਸਪਤਾਲ ਰੋਡ ਅਤੇ ਸਰਲਾ ਹਸਪਤਾਲ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਸਰਲਾ ਹਸਪਤਾਲ ਰੋਡ ਦੇ ਨਾਲ ਚੱਲਦੇ ਹੋਏ ਲਿੰਕ ਗਲੀ ਪੱਲਵੀ ਬਿਊਟੀ ਕਲੀਨਿਕ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਗੁੁਰਮੇਲ ਸਿੰਘ ਨੰਬਰਦਾਰ ਪਾਣੀ ਦੀ ਟੈਂਕੀ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪਾਣੀ ਦੀ ਟੈਂਕੀ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਇਸਲਾਮਪੁੁਰ ਫਾਟਕ ਰੋਡ ਤੀਕ ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਮਸ਼ਾਨ ਘਾਟ ਰੋਡ ਤੀਕ ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਮਾਨ ਸਿੰਘ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਸੁੁਖਵਿੰਦਰ ਸਿੰਘ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਾਜ ਕੁੁਮਾਰ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਮੇਸ਼ ਚੌਧਰੀ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਐਮ.ਸੀ ਬਲਵਿੰਦਰ ਸਿੰਘ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਅਸ਼ਵਨੀ ਸ਼ਰਮਾ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗੋਦਾਮ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਣੇਸ਼ ਨਗਰ ਰੋਡ ਤੀਕ ਫਿਰ ਉਕਤ ਰੋਡੇ ਨਾਲ ਚੱਲਦੇ ਹੋਏ ਅਤੇ ਇਸ ਨੂੰ ਪਾਰ ਕਰਦੇ ਹੋਏ ਗਲੀ ਦਰਗਾਹ ਖੁੁਆਜਾ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕਾਲੀ ਮਾਤਾ ਮੰਦਰ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਾਜੂ ਆਟਾ ਚੱਕੀ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਜਿੰਦਰ ਇਲੈਕਟ੍ਹੀਕਲ ਰਿਪੇਅਰ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੀਆਂ ਜੀ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਐਮ.ਸੀ ਸਟੋਰ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੇਵਾ ਲਾਲ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਨਜੀਤ ਸਿੰਘ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਾਜੇਸ਼ ਕੁੁਮਾਰ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗੋਲੀ ਸ਼ੈਵ ਮੰਦਰ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਣੇਸ ਨਗਰ ਰੋਡ ਤੀਕ ਫਿਰ ਉਕਤ ਰੋਡ ਨਾਲ ਚੱਲਦੇ ਹੋਏ ਪਟੇਲ ਕਾਲਜ ਰੋਡ ਤੀਕ ਫਿਰ ਉਕਤ ਰੋਡ ਨਾਲ ਚੱਲਦੇ ਹੋਏ ਏ.ਪੀ.ਜੈਨ ਹਸਪਤਾਲ ਰੋਡ ਤੀਕ ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਰਲਾ ਹਸਪਤਾਲ ਰੋਡ ਤੀਕ ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 23 (ਇਸਤਰੀ ਮੈਂਬਰਾਂ ਲਈ ਰਾਖਵਾਂ)
ਪਟੇਲ ਕਾਲਜ ਰੋਡ ਅਤੇ ਗਣੇਸ਼ ਨਗਰ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਣੇਸ਼ ਨਗਰ ਰੋਡ ਦੇ ਨਾਲ ਚੱਲਦੇ ਹੋਏ ਗਲੀ ਸ਼ਿਵ ਮੰਦਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਾਜੇਸ਼ ਕੁੁਮਾਰ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਨਜੀਤ ਸਿੰਘ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੇਵਾ ਲਾਲ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਐਮ.ਸੀ. ਸਟੋਰ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੀਆਂ ਜੀ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਜਿੰਦਰ ਇਲੈਕਟ੍ਹੀਕਲ ਰਿਪੇਅਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਾਜੂ ਆਟਾ ਚੱਕੀ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜਸਪਾਲ ਸਿੰਘ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਭਗਵਾਨ ਦਾਸ ਕਰਿਆਨਾ ਸਟੋਰ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮਿਰਚ ਮੰਡੀ ਰੋਡ ਤੀਕ ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਲੱਜਾ ਰਾਮ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੋਹਨ ਲਾਲ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁੁਰਦੇਵ ਸਿੰਘ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਐਮ.ਸੀ ਅਮਨਦੀਪ ਸਿੰਘ ਨਾਗੀ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਕੂਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਪਟਿਆਲਾ ਰੋਡ ਤੀਕ ਫਿਰ ਉਕਤ ਰੋਡ ਨਾਲ ਚੱਲਦੇ ਹੋਏ ਅਤੇ ਪਟਿਆਲਾ ਰੋਡ ਨੂੰ ਪਾਰ ਕਰਦੇ ਹੋਏ ਗਲੀ ਪੀਰ ਕਨਿਕਾ ਗਾਰਡਨ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬੈਕ ਸਾਈਡ ਗੋਲਡਸਮਿਥ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਵਰਮਾ ਇਲੈਕਟ੍ਹੀਕਲ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪਟਿਆਲਾ ਰੋਡ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਅਤੇ ਪਟਿਆਲਾ ਰੋਡ ਨੂੰ ਪਾਰ ਕਰਦੇ ਹੋਏ ਸਰਕਾਰੀ ਤਕਨੀਕੀ ਕਾਲਜ ਰੋਡ ਤੀਕ ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਸਿਵਾ ਜੀ ਪਾਰਕ ਵਾਲੀ ਤੀਕ ਫਿਰ ਉਕਤ ਗਲੀ ਆਸ਼ੂ ਮੈਡੀਕੋਜ ਵਾਲੀ ਤੀਕ ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਣੇਸ਼ ਰੋਡ ਤੀਕ ਅਰਥਾਤ ਜਿੱਥੋਂ ਆਰੰਭ ਕੀਤਾ ਸੀ।
9896 PUNJAB GOVT. GAZ. (EXTRA), DECEMBER 31, 2025 (PAUSA 10, 1947 SAKA)ਵਾਰਡ ਨੰਬਰ: 24
ਸਕੂਲ ਰੋਡ ਅਤੇ ਗਲੀ ਆਨੰਦ ਡਿਪਾਰਟਮੈਂਟਲ ਸਟੋਰ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਐਮ.ਸੀ ਅਮਨਦੀਪ ਸਿੰਘ ਨਾਗੀ ਵਾਲੀ ਦੇ ਨਾਲ ਚੱਲਦੇ ਹੋਏ ਗ+ੀ ਹਰਜੋਤ ਸਿੰਘ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁੁਰਦੇ ਵ ਸਿੰਘ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੋਹਨ ਲਾਲ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਲੱਜਾ ਰਾਮ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਾਧਾ Fਕ੍ਰਿਸ਼ਨ ਮੰਦਰ ਮਿਰਚ ਮੰਡੀ ਰੋਡ ਤੀਕ ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਭਗਵਾਨ ਦਾਸ ਕਰਿਆਨਾ ਸਟੋਰ ਵਾਲੀ ਤੀਕ ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਜਸਪਾਲ ਸਿੰਘ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਅਮਰੀਕ ਸਿੰਘ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਦਰਗਾਹ ਖੁੁਆਜਾ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕਾਲੀ ਮਾਤਾ ਮੰਦਰ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁੁਰਦੁੁਆਰਾ ਸਾਹਿਬ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਣੇਸ਼ ਨਗਰ ਰੋਡ ਤੀਕ ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗੁੁਰੂਦੁੁਆਰਾ ਸ਼ਹੀਦ ਬਾਬਾ ਜੀਵਨ ਸਿੰਘ ਵਾਲੀ ਗਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਐਮ.ਸੀ ਰਾਮ ਸ਼ਰਨ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੰਤੋਸ਼ੀ ਮਾਤਾ ਮੰਦਰ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪੁੁਰਾਣੀ ਜੀ.ਟੀ. ਰੋਡ ਤੀਕ ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮਹਿੰਦਰਗੰਜ ਰੋਡ ਤੀਕ ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਵਰਮਾ ਇਲੈਕਟ੍ਹੀਕਲ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁੁਪਤਾ ਕਰੋਕਰੀ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਕੂਲ ਰੋਡ ਤੀਕ ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਅਨੰਦ ਡਿਪਾਰਟਮੈਂਟਲ ਸਟੋਰ ਤੀਕ ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 25 (ਇਸਤਰੀ ਮੈਂਬਰਾਂ ਲਈ ਰਾਖਵਾਂ)
ਪਟਿਆਲਾ ਰੋਡ ਅਤੇ ਸਕੂਲ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਸਕੂਲ ਰੋਡ ਦੇ ਨਾਲ ਚੱਲਦੇ ਹੋਏ ਗਲੀ ਸਰਕਾਰੀ ਮਹਿੰਦਰਗੰਜ ਸਕੂਲ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁੁਪਤਾ ਕਰੋਕਰੀ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮਹਿੰਦਰਗੰਜ ਸਕੂਲ ਰੋਡ ਤੀਕ ਫਿਰ ਉਕਤ ਰੋਡ ਨਾਲ ਚੱਲਦੇ ਹੋਏ ਪੁੁਰਾਣੀ ਜੀ.ਟੀ. ਰੋਡ ਤੀਕ ਫਿਰ ਉਕਤ ਰੋਡ ਨਾਲ ਚੱਲਦੇ ਹੋਏ ਪੁੁਰਾਣਾ ਪਟਿਆਲਾ ਰੋਡ ਤੀਕ ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਕੂਲ ਰੋਡ ਤੀਕ ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 26 (ਅਨੁੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)
ਪਟਿਆਲਾ ਰੋਡ ਅਤੇ ਪੁੁਰਾਣੀ ਜੀ.ਟੀ. ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਪੁੁਰਾਣੀ ਜੀ.ਟੀ.ਰੋਡ ਦੇ ਨਾਲ ਚੱਲਦੇ ਹੋਏ ਗਲੀ ਜੋਸ਼ੀ ਵਕੀਲ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੰਤੋਸ਼ੀ ਮਾਤਾ ਮੰਦਰ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਐਮ.ਸੀ ਅਮਰ ਪਾਸੀ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨਾਲ ਚੱਲਦੇ ਹੋਏ ਗਲੀ ਗੁੁਰੂਦੁੁਆਰਾ ਬਾਬਾ ਜੀਵਨ ਸਿੰਘ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਣੇਸ਼ ਨਗਰ ਰੋਡ ਤੀਕ ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗੋਦਾਮ ਰੋਡ ਤੀਕ ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਅਸ਼ਵਨੀ ਸ਼ਰਮਾ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਮੇਸ਼ ਚੌਧਰੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਾਜ ਕੁੁਮਾਰ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੁੁਖਵਿੰਦਰ ਸਿੰਘ ਵਾਲ਼ੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਾਨ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਅਤੇ ਰੇਲਵੇ ਲਾਈਨ ਨੂੰ ਪਾਰ ਕਰਦੇ ਹੋਏ ਗਲੀ ਬਲਦੇਵ ਫੋਜ਼ੀ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਜੇਸ਼ ਕੁੁਮਾਰ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗੁੁਲਮੋਹਰ ਕਲੋਨੀ ਰੋਡ ਤੀਕ ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਹਰਬੰਤ ਸਿੰਘ ਦਿੱਲੀ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜੀਤ ਸਿੰਘ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਇਸਲਾਮਪੁੁਰ ਰੋਡ ਤੀਕ ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰਾਜਪੁੁਰਾ ਬਾਈਪਾਸ ਰੋਡ ਨੂੰ ਪਾਰ ਕਰਦੇ ਹੋਏ ਪਿਲਖਣੀ ਰੋਡ ਤੀਕ ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ ਫਿਰ ਉਕਤ ਹੱਦ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਪਟਿਆਲਾ ਰੋਡ ਤੀਕ ਫਿਰ ਉਕਤ ਰੋਡ ਨਾਲ ਚੱਲਦੇ ਹੋਏ ਪੁੁਰਾਣੀ ਜੀ.ਟੀ. ਰੋਡ ਤੀਕ ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 27 (ਅਨੁੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)
ਪਟਿਆਲਾ ਰੋਡ ਅਤੇ ਰੇਲਵੇ ਲਾਈਨ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਰੇਲਵੇ ਲਾਈਨ ਨਾਲ ਚੱਲਦੇ ਹੋਏ ਗਲੀ ਪੁੁਰੀ ਟੇ PUNJAB GOVT. GAZ. (EXTRA), DECEMBER 31, 2025 (PAUSA 10, 1947 SAKA) 9897 ਬਿਊਟੀ ਪਾਰਲਰ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕੋਹਲੀ ਟੇਲਰ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਭੁੁਪਿੰਦਰ ਸਿੰਘ ਸੈਣੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੁੁਹੱਲਾ ਆਹੂਵਾਲੀਆ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪ੍ਰਦੀਪ ਥਾਪਰ ਵਾਲੀ ਤੀਕ ਫਿਕ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜਸਵਿੰਦਰ ਸਿੰਘ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਸੋਮਨਾਥ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪਰਵੀਨ ਕੁੁਮਾਰ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਆਹਲੂਵਾਲੀਆ ਗੁੁਰਦੁੁਆਰਾ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀਂ ਸੁੁਰਜੀਤ ਸਿੰਘ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜੈ ਕ੍ਰਿਸ਼ਨ ਅਗਰਵਾਲ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਬਾਣੀਆਂ ਵਾਲਾ ਚੌਂਕ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਣਦੇਵ ਸਿੰਘ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੱਦੀ ਆਟਾ ਚੱਕੀ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੁੁਭਾਸ਼ ਚੰਦ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨਾਈਆਂ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਵਿਜੈ ਕੁੁਮਾਰ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਹਰਜੀਤ ਮੋਟਰ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕਾਲਕਾ ਰੋਡ ਤੀਕ ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਬੰਟੀ ਆਟੋ ਰਿਪੇਅਰ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਠੇਕੇਦਾਰ ਸੰਜੀਵ ਡੱਲਾ ਵਾਲੀ ਗਲੀ ਤੋਂ ਹੁੰਦੇ ਹੋਏ ਗਲੀ ਕੋਲਡ ਸਟੋਰ ਰੋਡ ਤੀਕ ਫਿਰ ਉਕਤ ਰੋਡ ਨਾਲ ਚੱਲਦੇ ਹੋਏ ਪਟਿਆਲਾ ਰੋਡ ਤੀਕ ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 28
ਰੇਲਵੇ ਲਾਈਨ ਅਤੇ ਦ~ੁਧਾਧਾਰੀ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਦ~ੁਧਾਧਾਰੀ ਰੋਡ ਦੇ ਨਾਲ ਚੱਲਦੇ ਹੋਏ ਖੇੜਾ ਰੋਡ ਤੀਕ ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸ਼ਿਵ ਮੰਦਰ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਾਣੀਆਂ ਵਾਲਾ ਚੌਂਕ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜੈ ਕ੍ਰਿਸ਼ਨ ਅਗਰਵਾਲ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੁੁਰਜੀਤ ਸਿੰਘ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਆਹਲੂਵਾਲੀਆ ਗੁੁਰਦੁੁਆਰਾ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪਰਵੀਨ ਕੁੁਮਾਰ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਸੋਮਨਾਥ ਵਾਲੀ ਤੀਕ ਫਿਰ ਉਕਤ ਲਿੰਕ ਗਲੀ ਨਾਲ ਚੱਲਦੇ ਹੋਏ ਗਲੀ ਜਸਵਿੰਦਰ ਸਿੰਘ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਾਮ ਸ਼ਰਨ ਦੁੁਆ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪ੍ਰਦੀਪ ਥਾਪਰ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਆਹਲੂਵਾਲੀਆ ਮੁੁਹੱਲਾ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਭੁੁਪਿੰਦਰ ਸਿੰਘ ਸੈਣੀ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕੋਹਲੀ ਟੇਲਰ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸ਼ਿੰਗਾਰ ਬਿਊਟੀ ਪਾਰਲਰ ਵਾਲੀ ਗਲੀ ਤੋਂ ਹੁੰਦੇ ਹੋਏ ਪੁੁਰਾਣੀ ਸਬਜੀ ਮੰਡੀ ਰੋਡ ਤੀਕ ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਪੁੁਰੀ ਟੇਲਰ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਦ~ੁਧਾਧਾਰੀ ਰੋਡ ਤੀਕ ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 29 (ਇਸਤਰੀ ਮੈਂਬਰਾਂ ਲਈ ਰਾਖਵਾਂ)
ਕਾਲਜ ਰੋਡ ਅਤੇ ਗਲੀ ਹਰਜੀਤ ਮੋਟਰ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਹਰਜੀਤ ਮੋਟਰ ਵਾਲੀ ਦੇ ਨਾਲ ਚੱਲਦੇ ਹੋਏ ਗਲੀ ਨਾਈਆਂ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਵਿਜੈ ਕੁੁਮਾਰ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੁੁਭਾਸ਼ ਚੰਦ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਣਦੇਵ ਸਿੰਘ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਾਣੀਆਂ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਸ਼ਿਵ ਮੰਦਰ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਖੇੜਾ ਰੋਡ ਤੀਕ ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਕਾਲਕਾ ਰੋਡ ਤੀਕ ਫਿਰ ਇਸ ਰੋਡ ਨਾਲ ਚੱਲਦੇ ਹੋਏ ਗਲੀ ਹਰਜੀਤ ਮੋਟਰ ਵਾਲੀ ਤੀਕ ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ੈਵਾਰਡ ਨੰਬਰ:30 (ਪੱਛੜੀਆਂ ਸਰੇਣੀਆਂ ਦੇ ਮੈਂਬਰਾਂ ਲਈ ਰਾਖਵਾਂ)
ਰੇਲਵੇ ਲਾਈਨ ਅਤੇ ਐਨ.ਐਚ. 1 ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਐਨ.ਐਚ. 1 ਰੋਡ ਦੇ ਨਾਲ ਚੱਲਦੇ ਹੋਏ ਮੇ ਨ ਬਾਈਪਾਸ ਗਗਨ ਚੌਂਕ ਤੀਕ ਫਿਰ ਉਕਤ ਚੌਂਕ ਨਾਲ ਚੱਲਦੇ ਹੋਏ ਕਾਲਕਾ ਰੋਡ ਤੀਕ ਫਿਰ ਉਕਤ ਰੋਡ ਨਾਲ ਚੱਲਦੇ ਹੋਏ ਖੇੜਾ ਰੋਡ ਰੇਲਵੇ ਲਾਈਨ ਨਾਲ ਚੱਲਦੇ ਹੋਏ ਐਨ.ਐਚ. 1 ਰੋਡ ਤੀਕ ਅਰਥਾਤ ਜਿੱਥੋਂ ਆਰੰਭ ਕੀਤਾ ਸੀ।
9898 PUNJAB GOVT. GAZ. (EXTRA), DECEMBER 31, 2025 (PAUSA 10, 1947 SAKA)ਵਾਰਡ ਨੰਬਰ: 31
ਰੇਲਵੇ ਲਾਈਨ ਅਤੇ ਨਗਰ ਕੌਂਸਲ ਦੀ ਉੱਤਰੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਕੌਂਸਲ ਦੀ ਉੱਤਰੀ ਹੱਦ ਦੇ ਨਾਲ ਚੱਲਦੇ ਹੋਏ ਢਕਾਨਸੂ ਮਾਜਰਾ ਰੋਡ ਤੀਕ ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਅਮਰ ਸਿੰਘ ਪ੍ਰਾਪਰਟੀ ਡੀਲਰ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਹਰਿੰਦਰ ਸਿੰਘ ਪੀ.ਆਰ.ਟੀ.ਸੀ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜਯੋਤੀ ਇੰਡਸਟਰੀ ਵਾਲੀ ਢਕਾਨਸੂ ਮਾਜਰਾ ਰੋਡ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੰ. 04 ਗੁੁਰੂ ਨਾਨਕ ਨਗਰ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬੈਕ ਸਾਈਡ ਗੁੁਰਦੁੁਆਰਾ ਮਾਤਾ ਗੁੁਜਰ ਕੌਰ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਅਸ਼ੋਕ ਸੈਣੀ ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕੁੁਲਦੀਪ ਸਿੰਘ ਮਕਾਨ ਨੰ. 70 ਵਾਲੀ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਤਕਾਰ ਕਾਰ ਬਜਾਰ ਵਾਲੀ ਗਲੀ ਤੋਂ ਹੁੰਦੇ ਹੋਏ ਐਨ.ਐਚ. 1 ਰੋਡ ਤੀਕ ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਉੱਤਰੀ ਹੱਦ ਤੀਕ ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਸਹੀ/-
ਮਨਜੀਤ ਸਿੰਘ ਬਰਾੜ, ਆਈ.ਏ.ਐਸ,
ਸਕੱਤਰ, ਪੰਜਾਬ ਸਰਕਾਰ
ਮਿਤੀ 31 ਦਸੰਬਰ, 2025
ਸਥਾਨਕ ਸਰਕਾਰ ਵਿਭਾਗ
3598/12-2025/Pb. Govt. Press, S.A.S. Nagar