Servants of Knowledge
Punjab Gazette · Government of Punjab

ਨਗਰ ਕੌਸਲ, ਸਮਾਣਾ ਜਿਲ੍ਹਾ ਪਟਿਆਲਾ

Published 31 December 2025

Department
Local Government
Type
Extra Ordinary
Notification no.
ਨੰਬਰ:04/27/ਹਲਕਾਬੰਦੀ(ਸ—1)/ਮਚਸ਼/2025/327
Gazetteid
CHD/0092/2024-2026
Identifier
in.gazette.punjabdsa.2025-12-31.89782
Languages
English, Punjabi

click here for IIIF manifest

PUNJAB GOVT. GAZ. (EXTRA), DECEMBER 31, 2025 (PAUSA 10, 1947 SAKA) 9899

EXTRAORDINARY

Published by Authority

CHANDIGARH, WEDNESDAY, DECEMBER 31, 2025 (PAUSA 10, 1947 SAKA)

ਪੰਜਾਬ ਸਰਕਾਰ

ਸਥਾਨਕ ਸਰਕਾਰ ਵਿਭਾਗ ਪੰਜਾਬ, ਚੰਡੀਗੜ੍ਹ

(ਮਿਉਂਸਪਲ ਚੋਣਾਂ ਸ਼ਾਖਾ)

ਅਧਿਸੂਚਨਾ

ਮਿਤੀ 31 ਦਸੰਬਰ, 2025

ਨੰਬਰ:04/27/ਹਲਕਾਬੰਦੀ(ਸ-1)/ਮਚਸ਼/2025/327.- ਅਧਿਸੂਚਨਾ ਨੰ 04/27/ਹਲਕਾਬੰਦੀ(ਸ-1)/ਮਚਸ਼/2025/205 ਮਿਤੀ 18-12-2025 ਦੀ ਨਿਰੰਤਰਤਾ ਵਿੱਚ ਪੰਜਾਬ ਮਿਉਂਸਪਲ ਐਕਟ, 1911 (ਪੰਜਾਬ ਐਕਟ 3 ਆਫ 1911) ਦੀ ਧਾਰਾ 240 (1)(ਬੀ) ਅਤੇ ਡਿਲੀਮੀਟੇਸ਼ਨ ਆਫ ਵਾਰਡਜ ਆਫ ਮਿਉਂਸਪੈਲਟੀਜ ਰੂਲਜ, 1972 ਦੇ ਰੂਲ 9 ਅਧੀਨ ਅਤੇ ਇਸ ਸਬੰਧ ਵਿਚ ਦੂਸਰੇ ਸਮੂਹ ਅਖਤਿਆਰਾਂ ਦੀ ਵਰਤੋਂ ਕਰਦੇ ਹੋਏ ਪੰਜਾਬ ਦੇ ਰਾਜਪਾਲ ਪ੍ਰਸੰਨਤਾ ਪੂਰਵਕ ਨਗਰ ਕੌਂਸਲ, ਸਮਾਣਾ ਨੂੰ ਵਾਰਡਾਂ ਵਿੱਚ ਵੰਡਣ ਅਤੇ ਅਜਿਹੇ ਹਰ ਇਕ ਵਾਰਡ ਵਿਚੋਂ ਚੁਣੇ ਜਾਣ ਲਈ ਨੁਮਾਇੰਦਿਆਂ ਦੀ ਗਿਣਤੀ ਨਿਸਚਿਤ ਕਰਨ ਲਈ ਹੇਠ ਲਿਖੇ ਨਿਯਮ ਬਣਾਉਂਦੇ ਹਨ:-

ਨਿਯਮ

ਨਗਰ ਕੌਂਸਲ, ਸਮਾਣਾ ਜਿਲ੍ਹਾ ਪਟਿਆਲਾ ਦੇ ਨਗਰ ਪਾਲਾ ਦੀ ਚੋਣ ਦੇ ਮਕਸਦ ਲਈ ਨਗਰ ਕੌਂਸਲ, ਸਮਾਣਾ ਨੂੰ 21 ਵਾਰਡਾਂ ਵਿਚ ਵੰਡਿਆ ਜਾਵੇਗਾ ਜਿਨ੍ਹਾਂ ਪਿੱਛੇ 14 ਵਾਰਡ, ਜਿਨ੍ਹਾਂ ਦੇ ਪਿੱਛੇ ਬਰੈਕਟਾਂ ਅਤੇ ਸਬਦਾਂ ਵਿਚ:-

1. ਅਨੁਸੂਚਿਤ ਜਾਤੀਆ ਦੇ ਮੈਂਬਰਾ ਲਈ ਰਾਖਵਾਂ:

2. ਇਸਤਰੀ ਮੈਂਬਰਾਂ ਲਈ ਰਾਖਵਾਂ:

3. ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾ ਲਈ ਰਾਖਵਾਂ ਅਤੇ

4. ਪੱਛੜੀ ਸ੍ਰੇਣੀਆਂ ਦੇ ਮੈਂਬਰਾ ਲਈ ਰਾਖਵਾ,

ਲਿਖਿਆ ਹੋਵੇਗਾ ਕਿ ਊਹ ਵਾਰਡ ਉਨ੍ਹਾਂ ਕੈਟਾਗਰੀਆਂ ਨਾਲ ਸਬੰਧਤ ਮੈਂਬਰਾਂ ਲਈ ਰਾਖਵੇ ਹੋਣਗੇ।ਵਾਰਡਾਂ ਦੀਆਂ ਹੱਦਾਂ ਦਾ ਵਰਨਣ ਨਾਲ ਲਗਾਈ ਅਨੁਸੂਚੀ ਵਿਚ ਕੀਤਾ ਜਾਂਦਾ ਹੈ।

ਨਗਰ ਕੌਂਸਲ, ਸਮਾਣਾ ਜਿਲ੍ਹਾ ਪਟਿਆਲਾ ਦੇ ਵਾਰਡਾਂ ਦੀਆਂ ਹੱਦਾਂ ਦਾ ਵਰਣਨ ਦੱਸਦੀ ਅਨੁਸੂਚੀ

ਵਾਰਡ ਨੰਬਰ 1 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾ ਲਈ ਰਾਖਵਾ)

ਗਲੀ ਕਿਰਨਾ ਰਾਣੀ ਅਤੇ ਨਗਰ ਕੌਂਸਲ ਦੀ ਉੱਤਰੀ ਹੱਦ ਦੇਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਕੌਂਸਲ ਦੀ ਉੱਤਰੀ ਹੱਦਨਾਲ ਚੱਲਦੇ ਹੋਏ ਗਲੀ ਪਵਨ ਕੁਮਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਾਜਵਾ ਵਾਲੀ ਤੀਕ; ਫਿਰ ਉਕਤ ਗਲੀ ( 9899 )9900 PUNJAB GOVT. GAZ. (EXTRA), DECEMBER 31, 2025 (PAUSA 10, 1947 SAKA) ਨਾਲ ਚੱਲਦੇ ਹੋਏ ਸਾਹਮਣੇ ਗਲੀ ਰਜੋਰੀ ਗਾਰਡਨ ਪਾਰਕ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਵਾਂ ਨੂਰਪੁਰਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਅਨਮੋਲ ਟਰੇਡਰਜ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਵੜੈਚਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਐਲੀਮੈਂਟਰੀ ਸਕੂਲ (ਘੁਮਿਆਰਾ ਮੁਹੱਲਾ) ਵਾਲੀ ਤੀਕ;ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰਵੀਦਾਸ ਧਰਮਸ਼ਾਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਗਲੀ ਕਿਰਨਾ ਰਾਣੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਉੱਤਰੀ ਹੱਦ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰਬਰ 2

ਗਲੀ ਆਂਗਣਵਾੜੀ ਦਫਤਰ ਵਾਲੀ ਅਤੇ ਨਵਾਂ ਨੂਰਪੁਰਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਵਾਂ ਨੂਰਪੁਰਾ ਰੋਡ ਨਾਲ ਚੱਲਦੇ ਹੋਏ ਸਾਹਮਣੇ ਗਲੀ ਰਜੋਰੀ ਗਾਰਡਨ ਪਾਰਕ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਾਜਵਾ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਪਵਨ ਕੁਮਾਰ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਉੱਤਰੀ ਹੱਦ ਤੀਕ;

ਫਿਰ ਉਕਤ ਹੱਦ ਨਾਲ ਚੱਲਦੇ ਹੋਏ (ਪਟਿਆਲਾ ਰੋਡ ਪਾਰ ਕਰਕੇ) ਨਗਰ ਕੌਂਸਲ ਦੀ ਪੱਛਮੀ ਹੱਦ (ਰਾਈਸ ਮਿੱਲ ਰੋਡ ਅਤੇ ਰਾਜਲਾ ਰੋਡ ਪਾਰ ਕਰਕੇ) ਤੀਕ; ਫਿਰ ਉਕਤ ਹੱਦ ਨਾਲ ਚੱਲਦੇ ਹੋਏ ਗਲੀ ਅਜੀਮਗੜ੍ਹ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਅਜੀਮਗੜ੍ਹਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗੜ੍ਹੀ ਸਾਹਿਬ ਰੋਡ(ਭਾਖੜਾ ਨਹਿਰ) ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਭਾਖੜਾ ਨਹਿਰ ਪਾਰ ਕਰਕੇ ਚਿੱਟੀ ਢੇਰੀਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਗਲੀ ਸੁੱਖਾ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੈਣੀ ਕਰਿਆਣਾ ਸਟੋਰ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰੁਪਿੰਦਰ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਾਜਿੰਦਰ ਕੁਮਾਰ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪਰਜੀਤ ਕੌਰ ਬਿਜਲੀ ਬੋਰਡ ਵਾਲੀ ਤੀਕ;ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੁਨੀਲ ਕੁਮਾਰ ਵਾਲੀ ਤੀਕ;ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰਪਰਤਾਪ ਡਰਾਇਵਰ ਤੀਕ;ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਖਾਲੀ ਪਲਾਟ ਵਾਲੀ ਤੀਕ;ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੁਖਦੇਵ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਰੀਟਾ ਹਾਊਸ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਅੰਗਰੇਜ਼ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕੁਲਵਿੰਦਰ ਸਿੰਘ ਵਾਲੀ ਤੀਕ;ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਹਰਪ੍ਰੀਤ ਸਿੰਘ ਵਾਲੀ ਤੀਕ;ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਖਾਲੀ ਪਲਾਟ ਵਾਲੀ ਤੀਕ;ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਹਿੰਦਰ ਸਿੰਘ ਵਾਲੀ ਤੀਕ;ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਖਾਲੀ ਪਲਾਟ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਚਨ ਲੂੰਬਾ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਮੇਨ ਗਲੀ ਦਰਦੀ ਕਲੋਨੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਾਕੇਸ਼ ਟਰਾਂਸਪੋਰਟ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੁਰਿੰਦਰ ਮਿੱਤਲ ਤੀਕ;ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕੋਸ਼ਿਕ ਹਾਊਸ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਸੈਣੀ ਚੱਕੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੇਵਾ ਲਾਲ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਆਂਗਣਵਾੜੀ ਦਫਤਰ ਵਾਲੀ ਤੀਕ;

ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਵਾਂ ਨੂਰਪੁਰਾ ਰੋਡ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰਬਰ 3 (ਇਸਤਰੀ ਮੈਂਬਰਾ ਲਈ ਰਾਖਵਾਂ)

ਵੜੈਚਾ ਰੋਡ ਅਤੇ ਗਲੀ ਪੁਰਾਣੀ ਅਨਾਥ ਗਊਸ਼ਾਲਾ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਪੁਰਾਣੀ ਅਨਾਥ ਗਊਸ਼ਾਲਾ ਨਾਲ ਚੱਲਦੇ ਹੋਏ ਗਲੀ ਜਗਦੀਸ਼ ਹਾਊਸ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜਗਪਾਲ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੇਵਾ ਲਾਲ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੈਣੀ ਚੱਕੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕੋਸ਼ਿਕ ਹਾਊਸ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੁਰਿੰਦਰ ਮਿੱਤਲ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਰਾਕੇਸ਼ ਟਰਾਂਸਪੋਰਟ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਾਂਸਲ ਕਰਿਆਣਾ ਸਟੋਰ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਅਗਰਸੇਨ ਚੌਂਕ ਤੋਂ ਮੇਨ ਰੋਡ ਗੁੱਗਾ ਮਾੜੀ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਇੰਡੀਅਨ ਬੈਂਕ ਤੋਂ ਗਊਸ਼ਾਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਹਲਵਾਈ ਬਜ਼ਾਰ ਤੀਕ; ਫਿਰ ਉਕਤ ਬਜ਼ਾਰ ਨਾਲ ਚੱਲਦੇ ਹੋਏ ਗਲੀ ਜੈਨ ਮੰਦਰ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਡਾਕਖਾਨਾ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਟੱਡੀ ਵੀਜਾ ਤੀਕ;

ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਾਮ ਬਸਤੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਮਹਾਂਵੀਰ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਾਮ ਗੋਪਾਲ ਪੇਂਟ ਸਟੋਰ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮੇਨਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਗਲੀ ਪੁਰਾਣੀ ਸਟੇਟ ਬੈਂਕ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਪ੍ਰਿੰਸ ਬਾਂਸਲ PUNJAB GOVT. GAZ. (EXTRA), DECEMBER 31, 2025 (PAUSA 10, 1947 SAKA) 9901 ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਵੜੈਚਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਪੁਰਾਣੀ ਅਨਾਥ ਗਊਸ਼ਾਲਾ ਤੀਕ;

ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰਬਰ 4

ਮੇਨ ਰੋਡ ਗੁੱਗਾ ਮਾੜੀ ਅਤੇ ਗਲੀ ਬਾਂਸਲ ਕਰਿਆਣਾ ਸਟੋਰ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਬਾਂਸਲ ਕਰਿਆਣਾ ਸਟੋਰ ਨਾਲ ਚੱਲਦੇ ਹੋਏ ਮੇਨ ਗਲੀ ਦਰਦੀ ਕਲੋਨੀ ਤੀਕ;ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਚਿਨ ਲੂੰਬਾ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਾਨ ਇੰਨਕਲੇਵ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਾਨ ਇੰਨਕਲੇਵ ਵਾਲੀ ਤੀਕ;ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਾਨ ਇੰਨਕਲੇਵ ਤੀਕ;ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰਦੀਪ ਸਿੰਘ ਵਾਲੀ ਤੀਕ;

ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰੀਟਾ ਹਾਊਸ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਬਾਬਾ ਮੁਲਾਣੀ ਦਰਗਾਹ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜ਼ੋਗਾ ਸਿੰਘ ਵਾਲੀ ਤੀਕ;ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕੁਲਵੰਤ ਸਿੰਘ ਵੀਰਕ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰੀਟਾ ਹਾਊਸ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਖਾਲੀ ਪਲਾਟ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਖਾਲੀ ਪਲਾਟ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰਪਰਤਾਪ ਡਰਾਇਵਰ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਖਾਲੀ ਪਲਾਟ ਵਾਲੀ ਤੀਕ;ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਲੱਕੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰੁਪਿੰਦਰ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰਸੇਵਕ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਸੈ਼ਣੀ ਕਰਿਆਣਾ ਸਟੋਰ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੁੱਖਾ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਊਸ਼ਾਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਰਾਗਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਭਾਖੜਾ ਨਹਿਰ ਤੀਕ; ਫਿਰ ਉਕਤ ਨਹਿਰ ਨਾਲ ਚੱਲਦੇ ਹੋਏ ਚੀਕਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਬੰਦਾ ਬਹਾਦਰ ਚੌਂਕ ਤੋਂ ਸਮਾਣਾ ਪਾਤੜਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਗਲੀ ਦਸ਼ਮੇਸ਼ ਵਰਕਸ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਪ੍ਰਸੋ਼ਤਮ ਪੱਤਰਕਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਬਲਵੰਤ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਅਸ਼ੋਕਾ ਬੈਗ ਹਾਊਸ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪੀਜਾ ਸਲਾਈਜ਼ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਬੱਸ ਸਟੈਂਡ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਕ੍ਰਿਸ਼ਨਾ ਮਾਰਕਿਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਗਲੀ ਸੋਨੀ ਗਰਗ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਗੋਇਲ ਸਵੀਟਸ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਐਲ.ਆਈ.ਸੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਹੋਏ ਬੱਸ ਸਟੈਂਡ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਗੋਇਲ ਹਸਪਤਾਲ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਅਸੋ਼ਕ ਜਿਊਲਰ ਤੋਂ ਗਲੀ ਮਹਾਵੀਰ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਸ਼ਾਮ ਐਮ.ਸੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸ਼ਿਵ ਕੁਮਾਰ ਵਾਲੀ ਤੀਕ;

ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਕ੍ਰਿਸ਼ਨਾ ਬਸਤੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਡਾਕਖਾਨਾ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਜੈਨ ਮੰਦਰ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਹਲਵਾਈ ਬਜਾਰ ਤੀਕ; ਫਿਰ ਉਕਤ ਬਜਾਰ ਨਾਲ ਚੱਲਦੇ ਹੋਏ ਸਾਹਮਣੇ ਗਊਸ਼ਾਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮੇਨ ਰੋਡ ਗੁੱਗਾ ਮਾੜੀ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਬਾਂਸਲ ਕਰਿਆਣਾ ਸਟੋਰ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰਬਰ 5 (ਇਸਤਰੀ ਮੈਂਬਰਾ ਲਈ ਰਾਖਵਾਂ)

ਗੜੀ ਸਾਹਿਬ ਰੋਡ ਅਤੇ ਗਲੀ ਡੇਰਾ ਪਟਵਾਰੀ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਡੇਰਾ ਪਟਵਾਰੀ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੂਰਬੀ ਹੱਦ (ਚੀਕਾਂ ਰੋਡ, ਮਾਈਸਰ ਰੋਡ ਅਤੇ ਭਾਖੜਾ ਨਹਿਰ ਪਾਰ ਕਰਕੇ) ਤੀਕ;ਫਿਰ ਉਕਤ ਹੱਦ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚੱਲਦੇ ਹੋਏ ਪਾਤੜਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਗਲੀ ਸਤਿੰਦਰ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਚੋਧਰੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਦਰਸ਼ਨ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਵਿੱਕੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇਹੋਏ ਸਾਹਮਣੇ ਗਲੀ ਸਤਿੰਦਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਲਕੀਤ ਮਾਸਟਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਭਵਾਨੀਗੜ੍ਹ-ਸਮਾਣਾ ਰੋਡ ਗਲੀ ਧੀਮਾਨ ਵੈਲਡਿੰਗ ਵਾਲੀ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਨਵੀਂ ਸੇਂਖੋ ਕਲੋਨੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਗੋਰਖਨਾਥ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ 9902 PUNJAB GOVT. GAZ. (EXTRA), DECEMBER 31, 2025 (PAUSA 10, 1947 SAKA) ਸਹਮਣੇ ਗਲੀ ਜਨੀਸ਼ ਕੁਮਾਰ ਜੋਨੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰਦੁਆਰਾ ਰਵੀਦਾਸ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮਾਜਰੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਬੱਸ ਸਟੈਂਡ ਰੋਡ ਤੀਕ;ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਗਲੀ ਐਲ.ਆਈ.ਸੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੋਇਲ ਸਵੀਟਸ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸੋਨੀ ਗਰਗ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕ੍ਰਿਸ਼ਨਾ ਮਾਰਕਿਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਬੱਸ ਸਟੈਂਡ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਪੀਜਾ ਸਲਾਈਜ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਅਸ਼ੋਕਾ ਬੈਗ ਹਾਊਸ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਲਵੰਤ ਸਿੰਘ ਵਾਲੀ ਤੀਕ;

ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਪ੍ਰਸ਼ੋਤਮ ਪੱਤਰਕਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਦਸ਼ਮੇਸ਼ ਵਰਕਸ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਸਮਾਣਾ ਪਾਤੜਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਬੰਦਾ ਬਹਾਦਰ ਚੌਂਕ ਤੋਂ ਚੀਕਾਂ ਰੋਡ ਤੀਕ;ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗੜ੍ਹੀ ਸਾਹਿਬ ਰੋਡ (ਭਾਖੜਾ ਨਹਿਰ) ਤੀਕ;

ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਡੇਰਾ ਪਟਵਾਰੀ ਵਾਲੀ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰਬਰ 6

ਬੱਸ ਸਟੈਂਡ ਰੋਡ ਅਤੇ ਮਾਜਰੀ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਮਾਜਰੀ ਰੋਡ ਨਾਲ ਚੱਲਦੇ ਹੋਏ ਗਲੀ ਸੁੱਖ ਇੰਟਰਪਰਾਈਸ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਇੰਦਰਜੀਤ ਸਿੰਘ ਪ੍ਰਧਾਨ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੁਬੇਗ ਸਿੰਘ ਮਾਸਟਰ ਵਾਲੀ ਤੀਕ; ਫਿਰ ਗਲੀ ਨਾਲ ਚੱਲਦੇ ਹੋਏ ਗਲੀ ਚਾਨਣ ਸਿੰਘ ਵਾਲੀ ਤੀਕ; ਫਿਰ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਸੁਨੀਲ ਕੁਮਾਰ ਵਾਲੀ ਤੀਕ; ਫਿਰ ਗਲੀ ਨਾਲ ਚੱਲਦੇ ਹੋਏ ਗਲੀ ਗੂਰੂ ਨਾਨਕ ਸਕੂਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮਲਕਾਣਾ ਗੰਦਾ ਨਾਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਅਸੋ਼ਕ ਹਸਪਤਾਲ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਐਸ.ਡੀ.ਐਮ ਦਫਤਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸ਼ੀਤਲਾ ਮਾਤਾ ਮੰਦਰ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬੱਸ ਸਟੈਂਡ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸੰਤ ਨਿੰਰਨਕਾਰੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੋਹਿਤ ਕੁਮਾਰ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੋਮਨਾਥ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪ੍ਰਕਾਸ਼ ਚੰਦ ਤੀਕ;ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਚਹਿਲ ਡੇਅਰੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬੱਸ ਸਟੈਂਡ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮਾਜਰੀ ਰੋਡ ਤੀਕ;ਅਰਥਾਤ ਜਿੱਥੋ ਆਰੰਭ ਕੀਤਾ ਸੀ।ੈ ਵਾਰਡ ਨੰਬਰ 7 (ਇਸਤਰੀ ਮੈਂਬਰਾ ਲਈ ਰਾਖਵਾਂ)

ਭਵਾਨੀਗੜ੍ਹ ਸਮਾਣਾ ਰੋਡ ਅਤੇ ਭਵਾਨੀਗੜ੍ਹ ਰੋਡ ਵਾਲੀ ਗਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਭਵਾਨੀਗੜ੍ਹ ਰੋਡ ਵਾਲੀ ਗਲੀ ਨਾਲ ਚੱਲਦੇ ਹੋਏ ਗਲੀ ਸੋਢੀ ਨਿਵਾਸ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਲਦੇਵ ਐਮ.ਸੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੋਹਨ ਸਿੰਘ ਬੀਰਕ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਘਵੀਰ ਪ੍ਰਧਾਨ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜਗਜੀਤ ਸਿੰਘ ਤੀਕ;ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੁੱਖ ਇੰਟਰਪਰਾਈਸ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮਾਜਰੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਭਵਾਨੀਗੜ੍ਹ ਸਮਾਣਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਭਵਾਨੀਗੜ੍ਹ ਰੋਡ ਵਾਲੀ ਗਲੀ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰਬਰ 8

ਭਵਾਨੀਗੜ੍ਹ ਰੋਡ ਵਾਲੀ ਗਲੀ ਅਤੇ ਭਵਾਨੀਗੜ੍ਹ ਸਮਾਣਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਭਵਾਨੀਗੜ੍ਹ ਸਮਾਣਾ ਰੋਡ ਨਾਲ ਚੱਲਦੇ ਹੋਏ ਸਹਿਜਪੁਰਾ ਚੌਕ ਤੋਂ ਜੈਨ ਗੇਟ ਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਜਗਤਾਰ ਸਿੰਘ ਸਾਬਕਾ ਐਮ.ਸੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪ੍ਰਿੰਸ ਡੀ.ਜੇ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਾਜੀਗਰ ਧਰਮਸ਼ਾਲਾ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗੰਦਾ ਨਾਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਗੁਰੂ ਨਾਨਕ ਸੂਕਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਬਲਵਿੰਦਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਣੇ ਗਲੀ ਪਵਨ ਕੁਮਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਸੁਬੇਗ ਸਿੰਘ ਮਾਸਟਰ ਵਾਲੀ ਤੀਕ; ਫਿਰਉਕਤ ਗਲੀ ਨਾਲ ਚੱਲਦੇ ਹੋਏ ਗਲੀ ਪ੍ਰਧਾਨ ਇੰਦਰਜੀਤ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੁੱਖ ਇੰਟਰਪਰਾਈਜ਼ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜਗਜੀਤ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ PUNJAB GOVT. GAZ. (EXTRA), DECEMBER 31, 2025 (PAUSA 10, 1947 SAKA) 9903 ਹੋਏਗਲੀ ਰਘਵੀਰ ਪ੍ਰਧਾਨ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਗੁਰਜੀਤ ਤੀਕ; ਫਿਰ ਉਕਤ ਸਾਹਮਣੇ ਗਲੀ ਨਾਲ ਚੱਲਦੇ ਹੋਏ ਗਲੀ ਮੋਹਨ ਸਿੰਘ ਵਿਰਕ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਲਦੇਵ ਐਮ.ਸੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੋਢੀ ਨਿਵਾਸ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਭਵਾਨੀਗੜ੍ਹ ਰੋਡ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਭਵਾਨੀਗੜ੍ਹ ਸਮਾਣਾ ਰੋਡ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰਬਰ 9 (ਇਸਤਰੀ ਮੈਂਬਰਾ ਲਈ ਰਾਖਵਾਂ)

ਸ਼ਮਸ਼ਾਨ ਘਾਟ ਰੋਡ ਅਤੇ ਭਵਾਨੀਗੜ੍ਹ ਸਮਾਣਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਭਵਾਨੀਗੜ੍ਹ ਸਮਾਣਾ ਰੋਡ ਨਾਲ ਚੱਲਦੇ ਹੋਏ ਸਾਹਮਣੇ ਮਾਜਰੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਗੁਰਦੁਅਰਾ ਰਵੀਦਾਸ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜਨੀਸ਼ ਕੁਮਾਰ ਜੋਨੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਗੋਰਖ ਨਾਥ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨਵੀਂ ਸੇਂਖੋਂ ਕਲੋਨੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਭਵਾਨੀਗੜ੍ਹ ਸਮਾਣਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਮਲਕੀਤ ਮਾਸਟਰ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਸਤਿੰਦਰ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਵਿੱਕੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਦੇ ਗਲੀ ਦਰਸ਼ਨ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਚੋਧਰੀ ਤੀਕ;ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਤਿੰਦਰ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪਾਤੜਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਨਗਰ ਕੌਂਸਲ ਦੀ ਦੱਖਣੀ ਹੱਦ (ਗਿੱਲ ਪੈਲਿਸ) ਤੀਕ; ਫਿਰ ਉਕਤ ਹੱਦ ਨਾਲ ਚੱਲਦੇ ਹੋਏ ਗਲੀ ਗੁਰਨਾਮ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੰਗਾ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੰਦਰ ਬਾਬੂ ਬਾਬਾ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਵਹੀ ਯੋਗ ਜਮੀਨ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗੱਤਾ ਫੈਕਟਰੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਖਾਲੀ ਪਲਾਟ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸ਼ਮਸ਼ਾਨ ਘਾਟ ਰੋਡ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕੈਲਾਸ਼ ਸ਼ਰਮਾ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਖਾਲੀ ਪਲਾਟ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਖਾਲੀ ਪਲਾਟ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਧਾਗਾ ਫੈਕਟਰੀ ਤੀਕ;ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸ਼ਮਸ਼ਾਨ ਘਾਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਭਵਾਨੀਗੜ੍ਹ ਸਮਾਣਾ ਰੋਡ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰਬਰ 10

ਨਗਰ ਕੌਂਸਲ ਦੀ ਦੱਖਣੀ ਹੱਦ ਅਤੇ ਸਹਿਜਪੁਰਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਸਹਿਜਪੁਰਾ ਰੋਡ ਨਾਲ ਚੱਲਦੇ ਹੋਏ ਜੈਨ ਸਕੂਲ ਦਾਤਾ ਵਾਲੀ ਰੋਡ ਤੀਕ; ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਗਲੀ ਗਿੱਲ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਲਛਮੀ ਇੰਡਸਟਰੀਜ਼ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਰੋਡ (ਹਾਕਮ ਕਲੋਨੀ) ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਭਵਾਨੀਗੜ੍ਹ ਸਮਾਣਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਠੇਕਾ ਸ਼ਰਾਬ ਤੋਂ ਨਵੀਂ ਅਨਾਜ ਮੰਡੀ ਵਾਲਾ ਰਸਤਾ ਤੀਕ; ਫਿਰ ਉਕਤ ਰਸਤੇ ਤੋਂ ਗਲੀ ਜਸਵਿੰਦਰ (ਐਮ.ਸੀ ਮੁਲਾਜਮ) ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸ਼ਿਵ ਮੰਦਰ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਦੁਸ਼ਹਿਰਾ ਗਰਾਉਡ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਮਹਾਂਕਲੇ ਸ਼ਵਰ ਮੰਦਰ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਜਤਿੰਦਰ ਸ਼ਰਮਾ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜੋਲੀ ਚੋਪੜਾ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸ਼ੰਨੀ ਦੇਵ ਮੰਦਰ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਖਵਾਜਾ ਪੀਰ ਦਰਗਾਹ ਤੀਕ;ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਦਰਖਾਨਾ ਮੰਦਰ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪ੍ਰਿੰਸ ਡੀ.ਜੇ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜਗਤਾਰ ਸਿੰਘ ਸਾਬਕਾ ਐਮ.ਸੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਸ਼ਿਵ ਮੰਦਰ ਨੂੰ ਪਾਰ ਕਰਕੇ ਜੈਨ ਗੇਟ ਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਸਹਿਜਪੁਰਾ ਚੌਂਕ ਤੋਂ ਭਵਾਨੀਗੜ੍ਹ ਸਮਾਣਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸ਼ਮਸ਼ਾਨ ਘਾਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਗਲੀ ਧਾਗਾ ਫੈਕਟਰੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਦਵਿੰਦਰ ਤੀਕ;ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਕੈਲਾਸ਼ ਤੀਕ;ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਖਾਲੀ ਪਲਾਟ ਤੀਕ;ਫਿਰ ਉਕਤ ਗਲੀ ਨਾਲ ਚੱਲਦੇ ਹੋਏਗਲੀ ਨਿਊ ਗਰੀਨ ਸਿੱਟੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਖਾਲੀ ਪਲਾਟ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਸ਼ਮਸ਼ਾਨ ਘਾਟ ਰੋਡ ਤੀਕ; ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਗਲੀ ਖਾਲੀ ਪਲਾਟ ਤੀਕ; ਫਿਰ ਉਕਤ ਗਲੀ ਨਾਲ ਚੱਲਦੇਹੋਏ ਗੱਤਾ ਫੈਕਟਰੀ ਰੋਡ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਖਾਲੀ ਪਲਾਟ ਤੀਕ;ਫਿਰ ਉਕਤ ਗਲੀ ਨਾਲ ਚੱਲਦੇ ਹੋਏ 9904 PUNJAB GOVT. GAZ. (EXTRA), DECEMBER 31, 2025 (PAUSA 10, 1947 SAKA) ਸਾਹਮਣੇ ਗਲੀ ਮੰਦਰ ਬਾਬੂ ਬਾਬਾ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੰਗਾ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰਨਾਮ ਸਿੰਘ ਤੀਕ;ਫਿਰ ਉਕਤ ਗਲੀ ਨਾਲ ਚੱਲਦੇ ਹੋਏ ਦੱਖਣੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚੱਲਦੇ ਹੋਏ ਸਹਿਜਪੁਰਾ ਰੋਡ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰਬਰ 11 (ਇਸਤਰੀ ਮੈਂਬਰਾ ਲਈ ਰਾਖਵਾਂ)

ਸਕੂਲ ਰੋਡ ਅਤੇ ਗਲੀ ਚਤੂਰ ਮੁੱਖ ਮੰਦਰ ਸ਼ਿਵ ਮੰਦਰ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਚਤੂਰ ਮੁੱਖ ਮੰਦਰ ਸ਼ਿਵ ਮੰਦਰ ਨਾਲ ਚੱਲਦੇ ਹੋਏ ਮੱਛੀ ਹੱਟਾਂ ਚੌਂਕ ਤੋਂ ਸਿਨੇਮਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮੱਛੀ ਹੱਟਾਂ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਗਲੀ ਪੰਨੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨਸੀਬ ਚੰਦ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮੱਛੀ ਹੱਟਾਂ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਗਲੀ ਰਾਜ ਕੁਮਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਗਲੀ ਜੀਵਨ ਬਾਂਸਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਤਸੰਗ ਭਵਨ ਮੰਦਰ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਰਵੀਦਾਸ ਧਰਮਸ਼ਾਲਾ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਦੇਵੀ ਦਿਆਲ ਕੁਟੀ ਮੰਦਰ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪੁਰਾਣਾ ਐਸ.ਡੀ.ਐਮ ਦਫਤਰ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਅਰੋੜਾ ਹਸਪਤਾਲ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਨਜੀਤ ਜੇ.ਈ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਮੋਤਿਆ ਬਜ਼ਾਰ ਤੀਕ; ਫਿਰ ਉਕਤ ਬਜ਼ਾਰ ਨਾਲ ਚੱਲਦੇ ਹੋਏ ਸਾਹਮਣੇ ਗਲੀ ਲੱਜਾ ਕਰਿਆਣਾ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਲਾਲ ਬਜਾਰ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸ਼ੰਨੀ ਦੇਵ ਮੰਦਰ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜੋਲੀ ਚੋਪੜਾ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇੇ ਗਲੀ ਜਤਿੰਦਰ ਸ਼ਰਮਾ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਮਹਾਂਕਾਲੇਸ਼ਵਰ ਮੰਦਰ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਵੀਨਾ ਸਵੀਟਸ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਟੋਨੀ ਡੀ.ਜੇ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨਗਰ ਖੇੜਾ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪੀਰ ਦਰਗਾਹ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਕੂਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਚਤੂਰਮੁੱਖੀ ਸ਼ਿਵ ਮੰਦਰ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰਬਰ 12 (ਅਨੁਸੂਚਿਤ ਜਾਤੀਆਂ ਦੇ ਮੈਂਬਰਾ ਲਈ ਰਾਖਵਾਂ)

ਭਵਾਨੀਗੜ੍ਹ ਸਮਾਣਾ ਰੋਡ ਅਤੇ ਪੰਜ ਪੀਰ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਪੰਜ ਪੀਰ ਰੋਡ ਨਾਲ ਚੱਲਦੇ ਹੋਏ ਗਲੀ ਟਿਊਬਵੈਲ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਭਜਨੋ ਹਾਊਸ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏੇ ਗਲੀ ਨਗਰ ਖੇੜਾ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਟੋਨੀ ਡੀ.ਜੇ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਦੁਸ਼ਹਿਰ ਗਰਾਉਂਡ ਰੋਡ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜਸਵਿੰਦਰ ਸਿੰਘ ਐਮ. ਸੀ ਮੁਲਾਜਮ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਨਵੀਂ ਅਨਾਜ ਮੰਡੀ ਵਾਲਾ ਰਸਤਾ ਤੀਕ; ਫਿਰ ਉਕਤ ਰਸਤੇ ਨਾਲ ਚੱਲਦੇ ਹੋਏ ਭਵਾਨੀਗੜ੍ਹ ਸਮਾਣਾ ਰੋਡ ਤੀਕ;

ਫਿਰ ਉਕਤ ਰੋਡ ਨਾਲ ਚੱਲਦੇ ਹੋਏ ਪੰਜ ਪੀਰ ਰੋਡ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰਬਰ 13 (ਅਨੁਸੂਚਿਤ ਜਾਤੀਆਂ ਦੀ ਇਸਤਰੀ ਮੈਂਬਰਾ ਲਈ ਰਾਖਵਾਂ)

ਸਹਿਜਪੁਰਾ ਰੋਡ ਅਤੇ ਨਗਰ ਕੌਂਸਲ ਦੀ ਦੱਖਣੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਦੱਖਣੀ-ਪੱਛਮੀ ਹੱਦ (ਕੱਚਾ ਰਸਤਾ ਸ਼ਰਮਾ ਰਾਈਸ ਮਿਲ, ਪੰਜ ਪੀਰ ਰੋਡ, ਨਾਲਾ ਬੱਲਮਗੜ੍ਹ ਕੁਲਾਰਾ ਰੋਡ ਅਤੇ ਭਵਾਨੀਗੜ੍ਹ ਸਮਾਣਾ ਰੋਡ ਪਾਰ ਕਰਕੇ) ਬਾਮਣਾ ਰੋਡ ਤੀਕ;

ਫਿਰ ਉਕਤ ਰੋਡ ਨਾਲ ਚੱਲਦੇ ਹੋਏ ਬੀ.ਡੀ.U.ਪੀ ਦਫਤਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਕੂਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਪੀਰ ਦਰਗਾਹ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਗਰ ਖੇੜਾ ਤੋਂ ਗਲੀ ਭਜਨੋ ਹਾਊਸ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਟਿਊਬਵੈਲ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਵਿਕਰਮ ਵਿੱਕੀ ਦੇ ਘਰ ਤੋਂ ਸਾਹਮਣੇ ਪੰਜ ਪੀਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਭਵਾਨੀਗੜ੍ਹ ਸਮਾਣਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਅਗਰਵਾਲ ਬਿਲਡਿੰਗ ਮਟੀਰੀਅਲ ਤੋਂ ਮੇਨ ਰੋਡ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਲਕਸ਼ਮੀ ਇੰਡਸਟਰੀਜ਼ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਗਿੱਲ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਜੈਨ ਸਕੂਲਦਾਤਾ ਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਹਿਜਪੁਰਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।

PUNJAB GOVT. GAZ. (EXTRA), DECEMBER 31, 2025 (PAUSA 10, 1947 SAKA) 9905

ਵਾਰਡ ਨੰਬਰ 14

ਗਲੀ ਟਿੱਬੀ ਮੁਹੱਲਾ ਅਤੇ ਸਰਾਂ ਪੱਤੀ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਸਰਾਂ ਪੱਤੀ ਨਾਲ ਚੱਲਦੇ ਹੋਏ ਸਰਾਂ ਪੱਤੀ ਚੌਂਕ ਪਾਰ ਕਰਕੇ ਨੈਸ਼ਨਲ ਸਕੂਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸਰਕਾਰੀ ਐਲੀਮੈਂਟਰੀ ਸਕੂਲ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਕਾਨਹਗੜ੍ਹ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਹਰਪ੍ਰੀਤ ਕੂੱਕਾ ਐਮ.ਸੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਦਰਸ਼ਨ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਸਕੂਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਬੀ.ਡੀ.ਪੀ.U ਦਫਤਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ (ਕਾਹਨਗੜ੍ਹ ਰੋਡ ਅਤੇ ਗਾਜੀਪੁਰ ਰੋਡ ਪਾਰ ਕਰਕੇ) ਨਗਰ ਕੌਂਸਲ ਦੀ ਉੱਤਰੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚੱਲਦੇ ਹੋਏ ਸਾਹਮਣੇ ਗਲੀ ਹਰਭਜਨ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਰਾਂ ਪੱਤੀ ਰੋਡ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਭੱਠੇ ਵਾਲੀ ਤੀਕ; ਫਿਰ ਗਲੀ ਨਾਲ ਚੱਲਦੇ ਹੋਏ ਗਲੀ ਦਸ਼ਮੇਸ਼ ਖਾਲਸਾ ਸਕੂਲ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਪੁਰਾਣੀ ਸਰਾਂ ਪੱਤੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਗਲੀ ਯੋਗੇਸ਼ ਮੈਡੀਕੋਜ਼ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਟਿੱਬੀ ਮੁਹੱਲਾ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਰਾਂ ਪੱਤੀ ਰੋਡ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰਬਰ 15 (ਇਸਤਰੀ ਮੈਂਬਰਾਂ ਲਈ ਰਾਖਵਾਂ)

ਸਿਨੇਮਾ ਰੋਡ ਅਤੇ ਗਲੀ ਜਗਦੀਸ਼ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਜਗਦੀਸ਼ ਨਾਲ ਚੱਲਦੇ ਹੋਏ ਗਲੀ ਰਾਕੇਸ਼ ਤੀਕ;

ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਪੀਟਰ ਦੀ ਕੋਠੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਡੇੇਅਰੀਆ ਚੌਂਕ ਤੀਕ;

ਫਿਰ ਉਕਤ ਚੌਕ ਨੂੰ ਪਾਰ ਕਰਕੇ ਗਲੀ ਮੁਹੱਲਾ ਟਿੱਬੀ ਮੁਹੱਲਾ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਤੇਜ ਕਲੋਨੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰੋਸ਼ਨ ਲਾਲ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਾਤਾ ਸ਼ੀਤਲਾ ਦੇਵੀ ਮੰਦਰ ਤੀਕ;

ਫਿਰ ਉਕਤ ਗਲੀ ਨਾਲ ਚੱਲਦੇ ਵਾਟਰ ਟੈਂਕ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਵੜੈਚਾ ਪੱਤੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਡੇਅਰੀ ਚੌਂਕ ਤੋਂ ਡੇਅਰੀਆ ਚੌਂਕ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਗਲੀ ਸਤਨਰੈਣ ਮੰਦਰ ਤੀਕ;

ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਿੰਘ ਸਭਾ ਗੁਰਦੁਆਰਾ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਸ੍ਰੀ ਮਿਰਚੀਆ ਮੰਦਰ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਸਿਨੇਮਾ ਚੌਂਕ ਤੋਂ ਸਿਨੇਮਾ ਰੋਡ ਤੀਕ; ਤੀਕ;ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜਗਦੀਸ਼ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰਬਰ 16

ਗਲੀ ਜਗਦੀਸ਼ ਅਤੇ ਮੱਛੀ ਹੱਟਾ ਚੌਂਕ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਮੱਛੀ ਹੱਟਾ ਚੌਂਕ ਨਾਲ ਚੱਲਦੇ ਹੋਏ ਗਲੀ ਚਤੂਰ ਮੁੱਖੀ ਸ਼ਿਵ ਮੰਦਰ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰਵੀਦਾਸ ਧਰਮਸ਼ਾਲਾ ਤੋਂ ਸਕੂਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਦਰਸ਼ਨ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਹਰਪ੍ਰੀਤ ਕੂਕਾ ਐਮ.ਸੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਕਾਨਹਗੜ੍ਹ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਰਕਾਰੀ ਐਲੀਮੈਂਟਰੀ ਸਕੂਲ ਤੋਂ ਨੈਸ਼ਨਲ ਸਕੂਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਰਾਂ ਪੱਤੀ ਚੌਂਕ ਨੂੰ ਪਾਰ ਕਰਕੇ ਸਰਾਂ ਪੱਤੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਪੀਟਰ ਦੀ ਕੋਠੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਵੀ ਕੰਨਫੈਕਸ਼ਰੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਜਗਦੀਸ਼ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮੱਛੀ ਹੱਟਾ ਚੌਂਕ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰਬਰ 17 (ਇਸਤਰੀ ਮੈਂਬਰਾ ਲਈ ਰਾਖਵਾਂ)

ਘੜਾਮਾ ਪੱਤੀ ਰੋਡ ਅਤੇ ਚਕਲਾਂ ਬਜਾਰ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਚਕਲਾਂ ਬਜਾਰ ਰੋਡ ਹੋਏ ਸਾਹਮਣੇ ਗਲੀ ਨੈਨਾ ਆਰੀਆ ਧਰਮਸ਼ਾਲਾ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਾਲਮੀਕੀ ਗੇਟ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੋਇਲ ਸਵੀਟਸ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗਿਆਨ ਬੁੱਕ ਡਿਪੂ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਵੀਦਾਸ ਧਰਮਸ਼ਾਲਾ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਤਸੰਗ ਭਵਨ ਮੰਦਰ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜੀਵਨ ਬਾਂਸਲ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕਾਲਾ ਤੀਕ; ਫਿਰ ਉਕਤ ਗਲੀ ਨਾਲ ਚੱਦਲੇ ਮੱਛੀਹੱਟਾਂ ਰੋਡ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨਸੀਬ ਚੰਦ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪੰਨੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮੱਛੀ ਹੱਟਾਂ ਚੌਂਕ ਤੋਂ ਸਿਨੇਮਾ ਚੌਂਕ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸ੍ਰੀ ਮਿਰਚੀਆਂ 9906 PUNJAB GOVT. GAZ. (EXTRA), DECEMBER 31, 2025 (PAUSA 10, 1947 SAKA) ਮੰਦਰ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਸਿੰਘ ਸਭਾ ਗੁਰੁਘਰ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸ੍ਰੀ ਸਤਨਰੈਣ ਮੰਦਰ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਡੇਅਰੀਆ ਚੌਂਕ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਡੇ ਅਰੀ ਚੌਂਕ ਤੋਂ ਘੜਾਮਾ ਪੱਤੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਚਕਲਾਂ ਬਜਾਰ ਰੋਡ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰਬਰ 18 (ਅਨੁਸੂਚਿਤ ਜਾਤੀਆਂ ਦੇ ਮੈਂਬਰਾ ਲਈ ਰਾਖਵਾਂ)

ਗਲੀ ਬਾਜੀਗਰ ਧਰਮਸ਼ਾਲਾ ਅਤੇ ਗਲੀ ਸਦਰਖਾਨਾ ਮੰਦਰ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਸਦਰਖਾਨਾ ਮੰਦਰ ਨਾਲ ਚੱਲਦੇ ਹੋਏ ਗਲੀ ਖਵਾਜਾ ਪੀਰ ਦਰਗਾਹ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਸੰ਼ਨੀ ਦੇਵ ਮੰਦਰ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੀ.ਡੀ.U.ਪੀ ਦਫਤਰ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਲਾਲ ਬਜਾਰ ਤੀਕ; ਫਿਰ ਉਕਤ ਬਜਾਰ ਨਾਲ ਚੱਲਦੇ ਹੋਏ ਸਾਹਮਣੇ ਗਲੀ ਲੱਜਾ ਕਰਿਆਣਾ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮੋਤਿਆ ਬਜਾਰ ਤੀਕ;

ਫਿਰ ਉਕਤ ਬਜਾਰ ਨਾਲ ਚੱਲਦੇ ਹੋਏ ਗਲੀ ਮਨਜੀਤ ਜੀ.ਏ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਅਰੋੜਾ ਹਸਪਤਾਲ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਪੁਰਾਣਾ ਐਸ.ਡੀ. ਐਮ ਦਫਤਰ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਦੇਵੀ ਦਿਆਲ ਕੁਟੀ ਮੰਦਰ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਵੀਦਾਸ ਧਰਮਸ਼ਾਲਾ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗਿਆਨ ਬੁੱਕ ਡਿਪੂ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੋਇਲ ਸਵੀਟਸ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਾਲਮੀਕੀ ਗੇਟ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਨੈਨਾ ਆਰੀਆ ਧਰਮਸ਼ਾਲਾ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਚਕਲਾਂ ਬਜਾਰ ਤੀਕ; ਫਿਰ ਉਕਤ ਬਜਾਰ ਨਾਲ ਚੱਲਦੇ ਹੋਏ ਸਹੀਦ ਚੌਂਕ ਤੋਂ ਐਮ.ਸੀ ਦਫਤਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਬੱਸ ਸਟੈਡ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸ਼ੀਤਲਾ ਮਾਤਾ ਮੰਦਰ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਅਸ਼ੋਕ ਹਸਪਤਾਲ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਮਲਕਾਣਾ ਗੰਦਾ ਨਾਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗੰਦਾ ਨਾਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਬਾਜੀਗਰ ਧਰਮਸ਼ਾਲਾ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਦਰਖਾਨਾ ਮੰਦਰ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰਬਰ 19 (ਅਨੁਸੂਚਿਤ ਜਾਤੀਆਂ ਦੇ ਮੈਂਬਰਾ ਲਈ ਰਾਖਵਾਂ)

ਐਮ.ਸੀ ਦਫਤਰ ਰੋਡ ਅਤੇ ਮੇਨ ਰੋਡ ਸਹੀਦ ਚੌਕ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਮੇਨ ਰੋਡ ਸਹੀਦ ਚੌਕ ਨਾਲ ਚੱਲਦੇ ਹੋਏ ਗਲੀ ਰਾਮ ਗੋਪਾਲ ਪੇਂਟ ਸਟੋਰ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਮਹਾਂਵੀਰ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਾਮ ਬਸਤੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਸਟੱਡੀ ਵੀਜਾ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਡਾਕਖਾਨਾ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕ੍ਰਿਸ਼ਨਾ ਬਸਤੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੈਲੂਨ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਅਸੋ਼ਕ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਹਾਂਵੀਰ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਅਸੋ਼ਕ ਜਿਊਲਰ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੋਇਲ ਹਸਪਤਾਲ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਬੱਸ ਸਟੈਂਡ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਚਹਿਲ ਡੇਅਰੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕਿਰਨ ਗੋਇਲ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਅਰਜਨ ਦਾਸ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਮੋਹਿਤ ਕੁਮਾਰ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨਿਰੰਨਕਾਰੀ ਭਵਨ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਬੱਸ ਸਟੈਂਡ ਰੋਡ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਐਮ.ਸੀ ਦਫਤਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਹੀਦ ਚੌਂਕ ਤੋਂ ਮੇਨ ਰੋਡ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰਬਰ 20 (ਪੱਛੜੀਆਂ ਸ੍ਰੇਣੀਆਂ ਦੇ ਮੈਂਬਰਾ ਲਈ ਰਾਖਵਾਂ)

ਮੇਨ ਰੋਡ ਸਹੀਦ ਚੌਕ ਅਤੇ ਘੜਾਮਾ ਪੱਤੀ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਘੜਾਮਾ ਪੱਤੀ ਨਾਲ ਚੱਲਦੇ ਹੋਏ ਡੇ ਅਰੀ ਚੌਂਕ ਤੋਂ ਵੜੈਚਾ ਪੱਤੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਿੰਗਲਾ ਆਸ਼ਰਮ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇਹੋਏ ਗਲੀ ਗੁਰਦੁਆਰਾ ਸਾਹਿਬ ਸ੍ਰੀ ਚੰਦ ਜੀ ਮਹਾਰਾਜ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰਮੇਲ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਰਾਜਨਾਥ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜਰਨੈਲ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਗੁਰਦੁਆਰਾ ਲੰਗਰ ਘਰ ਸਾਹਿਬ ਸਿਵਲ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ PUNJAB GOVT. GAZ. (EXTRA), DECEMBER 31, 2025 (PAUSA 10, 1947 SAKA) 9907 ਵੜੈਚਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਹਮਣੇ ਗਲੀ ਪ੍ਰਿੰਸ ਬਾਂਸਲ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪੁਰਾਣੀ ਸਟੇਟ ਬੈਂਕ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮੇਨ ਰੋਡ ਸਹੀਦ ਚੌਂਕ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਘੜਾਮਾ ਪੱਤੀ ਰੋਡ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰਬਰ 21 (ਇਸਤਰੀ ਮੈਂਬਰਾਂ ਲਈ ਰਾਖਵਾਂ)

ਪੁਰਾਣੀ ਸਰਾਂ ਪੱਤੀ ਰੋਡ ਅਤੇ ਗਲੀ ਭੱਠੇ ਵਾਲੀਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਗਲੀ ਭੱਠੇਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਉੱਤਰੀ ਹੱਦ ਤੀਕ; ਫਿਰ ਹੱਦ ਨਾਲ ਚੱਲਦੇ ਹੋਏ ਗਲੀ ਕਿਰਨਾ ਰਾਣੀ (ਰਾਜਪੂਤਾ ਮੁਹੱਲਾ) ਵਾਲੀ ਤੀਕ; ਫਿਰ ਉਕਤ ਗਲੀ ਮੁਹੱਲੇ ਨਾਲ ਚੱਲਦੇ ਹੋਏ ਰਵੀਦਾਸ ਭਵਨ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਐਲੀਮੈਂਟਰੀ ਸਕੂਲ ਤੀਕ;

ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਵੜੈਚਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਸਾਹਮਣੇ ਗਲੀ ਅਨਮੋਲ ਟਰੇਡਰਜ਼ ਵਾਲੀ ਤੀਕ; ਫਿਰ ਗਲੀ ਨਾਲ ਚੱਲਦੇ ਹੋਏ ਸਾਹਮਣੇ ਨਵਾਂ ਨੂਰਪੂਰਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਆਂਗਣਵਾੜੀ ਦਫਤਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਗਲੀ ਜਗਪਾਲ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜਗਜੀਤ ਹਾਊਸ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪੁਰਾਣੀ ਅਨਾਥ ਗਊਂਸਾਲਾ ਵਾਲੀ ਤੀਕ;

ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਵੜੈਚਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਗੁਰਦੁਆਰਾ ਲੰਗਰਘਰ ਸਾਹਿਬ ਸਿਵਲ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜਰਨੈਲ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਰਾਜਨਾਥ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰਮੇਲ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਗੁਰਦੁਆਰਾ ਸਾਹਿਬ ਸ੍ਰੀ ਚੰਦ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਪਿਘਲ ਆਸ਼ਰਮ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਵਾਟਰ ਟੈਂਕ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਗਲੀ ਮਾਤਾ ਸ਼ੀਤਲ ਦੇਵੀ ਮੰਦਰ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਰੋਸਨ ਲਾਲ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਤੇਜ ਕਲੋਨੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਯੋਗੇਸ਼ ਮੈਡੀਕੋਜ਼ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪੁਰਾਣੀ ਸਰਾਂ ਪੱਤੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਗਲੀ ਦਸ਼ਮੇਸ਼ ਖਾਲਸਾ ਸਕੂਲ ਤੀਕ;

ਫਿਰ ਉਕਤ ਗਲੀ ਨਾਲ ਚੱਲਦੇ ਸਾਹਮਣੇ ਗਲੀ ਜੱਗੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪੁਰਾਣੀ ਸਰਾਂ ਪੱਤੀ ਰੋਡ ਤੀਕ;

ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਗਲੀ ਭੱਠੇ ਵਾਲੀ ਤੀਕ; ਅਰਥਾਤ ਜਿੱਥੋਆਰੰਭ ਕੀਤਾ ਸੀ।

ਸਹੀ/-

ਮਨਜੀਤ ਸਿੰਘ ਬਰਾੜ, ਆਈ.ਏ.ਐਸ,

ਸਕੱਤਰ, ਪੰਜਾਬ ਸਰਕਾਰ ਮਿਤੀ 31 ਦਸੰਬਰ, 2025

ਸਥਾਨਕ ਸਰਕਾਰ ਵਿਭਾਗ

3598/12-2025/Pb. Govt. Press, S.A.S. Nagar

Cite this issue. Punjab Gazette, Government of Punjab, 31 December 2025. Indian Gazettes, https://egazette.servantsofknowledge.in/details/in.gazette.punjabdsa.2025-12-31.89782/. Archive identifier in.gazette.punjabdsa.2025-12-31.89782.