EXTRAORDINARY
Published by Authority
CHANDIGARH, WEDNESDAY, DECEMBER 31, 2025 (PAUSA 10, 1947 SAKA)
ਪੰਜਾਬ ਸਰਕਾਰ
ਸਥਾਨਕ ਸਰਕਾਰ ਵਿਭਾਗ ਪੰਜਾਬ, ਚੰਡੀਗੜ੍ਹ
(ਮਿਉਂਸਪਲ ਚੋਣਾਂ ਸ਼ਾਖਾ)
ਅਧਿਸੂਚਨਾ
ਮਿਤੀ 31 ਦਸੰਬਰ, 2025
ਨੰਬਰ: 04/61/ਹਲਕਾਬੰਦੀ (ਸ-1)/ਮਚਸ਼/2025/405.- ਅਧਿਸੂਚਨਾ ਨੰ: 04/61/ਹਲਕਾਬੰਦੀ(ਸ-1)ਮਚਸ਼/205/277 ਮਿਤੀ: 22-12-2025 ਦੀ ਨਿਰੰਤਰਤਾ ਵਿੱਚ ਪੰਜਾਬ ਮਿਉਂਸਪਲ ਐਕਟ, 1911 (ਪੰਜਾਬ ਐਕਟ 3 ਆਫ 1911) ਦੀ ਧਾਰਾ 240 (1)(ਬੀ) ਅਤੇ ਡਿਲੀਮੀਟੇਸ਼ਨ ਆਫ ਵਾਰਡਜ ਆਫ ਮਿਉਂਸਪੈਲਟੀਜ ਰੂਲਜ, 1972 ਦੇ ਰੂਲ 9 ਅਧੀਨ ਅਤੇ ਇਸ ਸਬੰਧ ਵਿਚ ਦੂਸਰੇ ਸਮੂਹ ਅਖਤਿਆਰਾਂ ਦੀ ਵਰਤੋਂ ਕਰਦੇ ਹੋਏ ਪੰਜਾਬ ਦੇ ਰਾਜਪਾਲ ਪਰਸੰਨਤਾ ਪੂਰਵਕ ਨਗਰ ਕੌਂਸਲ, ਮਲੋਟ ਨੂੰ ਵਾਰਡਾਂ ਵਿੱਚ ਵੰਡਣ ਅਤੇ ਅਜਿਹੇ ਹਰ ਇਕ ਵਾਰਡ ਵਿਚੋਂ ਚੁੁਣੇ ਜਾਣ ਲਈ ਨੁੁਮਾਇੰਦਿਆਂ ਦੀ ਗਿਣਤੀ ਨਿਸਚਿਤ ਕਰਨ ਲਈ ਹੇਠ ਲਿਖੇ ਨਿਯਮ ਬਣਾਉਂਦੇ ਹਨ:-
ਨਿਯਮ
ਨਗਰ ਕੌਂਸਲ, ਮਲੋਟ, ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਨਗਰ ਪਾਲਾ ਦੀ ਚੋਣ ਦੇ ਮਕਸਦ ਲਈ ਨਗਰ ਕੌਂਸਲ, ਮਲੋਟ ਨੂੰ 27 ਵਾਰਡਾਂ ਵਿਚ ਵੰਡਿਆ ਜਾਵੇਗਾ ਜਿਨ੍ਹਾਂ ਪਿੱਛੇ 19 ਵਾਰਡ, ਜਿਨ੍ਹਾਂ ਦੇ ਪਿੱਛੇ ਬਰੈਕਟਾਂ ਅਤੇ ਸਬਦਾਂ ਵਿਚ:-
1. ਅਨੁਸੂਚਿਤ ਜਾਤੀਆ ਦੇ ਮੈਂਬਰਾ ਲਈ ਰਾਖਵਾਂ:
2. ਇਸਤਰੀ ਮੈਂਬਰਾਂ ਲਈ ਰਾਖਵਾਂ:
3. ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾ ਲਈ ਰਾਖਵਾਂ ਅਤੇ
4. ਪੱਛੜੀ ਸ੍ਰੇਣੀਆਂ ਦੇ ਮੈਂਬਰਾ ਲਈ ਰਾਖਵਾ,
ਲਿਖਿਆ ਹੋਵੇਗਾ ਕਿ ਊਹ ਵਾਰਡ ਉਨ੍ਹਾਂ ਕੈਟਾਗਰੀਆਂ ਨਾਲ ਸਬੰਧਤ ਮੈਂਬਰਾਂ ਲਈ ਰਾਖਵੇ ਹੋਣਗੇ। ਵਾਰਡਾਂ ਦੀਆਂ ਹੱਦਾਂ ਦਾ ਵਰਨਣ ਨਾਲ ਲਗਾਈ ਅਨੁਸੂਚੀ ਵਿਚ ਕੀਤਾ ਜਾਂਦਾ ਹੈ।
ਨਗਰ ਕੌਂਸਲ, ਮਲੋਟ, ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਵਾਰਡਾਂ ਦੀਆਂ ਹੱਦਾਂ ਦਾ ਵਰਣਨ ਦੱਸਦੀ ਅਨੁਸੂਚੀ ਵਾਰਡ ਨੰ: 1 (ਇਸਤਰੀ ਮੈਂਬਰਾਂ ਲਈ ਰਾਖਵਾਂ)
ਨਗਰ ਕੌਂਸਲ ਦੀ ਉੱਤਰੀ ਹੱਦ ਤੋਂ ਨਹਿਰ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਨਹਿਰ ਨਾਲ ਚਲਦੇ ਹੋਏ ਮਲੋਟ ( 10099 )10100 PUNJAB GOVT. GAZ. (EXTRA), DECEMBER 31, 2025 (PAUSA 10, 1947 SAKA) ਤੀਕ, ਉਕਤ ਰੋਡ ਨਾਲ ਚਲਦੇ ਹੋਏ ਗਲੀ ਆਇਰਨ ਫੈਕਟਰੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਪ੍ਰਧਾਨ ਸਗਨ ਲਾਲ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗੁਰੂ ਨਾਨਕ ਨਗਰ ਗਲੀ ਨੰ: 7 ਤੀਕ, ਉਕਤ ਗਲੀ ਨਾਲ ਚਲਦੇ ਹੋਏ ਡਾ. ਸੇਖੋ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗੁਰੂ ਨਾਨਕ ਨਗਰ ਗਲੀ ਨੰ: 4 ਤੀਕ, ਉਕਤ ਗਲੀ ਨਾਲ ਚਲਦੇ ਹੋਏ ਦਵਿੰਦਰਾ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗੁਰੂ ਨਾਨਕ ਨਗਰ ਗਲੀ ਨੰ: 11 ਤੀਕ, ਉਕਤ ਗਲੀ ਨਾਲ ਚਲਦੇ ਹੋਏ ਲਿੰਕ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਦਾਦੂ ਖਾਨ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਸਚਦੇਵਾ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗੁਰੂ ਨਾਨਕ ਨਗਰ ਗਲੀ ਨੰ: 11 ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਨੰ: 3 ਤੀਕ, ਉਕਤ ਗਲੀ ਨਾਲ ਚਲਦੇ ਹੋਏ ਪਿੱਪਲ ਸਿੰਘ ਫਾਇਰ ਅਫਸਰ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗੁਰੂ ਨਾਨਕ ਨਗਰ ਗਲੀ ਨੰ: 11 ਤੀਕ, ਉਕਤ ਗਲੀ ਨਾਲ ਚਲਦੇ ਹੋਏ ਅਮਨ ਨਗਰ ਗਲੀ ਨੰ: 5 ਤੀਕ, ਉਕਤ ਗਲੀ ਨਾਲ ਚਲਦੇ ਹੋਏ ਅਮਨ ਨਗਰ ਤੋਂ ਰੂਪਨਗਰ ਮੇਨ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਰੂਪਨਗਰ ਰੋਡ ਤੀਕ, ਉਕਤ ਰੋਡ ਤੇ ਚਲਦੇ ਹੋਏ ਅਬੋਹਰ ਗੰਗਾ ਨਗਰ ਰੋਡ ਤੀਕ, ਉਕਤ ਰੋਡ ਤੇ ਚਲਦੇ ਹੋਏ ਫਾਜਿਲਕਾ ਰੋਡ ਤੀਕ, ਉਕਤ ਰੋਡ ਤੇ ਚਲਦੇ ਹੋਏ ਨਗਰ ਕੌਂਸਲ ਦੀ ਉਤਰੀ ਹੱਦ ਤੀਕ, ਨਗਰ ਕੌਂਸਲ ਦੀ ਉਤਰੀ ਹੱਦ ਤੋਂ ਨਹਿਰ ਅਰਥਾਤ ਜਿਥੋ ਆਰੰਭ ਕੀਤਾ ਸੀ।
ਵਾਰਡ ਨੰਬਰ 2
ਨਹਿਰ ਅਤੇ ਨਗਰ ਕੌਂਸਲ ਦੀ ਉਤਰੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਹੱਦ ਨਾਲ ਚਲਦੇ ਹੋਏ ਪੂਰਵੀ ਹੱਦ ਤੀਕ ਉਕਤ ਹੱਦ ਨਾਲ ਚਲਦੇ ਹੋਏ ਗਲੀ ਨਵੀਂ ਅਬਾਦੀ ਤੱਕ ਉਕਤ ਗਲੀ ਨਾਲ ਚਲਦੇ ਹੋਏ ਪਿੰਕ ਸਿਟੀ ਗਲੀ ਨੰ: 5 ਤੀਕ ਉਕਤ ਗਲੀ ਨਾਲ ਚਲਦੇ ਹੋਏ ਮੇਨ ਗਲੀ ਪਿੰਕ ਸਿਟੀ ਤੀਕ ਉਕਤ ਗਲੀ ਨਾਲ ਚਲਦੇ ਹੋਏ ਗਰੀਨ ਵੈਲੀ ਰੋਡ ਤੀਕ ਉਕਤ ਰੋਡ ਨਾਲ ਚਲਦੇ ਹੋਏ ਵਾਟਰ ਵਰਕਸ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਉਧਮ ਸਿੰਘ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਗਲੀ ਜਹਾਜ ਕੋਠੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਲਿੰਕ ਬੋਲਟ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਬੋਲਟ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਸਰਾਬਾ ਨਗਰ ਤੀਕ, ਉਕਤ ਗਲੀ ਨਾਲ ਚਲਦੇ ਹੋਏ ਵਿਸ਼ਕਰਮਾ ਚੌਕ ਅਤੇ ਮੇਨ ਰੋਡ ਸਰਾਭਾ ਨਗਰ ਤੀਕ, ਉਕਤ ਰੋਡ ਨਾਲ ਚਲਦੇ ਹੋਏ ਸਰਵਿਸ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਮੇਨ ਜਨਤਾ ਕਲੋਨੀ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਜਨਤੀ ਕਲੋਨੀ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਸੇਤੀਆ ਢਾਬੇ ਦੀ ਬੈਕ ਸਾਈਡ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਮਲੋਟ ਮੁਕਤਸਰ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਨਹਿਰ ਤੀਕ, ਉਕਤ ਨਹਿਰ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਉਤਰੀ ਹੱਦ ਤੀਕ ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰ: 3 (ਇਸਤਰੀ ਮੈਂਬਰਾਂ ਲਈ ਰਾਖਵਾਂ)
ਜੀ.ਟੀ. ਰੋਡ ਅਤੇ ਸਰਾਭਾ ਨਗਰ ਮੇਨ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਰੋਡ ਨਾਲ ਚਲਦੇ ਹੋਏ ਵਿਸ਼ਕਰਮਾ ਚੌਂਕ ਤੀਕ, ਉਕਤ ਚੋਂਕ ਨਾਲ ਚਲਦੇ ਹੋਏ ਸਰਾਭਾ ਨਗਰ ਮੇਨ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਉਧਮ ਸਿੰਘ ਨਗਰ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਵਾਟਰ ਵਰਕਸ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਗਲੀ ਨੰ: 4 ਤੀਕ, ਉਕਤ ਗਲੀ ਨਾਲ ਚਲਦੇ ਹੋਏ ਆਦਰਸ਼ ਨਗਰ ਮੇਨ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੌਏ ਗਲੀ ਨੰ: 1 ਤੀਕ, ਉਕਤ ਗਲੀ ਨਾਲ ਚਲਦੇ ਹੌਏ ਸ੍ਰੀ ਕ੍ਰਿਸ਼ਨ ਭਗਵਾਨ ਗਊਸ਼ਾਲਾ ਰੋਡ ਤੋਂ ਆਦਰਸ਼ ਨਗਰ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਜੀ.ਟੀ.ਰੋਡ ਅਤੇ ਸਰਾਭਾ ਨਗਰ ਮੇਨ ਰੋਡ ਤੀਕ ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰ: 4
ਜੀ.ਟੀ. ਰੋਡ ਅਤੇ ਆਦਰਸ਼ ਨਗਰ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਰੋਡ ਨਾਲ ਚਲਦੇ ਹੋਏ ਸ੍ਰੀ ਕ੍ਰਿਸ਼ਨ ਭਗਵਾਨ ਗਊਸ਼ਾਲਾ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਗਊਸ਼ਾਲਾ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਗੋਬਿੰਦ ਨਗਰ, ਉਕਤ ਰੋਡ ਨਾਲ ਚਲਦੇ ਹੋਏ ਗਲੀ ਕਟਗਰੀਆ ਕੋਲੇ ਵਾਲਾ ਡਿਪੂ ਤੀਕ, ਉਕਤ ਰੋਡ ਨਾਲ ਚਲਦੇ ਹੋਏ ਕੋਰਟ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਜੀ.ਟੀ.ਰੋਡ ਅਤੇ ਆਦਰਸ਼ ਨਗਰ ਰੋਡ ਤੀਕ ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰ: 5 (ਇਸਤਰੀ ਮੈਂਬਰਾਂ ਲਈ ਰਾਖਵਾਂ)
ਜੀ.ਟੀ.ਰੋਡ ਅਤੇ ਕੋਰਟ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਰੋਡ ਨਾਲ ਚਲਦੇ ਹੋਏ ਗਲੀ ਕਟਗਰੀਆ PUNJAB GOVT. GAZ. (EXTRA), DECEMBER 31, 2025 (PAUSA 10, 1947 SAKA) 10101 ਤੀਕ, ਉਕਤ ਗਲੀ ਨਾਲ ਚਲਦੇ ਹੋਏ ਵਾਟਰ ਵਰਕਸ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਵਾਟਰ ਵਰਕਸ ਰੋਡ ਤੀਕ, ਉਕਤ ਰੇੋਡ ਨਾਲ ਚਲਦੇ ਹੋਏ ਕੋਰਟ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਡੀ.ਏ.ਵੀ ਸਕੂਲ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋੇਏ ਤਹਿਸੀਲ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਮੇਨ ਬਜਾਰ ਗਲੀ ਨੰ: 6 ਤੀਕ, ਉਕਤ ਗਲੀ ਨਾਲ ਚਲਦੇ ਹੋਏ ਗੁਰਦਵਾਰਾ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਜੀ.ਟੀ.ਰੋਡ ਅਤੇ ਕੋਰਟ ਰੋਡ ਤੀਕ ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰ: 6
ਜੀ.ਟੀ.ਰੋਡ ਅਤੇ ਗੁਰਦੁਆਰਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਰੋਡ ਨਾਲ ਚਲਦੇ ਹੋਏ ਮੇਨ ਬਜਾਰ ਗਲੀ ਨੰ: 7 ਤੀਕ, ਉਕਤ ਗਲੀ ਨਾਲ ਚਲਦੇ ਹੋਏ ਕ੍ਰਿਸ਼ਨਾ ਨਗਰ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਕ੍ਰਿਸ਼ਨਾ ਨਗਰ ਗਲੀ ਨੰ: 2 ਤੀਕ, ਉਕਤ ਗਲੀ ਨਾਲ ਚਲਦੇ ਹੋਏ ਕ੍ਰਿਸ਼ਨਾ ਨਗਰ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਮੇਨ ਬਜਾਰ ਗਲੀ ਨੰ:
9 ਤੀਕ, ਉਕਤ ਗਲੀ ਨਾਲ ਚਲਦੇ ਹੋਏ ਗੁਰਦੁਆਰਾ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਗਲੀ ਨੰ: 4 ਤੋਂ ਮੇਨ ਬਜਾਰ ਗਲੀ ਨੰ: 11 ਤੀਕ, ਉਕਤ ਗਲੀ ਨਾਲ ਚਲਦੇ ਹੋਏ ਬਿਰਲਾ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਸਰਕਾਰੀ ਪ੍ਰਾਇਮਰੀ ਸਕੂਲ ਦੀ ਚਾਰਦਿਵਾਰੀ ਤੀਕ, ਉਕਤ ਰੋਡ ਨਾਲ ਚਲਦੇ ਹੋਏ ਲਿੰਕ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਇੰਦਰਾ ਬਸਤੀ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਮੇਨ ਬਜਾਰ ਗਲੀ ਨੰ: 4 ਤੀਕ, ਉਕਤ ਗਲੀ ਨਾਲ ਚਲਦੇ ਹੋਏ ਰੇੇਲਵੇ ਲਾਈਨ ਦੀ ਬਾਊਂਡਰੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਜੀ.ਟੀ.ਰੋਡ ਅਤੇ ਗੁਰਦੁਆਰਾ ਰੋਡ ਤੀਕ ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰ: 7 (ਇਸਤਰੀ ਮੈਂਬਰਾਂ ਲਈ ਰਾਖਵਾਂ)
ਮੇਨ ਬਜਾਰ ਗਲੀ ਨੰ: 6 ਅਤੇ ਤਹਿਸੀਲ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਰੋਡ ਨਾਲ ਚਲਦੇ ਹੋਏ ਡੀ.ਏ .ਵੀ ਸਕੂਲ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਕੋਰਟ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਪਿੰਕ ਸਿਟੀ ਮੇ ਨ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਪਿੰਕ ਸਿਟੀ ਗਲੀ ਨੰ: 5 ਤੀਕ, ਉਕਤ ਗਲੀ ਨਾਲ ਚਲਦੇ ਹੋਏ ਗੁਰਦੁਆਰਾ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਨਵੀਂ ਆਬਾਦੀ ਗਲੀ ਤੋਂ ਨਗਰ ਕੌਂਸਲ ਦੀ ਪੂਰਵੀ ਹੱਦ ਤੀਕ, ਉਕਤ ਹੱਦ ਨਾਲ ਚਲਦੇ ਹੋਏ ਪੁਰਾਣੀ ਸੇਖੂ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਚਲਦੇ ਹੋਏ ਕ੍ਰਿਸ਼ਨਾ ਨਗਰ ਗਲੀ ਨੰ: 9 ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਨੰ: 4 ਤੀਕ, ਉਕਤ ਗਲੀ ਨਾਲ ਚਲਦੇ ਹੋਏ ਗੁਰਦੁਆਰਾ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਗਲੀ ਨੰ: 5 ਤੀਕ, ਉਕਤ ਗਲੀ ਨਾਲ ਚਲਦੇ ਹੋਏ ਕ੍ਰਿਸ਼ਨਾ ਨਗਰ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਕ੍ਰਿਸ਼ਨਾ ਨਗਰ ਗਲੀ ਨੰ: 2 ਤੀਕ, ਉਕਤ ਗਲੀ ਨਾਲ ਚਲਦੇ ਹੋਏ ਕ੍ਰਿਸ਼ਨਾ ਨਗਰ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਮੇਨ ਬਜਾਰ ਗਲੀ ਨੰ: 7 ਤੀਕ, ਉਕਤ ਗਲੀ ਨਾਲ ਚਲਦੇ ਹੋਏ ਗੁਰਦੁਆਰਾ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਮੇਨ ਬਜਾਰ ਗਲੀ ਨੰ: 6 ਤੀਕ ਉਕਤ ਗਲੀ ਨਾਲ ਚਲਦੇ ਹੋਏ ਤਹਿਸੀਲ ਰੋਡ ਤੀਕ ਅਰਥਾਤ ਜਿਥੋ ਆਰੰਭ ਕੀਤਾ ਸੀ।
ਵਾਰਡ ਨੰ: 8
ਮੇਨ ਬਜਾਰ ਗਲੀ ਨੰ: 7 ਤੋਂ ਲਿੰਕ ਗਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਗਲੀ ਨਾਲ ਚਲਦੇ ਹੋਏ ਕ੍ਰਿਸ਼ਨਾ ਨਗਰ ਗਲੀ ਨੰ: 9 ਤੀਕ, ਉਕਤ ਗਲੀ ਨਾਲ ਚਲਦੇ ਹੋਏ ਪੁਰਾਣੀ ਸੇਖੂ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਗਲੀ ਡੇਅਰੀ ਵਾਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਡੀ.ਏ.ਵੀ ਕਾਲਜ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਡੀ.ਏ.ਵੀ ਕਾਲਜ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਡੀ.ਏ.ਵੀ ਕਾਲਜ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਮਿੱਡਾ ਡਿੱਪੂ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਭਿੜੀ ਗਲੀ ਤੋਂ ਮਹਾਂਵੀਰ ਗਊਸ਼ਾਲਾ ਰੋਡ ਤੀਕ, ਉਕਤ ਗਲੀ ਨਾਲ ਚਲਦੇ ਹੋਏ ਮੇਨ ਬਜਾਰ ਤੀਕ, ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਨੰ: 7 ਤੀਕ, ਅਰਥਾਤ ਜਿਥੋ ਆਰੰਭ ਕੀਤਾ ਸੀ।
ਵਾਰਡ ਨੰ: 9 (ਇਸਤਰੀ ਮੈਂਬਰਾਂ ਲਈ ਰਾਖਵਾਂ)
ਗਲੀ ਡਾਇਰੀ ਵਾਲੀ ਤੋਂ ਪੁਰਾਣੀ ਸੇਖੂ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪੂਰਵੀ ਹੱਦ ਤੀਕ, ਉਕਤ ਹੱਦ ਨਾਲ ਚਲਦੇ ਹੋਏ ਤਨੇਜਾ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਭੀੜੀ ਗਲੀ ਤੋਂ ਗਲੀ ਨੰ: 3 ਮਹਾਂਵੀਰ ਨਗਰ ਤੀਕ, ਉਕਤ ਗਲੀ ਨਾਲ ਚਲਦੇ ਹੋਏ ਬੋਹੜ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਡੀ.ਏ ਹੋਏ ਡੀ.ਏ.ਵੀ ਕਾਲਜ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਡਾਇਰੀ ਵਾਲੀ ਤੋਂ ਪੁਰਾਣੀ ਸੇਖੂ ਰੋਡ ਤੀਕ ਅਰਥਾਤ ਜਿਥੋ ਆਰੰਭ ਕੀਤਾ ਸੀ।
10102 PUNJAB GOVT. GAZ. (EXTRA), DECEMBER 31, 2025 (PAUSA 10, 1947 SAKA)ਵਾਰਡ ਨੰ: 10
ਡੀ.ਏ.ਵੀ ਕਾਲਜ ਵਾਲੀ ਗਲੀ ਤੋਂ ਬੋਹੜ ਵਾਲੀ ਗਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਗਲੀ ਨਾਲ ਚਲਦੇ ਹੋਏ ਗਲੀ ਨੰ: 3 ਮਹਾਂਵੀਰ ਨਗਰ ਤੀਕ, ਉਕਤ ਗਲੀ ਨਾਲ ਚਲਦੇ ਹੋਏ ਭੀੜੀ ਗਲੀ ਤੋਂ ਤਨੇਜਾ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਨਗਰ ਕੌਸਲ ਦੀ ਪੂਰਵੀ ਹੱਦ ਤੀਕ, ਉਕਤ ਹੱਦ ਨਾਲ ਚਲਦੇ ਹੋਏ ਐਮ.ਐਚ.ਆਰ ਸਕੂਲ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗੁਰਦੁਆਰੇ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਲਿੰਕ ਗਲੀ ਤੋਂ ਮਹਾਂਵੀਰ ਗਊਸ਼ਾਲਾ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਮਹਾਂਵੀਰ ਗਊਸ਼ਾਲਾ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਗਲੀ ਸ਼ੇਰ ਚੰਦ ਵਧਵਾ ਤੀਕ, ਉਕਤ ਗਲੀ ਨਾਲ ਚਲਦੇ ਹੋਏ ਡੀ.ਏ.ਵੀ ਕਾਲਜ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਡੀ.ਏ.ਵੀ ਕਾਲਜ ਵਾਲੀ ਗਲੀ ਤੋਂ ਬੋਹੜ ਵਾਲੀ ਗਲੀ ਤੀਕ ਅਰਥਾਤ ਜਿਥੋ ਆਰੰਭ ਕੀਤਾ ਸੀ।
ਵਾਰਡ ਨੰ: 11 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)
ਬਿਰਲਾ ਰੋਡ ਤੋਂ ਮਹਾਂਵੀਰ ਗਊਸ਼ਾਲਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਰੋਡ ਨਾਲ ਚਲਦੇ ਹੋਏ ਭੀੜੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਮਿਡਾ ਡਿਪੂ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਡੀ.ਏ.ਵੀ ਕਾਲਜ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਸੇ਼ਰ ਚੰਦ ਵਧਵਾ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਮਹਾਂਵੀਰ ਗਊਸ਼ਾਲਾ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਲਿੰਕ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗੁਰਦੁਆਰਾ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਸਿੰਗੀਕਾਟ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਬਾਬਾ ਖੇਤਰਪਾਲ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਪੀਰ ਖਾਨੇ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਰੇਲਵੇ ਲਾਈਨ Uਵਰ ਬ੍ਰਿਜ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਨੰ: 4 ਤੀਕ, ਉਕਤ ਗਲੀ ਨਾਲ ਚਲਦੇ ਹੋਏ ਇੰਦਰਾ ਬਸਤੀ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਲਿੰਕ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਬੀ.ਪੀ.ਈ.U. ਦਫਤਰ ਪ੍ਰਾਈਮਰੀ ਸਕੂਲ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਬਿਰਲਾ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਬਿਰਲਾ ਰੋਡ ਤੋਂ ਮਹਾਂਵੀਰ ਗਊਸ਼ਾਲਾ ਰੋਡ ਤੀਕ ਅਰਥਾਤ ਜਿਥੋ ਆਰੰਭ ਕੀਤਾ ਸੀ।
ਵਾਰਡ ਨੰ: 12 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)
ਜੀ.ਟੀ. ਰੋਡ ਤੋਂ ਰੇਲਵੇ ਲਾਈਨ Uਵਰ ਬ੍ਰਿਜ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਰੇਲਵੇ ਲਾਈਨ ਨਾਲ ਚਲਦੇ ਹੋਏ ਰੇਲਵੇ ਲਾਈਨ ਕ੍ਰਾਸ ਕਰਦੇ ਹੋਏ ਬਾਬਾ ਖੇਤਰਪਾਲ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਸਿੰਗੀਕਾਟ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗੁਰਦੁਆਰਾ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਐਮ.ਆਰ ਸਕੂਲ ਦੀ ਬੈਕ ਸਾਈਡ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਐਮ.ਆਰ ਸਕੂਲ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਨਗਰ ਕੌੇਸਲ ਦੀ ਪੂਰਵੀ ਹੱਦ ਤੀਕ, ਉਕਤ ਹੱਦ ਨਾਲ ਚਲਦੇ ਹੋਏ ਕਲਗੀਧਰ ਐਨਕਲੇਵ ਰੋਡ ਤੀਕ, ਉਕਤ ਗਲੀ ਨਾਲ ਚਲਦੇ ਹੋਏ ਐਫ.ਸੀ.ਆਈ ਗੋਦਾਮਾਂ ਦੀ ਚਾਰਦੀਵਾਰੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਨੰ: 5 ਤੀਕ, ਉਕਤ ਗਲੀ ਨਾਲ ਚਲਦੇ ਹੋਏ ਅਜੀਤ ਨਗਰ ਗਲੀ ਨੰ: 4 ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਨੰ: 3 ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਨੰ: 2 ਤੀਕ, ਉਕਤ ਗਲੀ ਨਾਲ ਚਲਦੇ ਹੋਏ ਜੀ.ਟੀ.ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਜੀ.ਟੀ. ਰੋਡ ਤੋਂ ਰੇਲਵੇ ਲਾਈਨ Uਵਰ ਬ੍ਰਿਜ ਤੀਕ ਅਰਥਾਤ ਜਿਥੋ ਆਰੰਭ ਕੀਤਾ ਸੀ।
ਵਾਰਡ ਨੰ: 13 (ਇਸਤਰੀ ਮੈਂਬਰਾਂ ਲਈ ਰਾਖਵਾਂ)
ਜੀ.ਟੀ. ਰੋਡ ਤੋਂ ਅਜੀਤ ਨਗਰ ਗਲੀ ਨੰ: 2 ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਗਲੀ ਨਾਲ ਚਲਦੇ ਹੋਏ ਅਜੀਤ ਨਗਰ ਗਲੀ ਨੰ: 3 ਤੀਕ, ਉਕਤ ਗਲੀ ਨਾਲ ਚਲਦੇ ਹੋਏ ਅਜੀਤ ਨਗਰ ਗਲੀ ਨੰ: 4 ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਨੰ: 5 ਤੀਕ, ਉਕਤ ਗਲੀ ਨਾਲ ਚਲਦੇ ਹੋਏ ਐਫ.ਸੀ.ਆਈ ਗੋਦਾਮਾਂ ਦੀ ਚਾਰਦੀਵਾਰੀ ਤੀਕ, ਉਕਤ ਚਾਰਦੀਵਾਰੀ ਨਾਲ ਚਲਦੇ ਹੋਏ ਕਲਗੀਧਰ ਐਨਕਲੇਵ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਦੱਖਣ ਹੱਦ ਤੀਕ, ਉਕਤ ਹੱਦ ਨਾਲ ਚਲਦੇ ਹੋਏ ਜੀ.ਟੀ. ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਅਜੀਤ ਨਗਰ ਗਲੀ ਨੰ: 2 ਤੀਕ ਅਰਥਾਤ ਜਿਥੋ ਆਰੰਭ ਕੀਤਾ ਸੀ।
ਵਾਰਡ ਨੰ: 14
ਸੱਚਾ ਸੋਦਾ ਰੋਡ ਤੋਂ ਕੱਚਾ ਰਸਤਾ ਰਾਵਨ ਗਰਾਉਂਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਗਲੀ ਨਾਲ PUNJAB GOVT. GAZ. (EXTRA), DECEMBER 31, 2025 (PAUSA 10, 1947 SAKA) 10103 ਹੋਏ ਸਾਹਿਬਜਾਦਾ ਅਜੀਤ ਸਿੰਘ ਨਗਰ ਗਲੀ ਨੰ: 1 ਤੀਕ, ਉਕਤ ਗਲੀ ਨਾਲ ਚਲਦੇ ਹੋਏ ਜੀ.ਟੀ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ, ਉਕਤ ਹੱਦ ਨਾਲ ਚਲਦੇ ਹੋਏ ਸੱਚਾ ਸੋਦਾ ਰੋਡ ਤੋਂ ਕੱਚਾ ਰਸਤਾ ਰਾਵਨ ਗਰਾਉਂਡ ਤੀਕ, ਅਰਥਾਤ ਜਿਥੋ ਆਰੰਭ ਕੀਤਾ ਸੀ।
ਵਾਰਡ ਨੰ: 15 (ਪੱਛੜੀ ਸ਼੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂ)
ਸੱਚਾ ਸੋਦਾ ਰੋਡ ਤੋਂ ਜੀ.ਟੀ.ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਰੋਡ ਨਾਲ ਚਲਦੇ ਹੋਏ ਸਾਹਿਬਜਾਦਾ ਅਜੀਤ ਸਿੰਘ ਨਗਰ ਗਲੀ ਨੰ: 1 ਤੀਕ, ਉਕਤ ਗਲੀ ਨਾਲ ਚਲਦੇ ਹੋਏ ਨੀਵਾਂ ਮੁਹੱਲਾ ਗਲੀ ਨੰ:3 ਤੀਕ, ਉਕਤ ਗਲੀ ਨਾਲ ਚਲਦੇ ਹੋਏ ਕੱਚਾ ਰਸਤਾ ਰਾਵਨ ਗਰਾਉਂਡ ਤੀਕ, ਉਕਤ ਗਰਾਉਂਡ ਨਾਲ ਚਲਦੇ ਹੋਏ ਸੱਚਾ ਸੋਦਾ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਨਿਉੂ ਗੋਬਿੰਦ ਨਗਰ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਭੀੜੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਨਿਊ ਗੋਬਿੰਦ ਨਗਰ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਸੱਚਾ ਸੋਦਾ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਜੀ.ਟੀ.ਰੋਡ ਤੀਕ ਅਰਥਾਤ ਜਿਥੋ ਆਰੰਭ ਕੀਤਾ ਸੀ।
ਵਾਰਡ ਨੰ: 16 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)
ਏਕਤਾ ਨਗਰ ਗਲੀ ਨੰ: 1 ਤੋਂ ਮਲੋਟ ਸਟੇਸ਼ਨ ਫੁੱਟUਵਰ ਬ੍ਰਿਜ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਬ੍ਰਿਜ ਨਾਲ ਚਲਦੇ ਹੋਏ ਜੀ.ਟੀ.ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਸੱਚਾ ਸੋਦਾ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਸੱਚਾ ਸੋਦਾ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਨਿਊ ਗੋਬਿੰਦ ਨਗਰ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਨਿਊ ਗੋਬਿੰਦ ਨਗਰ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਸੱਚਾ ਸੋਦਾ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਏਕਤਾ ਨਗਰ ਗਲੀ 0 ਤੀਕ, ਉਕਤ ਗਲੀ ਨਾਲ ਚਲਦੇ ਹੋਏ ਲਿੰਕ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਏਕਤਾ ਨਗਰ ਗਲੀ ਨੰ: 1 ਤੀਕ ਤੋਂ ਮਲੋਟ ਸਟੇਸ਼ਨ ਫੁੱਟUਵਰ ਬ੍ਰਿਜ ਤੀਕ ਅਰਥਾਤ ਜਿਥੋ ਆਰੰਭ ਕੀਤਾ ਸੀ।
ਵਾਰਡ ਨੰ: 17 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)
ਨਗਰ ਕੌਂਸਲ ਦੀ ਪੂਰਵੀ ਹੱਦ ਤੋਂ ਮਲੋਟ ਰੇਲਵੇ ਲਾਈਨ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਰੇਲਵੇ ਲਾਈਨ ਦੇ ਨਾਲ ਚਲਦੇ ਹੋਏ ਏਕਤਾ ਨਗਰ ਗਲੀ ਨੰ: 1 ਤੀਕ, ਉਕਤ ਗਲੀ ਨਾਲ ਚਲਦੇ ਹੋਏ ਲਿੰਕ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਏਕਤਾ ਨਗਰ ਗਲੀ 0 ਤੀਕ, ਉਕਤ ਗਲੀ ਨਾਲ ਚਲਦੇ ਹੋਏ ਸੱਚਾ ਸੋਦਾ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਨਗਰ ਕੋਸਲ ਦੀ ਦੱਖਣੀ ਹੱਦ ਤੀਕ, ਉਕਤ ਹੱਦ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪੂਰਵੀ ਹੱਦ ਤੋਂ ਮਲੋਟ ਰੇਲਵੇ ਲਾਈਨ ਤੀਕ ਅਰਥਾਤ ਜਿਥੋ ਆਰੰਭ ਕੀਤਾ ਸੀ।
ਵਾਰਡ ਨੰ: 18 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)
ਦੁਰਗਾ ਕਲੋਨੀ ਗਲੀ ਤੋਂ ਖਾਲੇ ਵਾਲੀ ਗਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਗਲੀ ਨਾਲ ਚਲਦੇ ਹੋਏ ਲਿੰਕ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਮਲੋਟ ਰੇਲਵੇ ਲਾਈਨ ਤੀਕ, ਉਕਤ ਰੇਲਵੇ ਲਾਈਨ ਨਾਲ ਚਲਦੇ ਹੋਏ ਲਿੰਕ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਜਮਨਾ ਦੇਵੀ ਐਕਸ ਐਮ.ਸੀ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਦੁਰਗਾ ਕਲੋਨੀ ਗਲੀ ਤੋਂ ਖਾਲੇੇ ਵਾਲੀ ਗਲੀ ਤੀਕ ਅਰਥਾਤ ਜਿਥੋ ਆਰੰਭ ਕੀਤਾ ਸੀ।
ਵਾਰਡ ਨੰ: 19 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)
ਛੋਟਾ ਪੀਰਖਾਨਾ ਵਾਲੀ ਗਲੀ ਤੋਂ ਨਾਟਕ ਪਟਵਾਰੀ ਚੌਂਕ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਚੋਂਕ ਨਾਲ ਚਲਦੇ ਹੋਏ ਮੇਨ ਗਲੀ ਜਗਦੀਸ਼ ਆਰ.U ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਮੰਦਿਰ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਮੰਦਿਰ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਖਾਲੇ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਦੁਰਗਾ ਕਲੋਨੀ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਜਮਨਾ ਦੇਵੀ ਐਕਸ ਐਮ.ਸੀ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਨੰ: 2 ਤੀਕ, ਉਕਤ ਗਲੀ ਨਾਲ ਚਲਦੇ ਹੋਏ ਲਿੰਕ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਨੰ: 1 ਤੀਕ, ਉਕਤ ਗਲੀ ਨਾਲ ਚਲਦੇ ਹੋਏ ਛੋਟਾ ਪੀਰਖਾਲਾ ਵਾਲੀ ਗਲੀ ਤੋਂ ਨਾਨਕ ਪਟਵਾਰੀ ਚੌਂਕ ਅਰਥਾਤ ਜਿਥੋ ਆਰੰਭ ਕੀਤਾ ਸੀ।
ਵਾਰਡ ਨੰ: 20 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)10104 PUNJAB GOVT. GAZ. (EXTRA), DECEMBER 31, 2025 (PAUSA 10, 1947 SAKA) ਨਗਰ ਕੌਂਸਲ ਦੀ ਪੱਛਮੀ ਹੱਦ ਤੋਂ ਮਹਾਰਾਜਾ ਰਣਜੀਤ ਸਿੰਘ ਕਾਲਜ ਦੀ ਬੈਕ ਸਾਈਡ ਦੀ ਗਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਗਲੀ ਨਾਲ ਚਲਦੇ ਹੋਏ ਲਿੰਕ ਗਲੀ ਤੀਕ, ਉਕਤ ਲਿੰਕ ਗਲੀ ਨਾਲ ਚਲਦੇ ਹੋਏ ਮੁਕਤਮੇਰੀਆ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਖਾਲੇ ਵਾਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਚੋ:ਆਤਮਾ ਰਾਮ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਕਾਲੀ ਮਾਤਾ ਮੰਦਿਰ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਬਾਜ ਸਿੰਘ ਤੀਕ, ਉਕਤ ਗਲੀ ਨਾਲ ਚਲਦੇ ਹੋਏ ਸ਼ਿਵਾਲਿਕ ਪਬਲਿਕ ਸਕੂਲ ਰੋਡ ਤੀਕ, ਉਕਤ ਰੋਡ ਤੇ ਚਲਦੇ ਹੋਏ ਪਟੇਲ ਨਗਰ ਗਲੀ ਨੰ:
2 ਤੀਕ, ਉਕਤ ਗਲੀ ਨਾਲ ਚਲਦੇ ਹੋਏ ਪਟੇਲ ਨਗਰ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਸੇਖੋ ਰੋਡ ਅਤੇ ਮੇਨ ਜਗਦੀਸ਼ ਆਰ.U ਵਾਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਜਾਦੂਗਰ ਚੌਂਕ ਤੀਕ, ਉਕਤ ਚੋਂਕ ਨਾਲ ਚਲਦੇ ਹੋਏ ਨਾਨਕ ਪਟਵਾਰੀ ਚੋਂਕ ਤੀਕ, ਉਕਤ ਚੋਂਕ ਨਾਲ ਚਲਦੇ ਹੋਏ ਛੋਟਾ ਪੀਰਖਾਨਾ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਨੰ: 1 ਤੀਕ, ਉਕਤ ਗਲੀ ਨਾਲ ਚਲਦੇ ਹੋਏ ਲਿੰਕ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਨੰ: 2 ਤੀਕ, ਉਕਤ ਗਲੀ ਨਾਲ ਚਲਦੇ ਹੋਏ -- ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਜਮਨਾਦੇਵੀ ਐਕਸ ਐਮ.ਸੀ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਲਿੰਕ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੋਂ ਮਹਾਰਾਜਾ ਰਣਜੀਤ ਸਿੰਘ ਕਾਲਜ ਦੀ ਬੈਕ ਸਾਈਡ ਦੀ ਗਲੀ ਤੀਕ ਅਰਥਾਤ ਜਿਥੋ ਆਰੰਭ ਕੀਤਾ ਸੀ।
ਵਾਰਡ ਨੰ: 21 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)
ਮੰਦਰ ਵਾਲੀ ਗਲੀ ਤੋਂ ਸੇਖੋਂ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਰੋਡ ਨਾਲ ਚਲਦੇ ਹੋਏ ਬਖਸੀਸ਼ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਵਾਲਮਿਕੀ ਮੁਹੱਲਾ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਬੁਰਜਾ ਫਾਟਕ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਭੋਲਾ ਐਮ.ਸੀ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਮੰਦਰ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਮੰਦਰ ਵਾਲੀ ਗਲੀ ਤੋਂ ਸੇਖੋਂ ਰੋਡ ਤੀਕ ਅਰਥਾਤ ਜਿਥੋ ਆਰੰਭ ਕੀਤਾ ਸੀ।
ਵਾਰਡ ਨੰ: 22
ਮੇਨ ਰੋਡ ਪਟੇਲ ਨਗਰ ਵਾਲੀ ਗਲੀ ਬਖਸੀਸ ਸਿੰਘ ਵਾਲੀ ਗਲੀ ਤੋਂ ਕ੍ਰਿਸ਼ਨ ਮੰਦਰ ਵਾਲੀ ਗਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਗਲੀ ਨਾਲ ਚਲਦੇ ਹੋਏ ਚੋਧਰੀ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਸੇਖੋਂ ਰੋਡ ਤੀਕ, ਉਕਤ ਗਲੀ ਨਾਲ ਚਲਦੇ ਹੋਏ ਬਹਾਦਰ ਫੈਕਟਰੀ ਵਾਲੀ ਗਲੀ ਤੀਕ, ਹੇਤ ਰਾਮ ਕਲੋਨੀ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਗੁਰੂ ਨਾਨਕ ਨਗਰ ਗਲੀ ਨੰ: 2 ਤੀਕ, ਉਕਤ ਗਲੀ ਨਾਲ ਚਲਦੇ ਹੋਏ ਡਾ. ਦੁੱਗਲ ਹੈਮੋਪੈਥਿਕ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਜੀ.ਟੀ.ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਮਲੋਟ ਸਟੇਸ਼ਨ ਫੁੱਟUਵਰ ਬ੍ਰਿਜ ਤੀਕ, ਉਕਤ ਗਲੀ ਨਾਲ ਚਲਦੇ ਹੋਏ ਵਾਲਮਿਕੀ ਮੁਹੱਲਾ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਮੇਨ ਰੋਡ ਪਟੇਲ ਨਗਰ ਗਲੀ ਪ੍ਰਧਾਨ ਬਖਸੀਸ ਸਿੰਘ ਵਾਲੀ ਗਲੀ ਤੋਂ ਕ੍ਰਿਸ਼ਨ ਮੰਦਰ ਵਾਲੀ ਗਲੀ ਅਰਥਾਤ ਜਿਥੋ ਆਰੰਭ ਕੀਤਾ ਸੀ।
ਵਾਰਡ ਨੰ: 23 (ਇਸਤਰੀ ਮੈਂਬਰਾਂ ਲਈ ਰਾਖਵਾਂ)
ਮੇਨ ਰੋਡ ਪਟੇਲ ਨਗਰ ਗਲੀ ਪ੍ਰਧਾਨ ਬਖਸੀਸ ਸਿੰਘ ਵਾਲੀ ਰੋਡ ਤੋਂ ਮਸੀਤ ਵਾਲੀ ਗਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਗਲੀ ਨਾਲ ਚਲਦੇ ਹੋਏ ਡਾ. ਜਗਦੀਸ਼ ਰਾਏ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਚੋਧਰੀ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਹੇਤ ਰਾਮ ਕਲੋਨੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਬਹਾਦਰ ਫੈਕਟਰੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਸੇਖੋ ਰੋਡ ਤੀਕ, ਉਕਤ ਗਲੀ ਨਾਲ ਚਲਦੇ ਹੋਏ ਚੋਧਰੀ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਕ੍ਰਿਸ਼ਨ ਮੰਦਰ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਬਖਸੀਸ ਸਿੰਘ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਪਲੇਟ ਨਗਰ ਰੋਡ ਤੀਕ ਅਰਥਾਤ ਜਿਥੋ ਆਰੰਭ ਕੀਤਾ ਸੀ।
ਵਾਰਡ ਨੰ: 24
ਗਲੀ ਆਇਰਨ ਫੈਕਟਰੀ ਤੋਂ ਜੀ.ਟੀ.ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਰੋਡ ਨਾਲ ਚਲਦੇ ਹੋਏ ਡਾ.
ਦੁੱਗਲ ਹੈਮੋਪੈਥਿਕ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਹੇਤ ਰਾਮ ਕਲੋਨੀ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ PUNJAB GOVT. GAZ. (EXTRA), DECEMBER 31, 2025 (PAUSA 10, 1947 SAKA) 10105 ਗਲੀ ਨੰ: 4 ਤੀਕ, ਉਕਤ ਗਲੀ ਨਾਲ ਚਲਦੇ ਹੋਏ ਡਾ. ਸੇਖੋ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗੁਰੂ ਨਾਨਕ ਨਗਰ ਗਲੀ ਨੰ: 7 ਤੀਕ, ਉਕਤ ਗਲੀ ਨਾਲ ਚਲਦੇ ਹੋਏ ਡਾ. ਸਗਨ ਲਾਲ ਪ੍ਰਧਾਨ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਆਇਰਨ ਫੈਕਟਰੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਆਇਰਨ ਫੈਕਟਰੀ ਤੋਂ ਜੀ.ਟੀ.ਰੋਡ ਤੀਕ ਅਰਥਾਤ ਜਿਥੋ ਆਰੰਭ ਕੀਤਾ ਸੀ।
ਵਾਰਡ ਨੰ: 25 (ਇਸਤਰੀ ਮੈਂਬਰਾਂ ਲਈ ਰਾਖਵਾਂ)
ਦਵਿੰਦਰਾ ਰੋਡ ਵਾਲੀ ਗਲੀ ਤੋਂ ਗੁਰੂ ਨਾਨਕ ਨਗਰ ਗਲੀ ਨੰ: 6 ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਗਲੀ ਨਾਲ ਚਲਦੇ ਹੋਏ ਗੁਰੂ ਨਾਨਕ ਨਗਰ ਗਲੀ ਨੰ: 5 ਤੀਕ, ਉਕਤ ਗਲੀ ਨਾਲ ਚਲਦੇ ਹੋਏ ਗੁਰੂ ਨਾਨਕ ਨਗਰ ਗਲੀ ਨੰ: 6 ਤੀਕ, ਉਕਤ ਗਲੀ ਨਾਲ ਚਲਦੇ ਹੋਏ ਗੁਰੂ ਨਾਨਕ ਨਗਰ ਗਲੀ ਨੰ: 2 ਤੀਕ, ਉਕਤ ਗਲੀ ਨਾਲ ਚਲਦੇ ਹੋਏ ਮਸੀਤ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਡਾ.ਇਕਬਾਲ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਦਵਿੰਦਰਾ ਰੋਡ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਦਵਿੰਦਰਾ ਰੋਡ ਵਾਲੀ ਗਲੀ ਤੋਂ ਗੁਰੂ ਨਾਨਕ ਨਗਰ ਗਲੀ ਨੰ: 6 ਤੀਕ ਅਰਥਾਤ ਜਿਥੋ ਆਰੰਭ ਕੀਤਾ ਸੀ।
ਵਾਰਡ ਨੰ: 26 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)
ਬੁਰਜਾ ਰੋਡ ਤੋਂ ਅਬੋਹਰ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇੇ ਉਕਤ ਰੋਡ ਤੇ ਚਲਦੇ ਹੋਏ ਰੂਪਨਗਰ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਅਮਨ ਨਗਰ ਤੋਂ ਰੂਪਨਗਰ ਮੇਨ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਅਮਨ ਨਗਰ ਗਲੀ ਨੰ: 11 ਤੀਕ, ਉਕਤ ਗਲੀ ਨਾਲ ਚਲਦੇ ਹੋਏ ਅਮਨ ਨਗਰ ਗਲੀ ਨੰ: 12 ਤੀਕ, ਉਕਤ ਗਲੀ ਨਾਲ ਚਲਦੇ ਹੋਏ ਅਮਨ ਨਗਰ ਗਲੀ ਨੰ: 7 ਤੀਕ, ਉਕਤ ਗਲੀ ਨਾਲ ਚਲਦੇ ਹੋਏ ਅਮਨ ਨਗਰ ਗਲੀ ਨੰ: 5 ਤੀਕ, ਉਕਤ ਗਲੀ ਨਾਲ ਚਲਦੇ ਹੋਏ ਗੁਰੂ ਨਾਨਕ ਨਗਰ ਗਲੀ ਨੰ: 11 ਤੀਕ, ਉਕਤ ਗਲੀ ਨਾਲ ਚਲਦੇ ਹੋਏ ਪਿੱਪਲ ਸਿੰਘ ਫਾਇਰ ਅਫਸਰ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਨੰ: 3 ਤੀਕ, ਉਕਤ ਗਲੀ ਨਾਲ ਚਲਦੇ ਹੋਏ ਗੁਰੂ ਨਾਨਕ ਗਲੀ ਨੰ: 11 ਤੀਕ, ਉਕਤ ਗਲੀ ਨਾਲ ਚਲਦੇ ਹੋਏ ਸਚਦੇ ਵਾ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਕਾਲੀ ਮਾਤਾ ਮੰਦਰ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਮੁਕਤਸਰੀਆ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਵਾਰਡ ਨੰ: 19 ਦੀ ਹੱਦ ਦੇ ਨਾਲ ਚਲਦੇ ਹੋਏ ਬੁਰਜਾ ਰੋਡ ਤੋਂ ਅਬੋਹਰ ਰੋਡ ਤੀਕ ਅਰਥਾਤ ਜਿਥੋ ਆਰੰਭ ਕੀਤਾ ਸੀ।
ਵਾਰਡ ਨੰ: 27 (ਇਸਤਰੀ ਮੈਂਬਰਾਂ ਲਈ ਰਾਖਵਾਂ)
ਕਾਲੀ ਮਾਤਾ ਮੰਦਰ ਵਾਲੀ ਗਲੀ ਤੋਂ ਸਚਦੇਵਾ ਗਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇੇ ਉਕਤ ਗਲੀ ਨਾਲ ਚਲਦੇ ਹੋਏ ਦਾਦੂ ਖਾਨ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਲਿੰਕ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗੁਰੂ ਨਾਨਕ ਨਗਰ ਗਲੀ ਨੰ: 11 ਤੀਕ, ਉਕਤ ਗਲੀ ਨਾਲ ਚਲਦੇ ਹੋਏ ਦਵਿੰਦਰਾ ਰੋਡ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਡਾ.
ਇਕਬਾਲ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਪਟੇਲ ਨਗਰ ਗਲੀ ਨੰ: 2 ਤੀਕ, ਉਕਤ ਗਲੀ ਨਾਲ ਚਲਦੇ ਹੋਏ ਸ਼ਿਵਾਲਿਕ ਪਬਲਿਕ ਸਕੂਲ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਗਲੀ ਬਾਜ ਸਿੰਘ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਕਾਲੀ ਮਾਤਾ ਮੰਦਰ ਵਾਲੀ ਗਲੀ ਤੋਂ ਸਚਦੇਵਾ ਗਲੀ ਤੀਕ ਅਰਥਾਤ ਜਿਥੋ ਆਰੰਭ ਕੀਤਾ ਸੀ।
ਸਹੀ/-
ਮਨਜੀਤ ਸਿੰਘ ਬਰਾੜ, ਆਈ.ਏ.ਐਸ,
ਸਕੱਤਰ, ਪੰਜਾਬ ਸਰਕਾਰ ਮਿਤੀ 31 ਦਸੰਬਰ, 2025
ਸਥਾਨਕ ਸਰਕਾਰ ਵਿਭਾਗ
3598/12-2025/Pb. Govt. Press, S.A.S. Nagar