Servants of Knowledge
Punjab Gazette · Government of Punjab

ਨਗਰ ਪੰਚਾਇਤ, ਨਥਾਣਾ, ਜਿਲ੍ਹਾ ਬਠਿੰਡਾ

Published 31 December 2025

Department
Local Government
Type
Extra Ordinary
Notification no.
ਨੰਬਰ:04/99/ਹਲਕਾਬੰਦੀ(ਸ—1)/ਮਚਸ਼/2025/331
Gazetteid
CHD/0092/2024-2026
Identifier
in.gazette.punjabdsa.2025-12-31.89788
Languages
English, Punjabi

click here for IIIF manifest

10124 PUNJAB GOVT. GAZ. (EXTRA), DECEMBER 31, 2025 (PAUSA 10, 1947 SAKA)

EXTRAORDINARY

Published by Authority

CHANDIGARH, WEDNESDAY, DECEMBER 31, 2025 (PAUSA 10, 1947 SAKA)

ਪੰਜਾਬ ਸਰਕਾਰ

ਸਥਾਨਕ ਸਰਕਾਰ ਵਿਭਾਗ ਪੰਜਾਬ, ਚੰਡੀਗੜ੍ਹ

(ਮਿਉਂਸਪਲ ਚੋਣਾਂ ਸ਼ਾਖਾ)

ਅਧਿਸੂਚਨਾ

ਮਿਤੀ 31 ਦਸੰਬਰ, 2025

ਨੰਬਰ:04/99/ਹਲਕਾਬੰਦੀ(ਸ-1)/ਮਚਸ਼/2025/331.-ਅਧਿਸੂਚਨਾ ਨੰ 04/99/ਹਲਕਾਬੰਦੀ(ਸ-1)/ਮਚਸ਼/2025/216 ਮਿਤੀ 18-12-2025 ਦੀ ਨਿਰੰਤਰਤਾ ਵਿੱਚ ਪੰਜਾਬ ਮਿਉਂਸਪਲ ਐਕਟ, 1911 (ਪੰਜਾਬ ਐਕਟ 3 ਆਫ 1911) ਦੀ ਧਾਰਾ 240 (1)(ਬੀ) ਅਤੇ ਡਿਲੀਮੀਟੇਸ਼ਨ ਆਫ ਵਾਰਡਜ ਆਫ ਮਿਉਂਸਪੈਲਟੀਜ ਰੂਲਜ, 1972 ਦੇ ਰੂਲ 9 ਅਧੀਨ ਅਤੇ ਇਸ ਸਬੰਧ ਵਿਚ ਦੂਸਰੇ ਸਮੂਹ ਅਖਤਿਆਰਾਂ ਦੀ ਵਰਤੋਂ ਕਰਦੇ ਹੋਏ ਪੰਜਾਬ ਦੇ ਰਾਜਪਾਲ ਪ੍ਰਸੰਨਤਾ ਪੂਰਵਕ ਨਗਰ ਪੰਚਾਇਤ, ਨਥਾਣਾ ਨੂੰ ਵਾਰਡਾਂ ਵਿੱਚ ਵੰਡਣ ਅਤੇ ਅਜਿਹੇ ਹਰ ਇਕ ਵਾਰਡ ਵਿਚੋਂ ਚੁਣੇ ਜਾਣ ਲਈ ਨੁਮਾਇੰਦਿਆਂ ਦੀ ਗਿਣਤੀ ਨਿਸਚਿਤ ਕਰਨ ਲਈ ਹੇਠ ਲਿਖੇ ਨਿਯਮ ਬਣਾਉਂਦੇ ਹਨ:-

ਨਿਯਮ

ਨਗਰ ਪੰਚਾਇਤ, ਨਥਾਣਾ, ਜਿਲ੍ਹਾ ਬਠਿੰਡਾ ਦੇ ਨਗਰ ਪਾਲਾ ਦੀ ਚੋਣ ਦੇ ਮਕਸਦ ਲਈ ਨਗਰ ਪੰਚਾਇਤ, ਨਥਾਣਾ ਨੂੰ 11 ਵਾਰਡਾਂ ਵਿਚ ਵੰਡਿਆ ਜਾਵੇਗਾ ਜਿਨ੍ਹਾਂ ਪਿੱਛੇ 08 ਵਾਰਡ, ਜਿਨ੍ਹਾਂ ਦੇ ਪਿੱਛੇ ਬਰੈਕਟਾਂ ਅਤੇ ਸਬਦਾਂ ਵਿਚ:-

1. ਅਨੁਸੂਚਿਤ ਜਾਤੀਆ ਦੇ ਮੈਂਬਰਾ ਲਈ ਰਾਖਵਾਂ:

2. ਇਸਤਰੀ ਮੈਂਬਰਾਂ ਲਈ ਰਾਖਵਾਂ:

3. ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾ ਲਈ ਰਾਖਵਾਂ ਅਤੇ

4. ਪੱਛੜੀ ਸ੍ਰੇਣੀਆਂ ਦੇ ਮੈਂਬਰਾ ਲਈ ਰਾਖਵਾ,

ਲਿਖਿਆ ਹੋਵੇਗਾ ਕਿ ਊਹ ਵਾਰਡ ਉਨ੍ਹਾਂ ਕੈਟਾਗਰੀਆਂ ਨਾਲ ਸਬੰਧਤ ਮੈਂਬਰਾਂ ਲਈ ਰਾਖਵੇ ਹੋਣਗੇ। ਵਾਰਡਾਂ ਦੀਆਂ ਹੱਦਾਂ ਦਾ ਵਰਨਣ ਨਾਲ ਲਗਾਈ ਅਨੁਸੂਚੀ ਵਿਚ ਕੀਤਾ ਜਾਂਦਾ ਹੈ।

ਨਗਰ ਪੰਚਾਇਤ, ਨਥਾਣਾ, ਜਿਲ੍ਹਾ (ਬਠਿੰਡਾ) ਦੇ ਵਾਰਡਾਂ ਦੀਆਂ ਹੱਦਾਂ ਦਾ ਵਰਣਨ ਦੱਸਦੀ ਅਨੁਸੂਚੀ ਵਾਰਡ ਨੰਬਰ: 1 (ਇਸਤਰੀ ਮੈਂਬਰਾਂ ਲਈ ਰਾਖਵਾਂ)

ਕੱਚਾ ਰਸਤਾ ਅਤੇ ਸੂਅੇ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਸੂਅੇ ਦੇ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਉੱਤਰੀਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਗਲੀ ਅਮਰਜੀਤ ਸਿੰਘ ਸਾਬਕਾ ਸਰਪੰਚ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨਿਰੰਜਣ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਆਟਾ ਚੱਕੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸ਼ਮਸੇਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪਿੰਡ ਦੀ ਫਿਰਨੀ ਤੀਕ, ਫਿਰ ( 10124 )PUNJAB GOVT. GAZ. (EXTRA), DECEMBER 31, 2025 (PAUSA 10, 1947 SAKA) 10125 ਉਕਤ ਫਿਰਨੀ ਨਾਲ ਚੱਂਲਦੇ ਹੋਏ ਕੱਚਾ ਰਸਤਾ ਤੀਕ, ਫਿਰ ਉਕਤ ਕੱਚੇ ਰਸਤੇ ਦੇ ਨਾਲ ਚੱਲਦੇ ਹੋਏ ਸੂਆ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 2 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)

ਗਲੀ ਅਮਰਜੀਤ ਸਿੰਘ ਸਾਬਕਾ ਸਰਪੰਚ ਵਾਲੀ ਅਤੇ ਨਗਰ ਪੰਚਾਇਤ ਦੀ ਉੱਤਰੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਪੰਚਾਇਤ ਦੀ ਉੱਤਰੀ ਹੱਦ ਦੇ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਪੱਛਮੀ ਹੱਦ ਤੀਕ, ਫਿਰ ਉਕਤ ਹੱਦ ਦੇ ਨਾਲ ਚੱਲਦੇ ਹੋਏ ਹੱਡਾ ਰੋੜੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਕੁੱਕਾ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪਾਲੀ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪਿੰਡ ਦੀ ਫਿਰਨੀ ਤੀਕ, ਫਿਰ ਉਕਤ ਫਿਰਨੀ ਨਾਲ ਚੱਲਦੇ ਹੋਏ ਵਾਟਰ ਵਰਕਸ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਗਊਸ਼ਾਲਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨਿਰੰਜਣ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਅਮਰਜੀਤ ਸਿੰਘ ਸਾਬਕਾ ਸਰਪੰਚ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਉੱਤਰੀ ਹੱਦ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 3 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)

ਪਿੰਡ ਦੀ ਫਿਰਨੀ ਅਤੇ ਗਲੀ ਪਾਲੀ ਸਿੰਘ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਪਾਲੀ ਸਿੰਘ ਵਾਲੀ ਦੇ ਨਾਲ ਚੱਲਦੇ ਹੋਏ ਗਲੀ ਕੂਕਾ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਨਾਲਡ ਚਲਦੇ ਹੋਏ ੀੱਡਾ ਰੋੜੀ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਪੂਰਬੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਅਤੇ ਭੁੱਚੋ ਰੋਡ ਨੂੰ ਪਾਰ ਕਰਦੇ ਹੋਏ ਗਲੀ ਵੀਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਭੁੱਚੋ-ਭਗਤਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਗਿੰਦਾ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬੂਟਾ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰਜੰਟ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪਿੰਡ ਦੀ ਫਿਰਨੀ ਤੀਕ, ਫਿਰ ਉਕਤ ਫਿਰਨੀ ਨਾਲ ਚੱਲਦੇ ਹੋਏ ਗਲੀ ਪਾਲੀ ਸਿੰਘ ਵਾਲੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 4

ਗਲੀ ਚਾਹਿਬਰ ਸਿੰਘ ਵਾਲੀ ਅਤੇ ਭੁੱਚੋ-ਭਗਤਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਭੁੱਚੋ-ਭਗਤਾ ਰੋਡ ਦੇ ਨਾਲ ਚੱਲਦੇ ਹੋਏ ਗਲੀ ਵੀਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਦੱਖਣੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਗਲੀ ਬਸੰਤ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਚਾਹਿਬਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਭੁੱਚੋ-ਭਗਤਾ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 5 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)

ਡਾਕਖਾਨੇ ਵਾਲੀ ਗਲੀ ਅਤੇ ਜਲੰਧਰ ਸਿੰਘ ਵਾਲੀ ਗਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਜਲੰਧਰ ਵਾਲੀ ਦੇ ਨਾਲ ਚੱਲਦੇ ਹੋਏ ਗਲੀ ਆਟਾ ਚੱਕੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਊਸ਼ਾਲਾ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਵਾਟਰ ਵਰਕਸ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰਜੰਟ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬੂਟਾ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗਿੰਦਾ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਭੁੱਚੋ-ਭਗਤਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਬੀਰਾ ਪੱਤੀ ਚੌਂਕ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬੱਬੂ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਧਰਮਸ਼ਾਲਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਡਾਕਖਾਨੇ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜਲੰਧਰ ਸਿੰਘ ਵਾਲੀ ਤੀਕ, ਅਰਥਾਤ ਜਿੱਥੋੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 6

ਭੁੱਚੋ-ਭਗਤਾ ਰੋਡ ਅਤੇ ਗਲੀ ਕੁਲਦੀਪ ਆਟੋ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਕੁਲਦੀਪ ਆਟੋ ਵਾਲੀਦੇ ਨਾਲ ਚੱਲਦੇ ਹੋਏ ਗਲੀ ਰਾਜਿੰਦਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਡੇਰਾ ਬਾਬਾ ਕਾਲੂ ਨਾਥ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਧਰਮਸ਼ਾਲਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬੱਬੂ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬੀਰਾ ਪੱਤੀ ਚੌਂਕ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮਿੱਨੀ 10126 PUNJAB GOVT. GAZ. (EXTRA), DECEMBER 31, 2025 (PAUSA 10, 1947 SAKA) ਬੱਸ ਅੱਡਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਭੁੱਚੋ-ਭਗਤਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਚਾਹਿਬਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਰਿੱਡ ਕਲੋਨੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਕੁਲਦੀਪ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਭੁੱਚੋ-ਭਗਤਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਕੁਲਦੀਪ ਆਟੋ ਵਾਲੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 7 (ਪੱਛੜੀਆਂ ਸ਼ੇ੍ਰਣੀਆਂ ਦੇ ਮੈਬਰਾਂ ਲਈ ਰਾਖਵਾਂ)

ਭੁੱਚੋ-ਭਗਤਾ ਰੋਡ ਅਤੇ ਗਲੀ ਦੁਰਗਾ ਮੰਦਰ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਦੁਰਗਾ ਮੰਦਰ ਵਾਲੀ ਦੇ ਨਾਲ ਚੱਲਦੇ ਹੋਏ ਗਲੀ ਗੈਸ ਏਜੰਸੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰੂਦੁਆਰਾ ਸਾਹਿਬ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਹਰਬੰਸ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਡਾਕਖਾਨੇ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਧਰਮਸ਼ਾਲਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਡੇਰਾ ਬਾਬਾ ਕਾਲੂ ਨਾਥ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਾਜਿੰਦਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕੁਲਦੀਪ ਆਟੋ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਭੁੱਚੋ-ਭਗਤਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਦੁਰਗਾ ਮੰਦਰ ਵਾਲੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 8 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)

ਢਿੱਲਵਾ ਰੋਡ ਅਤੇ ਭੁੱਚੋ-ਭਗਤਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਭੁੱਚੋ-ਭਗਤਾ ਰੋਡ ਦੇ ਨਾਲ ਚੱਲਦੇ ਹੋਏ ਗਲੀ ਕੁਲਦੀਪ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਅਤੇ ਸੇਮਾ ਪੂਹਲੀ ਬਾਈਪਾਸ ਰੋਡ ਨੂੰ ਪਾਰ ਕਰਦੇ ਹੋਏ ਗਰਿੱਡ ਕਲੋਨੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਚਾਹਿਬਰ ਸਿੰਘ ਵਾਲੀ ਗੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀਪ ਬਸੰਤ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਦੱਖਣੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਢਿੱਲਵਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਭੁੱਚੋ-ਭਗਤਾ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 9 (ਇਸਤਰੀ ਮੈਂਬਰਾਂ ਲਈ ਰਾਖਵਾਂ)

ਨਗਰ ਪੰਚਾਇਤ ਦੀ ਪੱਛਮੀ ਹੱਦ ਅਤੇ ਗੋਨਿਆਣਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗੋਨਿਆਣਾ ਰੋਡ ਦੇ ਨਾਲ ਚੱਲਦੇ ਹੋਏ ਭੁੱਚੋ-ਭਗਤਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਗੈਸ ਏਜੰਸੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਦੁਰਗਾ ਮੰਦਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਭੁੱਚੋ-ਭਗਤਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਢਿੱਲਵਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੱਖਣੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਪੱਛਮੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਗੋਨਿਆਣਾ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 10

ਭੁੱਚੋ-ਭਗਤਾ ਰੋਡ ਅਤੇ ਪਿੰਡ ਦੀ ਫਿਰਨੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਪਿੰਡ ਦੀ ਫਿਰਨੀ ਦੇ ਨਾਲ ਚੱਲਦੇ ਹੋਏ ਗਲੀ ਸ਼ਮਸੇਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜਲੰਧਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਹਰਬੰਸ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰੂਦੁਆਰਾ ਸਾਹਿਬ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੈਸ ਏਜੰਸੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਭੁੱਚੋ-ਭਗਤਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਪਿੰਡ ਦੀ ਫਿਰਨੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 11 (ਇਸਤਰੀ ਮੈਂਬਰਾਂ ਲਈ ਰਾਖਵਾਂ)

ਗੋਨਿਆਣਾ ਰੋਡ ਅਤੇ ਨਗਰ ਪੰਚਾਇਤ ਦੀ ਪੱਛਮੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਪੰਚਾਇਤ ਦੀ ਪੱਛਮੀ ਹੱਦ ਦੇ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਉੱਤਰੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਸੂਆ ਤੀਕ, ਫਿਰ ਉਕਤ ਸੂਅੇ ਨਾਲ ਚੱਲਦੇ ਹੋਏ ਕੱਚਾ ਰਸਤਾ ਤੀਕ, ਫਿਰ ਉਕਤ ਕੱਚੇ ਰਸਤੇ ਨਾਲ ਚੱਲਦੇ ਹੋਏ ਪਿੰਡ ਦੀ ਫਿਰਨੀ ਤੀਕ, ਫਿਰ ਉਕਤPUNJAB GOVT. GAZ. (EXTRA), DECEMBER 31, 2025 (PAUSA 10, 1947 SAKA) 10127 ਫਿਰਨੀ ਨਾਲ ਚੱਲਦੇ ਹੋਏ ਭੁੱਚੋ-ਭਗਤਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗੋਨਿਆਣਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਪੱਛਮੀ ਹੱਦ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਸਹੀ/-

ਮਨਜੀਤ ਸਿੰਘ ਬਰਾੜ, ਆਈ.ਏ.ਐਸ,

ਸਕੱਤਰ, ਪੰਜਾਬ ਸਰਕਾਰ ਮਿਤੀ 31 ਦਸੰਬਰ, 2025

ਸਥਾਨਕ ਸਰਕਾਰ ਵਿਭਾਗ

3598/12-2025/Pb. Govt. Press, S.A.S. Nagar

Cite this issue. Punjab Gazette, Government of Punjab, 31 December 2025. Indian Gazettes, https://egazette.servantsofknowledge.in/details/in.gazette.punjabdsa.2025-12-31.89788/. Archive identifier in.gazette.punjabdsa.2025-12-31.89788.