EXTRAORDINARY
Published by Authority
CHANDIGARH, WEDNESDAY, DECEMBER 31, 2025 (PAUSA 10, 1947 SAKA)
ਪੰਜਾਬ ਸਰਕਾਰ
ਸਥਾਨਕ ਸਰਕਾਰ ਵਿਭਾਗ ਪੰਜਾਬ, ਚੰਡੀਗੜ੍ਹ
(ਮਿਉਂਸਪਲ ਚੋਣਾਂ ਸ਼ਾਖਾ)
ਅਧਿਸੂਚਨਾ
ਮਿਤੀ 31 ਦਸੰਬਰ, 2025
ਨੰਬਰ:04/101/ਹਲਕਾਬੰਦੀ(ਸ-1)/ਮਚਸ਼/2025/379.-ਅਧਿਸੂਚਨਾ ਨੰ :04/101/ਹਲਕਾਬੰਦੀ(ਸ-1)/ਮਚਸ਼/2025/192 ਮਿਤੀ 11-12-2025 ਦੀ ਨਿਰੰਤਰਤਾ ਵਿੱਚ ਪੰਜਾਬ ਮਿਉਂਸਪਲ ਐਕਟ, 1911 (ਪੰਜਾਬ ਐਕਟ 3 ਆਫ 1911) ਦੀ ਧਾਰਾ 240 (1)(ਬੀ) ਅਤੇ ਡਿਲੀਮੀਟੇਸ਼ਨ ਆਫ ਵਾਰਡਜ ਆਫ ਮਿਉਂਸਪੈਲਟੀਜ ਰੂਲਜ, 1972 ਦੇ ਰੂਲ 9 ਅਧੀਨ ਅਤੇ ਇਸ ਸਬੰਧ ਵਿਚ ਦੂਸਰੇ ਸਮੂਹ ਅਖਤਿਆਰਾਂ ਦੀ ਵਰਤੋਂ ਕਰਦੇ ਹੋਏ ਪੰਜਾਬ ਦੇ ਰਾਜਪਾਲ ਪ੍ਰਸੰਨਤਾ ਪੂਰਵਕ ਨਗਰ ਕੌਂਸਲ, ਫਰੀਦਕੋਟ ਨੂੰ ਵਾਰਡਾਂ ਵਿੱਚ ਵੰਡਣ ਅਤੇ ਅਜਿਹੇ ਹਰ ਇਕ ਵਾਰਡ ਵਿਚੋਂ ਚੁਣੇ ਜਾਣ ਲਈ ਨੁਮਾਇੰਦਿਆਂ ਦੀ ਗਿਣਤੀ ਨਿਸਚਿਤ ਕਰਨ ਲਈ ਹੇਠ ਲਿਖੇ ਨਿਯਮ ਬਣਾਉਂਦੇ ਹਨ:-
ਨਿਯਮਾਂ ਦਾ ਖਰੜਾ
ਨਗਰ ਕੌਂਸਲ, ਜੈਤੋ, ਜਿਲ੍ਹਾ ਫਰੀਦਕੋਟ ਦੇ ਨਗਰ ਪਾਲਾ ਦੀ ਚੋਣ ਦੇ ਮਕਸਦ ਲਈ ਨਗਰ ਕੌਂਸਲ, ਜੈਤੋ ਨੂੰ 17 ਵਾਰਡਾਂ ਵਿਚ ਵੰਡਿਆ ਜਾਵੇਗਾ ਜਿਨ੍ਹਾਂ ਪਿੱਛੇ 12 ਵਾਰਡ, ਜਿਨ੍ਹਾਂ ਦੇ ਪਿੱਛੇ ਬਰੈਕਟਾਂ ਅਤੇ ਸਬਦਾਂ ਵਿਚ:-
1. ਅਨੁਸੂਚਿਤ ਜਾਤੀਆ ਦੇ ਮੈਂਬਰਾ ਲਈ ਰਾਖਵਾਂ:
2. ਇਸਤਰੀ ਮੈਂਬਰਾਂ ਲਈ ਰਾਖਵਾਂ:
3. ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾ ਲਈ ਰਾਖਵਾਂ ਅਤੇ
4. ਪੱਛੜੀ ਸ੍ਰੇਣੀਆਂ ਦੇ ਮੈਂਬਰਾ ਲਈ ਰਾਖਵਾ,
ਲਿਖਿਆ ਹੋਵੇਗਾ ਕਿ ਊਹ ਵਾਰਡ ਉਨ੍ਹਾਂ ਕੈਟਾਗਰੀਆਂ ਨਾਲ ਸਬੰਧਤ ਮੈਂਬਰਾਂ ਲਈ ਰਾਖਵੇ ਹੋਣਗੇ। ਵਾਰਡਾਂ ਦੀਆਂ ਹੱਦਾਂ ਦਾ ਵਰਨਣ ਨਾਲ ਲਗਾਈ ਅਨੁਸੂਚੀ ਵਿਚ ਕੀਤਾ ਜਾਂਦਾ ਹੈ।
ਨਗਰ ਕੌਂਸਲ, ਜੈਤੋ (ਜਿਲ੍ਹਾ ਫਰੀਦਕੋਟ) ਦੇ ਵਾਰਡਾਂ ਦੀਆਂ ਹੱਦਾਂ ਦਾ ਵਰਣਨ ਦੱਸਦੀ ਅਨੁਸੂਚੀ
ਵਾਰਡ ਨੰਬਰ 1 (ਇਸਤਰੀ ਮੈਂਬਰਾਂ ਲਈ ਰਾਖਵਾਂ)
ਨਗਰ ਕੌਂਸਲ ਦੀ ਉੱਤਰੀ ਹੱਦ ਅਤੇ ਕੋਟਕਪੁਰਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਵਿੱਕੀ ਬਰਾੜ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕੋਟਕਪੁਰਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਬਾਜਾਖਾਨਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਚੱਲਦੇ ਹੋਏ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਹਸਪਤਾਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਫਿਰੋਜਪੁਰ ਰੇਲਵੇ ਲਾਇਨ ਤੀਕ; ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਉੱਤਰੀ ਹੱਦ ਅਤੇ ਕੋਟਕਪੁਰਾ ਰੋਡ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।
( 10237 )10238 PUNJAB GOVT. GAZ. (EXTRA), DECEMBER 31, 2025 (PAUSA 10, 1947 SAKA) ਵਾਰਡ ਨੰ: 02 (ਅਨੁਸੂਚਿਤ ਜਾਤੀ ਦੇ ਮੈਂਬਰਾਂ ਲਈ ਰਾਖਵਾਂ) ਨਗਰ ਕੌਂਸਲ ਦੀ ਉੱਤਰੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉੱਕਤ ਹੱਦ ਨਾਲ ਚੱਲਦੇ ਹੋਏ ਬਰਗਾੜੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰਦੁਆਰਾ ਟਿੱਬੀ ਸਾਹਿਬ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਵਿੱਕੀ ਬਰਾੜ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕੋਠੇ ਕੇਹਰ ਸਿਘ ਵਾਲੇ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਵਿੱਕੀ ਬਰਾੜ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਕੋਟਕਪੁਰਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਉੱਤਰੀ ਹੱਦ ਗਲੀ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰ: 03 (ਪੱਛੜੀਆਂ ਸ੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂ)
ਗਲੀ ਵਿੱਕੀ ਬਰਾੜ ਅਤੇ ਲਿੰਕ ਗਲੀ ਗੁਰਦੁਆਰਾ ਟਿੱਬੀ ਸਾਹਿਬ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਲਿੰਕ ਗਲੀ ਗੁਰਦੁਆਰਾ ਟਿੱਬੀ ਸਾਹਿਬ ਨਾਲ ਚੱਲਦੇ ਹੋਏ ਗੁਰਦੁਆਰਾ ਟਿੱਬੀ ਸਾਹਿਬ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਆਈ.ਟੀ.ਆਈ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪੁਲਿਸ ਸਟੇਸ਼ਨ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕੋਟਕਪੁਰਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਵਿੱਕੀ ਬਰਾੜ ਅਤੇ ਲਿੰਕ ਗਲੀ ਗੁਰਦੁਆਰਾ ਟਿੱਬੀ ਸਾਹਿਬ ਵਾਲੀ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰ: 04
ਬਰਗਾੜੀ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਫਿਰ ਉਕਤ ਰੋਡ ਨਾਲ ਚੱਲਦੇ ਹੋਏ ਬਰਗਾੜੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਪੰਡਤਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਰਕਾਰੀ ਪ੍ਰਾਈਮਰੀ ਸਕੂਲ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬਾਜਾਖਾਨਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕੋਟਕਪੁਰਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰਦੁਆਰਾ ਟਿੱਬੀ ਸਾਹਿਬ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਅਤੇ ਬਰਗਾੜੀ ਰੋਡ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰ: 05 (ਇਸਤਰੀ ਮੈਂਬਰਾਂ ਲਈ ਰਾਖਵਾਂ)
ਸਰਕਾਰੀ ਪ੍ਰਾਈਮਰੀ ਸਕੂਲ ਦੀ ਗਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਗਲੀ ਵਾਲੀ ਨਾਲ ਚੱਲਦੇ ਹੋਏ ਗਲੀ ਗੁਰਦੁਆਰਾ ਬਾਬਾ ਜੈਤੋਆਣਾ ਵਾਲਾ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪੰਡਤਾਂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਲੱਖੋ ਕਾ ਖੂਹ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਰਕਾਰੀ ਪ੍ਰਾਈਮਰੀ ਸਕੂਲ ਵਾਲੀ ਗਲੀ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰ: 06
ਨਗਰ ਕੌਂਸਲ ਦੀ ਉੱਤਰੀ ਹੱਦ ਅਤੇ ਪੂਰਬੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਪੂਰਬੀ ਹੱਦ ਨਾਲ ਚੱਲਦੇ ਹੋਏ ਦੱਖਣੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚੱਲਦੇ ਹੋਏ ਦੱਬੜੀਖਾਨਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਬਾਜਾਖਾਨਾ ਰੋਡ ਵਾਲੀ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬਾਜਾਖਾਨਾ ਰੋਡ ਵਾਲੀ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਰਕਾਰੀ ਪ੍ਰਾਈਮਰੀ ਸਕੂਲ ਤੀਕ; ਫਿਰ ਉਕਤ ਸਕੂਲ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰਦੁਆਰਾ ਬਾਬਾ ਜੈਤੋਆਣਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਉੱਤਰੀ ਹੱਦ ਅਤੇ ਪੂਰਬੀ ਹੱਦ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰ: 07 (ਅਨੁਸੂਚਿਤ ਜਾਤੀਆਂ ਦੀ ਇਸਤਰੀ ਮੈਂਬਰਾਂ ਲਈ ਰਾਖਵਾਂ)
ਕੋਟਕਪੁਰਾ ਰੋਡ ਅਤੇ ਗਲੀ ਆਰ.U ਪਲਾਂਟ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਆਰ.U ਪਲਾਂਟ ਵਾਲੀ ਨਾਲ ਚੱਲਦੇ ਹੋਏ ਲਿੰਕ ਗਲੀ (ਬਾਜਾ ਖਾਨਾ ਰੋਡ) ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬਾਜਾ ਖਾਨਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਗੁਰਦੁਆਰਾ ਅੰਗੀਠਾ ਸਾਹਿਬ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕੋਟਕਪੁਰਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਆਰ.U ਪਲਾਂਟ ਵਾਲੀ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰ: 08
ਬਾਜਾਖਾਨਾਂ ਰੋਡ ਅਤੇ ਦੱਬੜੀਖਾਨਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਪ੍ਰੇ ਮ ਨਗਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮੇਨ ਗਲੀ ਬਾਲਮੀਕ ਕਲੋਨੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਬਠਿੰਡਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇPUNJAB GOVT. GAZ. (EXTRA), DECEMBER 31, 2025 (PAUSA 10, 1947 SAKA) 10239 ਹੋਏ ਗਲੀ ਗੁਰਦੁਆਰਾ ਅੰਗੀਠਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬਾਜਾਖਾਨਾਂ ਰੋਡ ਅਤੇ ਦੱਬੜੀਖਾਨਾ ਰੋਡ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰਬਰ 09 (ਅਨੁਸੂਚਿਤ ਜਾਤੀਆਂ ਦੀ ਇਸਤਰੀ ਮੈਂਬਰਾਂ ਲਈ ਰਾਖਵਾਂ)
ਗਲੀ ਪ੍ਰੇਮ ਨਗਰ ਅਤੇ ਦੱਬੜੀਖਾਨਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਰੋਡ ਨਾਲ ਚੱਲਦੇ ਹੋਏ (ਰਜਵਾਹਾ) ਨਗਰ ਕੌਂਸਲ ਦੀ ਦੱਖਣੀ ਹੱਦ ਤੀਕ; ਫਿਰ ਉਕਤ ਨਗਰ ਕੌਂਸਲ ਦੀ ਦੱਖਣੀ ਹੱਦ ਨਾਲ ਚੱਲਦੇ ਹੋਏ ਬਠਿੰਡਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮੇਨ ਗਲੀ ਆਦਰਸ਼ ਨਗਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪ੍ਰਾਇਮਰੀ ਸਕੂਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੇਨ ਗਲੀ ਬਾਲਮੀਕ ਕਲੋਨੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪ੍ਰੇਮ ਨਗਰ ਅਤੇ ਦੱਬੜੀਖਾਨਾ ਰੋਡ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰਬਰ 10
ਪੁਰਾਣਾ ਸਰਸਵਤੀ ਕਾਲਜ ਰੋਡ ਅਤੇ ਗਲੀ ਦੀਨੋ ਦੁੱਧ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰਦੁਆਰਾ ਅੰਗੀਠਾ ਸਾਹਿਬ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਤਾਰੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਗਲੀ ਅਮਰ ਮੂਰਤੀ ਪਬਲਿਕ ਸਕੂਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਡੀ.ਏ .ਵੀ ਪਬਲਿਕ ਸਕੂਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬਠਿੰਡਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚੱਲਦੇ ਹੋਏ ਗਊਸ਼ਾਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਪੁਰਾਣਾ ਸਰਸਵਤੀ ਕਾਲਜ ਰੋਡ ਅਤੇ ਗਲੀ ਦੀਨੋ ਦੁੱਧ ਵਾਲੀ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰ: 11 (ਇਸਤਰੀ ਮੈਂਬਰਾਂ ਲਈ ਰਾਖਵਾਂ)
ਬਾਜਾਖਾਨਾ ਰੋਡ ਅਤੇ ਬਠਿੰਡਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਰੋਡ ਨਾਲ ਚੱਲਦੇ ਹੋਏ ਮੇਨ ਗਲੀ ਬਾਲਮੀਕ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਰਕਾਰੀ ਪ੍ਰਾਈਮਰੀ ਸਕੂਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮੇਨ ਗਲੀ ਆਦਰਸ਼ ਨਗਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬਠਿੰਡਾ ਰੋਡ ਵਾਲੀ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਡੀ.ਏ.ਵੀ ਪਬਲਿਕ ਸਕੂਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਅਮਰ ਮੂਰਤੀ ਪਬਲਿਕ ਸਕੂਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਹਿੰਮਤਪੁਰਾ ਬਸਤੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਤਾਰੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰਦੁਆਰਾ ਅੰਗੀਠਾ ਸਾਹਿਬ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਬਾਜਾਖਾਨਾ ਵਾਲੀ ਤੀਕ; ਫਿਰ ਉਕਤ ਬਾਜਾਖਾਨਾ ਰੋਡ ਪਾਰ ਕਰਦੇ ਹੋਏ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬਾਜਾਖਾਨਾ ਰੋਡ ਅਤੇ ਬਠਿੰਡਾ ਰੋਡ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰ: 12
ਹਸਪਤਾਲ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਪੁਰਾਣੀ ਮਾਰਕਿੰਟ ਕਮੇਟੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬਾਜਾਖਾਨਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮੇਨ ਬਜਾਰ ਤੀਕ; ਫਿਰ ਉਕਤ ਬਜਾਰ ਨਾਲ ਚੱਲਦੇ ਹੋਏ ਲਿੰਕ ਗਲੀ ਮੇਨ ਬਜਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਧਰਮਸ਼ਾਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਮੋਹਨ ਚੰਦ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਹਸਪਤਾਲ ਰੋਡ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰ: 13 (ਇਸਤਰੀ ਮੈਂਬਰਾ ਲਈ ਰਾਖਵਾਂ)
ਬਾਜਾਖਾਨਾ ਰੋਡ ਅਤੇ ਲਿੰਕ ਗਲੀ ਬਾਜਾਖਾਨਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਲਿੰਕ ਗਲੀ ਨਾਲ ਚੱਲਦੇ ਹੋਏ ਗੁਰਦੁਆਰਾ ਅੰਗੀਠਾ ਸਾਹਿਬ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪੁਰਾਣਾ ਸਰਸਵਤੀ ਕਾਲਜ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਊਂਸਾਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰੇਲਵੇ ਸਟੇਸ਼ਨ ਤੀਕ; ਫਿਰ ਉਕਤ ਸਟੇਸ਼ਨ ਨਾਲ ਚੱਲਦੇ ਹੋਏ ਪੁਰਾਣਾ ਸਰਸਵਤੀ ਕਾਲਜ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਬੀਸ ਨੰਦੀ ਬਜਾਰ ਤੀਕ; ਫਿਰ ਉਕਤ ਬਜਾਰ ਨਾਲ ਚੱਲਦੇ ਹੋਏ ਮੇਨ ਬਜਾਰ ਤੀਕ; ਫਿਰ ਉਕਤ ਬਜਾਰ ਨਾਲ ਚੱਲਦੇ ਹੋਏ ਬਾਜਾਖਾਨਾ ਰੋਡ ਅਤੇ ਲਿੰਕ ਗਲੀ ਬਾਜਾਖਾਨਾ ਰੋਡ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰ: 14 (ਇਸਤਰੀ ਮੈਂਬਰਾਂ ਲਈ ਰਾਖਵਾਂ)
ਹਸਪਤਾਲ ਰੋਡ ਅਤੇ ਮੋਹਨ ਚੰਦ ਵਾਲੀ ਗਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਗਲੀ ਨਾਲ ਚੱਲਦੇ ਹੋਏ ਧਰਮਸ਼ਾਲਾ (ਨਿਊ ਮਾਰਕਿਟ) ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਮੇਨ ਬਜਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਚੌਂਕ ਨੰਬਰ 1 ਤੀਕ; ਫਿਰ ਉਕਤ ਚੌਂਕ ਨਾਲ ਚੱਲਦੇ ਹੋਏ ਬੀਸ ਨੰਦੀ ਬਜਾਰ ਤੀਕ; ਫਿਰ ਉਕਤ ਬਜਾਰ ਨਾਲ ਚੱਲਦੇ ਹੋਏ ਪੁਰਾਣਾ ਸਰਸਵਤੀ ਕਾਲਜ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰੇਲਵੇ ਸਟੇਸ਼ਨ ਰੋਡ ਵਾਲੀ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰੇਲਵੇ ਬਜਾਰ ਵਾਲੀ ਤੀਕ; ਫਿਰ ਉਕਤ ਬਜਾਰ ਨਾਲ ਚੱਲਦੇ ਹੋਏ ਗਲੀ ਨਗਰ ਕੌਂਸਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਹਸਪਤਾਲ ਰੋਡ ਅਤੇ ਮੋਹਨ ਚੰਦ ਵਾਲੀ ਗਲੀ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।
10240 PUNJAB GOVT. GAZ. (EXTRA), DECEMBER 31, 2025 (PAUSA 10, 1947 SAKA) ਵਾਰਡ ਨੰ: 15 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾ ਲਈ ਰਾਖਵਾਂ)ਗਲੀ ਸੁੱਖਚੈਨਪੁਰਾ ਬਸਤੀ ਅਤੇ ਰੇਲਵੇ ਲਾਈਨ (ਰੇਲਵੇ ਫਿਰੋਜਪੁਰ ਲਾਈਨ) ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਰੇਲਵੇ ਲਾਈਨ ਪਾਰ ਕਰਦੇ ਹੋਏ ਹਸਪਤਾਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਨਗਰ ਕੌਂਸਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰੇਲਵੇ ਬਜਾਰ ਤੀਕ; ਫਿਰ ਉਕਤ ਬਜਾਰ ਨਾਲ ਚੱਲਦੇ ਹੋਏ ਸਾਹਮਣੇ ਰੇਲਵੇ ਸਟੇਸ਼ਨ ਤੀਕ; ਫਿਰ ਉਕਤ ਸਟੇਸ਼ਨ ਨਾਲ ਚੱਲਦੇ ਹੋਏ ਰੇਲਵੇ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚੱਲਦੇ ਹੋਏ ਪਿੰਡ ਚੰਨਾ ਨੂੰ ਜਾਣ ਵਾਲੀ ਸੜ੍ਹਕ ਤੀਕ; ਫਿਰ ਉਕਤ ਸੜ੍ਹਕ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸ੍ਰੀ ਮੁਕਤਸਰ ਸਾਹਿਬ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸੁੱਖਚੈਨਪੁਰਾ ਬਸਤੀ ਅਤੇ ਰੇਲਵੇ ਲਾਈਨ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰ: 16 (ਅਨੁਸੂਚਿਤ ਜਾਤੀਆਂ ਦੇ ਮੈਂਬਰਾ ਲਈ ਰਾਖਵਾਂ)
ਗਲੀ ਬਾਬਾ ਦੀਪ ਸਿੰਘ ਨਗਰ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਗਲੀ ਨਾਲ ਚੱਲਦੇ ਹੋਏ ਮੇਨ ਗਲੀ ਅੰਬੇੇਦਕਰ ਨਗਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੁਖਚੈਨਪੁਰਾ ਬਸਤੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸ੍ਰੀ ਮੁਕਤਸਰ ਸਾਹਿਬ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਹਰਦਿਆਲ ਨਗਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪਿੰਡ ਚੰਨਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚੱਲਦੇ ਹੋਏ ਗਲੀ ਬਾਬਾ ਦੀਪ ਸਿੰਘ ਨਗਰ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰ: 17 (ਅਨੁਸੂਚਿਤ ਜਾਤੀਆਂ ਦੇ ਮੈਂਬਰਾ ਲਈ ਰਾਖਵਾਂ)
ਨਗਰ ਕੌਂਸਲ ਦੀ ਉੱਤਰੀ ਹੱਦ ਅਤੇ ਫਿਰੋਜਪੁਰ ਰੇਲਵੇ ਲਾਈਨ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਗਲੀ ਸੁਖਚੈਨਪੁਰਾ ਬਸਤੀ ਤੀਕ; ਫਿਰ ਉਕਤ ਬਸਤੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਅੰਬੇਡਕਰ ਨਗਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਾਬਾ ਦੀਪ ਸਿੰਘ ਨਗਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪੱੱਛਮੀ ਹੱਦ ਤੀਕ; ਫਿਰ ਉਕਤ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਉੱਤਰੀ ਹੱਦ ਅਤੇ ਫਿਰੋਜਪੁਰ ਰੇਲਵੇ ਲਾਈਨ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।
ਸਹੀ/-
ਮਨਜੀਤ ਸਿੰਘ ਬਰਾੜ,ਆਈ.ਏ.ਐਸ,
ਮਿਤੀ 31 ਦਸੰਬਰ, 2025
ਸਕੱਤਰ, ਪੰਜਾਬ ਸਰਕਾਰ ਸਥਾਨਕ ਸਰਕਾਰ ਵਿਭਾਗ
3598/12-2025/Pb. Govt. Press, S.A.S. Nagar