EXTRAORDINARY
Published by Authority
CHANDIGARH, WEDNESDAY, DECEMBER 31, 2025 (PAUSA 10, 1947 SAKA)
ਪੰਜਾਬ ਸਰਕਾਰ
ਸਥਾਨਕ ਸਰਕਾਰ ਵਿਭਾਗ ਪੰਜਾਬ, ਚੰਡੀਗੜ੍ਹ
(ਮਿਉਂਸਪਲ ਚੋਣਾਂ ਸ਼ਾਖਾ)
ਅਧਿਸੂਚਨਾ
ਮਿਤੀ 31 ਦਸੰਬਰ, 2025
ਨੰਬਰ:04/31/ਹਲਕਾਬੰਦੀ(ਸ-1)/ਮਚਸ਼/2025/323.- ਅਧਿਸੂਚਨਾ ਨੰ: 04/31/ਹਲਕਾਬੰਦੀ(ਸ-1)ਮਚਸ਼/2025/181 ਮਿਤੀ: 04-12-2025 ਦੀ ਨਿਰੰਤਰਤਾ ਵਿੱਚ ਪੰਜਾਬ ਮਿਉਂਸਪਲ ਐਕਟ, 1911 (ਪੰਜਾਬ ਐਕਟ 3 ਆਫ 1911) ਦੀ ਧਾਰਾ 240 (1)(ਬੀ) ਅਤੇ ਡਿਲੀਮੀਟੇਸ਼ਨ ਆਫ ਵਾਰਡਜ ਆਫ ਮਿਉਂਸਪੈਲਟੀਜ ਰੂਲਜ, 1972 ਦੇ ਰੂਲ 9 ਅਧੀਨ ਅਤੇ ਇਸ ਸਬੰਧ ਵਿਚ ਦੂਸਰੇ ਸਮੂਹ ਅਖਤਿਆਰਾਂ ਦੀ ਵਰਤੋਂ ਕਰਦੇ ਹੋਏ ਪੰਜਾਬ ਦੇ ਰਾਜਪਾਲ ਪਰਸੰਨਤਾ ਪੂਰਵਕ ਨਗਰ ਕੌਂਸਲ, ਪੱਟੀ ਨੂੰ ਵਾਰਡਾਂ ਵਿੱਚ ਵੰਡਣ ਅਤੇ ਅਜਿਹੇ ਹਰ ਇਕ ਵਾਰਡ ਵਿਚੋਂ ਚੁੁਣੇ ਜਾਣ ਲਈ ਨੁੁਮਾਇੰਦਿਆਂ ਦੀ ਗਿਣਤੀ ਨਿਸਚਿਤ ਕਰਨ ਲਈ ਹੇਠ ਲਿਖੇ ਨਿਯਮ ਬਣਾਉਂਦੇ ਹਨ:-
ਨਿਯਮ
ਨਗਰ ਕੌਂਸਲ, ਪੱਟੀ, ਜਿਲ੍ਹਾ ਤਰਨਤਾਰਨ ਦੇ ਨਗਰ ਪਾਲਾ ਦੀ ਚੋਣ ਦੇ ਮਕਸਦ ਲਈ ਨਗਰ ਕੌਂਸਲ, ਪੱਟੀ ਨੂੰ 19 ਵਾਰਡਾਂ ਵਿਚ ਵੰਡਿਆ ਜਾਵੇਗਾ ਜਿਨ੍ਹਾਂ ਪਿੱਛੇ 13 ਵਾਰਡ, ਜਿਨ੍ਹਾਂ ਦੇ ਪਿੱਛੇ ਬਰੈਕਟਾਂ ਅਤੇ ਸਬਦਾਂ ਵਿਚ:-
1. ਅਨੁਸੂਚਿਤ ਜਾਤੀਆ ਦੇ ਮੈਂਬਰਾ ਲਈ ਰਾਖਵਾਂ:
2. ਇਸਤਰੀ ਮੈਂਬਰਾਂ ਲਈ ਰਾਖਵਾਂ:
3. ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾ ਲਈ ਰਾਖਵਾਂ ਅਤੇ
4. ਪੱਛੜੀ ਸ੍ਰੇਣੀਆਂ ਦੇ ਮੈਂਬਰਾ ਲਈ ਰਾਖਵਾ,
ਲਿਖਿਆ ਹੋਵੇਗਾ ਕਿ ਊਹ ਵਾਰਡ ਉਨ੍ਹਾਂ ਕੈਟਾਗਰੀਆਂ ਨਾਲ ਸਬੰਧਤ ਮੈਂਬਰਾਂ ਲਈ ਰਾਖਵੇ ਹੋਣਗੇ। ਵਾਰਡਾਂ ਦੀਆਂ ਹੱਦਾਂ ਦਾ ਵਰਨਣ ਨਾਲ ਲਗਾਈ ਅਨੁਸੂਚੀ ਵਿਚ ਕੀਤਾ ਜਾਂਦਾ ਹੈ।
ਨਗਰ ਕੌਂਸਲ, ਪੱਟੀ ਜਿਲ੍ਹਾ ਤਰਨਤਾਰਨ ਦੇ ਵਾਰਡਾਂ ਦੀਆਂ ਹੱਦਾਂ ਦਾ ਵਰਣਨ ਦੱਸਦੀ ਅਨੁਸੂਚੀ
ਵਾਰਡ ਨੰ: 1 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)
ਨਗਰ ਕੌਂਸਲ ਦੀ ਉੱਤਰੀ ਹੱਦ ਅਤੇ ਕੰਡਿਆਲਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਕੰਡਿਆਲਾ ਰੋਡ ਦੇ ( 10286 )PUNJAB GOVT. GAZ. (EXTRA), DECEMBER 31, 2025 (PAUSA 10, 1947 SAKA) 10287 ਗਲੀ ਨਾਲ ਚੱਲਦੇ ਹੋਏ ਗਲੀ ਨਿਸ਼ਾਨ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੁਰਜੀਤ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪੁਰਾਣੀ ਕੈਰੋ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ, ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਉੱਤਰੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਕੰਡਿਆਲਾ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰ: 2 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)
ਪੁਰਾਣੀ ਕੈਰੋ ਰੋਡ ਅਤੇ ਗਲੀ ਨਿਸ਼ਾਨ ਸਿੰਘ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਨਿਸ਼ਾਨ ਸਿੰਘ ਵਾਲੀ ਦੇ ਨਾਲ ਚੱਲਦੇ ਹੋਏ ਗਲੀ ਮਨਜਿੰਦਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕੰਡਿਆਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਸੰਗਲ ਬਸਤੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਲਿੰਕ ਗਲੀ ਨਾਲ ਚੱਲਦੇ ਹੋਏ ਗਲੀ ਵਜੀਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਲਦੇਵ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰੇਲਵੇ ਸਟੇਸ਼ਨ ਰੋਡ ਵਾਲੀ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ, ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਪੁਰਾਣੀ ਕੈਰੋ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਨਿਸ਼ਾਨ ਸਿੰਘ ਵਾਲੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰ: 3 (ਇਸਤਰੀ ਮੈਂਬਰਾਂ ਲਈ ਰਾਖਵਾਂ)
ਰੇਲਵੇ ਲਾਈਨ ਅਤੇ ਰੇਲਵੇ ਸਟੇਸ਼ਨ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਰੇਲਵੇ ਸਟੇਸ਼ਨ ਰੋਡ ਨਾਲ ਚਲਦੇ ਹੋਏ ਗਲੀ ਬਲਦੇਵ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਵਜੀਦ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੰਗਤ ਬਸਤੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨੰ: 9 ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਦਿਲਬਾਗ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨੰ: 7 ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਪੁਰਾਣੀ ਕੈਰੋਂ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਚੌਂਕ ਭਾਂਡਿਆਂ ਵਾਲੀ ਤੀਕ; ਫਿਰ ਉਕਤ ਚੌਂਕ ਨਾਲ ਚਲਦੇੇ ਹੋਏ ਰੇਲਵੇ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਲਿੰਕ ਗਲੀ ਜਸ ਟਰੇਡਿੰਗ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਰੇਲਵੇ ਲਾਈਨ ਨਾਲ ਤੀਕ; ਫਿਰ ਉਕਤ ਲਾਈਨ ਨਾਲ ਚਲਦੇ ਹੋਏ ਰੇਲਵੇ ਸਟੇਸ਼ਨ ਰੋਡ ਤੀਮ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰ: 4
ਪੁਰਾਣੀ ਕੈਰੋ ਰੋਡ ਅਤੇ ਗਲੀ ਨੰਬਰ: 7 ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਨੰਬਰ: 7 ਦੇ ਨਾਲ ਚੱਲਦੇ ਹੋਏ ਲਿੰਕ ਗਲੀ ਸਰਕੂਲਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਰਕੂਲਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਉੱਧਮ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਾਜਿੰਦਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨਾਲੇ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੰਬਰ: 1 ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕਸ਼ਮੀਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਦਿਆਲ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪੁਰਾਣੀ ਕੈਰੋ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਨੰਬਰ: 7 ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 5 (ਇਸਤਰੀ ਮੈਂਬਰਾਂ ਲਈ ਰਾਖਵਾਂ)
ਸੰਗਲ ਬਸਤੀ ਰੋਡ ਅਤੇ ਕੰਡਿਆਲ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਕੰਡਿਆਲ ਰੋਡ ਦੇ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਉੱਤਰੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੂਰਬੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਸਰਹਾਲੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਲਖਵਿੰਦਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੇਹਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੁਹੱਲਾ ਖੋਖਰਾਂ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰਦੀਪ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਮਸ਼ਾਨ ਘਾਟ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਰਕੂਲਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਦਿਲਬਾਗ ਸਿੰਘ ਵਾਲੀ ਤੀਕ, ਫਿਰ ਉਕਤ ਨਾਲ ਚੱਲਦੇ ਹੋਏ ਕੰਡਿਆਲ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
10288 PUNJAB GOVT. GAZ. (EXTRA), DECEMBER 31, 2025 (PAUSA 10, 1947 SAKA)ਵਾਰਡ ਨੰਬਰ: 6 (ਪੱਛੜੀਆਂ ਸ੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂ)
ਗਲੀ ਨਾਲੇ ਵਾਲੀ ਅਤੇ ਸਰਕੂਲਰ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਸਰਕੂਲਰ ਰੋਡ ਦੇ ਨਾਲ ਚੱਲਦੇ ਹੋਏ ਲਿੰਕ ਗਲੀ ਸਰਕੂਲਰ ਰੋਡ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਰਕੂਲਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਐਮ.ਸੀ. ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕਸਮੀਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੰਬਰ: 1 ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨਾਲੇ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਰਕੂਲਰ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 7 (ਇਸਤਰੀ ਮੈਂਬਰਾਂ ਲਈ ਰਾਖਵਾਂ)
ਸਰਹਾਲੀ ਰੋਡ ਅਤੇ ਗਲੀ ਜੁਗਲ ਡੇਅਰੀ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਜੁਗਲ ਡੇਅਰੀ ਦੇ ਨਾਲ ਚੱਲਦੇ ਹੋਏ ਗਲੀ ਪੁਰਾਣਾ ਬੱਸ ਅੱਡਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪੁਰਾਣੀ ਕੈਰੋ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਦਿਆਲ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕਸਮੀਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਐਮ.ਸੀ. ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਰਕੂਲਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸਮਸ਼ਾਨ ਘਾਟ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰਦੀਪ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੁਹੱਲਾ ਖੋਖਰਾਂ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੇਹਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਲਖਵਿੰਦਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਰਹਾਲੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਆਟਾ ਚੱਕੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਦਲਬੀਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਰਹਾਲੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਜੁਗਲ ਡੇਅਰੀ ਵਾਲੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 8
ਸਰਹਾਲੀ ਰੋਡ ਅਤੇ ਨਗਰ ਕੌਂਸਲ ਦੀ ਪੂਰਬੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਪੂਰਬੀ ਹੱਦ ਨਾਲ ਚਲਦੇ ਹੋਏ ਸਰਕੂਲਰ (ਪ੍ਰਾਇਮਰੀ ਸਕੂਲ) ਰੋਡ ਤੀਕ; ਫਿਰ ਉਕਤ ਸਰਕੂਲਰ ਰੋਡ ਨਾਲ ਚਲਦੇ ਹੋਏ ਗਲੀ ਗੁਰਦੁਆਰਾ ਹਿੰਮਤ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਟਰਾਂਸਫਾਰਮ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਾਂਸਾਂ ਬਜ਼ਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਰਹਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਦਲਬੀਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਆਟਾ ਚੱਕੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਸਰਹਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪੂਰਬੀ ਹੱਦ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 9 (ਇਸਤਰੀ ਮੈਂਬਰਾਂ ਲਈ ਰਾਖਵਾਂ)
ਸਰਕੂਲਰ ਰੋਡ ਅਤੇ ਗਲੀ ਖੂਹ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਖੂਹ ਵਾਲੀ ਦੇ ਨਾਲ ਚੱਲਦੇ ਹੋਏ ਗਲੀ ਗੁਰੂਦੁਆਰਾ ਬਾਬਾ ਬਿਧੀ ਚੰਦ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਟਰਾਂਸਫਾਰਮ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਸਰਕੂਲਰ ਰੋਡ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਰਕੂਲਰ ਰੋਡ ਵਾਲੀ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਖੂਹ ਵਾਲੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 10
ਗਲੀ ਆਇਸ ਫੈਕਟਰੀ ਅਤੇ ਕੋਰਟ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਕੋਰਟ ਰੋਡ ਦੇ ਨਾਲ ਚੱਲਦੇ ਹੋਏ ਗਲੀ ਪੁਰਾਣਾ ਬੱਸ ਅੱਡਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜੁਗਲ ਡੇਅਰੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਰਹਾਲੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਬਾਂਸ ਬਜ਼ਾਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਹੋਏ ਪੁਰਾਣਾ ਬੱਸ ਅੱਡਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਚੌਂਕ ਕਾਜੀਆ ਵਾਲਾ ਤੀਕ; ਫਿਰ ਉਕਤ ਗਲੀ ਨਾਲ ਚੱਲਦੇPUNJAB GOVT. GAZ. (EXTRA), DECEMBER 31, 2025 (PAUSA 10, 1947 SAKA) 10289 ਹੋਏ ਬਾਂਸ ਬਜ਼ਾਰ ਤੀਕ; ਫਿਰ ਉਕਤ ਬਜ਼ਾਰ ਨਾਲ ਚੱਲਦੇ ਹੋਏ ਗਲੀ -------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰਦੁਆਰਾ ਬਿੱਧੀ ਚੰਦ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਗਲੀ ਖੂਹ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰਮੇਲ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਰਕੂਲਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਗੁਰਦੁਆਰਾ ਬਿੱਧੀ ਚੰਦੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬੱਸ ਅੱਡਾ ਤੀਕ; ਫਿਰ ਉਕਤ ਅੱਡੇ ਨਾਲ ਚੱਲਦੇ ਹੋਏ ਗਲੀ ਬਾਬਾ ਹਿੰਮਤ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਦਸ਼ਮੇਸ਼ ਪਬਲਿਕ ਸਕੂਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਆਇਸ ਫੈਕਟਰੀ ਵਾਲੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 11 (ਇਸਤਰੀ ਮੈਂਬਰਾਂ ਲਈ ਰਾਖਵਾਂ)
ਲਾਹੌਰ ਰੋਡ ਅਤੇ ਬੱਸ ਅੱਡਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਬੱਸ ਅੱਡਾ ਰੋਡ ਦੇ ਨਾਲ ਚੱਲਦੇ ਹੋਏ ਗਲੀ ਗੁਰਦੁਆਰ ਬਿੱਧੀ ਚੰਦ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਲਿੰਕ ਗਲੀ ਸਰਕੂਲਰ ਰੋਡ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ -------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਰਕੂਲਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਆਂਸਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸਵਰਨ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਪਰਮਜੀਤ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਾਹੌਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਬੱਸ ਅੱਡਾ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 12 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)
ਆਂਸਲ ਰੋਡ ਅਤੇ ਸਰਕੂਲਰ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਸਰਕੂਲਰ ਰੋਡ ਦੇ ਨਾਲ ਚੱਲਦੇ ਹੋਏ ਲਿੰਕ ਗਲੀ ਗੁਰਮੇਲ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰਮੇਲ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਖੂਹ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਰਕੂਲਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੂਰਬੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਬੱਠੇ ਭੈਣੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਰਹਾਲੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰਸਤਾ ਸਮਸ਼ਾਨ ਘਾਟ ਵਾਲਾ ਤੀਕ, ਫਿਰ ਉਕਤ ਰਸਤੇ ਨਾਲ ਚੱਲਦੇ ਹੋਏ ਗਲੀ ਕਾਲੀ ਮਾਤਾ ਮੰਦਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਰਹਾਲੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਬਸਤੀ ਧਾਰਾ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਆਂਸਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਰਕੂਲਰ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 13 (ਇਸਤਰੀ ਮੈਂਬਰਾਂ ਲਈ ਰਾਖਵਾਂ)
ਰੇਲਵੇ ਲਾਈਨ ਅਤੇ ਗਲੀ ਪਰਮਜੀਤ ਸਿੰਘ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਪਰਮਜੀਤ ਸਿੰਘ ਵਾਲੀ ਦੇ ਨਾਲ ਚੱਲਦੇ ਹੋਏ ਲਿੰਕ ਗਲੀ ਪਰਮਜੀਤ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਵਰਨ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਆਂਸਲ ਰੋਡ ਤੀਕ,, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬੁਆਣਾ ਮੰਦਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕਾਰਜ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ, ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਗਲੀ ਪਰਮਜੀਤ ਸਿੰਘ ਵਾਲੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 14 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)
ਸਰਹਾਲੀ ਰੋਡ ਅਤੇ ਗਲੀ ਕਾਰਜ ਸਿੰਘ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਕਾਰਜ ਸਿੰਘ ਵਾਲੀ ਦੇ ਨਾਲ ਚੱਲਦੇ ਹੋਏ ਗਲੀ ਬੁਆਣਾ ਮੰਦਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਟਰਾਂਸਫਾਰਮ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਆਂਸਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਬਸਤੀ ਧਾਰਾ ਸਿੰਘ ਵਾਲੀ ਤੀਕ, ਫਿਰ10290 PUNJAB GOVT. GAZ. (EXTRA), DECEMBER 31, 2025 (PAUSA 10, 1947 SAKA) ਉਕਤ ਗਲੀ ਨਾਲ ਚੱਲਦੇ ਹੋਏ ਸਰਹਾਲੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਕਾਲੀ ਮਾਤਾ ਮੰਦਰ ਵਾਲੀ ਤੀਕ; ਫਿਰਉਕਤ ਗਲੀ ਨਾਲ ਚੱਲਦੇ ਹੋਏ ਗਲੀ ਸ਼ਮਸ਼ਾਨਘਾਟ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬੱਠੇ ਭੈਣੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ, ਫਿਰ ਉਕਤ ਰੇ ਲਵੇ ਲਾਈਨ ਨਾਲ ਚੱਲਦੇ ਹੋਏ ਸਰਹਾਲੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਕਾਰਜ ਸਿੰਘ ਵਾਲੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 15 (ਇਸਤਰੀ ਮੈਂਬਰਾਂ ਲਈ ਰਾਖਵਾਂ)
ਖੇਮਕਰਨ ਰੋਡ ਅਤੇ ਲਾਹੌਰ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਲਾਹੌਰ ਰੋਡ ਦੇ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ, ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਅਤੇ ਖੇਮਕਰਨ ਰੋਡ ਨੂੰ ਪਾਰ ਕਰਦੇ ਹੋਏ ਚੂਸਲੇਵੜ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਖੇਮਕਰਨ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਾਹੌਰ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 16
ਤਰਨਤਾਰਨ ਰੋਡ ਅਤੇ ਕੋਰਟ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਕੋਰਟ ਰੋਡ ਦੇ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ, ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਲਾਹੌਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਖੇਮਰਕਨ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਚੂਸਲੇਵੜ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਲਿੰਕ ਗਲੀ ਤਰਨਤਾਰਨ ਰੋਡ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਤਰਨਤਾਰਨ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਕੋਰਟ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 17
ਨਗਰ ਕੌਂਸਲ ਦੀ ਪੱਛਮੀ ਹੱਦ ਅਤੇ ਗਲੀ ਪੀ.ਐਸ. ਭੁੱਲਰ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਪੀ.ਐਸ. ਭੁੱਲਰ ਵਾਲੀ ਦੇ ਨਾਲ ਚੱਲਦੇ ਹੋਏ ਗਲੀ ਟਿਊੱਬਵੈਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਬਾਹਮਣੀ ਵਾਲਾ ਰੋਡ ਤੀਕ, ਫਿਰ ਉਕਤ ਰੋਡ ਨੂੰ ਪਾਰ ਕਰਦੇ ਹੋਏ ਤਰਨਤਾਰਨ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰੇਗਰ ਕਲੋਨੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਕੋਰਟ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਤਰਨਤਾਰਨ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਨਗਰ ਕੌਂਸਲ ਦੀ ਪੱਛਮੀ ਹੱਦ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਗਲੀ ਪੀ.ਐਸ. ਭੁੱਲਰ ਵਾਲੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 18
ਕੋਰਟ ਰੋਡ ਅਤੇ ਰੇਗਰ ਕਲੋਨੀ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਰੇਗਰ ਕਲੋਨੀ ਰੋਡ ਦੇ ਨਾਲ ਚੱਲਦੇ ਹੋਏ ਗਲੀ ਮੰਦਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਰੇਲਵੇ ਲਾਈਨ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ, ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਅਤੇ ਰੇਲਵੇ ਲਾਈਨ ਨੂੰ ਪਾਰ ਕਰਦੇ ਹੋਏ ਗਲੀ ਜੱਸ ਟਰੇਡਿੰਗ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰੇਲਵੇ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਰੇਲਵੇ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਭਾਂਡਿਆਂ ਵਾਲਾ ਚੌਂਕ ਤੀਕ, ਫਿਰ ਉਕਤ ਚੌਂਕ ਨਾਲ ਚੱਲਦੇ ਹੋਏ ਕੋਰਟ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਆਇਸ ਫੈਕਟਰੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਦਸ਼ਮੇਸ਼ ਪਬਲਿਕ ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰੂਦੁਆਰਾ ਬਾਬਾ ਹਿੰਮਤ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਾਹੌਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਪਰਮਜੀਤ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ, ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਕੋਰਟ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰੇਗਰ ਕਲੋਨੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
PUNJAB GOVT. GAZ. (EXTRA), DECEMBER 31, 2025 (PAUSA 10, 1947 SAKA) 10291ਵਾਰਡ ਨੰਬਰ: 19 (ਅਨੁਸੂਚਿਤ ਜਾਤੀਆਂ ਦੇ ਇਸਤਰੀ ਮੈਂਬਰਾਂ ਲਈ ਰਾਖਵਾਂ)
ਗਲੀ ਪੀ.ਐਸ. ਭੁੱਲਰ ਅਤੇ ਨਗਰ ਕੌਂਸਲ ਦੀ ਪੱਛਮੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਕੌਂਸਲ ਦੀ ਪੱਛਮੀ ਹੱਦ ਦੇ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਉੱਤਰੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਅਤੇ ਤਰਨਤਾਰਨ ਰੋਡ ਨੂੰ ਪਾਰ ਕਰਦੇ ਹੋਏ ਰੇਲਵੇ ਲਾਈਨ ਤੀਕ, ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਲਿੰਕ ਗਲੀ ਰੇਲਵੇ ਲਾਈਨ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੰਦਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰੇਗਰ ਕਲੋਨੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਤਰਨਤਾਰਨ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਬਾਹਮਣੀ ਵਾਲਾ ਰੋਡ ਤੀਕ, ਫਿਰ ਉਕਤ ਰੋਡ ਨੂੰ ਪਾਰ ਕਰਦੇ ਹੋਏ ਗਲੀ ਟਿਊੱਬਵੈਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪੀ.ਸੀ. ਭੁੱਲਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਸਹੀ/-
ਮਨਜੀਤ ਸਿੰਘ ਬਰਾੜ, ਆਈ.ਏ.ਐਸ,
ਸਕੱਤਰ, ਪੰਜਾਬ ਸਰਕਾਰ ਮਿਤੀ 31 ਦਸੰਬਰ, 2025
ਸਥਾਨਕ ਸਰਕਾਰ ਵਿਭਾਗ
3598/12-2025/Pb. Govt. Press, S.A.S. Nagar