EXTRAORDINARY
Published by Authority
CHANDIGARH, WEDNESDAY, DECEMBER 31, 2025 (PAUSA 10, 1947 SAKA)
ਪੰਜਾਬ ਸਰਕਾਰ
ਸਥਾਨਕ ਸਰਕਾਰ ਵਿਭਾਗ ਪੰਜਾਬ, ਚੰਡੀਗੜ੍ਹ
(ਮਿਉਂਸਪਲ ਚੋਣਾਂ ਸ਼ਾਖਾ)
ਅਧਿਸੂਚਨਾ
ਮਿਤੀ 31 ਦਸੰਬਰ, 2025
ਨੰਬਰ:04/13/ਹਲਕਾਬੰਦੀ(ਸ-1)/ਮਚਸ਼/2025/315.- ਅਧਿਸੂਚਨਾ 04/13/ਹਲਕਾਬੰਦੀ(ਸ-1)/ਮਚਸ਼/2025/227 ਮਿਤੀ 18-12-2025 ਦੀ ਨਿਰੰਤਰਤਾ ਵਿੱਚ ਪੰਜਾਬ ਮਿਉਂਸਪਲ ਐਕਟ, 1911 (ਪੰਜਾਬ ਐਕਟ 3 ਆਫ 1911) ਦੀ ਧਾਰਾ 240 (1)(ਬੀ) ਅਤੇ ਡਿਲੀਮੀਟੇਸ਼ਨ ਆਫ ਵਾਰਡਜ ਆਫ ਮਿਉਂਸਪੈਲਟੀਜ ਰੂਲਜ, 1972 ਦੇ ਰੂਲ 9 ਅਧੀਨ ਅਤੇ ਇਸ ਸਬੰਧ ਵਿਚ ਦੂਸਰੇ ਸਮੂਹ ਅਖਤਿਆਰਾਂ ਦੀ ਵਰਤੋਂ ਕਰਦੇ ਹੋਏ ਪੰਜਾਬ ਦੇ ਰਾਜਪਾਲ ਪ੍ਰਸੰਨਤਾ ਪੂਰਵਕ ਨਗਰ ਕੌਂਸਲ, ਖੰਨਾ ਨੂੰ ਵਾਰਡਾਂ ਵਿੱਚ ਵੰਡਣ ਅਤੇ ਅਜਿਹੇ ਹਰ ਇਕ ਵਾਰਡ ਵਿਚੋਂ ਚੁਣੇ ਜਾਣ ਲਈ ਨੁਮਾਇੰਦਿਆਂ ਦੀ ਗਿਣਤੀ ਨਿਸਚਿਤ ਕਰਨ ਲਈ ਹੇਠ ਲਿਖੇ ਨਿਯਮ ਬਣਾਉਂਦੇ ਹਨ:-
ਨਿਯਮ
ਨਗਰ ਕੌਂਸਲ ਖੰਨਾ, ਜਿਲ੍ਹਾ ਲੁਧਿਆਣਾ ਦੇ ਨਗਰ ਪਾਲਾ ਦੀ ਚੋਣ ਦੇ ਮਕਸਦ ਲਈ ਨਗਰ ਕਂੌਸਲ ਨੂੰ 33 ਵਾਰਡਾਂ ਵਿੱਚ ਵੰਡਿਆ ਜਾਵੇਗਾ ਜਿਨ੍ਹਾਂ ਪਿੱਛੇ 22 ਵਾਰਡ, ਜਿਨ੍ਹਾਂ ਦੇ ਪਿੱਛੇ ਬਰੈਕਟਾਂ ਅਤੇ ਸਬਦਾਂ ਵਿੱਚ:-
1. ਅਨੁਸੂਚਿਤ ਜਾਤੀਆ ਦੇ ਮੈਂਬਰਾ ਲਈ ਰਾਖਵਾਂ:
2. ਇਸਤਰੀ ਮੈਂਬਰਾਂ ਲਈ ਰਾਖਵਾਂ:
3. ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾ ਲਈ ਰਾਖਵਾਂ ਅਤੇ
4. ਪੱਛੜੀਆਂ ਸ੍ਰੇਣੀਆਂ ਦੇ ਮੈਂਬਰਾ ਲਈ ਰਾਖਵਾ,
ਲਿਖਿਆ ਹੋਵੇਗਾ ਕਿ ਉਹ ਵਾਰਡ ਉਨ੍ਹਾਂ ਕੈਟਾਗਰੀਆਂ ਨਾਲ ਸਬੰਧਤ ਮੈਂਬਰਾਂ ਲਈ ਰਾਖਵੇ ਹੋਣਗੇ। ਵਾਰਡਾਂ ਦੀਆਂ ਹੱਦਾਂ ਦਾ ਵਰਨਣ ਨਾਲ ਲਗਾਈ ਅਨੁਸੂਚੀ ਵਿਚ ਕੀਤਾ ਜਾਂਦਾ ਹੈ।
ਨਗਰ ਕੌਂਸਲ, ਖੰਨਾ (ਜਿਲ੍ਹਾ ਲੁਧਿਆਣਾ) ਦੇ ਵਾਰਡਾਂ ਦੀਆਂ ਹੱਦਾਂ ਦਾ ਵਰਣਨ ਦੱਸਦੀ ਅਨੁੁਸੂਚੀ ਵਾਰਡ ਨੰਬਰ: 1 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)
ਸਮਾਲ ਕੈਨਾਲ ਅਤੇ ਨਗਰ ਕੌਂਸਲ ਦੀ ਉੱਤਰੀ ਹੱਦ ਦੇ ਮਿਲਣ ਦੇ ਸਥਾਨ ਤੋੋਂ ਆਰੰਭ ਕਰਕੇ ਨਗਰ ਕੌਂਸਲ ਦੀ ਉੱਤਰੀ ( 10301 )10302 PUNJAB GOVT. GAZ. (EXTRA), DECEMBER 31, 2025 (PAUSA 10, 1947 SAKA) ਹੋਏ ਰਾਹੌਣ-ਲਲਹੇੜੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਗਲੀ ਜਗਰੂਪ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰੂਦੁਆਰਾ ਸਾਹਿਬ ਮਾਤਾ ਗੁਜਰੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਅਨੀਤਾ ਹਸਪਤਾਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜਗਤ ਕਲੋਨੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਬੰਦ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਅਮਨ ਗਿੱਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜਗਦੇਵ ਸਿੰਘ ਸੇਖੋਂ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨੰਬਰ 13 ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਠੇਕੇ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਲਿੰਕ ਗਲੀ ਤੀਕਾ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਾਹੌਣ-ਲਲਹੇੜੀ ਰੋਡ ਤੀਕ, ਗਲੀ ਗਿੱਲ ਕਲੋਨੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਵਾਟਰ ਵਰਕਸ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕੇਵਲ ਸਿੰਘ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਮਰਾਲਾ ਰੋਡ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਹਰਭਜਨ ਸਟਰਿੰਗ ਸਟੋਰ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗ੍ਰੇਨ ਮਾਰਕੀਟ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗ੍ਰੀਨ ਪਾਰਕਿੰਗ ਕਲੋਨੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਮਾਲ ਕੈਨਾਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਉੱਤਰੀ ਹੱਦ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 2
ਗਲੀ ਮਾਡਲ ਟਾਊਨ ਅਤੇ ਗਲੀ ਵਾਟਰ ਵਰਕਸ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਵਾਟਰ ਵਰਕਸ ਨਾਲ ਚਲਦੇ ਹੋਏ ਰਾਹੌਣ-ਲਲਹੇੜੀ ਰੋਡ; ਫਿਰ ਉਕਤ ਰੋਡ ਨਾਲ ਚਲਦੇ ਹੋਏ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਠੇਕੇਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕੁਲਵਿੰਦਰ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨੰਬਰ 13 ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ 33 ਫੁੱਟ ਰੋਡ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨੰਬਰ 11 ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੰਜੇ ਕਰਿਆਨਾ ਸਟੋਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪ੍ਰਮੋਦ ਠਾਕੁਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰਿੰਦਰ ਸਿੰਘ ਲਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਿੰਗਾਰਾ ਕਰਿਆਨਾ ਤੀਕ;
ਫਿਰ ਉਕਤ ਗਲੀ ਨਾਲ ਚਲਦੇ ਹੋਏ ਰੇਲਵੇ ਲਾਈਨ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਫਿਰ ਲਿੰਕ ਗਲੀ ਗੁਰੂ ਨਾਨਕ ਮੁਹੱਲਾ ਤੀਕ; ਫਿਰ ਉਕਤ ਗਲੀ ਮੁਹੱਲੇ ਨਾਲ ਚੱਲਦੇ ਹੋਏ ਗਲੀ ਮਾਸਟਰ ਧਰਮਪਾਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੰਗਤ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਰਕਾਰੀ ਮਿਡਲ ਸਕੂਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੁਰਿੰਦਰ ਕਰਿਆਨਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਅਮਰੀਕ ਸਿੰਘ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੀ.ਆਈ.
ਸਟਾਫ ਵਾਲੀ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਵਾਟਰ ਵਰਕਸ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 3 (ਇਸਤਰੀ ਮੈਂਬਰਾਂ ਲਈ ਰਾਖਵਾਂ)
ਰੇਲਵੇ ਲਾਈਨ ਅਤੇ ਗਲੀ ਗੁਰਿੰਦਰ ਸਿੰਘ ਲਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਗੁਰਿੰਦਰ ਸਿੰਘ ਲਾਲੀ ਨਾਲ ਚਲਦੇ ਹੋਏ ਗਲੀ ਪ੍ਰਮੋਦ ਠਾਕੁਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੰਜੇ ਕਰਿਆਨਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨੰਬਰ: 11 ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ 33 ਫੁੱਟ ਰੋਡ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਬੰਦ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨੀਟਾ ਐਮ.ਸੀ. ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਦਿਨੇਸ ਕੁਮਾਰ;
ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਦਰਸਨ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਬੰਦ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਐਵਰੈਸਟ ਪਬਲਿਕ ਸਕੂਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਲਲਹੇੜੀ ਰੋਡ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜਗਤਾਰ ਡੇਅਰੀ ਤੋਂ ਬਾਲਾ ਜੀ ਕਲਾਥ ਹਾਊਸ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਬੇ ਅੰਤ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮਾਸਟਰ ਜ਼ਸਪਾਲ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਹਰਦੇ ਵ ਲਾਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਸਿੰਗਾਰਾ ਕਰਿਆਨਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਰੇਲਵੇ ਲਾਈਨ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰਿੰਦਰ ਸਿੰਘ ਲਾਲੀ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 4
33 ਫੁੱਟ ਰੋਡ ਅਤੇ ਗਲੀ ਜਗਦੇਵ ਸਿੰਘ ਸੇਖੋਂ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਜਗਦੇਵ ਸਿੰਘ ਸੇਖੋਂ ਨਾਲ ਚਲਦੇ ਹੋਏ ਗਲੀ ਅਮਨ ਗਿੱਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਬੰਦ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ੜੀ ਰੋਡ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਬੰਦ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪੀਰ ਭੋਲਾ ਤੀਕ;
PUNJAB GOVT. GAZ. (EXTRA), DECEMBER 31, 2025 (PAUSA 10, 1947 SAKA) 10303 ਫਿਰ ਉਕਤ ਗਲੀ ਨਾਲ ਚਲਦੇ ਹੋਏ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਲਲਹੇੜੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਨੰਬਰ 01 ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਡਾਊਨ ਰੋਡ; ਫਿਰ ਉਕਤ ਗਲੀ ਨਾਲ ਚਲਦੇ ਹੋਏ ਲਿੰਕ ਗਲੀਸਾਹੀ ਸਟਰੀਟ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਅਮਰਜੀਤ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਾਧਾ ਕ੍ਰਿਸ਼ਨ ਮੰਦਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਲਲਹੇੜੀ ਰੋਡ ਨੂੰ ਪਾਰ ਕਰਦੇ ਹੋਏ ਗਲੀ ਲੱਕੀ ਕਰਿਆਨਾ ਸਟੋਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਬੰਦ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਦਰਸਨ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਦਿਨੇਸ਼ ਕੁਮਾਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰਦਿਆਲ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨੀਟਾ ਐਮ.ਸੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ 33 ਫੁੱਟ ਰੋਡ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜਗਦੇਵ ਸਿੰਘ ਸੇਖੋਂ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 5 (ਇਸਤਰੀ ਮੈਂਬਰਾਂ ਲਈ ਰਾਖਵਾਂ)
ਲਲਹੇੜੀ ਰੋਡ ਅਤੇ ਗਲੀ ਪੀਰ ਭੋਲਾ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਪੀਰ ਭੋਲਾ ਨਾਲ ਚਲਦੇ ਹੋਏ ਗਲੀ ਕਲੱਬ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਲਲਹੇੜੀ ਰੋਡ ਪਾਰ ਕਰਕੇ ਸ਼ਾਹੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਡਾਊਨ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਗੁਰੂਦੁਆਰਾ ਸਾਹਿਬ ਅਜਾਦ ਨਗਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕਰਿਆਨਾ ਸਟੋਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਵੀਟਸ ਸੌਪ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੀ.ਟੀ.ਵੀ. ਹੱਬ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਆਟਾ ਚੱਕੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਵਾਲੀਆ ਕਲੋਨੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਏ.ਸੀ. ਸਰਵਿਸ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਰਕਾਰੀ ਪ੍ਰਾਇਮਰੀ ਸਕੂਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਡਾਕਟਰ ਵਿਕਾਸ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਵਧਵਾ ਫੁੱਟ ਵੇਅਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰੂਦੁਆਰਾ ਸਾਹਿਬ ਜੀ.ਟੀ.ਬੀ.
ਨਗਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨੰਬਰ: 05 ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸ਼ਾਹੀ ਸਟਰੀਟ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਡਾਊਨ ਰੋਡ ਪਾਰ ਕਰਦੇ ਹੋਏ ਗਲੀ ਨੰਬਰ-01 ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਲਲਹੇੜੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਪੀਰ ਭੋਲਾ ਤੀਕ;
ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 6
ਲਲਹੇੜੀ-ਰਾਹੌਣ ਰੋਡ ਅਤੇ ਨਗਰ ਕੌਂਸਲ ਦੀ ਉੱਤਰੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਕੌਂਸਲ ਦੀ ਉੱਤਰੀ ਹੱਦ ਦੇ ਨਾਲ ਚੱਲਦੇ ਹੋਏ ਪਿੰਡ ਰਤਨਹੇੜੀ ਦੀ ਫਿਰਨੀ ਤੀਕ; ਫਿਰ ਉਕਤ ਫਿਰਨੀ ਨਾਲ ਚੱਲਦੇ ਹੋਏ ਰਤਨਹੇੜੀ ਰੋਡ ਤੀਕ;
ਫਿਰ ਉਕਤ ਰੋਡ ਨਾਲ ਚੱਲਦੇ ਹੋਏ ਕੇ.ਕੇ. ਅਸਟੇਟ ਦੀ ਬੈਕ ਸਾਈਡ ਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਡਾਊਨ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਗਲੀ ਟਿਪਟੋਪ ਕਲੋਨੀ ਤੀਕ; ਫਿਰ ਉਕਤ ਗਲੀ ਨਾਲ ਗਲੀ ਨਾਭਾ ਕਲੋਨੀ ਤੀਕ; ਫਿਰ ਉਕਤ ਗਲੀ ਨਾਲ ਗਲੀ ਸੀ.ਟੀ.ਵੀ. ਹੱਬ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਵੀਟਸ ਸ਼ੋਪ ਵਾਲੀ ਤੀਕ; ਫਿਰ ਉਕਤ ਗਲੀ ਨਾਲ ਗਲੀ ਗੁਰੂਦੁਆਰਾ ਸਾਹਿਬ (ਅਜ਼ਾਦ ਨਗਰ) ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋੲੋ ਗਡਾਊਨ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸ਼ਾਹੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਬੰਦ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਲਹੇੜੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਕਲੱਬ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕੋਠੀ ਡੀ.ਐਸ. ਕਾਲੀ ਰਾU ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੱਖਣ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਰੂਪ ਕਰਿਆਨਾ ਸਟੋਰ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਅਨੀਤਾ ਹਸਪਤਾਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਗੁਰੂਦੁਆਰਾ ਮਾਤਾ ਗੁਜਰੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜਗਰੂਪ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਲਹੇੜੀ-ਰਾਹੌਣ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਸਲ ਦੀ ਉੱਤਰੀ ਹੱਦ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 7 (ਇਸਤਰੀ ਮੈਂਬਰਾਂ ਲਈ ਰਾਖਵਾਂ)
ਰੇਲਵੇ ਲਾਈਨ ਅਤੇ ਗਲੀ ਪ੍ਰਾਇਮਰੀ ਸਕੂਲ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਪ੍ਰਾਇਮਰੀ ਸਕੂਲ ਨਾਲ 10304 PUNJAB GOVT. GAZ. (EXTRA), DECEMBER 31, 2025 (PAUSA 10, 1947 SAKA) ਉਕਤ ਰੋਡ ਨਾਲ ਚੱਲਦੇ ਹੋਏ ਰਤਨਹੇੜੀ ਰੋਡ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪੂਰਬੀ ਹੱਦ (ਪਿੰਡ ਅਲੋੜ ਦੀ ਫਿਰਨੀ) ਰੇ ਲਵੇ ਲਾਈਨ ਤੀਕ; ਫਿਰ ਉਕਤ ਹੱਦ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ; ਫਿਰ ਰੇਲਵੇ ਲਾਈਨ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੂਰਬੀ ਹੱਦ (ਐਫ.ਸੀ.ਆਈ. ਗਡਾਊਨ ਅਤੇ ਭਾਦਲਾ ਰੋਡ) ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਦੱਖਣੀਂ ਹੱਦ ਤੀਕ; ਫਿਰ ਉਕਤ ਹੱਦ ਨਾਲ ਚੱਲਦੇ ਹੋਏ ਬਦੀਨਪੁਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਜੀ.ਟੀ. ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਈ.ਐਸ.ਆਈ. ਹਸਪਤਾਲ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਟੈਲੀਫੋਨ ਐਕਚੇਂਜ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਮਾਧੀ ਰੋਡ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਚਾਚਾ ਮਾਰਕੀਟ ਤੀਕ;
ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰੇਲਵੇ ਲਾਈਨ ਨੂੰ ਪਾਰ ਕਰਕੇ ਗਲੀ ਸਰਕਾਰੀ ਪ੍ਰਾਇਮਰੀ ਸਕੂਲ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 8
ਜੀ.ਟੀ.ਰੋਡ ਅਤੇ ਵੱਲਭ ਮਿਲ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਵੱਲਭ ਮਿੱਲ ਰੋਡ ਨਾਲ ਚਲਦੇ ਹੋਏ ਗਲੀ ਦਸਮੇਸ ਸਟੋਰ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰੂ ਨਾਨਕ ਨਗਰ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਵਧਾਵਾ ਫਾਸਟ ਫੂਡ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰਬਚਨ ਸਿੰਘ ਟੀਟੂ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਬਜੀ ਮੰਡੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਬੌਬੀ ਐਮ.ਸੀ. ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਅਮਲੋਹ ਰੋਡ ਆਰਮੀ ਗਰਾਊਂਡ ਨਾਲ ਚਲਦੇ ਹੋਏ) ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕਿਰਨ ਲੈਬੋਟਰੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਡਾਕਟਰ ਦੀਪਕ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਾਜੂ ਕਰਿਆਨਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗੁਲਮੋਹਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਮੰਦਰ ਨੈਣਾਂ ਦੇਵੀ ਦੀ ਖੂਹੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਆਮ ਆਦਮੀ ਕਲੀਨਿਕ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਲਿੰਕ ਗਲੀ ਮੁਹੱਲਾ ਆਰੀਅਨ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬੀ.ਐਸ.ਐਨ.ਐਲ. ਦਫਤਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਅਰਜਨ ਟਰੇਡਿੰਗ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜੈਨ ਸਕੂਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੇਘਨਾਥ ਤੀਕ;
ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਹਿਗਲ ਡਿਜਾਇਨਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰੂ ਅਮਰਦਾਸ ਮਾਰਕੀਟ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪੀ.ਐਸ. ਬੈਕ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਜੀ.ਟੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਵੱਲਭ ਮਿੱਲ ਰੋਡ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 9 (ਇਸਤਰੀ ਮੈਂਬਰਾ ਲਈ ਰਾਖਵਾਂ)
ਜੀ.ਟੀ. ਰੋਡ ਅਤੇ ਪਿੰਡ ਬਦੀਨਪੁਰ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਪਿੰਡ ਬਦੀਨਪੁਰ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪੂਰਬੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਗਲੀ ਫਾਰਮ ਹਾਊਸ ਡਾਕਟਰ ਅਮਰਵੀਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਆਹਲੋਵਾਲੀਆ ਕਲੋਨੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਹਿੰਮਤ ਕਰਿਆਨਾ ਤੀਕ;
ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਇੰਦਰ ਮੈਮੋਰੀਅਲ ਸਕੂਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਅਲਕਾ ਦੇ ਮਕਾਨ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬੈਕਸਾਈਡ ਏ.ਐਸ. ਵੁਮੈਨ ਕਾਲਜ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਤਨਾਮ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਾਧੇ ਸ਼ਾਮ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬੌਬੀ ਐਮ.ਸੀ. ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਬਜੀ ਮੰਡੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਵਧਾਵਾ ਫਾਸਟ ਫੂਡ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜੇ.ਬੀ ਡੈਕੋਰੇਟ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਦਸਮੇਸ ਸਟੋਰ ਤੀਕ;
ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਵੱਲਭ ਮਿੱਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਜੀ.ਟੀ. ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਬਦੀਨਪੁਰ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 10 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)
ਅਮਲੋਹ ਰੋਡ ਅਤੇ ਗਲੀ ਬਾਬਾ ਮਾੜੂ ਦਾਸ ਸਮਾਧ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਬਾਬਾ ਮਾੜੂ ਦਾਸ ਸਮਾਧ ਨਾਲ ਚਲਦੇ ਹੋਏ ਗਲੀ ਰਾਧੇ ਸ਼ਾਮ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਤਨਾਮ ਸਿੰਘ ਤੀਕ; ਫਿਰ ਉਕਤ ਗਲੀ PUNJAB GOVT. GAZ. (EXTRA), DECEMBER 31, 2025 (PAUSA 10, 1947 SAKA) 10305 ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਆਹਲੋਵਾਲੀਆ ਕਲੋਨੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਬਦੀਨਪੁਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਅਮਲੋਹ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਬਾਬਾ ਮਾੜੂ ਦਾਸ ਸਮਾਧ ਤੀਕ;
ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 11 (ਇਸਤਰੀ ਮੈਂਬਰਾਂ ਲਈ ਰਾਖਵਾਂ)
ਕ੍ਰਿਸ਼ਨਾ ਨਗਰ ਰੋਡ ਅਤੇ ਗਲੀ ਵਿਜ ਕਰਿਆਨਾ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਵਿਜ ਕਰਿਆਨਾ ਨਾਲ ਚਲਦੇ ਹੋਏ ਗਲੀ ਡਾਕਟਰ ਦੀਪਕ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕਿਰਨ ਲੈਬੋਰਟਰੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਅਮਲੋਹ ਰੋਡ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਹਰਜੀਤ ਸਵੀਟ ਸੋਪ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਾਬਾ ਮਾੜੂ ਦਾਸ ਸਮਾਧ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਅਮਲੋਹ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਬੇਦੀ ਰਾU ਸੈਟਰ (ਸ਼ਹੀਦ ਭਗਤ ਸਿੰਘ ਕਲੋਨੀ) ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਤਿਕਾਰ ਪੈਲਸ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਵਿਜ ਕਰਿਆਨਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਥਾਪਰ ਹਾਊਸ ਤੋਂ ਹੁੰਦੇ ਹੋਏ ਕ੍ਰਿਸ਼ਨਾ ਨਗਰ ਗਲੀ ਨੰਬਰ 15 ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਤਿਅਮ ਹਸਪਤਾਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਅਮਲੋਹ ਰੋਡ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਬਾਬਾ ਮਾੜੂ ਦਾਸ ਦੀ ਸਮਾਧ ਤੋਂ ਹੁੰਦੇ ਹੋਏ ਗਲੀ ਕਿਰਨ ਲੈਬਾਰਟਰੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਕ੍ਰਿਸ਼ਨਾ ਨਗਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਵਿਜ ਕਰਿਆਨਾ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 12
ਅਮਲੋਹ ਰੋਡ ਅਤੇ ਸ਼ਹੀਦ ਧਰਮ ਸਿੰਘ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਸ਼ਹੀਦ ਧਰਮ ਸਿੰਘ ਰੋਡ ਨਾਲ ਚਲਦੇ ਹੋਏ ਗਲੀ ਸਿਲਵਰ ਸਿਟੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਨੀ ਇੰਨਕਲੇਵ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਟੀ.ਐਨ.ਆਰ. ਸਕੂਟੀ ਏਜੰਸੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਣਦੀਪ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਣਵੀਰ ਟੈਂਟ ਹਾਊਸ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬੇਦੀ ਰਾU ਸੈਂਟਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸ਼ਹੀਦ ਭਗਤ ਸਿੰਘ ਕਲੋਨੀ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 13 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)
ਸ਼ਹੀਦ ਧਰਮ ਸਿੰੰਘ ਰੋਡ ਅਤੇ ਨਗਰ ਕੌਂਸਲ ਦੀ ਦੱਖਣੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਕੌਂਸਲ ਦੀ ਦੱਖਣੀਂ ਹੱਦ ਨਾਲ ਚਲਦੇ ਹੋਏ ਗਲੀ ਸੰਜੂ ਕਰਿਆਨਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕੇ.ਐਸ. ਗੁਪਤਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਚਰਚ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕਰਿਆਨਾ ਸਟੋਰ ਵਾਲੀ ਤੀਕ;
ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕ੍ਰਿਸ਼ਨਾ ਮੌਰੀਆ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕਰਤਾਰ ਚੰਦ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਾਠ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਹਾਈਟੈਕ ਡੇਅਰੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਵਰਕਸ਼ਾਪ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮਨਜੀਤ ਕਰਿਆਨਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਖਾਲਸਾ ਨਿਵਾਸ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੋਹੀ ਸ਼ਰਮਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਾਮ ਇਲੈਕਟ੍ਰੀਸ਼ਨ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜ਼ੋਤਿਸ ਕੇਂਦਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਿਵ ਮੰਦਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਅਨੰਤ ਡੇਅਰੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਹਿੰਦੀ ਪੁੱਤਰੀ ਪਾਠਸਾਲਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨਾਭਾ ਕਲੋਨੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਅੰਕਿਤ ਡੇਅਰੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਮਸ਼ਾਨ ਘਾਟ ਰੋਡ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੋਹਲ ਫਰਨੀਚਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਦੇਵਕੀ ਨਗਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਣਦੀਪ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਟੀ.ਐਨ.ਆਰ. ਸਕੂਟੀ ਏਜੰਸੀ ਤੀਕ;
ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਖਾਲਸਾ ਨਿਵਾਸ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪੰਕਜ ਕਰਿਆਨਾ ਤੋਂ ਹੁੰਦੇ ਹੋਏ ਸ਼ਹੀਦ ਧਰਮ ਸਿੰਘ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ-14
10306 PUNJAB GOVT. GAZ. (EXTRA), DECEMBER 31, 2025 (PAUSA 10, 1947 SAKA)ਗੁਲਮੋਹਰ ਰੋਡ ਅਤੇ ਗਲੀ ਵਿਜ ਕਰਿਆਨਾ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਵਿਜ ਕਰਿਆਨਾ ਨਾਲਚਲਦੇ ਹੋਏ ਗਲੀ ਥਾਪਰ ਹਾਊਸ (ਕ੍ਰਿਸ਼ਨਾ ਨਗਰ) ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਵਿਪਨ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਅਵਤਾਰ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮਨਜੀਤ ਕਰਿਆਨਾ ਦੇ ਸਾਹਮਣੇ ਵਾਲੀ ਗਲੀ ਤੀਕ;
ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਿੰਘ ਟੇਲਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪੌਂਪੀ ਐਮ.ਸੀ. ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜਗਦੀਸ਼ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮਾਨਸੀ ਟਿਊਸ਼ਨ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਾਸ਼ਤਰੀ ਨਿਵਾਸ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬੀਕਾਨੇ ਰ ਦੁਕਾਨ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗੁਲਮੋਹਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਵਿਜ ਕਰਿਆਨਾ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 15 (ਇਸਤਰੀ ਮੈਂਬਰਾਂ ਲਈ ਰਾਖਵਾਂ)
ਗਲੀ ਮੇਘ ਨਗਰ ਅਤੇ ਗਲੀ ਜੈਨ ਸਕੂਲ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਜੈਨ ਸਕੂਲ ਨਾਲ ਚਲਦੇ ਹੋਏ ਗਲੀ ਨਾਰੰਗ ਸਟੋਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬੀ.ਐਸ. ਦਫਤਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੋਰਾ ਮੁਹੱਲਾ ਤੋਂ ਮੁਹੱਲਾ ਆਰੀਅਨ ਨਾਲ ਚਲਦੇ ਹੋਏ ਗਲੀ ਆਮ ਆਦਮੀ ਕਲੀਨਿਕ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪਾਰਕ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਹੈਲਥ ਕੇਅਰ ਲੈਬ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਿਆਨ ਪੁਲੀਵੁਡ ਗਡਾਊਨ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਾਮਾ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੁਹੱਲਾ ਕਸਬਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਲਿੰਕ ਗਲੀ ਮੁਹੱਲਾ ਬਾਲਮੀਕ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਤ੍ਰਿਵੈਣੀਂ ਮੰਦਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪੁਰਾਣੀ ਸਰਾਏ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੁਹੱਲਾ ਰਾਮਦਾਸ ਪੁਰੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਅਮਰ ਕਰਿਆਨਾ ਸਟੋਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਡਾਕਟਰ ਸ਼ੁਕਲਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਲਿੰਕ ਗਲੀ ਗੁਰੂ ਅਮਰਦਾਸ ਮਾਰਕੀਟ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਹਿਗਲ ਡਿਜਾਇਨਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੇਘ ਨਗਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜੈਨ ਸਕੂਲ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 16 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)
ਗਲੀ ਬਾਲਮੀਕ ਮੰਦਰ ਅਤੇ ਗਲੀ ਜੱਗਾ ਹਲਵਾਈ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਜੱਗਾ ਹਲਵਾਈ ਨਾਲ ਚਲਦੇ ਹੋਏ ਗਲੀ ਅਮਰਜੀਤ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕੁਲਵੰਤ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬੰਦ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੰਗਤ ਰਾਏ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜੀਵਨ ਲਾਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਭੱਠਲ ਹਾਊਸ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਦਲਬਾਰਾ ਸਿੰਘ ਰੇਲਵੇ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਹਾਰਾ ਹਸਪਤਾਲ ਨੁੰ ਜਾਣ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਾਹਮਣੇ ਟੈਂਕੀ ਨੰਬਰ 2 ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਵੇਦ ਮੰਦਰ ਸਕੂਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬੰਦ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬੀਬੀ ਫਾਤਮਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਰਜਿੰਦਰਾ ਇਲੈਕਟ੍ਰੋਨਿਕ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੁੱਹਲਾ ਮਾਤਾ ਰਾਣੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਦਲਜੀਤ ਕੌਰ ਮੈਡਮ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਮਾਤਾ ਰਾਣੀ ਮੰਦਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਡਾਕਟਰ ਸੁ਼ਕਲਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਅਮਰ ਕਰਿਆਨਾ ਸਟੋਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੁਹੱਲਾ ਰਾਮਦਾਸ ਪੁਰੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪੁਰਾਣੀ ਸਰਾਇਆ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਤਿਰਵੈਣੀ ਮੰਦਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬੱਗਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੁਹੱਲਾ ਕਸਬਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੰਗਤ ਰਾਮ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪੁਰੀ ਡੇਅਰੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸ਼ਿਵ ਬੁੱਕ ਸਟੋਰ ਤੀਕ;
ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਾਲਮੀਕ ਮੰਦਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜੱਗਾ ਹਲਵਾਈ ਤੀਕ;
ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 17 (ਇਸਤਰੀ ਮੈਂਬਰਾਂ ਲਈ ਰਾਖਵਾਂ)PUNJAB GOVT. GAZ. (EXTRA), DECEMBER 31, 2025 (PAUSA 10, 1947 SAKA) 10307 ਮੇਨ ਰੋਡ ਕ੍ਰਿਸਨਾ ਨਗਰ ਅਤੇ ਗਲੀ ਜੇਠੀ ਟਰੇਡਿੰਗ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਜੇਠੀ ਟਰੇਡਿੰਗਨਾਲ ਚਲਦੇ ਹੋਏ ਗਲੀ ਬਲਦੇਵ ਰਾਜ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਰਦਾਰ ਜੀ ਟਰੇਡਰਜ਼ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਣਜੀਤ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਰੂਬੀ ਭਾਟੀਆ ਐਮ.ਸੀ. ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਰਬ ਹਿਤਕਾਰੀ ਸਕੂਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਅਨੰਤ ਡੇਅਰੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਿਵ ਮੰਦਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜ਼ੋਤਿਸ ਕੇਂਦਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਵਿਸ਼ਵਕਰਮਾ ਬਿਲਡਿੰਗ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਆਟਾ ਚੱਕੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਬੰਦ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜੀਵਨ ਡੇਅਰੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁੱਗਾ ਡੇਅਰੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜੱਗਾ ਹਲਵਾਈ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਾਹਮਣੇ ਬਾਲਮੀਕ ਮੰਦਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸ਼ਿਵ ਬੁੱਕ ਸਟੋਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪੁਰੀ ਡੇਅਰੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਹੈਲਥ ਕੇਅਰ ਲੈਬ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪਾਰਕ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੰਦਰ ਨੈਣਾਂ ਦੀ ਖੂਹੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੇਨ ਰੋਡ ਕ੍ਰਿਸ਼ਨਾ ਨਗਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜੇਠੀ ਟਰੇਡਿੰਗ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 18 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)
ਕੁੰਦਰਾ ਸਟਰੀਟ ਅਤੇ ਗਲੀ ਬੋਤਲ ਵਾਲੀ ਕੋਠੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਬੋਤਲ ਵਾਲੀ ਕੋਠੀ ਨਾਲ ਚਲਦੇ ਹੋਏ ਗਲੀ ਵੇਦ ਮੰਦਰ ਸਕੂਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਟੈਂਕੀ ਨੰਬਰ 2 ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਹਾਰਾ ਹਸਪਤਾਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਦਿਲਬਾਰਾ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਭੱਠਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਮੰਗਤ ਰਾਏ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਵਿਸ਼ਾਲ ਬਾਲੂ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕੁਲਵੰਤ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਅਮਰਜੀਤ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜੀਵਨ ਡੇਅਰੀ ਫਾਰਮ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁੱਗਾ ਡੇਅਰੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਭਗਵੰਤ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਬੰਦ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਆਟਾ ਚੱਕੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਵਿਸ਼ਵਕਰਮਾ ਬਿਲਡਿੰਗ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਾਮ ਇਲੈਕਟ੍ਰੀਸ਼ਨ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੈਡੀਕਲ ਸਟੋਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮਕਾਨ ਹਰਬੰਸ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਆਨੰਦ ਨਗਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਹਰਜਿੰਦਰ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਾਸ਼ਤਰੀ ਨਗਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਡਾਕਟਰ ਹਰਵੀਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਰਦਾਰ ਡੇਅਰੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗਰੀਨ ਐਵਨਿਊ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸ਼ਰਮਾ ਕਰਿਆਨਾ ਸਟੋਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਹਰਮਨ ਬੁਟੀਕ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੰਮਤਾ ਬਿਊਟੀ ਪਾਰਲਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕੁੰਦਰਾ ਸਟਰੀਟ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬੋਤਲ ਵਾਲੀ ਕੋਠੀ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ-19 (ਇਸਤਰੀ ਮੈਂਬਰਾਂ ਲਈ ਰਾਖਵਾਂ)
ਮਲੇਰਕੋਟਲਾ ਰੋਡ ਅਤੇ ਗਲੀ ਹਿੰਦ ਫਰਨੀਚਰ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਹਿੰਦ ਫਰਨੀਚਰ ਨਾਲ ਚਲਦੇ ਹੋਏ ਪਲੇਅ ਗਰਾਊਂਡ ਤੀਕ; ਫਿਰ ਪਲੇਅ ਗਰਾਊਂਡ ਨਾਲ ਚਲਦੇ ਹੋਏ ਗਲੀ ਨੰਬਰ 08 ਜੇਠੀ ਨਗਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮਨਜਿੰਦਰ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਰਦਾਰ ਡੇਅਰੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਅਤੇ ਉਕਤ ਗਲੀ ਨੂੰ ਪਾਰ ਕਰਦੇ ਹੋਏ ਗਲੀ ਸਾਸ਼ਤਰੀ ਨਗਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਹਰਜਿੰਦਰ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਆਨੰਦ ਨਗਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਣਜੀਤ ਸਿੰਘ ਤੀਕ;
10308 PUNJAB GOVT. GAZ. (EXTRA), DECEMBER 31, 2025 (PAUSA 10, 1947 SAKA) ਹੋਏ ਗਲੀ ਵਰਕਸ਼ਾਪ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕਰਨਵੀਰ ਸਟੋਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਯਾਦਵਿੰਦਰ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸ਼ਿਵ ਟਾਇਲ ਫੈਕਟਰੀ ਤੀਕ; ਫਿਰ ਉਕਤ ਗਲੀ ਨਾਲਚਲਦੇ ਹੋਏ ਬਾਬਾ ਅਜੀਤ ਸਿੰਘ ਨਗਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਿੰਕੂ ਆਟੋ ਸੈਂਟਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਹਰਮਨ ਬੁਟੀਕ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਾਵਨਦੀਪ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮਨਮੀਤ ਸਟੇਸ਼ਨਰੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਾਜੂ ਆਟੋ ਮੋਬਾਇਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਖੰਨਾ ਖੁਰਦ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਤਾਰਾ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਲਾਭ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮਲੇਰਕੋਟਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਹਿੰਦ ਫਰਨੀਚਰ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ-20 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)
ਨਗਰ ਕੌਂਸਲ ਦੀ ਪੱਛਮੀਂ ਹੱਦ (ਚੌਧਰੀ ਫਿਲਿੰਗ ਸਟੇਸ਼ਨ) ਅਤੇ ਮਲੇਰਕੋਟਲਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਮਲੇਰਕੋਟਲਾ ਰੋਡ ਨਾਲ ਚਲਦੇ ਹੋਏ ਗਲੀ ਲਾਭ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਤਾਰਾ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਖੰਨਾ ਖੁਰਦ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਰਾਜੂ ਆਟੋ ਮੋਬਾਇਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਅਤੇ ਗੁਰੂਦੁਆਰਾ ਸਾਹਿਬ ਤੋਂ ਅੱਗੇ ਗੁਰੂ ਕਿਰਪਾ ਕਰਿਆਨਾ ਨੂੰ ਜਾਣ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਮਨਮੀਤ ਸਟੇਸ਼ਨਰੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਖੰਨਾ ਖੁਰਦ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਬਾਬਾ ਅਜੀਤ ਸਿੰਘ ਨਗਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੁੰਨਾ ਲਾਲ ਤੀਕ;
ਫਿਰ ਉਕਤ ਗਲੀ ਨਾਲ ਚਲਦੇ ਹੋਏ ਖੰਨਾ ਖੁਰਦ ਰੋਡ (ਰਿੰਕੂ ਆਟੋ ਸੈਂਟਰ) ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਸੁਖਮਨੀ ਕਲੀਨਕ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸ਼ਿਵ ਟਾਇਲ ਫੈਕਟਰੀ (ਡੀ.ਏ.ਵੀ. ਸਕੂਲ) ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਯਾਦਵਿੰਦਰ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕਰਨਵੀਰ ਸਟੋਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਡੇਅਰੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਾਠ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕਰਤਾਰ ਚੰਦ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੁਖਵਿੰਦਰ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਕਰਿਆਨਾ ਸਟੋਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਚਰਚ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕੇ .ਐਸ. ਗੁਪਤਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੰਜੂ ਕਰਿਆਨਾ ਸਟੋਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਿਕਰਮ ਪ੍ਰੈਸ ਵਾਲਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਦੱਖਣੀਂ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪੱਛਮੀਂ ਹੱਦ (ਚੌਧਰੀ ਫਿਲਿੰਗ ਸਟੇਸ਼ਨ) ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਮਲੇਰਕੋਟਲਾ ਰੋਡ ਤੀਕ;
ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ-21 (ਇਸਤਰੀ ਮੈਂਬਰਾਂ ਲਈ ਰਾਖਵਾਂ)
ਗਲੀ ਕਿਸਾਨ ਇਨਕਲੇਵ ਅਤੇ ਗਲੀ ਐਮ.ਸੀ. ਡਿਸਪੋਜਲ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਐਮ.ਸੀ. ਡਿਸਪੋਜਲ ਨਾਲ ਚਲਦੇ ਹੋਏ ਗਲੀ ਗੁਰੂ ਕਿਰਪਾ ਕਲੀਨਕ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਊਸ਼ਾ ਰਾਣੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨਰਸਰੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੱਤ ਕਰਤਾਰ ਪੈਟਰੋਲ ਪੰਪ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਵਿਸ਼ਵਕਰਮਾ ਮਾਰਕੀਟ ਤੀਕ; ਫਿਰ ਉਕਤ ਮਾਰਕੀਟ ਨਾਲ ਚਲਦੇ ਹੋਏ ਗਲੀ ਖੱਟੜਾ ਡੇਅਰੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੋਹਨ ਲਾਲ ਚੁੰਨੀਆਂ ਵਾਲਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨੰਬਰ-09 ਗੁਰੂ ਹਰਕ੍ਰਿਸ਼ਨ ਨਗਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਹਰ ਕੁਮਾਰੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਕੂਲ ਵਾਲੀ ਗਲੀ ਕਰਤਾਰ ਨਿਵਾਸ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਿਮਰਨ ਬੁਟੀਕ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮਾਸਟਰ ਤਾਰਾ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜੇਠੀ ਨਗਰ (ਗੁਰ ਕਿਰਪਾ ਸਟੋਰ) ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰੂ ਰਵੀਦਾਸ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਟੈਂਕੀ ਨੰਬਰ-3 ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੰਮਤਾ ਬਿਊਟੀ ਪਾਰਲਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸ਼ਰਮਾ ਕਰਿਆਨਾ ਸਟੋਰ ਤੀਕ;
PUNJAB GOVT. GAZ. (EXTRA), DECEMBER 31, 2025 (PAUSA 10, 1947 SAKA) 10309 ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਹਿੰਦ ਫਰਨੀਚਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮਲੇਰਕੋਟਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਦੁਕਾਨ ਅਵਤਾਰ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪੱਛਮੀਂਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਮਕਾਨ ਤੂੜੀ ਵਾਲੇ (ਵੀ.ਆਈ.ਪੀ. ਕਲੋਨੀ) ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਲਿੰਕ ਗਲੀ ਕਰਿਆਨਾ ਸਟੋਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕਿਸਾਨ ਇਨਕਲੇਵ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਐਮ.ਸੀ. ਡਿਸਪੋਜਲ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 22
ਪੀਰਖਾਨਾ ਰੋਡ ਅਤੇ ਗਲੀ ਐਮ.ਪੀ. ਅਗਰਵਾਲ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਐਮ.ਪੀ. ਅਗਰਵਾਲ ਨਾਲ ਚਲਦੇ ਹੋਏ ਗਲੀ ਐਨ.ਐਸ. ਕੈਂਥਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਪੀਰਖਾਨਾ ਰੋਡ ਨੂੰ ਪਾਰ ਕਰਦੇ ਹੋਏ ਗਲੀ ਬੀਬੀ ਫਾਤਮਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਾਜੀਵ ਜਿੰਦਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਬੰਦ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੇਨ ਗਲੀ ਸਹਾਰਾ ਹਸਪਤਾਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਵੇਦ ਮੰਦਰ ਸਕੂਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬੋਤਲ ਵਾਲੀ ਕੋਠੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕੁੰਦਰਾ ਸਟਰੀਟ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੇਨ ਟੈਂਕੀ ਨੰਬਰ 3 ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰੂ ਰਾਮਦਾਸ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜੇਠੀ ਨਗਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰ ਕ੍ਰਿਪਾ ਸਟੋਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮਾਸਟਰ ਜ਼ੋਰਾ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਚੀਮਾ ਚੌਂਕ ਤੀਕ; ਫਿਰ ਉਕਤ ਚੌਂਕ ਨਾਲ ਚਲਦੇ ਹੋਏ ਗਲੀ ਨੰਬਰ 10 ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਏ.ਐਸ. ਮਾਡਰਨ ਸਕੂਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਲਰਾਜ ਕੁਮਾਰ ਡਿੱਪੂ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪਿੰਕੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੋਹਨ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੁਰਿੰਦਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਪੀਰਖਾਨਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਐਮ.ਪੀ. ਅਗਰਵਾਲ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 23 (ਇਸਤਰੀ ਮੈਂਬਰਾਂ ਲਈ ਰਾਖਵਾਂ)
ਜੀ.ਟੀ. ਰੋਡ ਅਤੇ ਗਲੀ ਪੰਜਾਬ ਨੈਸ਼ਨਲ ਬੈਂਕ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਪੰਜਾਬ ਨੈਸ਼ਨਲ ਬੈਂਕ ਨਾਲ ਚਲਦੇ ਹੋਏ ਗੁਰੂ ਅਮਰਦਾਸ ਮਾਰਕੀਟ ਤੀਕ; ਫਿਰ ਉਕਤ ਮਾਰਕੀਟ ਨਾਲ ਚਲਦੇ ਹੋਏ ਗਲੀ ਗੁਰੂਦੁਆਰਾ ਸਿੰਘ ਸਭਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਾਹਮਣੇ ਗਲੀ ਦਲਜੀਤ ਕੌਰ ਮੈਡਮ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਡੈਟਲ ਹਸਪਤਾਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੁਹੱਲਾ ਮਾਤਾ ਰਾਣੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਾਜਿੰਦਰਾ ਇਲੈਕਟ੍ਰੀਕਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਪੀਰਖਾਨਾ ਰੋਡ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਐਨ.ਐਸ. ਕੈਂਥਲ (ਜੀਤਾ ਸਿੰਘ ਟਿਊੱਬਵੈਲ) ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਐਮ.ਪੀ. ਅਗਰਵਾਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪੀਰਖਾਨਾ ਰੋਡ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੁਰਿੰਦਰ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੋਹਨ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੁਖਬੀਰ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕੇਹਰ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਲਰਾਜ ਕੁਮਾਰ ਡਿਪੂ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਏ.ਐਸ. ਮਾਡਲ ਸਕੂਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜੀ.ਟੀ. ਰੋਡ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਨਵੀ ਅਬਾਦੀ ਰੋਡ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਕੁੱਚਾ ਪ੍ਰਤਾਪ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਕੁਲਵਿੰਦਰ ਬੂਟੀਕ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਅਮੀਸ਼ਾ ਬੂਟਿਕ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਅਮਨ ਇਲੈਕਟ੍ਰੀਕਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨੰਬਰ-4 ਨਵੀਂ ਅਬਾਦੀ ਰੋਡ ਤੀਕ;
ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਮਾਇਆ ਜਿਮ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮਾਣਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਹੇਅਰ ਸਲੂਨ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਲਕਸ਼ਮੀ ਟ੍ਰੇਡਰਜ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਕੂਚਾ ਪ੍ਰਤਾਪ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਰੇਲਵੇ ਰੋਡ ਤੀਕ; ਫਿਰ ਉਕਤ ਰੋਡ ਨਾਲ ਸੀ।
10310 PUNJAB GOVT. GAZ. (EXTRA), DECEMBER 31, 2025 (PAUSA 10, 1947 SAKA)ਵਾਰਡ ਨੰਬਰ-24 (ਪੱਛੜੀਆਂ ਸ੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂ)
ਸਮਾਲ ਕੈਨਾਲ ਅਤੇ ਗਲੀ ਨਿਰੰਕਾਰੀ ਭਵਨ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਨਿਰੰਕਾਰੀ ਭਵਨ ਨਾਲ ਚਲਦੇ ਹੋਏ ਜੀ.ਟੀ. ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਏ.ਐਸ. ਮਾਡਰਨ ਸਕੂਲ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਡਾਕਟਰ ਚੀਮਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗੁਰੂ ਹਰਕ੍ਰਿਸ਼ਨ ਨਗਰ ਗਲੀ ਨੰਬਰ-09 ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੋਹਨ ਲਾਲ ਝੁੱਗੀ ਵਾਲਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਵਿਸ਼ਵਕਰਮਾ ਮਾਰਕੀਟ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੱਤ ਕਰਤਾਰ ਪੈਟਰੋਲ ਪੰਪ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨਰਸਰੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਊਸ਼ਾ ਰਾਣੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰੂ ਕਿਰਪਾ ਕਲੀਨਕ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਐਮ.ਸੀ. ਡਿਸਪੋਜ਼ਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕਿਸਾਨ ਇਲਕਲੇਵ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਮਾਲ ਕੈਨਾਲ ਤੀਕ; ਫਿਰ ਉਕਤ ਕੈਨਾਲ ਤੋਂ ਚਲਦੇ ਹੋਏ ਗਲੀ ਨਿਰੰਕਾਰੀ ਭਵਨ ਤੀਕ;
ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ-25 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)
ਸਮਾਲ ਕੈਨਾਲ ਅਤੇ ਰੇਲਵੇ ਲਾਈਨ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਰੇਲਵੇ ਲਾਈਨ ਨਾਲ ਚਲਦੇ ਹੋਏ ਗਲੀ ਗੁਰੂ ਕ੍ਰਿਪਾ ਬੁਟੀਕ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੰਤੀ ਦੀ ਹੱਟੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕਿਰਨ ਬੁਟੀਕ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਾਮ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਾਬਾ ਬਾਲਕ ਨਾਥ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਦਲਬਾਰਾ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੇਘਨਾਥ ਤੀਕ;
ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨਾਲ ਚਲਦੇ ਹੋਏ ਗਲੀ ਪਾਇਲ ਸੈਲੂਨ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕਮਲਜੀਤ ਲੱਧੜ ਪ੍ਰਧਾਨ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਅਨਾਇਤ ਹਸਪਤਾਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗਿੱਲ ਪੰਪ; ਫਿਰ ਉਕਤ ਗਲੀ ਨਾਲ ਚਲਦੇ ਹੋਏ ਜੀ.ਟੀ. ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਨਿਰੰਕਾਰੀ ਭਵਨ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮਕਾਨ ਤੂੜੀ ਵਾਲੇ (ਵੀ.ਆਈ.ਪੀ. ਕਲੋਨੀ) ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪੱਛਮੀਂ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਸਮਾਲ ਕੈਨਾਲ ਤੀਕ; ਫਿਰ ਉਕਤ ਕੈਨਾਲ ਨਾਲ ਚਲਦੇ ਹੋਏ ਰੇਲਵੇ ਲਾਈਨ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ-26
ਗਲੀ ਗੁਰੂ ਕ੍ਰਿਪਾ ਬੁਟੀਕ ਅਤੇ ਰੇਲਵੇ ਲਾਈਨ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਰੇਲਵੇ ਲਾਈਨ ਨਾਲ ਚਲਦੇ ਹੋਏ ਗਲੀ ਐਨੁਪੰਚਰ ਕੇਂਦਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸ਼ਗੁਨ ਬਿਊਟੀ ਪਾਰਲਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਿੰਕੂ ਹੇਅਰ ਡਰੈਸਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਹਿਮਾਂਸੀ ਬੁਟੀਕ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਧਾਮੀ ਟੇਲਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੁਹੱਲਾ ਮਾਜਰੀ ਤੀਕ; ਫਿਰ ਉਕਤ ਗਲੀ ਮੁਹੱਲੇ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਉੱਤਰੀ ਹੱਦ (ਗਿੱਲ ਪੰਪ) ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਅਨਾਇਤ ਹਸਪਤਾਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕਮਲਜੀਤ ਲੱਧੜ ਪ੍ਰਧਾਨ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪਾਇਲ ਸੈਲੂਨ ਤੀਕ;
ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੇਘ ਨਾਥ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਦਲਬਾਰਾ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਾਬਾ ਬਾਲਕ ਨਾਥ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਾਮ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕਿਰਨ ਬੁਟੀਕ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੱੱਤੀ ਦੀ ਹੱਟੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰੂ ਕ੍ਰਿਪਾ ਬੁਟੀਕ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਰੇਲਵੇ ਲਾਈਨ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ-27 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)
ਸਮਾਲ ਕੈਨਾਲ ਅਤੇ ਗਲੀ ਨਿਰਮਲ ਸਿੰਘ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਨਿਰਮਲ ਸਿੰਘ ਨਾਲ ਚਲਦੇ ਹੋਏ ਗਲੀ ਗੋਪਾਲ ਪੰਪ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਅਗਰਵਾਲ ਚਾਵਲ ਮਿੱਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ PUNJAB GOVT. GAZ. (EXTRA), DECEMBER 31, 2025 (PAUSA 10, 1947 SAKA) 10311 ਗਲੀ ਪੈਟਰੋਲ ਪੰਪ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਮਰਾਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਗਿੱਲ ਆਈਸ ਫੈਕਟਰੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਵਾਟਰ ਵਰਕਸ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮਾਸਟਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪਾਰਕ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਅਮਰੀਕ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਰਕਾਰੀ ਮਿਡਲ ਸਕੂਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੰਗਤ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮਾਸਟਰ ਧਰਮਪਾਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਲਿੰਕ ਗਲੀ ਗੁਰੂ ਨਾਨਕ ਮੁਹੱਲਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਰੇਲਵੇ ਲਾਈਨ ਤੀਕ; ਫਿਰ ਉਕਤ ਰੇਲਵੇ ਲਾਈਨ ਨਾਲ ਚਲਦੇ ਹੋਏ ਸਮਾਲ ਕੈਨਾਲ ਪਾਰ ਕਰਕੇ ਨਗਰ ਕੌਂਸਲ ਦੀ ਪੱਛਮੀਂ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਗਲੀ ਨਿਰਮਲ ਸਿੰਘ ਤੀਕ;
ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ-28
ਗਲੀ ਸ਼ਰਮਾ ਐਨੁਪੰਚਰ ਕੇਂਦਰ ਅਤੇ ਰੇਲਵੇ ਲਾਈਨ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਰੇਲਵੇ ਲਾਈਨ ਨਾਲ ਚਲਦੇ ਹੋਏ ਗਲੀ ਟੋਨੀ ਟੀ ਸਟਾਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਮਰਾਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਜੀ.ਟੀ.
ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਮੁਹੱਲਾ ਮਾਜਰੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਧਾਮੀ ਟੇਲਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਿੰਕੂ ਹੇਅਰ ਡ੍ਰੈਸਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸ਼ਗੁਨ ਬਿਊਟੀ ਪਾਰਲਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਬੰਦ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸ਼ਰਮਾ ਐਨੁਪੰਚਰ ਕੇਂਦਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਰੇਲਵੇ ਲਾਈਨ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ-29 (ਇਸਤਰੀ ਮੈਂਬਰਾਂ ਲਈ ਰਾਖਵਾਂ)
ਸਮਰਾਲਾ ਰੋਡ ਅਤੇ ਰੇਲਵੇ ਲਾਈਨ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਰੇਲਵੇ ਲਾਈਨ ਨਾਲ ਚਲਦੇ ਹੋਏ ਲਿੰਕ ਗਲੀ ਕੂਚਾ ਪ੍ਰਤਾਪ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਅਮਨ ਇਲੈਕਟ੍ਰਿਕ ਤੀਕ; ਫਿਰ ਉਕਤ ਗਲੀ ਨਾਲ ਚਲਦੇ ਗਲੀ ਨੰਬਰ-4 ਨਵੀਂ ਅਬਾਦੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮਾਣਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੋਇਲ ਟੇ੍ਰਡਿੰਗ ਕੰਪਨੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਪਵਨ ਸਟਰੀਟ ਤੀਕ; ਫਿਰ ਉਕਤ ਗਲੀ ਨਾ ਚਲਦੇ ਹੋਏ ਗਲੀ ਸੁਖਦੇਵ ਐਮ.ਸੀ.
ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਲਕਸ਼ਮੀ ਟੇ੍ਰਡਰਜ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਕੂਚਾ ਪ੍ਰਤਾਪ ਰੋਡ ਤੀਕ;
ਫਿਰ ਉਕਤ ਰੋਡ ਨਾਲ ਚਲਦੇ ਹੋਏ ਮੇਨ ਗਲੀ ਨਵੀਂ ਅਬਾਦੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਜੀ.ਟੀ. ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਮਰਾਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਰੇਲਵੇ ਲਾਈਨ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ-30
ਲਿੰਕ ਗਲੀ ਕੂਚਾ ਪ੍ਰਤਾਪ ਰੋਡ ਅਤੇ ਰੇਲਵੇ ਲਾਈਨ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਰੇਲਵੇ ਲਾਈਨ ਨਾਲ ਚਲਦੇ ਹੋਏ ਪੁਰਾਣਾ ਸਿਨੇਮਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਡਾਕਟਰ ਅਸ਼ੋਕ ਬੱਤਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਲਲਹੇੜੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਰਾਧਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੀਤਾ ਦੇਵੀ ਤੀਕ;
ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕਬਾੜੀਆਂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਹੌਣ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਸੁਭਾਸ਼ ਕਰਿਆਨਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੰਸਕ੍ਰਿਤ ਕਾਲਜ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਜੀ.ਟੀ. ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਰੇਲਵੇ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਲਿੰਕ ਗਲੀ ਜੇ.ਸੀ. ਮਿੱਲ ਕਲੋਨੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਅਮਨ ਇਲੈਕਟੋ੍ਰਨਿਕ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜਸਪਾਲ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਲਿੰਕ ਗਲੀ ਕੂਚਾ ਪ੍ਰਤਾਪ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਰੇਲਵੇ ਲਾਈਨ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ-31 (ਇਸਤਰੀ ਮੈਂਬਰਾਂ ਲਈ ਰਾਖਵਾਂ)
ਪੁਰਾਣਾ ਸਿਨੇਮਾ ਰੋਡ ਅਤੇ ਰੇਲਵੇ ਲਾਈਨ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਰੇਲਵੇ ਲਾਈਨ ਨਾਲ ਚਲਦੇ ਹੋਏ ਲਿੰਕ ਗਲੀ 10312 PUNJAB GOVT. GAZ. (EXTRA), DECEMBER 31, 2025 (PAUSA 10, 1947 SAKA) ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਅਸ਼ੋਕ ਬੱਤਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪੁਰਾਣਾ ਸਿਨੇਮਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਰੇਲਵੇ ਲਾਈਨ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ-32
ਗਲੀ ਧਰਮਪੁਰਾ ਮੁਹੱਲਾ ਅਤੇ ਰੇਲਵੇ ਲਾਈਨ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਰੇਲਵੇ ਲਾਈਨ ਨਾਲ ਚਲਦੇ ਹੋਏ ਗਲੀ ਕਾਲੀ ਰਾਏ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਮਾਧੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਟੈਲੀਫੋਨ ਐਕਸਚੇ ਂਜ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਈ.ਐਸ.ਆਈ. ਹਸਪਤਾਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਜੀ.ਟੀ.
ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਮਾਧੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਸੁਭਾਸ਼ ਕਰਿਆਨਾ ਤੀਕ;
ਫਿਰ ਉਕਤ ਗਲੀ ਨਾਲ ਚਲਦੇ ਹੋਏ ਰਹੌਣ ਰੋਡ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕਬਾੜੀਏ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪ੍ਰੇਮ ਕਰਿਆਨਾ ਸਟੋਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜੈਨ ਟ੍ਰੇਡਰਜ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਧਰਮਪੁਰਾ ਮੁਹੱਲਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਰੇਲਵੇ ਲਾਈਨ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ-33 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)
ਲਲਹੇੜੀ ਰੋਡ ਅਤੇ ਗਲੀ ਰਾਧਾ ਕ੍ਰਿਸ਼ਨ ਮੰਦਰ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਰਾਧਾ ਕ੍ਰਿਸ਼ਨ ਮੰਦਰ ਨਾਲ ਚਲਦੇ ਹੋਏ ਗਲੀ ਅਮਰਜੀਤ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸ਼ਾਹੀ ਸਟਰੀਟ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨੰਬਰ-05 ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰੂਦੁਆਰਾ ਸਾਹਿਬ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜੀ.ਟੀ.ਬੀ. ਨਗਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਡਾਕਟਰ ਵਿਕਾਸ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪ੍ਰਾਇਮਰੀ ਸਕੂਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਰੇਲਵੇ ਲਾਈਨ ਤੀਕ; ਫਿਰ ਰੇਲਵੇ ਲਾਈਨ ਨਾਲ ਚਲਦੇ ਹੋਏ ਗਲੀ ਸਿੰ਼ਗਾਰਾ ਕਰਿਆਨਾ ਸਟੋਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਹਰਦੇਵ ਲਾਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੁਹੱਲਾ ਹੱਡਾ ਰੋੜੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜਗਤਾਰ ਡੇਅਰੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਲਲਹੇ ੜੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਰਾਧਾ ਕ੍ਰਿਸ਼ਨ ਮੰਦਰ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਸਹੀ/-
ਮਨਜੀਤ ਸਿੰਘ ਬਰਾੜ, ਆਈ.ਏ.ਐਸ,
ਸਕੱਤਰ, ਪੰਜਾਬ ਸਰਕਾਰ
ਮਿਤੀ 31 ਦਸੰਬਰ, 2025
ਸਥਾਨਕ ਸਰਕਾਰ ਵਿਭਾਗ
3598/12-2025/Pb. Govt. Press, S.A.S. Nagar