Servants of Knowledge
Punjab Gazette · Government of Punjab

ਨਗਰ ਪੰਚਾਇਤ ਲਹਿਰਾ ਮੁਹਬੱਤ, ਜਿਲ੍ਹਾ ਬਠਿੰਡਾ

Published 31 December 2025

Department
Local Government
Type
Extra Ordinary
Notification no.
ਨੰਬਰ:04/86/ਹਲਕਾਬੰਦੀ(ਸ—1)/ਮਚਸ਼/2025/337
Gazetteid
CHD/0092/2024-2026
Identifier
in.gazette.punjabdsa.2025-12-31.89832
Languages
English, Punjabi

click here for IIIF manifest

PUNJAB GOVT. GAZ. (EXTRA), DECEMBER 31, 2025 (PAUSA 10, 1947 SAKA) 10313

EXTRAORDINARY

Published by Authority

CHANDIGARH, WEDNESDAY, DECEMBER 31, 2025 (PAUSA 10, 1947 SAKA)

ਪੰਜਾਬ ਸਰਕਾਰ

ਸਥਾਨਕ ਸਰਕਾਰ ਵਿਭਾਗ ਪੰਜਾਬ, ਚੰਡੀਗੜ੍ਹ

(ਮਿਉਂਸਪਲ ਚੋਣਾਂ ਸ਼ਾਖਾ)

ਅਧਿਸੂਚਨਾ

ਮਿਤੀ 31 ਦਸੰਬਰ, 2025

ਨੰਬਰ:04/86/ਹਲਕਾਬੰਦੀ(ਸ-1)/ਮਚਸ਼/2025/337.- ਅਧਿਸੂਚਨਾ ਨੰ 04/86/ਹਲਕਾਬੰਦੀ(ਸ-1)/ਮਚਸ਼/2025/218 ਮਿਤੀ 18-12-2025 ਦੀ ਨਿਰੰਤਰਤਾ ਵਿੱਚ ਪੰਜਾਬ ਮਿਉਂਸਪਲ ਐਕਟ, 1911 (ਪੰਜਾਬ ਐਕਟ 3 ਆਫ 1911) ਦੀ ਧਾਰਾ 240 (1)(ਬੀ) ਅਤੇ ਡਿਲੀਮੀਟੇਸ਼ਨ ਆਫ ਵਾਰਡਜ ਆਫ ਮਿਉਂਸਪੈਲਟੀਜ ਰੂਲਜ, 1972 ਦੇ ਰੂਲ 9 ਅਧੀਨ ਅਤੇ ਇਸ ਸਬੰਧ ਵਿਚ ਦੂਸਰੇ ਸਮੂਹ ਅਖਤਿਆਰਾਂ ਦੀ ਵਰਤੋਂ ਕਰਦੇ ਹੋਏ ਪੰਜਾਬ ਦੇ ਰਾਜਪਾਲ ਪ੍ਰਸੰਨਤਾ ਪੂਰਵਕ ਨਗਰ ਪੰਚਾਇਤ ਲਹਿਰਾ ਮੁਹੱਬਤ ਨੂੰ ਵਾਰਡਾਂ ਵਿੱਚ ਵੰਡਣ ਅਤੇ ਅਜਿਹੇ ਹਰ ਇਕ ਵਾਰਡ ਵਿਚੋਂ ਚੁਣੇ ਜਾਣ ਲਈ ਨੁਮਾਇੰਦਿਆਂ ਦੀ ਗਿਣਤੀ ਨਿਸਚਿਤ ਕਰਨ ਲਈ ਹੇਠ ਲਿਖੇ ਨਿਯਮ ਬਣਾਉਂਦੇ ਹਨ:-

ਨਿਯਮ

ਨਗਰ ਪੰਚਾਇਤ ਲਹਿਰਾ ਮੁਹੱਬਤ, ਜਿਲ੍ਹਾ ਬਠਿੰਡਾ ਦੇ ਨਗਰ ਪਾਲਾ ਦੀ ਚੋਣ ਦੇ ਮਕਸਦ ਲਈ ਨਗਰ ਪੰਚਾਇਤ, ਲਹਿਰਾ ਮੁਹੱਬਤ ਨੂੰ 11 ਵਾਰਡਾਂ ਵਿਚ ਵੰਡਿਆ ਜਾਵੇਗਾ ਜਿਨ੍ਹਾਂ ਪਿੱਛੇ 08 ਵਾਰਡ, ਜਿਨ੍ਹਾਂ ਦੇ ਪਿੱਛੇ ਬਰੈਕਟਾਂ ਅਤੇ ਸਬਦਾਂ ਵਿਚ:-

1. ਅਨੁਸੂਚਿਤ ਜਾਤੀਆ ਦੇ ਮੈਂਬਰਾ ਲਈ ਰਾਖਵਾਂ:

2. ਇਸਤਰੀ ਮੈਂਬਰਾਂ ਲਈ ਰਾਖਵਾਂ:

3. ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾ ਲਈ ਰਾਖਵਾਂ ਅਤੇ

4. ਪੱਛੜੀ ਸ੍ਰੇਣੀਆਂ ਦੇ ਮੈਂਬਰਾ ਲਈ ਰਾਖਵਾ,

ਲਿਖਿਆ ਹੋਵੇਗਾ ਕਿ ਊਹ ਵਾਰਡ ਉਨ੍ਹਾਂ ਕੈਟਾਗਰੀਆਂ ਨਾਲ ਸਬੰਧਤ ਮੈਂਬਰਾਂ ਲਈ ਰਾਖਵੇ ਹੋਣਗੇ। ਵਾਰਡਾਂ ਦੀਆਂ ਹੱਦਾਂ ਦਾ ਵਰਨਣ ਨਾਲ ਲਗਾਈ ਅਨੁਸੂਚੀ ਵਿਚ ਕੀਤਾ ਜਾਂਦਾ ਹੈ।

ਨਗਰ ਪੰਚਾਇਤ, ਲਹਿਰਾ ਮੁਹੱਬਤ, ਜਿਲ੍ਹਾ ਬਠਿੰਡਾਦੇ ਵਾਰਡਾਂ ਦੀਆਂ ਹੱਦਾਂ ਦਾ ਵਰਣਨ ਦੱਸਦੀ ਅਨੁਸੂਚੀ

ਵਾਰਡ ਨੰ: 1 (ਪੱਛੜੀਆਂ ਸੇ੍ਰਣੀਆਂ ਦੇ ਮੈਂਬਰਾਂ ਲਈ ਰਾਖਵਾਂ)

ਕੱਚਾ ਰਸਤਾ ਅਤੇ ਨਗਰ ਪੰਚਾਇਤ ਦੀ ਉੱਤਰੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਪੰਚਾਇਤ ਦੀ ਉੱਤਰੀ ਹੱਦ

( 10313 )10314 PUNJAB GOVT. GAZ. (EXTRA), DECEMBER 31, 2025 (PAUSA 10, 1947 SAKA) ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਪੂਰਬੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚੱਲਦੇ ਹੋਏ ਪੁਰਾਣਾ ਪਿੰਡ ਮਹਿਰਾਜ ਵਾਲਾ ਰਸਤਾ ਤੀਕ; ਫਿਰ ਉਕਤ ਰਸਤੇ ਨਾਲ ਚੱਲਦੇ ਹੋਏ ਗਲੀ ਮਾਲਵਿੰਦਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸੜ੍ਹਕ ਲਹਿਰਾ ਸੋਧਾ ਵਾਲੀ ਤੀਕ;ਫਿਰ ਉਕਤ ਸੜਕ ਨਾਲ ਚੱਲਦੇ ਹੋਏ ਗਲੀ ਬਲਜੀਤ ਸਿੰਘ ਤੀਕ;ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਾਜਵਿੰਦਰ ਵਾਲੀਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਾਜਵਿੰਦਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰੋਸ਼ਨ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਗੁਰਮੀਤ, ਜਗਤਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਦਸ਼ਮੇਸ਼ ਟੈਂਟ ਵਾਲੀ ਸੜ੍ਹਕ ਤੀਕ; ਫਿਰ ਉਕਤ ਸੜ੍ਹਕ ਨਾਲ ਚੱਲਦੇ ਹੋਏ ਸ਼ਮਸ਼ਾਨਘਾਟ ਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸਿੱਧੂ ਡੇਅਰੀ ਦੀ ਬੈਕ ਸਾਈਡ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਸਿੱਧੂ ਡੇਅਰੀ ਵਾਲੀ ਤੀਕ;

ਫਿਰ ਉਕਤ ਗਲੀਨਾਲ ਚੱਲਦੇ ਹੋਏ ਚੱਕੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਿੱਧੂ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋੋਏ ਕੱਚੇ ਰਸਤੇ ਤੀਕ; ਫਿਰ ਉਕਤ ਰਸਤੇ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਉੱਤਰੀ ਹੱਦ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰ: 2

ਸੜ੍ਹਕ ਲਹਿਰਾ ਸੌਂਧਾ ਵਾਲੀ ਅਤੇ ਗਲੀ ਗੁਰਮੇਲ ਪ੍ਰਧਾਨ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਗੁਰਮੇਲ ਪ੍ਰਧਾਨ ਵਾਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਹਰਿੰਦਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਾਈਆ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪੰਡਤਾਂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਦਰਸ਼ਨ ਸਿੰਘ ਵਾਲੀ ਤੀਕ;

ਫਿਰ ਉਕਤ ਗਲੀ ਨਾਲ ਚੱਲਦੇ ਹੋਏ ਹਵੇਲੀ ਪਾਸਾ ਗਲੀ ਪਾਰ ਕਰਕੇ ਸਾਹਮਣੇ ਸਰੂਪ ਸਿੰਘ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਧਰਮਿੰਦ ਇੰਸਪੈਕਟਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗੋਬਿੰਦ ਸਿੰਘ ਪ੍ਰੇਮੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜਗਜੀਤ ਮਾਸਟਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਡੇਰੇ ਅਤੇ ਗੁਰਦੁਆਰਾ ਸਾਹਿਬ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਰੂਪ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਗੁਰਮੇਲ ਪ੍ਰਧਾਨ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇਗਲੀ ਮੱਲਾ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸੜ੍ਹਕ ਲਹਿਰਾ ਸੌਂਧਾ ਵਾਲੀ ਪਾਰ ਕਰਕੇ ਗਲੀ ਰਾਜਵਿੰਦਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਲਜੀਤ ਸਿੰਘ ਵਾਲੀ ਤੀਕ; ਫਿਰ ਉਕਤ ਨਾਲ ਚੱਲਦੇ ਹੋਏ ਸਾਹਮਣੇ ਸੜ੍ਹਕ ਲਹਿਰਾ ਸੌਂਧਾ ਵਾਲੀ ਤੀਕ; ਫਿਰ ਉਕਤ ਸੜ੍ਹਕ ਨਾਲ ਚੱਲਦੇ ਹੋਏ ਗਲੀ ਗੁਰਮੇਲ ਪ੍ਰਧਾਨ ਵਾਲੀ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰ: 3 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)

ਪੁਰਾਣਾ ਮਹਿਰਾਜ ਪਿੰਡ ਵਾਲਾ ਰਸਤਾ ਅਤੇ ਨਗਰ ਪੰਚਾਇਤ ਦੀ ਪੂਰਬੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਪੰਚਾਇਤ ਦੀ ਪੂਰਬੀ ਹੱਦ ਨਾਲ ਚੱਲਦੇ ਹੋਏ ਲਹਿਰਾ ਸੌਂਧਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਫਿਰਨੀ ਬਾਜੀਗਰ ਤੀਕ; ਫਿਰ ਉਕਤ ਫਿਰਨੀ ਨਾਲ ਚੱਲਦੇ ਹੋਏ ਲਹਿਰਾ ਸੌਂਧਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏਸਾਹਮਣੇ ਫਿਰਨੀ ਬਾਜੀਗਰ ਤੀਕ, ਫਿਰ ਉਕਤ ਫਿਰਨੀ ਨਾਲ ਚੱਲਦੇ ਹੋਏ ਸੜਕ ਲਹਿਰਾ ਸੌਧਾ ਵਾਲੀ ਤੀਕ,ਉਕਤ ਸੜਕ ਨਾਲ ਚੱਲਦੇ ਹੋਏ ਗਲੀ ਮਾਲਵਿੰਦਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪੁਰਾਣਾ ਮਹਿਰਾਜ ਪਿੰਡ ਵਾਲਾ ਰਸਤਾ ਤੀਕ; ਫਿਰ ਉਕਤ ਰਸਤੇ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਪੂਰਬੀ ਹੱਦ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰ: 4

ਲਹਿਰਾ ਸੌਂਧਾ ਰੋਡ ਅਤੇ ਨਗਰ ਪੰਚਾਇਤ ਦੀ ਪੂਰਬੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਪੰਚਾਇਤ ਦੀ ਪੂਰਬੀ ਹੱਦ ਨਾਲ ਚੱਲਦੇ ਹੋਏ ਪਟਿਆਲਾ ਰੇਲਵੇ ਲਾਈਨ ਤੀਕ; ਫਿਰ ਉਕਤ ਲਾਈਨ ਨਾਲ ਚੱਲਦੇ ਹੋਏ ਗਲੀ ਕਾਕਾ ਭਗਵਾਨ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਆਟਾ ਚੱਕੀ ਵਾਲੀ ਫਿਰਨੀਤੀਕ; ਫਿਰ ਉਕਤ ਫਿਰਨੀ ਨਾਲ ਚੱਲਦੇ ਹੋਏ ਗਲੀ ਸੁਖਦੇਵ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰਪ੍ਰੀਤ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀਇੰਦਰਜੀਤ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਾਈਆ ਗਲੀ ਪਾਰ ਕਰਕੇ ਗਲੀ ਸਰੂਪ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏਗਲੀਹਵੇਲੀ ਪਾਸਾ ਪਾਰ ਕਰਕੇ ਗਲੀਦਰਸ਼ਨ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਪੰਡਤਾਂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਨਾਈਆ ਵਾਲੀ ਤੀਕ; ਫਿਰ ਉਕਤ ਗਲੀ ਨਾਲ PUNJAB GOVT. GAZ. (EXTRA), DECEMBER 31, 2025 (PAUSA 10, 1947 SAKA) 10315 ਚੱਲਦੇ ਹੋਏ ਸਾਹਮਣੇ ਗਲੀ ਹਰਿੰਦਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰਮੇਲ ਪ੍ਰਧਾਨ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਹਿਰਾ ਸੌਂਧਾ ਵਾਲੀ ਸੜ੍ਹਕ ਤੀਕ; ਫਿਰ ਉਕਤ ਸੜ੍ਹਕ ਨਾਲ ਚੱਲਦੇ ਹੋਏ ਸਾਹਮਣੇ ਫਿਰਨੀ ਬਾਜੀਗਰ ਤੀਕ; ਫਿਰ ਉਕਤ ਫਿਰਨੀ ਨਾਲ ਚੱਲਦੇ ਹੋਏ ਲਹਿਰਾ ਸੌਂਧਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਪੂਰਬੀ ਹੱਦ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰ: 5 (ਇਸਤਰੀ ਮੈਂਬਰਾਂ ਲਈ ਰਾਖਵਾਂ)

ਗਲੀ ਇੰਦਰਜੀਤ ਸਿੰਘ ਅਤੇ ਗਲੀ ਗੁਰਪ੍ਰੀਤ ਸਿੰਘ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਗੁਰਪ੍ਰੀਤ ਸਿੰਘ ਵਾਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਕੁਲਵੰਤ ਸਰਪੰਚ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਾਈਬਰ ਸਿੰਘ ਵਾਲੀ ਤੀਕ;

ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜਸਪਾਲ ਸਰਪੰਚ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬੰਤ ਸਿੰਘ ਨੰਬਰਦਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਾਹਮਣੇ ਗਲੀ ਗੁਰਦੇਵ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰਮੇਲ ਚੌਂਕੀਦਾਰ ਵਾਲੀ ਤੀਕ; ਫਿਰ ਉਕਤ ਗਲੀ ਨਾਂਲ ਚੱਲਦੇ ਹੋਏ ਸਿੰਗਾਰਾ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੋਬਿੰਦ ਸਿੰਘ ਪ੍ਰੇਮੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਧਰਮਿੰਦਰ ਇੰਸਪੈਕਟਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਗਲੀ ਇੰਦਰਜੀਤ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰੁਪ੍ਰੀਤ ਸਿੰਘ ਵਾਲੀ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰ: 6 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)

ਗਲੀ ਕਾਕਾ ਭਗਵਾਨ ਵਾਲੀ ਅਤੇ ਰੇਲਵੇ ਲਾਈਨ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਰੇਲਵੇ ਲਾਈਨ (ਬਾਲਿਆਵਾਲੀ ਰੋਡ ਪਾਰ ਕਰਕੇ) ਨਾਲ ਚੱਲਦੇ ਹੋਏ ਗਲੀ ਹਸਪਤਾਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪਿੰਡ ਦੀ ਫਿਰਨੀ ਤੀਕ; ਫਿਰ ਉਕਤ ਫਿਰਨੀ ਨਾਲ ਚੱਲਦੇਹੋਏ ਸਾਹਮਣੇ ਗਲੀ ਧਰਮਸ਼ਾਲਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰਮੇਲ ਚੌਂਕੀਦਾਰ ਨੂੰ ਪਾਰ ਕਰਕੇ ਗਲੀ ਬੂਟਾ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜਸਪਾਲ ਸਰਪੰਚ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਾਈਬਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੁਖਦੇਵ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਆਟਾ ਚੱਕੀ ਵਾਲੀ ਫਿਰਨੀ ਵਾਲੀ ਤੀਕ; ਫਿਰ ਉਕਤ ਫਿਰਨੀ ਨਾਲ ਚੱਲਦੇ ਹੋਏ ਗਲੀ ਕਾਕਾ ਭਗਵਾਨ ਵਾਲੀ ਤੀਕ; ਫਿਰ ਉੋਕਤ ਗਲੀ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰ: 7 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)

ਰੇਲਵੇ ਲਾਈਨ ਅਤੇ ਨਗਰ ਪੰਚਾਇਤ ਦੀ ਪੂਰਬੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਪੂਰਬੀ ਹੱਦ (ਰਸਤਾ ਭੁੰਦੜ ਪਾਰ ਕਰਕੇ)ਨਾਲ ਚੱਲਦੇ ਹੋਏ ਬਾਲਿਆਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ; ਫਿਰ ਉਕਤ ਲਾਈਨ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਪੂਰਬੀ ਹੱਦ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰ: 8 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)

ਰੇਲਵੇ ਲਾਈਨ ਅਤੇ ਬਾਲਿਆਵਾਲੀ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਬਾਲਿਆਵਾਲੀ ਰੋਡ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਦੱਖਣੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚੱਲਦੇ ਹੋਏ ਦੋਲਤਪੁਰਾ ਰਸਤਾ ਪਾਰ ਕਰਕੇ ਚੱਕ ਬਖਤੂ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ; ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਬਾਲਿਆਵਾਲੀ ਰੋਡ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰ: 9 (ਇਸਤਰੀ ਮੈਂਬਰਾਂ ਲਈ ਰਾਖਵਾਂ)

ਚੱਕ ਬਖਤੂ ਰੋਡ ਅਤੇ ਨਗਰ ਪੰਚਾਇਤ ਦੀ ਦੱਖਣੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਦੱਖਣੀ ਹੱਦ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਪੱਛਮੀ ਹੱਦ ਤੀਕ; ਫਿਰ ਉਕਤ ਹੱਦ (ਰੇਲਵੇ ਲਾਈਨ ਪਾਰ ਕਰਕੇ) ਨਾਲ ਚੱਲਦੇ ਹੋਏ ਗਲੀ ਬਿੰਦਰ ਸਿੰਘ ਵਾਲੀ ਤੀਕ;

ਫਿਰ ਉਕਤ ਗਲੀ ਨਾਲ ਚੱਲਦੇ ਹੋਏ ਚੱਕ ਬਖਤੂ ਰੋਡ ਤੀਕ;ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਬਲਦੇਵ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਿੰਗਾਰਾ ਸਿੰਘ ਨੂੰ ਪਾਰ ਕਰਕੇ ਗਲੀ ਗੁਰਮੇਲ ਚੌਂਕੀਦਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਗੁਰਦੇਵ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏਗਲੀ ਜਸਪਾਲ ਸਰਪੰਚ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬੂਟਾ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗਰਮੇਲ ਚੌਂਕੀਦਾਰ ਨੂੰ ਪਾਰ ਕਰਕੇ 10316 PUNJAB GOVT. GAZ. (EXTRA), DECEMBER 31, 2025 (PAUSA 10, 1947 SAKA) ਗਲੀ ਧਰਮਸ਼ਾਲਾ ਵਾਲਾ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪਿੰਡ ਦੀ ਫਿਰਨੀ ਤੀਕ; ਫਿਰ ਉਕਤ ਫਿਰਨੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਹਸਪਤਾਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ; ਫਿਰ ਉਕਤ ਰੇਲਵੇ ਲਾਈਨ ਨਾਲ

ਚੱਲਦੇ ਹੋਏ ਸਾਹਮਣੇਚੱਕ ਬਖਤੂ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਦੱਖਣੀ ਹੱਦ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰ: 10

ਗਲੀ ਬਿੰਦਰ ਸਿੰਘ ਵਾਲੀ ਅਤੇ ਨਗਰ ਪੰਚਾਇਤ ਦੀ ਪੱਛਮੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਪੱਛਮੀ ਹੱਦ (ਰਸਤਾ ਲਹਿਰਾ ਖਾਨਾ) ਨਾਲ ਚੱਲਦੇ ਹੋਏ ਨੈਸ਼ਨਲ ਹਾਈਵੇ 64 ਤੀਕ; ਫਿਰ ਉਕਤ ਹਾਈਵੇ ਨਾਲ ਚੱਲਦੇ ਹੋਏ ਬੱਸ ਅੱਡੇ ਤੋਂ ਪਿੰਡ ਦੀ ਫਿਰਨੀ ਤੀਕ; ਫਿਰ ਉਕਤ ਫਿਰਨੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਰੂਪ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਗੁਰਤੇਜ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜੱਗਾ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਡੇਰਾ ਅਤੇ ਗੁਰਦੁਆਰਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਜਗਜੀਤ ਮਾਸਟਰ ਵਾਲੀ ਤੀਕ;

ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੋਬਿੰਦ ਪ੍ਰੇਮੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਿੰਗਾਰਾ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰਮੇਲ ਚੌਂਕੀਦਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਬਲਦੇਵ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਪਿੰਡ ਦੀ ਫਿਰਨੀ ਤੋਂ ਚੱਕ ਬਖਤੂ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਬਿੰਦਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਪੱਛਮੀ ਹੱਦ ਤੀਕ;

ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰ: 11 (ਇਸਤਰੀ ਮੈਂਬਰਾ ਲਈ ਰਾਖਵਾ)

ਨਗਰ ਪੰਚਾਇਤ ਦੀ ਉੱਤਰੀ ਹੱਦ (ਨੈਸ਼ਨਲ ਹਾਈਵੇ 64) ਅਤੇ ਕੱਚਾ ਰਸਤਾ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਕੱਚੇ ਰਸਤੇ ਨਾਲ ਚੱਲਦੇ ਹੋਏ ਗਲੀ ਸਿੱਧੂ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਚੱਕੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਸਿੱਧੂ ਡੇਅਰੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਿੱਧੂ ਡੇਅਰੀ ਦੇ ਬੈਕ ਸਾਈਡ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਸ਼ਮਸ਼ਾਨਘਾਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਹਿਰਾ ਸੌਂਧਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਗਲੀ ਗੁਰਮੀਤ, ਜਗਤਾਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰੋਸ਼ਨ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਾਜਵਿੰਦਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਲਹਿਰਾ ਸੌਂਧਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਮਲਾਗਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰਮੇਲ ਪ੍ਰਧਾਨ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਬਲੀਕਰਨ ਪੱਤੀ ਨੂੰ ਪਾਰ ਕਰਦੇ ਹੋਏ ਗਲੀ ਡੇਰਾ ਅਤੇ ਗੁਰਦੁਆਰਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜੱਗਾ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਗੁਰਤੇਜ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰੂਪ ਸਿੰਘ ਵਾਲੀ ਤੀਕ;

ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪਿੰਡ ਦੀ ਫਿਰਨੀ ਤੀਕ; ਫਿਰ ਉਕਤ ਫਿਰਨੀ ਨਾਲ ਚੱਲਦੇ ਹੋਏ ਬੱਸ ਅੱਡੇ ਤੋਂ ਨੈਸ਼ਨਲ ਹਾਈਵੇ 64 ਬਠਿੰਡਾ ਚੰਡੀਗੜ੍ਹ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਉੱਤਰੀ ਹੱਦ ਤੀਕ; ਫਿਰ ਉੱਕਤ ਹੱਦ ਨਾਲ ਚੱਲਦੇ ਹੋੲੈ ਕੱਚਾ ਰਸਤੇ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।

ਸਹੀ/-

ਮਨਜੀਤ ਸਿੰਘ ਬਰਾੜ, ਆਈ.ਏ.ਐਸ,

ਸਕੱਤਰ, ਪੰਜਾਬ ਸਰਕਾਰ

ਮਿਤੀ 31 ਦਸੰਬਰ, 2025

ਸਥਾਨਕ ਸਰਕਾਰ ਵਿਭਾਗ

3598/12-2025/Pb. Govt. Press, S.A.S. Nagar

Cite this issue. Punjab Gazette, Government of Punjab, 31 December 2025. Indian Gazettes, https://egazette.servantsofknowledge.in/details/in.gazette.punjabdsa.2025-12-31.89832/. Archive identifier in.gazette.punjabdsa.2025-12-31.89832.