Servants of Knowledge
Punjab Gazette · Government of Punjab

ਨਗਰ ਕੌਂਸਲ ਜ਼ੀਰਾ, ਜਿਲ੍ਹਾ ਫਿਰੋਜ਼ਪੁਰ

Published 31 December 2025

Department
Local Government
Type
Extra Ordinary
Notification no.
ਨੰਬਰ: 04/09/ਹਲਕਾਬੰਦੀ(ਸ—1)/ਮਚਸ਼/2025/317
Gazetteid
CHD/0092/2024-2026
Identifier
in.gazette.punjabdsa.2025-12-31.89841
Languages
English, Punjabi

click here for IIIF manifest

PUNJAB GOVT. GAZ. (EXTRA), DECEMBER 31, 2025 (PAUSA 10, 1947 SAKA) 10247

EXTRAORDINARY

Published by Authority

CHANDIGARH, WEDNESDAY, DECEMBER 31, 2025 (PAUSA 10, 1947 SAKA)

ਪੰਜਾਬ ਸਰਕਾਰ

ਸਥਾਨਕ ਸਰਕਾਰ ਵਿਭਾਗ ਪੰਜਾਬ, ਚੰਡੀਗੜ੍ਹ

(ਮਿਉਂਸਪਲ ਚੋਣਾਂ ਸ਼ਾਖਾ)

ਅਧਿਸੂਚਨਾ

ਮਿਤੀ 31 ਦਸੰਬਰ, 2025

ਨੰਬਰ: 04/09/ਹਲਕਾਬੰਦੀ(ਸ-1)/ਮਚਸ਼/2025/317.- ਅਧਿਸੂਚਨਾ 04/09/ਹਲਕਾਬੰਦੀ(ਸ-1)/ਮਚਸ਼/2025/227 ਮਿਤੀ 18-12-2025 ਦੀ ਨਿਰੰਤਰਤਾ ਵਿੱਚ ਪੰਜਾਬ ਮਿਉਂਸਪਲ ਐਕਟ, 1911 (ਪੰਜਾਬ ਐਕਟ 3 ਆਫ 1911) ਦੀ ਧਾਰਾ 240 (1)(ਬੀ) ਅਤੇ ਡਿਲੀਮੀਟੇਸ਼ਨ ਆਫ ਵਾਰਡਜ ਆਫ ਮਿਉਂਸਪੈਲਟੀਜ ਰੂਲਜ, 1972 ਦੇ ਰੂਲ 9 ਅਧੀਨ ਅਤੇ ਇਸ ਸਬੰਧ ਵਿਚ ਦੂਸਰੇ ਸਮੂਹ ਅਖਤਿਆਰਾਂ ਦੀ ਵਰਤੋਂ ਕਰਦੇ ਹੋਏ ਪੰਜਾਬ ਦੇ ਰਾਜਪਾਲ ਪ੍ਰਸੰਨਤਾ ਪੂਰਵਕ ਨਗਰ ਕੌਂਸਲ, ਜ਼ੀਰਾ ਨੂੰ ਵਾਰਡਾਂ ਵਿੱਚ ਵੰਡਣ ਅਤੇ ਅਜਿਹੇ ਹਰ ਇਕ ਵਾਰਡ ਵਿਚੋਂ ਚੁਣੇ ਜਾਣ ਲਈ ਨੁਮਾਇੰਦਿਆਂ ਦੀ ਗਿਣਤੀ ਨਿਸਚਿਤ ਕਰਨ ਲਈ ਹੇਠ ਲਿਖੇ ਨਿਯਮ ਬਣਾਉਂਦੇ ਹਨ:-

ਨਿਯਮ

ਨਗਰ ਕੌਂਸਲ ਜ਼ੀਰਾ, ਜਿਲ੍ਹਾ ਫਿਰੋਜ਼ਪੁੁਰ ਦੇ ਨਗਰ ਪਾਲਾ ਦੀ ਚੋਣ ਦੇ ਮਕਸਦ ਲਈ ਨਗਰ ਕਂੌਸਲ ਨੂੰ 17 ਵਾਰਡਾਂ ਵਿੱਚ ਵੰਡਿਆ ਜਾਵੇਗਾ ਜਿਨ੍ਹਾਂ ਪਿੱਛੇ 12 ਵਾਰਡ, ਜਿਨ੍ਹਾਂ ਦੇ ਪਿੱਛੇ ਬਰੈਕਟਾਂ ਅਤੇ ਸਬਦਾਂ ਵਿੱਚ :-

1. ਅਨੁਸੂਚਿਤ ਜਾਤੀਆ ਦੇ ਮੈਂਬਰਾ ਲਈ ਰਾਖਵਾਂ:

2. ਇਸਤਰੀ ਮੈਂਬਰਾਂ ਲਈ ਰਾਖਵਾਂ:

3. ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾ ਲਈ ਰਾਖਵਾਂ ਅਤੇ

4. ਪੱਛੜੀ ਸ੍ਰੇਣੀਆਂ ਦੇ ਮੈਂਬਰਾ ਲਈ ਰਾਖਵਾ,

ਲਿਖਿਆ ਹੋਵੇਗਾ ਕਿ ਊਹ ਵਾਰਡ ਉਨ੍ਹਾਂ ਕੈਟਾਗਰੀਆਂ ਨਾਲ ਸਬੰਧਤ ਮੈਂਬਰਾਂ ਲਈ ਰਾਖਵੇ ਹੋਣਗੇ। ਵਾਰਡਾਂ ਦੀਆਂ ਹੱਦਾਂ ਦਾ ਵਰਨਣ ਨਾਲ ਲਗਾਈ ਅਨੁਸੂਚੀ ਵਿਚ ਕੀਤਾ ਜਾਂਦਾ ਹੈ।

ਨਗਰ ਕੌਸਲ, ਕੌਂਸਲ ਜ਼ੀਰਾ (ਜਿਲ੍ਹਾ ਫਿਰੋਜ਼ਪੁੁਰ) ਦੇ ਵਾਰਡਾਂ ਦੀਆਂ ਹੱਦਾਂ ਦਾ ਵਰਣਨ ਦੱਸਦੀ ਅਨੁੁਸੂਚੀ ਵਾਰਡ ਨੰਬਰ 1 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾ ਲਈ ਰਾਖਵਾਂ) ਨਗਰ ਕੌਂਸਲ ਦੀ ਉੱਤਰੀ ਹੱਦ ਅਤੇ ਗਲੀ ਅਜੀਤ ਸਿੰਘ ਸੈਕਟਰੀ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤਗਲੀ ਨਾਲ ਚੱਲਦੇ ਹੋਏ ਗਲੀ ਮੁਰਗੀ ਖਾਨਾ ਪੋਲਟਰੀ ਫਾਰਮ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ (ਅੰਮ੍ਰਿਤਸਰ ਰੋਡ) ਵਾਲੀ ਤੀਕ, ਫਿਰ ਉਕਤ ਲਿੰਕ ਗਲੀ ਨਾਲ ਚੱਲਦੇ ਹੋਏ ਗਲੀ ਅਜੀਤ ਸਿੰਘ ਸੈਕਟਰੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ (ਅੰਮ੍ਰਿਤਸਰ ਰੋਡ) ਵਾਲੀ ਤੀਕ, ਫਿਰ ਉਕਤ ਲਿੰਕ ਗਲੀ ਨਾਲ ਚੱਲਦੇ ਹੋਏ ਗਲੀ ਗੁਰਦੁਆਰਾ ਸਾਹਿਬ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ (ਅੰਮ੍ਰਿਤਸਰ ਰੋਡ) ਵਾਲੀ ਤੀਕ, ਫਿਰ ਉਕਤ ( 10247 )10248 PUNJAB GOVT. GAZ. (EXTRA), DECEMBER 31, 2025 (PAUSA 10, 1947 SAKA) ਲਿੰਕ ਗਲੀ ਨਾਲ ਚੱਲਦੇ ਹੋਏ ਅੰਮ੍ਰਿਤਸਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਉੱਤਰੀ ਹੱਦ ਅਤੇ ਗਲੀ ਅਜੀਤ ਸਿੰਘ ਵਾਲੀ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰਬਰ 2 (ਅਨੁਸੂਚਿਤ ਜਾਤੀਆ ਦੇ ਮੈਂਬਰਾ ਲਈ ਰਾਖਵਾਂ)

ਲਿੰਕ ਗਲੀ ਅਤੇ ਗਲੀ ਸਤਨਾਮ ਸਿੰਘ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਸਤਨਾਮ ਸਿੰਘ ਵਾਲੀ ਨਾਲ ਚੱਲਦੇ ਹੋਏ ਗਲੀ ਵੀਰੂ ਦਰਜ਼ੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਾਤਾ ਮੰਦਿਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਊਸ਼ਾਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਬਸਤੀ ਸਮਸਦੀਤ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪੰਚਾਇਤ ਘਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰਦੁਆਰੇ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ (ਅੰਮ੍ਰਿਤਸਰ ਰੋਡ) ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਅਜੀਤ ਸਿੰਘ ਸੈਕਟਰੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ (ਅੰਮ੍ਰਿਤਸਰ ਰੋਡ) ਵਾਲੀ ਤੀਕ, ਫਿਰ ਉਕਤ ਲਿੰਕ ਗਲੀ ਨਾਲ ਚੱਲਦੇ ਹੋਏ ਗਲੀ ਮੁਰਗੀ ਖਾਨਾ ਪੋਲਟਰੀ ਫਾਰਮ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਅਜੀਤ ਸਿੰਘ ਸੈਕਟਰੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਅਤੇ ਗਲੀ ਸਤਨਾਮ ਸਿੰਘ ਵਾਲੀ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰਬਰ 3 (ਇਸਤਰੀ ਮੈਂਬਰਾਂ ਲਈ ਰਾਖਵਾਂ)

ਅੰਮ੍ਰਿਤਸਰ ਰੋਡ ਅਤੇ ਲਿੰਕ ਗਲੀ (ਅੰਮ੍ਰਿਤਸਰ ਰੋਡ) ਦੇ ਮਿਲਣ ਦੇ ਸਥਾਨ ਆਰੰਭ ਕਰਕੇ ਲਿੰਕ ਗਲੀ (ਅੰਮ੍ਰਿਤਸਰ ਰੋਡ) ਵਾਲੀ ਨਾਲ ਚੱਲਦੇ ਹੋਏ ਗਲੀ ਗੁਰਦੁਆਰਾ ਸਾਹਿਬ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪੰਚਾਇਤ ਘਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਸਤੀ ਸਮਸਦੀਨ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਊਸ਼ਾਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਧਰਮਕੋਟ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸੇ਼ਰਾ ਵਾਲਾ ਚੌਂਕ ਤੀਕ, ਫਿਰ ਉਕਤ ਨਾਲ ਚੱਲਦੇ ਹੋਏ ਅੰਮ੍ਰਿਤਸਰ ਰੋਡ ਅਤੇ ਲਿੰਕ ਗਲੀ (ਅੰਮ੍ਰਿਤਸਰ ਰੋਡ) ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰਬਰ 4 (ਅਨੁਸੂਚਿਤ ਜਾਤੀਆ ਦੇ ਮੈਂਬਰਾ ਲਈ ਰਾਖਵਾਂ)

ਨਗਰ ਕੌਂਸਲ ਦੀ ਉੱਤਰੀ ਹੱਦ ਅਤੇ ਪੂਰਬੀ ਹੱਦ ਦੇ ਮਿਲਣ ਦੇ ਸਥਾਨ ਆਰੰਭ ਕਰਕੇ ਪੂਰਬੀ ਹੱਦ ਨਾਲ ਚੱਲਦੇ ਹੋਏ ਲਿੰਕ ਗਲੀ (ਧਰਮਕੋਟ ਰੋਡ) ਵਾਲੀ ਤੀਕ, ਫਿਰ ਉਕਤ ਲਿੰਕ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ (ਫਹਿਤਗੜ੍ਹ ਪੰਜਤੂਰ ਰੋਡ) ਵਾਲੀ ਤੀਕ, ਫਿਰ ਉਕਤ ਲਿੰਕ ਗਲੀ ਨਾਲ ਚੱਲਦੇ ਹੋਏ ਸ਼ਾਹਵਾਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਧਰਮਕੋਟ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਊਂਸ਼ਾਲਾ ਰੋਡ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਸਤੀ ਸਮਸਦੀਨ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਊਸ਼ਾਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਮਾਤਾ ਦੇ ਮੰਦਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਤਨਾਮ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਅਜੀਤ ਸਿੰਘ ਸੈਕਟਰੀ ਵਾਲੀ ਤੀਕ, ਫਿਰ ਉਕਤ ਲਿੰਕ ਗਲੀ ਨਾਲ ਚੱਲਦੇ ਹੋਏ ਗਲੀ ਅਜੀਤ ਸਿੰਘ ਸੈਕਟਰੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਉੰਤਰੀ ਹੱਦ (ਫਹਿਤਗੜ੍ਹ ਪੰਜਤੂਰ ਰੋਡ ਪਾਰ ਕਰਦੇ ਹੋਏ) ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੂਰਬੀ ਹੱਦ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰਬਰ 5 (ਇਸਤਰੀ ਮੈਂਬਰਾਂ ਲਈ ਰਾਖਵਾਂ)

ਨਗਰ ਕੌਂਸਲ ਦੀ ਪੂਰਬੀ ਹੱਦ ਅਤੇ ਧਰਮੋਟ ਰੋਡ ਦੇ ਮਿਲਣ ਦੇ ਸਥਾਨ ਆਰੰਭ ਕਰਕੇ ਉਕਤ ਰੋਡ ਨਾਲ ਚੱਲਦੇ ਹੋਏ ਸ਼ਾਹਵਾਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਫਹਿਤਗੜ੍ਹ ਪੰਜਤੂਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ (ਫਤਿਹਗੜ੍ਹ ਪੰਜਤੂਰ ਰੋੋਡ) ਵਾਲੀ ਤੀਕ, ਫਿਰ ਉਕਤ ਲਿੰਕ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ (ਧਰਮਕੋਟ ਰੋਡ) ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੂਰਬੀ ਹੱਦ ਅਤੇ ਧਰਮੋਟ ਰੋਡ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰਬਰ 6

ਧਰਮੋਟ ਰੋਡ ਨਗਰ ਕੌਂਸਲ ਦੀ ਪੂਰਬੀ ਹੱਦ ਦੇ ਮਿਲਣ ਦੇ ਸਥਾਨ ਆਰੰਭ ਕਰਕੇ ਉਕਤ ਹੱਦ ਨਾਲ ਚੱਲਦੇ ਹੋਏ ਕੱਚਾ ਮਨਸੂਰ ਦੇਵਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ (ਪੁਰਾਣੀ ਕਚਿਹਰੀ ਜ਼ੀਰਾ ਰੋਡ) ਵਾਲੀ ਤੀਕ, ਫਿਰਉਕਤ ਗਲੀ ਨਾਲ ਚੱਲਦੇ ਹੋਏ ਪੁਰਾਣੀ ਕਚਿਹਰੀ ਜੀਰਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ (ਧਰਮਕੋਟ PUNJAB GOVT. GAZ. (EXTRA), DECEMBER 31, 2025 (PAUSA 10, 1947 SAKA) 10249 ਰੋਡ) ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਧਰਮਕੋਟ ਰੋਡ ਅਤੇ ਨਗਰ ਕੌਂਸਲ ਦੀ ਪੂਰਬੀ ਹੱਦ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰਬਰ 7 (ਇਸਤਰੀ ਮੈਂਬਰਾਂ ਲਈ ਰਾਖਵਾਂ)

ਗਲੀ ਫੋਜਾ ਸਿੰਘ ਅਤੇ ਮੇਨ ਬਜ਼ਾਰ ਰੋਡ ਦੇ ਮਿਲਣ ਦੇ ਸਥਾਨ ਆਰੰਭ ਕਰਕੇ ਉਕਤ ਮੇਨ ਬਜਾਰ ਰੋਡ ਨਾਲ ਚੱਲਦੇ ਹੋਏ ਸ਼ੇਰਾ ਵਾਲਾ ਚੌਂਕ ਪਾਰ ਕਰਦੇ ਹੋਏ ਧਰਮਕੋਟ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ (ਧਰਮਕੋਟ ਰੋਡ) ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪੁਰਾਣੀ ਕਚਿਹਰੀ ਜੀਰਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਭਗਤ ਸਿੰਘ ਮਾਰਕਿਟ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਰਾਫਾ ਬਜ਼ਾਰ ਪਾਰ ਕਰਦੇ ਹੋਏ ਗਲੀ ਗੋਗੋ ਹਾਣੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪੁਰਾਣੀ ਤਲਵੰਡੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਮੁਹੱਲਾ ਕੰਬੋਜ਼ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਫੋਜਾ ਸਿੰਘ ਅਤੇ ਮੇਨ ਬਜ਼ਾਰ ਰੋਡ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰਬਰ 8

ਗਲੀ ਥਾਣਾ ਸਿਟੀ ਜੀਰਾ ਅਤੇ ਗਲੀ ਧੋਬੀਆ ਵਾਲੀ ਦੇ ਮਿਲਣ ਦੇ ਸਥਾਨ ਆਰੰਭ ਕਰਕੇ ਗਲੀ ਧੋਬੀਆਂ ਵਾਲੀ ਨਾਲ ਚੱਲਦੇ ਹੋਏ ਲਿੰਕ ਗਲੀ (ਕੱਚਾ ਮਨਸੂਰ ਦੇਵਾ ਰੋਡ) ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕੱਚਾ ਮਨਸੂਰ ਦੇਵਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਮੁਹੱਲਾ ਜੱਟਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜੈਨ ਸਨਾਨਾ ਹਸ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗੁਰਦੁਆਰਾ ਰੋਡ (ਮੁਹੱਲਾ ਮੱਲੀਆ) ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸਰਾਫਾ ਬਜਾਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਭਗਤ ਸਿੰਘ ਮਾਰਕਿਟ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪੁਰਾਣੀ ਕਚਿਹਰੀ ਜੀਰਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਥਾਣਾ ਸਿਟੀ ਜੀਰਾ ਅਤੇ ਗਲੀ ਧੋਬੀਆਂ ਵਾਲੀ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰਬਰ 9 (ਇਸਤਰੀ ਮੈਂਬਰਾਂ ਲਈ ਰਾਖਵਾਂ)

ਪੁਰਾਣੀ ਕਚਹਿਰੀ ਰੋਡ ਅਤੇ ਲਿੰਕ ਗਲੀ (ਕੱਚਾ ਮਨਸੂਰ ਦੇਵਾ ਰੋਡ) ਵਾਲੀ ਦੇ ਮਿਲਣ ਦੇ ਸਥਾਨ ਆਰੰਭ ਕਰਕੇ ਗਲੀ ਲਿੰਕ ਗਲੀ (ਕੱਚਾ ਮਨਸੂਰ ਦੇਵਾ ਰੋਡ) ਵਾਲੀ ਨਾਲ ਚੱਲਦੇ ਹੋਏ ਕੱਚਾ ਮਨਸੂਰ ਦੇਵਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੂਰਬੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਜੀਰਾ ਤੋਂ ਮੋਗਾ ਬਾਈਪਾਸ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਮਾਧੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਬਾਲਮੀਕੀ ਕਲੋਨੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਦਰਗਾਹ ਬਾਬਾ ਪਿੱਪਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕੱਚਾ ਮਨਸੂਰ ਦੇਵਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਲਿੰਕ ਗਲੀ (ਕੱਚਾ ਮਨਸੂਰ ਦੇਵਾ ਰੋਡ) ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਧੋਬੀਆ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਿਟੀ ਥਾਣਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪੁਰਾਣੀ ਕਚਹਿਰੀ ਰੋਡ ਅਤੇ ਲਿੰਕ ਗਲੀ (ਕੱਚਾ ਮਨਸੂਰ ਦੇਵਾ ਰੋਡ) ਵਾਲੀ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰਬਰ 10 (ਅਨੁਸੂਚਿਤ ਜਾਤੀਆ ਦੇ ਮੈਂਬਰਾ ਲਈ ਰਾਖਵਾਂ)

ਜੀਰਾ ਤੋਂ ਮੋਗਾ ਬਾਈਪਾਸ ਰੋਡ ਅਤੇ ਨਗਰ ਕੌਂਸਲ ਦੀ ਪੂਰਬੀ ਹੱਦ ਦੇ ਮਿਲਣ ਦੇ ਸਥਾਨ ਆਰੰਭ ਕਰਕੇ ਉਕਤ ਹੱਦ ਨਾਲ ਚੱਲਦੇ ਹੋਏ ਸਰਕਾਰੀ ਕਾਲਜ ਪਾਰ ਕਰਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਤਲਵੰਡੀ ਭਾਈ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ (ਮੋਗਾ ਬਾਈਪਾਸ ਰੋਡ) ਵਾਲੀ ਤੀਕ, ਫਿਰ ਉਕਤ ਗਲੀ ਨਾਲ ਮੋਗਾ ਬਾਈਪਾਸ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਤਲਵੰਡੀ ਭਾਈ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਜੀਰਾ ਤੋਂ ਮੋਗਾ ਬਾਈਪਾਸ ਰੋਡ ਅਤੇ ਨਗਰ ਕੌਂਸਲ ਦੀ ਪੂਰਬੀ ਹੱਦ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰਬਰ 11 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾ ਲਈ ਰਾਖਵਾਂ) ਗਲੀ ਗੁਰੂ ਤੇਗ ਬਹਾਦਰ ਵਾਲੀ ਅਤੇ ਸਮਾਧੀ ਰੋਡ ਦੇ ਮਿਲਣ ਦੇ ਸਥਾਨ ਆਰੰਭ ਕਰਕੇ ਉਕਤ ਰੋਡ ਨਾਲ ਚੱਲਦੇ ਹੋਏ ਮੋਗਾ ਬਾਈਪਾਸ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ (ਮੋਗਾ ਬਾਈਪਾਸ ਰੋਡ) ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰੂ ਤੇਗ ਬਹਾਦਰ ਵਾਲੀ ਅਤੇ ਸਮਾਧੀ ਰੋਡ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।

10250 PUNJAB GOVT. GAZ. (EXTRA), DECEMBER 31, 2025 (PAUSA 10, 1947 SAKA) ਵਾਰਡ ਨੰਬਰ 12

ਗਲੀ ਸੀਨੀਅਰ ਸੈਕੰਡਰੀ ਸਕੂਲ ਵਾਲੀ ਅਤੇ ਗਲੀ ਗੋਗੋ ਆਣੀ ਵਾਲੀ ਦੇ ਮਿਲਣ ਦੇ ਸਥਾਨ ਆਰੰਭ ਕਰਕੇ ਗਲੀ ਗੋਗੋ ਆਣੀ ਨਾਲ ਚੱਲਦੇ ਹੋਏ ਸਰਾਫ ਬਜ਼ਾਰ ਤੀਕ, ਫਿਰ ਉਕਤ ਬਜ਼ਾਰ ਨਾਲ ਚੱਲਦੇ ਹੋਏ ਗਲੀ ਮੁਹੱਲਾ ਮਲੀਆ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਗਲੀ ਮੁਹੱਲਾ ਜੱਟਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕੱਚਾ ਮਨਸੂਰ ਦੇਵਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਦਰਗਾਹ ਬਾਬਾ ਪਿੱਪਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਗਲੀ ਵਾਲਮੀਕੀ ਕਲੋਨੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਮਾਧੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ (ਦਾਣਾ ਮੰਡੀ) ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੀਨੀਅਰ ਸੈਕੰਡਰੀ ਸਕੂਲ ਵਾਲੀ ਅਤੇ ਗਲੀ ਗੋਗੋ ਆਣੀ ਵਾਲੀ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰਬਰ 13 (ਇਸਤਰੀ ਮੈਂਬਰਾਂ ਲਈ ਰਾਖਵਾਂ)

ਗਲੀ ਫੌਜਾ ਸਿੰਘ ਵਾਲੀ ਅਤੇ ਲਿੰਕ ਗਲੀ (ਪੁਰਾਣਾ ਤਲਵੰਡੀ ਰੋਡ) ਵਾਲੀ ਦੇ ਮਿਲਣ ਦੇ ਸਥਾਨ ਆਰੰਭ ਕਰਕੇ ਲਿੰਕ ਗਲੀ ਨਾਲ ਚੱਲਦੇ ਹੋਏ ਗਲੀ ਸੀਨੀਅਰ ਸੈਕੰਡਰੀ ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ (ਦਾਣਾ ਮੰਡੀ) ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰੂ ਤੇਗ ਬਹਾਦਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮੋਗਾ ਬਾਈਪਾਸ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਮਿਲਣ ਮੈਰੀਜ ਪੈਲਸ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਪੁਰਾਣਾ ਤਲਵੰਡੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ (ਪੁਰਾਣੀ ਤਲਵੰਡੀ ਰੋਡ) ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਫੌਜਾ ਸਿੰਘ ਵਾਲੀ ਅਤੇ ਲਿੰਕ ਗਲੀ (ਪੁਰਾਣਾ ਤਲਵੰਡੀ ਰੋਡ) ਵਾਲੀ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰਬਰ 14

ਨਗਰ ਕੌਂਸਲ ਦੀ ਪੱਛਮੀ ਹੱਦ ਅਤੇ ਲਿੰਕ ਗਲੀ (ਤਲਵੰਡੀ ਭਾਈ ਰੋਡ) ਵਾਲੀ ਦੇ ਮਿਲਣ ਦੇ ਸਥਾਨ ਆਰੰਭ ਕਰਕੇ ਲਿੰਕ ਗਲੀ ਨਾਲ ਚੱਲਦੇ ਹੋਏ ਤਲਵੰਡੀ ਭਾਈ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ (ਤਲਵੰਡੀ ਭਾਈ ਰੋਡ) ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਗਲੀ ਫੌਜਾ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ (ਪੁਰਾਣਾ ਤਲਵੰਡੀ ਰੋਡ) ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਤਲਵੰਡੀ ਭਾਈ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮੋਗਾ ਬਾਈਪਾਸ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋੋਏ ਲਿੰਕ ਗਲੀ (ਮੋਗਾ ਬਾਈਪਾਸ ਰੋਡ) ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਤਲਵੰਡੀ ਭਾਈ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਮੋਗਾ ਬਾਈਪਾਸ ਰੋਡ ਪਾਰ ਕਰਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਅਤੇ ਲਿੰਕ ਗਲੀ (ਤਲਵੰਡੀ ਭਾਈ ਰੋਡ) ਵਾਲੀ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰਬਰ 15 (ਇਸਤਰੀ ਮੈਂਬਰਾਂ ਲਈ ਰਾਖਵਾਂ)

ਗੁਰਦੁਆਰਾ ਸਾਹਿਬ ਅਤੇ ਅੰਮ੍ਰਿਤਸਰ ਰੋਡ ਦੇ ਮਿਲਣ ਦੇ ਸਥਾਨ ਆਰੰਭ ਕਰਕੇ ਅੰਮ੍ਰਿਤਸਰ ਰੋਡ ਨਾਲ ਚੱਲਦੇ ਹੋਏ ਸ਼ੇ ਰਾ ਵਾਲੇ ਚੌਂਕ ਤੀਕ, ਫਿਰ ਉਕਤ ਚੌਂਕ ਨਾਲ ਚੱਲਦੇ ਹੋਏ ਮੇਨ ਬਜ਼ਾਰ ਤੀਕ, ਫਿਰ ਉਕਤ ਬਜ਼ਾਰ ਨਾਲ ਚੱਲਦੇ ਹੋਏ ਗਲੀ ਫੌਜਾ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੁਹੱਲਾ ਕੰਬੋਜ਼ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ --- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਫੌਜਾ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ (ਅੰਮ੍ਰਿਤਸਰ ਰੋਡ) ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਅੰਮ੍ਰਿਤਸਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮੇਨ ਚੌਂਕ ਪਾਰ ਕਰਦੇ ਹੋਏ ਫਿਰੋਜਪੁਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਗਲੀ ਕਲਗੀਧਰ ਕਲੋਨੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਆਦਰਸ਼ ਨਗਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮੱਲਾ ਵਾਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਗਲੀ ਵੀਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਰਵਨ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਵਾਂ ਜੀਰਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗੁਰਦੁਆਰਾ ਸਾਹਿਬ ਅਤੇ ਅੰਮ੍ਰਿਤਸਰ ਰੋਡ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।

PUNJAB GOVT. GAZ. (EXTRA), DECEMBER 31, 2025 (PAUSA 10, 1947 SAKA) 10251 ਵਾਰਡ ਨੰਬਰ 16

ਨਗਰ ਕੌਂਸਲ ਦੀ ਪੱਛਮੀ ਹੱਦ ਅਤੇ ਫਿਰੋਜਪੁਰ ਰੋਡ ਦੇ ਮਿਲਣ ਦੇ ਸਥਾਨ ਆਰੰਭ ਕਰਕੇ ਫਿਰੋਜਪੁਰ ਰੋਡ ਨਾਲ ਚੱਲਦੇ ਹੋਏ ਅੰਮ੍ਰਿਤਸਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ (ਤਲਵੰਡੀ ਭਾਈ ਰੋਡ) ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ (ਅੰਮ੍ਰਿਤਸਰ ਰੋਡ) ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਅਤੇ ਫਿਰੋਜਪੁਰ ਰੋਡ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰਬਰ 17 (ਪੱਛੜੀ ਸ੍ਰੇਣੀਆਂ ਦੇ ਮੈਂਬਰਾ ਲਈ ਰਾਖਵਾ)

ਨਗਰ ਕੌਂਸਲ ਦੀ ਪੱਛਮੀ ਹੱਦ ਅਤੇ ਉੱਤਰੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉੱਤਰੀ ਹੱਦ ਨਾਲ ਚੱਲਦੇ ਹੋਏ ਗਲੀ ਲਿੰਕ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਰੋਡ (ਅੰਮ੍ਰਿਤਸਰ ਰੋਡ) ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਅੰਮ੍ਰਿਤਸਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਗੁਰਦੁਆਰਾ ਸਾਹਿਬ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਵਾਂ ਜੀਰਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸਰਵਨ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਵੀਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮੱਲਾ ਵਾਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਆਦਰਸ਼ ਨਗਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕਲਗੀਧਰ ਕਲੋਨੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਫਿਰੋਜਪੁਰ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਅਤੇ ਉੱਤਰੀ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।

ਸਹੀ/-

ਮਨਜੀਤ ਸਿੰਘ ਬਰਾੜ, ਆਈ.ਏ.ਐਸ,

ਸਕੱਤਰ, ਪੰਜਾਬ ਸਰਕਾਰ ਮਿਤੀ 31 ਦਸੰਬਰ, 2025

ਸਥਾਨਕ ਸਰਕਾਰ ਵਿਭਾਗ

3598/12-2025/Pb. Govt. Press, S.A.S. Nagar

Cite this issue. Punjab Gazette, Government of Punjab, 31 December 2025. Indian Gazettes, https://egazette.servantsofknowledge.in/details/in.gazette.punjabdsa.2025-12-31.89841/. Archive identifier in.gazette.punjabdsa.2025-12-31.89841.