Servants of Knowledge
Punjab Gazette · Government of Punjab

ਨਗਰ ਕੌਂਸਲ, ਸਮਰਾਲਾ, ਜਿਲ੍ਹਾ ਲੁਧਿਆਣਾ

Published 31 December 2025

Department
Local Government
Type
Extra Ordinary
Notification no.
ਨੰਬਰ: 04/52/ਹਲਕਾਬੰਦੀ(ਸ—1)/ਮਚਸ਼/2025/329
Gazetteid
CHD/0092/2024-2026
Identifier
in.gazette.punjabdsa.2025-12-31.89842
Languages
English, Punjabi

click here for IIIF manifest

10252 PUNJAB GOVT. GAZ. (EXTRA), DECEMBER 31, 2025 (PAUSA 10, 1947 SAKA)

EXTRAORDINARY

Published by Authority

CHANDIGARH, WEDNESDAY, DECEMBER 31, 2025 (PAUSA 10, 1947 SAKA)

ਪੰਜਾਬ ਸਰਕਾਰ

ਸਥਾਨਕ ਸਰਕਾਰ ਵਿਭਾਗ ਪੰਜਾਬ, ਚੰਡੀਗੜ੍ਹ

(ਮਿਉਂਸਪਲ ਚੋਣਾਂ ਸ਼ਾਖਾ)

ਅਧਿਸੂਚਨਾ

ਮਿਤੀ 31 ਦਸੰਬਰ, 2025

ਨੰਬਰ: 04/52/ਹਲਕਾਬੰਦੀ(ਸ-1)/ਮਚਸ਼/2025/329.-ਅਧਿਸੂਚਨਾ ਨੰ: 04/52/ਹਲਕਾਬੰਦੀ(ਸ-1)/ਮਚਸ਼/2025/204 ਮਿਤੀ 18-12-2025 ਦੀ ਨਿਰੰਤਰਤਾ ਵਿੱਚ ਪੰਜਾਬ ਮਿਉਂਸਪਲ ਐਕਟ, 1911 (ਪੰਜਾਬ ਐਕਟ 3 ਆਫ 1911) ਦੀ ਧਾਰਾ 240 (1)(ਬੀ) ਅਤੇ ਡਿਲੀਮੀਟੇਸ਼ਨ ਆਫ ਵਾਰਡਜ ਆਫ ਮਿਉਂਸਪੈਲਟੀਜ ਰੂਲਜ, 1972 ਦੇ ਰੂਲ 9 ਅਧੀਨ ਅਤੇ ਇਸ ਸਬੰਧ ਵਿਚ ਦੂਸਰੇ ਸਮੂਹ ਅਖਤਿਆਰਾਂ ਦੀ ਵਰਤੋਂ ਕਰਦੇ ਹੋਏ ਪੰਜਾਬ ਦੇ ਰਾਜਪਾਲ ਪ੍ਰਸੰਨਤਾ ਪੂਰਵਕ ਨਗਰ ਕੌਂਸਲ, ਸਮਰਾਲਾ ਨੂੰ ਵਾਰਡਾਂ ਵਿੱਚ ਵੰਡਣ ਅਤੇ ਅਜਿਹੇ ਹਰ ਇਕ ਵਾਰਡ ਵਿਚੋਂ ਚੁਣੇ ਜਾਣ ਲਈ ਨੁਮਾਇੰਦਿਆਂ ਦੀ ਗਿਣਤੀ ਨਿਸਚਿਤ ਕਰਨ ਲਈ ਹੇਠ ਲਿਖੇ ਨਿਯਮ ਬਣਾਉਂਦੇ ਹਨ:-

ਨਿਯਮ

ਨਗਰ ਕੌਂਸਲ, ਸਮਰਾਲਾ, ਜਿਲ੍ਹਾ ਲੁਧਿਆਣਾ ਦੇ ਨਗਰ ਪਾਲਾ ਦੀ ਚੋਣ ਦੇ ਮਕਸਦ ਲਈ ਨਗਰ ਕੌਂਸਲ, ਸਮਰਾਲਾ ਨੂੰ 15 ਵਾਰਡਾਂ ਵਿਚ ਵੰਡਿਆ ਜਾਵੇਗਾ ਜਿਨ੍ਹਾਂ ਪਿੱਛੇ 11 ਵਾਰਡ, ਜਿਨ੍ਹਾਂ ਦੇ ਪਿੱਛੇ ਬਰੈਕਟਾਂ ਅਤੇ ਸਬਦਾਂ ਵਿਚ:-

1. ਅਨੁਸੂਚਿਤ ਜਾਤੀਆ ਦੇ ਮੈਂਬਰਾ ਲਈ ਰਾਖਵਾਂ:

2. ਇਸਤਰੀ ਮੈਂਬਰਾਂ ਲਈ ਰਾਖਵਾਂ:

3. ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾ ਲਈ ਰਾਖਵਾਂ ਅਤੇ

4. ਪੱਛੜੀ ਸ੍ਰੇਣੀਆਂ ਦੇ ਮੈਂਬਰਾ ਲਈ ਰਾਖਵਾ,

ਲਿਖਿਆ ਹੋਵੇਗਾ ਕਿ ਊਹ ਵਾਰਡ ਉਨ੍ਹਾਂ ਕੈਟਾਗਰੀਆਂ ਨਾਲ ਸਬੰਧਤ ਮੈਂਬਰਾਂ ਲਈ ਰਾਖਵੇ ਹੋਣਗੇ। ਵਾਰਡਾਂ ਦੀਆਂ ਹੱਦਾਂ ਦਾ ਵਰਨਣ ਨਾਲ ਲਗਾਈ ਅਨੁਸੂਚੀ ਵਿਚ ਕੀਤਾ ਜਾਂਦਾ ਹੈ।

ਨਗਰ ਕੌਂਸਲ, ਸਮਰਾਲਾ ਜਿਲ੍ਹਾ ਲੁਧਿਆਣਾ ਦੇ ਵਾਰਡਾਂ ਦੀਆਂ ਹੱਦਾਂ ਦਾ ਵਰਣਨ ਦੱਸਦੀ ਅਨੁਸੂਚੀ ਵਾਰਡ ਨੰਬਰ: 1 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ) ਮਾਛੀਵਾੜਾ ਰੋਡ ਅਤੇ ਨਗਰ ਕੌਂਸਲ ਦੀ ਉੱਤਰੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਕੌਂਸਲ ਦੀ ਉੱਤਰੀਹੱਦ ਦੇ ਨਾਲ ਚੱਲਦੇ ਹੋਏ ਹਰਿU ਰੋਡ ਤੀਕ, ਫਿਰ ਉਕਤ ਰੋਡ ਨੂੰ ਪਾਰ ਕਰਦੇ ਹੋਏ ਗਲੀ ਲਿੰਕ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਹਰਿU ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਪੁਰਾਣੀ ਸਬਜੀ ਮੰਡੀ ਵਾਲੀ ਸੜਕ ਤੀਕ, ਫਿਰ ਉਕਤ ਸੜਕ ਨਾਲ ਚੱਲਦੇ ਹੋਏ ਕੱਚਾ ਰਸਤਾ ਪਿੰਡ ਹਰਿU ਤੀਕ, ਫਿਰ ਉਕਤ ਕੱਚੇ ਰਸਤੇ ਨਾਲ ਚੱਲਦੇ ਹੋਏ ਗਲੀ ਪਟਵਾਰੀਆਂ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਸੰਦ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮਸੰਦ ਗੇਟ ਤੀਕ, ਫਿਰ ਉਕਤ ( 10252 )PUNJAB GOVT. GAZ. (EXTRA), DECEMBER 31, 2025 (PAUSA 10, 1947 SAKA) 10253 ਗੇਟ ਨਾਲ ਚੱਲਦੇ ਹੋਏ ਗਲੀ ਕੰਗ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜਸਵੀਰ ਕਰਿਆਣੇ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਦਿੳਲ ਡੀ.ਜੇ. ਵੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕਾਰ ਵਾਸਿੰਗ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸੂਆ ਤੀਕ, ਫਿਰ ਉਕਤ ਸੂਅੇ ਨਾਲ ਚੱਲਦੇ ਹੋਏ ਮਾਛੀਵਾੜਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਉੱਤਰੀ ਹੱਦ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 2

ਹਰਿU ਰੋਡ ਅਤੇ ਗਲੀ ਲਿੰਕ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਲਿੰਕ ਵਾਲੀ ਦੇ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਉੱਤਰੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਚੰਡੀਗੜ੍ਹ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਬਹਿਲੋਲਪੁਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਹਰਿU ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਲਿੰਕ ਵਾਲੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 3 (ਇਸਤਰੀ ਮੈਂਬਰਾਂ ਲਈ ਰਾਖਵਾਂ)

ਫਿਰਨੀ ਰੋਡ ਅਤੇ ਪੁਰਾਣੀ ਸਬਜੀ ਮੰਡੀ ਵਾਲੀ ਸੜਕ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਪੁਰਾਣੀ ਸਬਜੀ ਮੰਡੀ ਵਾਲੀ ਸੜਕ ਦੇ ਨਾਲ ਚੱਲਦੇ ਹੋਏ ਬਹਿਲੋਲਪੁਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਚੰਡੀਗੜ੍ਹ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਪੁਰਾਣੇ ਡਾਕਖਾਨੇ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਿੰਗਲਾ ਇਲੈਕਟਰੀਕਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਖੰਨਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਪੁਰਾਣੀ ਟੈਲੀਫੋਨ ਐਕਸਚੇਂਜ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਚੰਡੀਗੜ੍ਹ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਫਿਰਨੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਪੁਰਾਣੀ ਸਬਜੀ ਮੰਡੀ ਵਾਲੀ ਸੜਕ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 4 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)

ਗਲੀ ਸਿਕੰਦਰ ਬਾਠ ਅਤੇ ਚੰਡੀਗੜ੍ਹ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਚੰਡੀਗੜ੍ਹ ਰੋਡ ਦੇ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੂਰਬੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਬੌਂਦਲ ਰੋਡ ਨੂੰ ਪਾਰ ਕਰਦੇ ਹੋਏ Uਟਾਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਬੌਂਦਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸਿਕੰਦਰ ਬਾਠ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਚੰਡੀਗੜ੍ਹ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 5 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ) ਗਲੀ ਪੁਰਾਣਾ ਡਾਕਖਾਨਾ ਵਾਲੀ ਅਤੇ ਚੰਡੀਗੜ੍ਹ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਚੰਡੀਗੜ੍ਹ ਰੋਡ ਦੇ ਨਾਲ ਚੱਲਦੇ ਹੋਏ ਬੌਂਦਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਕਿਰਪਾਲ ਕਰਿਆਣਾ ਸਟੋਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਚੰਡੀਗੜ੍ਹ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸਿਕੰਦਰ ਬਾਠ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬੌਂਦਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਅਤੇ ਬੌਂਦਲ ਰੋਡ ਨੂੰ ਪਾਰ ਕਰਦੇ ਹੋਏ ਗਲੀ ਕਰਮਾ ਕਲੋਨੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੰਬਰ: 1 ਹਰਨਾਮ ਨਗਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਖੰਨਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸਿੰਗਲਾ ਇਲੈਕਟਰੀਕਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪੁਰਾਣਾ ਡਾਕਖਾਨਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਚੰਡੀਗੜ੍ਹ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 6

ਗਲੀ ਕਰਮਾ ਕਲੋਨੀ ਅਤੇ ਬੌਂਦਲ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਬੌਂਦਲ ਰੋਡ ਦੇ ਨਾਲ ਚੱਲਦੇ ਹੋਏ Uਟਾਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦ ਹੋਏ ਖੰਨਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਇੰਦਰਜੀਤ ਕੌਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲ ਅਵਤਾਰ ਸਿੰਘਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਦੇਸ਼ ਸਰਵਿਸ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਖੰਨਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਨੰਬਰ: 1 ਰਾਮ ਨਗਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕਰਮਾ ਕਲੋਨੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬੌਂਦਲ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ। 10254 PUNJAB GOVT. GAZ. (EXTRA), DECEMBER 31, 2025 (PAUSA 10, 1947 SAKA) ਵਾਰਡ ਨੰਬਰ: 7 (ਇਸਤਰੀ ਮੈਂਬਰਾਂ ਲਈ ਰਾਖਵਾਂ)

ਗਲੀ ਕਮਲ ਕਲੋਨੀ 1 ਅਤੇ ਕਮਲ ਕਲੋਨੀ ਗਲੀ ਨੰਬਰ: 2 ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਨੰਬਰ:

2 ਦੇ ਨਾਲ ਚੱਲਦੇ ਹੋਏ ਖੰਨਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਬਦੇਸ਼ ਸਰਵਿਸ ਸਟੇਸ਼ਨ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਅਵਤਾਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਇੰਦਰਜੀਤ ਕੌਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਖੰਨਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਚਾਵਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਕਮਲ ਕਲੋਨੀ ਗਲੀ ਨੰਬਰ: 1 ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕਮਲ ਕਲੋਨੀ ਗਲੀ ਨੰਬਰ: 2 ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 8 (ਪਛੜੀਆਂ ਸ਼੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂ)

ਨਗਰ ਕੌਂਸਲ ਦੀ ਪੱਛਮੀ ਹੱਦ ਅਤੇ ਮਗੜ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਮਗੜ ਰੋਡ ਦੇ ਨਾਲ ਚੱਲਦੇ ਹੋਏ ਪਪੜੌਂਦੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਪਰਮਿੰਦਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਡਾਕਟਰ ਅਸਵਨੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਚਾਵਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਖੰਨਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਅਤੇ ਚੌਂਕ ਨੂੰ ਪਾਰ ਕਰਦੇ ਹੋਏ ਸਾਹਮਣੇ ਮਾਛੀਵਾੜਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਡਾਕਟਰ ਕਮਲਪ੍ਰੀਤ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪਪਲਰ ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪੁਰਾਣੀ ਭਾਰਤ ਪ੍ਰਿੰਟਿਗ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਭੰਵੜੇ ਹਾਊਸ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸ਼ਰਮਾ ਹਾਊਸ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪਾਣੀ ਵਾਲੀ ਟੈਂਕੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਖੁੱਲਰ ਹਾਊਸ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਰਕਾਰੀ ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਢਿੱਲੋਂ ਗੇਟ ਤੀਕ, ਫਿਰ ਉਕਤ ਗੇਟ ਨਾਲ ਚੱਲਦੇ ਹੋਏ ਗਲੀ ਪੰਡਤਾਂ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰਾਮ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕੰਗ ਗੇ ਟ ਤੀਕ, ਫਿਰ ਉਕਤ ਗੇਟ ਨਾਲ ਚੱਲਦੇ ਹੋਏ ਫਿਰਨੀ ਤੀਕ, ਫਿਰ ਉਕਤ ਫਿਰਨੀ ਨਾਲ ਚੱਲਦੇ ਹੋਏ ਚੰਡੀਗੜ੍ਹ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਪੁਰਾਣੀ ਟੈਲੀਫੋਨ ਐਕਸਚੇਂਜ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਖੰਨਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਕਮਲ ਕਲੋਨੀ ਗਲੀ ਨੰਬਰ: 2 ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੰਬਰ:

1 ਕਮਲ ਕਲੋਨੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਚਾਵਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਮਗੜ ਰੋਡ ਤੀਕ, ਅਰਥਾਤ ਜਿੱਥੋੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 9 (ਇਸਤਰੀ ਮੈਂਬਰਾਂ ਲਈ ਰਾਖਵਾਂ)

ਗਲੀ ਨੰਬਰ: 2 ਅਤੇ ਫਿਰਨੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਫਿਰਨੀ ਦੇ ਨਾਲ ਚੱਲਦੇ ਹੋਏ ਗਲੀ ਮਸੰਦਾਂ ਮੁਹੱਲਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪਟਵਾਰੀਆਂ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕੱਚਾ ਰਸਤਾ ਪਿੰਡ ਹਰਿU ਤੀਕ, ਫਿਰ ਉਕਤ ਕੱਚੇ ਰਸਤੇ ਦੇ ਨਾਲ ਚੱਲਦੇ ਹੋਏ ਕੰਗ ਗੇਟ ਤੀਕ, ਫਿਰ ਉਕਤ ਗੇਟ ਨਾਲ ਚੱਲਦੇ ਹੋਏ ਗਲੀ ਰਾਮ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪੰਡਤਾਂ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਢਿੱਲੋ ਗੇਟ ਤੀਕ, ਫਿਰ ਉਕਤ ਗੇਟ ਨਾਲ ਚੱਲਦੇ ਹੋਏ ਗਲੀ ਸਰਕਾਰੀ ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪਾਣੀ ਦੀ ਟੈਂਕੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਖੁੱਲਰਾਂ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੰਬਰ: 2 ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਫਿਰਨੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 10 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)

ਗਲੀ ਮਾਤਾ ਦੁਰਗਾ ਮੰਦਰ ਅਤੇ ਗਲੀ ਹੰਸਰਾਜ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਹੰਸਰਾਜ ਵਾਲੀ ਦੇ ਨਾਲ ਚੱਲਦੇ ਹੋਏ ਗਲੀ ਜਸਬੀਰ ਕਰਿਆਣਾ ਸਟੋਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕੰਗ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਫਿਰਨੀ ਤੀਕ, ਫਿਰ ਉਕਤ ਫਿਰਨੀ ਨਾਲ ਚੱਲਦ ਹੋਏ ਗਲੀ ਖੁੱਲਰ ਹਾਊਸ ਤੀਕ, ਫਿਰ ਉਕਤ ਗਲੀ ਨਾਲਚੱਲਦੇ ਹੋਏ ਗਲੀ ਹਰੀਜਨਾਂ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਦੁਰਗਾ ਮੰਦਰ ਵਾਲੀ ਤੀਕ, ਫਿਰ ਉਕਤ ਗਲੀ PUNJAB GOVT. GAZ. (EXTRA), DECEMBER 31, 2025 (PAUSA 10, 1947 SAKA) 10255 ਨਾਲ ਚੱਲਦੇ ਹੋਏ ਗਲੀ ਹੰਸਰਾਜ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 11 (ਇਸਤਰੀ ਮੈਂਬਰਾਂ ਲਈ ਰਾਖਵਾਂ)

ਕੱਚਾ ਰਸਤਾ ਅਤੇ ਸੂਅੇ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਸੂਅੇ ਦੇ ਨਾਲ ਚੱਲਦੇ ਹੋਏ ਗਲੀ ਸਿਕੰਦਰ ਕਬਾੜੀਆਂ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮਾਛੀਵਾੜਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸੂਆ ਤੀਕ, ਫਿਰ ਉਕਤ ਸੂਅੇ ਦੇ ਨਾਲ ਚੱਲਦੇ ਹੋਏ ਗਲੀ ਦੁਰਗਾ ਮਾਤਾ ਮੰਦਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਹਰੀਜਨਾਂ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਖੁੱਲਰ ਹਾਊਸ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਫਿਰਨੀ ਤੀਕ, ਫਿਰ ਉਕਤ ਫਿਰਨੀ ਨਾਲ ਚੱਲਦੇ ਹੋਏ ਗਲੀ ਨੰਬਰ: 2 ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪਪੂਲਰ ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਡਾਕਟਰ ਕਮਲਪ੍ਰੀਤ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਅਤੇ ਸਾਹਮਣੇ ਮਾਛੀਵਾੜੇ ਰੋਡ ਨੂੰ ਪਾਰ ਕਰਦੇ ਹੋਏ ਗਲੀ ਟਰੱਕ ਯੂਨੀਅਨ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕੱਚਾ ਰਸਤਾ ਤੀਕ, ਫਿਰ ਉਕਤ ਕੱਚੇ ਰਸਤੇ ਨਾਲ ਚੱਲਦੇ ਹੋਏ ਸੂਆ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 12 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)

ਸੂਆ ਅਤੇ ਕੱਚਾ ਰਸਤੇ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਕੱਚੇ ਰਸਤੇ ਦੇ ਨਾਲ ਚੱਲਦੇ ਹੋਏ ਗਲੀ ਟਰੱਕ ਯੂਨੀਅਨ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮਾਛੀਵਾੜਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲੁਧਿਆਣਾ ਚੰਡੀਗੜ੍ਹ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਿਵਲ ਲਾਈਨ ਗਲੀ ਨੰਬਰ: 1 ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸੂਆ ਤੀਕ, ਫਿਰ ਉਕਤ ਸੂਅੇ ਨਾਲ ਚੱਲਦੇ ਹੋਏ ਕੱਚਾ ਰਸਤਾ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 13 (ਇਸਤਰੀ ਮੈਂਬਰਾਂ ਲਈ ਰਾਖਵਾਂ)

ਭਗਵਾਨ ਰੋਡ ਅਤੇ ਚੰਡੀਗੜ੍ਹ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਚੰਡੀਗਡ੍ਹ ਰੋਡ ਦੇ ਨਾਲ ਚੱਲਦੇ ਹੋਏ ਖੰਨਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਚਾਵਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਡਾਕਟਰ ਅਸਵਨੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪਰਮਿੰਦਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਇੰਦਰਜੀਤ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪਪੜੌਂਦੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮਗੜ ਰੋਡ ਤੀਕ, ਫਿਰ ਉਕਤ ਰੋਡ ਨਾਲਚ ਚੱਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਸੂਅੇ ਤੀਕ, ਫਿਰ ਉਕਤ ਸੂਅੇ ਨਾਲ ਚੱਲਦੇ ਹੋਏ ਮਗੜ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਭਗਵਾਨਪੁਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਖੱਟੜ ਵਾਲਿਆਂ ਦੀ ਕੋਠੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਲਿੰਕ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਤੀਰਥ ਸੀਮੰਟ ਸਟੋਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਭਗਵਾਨ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਚੰਡੀਗੜ੍ਹ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 14

ਚੰਡੀਗੜ੍ਹ ਰੋਡ ਅਤੇ ਭਗਵਾਨਪੁਰ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਭਗਵਾਨਪੁਰ ਰੋਡ ਦੇ ਨਾਲ ਚੱਲਦੇ ਹੋਏ ਗਲੀ ਤੀਰਕ ਸੀਮੰਟ ਸਟੋਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਲਿੰਕ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਖੱਟੜ ਵਾਲਿਆਂ ਦੀ ਕੋਠੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਭਗਵਾਨਪੁਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮਗੜ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਗਲੀ ਦੀਵਾ ਬਰਫ ਫੈਕਟਰੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਚੰਡੀਗੜ੍ਹ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਭਗਵਾਨਪੁਰ ਰੋਡ ਤੀਕ, ਅਰਥਾਤ ਜਿੱੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 15

ਨਗਰ ਕੌਂਸਲ ਦੀ ਉੱਤਰੀ ਹੱਦ ਅਤੇ ਮਾਛੀਵਾੜਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਮਾਛੀਵਾੜਾ ਰੋਡ ਦੇ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਲਿੰਕ ਗਲੀ ਨਾਲ ਚੱਲਦੇ ਹੋਏ ਗਲੀ ਸਿਕੰਦਰ ਕਬਾੜੀਆਂ ਤੀਕ, ਫਿਰ ਉਕਤ ਗਲੀਨਾਲ ਚੱਲਦੇ ਹੋਏ ਸੂਅੇ ਤੀਕ, ਫਿਰ ਉਕਤ ਸੂਅੇ ਨਾਲ ਚੱਲਦੇ ਹੋਏ ਸਿਵਲ ਲਾਈਨ ਗਲੀ ਨੰਬਰ: 1 ਤੀਕ, ਫਿਰ ਉਕਤ ਗਲੀ ਨਾਲ 10256 PUNJAB GOVT. GAZ. (EXTRA), DECEMBER 31, 2025 (PAUSA 10, 1947 SAKA) ਚੱਲਦੇ ਹੋਏ ਲੁਧਿਆਣਾ-ਚੰਡੀਗੜ੍ਹ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਦੀਵਾ ਬਰਫ ਫੈਕਟਰੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਉੱਤਰੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਮਾਛੀਵਾੜਾ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਸਹੀ/-

ਮਨਜੀਤ ਸਿੰਘ ਬਰਾੜ, ਆਈ.ਏ.ਐਸ,

ਸਕੱਤਰ, ਪੰਜਾਬ ਸਰਕਾਰ ਮਿਤੀ 31 ਦਸੰਬਰ, 2025

ਸਥਾਨਕ ਸਰਕਾਰ ਵਿਭਾਗ

3598/12-2025/Pb. Govt. Press, S.A.S. Nagar

Cite this issue. Punjab Gazette, Government of Punjab, 31 December 2025. Indian Gazettes, https://egazette.servantsofknowledge.in/details/in.gazette.punjabdsa.2025-12-31.89842/. Archive identifier in.gazette.punjabdsa.2025-12-31.89842.