EXTRAORDINARY
Published by Authority
CHANDIGARH, WEDNESDAY, DECEMBER 31, 2025 (PAUSA 10, 1947 SAKA)
ਪੰਜਾਬ ਸਰਕਾਰ
ਸਥਾਨਕ ਸਰਕਾਰ ਵਿਭਾਗ ਪੰਜਾਬ, ਚੰਡੀਗੜ੍ਹ
(ਮਿਉਂਸਪਲ ਚੋਣਾਂ ਸ਼ਾਖਾ)
ਅਧਿਸੂਚਨਾ
ਮਿਤੀ 31 ਦਸੰਬਰ, 2025
ਨੰਬਰ: 04/25/ਹਲਕਾਬੰਦੀ(ਸ-1)/ਮਚਸ਼/2025/391.- ਅਧਿਸੂਚਨਾ ਨੰ: 04/25/ਹਲਕਾਬੰਦੀ(ਸ-1)/ਮਚਸ਼/2025/232 ਮਿਤੀ 18-12-2025 ਦੀ ਨਿਰੰਤਰਤਾ ਵਿੱਚ ਪੰਜਾਬ ਮਿਉਂਸਪਲ ਐਕਟ, 1911 (ਪੰਜਾਬ ਐਕਟ 3 ਆਫ 1911) ਦੀ ਧਾਰਾ 240 (1)(ਬੀ) ਅਤੇ ਡਿਲੀਮੀਟੇਸ਼ਨ ਆਫ ਵਾਰਡਜ ਆਫ ਮਿਉਂਸਪੈਲਟੀਜ ਰੂਲਜ, 1972 ਦੇ ਰੂਲ 9 ਅਧੀਨ ਅਤੇ ਇਸ ਸਬੰਧ ਵਿਚ ਦੂਸਰੇ ਸਮੂਹ ਅਖਤਿਆਰਾਂ ਦੀ ਵਰਤੋਂ ਕਰਦੇ ਹੋਏ ਪੰਜਾਬ ਦੇ ਰਾਜਪਾਲ ਪ੍ਰਸੰਨਤਾ ਪੂਰਵਕ ਨਗਰ ਕੌਂਸਲ, ਸਰਹਿੰਦ-ਫਤਿਹਗੜ੍ਹ ਸਾਹਿਬ ਨੂੰ ਵਾਰਡਾਂ ਵਿੱਚ ਵੰਡਣ ਅਤੇ ਅਜਿਹੇ ਹਰ ਇਕ ਵਾਰਡ ਵਿਚੋਂ ਚੁਣੇ ਜਾਣ ਲਈ ਨੁਮਾਇੰਦਿਆਂ ਦੀ ਗਿਣਤੀ ਨਿਸਚਿਤ ਕਰਨ ਲਈ ਹੇਠ ਲਿਖੇ ਨਿਯਮ ਬਣਾਉਂਦੇ ਹਨ:-
ਨਿਯਮ
ਨਗਰ ਕੌਂਸਲ ਸਰਹਿੰਦ-ਫਤਿਹਗੜ੍ਹ ਸਾਹਿਬ, ਜਿਲ੍ਹਾ ਫਤਿਹਗੜ੍ਹ ਸਾਹਿਬ ਦੇ ਨਗਰ ਪਾਲਾ ਦੀ ਚੋਣ ਦੇ ਮਕਸਦ ਲਈ ਨਗਰ ਕੌਂਸਲ ਸਰਹਿੰਦ- ਫਤਿਹਗੜ੍ਹ ਸਾਹਿਬ ਨੂੰ 23 ਵਾਰਡਾਂ ਵਿਚ ਵੰਡਿਆ ਜਾਵੇਗਾ ਜਿਨ੍ਹਾਂ ਪਿੱਛੇ 15 ਵਾਰਡ, ਜਿਨ੍ਹਾਂ ਦੇ ਪਿੱਛੇ ਬਰੈਕਟਾਂ ਅਤੇ ਸਬਦਾਂ ਵਿਚ:-
1. ਅਨੁਸੂਚਿਤ ਜਾਤੀਆ ਦੇ ਮੈਂਬਰਾ ਲਈ ਰਾਖਵਾਂ:
2. ਇਸਤਰੀ ਮੈਂਬਰਾਂ ਲਈ ਰਾਖਵਾਂ:
3. ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾ ਲਈ ਰਾਖਵਾਂ ਅਤੇ
4. ਪੱਛੜੀ ਸ੍ਰੇਣੀਆਂ ਦੇ ਮੈਂਬਰਾ ਲਈ ਰਾਖਵਾ,
ਲਿਖਿਆ ਹੋਵੇਗਾ ਕਿ ਊਹ ਵਾਰਡ ਉਨ੍ਹਾਂ ਕੈਟਾਗਰੀਆਂ ਨਾਲ ਸਬੰਧਤ ਮੈਂਬਰਾਂ ਲਈ ਰਾਖਵੇ ਹੋਣਗੇ। ਵਾਰਡਾਂ ਦੀਆਂ ਹੱਦਾਂ ਦਾ ਵਰਨਣ ਨਾਲ ਲਗਾਈ ਅਨੁਸੂਚੀ ਵਿਚ ਕੀਤਾ ਜਾਂਦਾ ਹੈ।
ਨਗਰ ਕੌਂਸਲ ਸਰਹਿੰਦ-ਫਤਿਹਗੜ੍ਹ ਸਾਹਿਬ, ਜਿਲ੍ਹਾ ਫਤਿਹਗੜ੍ਹ ਸਾਹਿਬ ਦੇ ਵਾਰਡਾਂ ਦੀਆਂ ਹੱਦਾਂ ਦਾ ਵਰਣਨ ਦੱਸਦੀ ਅਨੁਸੂਚੀ ਵਾਰਡ ਨੰਬਰ: 1 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ) ਨਗਰ ਕੌਂਸਲ ਦੀ ਉੱਤਰੀ ਹੱਦ ਅਤੇ ਬਸੀ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਬਸੀ ਰੋਡ ਦੇ ਨਾਲ ਚੱਲਦੇ ਹੋਏ ( 10257 )10258 PUNJAB GOVT. GAZ. (EXTRA), DECEMBER 31, 2025 (PAUSA 10, 1947 SAKA) ਗਲੀ ਨਾਲ ਚੱਲਦੇ ਹੋਏ ਗਲੀ ਹਰਨਾਮ ਨਗਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬੰਦਗੀ ਸਾਹਿਬ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕੱਚਾ ਰਸਤਾ ਤੀਕ, ਫਿਰ ਉਕਤ ਕੱਚੇ ਰਸਤੇ ਨਾਲ ਚੱਲਦੇ ਹੋਏ ਕੱਚਾ ਰਸਤਾ ਸਮਸ਼ਾਨ ਘਾਟ ਤੀਕ, ਫਿਰ ਉਕਤ ਕੱਚੇ ਰਸਤੇ ਨਾਲ ਚੱਲਦੇ ਹੋਏ ਗਲੀ ਟੋਭੇ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗੁਰੂਦੁਆਰਾ ਸਟਰੀਟ ਤੀਕ, ਫਿਰ ਉਕਤ ਸਟਰੀਟ ਨਾਲ ਚੱਲਦੇ ਹੋਏ ਫਰੋਜ਼ਪੁਰ ਸੜਕ ਤੀਕ, ਫਿਰ ਉਕਤ ਸੜਕ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਉੱਤਰੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਬਸੀ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 2
ਬਸੀ ਰੋਡ ਅਤੇ ਨਗਰ ਕੌਂਸਲ ਦੀ ਉੱਤਰੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਕੌਂਸਲ ਦੀ ਉੱਤਰੀ ਹੱਦ ਦੇ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੂਰਬੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਰਸਤਾ ਸਟੇਡੀਅਮ ਤੀਕ, ਫਿਰ ਉਕਤ ਰਸਤਾ ਸਟੇਡੀਅਮ ਨਾਲ ਚੱਲਦ ਹੋਏ ਯੂਨੀਵਰਸਿਟੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਰਹਿੰਦ-ਚੰਡੀਗੜ੍ਹ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮਾਧੋਪੁਰ ਬਾਈਪਾਸ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਆਮ ਖਾਸ ਬਾਗ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਬਾਬਾ ਬੰਦਾ ਸਿੰਘ ਬਹਾਦਰ ਸਟਰੀਟ ਤੀਕ, ਫਿਰ ਉਕਤ ਸਟਰੀਟ ਨਾਲ ਚੱਲਦੇ ਹੋਏ ਬਸੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਹਿਕਾਰਤਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਡਾਕਟਰ ਰਣਜੀਤ ਸਿੰਘ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਦਿਲਬਾਗ ਸਿੰਘ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬਸੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ, ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਗਲੀ ਦਵਿੰਦਰ ਸਿੰਘ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਲਵਿੰਦਰ ਸਿੰਘ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬਹਾਦਰਪੁਰ ਫਿਰਨੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਬਸੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਆਲੀਆ ਪਿੰਡ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰੂਦੁਆਰਾ ਸਾਹਿਬ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਿਮਰਨਜੀਤ ਸਿੰਘ ਮਾਨ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਬਸੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਉੱਤਰੀ ਹੱਦ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰਬਰ: 3 (ਇਸਤਰੀ ਮੈਂਬਰਾਂ ਲਈ ਰਾਖਵਾਂ)
ਰਸਤਾ ਸਟੇਡੀਅਮ ਵਾਲਾ ਅਤੇ ਨਗਰ ਕੌਂਸਲ ਦੀ ਪੂਰਬੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਕੌਂਸਲ ਦੀ ਪੂਰਬੀ ਹੱਦ ਦੇ ਨਾਲ ਚੱਲਦੇ ਹੋਏ ਦਿUਲ ਹਾਊਸ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮਾਧੋਪੁਰ ਬਾਈਪਾਸ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਖਾਲਸਾ ਕਲੋਨੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਜੋਤੀ ਸਰੂਪ ਚੌਂਕ ਤੀਕ, ਫਿਰ ਉਕਤ ਚੌਂਕ ਨਾਲ ਚੱਲਦੇ ਹੋਏ ਸਰਹਿੰਦ-ਚੰਡੀਗੜ੍ਹ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਯੂਨੀਵਰਸਿਟੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰਸਤਾ ਸਟੇਡੀਅਮ ਵਾਲੀ ਤੀਕ, ਫਿਰ ਉਕਤ ਰਸਤੇ ਦੇ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 4 (ਅਨੁਸੂਚਿਤ ਜਾਤੀਆਂ ਦੇ ਮੈਬਰਾਂ ਲਈ ਰਾਖਵਾਂ)
ਦਿUਲ ਹਾਊਸ ਰੋਡ ਅਤੇ ਨਗਰ ਕੌਂਸਲ ਦੀ ਪੂਰਬੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਕੌਂਸਲ ਦੀ ਪੂਰਬੀ ਹੱਦ ਦੇ ਨਾਲ ਚੱਲਦੇ ਹੋਏ ਕੋਲਡ ਸਟੋਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਪਟਿਆਲਾ ਬਾਈਪਾਸ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਭਗਤ ਕਲੋਨੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਐਲੀਮੈਂਟਰੀ ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਵਿਦਾਸ ਗੁਰੂਦੁਆਰਾ ਸਾਹਿਬ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪੁਰਾਣਾ ਪਟਵਾਰਖਾਨਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸ਼ਿਵ ਮੰਦਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਬਾਈਪਾਸ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਊਸ਼ਾਲਾ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜੰਡੂ ਵਰਕਸ਼ਾਪ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੰਬਰ: 3 ਤੀਕ, ਫਿਰ ਉਕਤ ਗਲੀ ਨਾਲ ਚੱਲਦੇ PUNJAB GOVT. GAZ. (EXTRA), DECEMBER 31, 2025 (PAUSA 10, 1947 SAKA) 10259 ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਦਸਮ਼ੇਸ ਮਾਰਬਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਾਬਾ ਬੰਦਾ ਸਿੰਘ ਬਹਾਦਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਆਮ ਖਾਸ ਬਾਗ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਆਮ ਖਾਸ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਦਿUਲ ਹਾਊਸ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੂਰਬੀ ਹੱਦ ਤੀਕ, ਅਰਥਾਤ ਜਿੱਥੋੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 5 (ਇਸਤਰੀ ਮੈਂਬਰਾਂ ਲਈ ਰਾਖਵਾਂ)
ਰੇਲਵੇ ਰੋਡ ਅਤੇ ਸਮਸੇ਼ਰ ਐਵੀਨਿਊ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਸਮੇਸ਼ਰ ਐਵੀਨਿਊ ਰੋਡ ਦੇ ਨਾਲ ਚੱਲਦੇ ਹੋਏ ਭੱਟੀ ਕੰਡਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਭੱਟੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਪਟਿਆਲਾ ਬਾਈਪਾਸ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਅਤੇ ਦਿੱਲੀ-ਅੰਮ੍ਰਿਤਸਰ ਰੇਲਵੇ ਲਾਈਨ ਨੂੰ ਪਾਰ ਕਰਦੇ ਹੋਏ ਕੋਲਡ ਸਟੋਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੂਰਬੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਨੈਸ਼ਨਲ ਹਾਈਵੇ ਤੀਕ, ਫਿਰ ਉਕਤ ਨੈਸ਼ਨਲ ਹਾਈਵੇ ਦੇ ਨਾਲ ਚੱਲਦੇ ਹੋਏ ਅਨਾਜ ਮੰਡੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਦੀਪਾ ਸਰਵਿਸ ਸਟੇਸ਼ਨ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗੁਰੂਦੁਆਰਾ ਬਾੜਾ ਸਾਹਿਬ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜ਼ਸਵੰਤ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਦੀਵਾਨ ਵਰਕਸ਼ਾਪ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱੱਲਦੇ ਹੋਏ ਟੈਂਪੂ ਯੂਨੀਅਨ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸੋਹਣਾ ਖੇਤੀ ਸੈਂਟਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨਿਹੰਗ ਸਿੰਘ ਗੁਰੂਦੁਆਰਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪ੍ਰਿੰਸ ਇੰਡਸਟਰੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜਗੀਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਅਮਰਜੀਤ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਹਰੀਸ਼ ਕੁਮਾਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਰਾਭਾ ਨਗਰ ਸਟਰੀਟ ਤੀਕ, ਫਿਰ ਉਕਤ ਸਟਰੀਟ ਨਾਲ ਚੱਲਦੇ ਹੋਏ ਗਲੀ ਅਸੋ਼ਕ ਵਰਮਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਵਰਨਜੀਤ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਲੂਣ ਮਿਰਚਾਂ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰੇਲਵੇ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਮਸੇ਼ਰ ਐਵੀਨਿਊ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 6 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)
ਗਲੀ ਕੁਟੀਆ ਵਾਲੀ ਅਤੇ ਗਲੀ ਜ਼ਸਵੰਤ ਸਿੰਘ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕ ਗਲੀ ਜ਼ਸਵੰਤ ਸਿੰਘ ਵਾਲੀ ਦੇ ਨਾਲ ਚੱਲਦੇ ਹੋਏ ਗਲੀ ਬਾੜਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਅਨਾਜ ਮੰਡੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨੈਸ਼ਨਲ ਹਾਈਵੇ ਤੀਕ, ਫਿਰ ਉਕਤ ਨੈਸ਼ਨਲ ਹਾਈਵੇ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਦੱਖਣੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਸਾਨੀਪੁਰ ਰੋਡ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜਸਵਿੰਦਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਨੀਪੁਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਰਦਾਰ ਨਗਰ 40 ਫੁੱਟੀ ਸੜਕ ਤੀਕ, ਫਿਰ ਉਕਤ ਸੜਕ ਨਾਲ ਚੱਲਦੇ ਹੋਏ ਕੱਚਾ ਰਸਤਾ ਤੀਕ, ਫਿਰ ਉਕਤ ਕੱਚੇ ਰਸਤੇ ਨਾਲ ਚੱਲਦੇ ਹੋਏ ਗਲੀ ਤਰਸੇਮ ਫੋਜ਼ੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏੇ ਸਾਨੀਪੁਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਬੈਂਕ ਵਾਲੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨੈਸ਼ਨਲ ਹਾਈਵੇ ਤੀਕ, ਫਿਰ ਉਕਤ ਨੈਸ਼ਨਲ ਹਾਈਵੇ ਨਾਲ ਚੱਲਦੇ ਹੋਏ ਸੇਠੀ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੇਠੀ ਸਪੇਅਰ ਪਾਰਟ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕੁਟੀਆ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜ਼ਸਵੰਤ ਸਿੰਘ ਵਾਲੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 7 (ਇਸਤਰੀ ਮੈਂਬਰਾਂ ਲਈ ਰਾਖਵਾਂ)
ਨਗਰ ਕੌਂਸਲ ਦੀ ਪੱਛਮੀ ਹੱਦ ਅਤੇ ਨੈਸ਼ਨਲ ਹਾਈਵੇ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨੈਸ਼ਨਲ ਹਾਈਵੇ ਰੋਡ ਦੇ ਨਾਲ ਚੱਲਦੇ ਹੋਏ ਰੇਲਵੇ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਟੈਂਪੂ ਯੂਨੀਅਨ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਦੀਵਾਨ ਵਰਕਸ਼ਾਪ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਕੁਟੀਆ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੇਠੀ ਸਪੇਅਰ ਪਾਰਟ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨੈਸ਼ਨਲ ਹਾਈਵੇ ਤੀਕ,10260 PUNJAB GOVT. GAZ. (EXTRA), DECEMBER 31, 2025 (PAUSA 10, 1947 SAKA) ਫਿਰ ਉਕਤ ਹਾਈਵੇ ਨਾਲ ਚਲਦੇ ਹੋਏ ਬੈਂਕ ਵਾਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਨੀਪੁਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਤਰਸ਼ੇਮ ਸਿੰਘ ਫੋਜ਼ੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕੱਚਾ ਰਸਤਾ ਮਾਤਾ ਰਾਣੀ ਮੰਦਰ ਤੀਕ, ਫਿਰ ਉਕਤ ਰਸਤੇ ਨਾਲ ਚੱਲਦੇ ਹੋਏ 40 ਫੁੱਟੀ ਸੜਕ ਤੀਕ, ਫਿਰ ਉਕਤ ਸੜਕ ਨਾਲ ਚੱਲਦੇ ਹੋਏ ਸਾਨੀਪੁਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਨੈਸ਼ਨਲ ਹਾਈਵੇ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 8
ਨਗਰ ਕੌਂਸਲ ਦੀ ਪੱਛਮੀ ਹੱਦ ਅਤੇ ਦਿੱਲੀ-ਅੰਮ੍ਰਿਤਸਰ ਰੇਲਵੇ ਲਾਈਨ (ਸੇਖੂਪੁਰਾ ਅਤੇ ਖਾਨਪੁਰ ਰੋਡ) ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਦਿੱਲੀ-ਅੰਮ੍ਰਿਤਸਰ ਰੇਲਵੇ ਲਾਈਨ (ਸੇਖੂਪੁਰਾ ਅਤੇ ਖਾਨਪੁਰ ਰੋਡ) ਦੇ ਨਾਲ ਚੱਲਦੇ ਹੋਏ ਰੇਲਵੇ ਅੰਡਰ ਬਰਿੱਜ ਸੇਖੂਪੁਰਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਕੱਚਾ ਰਸਤਾ ਐਸ.ਟੀ.ਪੀ ਪਲਾਟ ਤੀਕ, ਫਿਰ ਉਕਤ ਰਸਤੇ ਨਾਲ ਚੱਲਦੇ ਹੋਏ ਗਲੀ ਮੋਹਨ ਸਿੰਘ ਪ੍ਰੋਪਰਟੀ ਡੀਲਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੇਖਵਾਂ ਵਕੀਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਘਬੀਰ ਜੇ.ਈ. ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸੇਖੂਪੁਰਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਰਾਭਾ ਨਗਰ ਸਟਰੀਟ ਤੀਕ, ਫਿਰ ਉਕਤ ਸਟਰੀਟ ਨਾਲ ਚੱਲਦੇ ਹੋਏ ਗਲੀ ਡਾਕਟਰ ਮੁਹੰਮਦ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੇਵਾ ਕੇਂਦਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜੰਗੀਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪ੍ਰਿੰਸ ਇੰਡਸਟਰੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੋਹਣਾ ਖੇਤੀ ਸੈਂਟਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਟੈਂਪੂ ਯੂਨੀਅਨ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰੇਲਵੇ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨੈਂਸਨਲ ਹਾਈਵੇ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਦਿੱਲੀ-ਅੰਮ੍ਰਿਤਸਰ ਰੇਲਵੇ ਲਾਈਨ (ਸੇਖੂਪੁਰਾ ਅਤੇ ਖਾਨਪੁਰ ਰੋਡ) ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 9 (ਇਸਤਰੀ ਮੈਂਬਰਾਂ ਲਈ ਰਾਖਵਾਂ)
ਰੇਲਵੇ ਕਰੋਸਿੰਗ ਰੋਡ ਅਤੇ ਨਿਊ ਰੇਲਵੇ ਲਾਈਨ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਿਊ ਰੇਲਵੇ ਲਾਈਨ ਨਾਲ ਚੱੱਲਦੇ ਹੋਏ ਦਿੱਲੀ-ਅੰਮ੍ਰਿਤਸਰ ਰੇਲਵੇ ਲਾਈਨ ਤੀਕ, ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਰੇਲਵੇ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗੁਰੂ ਨਾਨਕ ਦਰਬਾਰ ਸਟਰੀਟ ਤੀਕ, ਫਿਰ ਉਕਤ ਸਟਰੀਟ ਨਾਲ ਚੱਲਦੇ ਹੋਏ ਸੇਖੂਪੁਰਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਜੇ.ਈ. ਰਘਬੀਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੇਖਵਾਂ ਵਕੀਲ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੋਹਨ ਸਿੰਘ ਪੋ੍ਰਪਰਟੀ ਡੀਲਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕੱਚਾ ਰਸਤਾ ਐਸ.ਟੀ.ਪੀ. ਪਲਾਟ ਤੀਕ, ਫਿਰ ਉਕਤ ਰਸਤੇ ਨਾਲ ਚੱਲਦੇ ਹੋਏ ਸੇਖੂਪੁਰਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਦਿੱਲੀ-ਅੰਮ੍ਰਿਤਸਰ ਅਤੇ ਨੰਗਲ-ਰੋਪੜ ਰੇਲਵੇ ਲਾਈਨ ਨੂੰ ਪਾਰ ਕਰਦੇ ਹੋਏ ਰੇਲਵੇ ਕਰੋਸਿੰਗ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਿਊ ਰੇਲਵੇ ਲਾਈਨ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 10
ਸੇਖੂਪੁਰਾ ਰੋਡ ਅਤੇ ਗੁਰੂ ਨਾਨਕ ਦਰਬਾਰ ਸਟਰੀਟ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗੁਰੂ ਨਾਨਕ ਦਰਬਾਰ ਸਟਰੀਟ ਦੇ ਨਾਲ ਚੱਲਦੇ ਹੋਏ ਰੇਲਵੇ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਲੂਣ ਮਿਰਚਾਂ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਵਰਨਜੀਤ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਅਸ਼ੋਕ ਵਰਮਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਰਾਭਾ ਨਗਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਹਰੀਸ਼ ਕੁਮਾਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਅਮਰਜੀਤ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੇਵਾ ਕੇਂਦਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਡਾਕਟਰ ਮੁਹੰਮਦ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਰਾਭਾ ਨਗਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸੇਖੂਪੁਰਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏPUNJAB GOVT. GAZ. (EXTRA), DECEMBER 31, 2025 (PAUSA 10, 1947 SAKA) 10261 ਗੁਰੂ ਨਾਨਕ ਦਰਬਾਰ ਸਟਰੀਟ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 11 (ਇਸਤਰੀ ਮੈਂਬਰਾਂ ਲਈ ਰਾਖਵਾਂ)
ਰੇਲਵੇ ਰੋਡ ਅਤੇ ਰੇਲਵੇ ਲਾਈਨ ਦਿੱਲੀ-ਅੰਮ੍ਰਿਤਸਰ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਰੇਲਵੇ ਲਾਈਨ ਦਿੱਲੀ-ਅੰਮ੍ਰਿਤਸਰ ਦੇ ਨਾਲ ਚੱਲਦੇ ਹੋਏ ਨਵਾਂ ਰੇਲਵੇ Uਵਰ ਬਰਿੱਜ ਤੀਕ, ਫਿਰ ਉਕਤ ਨਵਾਂ ਰੇਲਵੇ Uਵਰ ਬਰਿੱਜ ਦੇ ਨਾਲ ਚੱਲਦੇ ਹੋਏ ਪੀਰ ਬਾਬਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਇੰਦਰਜੀਤ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਹਮਾਯੂੰਪੁਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਰਾਕੇਸ਼ ਕੁਮਾਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਮਸੇ਼ਰ ਐਵੀਨਿਊ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਮਸੇ਼ਰ ਐਵੀਨਿਊ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰੇਲਵੇ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰੇਲਵੇ ਲਾਈਨ ਦਿੱਲੀ-ਅੰਮ੍ਰਿਤਸਰ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 12 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)
ਨਵਾਂ ਰੇਲਵੇ Uਵਰ ਬਰਿੱਜ ਅਤੇ ਦਿੱਲੀ-ਅੰਮ੍ਰਿਤਸਰ ਰੇਲਵੇ ਲਾਈਨ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਦਿੱਲੀ-ਅੰਮ੍ਰਿਤਸਰ ਰੇਲਵੇ ਲਾਈਨ ਨਾਲ ਚੱਲਦੇ ਹੋਏ ਪਟਿਆਲਾ ਬਾਈਪਾਸ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਭੱਟੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਵਾਂ ਰੇਲਵੇ Uਵਰ ਬਰਿੱਜ ਤੀਕ, ਫਿਰ ਉਕਤ ਬਰਿੱਜ ਨਾਲ ਚੱਲਦੇ ਹੋਏ ਸਮਸੇ਼ਰ ਐਵੀਨਿਊ ਰੋਡ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਾਕੇਸ਼ ਕੁਮਾਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਹਮਾਯੂੰਪੁਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਇੰਦਰਜੀਤ ਸਿੰਘ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪੀਰ ਬਾਬਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਵਾਂ ਰੇਲਵੇ Uਵਰ ਬਰਿੱਜ ਤੀਕ, ਫਿਰ ਉਕਤ ਨਵਾਂ ਰੇਲਵੇ Uਵਰ ਬਰਿੱਜ ਨਾਲ ਚੱਲਦੇ ਹੋਏ ਦਿੱਲੀ-ਅੰਮ੍ਰਿਤਸਰ ਰੇਲਵੇ ਲਾਈਨ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 13 (ਪਛੜੀਆਂ ਸ੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂ)
ਗਲੀ ਚੱਕੀ ਰਾਮ ਲਾਲ ਵਾਲੀ ਅਤੇ ਬ੍ਰਾਹਮਣ ਮਾਜਰਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਬ੍ਰਾਹਮਣ ਮਾਜਰਾ ਰੋਡ ਦੇ ਨਾਲ ਚੱਲਦੇ ਹੋਏ ਸਰਕਾਰੀ ਹਾਈ ਸਕੂਲ ਬ੍ਰਾਹਮਣ ਮਾਜਰਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸ਼ਿਵ ਮੰਦਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪੁਰਾਣਾ ਪਟਵਾਰਖਾਨਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਗੁਰੂਦੁਆਰਾ ਗੁਰੂ ਰਵਿਦਾਸ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਰਕਾਰੀ ਐਲੀਮੈਂਟਰੀ ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ, ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਨਵਾਂ ਰੇਲਵੇ ਬਰਿੱਜ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਚੱਕੀ ਰਾਮ ਲਾਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬ੍ਰਾਹਮਣ ਮਾਜਰਾ ਰੋਡ ਤੀਕ, ਅਰਥਾਤ ਜਿੱਥੋੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 14
ਬਸੀ ਰੋਡ ਅਤੇ ਮਹਿਤਾ ਕਲੋਨੀ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਮਹਿਤਾ ਕਲੋਨੀ ਰੋਡ ਦੇ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪ੍ਰੋਫੈਸਰ ਕਲੋਨੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਨੰਬਰ:
1 ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਜੰਡੂ ਵਰਕਸ਼ਾਪ ਵਾਲੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਪਟਿਆਲਾ ਬਾਈਪਾਸ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਬਾਈਪਾਸ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਹਾਈ ਸਕੂਲ ਰੋਡ ਬ੍ਰਾਹਮਣ ਮਾਜਰਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਬ੍ਰਾਹਮਣ ਮਾਜਰਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਚੱਕੀ ਰਾਮ ਲਾਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਵੇਂ ਰੇਲਵੇ ਬਰਿੱਜ ਤੀਕ, ਫਿਰ ਉਕਤ ਬਰਿੱਜ ਨਾਲ ਚਲਦੇ ਹੋਏ ਨਿਊ ਰੇਲਵੇ ਲਾਈਨ ਤੀਕ; ਫਿਰ ਉਕਤ ਰੇਲਵੇ ਲਾਈਨ ਨਾਲ ਚਲਦੇ ਹੋਏ ਪੋਸਟ ਆਫਿਸ ਰੋਡ ਤੀਕ;
ਫਿਰ ਉਕਤ ਰੋਡ ਨਾਲ ਚਲਦੇ ਹੋਏ ਬਸੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮਹਿਤਾ ਕਲੋਨੀ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 15 (ਇਸਤਰੀ ਮੈਬਰਾਂ ਲਈ ਰਾਖਵਾਂ)
ਨਗਰ ਕੌਂਸਲ ਦੀ ਪੱਛਮੀ ਹੱਦ ਅਤੇ ਖਾਨਪੁਰ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਖਾਨਪੁਰ ਰੋਡ ਦੇ ਨਾਲ ਚੱਲਦੇ 10262 PUNJAB GOVT. GAZ. (EXTRA), DECEMBER 31, 2025 (PAUSA 10, 1947 SAKA) ਹੋਏ ਗਲੀ ਜਸਵੰਤ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਰਹਿੰਦ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰਸਤਾ ਸਰਹਿੰਦ ਚੋਆ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਰਹਿੰਦ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਜੀਤ ਪਲਾਸਟਿਕ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਤਹਿਸੀਲਦਾਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰੂਦੁਆਰਾ ਸਾਹਿਬ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਅਵਤਾਰ ਸਿੰਘ ਨਲਕਿਆਂ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਊਸ਼ਾਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਮਕਾਨ ਡਘੇੜੀਆਂ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਾਲ ਚੱਲਦੇ ਹੋਏ ਮੁਨੀਮੀ ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਕਾਨ ਅਮਿੱਤ ਬਾਂਸਲ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਿਊ ਰੇਲਵੇ ਲਾਈਨ ਤੀਕ, ਫਿਰ ਉਕਤ ਰੇਲਵੇ ਲਾਈਨ ਨੂੰ ਪਾਰ ਕਰਦੇ ਹੋਏ ਰੇਲਵੇ ਕਰੋਸਿੰਗ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰੋਪੜ-ਨੰਗਲ ਰੇਲਵੇ ਲਾਈਨ ਨੂੰ ਪਾਰਕ ਕਰਦੇ ਹੋਏ ਦਿੱਲੀ-ਅੰਮ੍ਰਿਤਸਰ ਰੇਲਵੇ ਲਾਈਨ ਤੀਕ, ਫਿਰ ਰੇਲਵੇ ਲਾਈਨ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਖਾਨਪੁਰ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 16
ਗਲੀ ਡਾਕਟਰ ਸੰਦੀਪ ਵਾਲੀ ਅਤੇ ਗਲੀ ਮੰਦਰ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਮੰਦਰ ਵਾਲੀ ਦੇ ਨਾਲ ਚੱਲਦੇ ਹੋਏ ਪੰਪ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਬਸੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਮੰਗਲ ਨਾਥ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪੁਰਾਣੀ ਅਨਾਜ ਮੰਡੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਊਸ਼ਾਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਅਵਤਾਰ ਸਿੰਘ ਨਲਕੇ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਾਸਟਰ ਧਰਮਪਾਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਡਾਕਟਰ ਮਲਹੋਤਰਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਚਰਨ ਦਰੋਗਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜੀਤ ਪਲਾਸਟਿਕ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਹਿੰਦਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪਵਨ ਕਾਲਰਾ ਐਮ.ਸੀ. ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਰਹਿੰਦ ਸ਼ਹਿਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਡਾਕਟਰ ਸੰਦੀਪ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੰਦਰ ਵਾਲੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 17 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ) ਗਊਸ਼ਾਲਾ ਰੋਡ ਅਤੇ ਸਰਹਿੰਦ ਸ਼ਹਿਰ ਅਖਾਣਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਸਰਹਿੰਦ ਸ਼ਹਿਰ ਅਖਾੜਾ ਰੋਡ ਦੇ ਨਾਲ ਚੱਲਦੇ ਹੋਏ ਲਿੰਕ ਗਲੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦ ਹੋਏ ਸਰਹਿੰਦ ਸ਼ਹਿਰ ਅਖਾੜਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਪ੍ਰੀਤਮ ਨਗਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ 88 ਫੁੱਟ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਪੰਜਾਬ ਟੈਂਟ ਹਾਊਸ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬਸੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸਰਦਾਰ ਨਗਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ 88 ਫੁੱਟ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸੰਦੀਪ ਮੈਗੀ ਵਕੀਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਹਰਨੀਤ ਸਿੰਗਲਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਡਿਫੈਂਸਬੰਧ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਮੰਦਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਡਾਕਟਰ ਸੰਦੀਪ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਰਹਿੰਦ ਸ਼ਹਿਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਬੀ.ਡੀ.U ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏੇ ਗਲੀ ਮਹਿੰਦਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜੀਤ ਪਲਾਸਟਿਕ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਰਹਿੰਦ ਸ਼ਹਿਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਰਹਿੰਦ ਸ਼ਹਿਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰਸਤਾ ਸਰਹਿੰਦ ਚੋਆ ਤੀਕ, ਫਿਰ ਉਕਤ ਚੋਅੇ ਨਾਲ ਚੱਲਦ ਹੋਏ ਗਊਸ਼ਾਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਰਹਿੰਦ ਸ਼ਹਿਰ ਅਖਾੜਾ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 18
ਬਸੀ ਰੋਡ ਅਤੇ ਗਲੀ ਦਸਮੇਸ਼ ਮਾਰਬਲ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਦਸਮੇਸ਼ ਮਾਰਬਲ ਵਾਲੀ PUNJAB GOVT. GAZ. (EXTRA), DECEMBER 31, 2025 (PAUSA 10, 1947 SAKA) 10263 ਉਕਤ ਗਲੀ ਨਾਲ ਚੱਲਦੇ ਹੋਏ ਗਲੀ ਦਸਮੇ਼ਸ ਮਾਰਬਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪ੍ਰਾਇਮਰੀ ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮੰਡੋਫਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਨੰਬਰ: 1 ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪਟਿਆਲਾ ਬਾਈਪਾਸ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਟਾਰ ਕਲੋਨੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਪ੍ਰੋਫੈਸਰ ਕਲੋਨੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪ੍ਰੋਫੈਸਰ ਕਲੋਨੀ ਰੋਡ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮਹਿਤਾ ਕਲੋਨੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਬਸੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਵਾਂ ਰੇਲਵੇ ਬਰਿੱਜ ਤੀਕ, ਫਿਰ ਉਕਤ ਬਰਿੱਜ ਨਾਲ ਚੱਲਦੇ ਹੋਏ ਨਿਊ ਰੇਲਵੇ ਲਾਈਨ ਤੀਕ, ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਰੇਲਵੇ ਕਰੋਸਿੰਗ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਅੰਮ੍ਰਿਤ ਬਾਂਸਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮੁਨੀਮੀ ਸਕੂਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਊਸ਼ਾਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਅਨਾਜ ਮੰਡੀ ਰੋਡ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮੰਗਲ ਨਾਥ ਸਟਰੀਟ ਤੀਕ, ਫਿਰ ਉਕਤ ਸਟਰੀਟ ਨਾਲ ਚੱਲਦੇ ਹੋਏ ਬਸੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਪੰਪ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸ਼ਿਵ ਮੰਦਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਡਿਫੈਂਸਬੰਧ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਹਰਨੀਤ ਸਿੰਗਲਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੰਦੀਪ ਮੈਗੀ ਵਕੀਲ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ 88 ਫੁੱਟ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਬਸੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਦਸਮੇ਼ਸ ਮਾਰਬਲ ਵਾਲੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 19 (ਇਸਤਰੀ ਮੈਂਬਰਾਂ ਲਈ ਰਾਖਵਾਂ)
ਸਰਹਿੰਦ ਚੋਆ ਅਤੇ ਬਸੀ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਬਸੀ ਰੋਡ ਦੇ ਨਾਲ ਚੱਲਦੇ ਹੋਏ ਗਲੀ ਦਿਲਬਾਗ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਡਾਕਟਰ ਰਣਜੀਤ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਹਿਕਾਰਤਾ ਭਵਨ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬਸੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਬਾਬਾ ਬੰਦਾ ਸਿੰਘ ਬਹਾਦਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਦਸਮੇਸ਼ ਮਾਰਬਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏੇ ਗਲੀ ਪੰਜਾਬ ਟੈਂਟ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ 88 ਫੁੱਟ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਰਹਿੰਦ ਸ਼ਹਿਰ ਅਖਾੜਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਵਿਸ਼ਵਕਰਮਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਭਾਵਨਾ ਰਾਣੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਾਜ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸੜਕ ਸਤੀਆ ਵਾਲੀ ਤੀਕ, ਫਿਰ ਉਕਤ ਸੜਕ ਨਾਲ ਚੱਲਦੇ ਹੋਏ ਸਰਹਿੰਦ ਚੋਆ ਤੀਕ, ਫਿਰ ਉਕਤ ਚੋਆ ਨਾਲ ਚੱਲਦੇ ਹੋਏ ਬਸੀ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 20
ਗੁਰੂਦੁਆਰਾ ਸ਼ਹੀਦ ਗੰਜ ਸਾਹਿਬ ਰੋਡ ਅਤੇ ਬਸੀ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਬਸੀ ਰੋਡ ਦੇ ਨਾਲ ਚੱਲਦੇ ਹੋਏ ਸਰਹਿੰਦ ਚੋਆ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਮਸ਼ਾਨ ਘਾਟ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਬਾਜ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਭਾਵਨਾ ਰਾਣੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਵਿਸ਼ਵਕਰਮਾ ਇੰਨਕਲੇਵ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਰਹਿੰਦ ਚੋਆ ਤੀਕ, ਫਿਰ ਉਕਤ ਚੋਅੇ ਨਾਲ ਚੱਲਦੇ ਹੋਏ ਸਰਹਿੰਦ ਸ਼ਹਿਰ ਅਖਾੜਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਊਸ਼ਾਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਮਸ਼ਾਨ ਘਾਟ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਰਹਿੰਦ ਚੋਆ ਤੀਕ, ਫਿਰ ਉਕਤ ਚੋਅੇ ਨਾਲ ਚੱਲਦੇ ਹੋਏ ਸਰਹਿੰਦ ਸ਼ਹਿਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਡਾਕਖਾਨਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਣਬੀਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰੂਬੀ ਐਮ.ਸੀ. ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੋਦੀਆਂ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੀਤਾ ਰਾਮ ਹਲਵਾਈ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੁਹੱਲਾ ਬਸੀ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
10264 PUNJAB GOVT. GAZ. (EXTRA), DECEMBER 31, 2025 (PAUSA 10, 1947 SAKA)ਵਾਰਡ ਨੰਬਰ: 21 (ਇਸਤਰੀ ਮੈਂਬਰਾਂ ਲਈ ਰਾਖਵਾਂ)
ਰਸਤਾ ਫਾਰਮ ਹਾਊਸ ਸਾਬਕਾ ਐਮ.ਸੀ. ਅਤੇ ਡੇਰਾ ਮੀਰ ਮੀਰਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਡੇਰਾ ਮੀਰ ਮੀਰਾ ਰੋਡ ਦੇ ਨਾਲ ਚੱਲਦੇ ਹੋਏ ਪੁਰਾਣੀ ਤਹਿਸੀਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਗੁਰੂਦੁਆਰਾ ਜੈਲਦਾਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗੁਰੂਦੁਆਰਾ ਸਟਰੀਟ ਤੀਕ, ਫਿਰ ਉਕਤ ਸਟਰੀਟ ਨਾਲ ਚੱਲਦੇ ਹੋਏ ਮੇਨ ਬਜ਼ਾਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਮੁਹੱਲਾ ਆਦਮਪੁਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੀਤਾ ਰਾਮ ਹਲਵਾਈ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੁਹੱਲਾ ਮੋਦੀਆਂ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨੈਨਾ ਦੇਵੀ ਮੰਦਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰੋਪੜ-ਨੰਗਲ ਰੇਲਵੇ ਲਾਈਨ ਨੂੰ ਪਾਰ ਕਰਦੇ ਹੋਏ ਕੱਚਾ ਰਸਤਾ ਫਾਰਮ ਹਾਊਸ ਸਾਬਕਾ ਐਮ.ਸੀ ਤੀਕ, ਫਿਰ ਉਕਤ ਰਸਤੇ ਨਾਲ ਚੱਲਦੇ ਹੋਏ ਡੇਰਾ ਮੀਰ ਮੀਰਾ ਰੋਡ ਤੀਕ, ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 22
ਬਸੀ ਰੋਡ ਅਤੇ ਫਿਰਨੀ ਬਹਾਦਰਗੜ੍ਹ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਫਿਰਨੀ ਬਹਾਦਰਗੜ੍ਹ ਦੇ ਨਾਲ ਚੱਲਦੇ ਹੋਏ ਗਲੀ ਬਲਵਿੰਦਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਦਵਿੰਦਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰੋਪੜ ਰੇਲਵੇ ਲਾਈਨ ਤੀਕ, ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਬਸੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗੁਰੁੂਦੁਆਰਾ ਸ਼ਹੀਦ ਗੰਜ ਸਾਹਿਬ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਿਵਲ ਹਸਪਤਾਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮੇਨ ਬਜਾਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗੁਰੂਦੁਆਰਾ ਸਟਰੀਟ ਤੀਕ, ਫਿਰ ਉਕਤ ਸਟਰੀਟ ਨਾਲ ਚੱਲਦੇ ਹੋਏ ਗਲੀ ਗੁਰੂਦੁਆਰਾ ਜੈਲਦਾਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪੁਰਾਣੀ ਤਹਿਸੀਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਅਤੇ ਰੇਲਵੇ ਲਾਈਨ ਨੂੰ ਪਾਰ ਕਰਦੇ ਹੋਏ ਹਰਨਾਮ ਨਗਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਹਵੇਲੀ ਦੀਵਾਨ ਟੋਡਰ ਮੱਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰੇਤਗੜ੍ਹ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਰਕਾਰੀ ਪੁਲਿਸ ਕੁਆਟਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਬੰਦਗੀ ਸਾਹਿਬ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਬਸੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦ ਹੋਏ ਫਿਰਨੀ ਬਹਾਦਰਗੜ੍ਹ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 23 (ਇਸਤਰੀ ਮੈਂਬਰਾਂ ਲਈ ਰਾਖਵਾਂ)
ਨਗਰ ਕੌਂਸਲ ਦੀ ਪੱਛਮੀ ਹੱਦ ਅਤੇ ਪਿੰਡ ਫਰੋਜ਼ਪਰ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਪਿੰਡ ਫਰੋਜ਼ਪੁਰ ਰੋਡ ਦੇ ਨਾਲ ਚੱਲਦੇ ਹੋਏ ਗਲੀ ਗੁਰੂਦੁਆਰਾ ਸਾਹਿਬ ਸਟਰੀਟ ਤੀਕ, ਫਿਰ ਉਕਤ ਸਟਰੀਟ ਨਾਲ ਚੱਲਦੇ ਹੋਏ ਲਿੰਕ ਗਲੀ ਮਾਨਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕੱਚਾ ਰਸਤਾ ਸਮਸ਼ਾਨ ਘਾਟ ਤੀਕ, ਫਿਰ ਉਕਤ ਕੱਚੇ ਰਸਤੇ ਨਾਲ ਚੱਲਦੇ ਹੋਏ ਲਿੰਕ ਗਲੀ ਮੰਦਬੁੱਧੀ ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪਾਣੀ ਦੀ ਟੈਂਕੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬੰਦਗੀ ਸਾਹਿਬ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਹਰਨਾਮ ਫਰਨੀਚਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਾਂਗਟ ਵਕੀਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮਕਾਨ ਸਾਸ ਬੰਤ ਪੀ.ਪੀ.
ਤੀਕ, ਫਿਰ ਉਕਤ ਮਕਾਨ ਨਾਲ ਚੱਲਦੇ ਹੋਏ ਗਲੀ ਮਾਂਗਟ ਵਕੀਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦ ਹੋਏ ਬਸੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਬੰਦਗੀ ਸਾਹਿਬ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਰਕਾਰੀ ਕੁਆਟਰ ਪੁਲਿਸ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇੇ ਹੋਏ ਰੇਤਗੜ੍ਹ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸੜਕ ਹਵੇਲੀ ਦੀਵਾਨ ਟੋਡਰ ਮੱਲ ਵਾਲੀ ਤੀਕ, ਫਿਰ ਉਕਤ ਸੜਕ ਨਾਲ ਚੱਲਦੇ ਹੋਏ ਸੜਕ ਹਰਨਾਮ ਨਗਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਡੇਰਾ ਮੀਰ ਮੀਰਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਪਿੰਡ ਫਰੋਜ਼ਪੁਰ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਸਹੀ/-
ਮਨਜੀਤ ਸਿੰਘ ਬਰਾੜ, ਆਈ.ਏ.ਐਸ,
ਸਕੱਤਰ, ਪੰਜਾਬ ਸਰਕਾਰ
ਸਥਾਨਕ ਸਰਕਾਰ ਵਿਭਾਗ ਮਿਤੀ 31 ਦਸੰਬਰ, 2025 3598/12-2025/Pb. Govt. Press, S.A.S. Nagar