Servants of Knowledge
Punjab Gazette · Government of Punjab

ਨਗਰ ਕੌਂਸਲ, ਧੂਰੀ ਜਿਲ੍ਹਾ ਸੰਗਰੂਰ

Published 31 December 2025

Department
Local Government
Type
Extra Ordinary
Notification no.
ਨੰਬਰ: 04/94/ਹਲਕਾਬੰਦੀ(ਸ—1)/ਮਚਸ਼/2025/401
Gazetteid
CHD/0092/2024-2026
Identifier
in.gazette.punjabdsa.2025-12-31.89844
Languages
English, Punjabi

click here for IIIF manifest

PUNJAB GOVT. GAZ. (EXTRA), DECEMBER 31, 2025 (PAUSA 10, 1947 SAKA) 10093

EXTRAORDINARY

Published by Authority

CHANDIGARH, WEDNESDAY, DECEMBER 31, 2025 (PAUSA 10, 1947 SAKA)

ਪੰਜਾਬ ਸਰਕਾਰ

ਸਥਾਨਕ ਸਰਕਾਰ ਵਿਭਾਗ ਪੰਜਾਬ, ਚੰਡੀਗੜ੍ਹ

(ਮਿਉਂਸਪਲ ਚੋਣਾਂ ਸ਼ਾਖਾ)

ਅਧਿਸੂਚਨਾ

ਮਿਤੀ 31 ਦਸੰਬਰ, 2025

ਨੰਬਰ: 04/94/ਹਲਕਾਬੰਦੀ(ਸ-1)/ਮਚਸ਼/2025/401.- ਅਧਿਸੂਚਨਾ ਨੰ 04/94/ਹਲਕਾਬੰਦੀ(ਸ-1)/ਮਚਸ਼/2025/229 ਮਿਤੀ 18-12-2025 ਦੀ ਨਿਰੰਤਰਤਾ ਵਿੱਚ ਪੰਜਾਬ ਮਿਉਂਸਪਲ ਐਕਟ, 1911 (ਪੰਜਾਬ ਐਕਟ 3 ਆਫ 1911) ਦੀ ਧਾਰਾ 240 (1)(ਬੀ) ਅਤੇ ਡਿਲੀਮੀਟੇਸ਼ਨ ਆਫ ਵਾਰਡਜ ਆਫ ਮਿਉਂਸਪੈਲਟੀਜ ਰੂਲਜ, 1972 ਦੇ ਰੂਲ 9 ਅਧੀਨ ਅਤੇ ਇਸ ਸਬੰਧ ਵਿਚ ਦੂਸਰੇ ਸਮੂਹ ਅਖਤਿਆਰਾਂ ਦੀ ਵਰਤੋਂ ਕਰਦੇ ਹੋਏ ਪੰਜਾਬ ਦੇ ਰਾਜਪਾਲ ਪ੍ਰਸੰਨਤਾ ਪੂਰਵਕ ਨਗਰ ਕੌਂਸਲ, ਧੂਰੀ ਨੂੰ ਵਾਰਡਾਂ ਵਿੱਚ ਵੰਡਣ ਅਤੇ ਅਜਿਹੇ ਹਰ ਇਕ ਵਾਰਡ ਵਿਚੋਂ ਚੁਣੇ ਜਾਣ ਲਈ ਨੁਮਾਇੰਦਿਆਂ ਦੀ ਗਿਣਤੀ ਨਿਸਚਿਤ ਕਰਨ ਲਈ ਹੇਠ ਲਿਖੇ ਨਿਯਮ ਬਣਾਉਂਦੇ ਹਨ:-

ਨਿਯਮ

ਨਗਰ ਕੌਂਸਲ, ਧੂਰੀ ਜਿਲ੍ਹਾ ਸੰਗਰੂਰ ਦੇ ਨਗਰ ਪਾਲਾ ਦੀ ਚੋਣ ਦੇ ਮਕਸਦ ਲਈ ਨਗਰ ਕੌਂਸਲ, ਧੂਰੀ ਨੂੰ 21 ਵਾਰਡਾਂ ਵਿਚ ਵੰਡਿਆ ਜਾਵੇਗਾ ਜਿਨ੍ਹਾਂ ਪਿੱਛੇ 14 ਵਾਰਡ, ਜਿਨ੍ਹਾਂ ਦੇ ਪਿੱਛੇ ਬਰੈਕਟਾਂ ਅਤੇ ਸਬਦਾਂ ਵਿਚ:-

1. ਅਨੁਸੂਚਿਤ ਜਾਤੀਆ ਦੇ ਮੈਂਬਰਾ ਲਈ ਰਾਖਵਾਂ:

2. ਇਸਤਰੀ ਮੈਂਬਰਾਂ ਲਈ ਰਾਖਵਾਂ:

3. ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾ ਲਈ ਰਾਖਵਾਂ ਅਤੇ

4. ਪੱਛੜੀ ਸ੍ਰੇਣੀਆਂ ਦੇ ਮੈਂਬਰਾ ਲਈ ਰਾਖਵਾ,

ਲਿਖਿਆ ਹੋਵੇਗਾ ਕਿ ਊਹ ਵਾਰਡ ਉਨ੍ਹਾਂ ਕੈਟਾਗਰੀਆਂ ਨਾਲ ਸਬੰਧਤ ਮੈਂਬਰਾਂ ਲਈ ਰਾਖਵੇ ਹੋਣਗੇ। ਵਾਰਡਾਂ ਦੀਆਂ ਹੱਦਾਂ ਦਾ ਵਰਨਣ ਨਾਲ ਲਗਾਈ ਅਨੁਸੂਚੀ ਵਿਚ ਕੀਤਾ ਜਾਂਦਾ ਹੈ।

ਨਗਰ ਕੌਂਸਲ, ਧੂਰੀ ਜਿਲ੍ਹਾ ਸੰਗਰੂਰ ਦੇ ਵਾਰਡਾਂ ਦੀਆਂ ਹੱਦਾਂ ਦਾ ਵਰਣਨ ਦੱਸਦੀ ਅਨੁਸੂਚੀ ਵਾਰਡ ਨੰਬਰ: 1 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾ ਲਈ ਰਾਖਵਾਂ) ਰਸਤਾ ਪਿੰਡ ਬਰੜਵਾਲ ਅਤੇ ਨਗਰ ਕੌਂਸਲ ਪੂਰਬੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਕੌਂਸਲ ਪੂਰਬੀ ਹੱਦ ਨਾਲ ਚੱਲਦੇ ਹੋਏ ਪਾਈਨਰ ਸਕੂਲ ਨੂੰ ਪਾਰ ਕਰਕੇ ਚਰਚ ਤੀਕ; ਫਿਰ ਉਕਤ ਚਰਚ ਅਤੇ ਨਗਰ ਕੌਂਸਲ ਪੂਰਬੀ ਹੱਦ ਨਾਲਚੱਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚੱਲਦੇ ਹੋਏ ਸਾਈ ਮੰਦਰ ਦਵਿੰਦਰ ਕਲੋਨੀ ਤੀਕ; ਫਿਰ ਉਕਤ ਕਲੋਨੀ ਨਾਲ ਚੱਲਦੇ ਹੋਏ ਰੇਲਵੇ ਲਾਈਨ ਪਾਰ ਕਰਕੇ ਗਊਸ਼ਾਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਧੂਰੀ ਬਾਗੜ੍ਹੀਆ ਰੋਡ ਪਾਰ ਕਰਕੇ ਰਸਤਾ ਪਿੰਡ ਬਰੜਵਾਲ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।

( 10093 )10094 PUNJAB GOVT. GAZ. (EXTRA), DECEMBER 31, 2025 (PAUSA 10, 1947 SAKA)

ਵਾਰਡ ਨੰਬਰ: 2

66 ਕੇ.ਵੀ. ਸਬ-ਸਟੇਸ਼ਨ ਰੋਡ ਅਤੇ ਗਊਸ਼ਾਲਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਊਸ਼ਾਲਾ ਰੋਡ ਨਾਲ ਚੱਲਦੇ ਹੋਏ ਸੂਗਰ ਮੀਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਬੰਦ ਗਲੀ ਤੀਕ; ਫਿਰ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਸੂਗਲ ਮੀਲ ਵਾਲੀ ਤੀਕ; ਫਿਰ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਮਾਲੇਰਕੋਟਲਾ ਬਾਈਪਾਸ ਰੋਡ ਵਾਲੀ ਤੀਕ; ਫਿਰ ਗਲੀ ਨਾਲ ਚੱਲਦੇ ਹੋਏ ਗਲੀ ਰਜਵਾਹੇ ਤੀਕ; ਫਿਰ ਰਜਵਾਹੇ ਨਾਲ ਚੱਲਦੇ ਹੋਏ 66 ਕੇ.ਵੀ. ਸਬ-ਸਟੇਸ਼ਨ ਰੋਡ ਅਤੇ ਗਊਸ਼ਾਲਾ ਰੋਡ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰਬਰ: 3 (ਇਸਤਰੀ ਮੈਂਬਰਾ ਲਈ ਰਾਖਵਾਂ)

ਬੰਦ ਗਲੀ ਸੂਗਰ ਮਿਲ ਅਤੇ ਸੂਗਰ ਮਿੱਲ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਸੂਗਰ ਮਿੱਲ ਰੋਡ ਨਾਲ ਚੱਲਦੇ ਹੋਏ ਗਊਸ਼ਾਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ; ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਮਾਲੇਰਕੋਟਲਾ ਬਾਈਪਾਸ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਮਾਲੇਰਕੋਟਲਾ ਬਾਈਪਾਸ ਰੋਡ ਵਾਲੀ ਤੀਕ;

ਫਿਰ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਸੂਗਲ ਮੀਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬੰਦ ਗਲੀ ਸੂਗਰ ਮਿਲ ਅਤੇ ਸੂਗਰ ਮਿੱਲ ਰੋਡ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰਬਰ: 4

ਰੇਲਵੇ ਲਾਈਨ ਅਤੇ ਗਊਸ਼ਾਲਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਊਸ਼ਾਲਾ ਰੋਡ ਨਾਲ ਚੱਲਦੇ ਹੋਏ ਆਸਥਾ ਕਲੋਨੀ ਤੀਕ; ਫਿਰ ਉਕਤ ਕਲੋਨੀ ਨਾਲ ਚੱਲਦੇ ਹੋਏ ਗਲੀ ਪਾਰਕ ਮੁਹੱਲਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਟੈਲੀਫੋਨ ਐਕਸਚੇਂਜ ਵਾਲੀ ਤੀਕ; ਫਿਰ ਗਲੀ ਨਾਲ ਚੱਲਦੇ ਹੋਏ ਪਾਠਸ਼ਾਲਾ ਰੋਡ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਗਰ ਕੌਂਸਲ ਗਰਾਉਂਡ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪੁਰਾਣੀ ਅਨਾਜ ਮੰਡੀ ਰੋਡ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਸਦਰ ਬਜਾਰ ਵਾਲੀ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਤ੍ਰਿਵੈਣੀ ਚੌਂਕ ਤੀਕ; ਫਿਰ ਉਕਤ ਚੌਂਕ ਨਾਲ ਚੱਲਦੇ ਹੋਏ ਲੋਹਾ ਬਜਾਰ ਤੀਕ; ਫਿਰ ਉਕਤ ਬਜ਼ਾਰ ਨਾਲ ਚੱਲਦੇ ਹੋਏ ਰੇਲਵੇ ਲਾਈਨ ਅਤੇ ਗਊਸ਼ਾਲਾ ਰੋਡ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰਬਰ: 5 (ਇਸਤਰੀ ਮੈਂਬਰਾ ਲਈ ਰਾਖਵਾਂ)

ਤਹਿਸੀਲ ਮੁਹੱਲਾ ਅਤੇ ਪਾਠਸ਼ਾਲਾ ਮੁਹੱਲਾ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਪਾਠਸ਼ਾਲਾ ਮੁਹੱਲੇ ਨਾਲ ਚੱਲਦੇ ਹੋਏ ਅੰਬੇਡਕਰ ਚੌਂਕ ਤੀਕ; ਫਿਰ ਉਕਤ ਚੌਂਕ ਨਾਲ ਚੱਲਦੇ ਹੋਏ ਤਹਿਸੀਲ ਮੁਹੱਲਾ ਬੰਦ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਗਲੀ ਮਹੇਸ਼ ਨਗਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੁਭਾਸ਼ ਨਗਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਮਹੇਸ਼ ਨਗਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸੰਗਰੂਰ ਲੁਧਿਆਣਾ ਮਾਰਗ ਤੀਕ; ਫਿਰ ਉਕਤ ਮਾਰਗ ਨਾਲ ਚੱਲਦੇ ਹੋਏ ਲੋਹਾ ਬਜਾਰ ਤੀਕ; ਫਿਰ ਉਕਤ ਬਜਾਰ ਨਾਲ ਚੱਲਦੇ ਹੋਏ ਤ੍ਰਿਵੈਣੀ ਚੌਂਕ ਤੀਕ; ਫਿਰ ਉਕਤ ਚੌਂਕ ਨਾਲ ਚੱਲਦੇ ਹੋਏ ਲਿਦ ਮੰਡੀ ਤੀਕ; ਫਿਰ ਉਕਤ ਮੰਡੀ ਨਾਲ ਚੱਲਦੇ ਹੋਏ ਗਲੀ ਮੁਹੱਲਾ ਯਸ਼ ਚੋਧਰੀ ਮਾਰਕਿਟ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਤਹਿਸੀਲ ਮੁਹੱਲਾ ਅਤੇ ਪਾਠਸ਼ਾਲਾ ਮੁਹੱਲਾ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰਬਰ: 6

ਮਾਲ ਗੁਦਾਮ ਰੋਡ ਅਤੇ ਪਾਠਸ਼ਾਲਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਪਾਠਸ਼ਾਲਾ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ 50 ਫੁੱਟੀ ਰੋਡ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪਾਠਸ਼ਾਲਾ ਮੁਹੱਲਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ 50 ਫੁੱਟੀ ਰੋਡ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ 50 ਫੁੱਟੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਬੰਦ ਪਾਠਸ਼ਾਲਾ ਮੁਹੱਲਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪਾਠਸ਼ਾਲਾ ਮੁਹੱਲਾ ਤੀਕ;

ਫਿਰ ਉਕਤ ਲਿੰਕ ਗਲੀ ਅੰਬੇਡਕਰ ਚੌਂਕ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਦਫਤਰ ਸੀਵਰੇਜ ਬੋਰਡ ਤੀਕ; ਫਿਰ ਉਕਤ ਦਫਤਰ ਨਾਲ ਚੱਲਦੇ ਹੋਏ ਗਲੀ ਤਹਿਸੀਲ ਮੁਹੱਲੇ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਯਸ਼ ਚੋਧਰੀਮਾਰਕਿਟ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿਦ ਮੰਡੀ ਚੌਂਕ ਤੀਕ; ਫਿਰ ਉਕਤ ਚੌਂਕ ਨਾਲ ਚੱਲਦੇ ਹੋਏ ਤ੍ਰਿਵੈਣੀ ਚੌਂਕ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਸਦਰ ਬਜਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਗਰ ਕੌਂਸਲ ਗਰਾਉਂਡ ਵਾਲੀ ਤੀਕ, ਫਿਰ ਉਕਤ ਚੌਂਕ ਨਾਲ ਚੱਲਦੇ ਹੋਏ ਪੁਰਾਣੀ ਅਨਾਜ਼ ਮੰਡੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ PUNJAB GOVT. GAZ. (EXTRA), DECEMBER 31, 2025 (PAUSA 10, 1947 SAKA) 10095 ਗਲੀ ਸੁਨਿਆਰਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬੰਦ ਗਲੀ ਪੁਰਾਣੀ ਤਹਿਸੀਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬੰਦ ਗਲੀ ਦਫਤਰ ਨਗਰ ਕੌਂਸਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਮਾਲ ਗੁਦਾਮ ਰੋਡ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮਾਲ ਗੁਦਾਮ ਰੋਡ ਅਤੇ ਪਾਠਸ਼ਾਲਾ ਰੋਡ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰਬਰ: 7 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾ ਲਈ ਰਾਖਵਾਂ) ਆਸਥਾ ਕਲੋਨੀ ਅਤੇ ਸਾਂਈ ਮੰਦਰ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਸਾਂਈ ਮੰਦਰ ਨਾਲ ਚੱਲਦੇ ਹੋਏ ਲੁਧਿਆਣਾ ਜਾਖਲ ਰੇਲਵੇ ਲਾਈਨ ਤੀਕ; ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਧੂਰੀ ਮਾਨਵਾਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਵੀਂ ਅਨਾਜ ਮੰਡੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਧੂਰੀ ਪਿੰਡ ਸਰਕਾਰੀ ਸਕੂਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਪਾਠਸ਼ਾਲਾ ਮੁਹੱਲਾ ਤੀਕ; ਫਿਰ ਉਕਤ ਮੁਹੱਲੇ ਨਾਲ ਚੱਲਦੇ ਹੋਏ ਧੂਰੀ ਪਿੰਡ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਤਹਿਸੀਲ ਮੁਹੱਲੇ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬੰਦ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਅੰਬੇਡਕਰ ਚੌਂਕ ਤੀਕ; ਫਿਰ ਉਕਤ ਚੌਂਕ ਨਾਲ ਚੱਲਦੇ ਹੋਏ ਲਿੰਕ ਗਲੀ ਪਾਠਸ਼ਾਲਾ ਮੁਹੱਲਾ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬੰਦ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗ੍ਰੀਨਵੁੱਡ ਸਕੂਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਪਾਠਸ਼ਾਲਾ ਮੁਹੱਲੇ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ 50 ਫੁੱਟੀ ਤੀਕ;

ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਟੈਲੀਫੋਨ ਐਕਸਚੇਂਜ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪਾਰਕ ਮੁਹੱਲੇ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਆਸਥਾ ਕਲੋਨੀ ਅਤੇ ਸਾਂਈ ਮੰਦਰ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰਬਰ: 8 (ਅਨੁਸੂਚਿਤ ਜਾਤੀਆਂ ਦੇ ਮੈਂਬਰਾ ਲਈ ਰਾਖਵਾਂ)

ਧੂਰੀ ਪਿੰਡ ਰੋਡ ਅਤੇ ਧੂਰੀ ਪਿੰਡ ਸਮਾਧ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਧੂਰੀ ਪਿੰਡ ਸਮਾਧ ਨਾਲ ਚੱਲਦੇ ਹੋਏ ਧੂਰੀ ਪਿੰਡ ਸਟੇਡੀਅਮ ਤੀਕ; ਫਿਰ ਉਕਤ ਸਟੇਡੀਅਮ ਨਾਲ ਚੱਲਦੇ ਹੋਏ ਧੂਰੀ ਪਿੰਡ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਗਿੰਨੀ ਚਾਹ ਗੋਲਡ ਫੈਕਟਰੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬਾਲਾ ਜੀ ਮੰਦਰ ਤੀਕ; ਫਿਰ ਉਕਤ ਮੰਦਰ ਨਾਲ ਚੱਲਦੇ ਹੋਏ ਗੰਦਾ ਨਾਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਮਹੇਸ਼ ਨਗਰ ਤੀਕ; ਫਿਰ ਉਕਤ ਨਗਰ ਨਾਲ ਚੱਲਦੇ ਹੋਏ ਲਿੰਕ ਗਲੀ ਮਹੇਸ਼ ਨਗਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸੁਭਾਸ਼ ਨਗਰ ਤੀਕ; ਫਿਰ ਉਕਤ ਨਗਰ ਨਾਲ ਚੱਲਦੇ ਹੋਏ ਸਨਾਤਨ ਧਰਮਸ਼ਾਲਾ ਤੀਕ; ਫਿਰ ਉਕਤ ਧਰਮਸ਼ਾਲਾ ਨਾਲ ਚੱਲਦੇ ਹੋਏ ਧੂਰੀ ਪਿੰਡ ਰੋਡ ਅਤੇ ਧੂਰੀ ਪਿੰਡ ਸਮਾਧ ਤੀਕ;

ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰਬਰ: 9 (ਇਸਤਰੀ ਮੈਂਬਰਾ ਲਈ ਰਾਖਵਾਂ)

ਤੋਤਾ ਪੂਰੀ ਰੋਡ ਅਤੇ ਧੂਰੀ ਮਾਨਵਾਲਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਧੂਰੀ ਮਾਨਵਾਲਾ ਰੋਡ ਨਾਲ ਚੱਲਦੇ ਹੋਏ ਸ਼ਮਸ਼ਾਨਘਾਟ ਵਾਲੇ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚੱਲਦੇ ਹੋਏ ਪੈਟਰੋਲ ਪੰਪ ਤੀਕ; ਫਿਰ ਉਕਤ ਪੰਪ ਨਾਲ ਚੱਲਦੇ ਹੋਏ ਸੰਗਰੂਰ ਲੁਧਿਆਣਾ ਮਾਰਗ ਤੀਕ; ਤੀਕ; ਫਿਰ ਉਕਤ ਮਾਰਗ ਨਾਲ ਚੱਲਦੇ ਹੋਏ ਸੰਗਰੂਰ ਬਾਈਪਾਸ ਚੌਂਕ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪਰਮ ਐਗਰੋ ਵਾਲੀ ਤੀਕ;

ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਸੰਗਰੂਰ ਲੁਧਿਆਣਾ ਰੋਡ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਿਨੇ ਮਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਮਹੇਸ਼ ਨਗਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਮਹੇਸ਼ ਨਗਰ ਕੌਂਸਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗੰਦਾ ਨਾਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਬਾਲਾ ਜੀ ਮੰਦਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਬੰਦ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਤੋਤਾ ਪੂਰੀ ਰੋਡ ਅਤੇ ਧੂਰੀ ਮਾਨਵਾਲ ਰੋਡ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰਬਰ: 10

ਕੱਕੜਵਾਲ ਪੁੱਲ ਅਤੇ ਸਿਵਲ ਹਸਪਤਾਲ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਸਿਨੇਮਾ ਰੋਡ ਨਾਲ ਚੱਲਦੇ ਹੋਏਲਿੰਕ ਗਲੀ ਰਜਵਾਹੇ ਤੀਕ; ਫਿਰ ਉਕਤ ਰਜਵਾਹੇ ਨਾਲ ਚੱਲਦੇ ਹੋਏ ਸੰਗਰੂਰ ਬਾਈਪਾਸ ਚੌਂਕ ਤੀਕ; ਫਿਰ ਉਕਤ ਚੌਂਕ ਨਾਲ ਚੱਲਦੇ ਹੋਏ ਸੰਗਰੂਰ ਲੁਧਿਆਣਾ ਮਾਰਗ ਤੀਕ; ਫਿਰ ਉਕਤ ਮਾਰਗ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ; ਫਿਰ ਉਕਤ 10096 PUNJAB GOVT. GAZ. (EXTRA), DECEMBER 31, 2025 (PAUSA 10, 1947 SAKA) ਹੱਦ ਨਾਲ ਚੱਲਦੇ ਹੋਏ ਪੱਛਮੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚੱਲਦੇ ਹੋਏ ਮੰਗਲਾ ਫਾਰਮ ਹਾਊਸ ਤੀਕ; ਫਿਰ ਉਕਤ ਫਾਰਮ ਹਾਊਸ ਨਾਲ ਚੱਲਦੇ ਹੋਏ ਲਿੰਕ ਗਲੀ ਗਿੰਦਰੀ ਕਲੋਨੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮੇਨ ਗਲੀ ਗੁਰੂ ਤੇਗ ਬਹਾਦਰ ਨਗਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬਾਇਪਾਸ ਰੋਡ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁੁਰੂਦੁੁਆਰਾ ਸਾਹਿਬ ਵਾਲੀ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਗੋਲਡੀ ਐਮ.ਐਲ.ਏ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬਰਨਾਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਕੱਕੜਵਾਲ ਚੌਂਕ ਤੀਕ; ਫਿਰ ਉਕਤ ਚੌਂਕ ਨਾਲ ਚੱਲਦੇ ਹੋਏ ਬੱਸ ਸਟੈਂਡ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮੰਡੇਰ ਇੰਨਕਲੇਵ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਮੰਡੇਰ ਇੰਨਕਲੇਵ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰਿਸ਼ੀ ਹਸਪਤਾਲ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬੱਸ ਸਟੈਂਡ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਕੱਕੜਵਾਲ ਪੁੁਲ ਤੀਕ, ਫਿਰ ਉਕਤ ਪੁਲ ਨਾਲ ਚੱਲਦੇ ਹੋਏ ਸਿਵਲ ਹਸਪਤਾਲ ਰੋਡ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰਬਰ: 11 (ਇਸਤਰੀ ਮੈਂਬਰਾ ਲਈ ਰਾਖਵਾਂ)

ਬਰਨਾਲਾ ਰੋਡ ਅਤੇ ਗਲੀ ਗੋਲਡੀ ਐਮ.ਐਲ.ਏ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਗੋਲਡੀ ਐਮ.ਐਲ.ਏ ਵਾਲੀ ਦੇ ਨਾਲ ਚੱਲਦੇ ਹੋਏ ਗਲੀ ਗੁਰੂਦੁਆਰਾ ਸਾਹਿਬ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬਾਇਪਾਸ ਰੋਡ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰੂ ਤੇਗ ਬਹਾਦੁਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮੇਨ ਗਲੀ ਗੁਰੂ ਤੇਗ ਬਹਾਦੁਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਬੰਦ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੰਗਲਾ ਫਾਰਮ ਹਾਊਸ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮਾਤਾ ਮਨਸਾ ਦੇਵੀ ਮੰਦਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਬਰਨਾਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਲੈਂਡਲਾਰਡ ਕਲੋਨੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਚਰਚ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਦਸਮੇਸ਼ ਨਗਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ (ਬਰਨਾਲਾ ਰੋਡ) ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬਰਨਾਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਗੋਲਡੀ ਐਮ.ਐਲ.ਏ ਵਾਲੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 12 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)

ਰਾਜਪੁਰਾ ਰੇਲਵੇ ਲਾਈਨ ਅਤੇ ਲਿੰਕ ਗਲੀ ਰੇਲਵੇ ਲਾਈਨ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਲਿੰਕ ਗਲੀ ਰੇਲਵੇ ਲਾਈਨ ਨਾਲ ਚੱਲਦੇ ਹੋਏ ਬਾਈਪਾਸ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਕੱਕੜਵਾਲ ਚੌਂਕ ਤੀਕ, ਫਿਰ ਉਕਤ ਚੌਂਕ ਨਾਲ ਚੱਲਦੇ ਹੋਏ ਬਰਨਾਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ (ਦਸ਼ੇਮਸ਼ ਨਗਰ) ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਦਸਮੇਸ਼ ਨਗਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏੇ ਗਲੀ ਚਰਚ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਲੈਂਡਲਾਰਡ ਕਲੋਨੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬਰਨਾਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਰਾਜਪੁਰਾ ਰੇਲਵੇ ਲਾਈਨ ਤੀਕ, ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਲਿੰਕ ਗਲੀ ਰੇਲਵੇ ਲਾਈਨ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 13 (ਇਸਤਰੀ ਮੈਂਬਰਾ ਲਈ ਰਾਖਵਾਂ)

ਬਾਈਪਾਸ ਰੋਡ ਅਤੇ ਲਿੰਕ ਗਲੀ ਬਾਈਪਾਸ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਲਿੰਕ ਗਲੀ ਬਾਈਪਾਸ ਰੋਡ ਦੇ ਨਾਲ ਚੱਲਦੇ ਹੋਏ ਗਲੀ ਐਫ.ਸੀ.ਆਈ. ਗੋਦਾਮ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸ਼ਿਵਪੁਰੀ ਮੁਹੱਲੇ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਸ਼ਿਵਪੁੁਰਾ ਮੁੁਹੱਲਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਮੰਡੇਰ ਇੰਨਕਲੇਵ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੰਡੇਰ ਇੰਨਕਲੇਵ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬੱਸ ਸਟੈਂਡ ਰੋਡ ਤੀਕ, ਫਿਰ ਉਕਤ ਚੌਂਕ ਨਾਲ ਚੱਲਦੇ ਹੋਏ ਬਾਈਪਾਸ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਬਾਈਪਾਸ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 14

ਰੇਲਵੇ ਲਾਈਨ ਅਤੇ ਲੋਹਾ ਬਜ਼ਾਰ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਲੋਹਾ ਬਜ਼ਾਰ ਦੇ ਨਾਲ ਚੱਲਦੇ ਹੋਏ ਕੱਕੜਵਾਲ ਪੁਲ ਤੀਕ,ਫਿਰ ਉਕਤ ਪੁੱਲ ਨਾਲ ਚੱਲਦੇ ਹੋਏ ਬੱਸ ਸਟੈਂਡ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਬੱਸ ਸਟੈਂਡ ਰੋਡ ਤੀਕ; PUNJAB GOVT. GAZ. (EXTRA), DECEMBER 31, 2025 (PAUSA 10, 1947 SAKA) 10097 ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਰਿਸ਼ੀ ਹਸਪਤਾਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬੰਦ ਗਲੀ ਤੀਕ, ਫਿਰ ਉਕਤ ਬੰਦ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਲਿੰਕ ਗਲੀ ਨਾਲ ਚੱਲਦੇ ਹੋਏ ਗਲੀ ਸ਼ਿਵਪੁਰੀ ਮੁਹੱਲਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬੰਦ ਗਲੀ ਤੀਕ, ਫਿਰ ਉਕਤ ਬੰਦ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਰਾਮਗੜ੍ਹੀਆਂ ਗੁਰੂਦੁਆਰਾ ਸਾਹਿਬ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏੇ ਡਬਲ ਫਾਟਕ ਤੀਕ, ਫਿਰ ਉਕਤ ਫਾਟਕ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ, ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਲੋਹਾ ਬਜ਼ਾਰ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 15 (ਇਸਤਰੀ ਮੈਂਬਰਾ ਲਈ ਰਾਖਵਾਂ)

ਜਨਤਾ ਨਗਰ ਅਤੇ ਗਲੀ ਜੈਨ ਮੰਦਰ (ਰਜਵਾਹਾ) ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਮਾਲੇਰਕੋਟਲਾ ਰੋਡ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ, ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਡਬਲ ਫਾਟਕ ਤੀਕ, ਫਿਰ ਉਕਤ ਡਬਲ ਫਾਟਕ ਨਾਲ ਚੱਲਦੇ ਹੋਏ ਸ਼ੇਰਪੁਰ ਚੌਂਕ ਸੜਕ ਤੀਕ, ਫਿਰ ਉਕਤ ਸੜਕ ਨਾਲ ਚੱਲਦੇ ਹੋਏ ਲਿੰਕ ਗਲੀ ਰੇਲਵੇ ਲਾਈਨ ਤੀਕ, ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਲਿੰਕ ਗਲੀ ਜਨਤਾ ਨਗਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬੰਦ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰੇਲਵੇ ਕੁਆਟਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਸੁੱਖਾ ਸਿੰਘ ਗੁਰੂਦੁਆਰਾ ਸਾਹਿਬ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬੰਦ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜਨਤਾ ਨਗਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜੈਨ ਮੰਦਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਜਨਤਾ ਨਗਰ ਤੀਕ, ਫਿਰ ਉਕਤ ਨਗਰ ਨਾਲ ਚੱਲਦੇ ਹੋਏ ਗਲੀ ਜੈਨ ਮੰਦਰ (ਰਜਵਾਹਾ) ਵਾਲੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 16

ਸ਼ੇਰਪੁਰ ਚੌਂਕ ਸੜਕ ਅਤੇ ਡਬਲ ਫਾਟਕ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਡਬਲ ਫਾਟਕ ਰੋਡ ਦੇ ਨਾਲ ਚੱਲਦੇ ਹੋਏ ਰਾਮਗੜ੍ਹੀਆਂ ਗੁਰੂਦੁਆਰਾ ਸਾਹਿਬ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸ਼ਿਵਪੂਰੀ ਮੁਹੱਲਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਸ਼ਿਵਪੂਰੀ ਮੁੁਹੱਲਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸ਼ਿਵਪੁਰੀ ਮੁਹੱਲਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਐਫ.ਸੀ.ਆਈ. ਗੋਦਾਮ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਬਾਈਪਾਸ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸੰਤ ਨਿਰੰਕਾਰੀ ਭਵਨ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ, ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਲਿੰਕ ਗਲੀ ਸ਼ੇਰਪੁਰ ਚੌਂਕ ਸੜਕ ਤੀਕ, ਫਿਰ ਉਕਤ ਸੜਕ ਨਾਲ ਚੱਲਦੇ ਹੋਏ ਡਬਲ ਫਾਟਕ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 17 (ਅਨੁਸੂਚਿਤ ਜਾਤੀਆਂ ਦੇ ਮੈਂਬਰਾ ਲਈ ਰਾਖਵਾਂ)

ਸੇ਼ਰਪੁਰ ਚੌਂਕ ਅਤੇ ਸ਼ੇਰਪੂਰੀ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਸੇ਼ਰਪੂਰੀ ਰੋਡ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ, ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਬਾਈਪਾਸ ਰੋਡ Uਵਰ ਬਰਿੱਜ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ੇ ਗਲੀ ਬਾਜੀਗਰ ਬਸਤੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਸੇ਼ਰਪੁਰ ਚੌਂਕ ਤੀਕ, ਫਿਰ ਉਕਤ ਚੌਂਕ ਨਾਲ ਚੱਲਦੇ ਹੋਏ ਬਾਈਪਾਸ ਰੋਡ Uਵਰ ਬਰਿੱਜ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ; ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਲਿੰਕ ਗਲੀ ਡਬਲ ਫਾਟਕ ਤੋਂ ਸੇ਼ਰਪੁਰ ਚੌਂਕ ਸੜਕ ਤੀਕ, ਫਿਰ ਉਕਤ ਸੜਕ ਨਾਲ ਚੱਲਦੇ ਹੋਏ ਸ਼ੇਰਪੂਰੀ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 18 (ਇਸਤਰੀ ਮੈਂਬਰਾ ਲਈ ਰਾਖਵਾਂ)

ਗਲੀ ਜਨਤਾ ਨਗਰ ਅਤੇ ਰੇਲਵੇ ਕੁਆਟਰ ਰੋਡ ਦੇ ਮਿਲਣ ਦੇੇ ਸਥਾਨ ਤੋਂ ਆਰੰਭ ਕਰਕੇ ਉਕਤ ਰੋਡ ਦੇ ਨਾਲ ਚੱਲਦੇ ਹੋਏ ਗਲੀ ਸੁੱਖਾ ਸਿੰਘ ਗੁਰੂਦੁਆਰਾ ਸਾਹਿਬ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏੇ ਰੇਲਵੇ ਲਾਈਨ ਤੀਕ, ਫਿਰ ਉਕਤ ਰੇ ਲਵੇ ਲਾਈਨ ਨਾਲ ਚੱਲਦੇ ਹੋਏ ਬਾਈਪਾਸ ਰੋਡ Uਵਰ ਬਰਿੱਜ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਜਨਤਾ ਨਗਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰੇਲਵੇ ਕੁਆਟਰ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 19 (ਇਸਤਰੀ ਮੈਂਬਰਾ ਲਈ ਰਾਖਵਾਂ)

ਗਲੀ ਜਨਤਾ ਨਗਰ ਅਤੇ ਗਲੀ ਮਹਾਂਵੀਰ ਮੰਦਰ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਮਹਾਂਵੀਰ ਮੰਦਰਵਾਲੀ ਦੇ ਨਾਲ ਚੱਲਦੇ ਹੋਏ ਮਾਲੇਰਕੋਟਲਾ ਬਾਈਪਾਸ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰੇਲਵੇ ਕੁਆਟਰ ਰੋਡ ਤੀਕ; 10098 PUNJAB GOVT. GAZ. (EXTRA), DECEMBER 31, 2025 (PAUSA 10, 1947 SAKA) ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਜੈਨ ਮੰਦਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜਨਤਾ ਨਗਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੁੱਖਾ ਸਿੰਘ ਗੁਰਦੁਆਰਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜਨਤਾ ਨਗਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬਾਈਪਾਸ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਜਨਤਾ ਨਗਰ ਅਤੇ ਗਲੀ ਮਹਾਂਵੀਰ ਮੰਦਰ ਵਾਲੀ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰਬਰ: 20

ਨਗਰ ਕੌਂਸਲ ਦੀ ਉੱਤਰੀ ਹੱਦ ਅਤੇ ਗਲੀ ਬਲਦੇਵ ਨਗਰ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਬਲਦੇ ਵ ਨਗਰ ਵਾਲੀ ਦੇ ਨਾਲ ਚੱਲਦੇ ਹੋਏ ਗਲੀ ਗੁਰਦੇਵ ਨਗਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰਦੇਵ ਨਗਰ ਪਾਰਕ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਹੀਰੋ ਮੋਟਰ ਸਾਈਕਲ ਏਜੰਸੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬਾਈਪਾਸ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸ਼ੇਰਪੁਰ ਚੌਂਕ ਤੀਕ; ਫਿਰ ਉਕਤ ਚੌਂਕ ਨਾਲ ਚੱਲਦੇ ਹੋਏ ਗਲੀ ਬਾਜੀਗਰ ਬਸਤੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਬਾਈਪਾਸ ਰੋਡ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ; ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਉੱਤਰੀ ਹੱਦ ਅਤੇ ਗਲੀ ਬਲਦੇਵ ਨਗਰ ਵਾਲੀ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰਬਰ: 21 (ਪੱਛੜੀਆਂ ਸ੍ਰੇਣੀਆਂ ਦੇ ਮੈਂਬਰਾ ਲਈ ਰਾਖਵਾਂ)

ਨਗਰ ਕੌਂਸਲ ਦੀ ਉੱਤਰੀ ਹੱਦ ਅਤੇ ਪੂਰਬੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਪੂਰਬੀ ਹੱਦ ਨਾਲ ਚੱਲਦੇ ਹੋਏ 66 ਕੇ.ਵੀ ਸਬ ਸਟੇਸ਼ਨ ਰੋਡ ਤੀਕ; ਫਿਰ ਉਕਤ 66 ਕੇ.ਵੀ ਸਬ ਸਟੇਸ਼ਨ ਰੋਡ ਨਾਲ ਚੱਲਦੇ ਹੋਏ ਰਜਵਾਹਾ ਤੀਕ; ਫਿਰ ਉਕਤ ਰਜਵਾਹੇ ਨਾਲ ਚੱਲਦੇ ਹੋਏ ਮਲੇਰਕੋਟਲਾ ਬਾਈਪਾਸ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਮਹਾਵੀਰ ਮੰਦਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜਨਤਾ ਨਗਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬਾਈਪਾਸ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਹੀਰੋ ਮੋਟਰ ਸਾਈਕਲ ਏਜੰਸੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰਦੇਵ ਨਗਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰਦੇਵ ਨਗਰ ਪਾਰਕ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰਦੇਵ ਨਗਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਲਦੇਵ ਨਗਰ ਵਾਲੀ ਤੀਕ;

ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਉੱਤਰੀ ਹੱਦ ਅਤੇ ਪੂਰਬੀ ਹੱਦ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।

ਸਹੀ/-

ਮਨਜੀਤ ਸਿੰਘ, ਆਈ.ਏ.ਐਸ,

ਸਕੱਤਰ, ਪੰਜਾਬ ਸਰਕਾਰ ਮਿਤੀ 31 ਦਸੰਬਰ, 2025

ਸਥਾਨਕ ਸਰਕਾਰ ਵਿਭਾਗ

3598/12-2025/Pb. Govt. Press, S.A.S. Nagar

Cite this issue. Punjab Gazette, Government of Punjab, 31 December 2025. Indian Gazettes, https://egazette.servantsofknowledge.in/details/in.gazette.punjabdsa.2025-12-31.89844/. Archive identifier in.gazette.punjabdsa.2025-12-31.89844.