EXTRAORDINARY
Published by Authority
CHANDIGARH, WEDNESDAY, DECEMBER 31, 2025 (PAUSA 10, 1947 SAKA)
ਪਪੰੰਜਜਾਾਬਬ ਸਸਰਰਕਕਾਾਰਰ
ਸਥਾਨਕ ਸਰਕਾਰ ਵਿਭਾਗ ਪੰਜਾਬ, ਚੰਡੀਗੜ
(ਮਿਉਂਸਪਲ ਚੋਣਾਂ ਸ਼ਾਖਾ)
ਅਅਧਿਿਧਸਸੂੂਚਚਨਨਾਾ
ਮਿਤੀ 31 ਦਸੰਬਰ, 2025
ਨਨੰੰਬਬਰਰ:: 0044//7744//ਹਹਲਲਕਕਾਾਬਬੰੰਦਦੀੀ((ਸਸ--11))//ਮਮਚਚਸ਼ਸ਼//22002255//441177.-ਅਧਿਸੂਚਨਾ ਨੰ: 04/74/ਹਲਕਾਬੰਦੀ(ਸ-1)/ਮਚਸ਼/2025/217 ਮਿਤੀ 18-12-2025 ਦੀ ਨਿਰੰਤਰਤਾ ਵਿੱਚ ਪੰਜਾਬ ਮਿਉਂਸਪਲ ਐਕਟ, 1911 (ਪੰਜਾਬ ਐਕਟ 3 ਆਫ 1911) ਦੀ ਧਾਰਾ 240 (1)(ਬੀ) ਅਤੇ ਡਿਲੀਮੀਟੇਸ਼ਨ ਆਫ ਵਾਰਡਜ ਆਫ ਮਿਉਂਸਪੈਲਟੀਜ ਰੂਲਜ, 1972 ਦੇ ਰੂਲ 9 ਅਧੀਨ ਅਤੇ ਇਸ ਸਬੰਧ ਵਿਚ ਦੂਸਰੇ
ਸਮੂਹ ਅਖਤਿਆਰਾਂ ਦੀ ਵਰਤੋਂ ਕਰਦੇ ਹੋਏ ਪੰਜਾਬ ਦੇ ਰਾਜਪਾਲ ਪ੍ਰਸੰਨਤਾ ਪੂਰਵਕ ਨਗਰ ਕੌਂਸਲ, ਨਵਾਂ ਗਾਉਂ ਨੂੰ ਵਾਰਡਾਂ ਵਿੱਚ ਵੰਡਣ ਅਤੇ ਅਜਿਹੇ ਹਰ ਇਕ ਵਾਰਡ ਵਿਚੋਂ ਚੁਣੇ ਜਾਣ ਲਈ ਨੁਮਾਇੰਦਿਆਂ ਦੀ ਗਿਣਤੀ ਨਿਸਚਿਤ ਕਰਨ ਲਈ ਹੇਠ ਲਿਖੇ ਨਿਯਮ ਬਣਾਉਂਦੇ ਹਨ:-
ਨਿਿਨਯਯਮਮ
ਨਗਰ ਕੌਂਸਲ, ਨਵਾਂ ਗਾਉਂ, ਜਿਲ੍ਹਾ ਐਸ.ਏ.ਐਸ ਨਗਰ ਦੇ ਨਗਰ ਪਾਲਾ ਦੀ ਚੋਣ ਦੇ ਮਕਸਦ ਲਈ ਨਗਰ ਕੌਂਸਲ ਨਵਾਂ ਗਾਉਂ ਨੂੰ 21 ਵਾਰਡਾਂ ਵਿਚ ਵੰਡਿਆ ਜਾਵੇਗਾ ਜਿਨ੍ਹਾਂ ਪਿੱਛੇ 13 ਵਾਰਡ, ਜਿਨ੍ਹਾਂ ਦੇ ਪਿੱਛੇ ਬਰੈਕਟਾਂ ਅਤੇ ਸਬਦਾਂ ਵਿਚ:-
1. ਅਨੁਸੂਚਿਤ ਜਾਤੀਆ ਦੇ ਮੈਂਬਰਾ ਲਈ ਰਾਖਵਾਂ: 2. ਇਸਤਰੀ ਮੈਂਬਰਾਂ ਲਈ ਰਾਖਵਾਂ: 3. ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾ ਲਈ ਰਾਖਵਾਂ ਅਤੇ 4. ਪੱਛੜੀ ਸ੍ਰੇਣੀਆਂ ਦੇ ਮੈਂਬਰਾ ਲਈ ਰਾਖਵਾ,
ਲਿਖਿਆ ਹੋਵੇਗਾ ਕਿ ਊਹ ਵਾਰਡ ਉਨ੍ਹਾਂ ਕੈਟਾਗਰੀਆਂ ਨਾਲ ਸਬੰਧਤ ਮੈਂਬਰਾਂ ਲਈ ਰਾਖਵੇ ਹੋਣਗੇ। ਵਾਰਡਾਂ ਦੀਆਂ ਹੱਦਾਂ ਦਾ ਵਰਨਣ ਨਾਲ ਲਗਾਈ ਅਨੁਸੂਚੀ ਵਿਚ ਕੀਤਾ ਜਾਂਦਾ ਹੈ।
(10179)
PUNJAB GOVT. GAZ. (EXTRA), DECEMBER 31, 2025 (PAUSA 10, 1947 SAKA) 10180ਨਨਗਗਰਰ ਕਕੌੌਂਂਸਸਲਲ,, ਨਨਵਵਾਂਾਂ ਗਗਾਾੳਉੁਂਂ,, ਜਿਿਜਲਲ੍ਹ੍ਹਾਾ ਅਐੈਸਸ..ੲਏੇ..ਅਐੈਸਸ ਨਨਗਗਰਰ ਦਦੇੇ ਵਵਾਾਰਰਡਡਾਂਾਂ ਦਦੀੀਅਆਂਾਂ ਹਹੱੱਦਦਾਂਾਂ ਦਦਾਾ ਵਵਰਰਣਣਨਨ ਦਦੱੱਸਸਦਦੀੀ ਅਅਨਨੁੁਸਸੂੂਚਚੀੀ
ਵਵਾਾਰਰਡਡ ਨਨੰੰਬਬਰਰ:: 11 ((ਪਪੱੱਛਛੜੜੀੀਅਆਂਾਂ ਸਸੇੇ੍ਰ੍ਰਣਣੀੀਅਆਂਾਂ ਦਦੇੇ ਮਮੈੈਂਂਬਬਰਰਾਂਾਂ ਲਲੲਈੀ ਰਰਾਾਖਖਵਵਾਂਾਂ))
ਗੁੱਜਰ ਭਵਨ ਰੋਡ ਅਤੇ ਨਗਰ ਕੌਂਸਲ ਦੀ ਉੱਤਰੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਕੌਂਸਲ ਦੀ ਉੱਤਰੀ ਹੱਦ ਦੇ ਨਾਲ ਚੱਲਦੇ ਹੋਏ ਲਿੰਕ ਗਲੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਫੋਜ਼ੀ ਕਰਿਆਨਾ ਸਟੋਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨਰਸਰੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪਟਿਆਲਾ ਕੀ ਰਾਉ ਤੀਕ, ਫਿਰ ਉਕਤ ਪਟਿਆਲਾ ਦੀ ਰਾਉ ਦੇ ਨਾਲ ਚੱਲਦੇ ਹੋਏ ਪਿੰਡ ਨਾਡਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਫਿਰਨੀ ਤੀਕ, ਫਿਰ ਉਕਤ ਫਿਰਨੀ ਨਾਲ ਚੱਲਦੇ ਹੋਏ ਗੁੱਜਰ ਭਵਨ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਉੱਤਰੀ ਹੱਦ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਵਾਾਰਰਡਡ ਨਨੰੰਬਬਰਰ:: 22
ਗਲੀ ਨਰਸਰੀ ਵਾਲੀ ਅਤੇ ਗਲੀ ਫੋਜ਼ੀ ਕਰਿਆਨਾ ਸਟੋਰ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਫੋਜ਼ੀ ਕਰਿਆਨਾ ਵਾਲੀ ਦੇ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਉੱਤਰੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੂਰਬੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਗਲੀ ਸ਼ਿਵਾਲਿਕ ਵਿਹਾਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੰਬਰਦਾਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕਰੋਰਾਂ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਹਿੱਲ ਵਿਊ ਹੋਟਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪਟਿਆਲਾ ਕੀ ਰਾਉ ਤੀਕ, ਫਿਰ ਉਕਤ ਪਟਿਆਲਾ ਕੀ ਰਾਉ ਦੇ ਨਾਲ ਚੱਲਦੇ ਹੋਏ ਗਲੀ ਨਰਸਰੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਫੋਜ਼ੀ ਕਰਿਆਨਾ ਸਟੋਰ ਵਾਲੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਵਾਾਰਰਡਡ ਨਨੰੰਬਬਰਰ:: 33 ((ਇਿੲਸਸਤਤਰਰੀੀ ਮਮੈੈਂਂਬਬਰਰਾਂਾਂ ਲਲੲਈੀ ਰਰਾਾਖਖਵਵਾਂਾਂ))
ਨਾਡਾ ਰੋਡ ਅਤੇ ਪਟਿਆਲਾ ਕੀ ਰਾਉ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਪਟਿਆਲਾ ਕੀ ਰਾਉ ਦੇ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਡੀ.ਆਈ.ਜੀ ਕਾਲੜਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਰੋਡ ਏ.ਕੇ.ਐਮ. ਫਾਰਮ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕਰੋਰਾਂ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਜਰਮਨ ਹਸਪਤਾਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਖੇੇੜੇ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪਿੰਡ ਨਾਡਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਪਟਿਆਲਾ ਕੀ ਰਾਉ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਵਾਾਰਰਡਡ ਨਨੰੰਬਬਰਰ:: 44
ਏ.ਕੇ.ਐਮ. ਫਾਰਮ ਰੋਡ ਅਤੇ ਲਿੰਕ ਗਲੀ ਡੀ.ਆਈ.ਜੀ. ਕਾਲੜਾ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਲਿੰਕ ਗਲੀ ਡੀ.ਆਈ.ਜੀ. ਕਾਲੜਾ ਵਾਲੀ ਦੇ ਨਾਲ ਚੱਲਦੇ ਹੋਏ ਮੇਨ ਗਲੀ ਡੀ.ਆਈ.ਜੀ. ਕਾਲੜਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਹਿਲ ਵਿਊ ਹੋਟਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਕਰੋਰਾਂ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਫਿਰਨੀ ਪਿੰਡ ਛੋਟੀ ਕਰੋਰ ਤੀਕ, ਫਿਰ ਉਕਤ ਫਿਰਨੀ ਨਾਲ ਚੱਲਦੇ ਹੋਏ ਗਲੀ ਸਿਵਾਲਿਕ ਵਿਹਾਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਗਲੀ ਭਾਟੀਆ ਹਾਊਸ ਵਾਲੀ PUNJAB GOVT. GAZ. (EXTRA), DECEMBER 31, 2025 (PAUSA 10, 1947 SAKA) 10181 ਗਲੀ ਨਾਲ ਚੱਲਦੇ ਹੋਏ ਏ.ਕੇ.ਐਮ. ਫਾਰਮ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਡੀ.ਆਈ.ਜੀ. ਕਾਲੜਾ ਵਾਲੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਵਾਾਰਰਡਡ ਨਨੰੰਬਬਰਰ:: 55 ((ਇਿੲਸਸਤਤਰਰੀੀ ਮਮੈੈਂਂਬਬਰਰਾਂਾਂ ਲਲੲਈੀ ਰਰਾਾਖਖਵਵਾਂਾਂ))
ਗਲੀ ਸ਼ਿਵ ਮੰਦਰ ਅਤੇ ਕਰੋਰਾਂ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਕਰੋਰਾ ਰੋਡ ਦੇ ਨਾਲ ਚੱਲਦੇ ਹੋਏ ਐਮ.ਸੀ. ਦਫਤਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਢਿੱਲੋਂ ਫਾਰਮ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਰਾਮ ਲੀਲਾ ਗਰਾਉਂਡ ਤੀਕ, ਫਿਰ ਉਕਤ ਲਿੰਕ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਅਸੋ਼ਕੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਸ਼ਿਵ ਮੰਦਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕਰੋਰਾਂ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਵਾਾਰਰਡਡ ਨਨੰੰਬਬਰਰ:: 66
ਕਰੋਰਾ ਰੋਡ ਅਤੇ ਗਲੀ ਮਦਨ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਮਦਨ ਵਾਲੀ ਦੇ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਵਿਵੇਕਾਨੰਦ ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਭਾਟੀਆ ਹਾਊਸ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੂਰਬੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਗਲੀ ਪੁਲਿਸ ਸਟੇਸ਼ਨ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਾਡਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਕਰੋਰਾਂ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਮਦਨ ਵਾਲੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਵਾਾਰਰਡਡ ਨਨੰੰਬਬਰਰ:: 77 ((ਇਿੲਸਸਤਤਰਰੀੀ ਮਮੈੈਂਂਬਬਰਰਾਂਾਂ ਲਲੲਈੀ ਰਰਾਾਖਖਵਵਾਂਾਂ))
ਯੂ.ਟੀ. ਏਰੀਏ ਦੀ ਉੱਤਰੀ ਹੱਦ ਅਤੇ ਪੂਰਬੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਪੂਰਬੀ ਹੱਦ ਦੇ ਨਾਲ ਚੱਲਦੇ ਹੋਏ ਕਾਂਸਲ ਪਿੰਡ ਤੋਂ ਕੈਂਬਾਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਪਾਰਕ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਟ੍ਰਿਬਿਊਨ ਕਲੋਨੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰੂਦੁਆਰਾ ਸਾਹਿਬ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਮਸ਼ਾਨ ਘਾਟ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏੇ ਕਾਂਸਲ ਪਿੰਡ ਦੀ ਫਿਰਨੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਕਾਂਸਲ ਪਿੰਡ ਦੀ ਫਿਰਨੀ ਤੀਕ, ਫਿਰ ਉਕਤ ਫਿਰਨੀ ਨਾਲ ਚੱਲਦੇ ਹੋਏ ਯੂ.ਟੀ. ਏਰੀਏ ਦੀ ਉੱਤਰੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਪੂਰਬੀ ਹੱਦ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਵਾਾਰਰਡਡ ਨਨੰੰਬਬਰਰ:: 88
ਕਾਂਸਲ ਪਿੰਡ ਤੋਂ ਕੈਂਬਵਾਲਾ ਰੋਡ ਅਤੇ ਪੂਰਬੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਪੂਰਬੀ ਹੱਦ ਦੇ ਨਾਲ ਚੱਲਦੇ ਹੋਏ ਗਲੀ ਵਾਟਰ ਵਰਕਸ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੁਖਨਾ ਇੰਨਕਲੇਵ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜਗਜੀਤ ਸਿੰਘ ਐਡਵੋਕੇਟ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰੂਦੁਆਰਾ ਸਾਹਿਬ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਟ੍ਰਿਬਿਊਨ ਕਲੋਨੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪਾਰਕ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕਾਂਸਲ ਪਿੰਡ ਤੋਂ ਕੈਂਬਵਾਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਪੂਰਬੀ ਹੱਦ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਵਾਾਰਰਡਡ ਨਨੰੰਬਬਰਰ:: 99 ((ਇਿੲਸਸਤਤਰਰੀੀ ਮਮੈੈਂਂਬਬਰਰਾਂਾਂ ਲਲੲਈੀ ਰਰਾਾਖਖਵਵਾਂਾਂ))
ਯੂ.ਟੀ. ਦੀ ਉੱਤਰੀ ਹੱਦ ਅਤੇ ਲਿੰਕ ਗਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਲਿੰਕ ਗਲੀ ਦੇ ਨਾਲ ਚੱਲਦੇ ਹੋਏ ਕਾਂਸਲ ਪਿੰਡ ਦੀ ਫਿਰਨੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸਮਸ਼ਾਨ ਘਾਟ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰੂਦੁਆਰਾ ਸਾਹਿਬ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦ ਹੋਏ ਗਲੀ ਜਗਵੀਰ ਸਿੰਘ ਐਡਵੋਕੇਟ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੁਖਨਾ ਇੰਨਕਲੇਵ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ (ਸਤਿਸੰਗ ਭਵਨ) ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਯੂ.ਟੀ. ਦੀ ਉੱਤਰੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਵਾਾਰਰਡਡ ਨਨੰੰਬਬਰਰ:: 1100
PUNJAB GOVT. GAZ. (EXTRA), DECEMBER 31, 2025 (PAUSA 10, 1947 SAKA) 10182ਨਗਰ ਕੌਂਸਲ ਰੋਡ ਅਤੇ ਨਾਡਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਾਡਾ ਰੋਡ ਦੇ ਨਾਲ ਚੱਲਦੇ ਹੋਏ ਗਲੀ ਪੁਲਿਸ ਸਟੇਸ਼ਨ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੂਰਬੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਸ਼ਿਵ ਮੰਦਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਗਰਜਾ ਕੰਪਲੈਕਸ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਾਮਲੀਲਾ ਗਰਾਉਂਡ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜਨਤਾ ਮਾਡਲ ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਗਰ ਕੌਂਸਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਾਡਾ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਵਾਾਰਰਡਡ ਨਨੰੰਬਬਰਰ:: 1111 ((ਇਿੲਸਸਤਤਰਰੀੀ ਮਮੈੈਂਂਬਬਰਰਾਂਾਂ ਲਲੲਈੀ ਰਰਾਾਖਖਵਵਾਂਾਂ))
ਗਲੀ ਆਦਰਸ਼ ਨਗਰ ਅਤੇ ਗਲੀ ਰਾਮਲੀਲਾ ਗਰਾਉਂਡ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਰਾਮਲੀਲਾ ਗਰਾਉਂਡ ਵਾਲੀ ਦੇ ਨਾਲ ਚੱਲਦੇ ਹੋਏ ਗਲੀ ਗਰਜਾ ਕੰਪਲੈਕਸ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸ਼ਿਵ ਮੰਦਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੂਰਬੀ ਹੱਦ (ਅਸ਼ੋਕਾ ਇੰਟਰਪ੍ਰਾਈਜ਼) ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਆਦਰਸ਼ ਨਗਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਅਤੇ ਜਨਤਾ ਕਲੋਨੀ ਰੋਡ ਨੂੰ ਪਾਰ ਕਰਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਆਦਰਸ਼ ਨਗਰ ਨਗਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਾਮਲੀਲਾ ਗਰਾਉਂਡ ਵਾਲੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ ।
ਵਵਾਾਰਰਡਡ ਨਨੰੰਬਬਰਰ:: 1122
ਗਲੀ ਸ਼ਿਵ ਮੰਦਰ ਵਾਲੀ ਅਤੇ ਲਿੰਕ ਗਲੀ ਸ਼ਿਵ ਮੰਦਰ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਲਿੰਕ ਗਲੀ ਸ਼ਿਵ ਮੰਦਰ ਵਾਲੀ ਦੇ ਨਾਲ ਚੱਲਦੇ ਹੋਏ ਗਲੀ ਰਾਮਲੀਲਾ ਗਰਾਉਂਡ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਢਿੱਲੋਂ ਫਾਰਮ ਤੀਕ, ਫਿਰ ਉਕਤ ਲਿੰਕ ਗਲੀ ਨਾਲ ਚੱਲਦੇ ਹੋਏ ਢਿੱਲੋਂ ਫਾਰਮ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਜਨਤਾ ਮਾਡਲ ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਾਮਲੀਲਾ ਗਰਾਉਂਡ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਆਦਰਸ਼ ਨਗਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਲੋਸਮ ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸ਼ਿਵ ਮੰਦਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਸ਼ਿਵ ਮੰਦਰ ਵਾਲੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਵਾਾਰਰਡਡ ਨਨੰੰਬਬਰਰ:: 1133 ((ਇਿੲਸਸਤਤਰਰੀੀ ਮਮੈੈਂਂਬਬਰਰਾਂਾਂ ਲਲੲਈੀ ਰਰਾਾਖਖਵਵਾਂਾਂ))
ਗਲੀ ਮਸਜਿਦ ਵਾਲੀ ਅਤੇ ਚਰਚ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਚਰਚ ਰੋਡ ਦੇ ਨਾਲ ਚੱਲਦੇ ਹੋਏ ਲਿੰਕ ਗਲੀ ਚਰਚ ਰੋਡ ਤੀਕ, ਫਿਰ ਉਕਤ ਲਿੰਕ ਗਲੀ ਨਾਲ ਚੱਲਦੇ ਹੋਏ ਚਰਚ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਾਡਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸ਼ਿਵ ਮੰਦਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਸਜਿਦ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਚਰਚ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਵਾਾਰਰਡਡ ਨਨੰੰਬਬਰਰ:: 1144
ਲਿੰਕ ਗਲੀ ਨਿਰੰਕਾਰੀ ਭਵਨ ਅਤੇ ਗਲੀ ਢਿੱਲੋਂ ਐਮ.ਸੀ. ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਢਿੱਲੋਂ ਐਮ.ਸੀ. ਵਾਲੀ ਦੇ ਨਾਲ ਚੱਲਦੇ ਹੋਏ ਗਲੀ ਚਰਚ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਸਜਿਦ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਸ਼ਿਵ ਮੰਦਰ ਵਾਲੀ ਤੀਕ, ਫਿਰ ਉਕਤ ਲਿੰਕ ਗਲੀ ਨਾਲ ਚੱਲਦੇ ਹੋਏ ਗਲੀ ਸ਼ਿਵ ਮੰਦਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਲੋਸਮ ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰੋਜ਼ ਪਬਲਿਕ ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਆਦਰਸ਼ ਨਗਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਜਨਤਾ ਕਲੋਨੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ PUNJAB GOVT. GAZ. (EXTRA), DECEMBER 31, 2025 (PAUSA 10, 1947 SAKA) 10183 ਗਲੀ ਨਾਲ ਚੱਲਦੇ ਹੋਏ ਗਲੀ ਨਿਰੰਕਾਰੀ ਭਵਨ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਨਿਰੰਕਾਰੀ ਭਵਨ ਵਾਲੀ ਤੀਕ, ਫਿਰ ਉਕਤ ਲਿੰਕ ਗਲੀ ਨਾਲ ਚੱਲਦੇ ਹੋਏ ਗਲੀ ਢਿੱਲੋਂ ਐਮ.ਸੀ. ਵਾਲੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਵਾਾਰਰਡਡ ਨਨੰੰਬਬਰਰ:: 1155 ((ਅਅਨਨੁੁਸਸੂੂਚਿਿਚਤਤ ਜਜਾਾਤਤੀੀਅਆਂਾਂ ਦਦੀੀਅਆਂਾਂ ਇਿੲਸਸਤਤਰਰੀੀ ਮਮੈੈਂਂਬਬਰਰਾਂਾਂ ਲਲੲਈੀ ਰਰਾਾਖਖਵਵਾਂਾਂ))
ਲਿੰਕ ਗਲੀ ਬਾਬਾ ਬਾਲਕ ਨਾਥ ਮੰਦਰ ਅਤੇ ਗਲੀ ਬਾਬਾ ਬਾਲਕ ਨਾਥ ਮੰਦਰ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਬਾਬਾ ਬਾਲਕ ਨਾਥ ਮੰਦਰ ਵਾਲੀ ਦੇ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਜਨਤਾ ਕਲੋਨੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਜਨਤਾ ਕਲੋਨੀ ਰੋਡ ਤੀਕ, ਫਿਰ ਉਕਤ ਲਿੰਕ ਗਲੀ ਨਾਲ ਚੱਲਦੇ ਹੋਏ ਅਤੇ ਜਨਤਾ ਕਲੋਨੀ ਰੋਡ ਨੂੰ ਪਾਰ ਕਰਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਬਾਬਾ ਬਾਲਕ ਨਾਥ ਮੰਦਰ ਤੀਕ, ਫਿਰ ਉਕਤ ਲਿੰਕ ਗਲੀ ਨਾਲ ਚੱਲਦੇ ਹੋਏ ਗਲੀ ਬਾਬਾ ਬਾਲਕ ਨਾਥ ਮੰਦਰ ਵਾਲੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਵਾਾਰਰਡਡ ਨਨੰੰਬਬਰਰ:: 1166
ਲਿੰਕ ਗਲੀ ਬਾਬਾ ਬਾਲਕ ਨਾਥ ਮੰਦਰ ਅਤੇ ਜਨਤਾ ਕਲੋਨੀ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਜਨਤਾ ਕਲੋਨੀ ਰੋਡ ਦੇ ਨਾਲ ਚੱਲਦੇ ਹੋਏ ਗਲੀ ਆਦਰਸ਼ ਨਗਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਲਿੰਕ ਗਲੀ ਜਨਤਾ ਕਲੋਨੀ ਰੋਡ ਤੀਕ, ਫਿਰ ਉਕਤ ਲਿੰਕ ਗਲੀ ਨਾਲ ਚੱਲਦੇ ਹੋਏ ਅਤੇ ਜਨਤਾ ਕਲੋਨੀ ਰੋਡ ਨੂੰ ਪਾਰ ਕਰਦੇ ਹੋਏ ਗਲੀ ਬਾਬਾ ਬਾਲਕ ਨਾਥ ਮੰਦਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਬਾਬਾ ਬਾਲਕ ਨਾਥ ਮੰਦਰ ਤੀਕ, ਫਿਰ ਉਕਤ ਲਿੰਕ ਗਲੀ ਨਾਲ ਚੱਲਦੇ ਹੋਏ ਜਨਤਾ ਕਲੋਨੀ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਵਾਾਰਰਡਡ ਨਨੰੰਬਬਰਰ:: 1177 ((ਅਅਨਨੁੁਸਸੂੂਚਿਿਚਤਤ ਜਜਾਾਤਤੀੀਅਆਂਾਂ ਦਦੀੀਅਆਂਾਂ ਇਿੲਸਸਤਤਰਰੀੀ ਮਮੈੈਂਂਬਬਰਰਾਂਾਂ ਲਲੲਈੀ ਰਰਾਾਖਖਵਵਾਂਾਂ))
ਨਗਰ ਕੌਂਸਲ ਦੀ ਪੱਛਮੀ ਹੱਦ ਅਤੇ ਗਲੀ ਵਾਟਰ ਵਰਕਸ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਵਾਟਰ ਵਰਕਸ ਵਾਲੀ ਦੇ ਨਾਲ ਚੱਲਦੇ ਹੋਏ ਗਲੀ ਹਿੰਮ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਜਨਤਾ ਕਲੋਨੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸੁਰਜੀਤ ਸਰਪੰਚ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਜਨਤਾ ਕਲੋਨੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਜਨਤਾ ਕਲੋਨੀ ਰੋਡ ਤੀਕ, ਫਿਰ ਉਕਤ ਲਿੰਕ ਗਲੀ ਨਾਲ ਚੱਲਦੇ ਹੋਏ ਜਨਤਾ ਕਲੋਨੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਜਨਤਾ ਕਲੋਨੀ ਰੋਡ ਤੀਕ, ਫਿਰ ਉਕਤ ਲਿੰਕ ਗਲੀ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਗਲੀ ਵਾਟਰ ਵਰਕਸ ਵਾਲੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਵਾਾਰਰਡਡ ਨਨੰੰਬਬਰਰ:: 1188 ((ਅਅਨਨੁੁਸਸੂੂਚਿਿਚਤਤ ਜਜਾਾਤਤੀੀਅਆਂਾਂ ਦਦੇੇ ਮਮੈੈਂਂਬਬਰਰਾਂਾਂ ਲਲੲਈੀ ਰਰਾਾਖਖਵਵਾਂਾਂ))
ਪਟਿਆਲਾ ਦੀ ਰਾਉ ਅਤੇ ਗਲੀ ਧੀਮਾਨ ਸਟੋਰ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਧੀਮਾਨ ਸਟੋਰ ਵਾਲੀ ਵਾਲੀ ਦੇ ਨਾਲ ਚੱਲਦੇ ਹੋਏ ਗਲੀ ਰਾਮ ਬੱਬੂ ਸੀਮੰਟ ਸਟੋਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਫੈਦਾ ਕਲੋਨੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਬਾਬਾ ਬਾਲਕ ਨਾਥ ਮੰਦਰ ਵਾਲੀ ਤੀਕ, ਫਿਰ ਉਕਤ ਲਿੰਕ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਅਤੇ ਜਨਤਾ ਕਲੋਨੀ ਰੋਡ ਨੂੰ ਪਾਰ ਕਰਦੇ ਹੋਏ ਗਲੀ ਸੁਰਜੀਤ ਸਰਪੰਚ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਜਨਤਾ ਕਲੋਨੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਹਿੰਮ ਨਗਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਵਾਟਰ ਵਰਕਸ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਪਟਿਆਲਾ ਦੀ ਰਾਉ ਤੀਕ, ਫਿਰ ਉਕਤ ਪਟਿਆਲਾ ਦੀ ਰਾਉ ਦੇ ਨਾਲ ਚੱਲਦੇ ਹੋਏ ਗਲੀ ਧੀਮਾਨ ਸਟੋਰ ਵਾਲੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਵਾਾਰਰਡਡ ਨਨੰੰਬਬਰਰ:: 1199 ((ਇਿੲਸਸਤਤਰਰੀੀ ਮਮੈੈਂਂਬਬਰਰਾਂਾਂ ਲਲੲਈੀ ਰਰਾਾਖਖਵਵਾਂਾਂ))
ਪਟਿਆਲਾ ਕੀ ਰਾਉ ਅਤੇ ਗਲੀ ਨੰਬਰ: 12 ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਨੰਬਰ: 12 ਵਾਲੀ ਦੇ ਨਾਲ ਚੱਲਦੇ ਹੋਏ ਗਲੀ ਸੀਸ਼ੂ ਨਿਕੇਤਨ ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕਾਹਲੋ ਫਾਰਮ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਅਤੇ ਗਲੀ ਨੰਬਰ: 24, 23, 22 PUNJAB GOVT. GAZ. (EXTRA), DECEMBER 31, 2025 (PAUSA 10, 1947 SAKA) 10184 ਕਲੋਨੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਢਿੱਲੋਂ ਐਮ.ਸੀ. ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਭਾਟੀਆ ਸੋ਼ਅ ਰੂਮ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪਟਿਆਲਾ ਕੀ ਰਾਉ ਤੀਕ, ਫਿਰ ਪਟਿਆਲਾ ਕੀ ਰਾਉ ਦੇ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੱਛਮੀ-ਉੱਤਰੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਪਟਿਆਲਾ ਕੀ ਰਾੳ ਤੀਕ, ਫਿਰ ਉਕਤ ਪਟਿਆਲਾ ਕੀ ਰਾਉ ਦੇ ਨਾਲ ਚੱਲਦੇ ਹੋਏ ਗਲੀ ਨੰਬਰ: 12 ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਵਾਾਰਰਡਡ ਨਨੰੰਬਬਰਰ:: 2200 ((ਅਅਨਨੁੁਸਸੂੂਚਿਿਚਤਤ ਜਜਾਾਤਤੀੀਅਆਂਾਂ ਦਦੇੇ ਮਮੈੈਂਂਬਬਰਰਾਂਾਂ ਲਲੲਈੀ ਰਰਾਾਖਖਵਵਾਂਾਂ))
ਗਲੀ ਭਾਟੀਆ ਸ਼ੋਅ ਰੂਮ ਅਤੇ ਗਲੀ ਐਮ.ਸੀ. ਢਿੱਲੋਂ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਐਮ.ਸੀ. ਢਿੱਲੋਂ ਵਾਲੀ ਦੇ ਨਾਲ ਚੱਲਦੇ ਹੋਏ ਲਿੰਕ ਗਲੀ ਨਿਰੰਕਾਰੀ ਭਵਨ ਵਾਲੀ ਤੀਕ, ਫਿਰ ਉਕਤ ਲਿੰਕ ਗਲੀ ਨਾਲ ਚੱਲਦੇ ਹੋਏ ਗਲੀ ਨਿਰੰਕਾਰੀ ਭਵਨ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨਿਰੰਕਾਰੀ ਭਵਨ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਨਿਰੰਕਾਰੀ ਭਵਨ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਬਾਬਾ ਬਾਲਕ ਨਾਥ ਮੰਦਰ ਵਾਲੀ ਤੀਕ, ਫਿਰ ਉਕਤ ਲਿੰਕ ਗਲੀ ਨਾਲ ਚੱਲਦੇ ਹੋਏ ਗਲੀ ਸਫੇਦਾ ਕਲੋਨੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਾਮ ਬੱਬੂ ਸੀਮੰਟ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਧੀਮਾਨ ਸਟੋਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪਟਿਆਲਾ ਕੀ ਰਾਉ ਤੀਕ, ਫਿਰ ਉਕਤ ਪਟਿਆਲਾ ਕੀ ਰਾਉ ਦੇ ਨਾਲ ਚੱਲਦੇ ਹੋਏ ਗਲੀ ਭਾਟੀਆ ਸੋ਼ਅ ਰੂਮ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਐਮ.ਸੀ. ਢਿੱਲੋਂ ਵਾਲੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਵਾਾਰਰਡਡ ਨਨੰੰਬਬਰਰ:: 2211 ((ਇਿੲਸਸਤਤਰਰੀੀ ਮਮੈੈਂਂਬਬਰਰਾਂਾਂ ਲਲੲਈੀ ਰਰਾਾਖਖਵਵਾਂਾਂ))
ਨਗਰ ਕੌਂਸਲ ਦੀ ਉੱਤਰੀ ਹੱਦ ਅਤੇ ਗੁੱਜਰ ਭਵਨ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗੁੱਜਰ ਭਵਨ ਰੋਡ ਦੇ ਨਾਲ ਚੱਲਦੇ ਹੋਏ ਫਿਰਨੀ ਰੋਡ ਤੀਕ, ਫਿਰ ਉਕਤ ਫਿਰਨੀ ਨਾਲ ਚੱਲਦੇ ਹੋਏ ਅਤੇ ਪਟਿਆਲਾ ਕੀ ਰਾਉ ਨੂੰ ਪਾਰ ਕਰਦੇ ਹੋਏ ਨਾਡਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਰਵਿੰਦਰ ਸਿੰਘ ਐਮ.ਸੀ. ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਚਰਚ ਰੋਡ ਤੀਕ, ਫਿਰ ਉਕਤ ਲਿੰਕ ਗਲੀ ਨਾਲ ਚੱਲਦੇ ਹੋਏ ਚਰਚ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਮਸਜਿਦ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਾਨਵ ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਚਰਚ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਢਿੱਲੋਂ ਐਮ.ਸੀ. ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕਮਾਉ ਕਲੋਨੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸ਼ਨੀਦੇਵ ਮੰਦਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਹੇਸ਼ ਪ੍ਰਧਾਨ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਅਤੇ ਗਲੀ ਨੰਬਰ:
21, 22, 23 ਅਤੇ ਗਲੀ ਨੰਬਰ: 24 ਨੂੰ ਪਾਰ ਕਰਦੇ ਹੋਏ ਗਲੀ ਕਾਹਲੋ ਫਾਰਮ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੀਸ਼ੂ ਨਿਕੇਤਨ ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੰਬਰ: 12 ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪਟਿਆਲਾ ਕੀ ਰਾਉ ਤੀਕ, ਫਿਰ ਉਕਤ ਪਟਿਆਲਾ ਕੀ ਰਾਉ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਉੱਤਰੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਗੁੱਜਰ ਭਵਨ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਸਹੀ/-
ਮਮਨਨਜਜੀੀਤਤ ਸਿਿਸੰੰਘਘ ਬਬਰਰਾਾੜੜ,, ਅਆਾੲਈੀ ਼਼ ੲਏੇ ਼਼ਅਐੈਸਸ,,
ਸਕ~ਤਰ, ਪੰਜਾਬ ਸਰਕਾਰ
ਮਿਤੀ 31 ਦਸੰਬਰ, 2025 ਸਥਾਨਕ ਸਰਕਾਰ ਵਿਭਾਗ