Servants of Knowledge
Punjab Gazette · Government of Punjab

ਨਗਰ ਕੌਂਸਲ, ਅਹਿਮਦਗੜ੍ਹ

Published 31 December 2025

Department
Local Government
Type
Extra Ordinary
Notification no.
ਨੰਬਰ:04/38/ਹਲਕਾਬੰਦੀ(ਸ—1)/ਮਚਸ਼/2025/411
Gazetteid
CHD/0092/2024-2026
Identifier
in.gazette.punjabdsa.2025-12-31.89864
Languages
English, Punjabi

click here for IIIF manifest

PUNJAB GOVT. GAZ. (EXTRA), DECEMBER 31, 2025 (PAUSA 10, 1947 SAKA) 10265

EXTRAORDINARY

Published by Authority

CHANDIGARH, WEDNESDAY, DECEMBER 31, 2025 (PAUSA 10, 1947 SAKA)

ਪੰਜਾਬ ਸਰਕਾਰ

ਸਥਾਨਕ ਸਰਕਾਰ ਵਿਭਾਗ ਪੰਜਾਬ, ਚੰਡੀਗੜ੍ਹ

(ਮਿਉਂਸਪਲ ਚੋਣਾਂ ਸ਼ਾਖਾ)

ਅਧਿਸੂਚਨਾ

ਮਿਤੀ 31 ਦਸੰਬਰ, 2025

ਨੰਬਰ:04/38/ਹਲਕਾਬੰਦੀ(ਸ-1)/ਮਚਸ਼/2025/411.- ਅਧਿਸੂਚਨਾ ਨੰ: 04/38/ਹਲਕਾਬੰਦੀ(ਸ-1)/ ਮਚਸ਼/2025/236 ਮਿਤੀ 18-12-2025 ਦੀ ਨਿਰੰਤਰਤਾ ਵਿੱਚ ਪੰਜਾਬ ਮਿਉਂਸਪਲ ਐਕਟ, 1911 (ਪੰਜਾਬ ਐਕਟ 3 ਆਫ 1911) ਦੀ ਧਾਰਾ 240 (1)(ਬੀ) ਅਤੇ ਡਿਲੀਮੀਟੇਸ਼ਨ ਆਫ ਵਾਰਡਜ ਆਫ ਮਿਉਂਸਪੈਲਟੀਜ ਰੂਲਜ, 1972 ਦੇ ਰੂਲ 9 ਅਧੀਨ ਅਤੇ ਇਸ ਸਬੰਧ ਵਿਚ ਦੂਸਰੇ ਸਮੂਹ ਅਖਤਿਆਰਾਂ ਦੀ ਵਰਤੋਂ ਕਰਦੇ ਹੋਏ ਪੰਜਾਬ ਦੇ ਰਾਜਪਾਲ ਪ੍ਰਸੰਨਤਾ ਪੂਰਵਕ ਨਗਰ ਕੌਂਸਲ, ਅਹਿਮਦਗੜ੍ਹ ਨੂੰ ਵਾਰਡਾਂ ਵਿੱਚ ਵੰਡਣ ਅਤੇ ਅਜਿਹੇ ਹਰ ਇਕ ਵਾਰਡ ਵਿਚੋਂ ਚੁਣੇ ਜਾਣ ਲਈ ਨੁਮਾਇੰਦਿਆਂ ਦੀ ਗਿਣਤੀ ਨਿਸਚਿਤ ਕਰਨ ਲਈ ਹੇਠ ਲਿਖੇ ਨਿਯਮ ਬਣਾਉਂਦੇ ਹਨ:-

ਨਿਯਮ

ਨਗਰ ਕੌਂਸਲ ਅਹਿਮਦਗੜ੍ਹ, ਜਿਲ੍ਹਾ ਮਲੇਰਕੋਟਲਾ ਦੇ ਨਗਰ ਕੌਸਲ ਦੀ ਚੋਣ ਦੇ ਮਕਸਦ ਲਈ ਨਗਰ ਕਂੌਸਲ ਨੂੰ 17 ਵਾਰਡਾਂ ਵਿਚ ਵੰਡਿਆ ਜਾਵੇਗਾ ਜਿਨ੍ਹਾਂ ਪਿੱਛੇ 11 ਵਾਰਡ, ਜਿਨ੍ਹਾਂ ਦੇ ਪਿੱਛੇ ਬਰੈਕਟਾਂ ਅਤੇ ਸਬਦਾਂ ਵਿਚ:-

1. ਅਨੁਸੂਚਿਤ ਜਾਤੀਆ ਦੇ ਮੈਂਬਰਾ ਲਈ ਰਾਖਵਾਂ:

2. ਇਸਤਰੀ ਮੈਂਬਰਾਂ ਲਈ ਰਾਖਵਾਂ:

3. ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾ ਲਈ ਰਾਖਵਾਂ ਅਤੇ

4. ਪੱਛੜੀ ਸ੍ਰੇਣੀਆਂ ਦੇ ਮੈਂਬਰਾ ਲਈ ਰਾਖਵਾ,

ਲਿਖਿਆ ਹੋਵੇਗਾ ਕਿ ਊਹ ਵਾਰਡ ਉਨ੍ਹਾਂ ਕੈਟਾਗਰੀਆਂ ਨਾਲ ਸਬੰਧਤ ਮੈਂਬਰਾਂ ਲਈ ਰਾਖਵੇ ਹੋਣਗੇ। ਵਾਰਡਾਂ ਦੀਆਂ ਹੱਦਾਂ ਦਾ ਵਰਨਣ ਨਾਲ ਲਗਾਈ ਅਨੁਸੂਚੀ ਵਿਚ ਕੀਤਾ ਜਾਂਦਾ ਹੈ।

ਨਗਰ ਕੌਂਸਲ ਅਹਿਮਦਗੜ੍ਹ (ਜਿਲ੍ਹਾ ਮਾਲੇਰਕੋਟਲਾ) ਦੇ ਵਾਰਡਾਂ ਦੀਆਂ ਹੱਦਾਂ ਦਾ ਵਰਣਨ ਦੱਸਦੀ ਅਨੁਸੂਚੀ

ਵਾਰਡ ਨੰਬਰ 1 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)

ਨਗਰ ਕੌਂਸਲ ਦੀ ਉੱਤਰੀ ਹੱਦ ਅਤੇ ਗੁਰੂ ਨਾਨਕ ਨਗਰ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗੁਰੂ ਨਾਨਕ ਨਗਰ ਨਾਲ ਚੱਲਦੇਹੋਏ ਲਿੰਕ ਸੜ੍ਹਕ ਜਗੇੜਾ ਰੋਡ ਤੋ ਪੋਹਿੜ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਜਗੇੜਾ ਰੋਡ ਤੀਕ, ਫਿਰ ਉਕਤ ਰੋਡ ( 10265 )10266 PUNJAB GOVT. GAZ. (EXTRA), DECEMBER 31, 2025 (PAUSA 10, 1947 SAKA) ਨਾਲ ਚੱਲਦੇ ਹੋਏ ਟਿਊਬਵੈਲ ਨੰਬਰ 4 ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਆਬੇਦਕਰ ਨਗਰ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗੁਰੂ ਨਾਨਕ ਟੈਪੂ ਯੂਨੀਅਨ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਜਗੇੜਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰੇਲਵ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਉੱਤਰੀ ਹੱਦ ਅਤੇ ਗੁਰੂ ਨਾਨਕ ਨਗਰ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰਬਰ 2 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)

ਨਗਰ ਕੌਂਸਲ ਦੀ ਉੱਤਰੀ ਹੱਦ ਅਤੇ ਪੂਰਬੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਪੂਰਬੀ ਹੱਦ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਪੱਛਮੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ, ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਕੱਚਾ ਰਸਤੇ (ਖੇਤੀ ਬਾੜੀ ਜਮੀਨ) ਨੂੰ ਪਾਰ ਕਰਕੇ ਨਵੀਂ ਗਊਸ਼ਾਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਸੜਕ ਜਗੇੜਾ ਰੋਡ ਤੋਂ ਪੋਹਿੜ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਖਟੜੇ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਸੜਕ ਜਗੇੜਾ ਰੋਡ ਤੋਂ ਪਹਿੜ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਪਹਿੜ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਗੁਰੂ ਨਾਨਕ ਨਗਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਉੱਤਰੀ ਹੱਦ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰਬਰ 3 (ਇਸਤਰੀ ਮੈਂਬਰਾਂ ਲਈ ਰਾਖਵਾਂ)

ਜੰਡਾਲੀ ਵਾਲੀ ਰੋਡ ਅਤੇ ਜੰਡਾਲੀ ਬਾਈਪਾਸ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਜੰਡਾਲੀ ਬਾਈਪਾਸ ਨਾਲ ਚੱਲਦੇ ਹੋਏ ਗਲੀ ਨਿਜਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ, ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਜੰਡਾਲੀ ਅੰਡਰ ਬ੍ਰਿਜ ਤੀਕ, ਫਿਰ ਉਕਤ ਜੰਡਾਲੀ ਅੰਡਰ ਬ੍ਰਿਜ ਨਾਲ ਚੱਲਦੇ ਹੋਏ ਜੰਡਾਲੀ ਵਾਲੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਜੰਡਾਲੀ ਬਾਈਪਾਸ ਰੋਡ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰਬਰ 4

ਰੇਲਵੇ ਰੋਡ ਅਤੇ ਗਲੀ ਧਾਪਰ ਮਾਰਕਿਟ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਧਾਪਰ ਮਾਰਕਿਟ ਨਾਲ ਚੱਲਦੇ ਹੋਏ ਗਲੀ ਕ੍ਰਿਸ਼ਨ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਚੋਪੜਾ ਬੈਕ ਸਾਈਡ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰਦੁਆਰਾ ਸਿੰਘ ਸਭਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰੇਲਵੇ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸੁਸੀਲ ਬਸਤੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਊਸ਼ਾਲਾ ਰੋਡ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਭਾਈ ਵੀਰ ਸਿੰਘ ਗੁਰਦੁਆਰਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਨੰਬਰ 2 ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਸੜ੍ਹਕ ਜਗੇੜਾ ਰੋਡ ਤੀਕ, ਫਿਰ ਉਕਤ ਲਿੰਕ ਸੜ੍ਹਕ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ, ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਗਲੀ ਨਿੱਜਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਜੰਡਾਲੀ ਬਾਈਪਾਸ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਹਿੰਦ ਹਸਪਤਾਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਯਸ਼ ਪੇਂਟਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਵਾਂਕੇ ਬਿਹਾਰੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਲਿੰਕ ਥਾਣਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਥਾਣਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰੇਲਵੇ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਧਾਪਰ ਮਾਰਕਿਟ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰਬਰ 7 (ਇਸਤਰੀ ਮੈਂਬਰਾਂ ਲਈ ਰਾਖਵਾਂ)

ਬਜਾਜਾਂ ਬਜ਼ਾਰ ਵਾਲੀ ਰੋਡ ਅਤੇ ਚੌਧਰੀ ਵਲੀ ਰਾਮ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਚੌਧਰੀ ਵਲੀ ਰਾਮ ਨਾਲ ਚੱਲਦੇ ਹੋਏ ਰੇਲਵੇ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗੱਲਾ ਮੰਡੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਬਾਂਸਲ ਕਲੋਨੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸ੍ਰਹਜਾਦੇ ਕਲੋਲੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ (ਥਾਣਾ ਰੋਡ) ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਥਾਣਾ ਰੋਡ ਤੀਕ, ਫਿਰ ਉਕਤ ਰੋਡ ਨੂੰ ਪਾਰ ਕਰਕੇ ਸਿੱਟੀ ਥਾਣਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਵਾਂਕੇਬਿਹਾਰੀ ਚੈਰੀਟੇਬਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਯਸ਼ ਪੇਂਟਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏਲਿੰਕ ਗਲੀ (ਜੰਡਾਲੀ ਬਾਈਪਾਸ ਰੋਡ) ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਜੰਡਾਲੀ ਬਾਈਪਾਸ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋੲ ਸਾਹਮਣੇ ਸੂਦ ਬਰਫ ਫੈਕਟਰੀ ਤੀਕ, ਫਿਰ ਉਕਤ ਫੈਕਟਰੀ ਨਾਲ ਚੱਲਦੇ ਹੋਏ ਸਾਹਮਣੇ ਥਾਣਾ ਰੋਡ PUNJAB GOVT. GAZ. (EXTRA), DECEMBER 31, 2025 (PAUSA 10, 1947 SAKA) 10267 ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਜੰਤਾ ਕਾਲਜ ਚੌਂਕ ਤੀਕ, ਫਿਰ ਉਕਤ ਚੌਂਕ ਨਾਲ ਚੱਲਦੇ ਹੋਏ ਜਨਤਾ ਕਾਲਜ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਰਵੀਦਾਸ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਛੰਨਾਂ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸੁਨਿਆਰਾ ਮੁਹੱਲਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ (ਛੰਨਾ ਰੋਡ) ਵਾਲੀ ਤੀਕ, ਫਿਰ ਉਕਤ ਲਿੰਕ ਗਲੀ ਨਾਲ ਚੱਲਦੇ ਹੋਏ ਛੰਨਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਬਜਾਜਾਂ ਬਜ਼ਾਰ ਵਾਲੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਚੌਧਰੀ ਵਲੀ ਰਾਮ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰਬਰ 6

ਛੰਨਾ ਰੋਡ ਅਤੇ ਬਜਰੰਗ ਅਖਾੜਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਬਜਰੰਗ ਅਖਾਡਾ ਰੋਡ ਨਾਲ ਚੱਲਦੇ ਹੋਏ ਗਾਂਧੀ ਚੌਕ ਤੀਕ, ਫਿਰ ਉਕਤ ਚੌਕ ਨਾਲ ਚੱਲਦੇ ਹੋਏ ਚੌਧਰੀ ਬਲੀ ਰਾਮ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਛੰਨਾ ਗੇਟ ਨੂੰ ਪਾਰ ਕਰਕੇ ਲਿੰਕ ਗਲੀ (ਸੁਨਿਆਰਾ ਮੁੱਹਲਾ) ਵਾਲੀ ਤੀਕ, ਫਿਰ ਉਕਤ ਲਿੰਕ ਗਲੀ ਨਾਲ ਚੱਲਦੇ ਹੋਏ ਗਲੀ ਸੁਨਿਆਰਾ ਮੁਹੱਲਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਦਹਲੀਜ਼ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਛੰਨਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਪੰਡਿਤ ਖੋਏ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੋਢੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਛੰਨਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਬਜਰੰਗ ਅਖਾੜਾ ਰੋਡ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰਬਰ 7 (ਇਸਤਰੀ ਮੈਂਬਰਾਂ ਲਈ ਰਾਖਵਾਂ)

ਛੰਨਾ (ਬੂਟੇ ਦੀ ਆਟਾ ਚੱਕੀ) ਰੋਡ ਅਤੇ ਦਹਲੀਜ਼ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਦਹਲੀਜ਼ ਰੋਡ ਨਾਲ ਚੱਲਦੇ ਹੋਏ ਛੰਨਾਂ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਛੰਨਾ (ਬੂਟੇ ਦੀ ਆਟਾ ਚੱਕੀ) ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਦਹਲੀਜ਼ ਰੋਡ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰਬਰ 8

ਜਨਤਾ ਕਾਲਜ ਰੋਡ ਅਤੇ ਲਿੰਕ ਰੋਡ (ਥਾਣਾ ਰੋਡ) ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਲਿੰਕ ਰੋਡ (ਥਾਣਾ ਰੋਡ) ਨਾਲ ਚੱਲਦੇ ਹੋਏ ਥਾਣਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਜੰਡਾਲੀ ਬਾਈਪਾਸ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ (ਜੰਡਾਲੀ ਅੰਡਰ ਬ੍ਰਿਜ) ਰੇਲਵੇ ਲਾਈਨ ਤੀਕ, ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਛੰਨਾ ਪਿੰਡ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗੁਰਦੁਆਰਾ ਰਵੀਦਾਸ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਜਨਤਾ ਕਾਲਜ ਰੋਡ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰਬਰ 9 (ਇਸਤਰੀ ਮੈਂਬਰਾਂ ਲਈ ਰਾਖਵਾਂ)

ਨਗਰ ਕੌਂਸਲ ਪੱਛਮੀ ਹੱਦ ਅਤੇ ਦਹਲੀਜ਼ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਦਹਲੀਜ਼ ਰੋਡ ਨਾਲ ਚੱਲਦੇ ਹੋਏ ਛੰਨਾ (ਬੂਟੇ ਦੀ ਆਟਾ ਚੱਕੀ) ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਛੰਨਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌ਼ਸਲ ਦੀ ਪੱਛਮੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਦਹਲੀਜ਼ ਰੋਡ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰਬਰ 10 (ਪਛੜੀਆਂ ਸ਼੍ਰ਼ੇਣੀਆਂ ਦੇ ਮੈਂਬਰਾਂ ਲਈ ਰਾਖਵਾਂ)

ਨਗਰ ਕੌਂਸਲ ਪੱਛਮੀ ਹੱਦ ਅਤੇ ਪਿੰਡ ਛਪਾਰ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਅਤੇ ਬਜਰੰਗ ਅਖਾੜਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ (ਬਜਰੰਗ ਅਖਾੜਾ) ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪੰਡਿਤਖੋਏ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਛੰਨਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਦਹਲੀਜ਼ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਪਿੰਡ ਛਪਾਰ ਰੋਡ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।

10268 PUNJAB GOVT. GAZ. (EXTRA), DECEMBER 31, 2025 (PAUSA 10, 1947 SAKA)

ਵਾਰਡ ਨੰਬਰ 11 (ਇਸਤਰੀ ਮੈਂਬਰਾਂ ਲਈ ਰਾਖਵਾਂ)

ਛਪਾਰ ਰੋਡ ਅਤੇ ਪੁਰਾਣੀ ਤਹਿਸੀਲ ਵਾਲੀ ਸੜ੍ਹਕ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਬਾਲਮੀਕੀ ਬਸਤੀ ਨਾਲ ਚੱਲਦੇ ਹੋਏ ਸਤ ਨਰਾਇਣ ਮੰਦਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ (ਸਤ ਨਰਾਇਣ ਮੰਦਰ) ਵਾਲੀ ਤੀਕ, ਫਿਰ ਉਕਤ ਲਿੰਕ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ (ਜੈਨ ਸਕੂਲ ਸੜ੍ਹਕ) ਵਾਲੀ ਤੀਕ, ਫਿਰ ਉਕਤ ਲਿੰਕ ਗਲੀ ਨਾਲ ਚੱਲਦੇ ਹੋਏ ਜੈਨ ਸਕੂਲ ਵਾਲੀ ਸੜ੍ਹਕ ਤੀਕ, ਫਿਰ ਉਕਤ ਸੜ੍ਹਕ ਨਾਲ ਚੱਲਦੇ ਹੋਏ ਜੈਨ ਸਕੂਲ ਤੀਕ, ਫਿਰ ਉਕਤ ਸਕੂਲ ਨਾਲ ਚੱਲਦੇ ਹੋਏ ਸਹੀਦ ਭਗਤ ਸਿੰਘ ਚੌਂਕ ਤੀਕ, ਫਿਰ ਉਕਤ ਚੌਂਕ ਨਾਲ ਚੱਲਦੇ ਹੋਏ ਗਾਂਧੀ ਚੌਂਕ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਬਜਰੰਗ ਅਖਾੜਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਛੰਨਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸੋਢੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬਜਰੰਗ ਅਖਾੜਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਛਪਾਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਪੁਰਾਣੀ ਤਹਿਸੀਲ ਵਾਲੀ ਸੜ੍ਹਕ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰ 12

ਧਾਨਿਕ ਬੱਸਤੀ ਰੋਡ ਅਤੇ ਕੱਚੇ ਰਸਤੇ ਨਾਲ ਚੱਲਦੇ ਹੋਏ ਗਲੀ ਚੌਧਰੀ ਸਵੀਟ ਸ਼ਾਪ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕੇਸਰ ਦੇ ਮੱਹਲੇ ਤੀਕ, ਫਿਰ ਉਕਤ ਮੱਹਲੇ ਨਾਲ ਚੱਲਦੇ ਹੋਏ ਰੇਲਵੇ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਥਾਣਾ ਰੋਡ ਗਲੀ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਬਾਂਸਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗੱਲਾ ਮੰਡੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਜੈਨ ਸਕੂਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਜੈਨ ਸਕੂਲ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬੰਦ ਗਲੀ ਸੰਤ ਨਾਰਾਇਣ ਮੰਦਿਰ ਵਾਲੀ ਤੀਕ, ਫਿਰ ਉਕਤ ਬੰਦ ਗਲੀ ਨਾਲ ਚੱਲਦੇ ਹੋਏ ਬਾਮਿਕੀ ਬੱਸਤੀ ਤੀਕ, ਫਿਰ ਉਕਤ ਬੱਸਤੀ ਨਾਲ ਚੱਲਦੇ ਹੋਏ ਪੁਰਾਦੀ ਤਹਿਸੀਲ ਵਾਲੀ ਸੜਕ ਗਲੀ ਤੀਕ, ਫਿਰ ਉਕਤ ਸੜਕ ਨਾਲ ਚੱਲਦੇ ਹੋਏ ਛਪਾਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਸਲ ਦੀ ਪੱਛਮੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਉਤਰੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਧਾਨਿਕ ਬੱਸਤੀ ਰੋਡ ਅਤੇ ਕੱਚੇ ਰਸਤੇ ਨਾਲ ਚੱਲਦੇ ਹੋਏ ਗਲੀ ਚੌਧਰੀ ਸਵੀਟ ਸ਼ਾਪ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰਬਰ 13 (ਇਸਤਰੀ ਮੈਂਬਰਾਂ ਲਈ ਰਾਖਵਾਂ)

ਧੂਰਕੋਟ ਰੋਡ ਅਤੇ ਲਿੰਕ ਗਲੀ ਦੇ ਮਿਲਣ ਸਥਾਨ ਤੋਂ ਆਰੰਭ ਕਰਕੇ ਲਿੰਕ ਗਲੀ ਨਾਲ ਚੱਲਦੇ ਹੋਏ ਗਲੀ ਬੱਤੇ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮੇਨ ਰੋਡ ਅਮਰਪੁਰਾ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਲਾਲੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰਾਏਕੋਟ ਅੱਡਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਪੁਰਾਣਾ ਬੱਸ ਸਟੈਂਡ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰੇਲਵੇ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਗੁਰਦੁਆਰਾ ਸਿੰਘ ਸਭਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਚੋਪੜਾ ਬੈਕ ਸਾਈਡ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਧਾਪਰ ਮਾਰਕਿਟ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰੇਲਵੇ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਚੋਪੜਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਚੋਧਰੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਧਾਨਿਕ ਬਸਤੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਡਾਕਟਰ ਮਹਾਤਮਾਂ ਸਿੰਘ ਵਾਲੀ ਗਲੀ ਨੰਬਰ 2 ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਿਵਲ ਹਸਪਤਾਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬੈਂਕ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮਹਾਂਵੀਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਧੂਰਕੋਟ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।

PUNJAB GOVT. GAZ. (EXTRA), DECEMBER 31, 2025 (PAUSA 10, 1947 SAKA) 10269

ਵਾਰਡ ਨੰ 14

ਛਪਾਰ ਰੋਡ ਅਤੇ ਟਿਊਬਵੈਲ ਨੰ 2 ਵਾਲੇ ਸਥਾਨ ਤੋਂ ਆਰਭ ਕਰਕੇ ਟਿਊਬਵੈਲ ਨੰ 2 ਨਾਲ ਚੱਲਦੇ ਹੋਏ ਲਿੰਕ ਗਲੀ ਤੀਕ, ਫਿਰ

ਲਿੰਕ ਗਲੀ ਨਾਲ ਚੱਲਦੇ ਹੋਏ ਜੈਨ ਸਮਾਧ ਰੋਡ ਤੀਕ, ਫਿਰ ਰੋਡ ਗਲੀ ਨਾਲ ਚੱਲਦੇ ਹੋਏ ਬੈਂਕ ਰੋਡ ਤੀਕ, ਫਿਰ ਬੈਂਕ ਰੋਡ ਨਾਲ ਚੱਲਦੇ ਹੋਏ ਸਿਵਲ ਹਸਪਤਾਲ ਰੋਡ ਤੀਕ, ਫਿਰ ਰੋਡ ਨਾਲ ਚੱਲਦੇ ਹੋਏ ਮਹਾਤਮਾਂ ਸਿੰਘ ਵਾਲੀ ਗਲੀ ਨੰ 2 ਤੀਕ, ਫਿਰ ਗਲੀ ਨਾਲ ਚੱਲਦੇ ਹੋਏ ਸ਼ਿਵ ਮੰਦਿਰ ਵਾਲੀ ਗਲੀ ਤੀਕ, ਫਿਰ ਗਲੀ ਨਾਲ ਚੱਲਦੇ ਹੋਏ ਧਾਨਿਕ ਬੱਸਤੀ ਰੋਡ ਤੀਕ, ਫਿਰ ਰੋਡ ਨਾਲ ਚੱਲਦੇ ਹੋਏ ਪੱਛਮੀ ਹੱਦ ਤੀਕ, ਫਿਰ ਪੱਛਮੀ ਹੱਦ ਨਾਲ ਚੱਲਦੇ ਹੋਏ ਛਪਾਰ ਰੋਡ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰਬਰ 15 (ਇਸਤਰੀ ਮੈਂਬਰਾਂ ਲਈ ਰਾਖਵਾਂ)

ਨਗਰ ਕੌਂਸਲ ਦੀ ਉੰਤਰੀ ਹੱਦ ਅਤੇ ਧੂਰਕੋਟ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਧੂੁਰਕੋਟ ਰੋਡ ਨਾਲ ਚੱਲਦੇ ਹੋਏ ਗਲੀ ਡੋਹਟ ਦੀ ਕੋਠੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਅਮਰਪੁਰਾ ਮੁੱਹਲਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਅਮਰਪੁਰਾ ਮੁਹੱਲਾ ਗਲੀ ਨੰਬਰ 6 ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬੰਦ ਗਲੀ ਅਮਰਪੁਰਾ ਮੁਹੱਲਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਅਮਰਪੁਰਾ ਮੁਹੱਲਾ ਗਲੀ ਨੰਬਰ 5 ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮੇਨ ਅਮਰਪੁਰਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਧੂਰਕੋਟ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮਾਹਾਵੀਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਜੈਨ ਸਮਾਧ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਲਿੰਕ ਗਲੀ ਨਾਲ ਚੱਲਦੇ ਹੋਏ ਟਿਊਬਵੈਲ ਨੰਬਰ 2 ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਛਪਾਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਉੱਤਰੀ ਹੱਦ ਅਤੇ ਧੂਰਕੋਟ ਰੋਡ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰਬਰ 16

ਨਗਰ ਕੌਂਸਲ ਦੀ ਉੰਤਰੀ ਹੱਦ ਅਤੇ ਰੇਲਵੇ ਲਾਈਨ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਰੇਲਵੇ ਲਾਈਨ ਨਾਲ ਚੱਲਦੇ ਹੋਏ ਰੇਲਵੇ ਅੰਡਰ ਬ੍ਰਿਜ ਤੀਕ, ਫਿਰ ਉਕਤ ਰੇਲਵੇ ਅੰਡਰ ਬ੍ਰਿਜ ਨਾਲ ਚੱਲਦੇ ਹੋਏ ਪੁਰਾਣਾ ਬੱਸ ਅੱਡਾ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰਾਏਕੋਟ ਅੱਡਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਲਾਲੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਧੂਰਕੋਟ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਅਮਰਪੁਰਾ ਮੁਹੱਲਾ ਗਲੀ ਨੰਬਰ 2 ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮੇਨ ਅਮਰਪੁਰਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਬੱਤੇ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦ ਹੋਏ ਲਿੰਕ ਗਲੀ ਧੂਰਕੋਟ ਰੋਡ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਧੂਰਕੋਟ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮੇਨ ਅਮਰਪੁਰਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਅਮਰਪੁਰਾ ਮੁਹੱਲਾ ਗਲੀ ਨੰਬਰ 5 ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬੰਦ ਗਲੀ ਅਮਰਪੁਰਾ ਮੁਹੱਲਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸੰਧੂ ਨਰਸਿੰਗ ਹੋਮ ਤੀਕ, ਫਿਰ ਉਕਤ ਨਰਸਿੰਗ ਹੋਮ ਨਾਲ ਚੱਲਦੇ ਹੋਏ ਕੱਚੀ ਕੋਠੀ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਅਮਰਪੁਰਾ ਮੱਹਲਾ ਤੀਕ, ਫਿਰ ਉਕਤ ਮੱਹਲੇ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਉੰਤਰੀ ਹੱਦ ਅਤੇ ਰੇਲਵੇ ਲਾਈਨ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰਬਰ 17 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)

ਗੁਰੂ ਨਾਨਕ ਟੈਪੂ ਯੂਨੀਅਨ ਵਾਲੀ ਰੋਡ ਅਤੇ ਆਬੇਦਕਰ ਨਗਰ ਵਾਲੀ ਗਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਧਰਮਸ਼ਾਲਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਟਿਊਬਵੈਲ ਨੰਬਰ 4 ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਜਗੇੜਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਵੀਂ ਗਊਸ਼ਾਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਖੇਤੀ-ਬਾੜੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ, ਫਿਰ ਉਕਤਰੇਲਵੇ ਲਾਈਨ ਨਾਲ ਚੱਲਦੇ ਹੋਏ ਲਿੰਕ ਗਲੀ ਭਾਈ ਵੀਰ ਸਿੰਘ ਰੋਡ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੰਬਰ 2 ਭਾਈ ਵੀਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗੁਰਦੁਆਰਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ10270 PUNJAB GOVT. GAZ. (EXTRA), DECEMBER 31, 2025 (PAUSA 10, 1947 SAKA) ਹੋਏ ਗਊਸ਼ਾਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸੁਸੀਲ ਬਸਤੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰੇਲਵੇ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਪੁਰਾਣਾ ਬੱਸ ਅੱਡਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਅੰਡਰ ਬੀ੍ਰਜ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ, ਫਿਰ ਉਕਤ ਲਾਈਨ ਨਾਲ ਚੱਲਦੇ ਹੋਏ ਜਗੇ ੜਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗੁਰੂ ਨਾਨਕ ਟੈਪੂ ਯੂਨੀਅਨ ਰੋਡ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।

ਸਹੀ/-

ਮਨਜੀਤ ਸਿੰਘ ਬਰਾੜ, ਆਈ.ਏ.ਐਸ,

ਸਕੱਤਰ, ਪੰਜਾਬ ਸਰਕਾਰ

ਮਿਤੀ 31 ਦਸੰਬਰ, 2025

ਸਥਾਨਕ ਸਰਕਾਰ ਵਿਭਾਗ

3598/12-2025/Pb. Govt. Press, S.A.S. Nagar

Cite this issue. Punjab Gazette, Government of Punjab, 31 December 2025. Indian Gazettes, https://egazette.servantsofknowledge.in/details/in.gazette.punjabdsa.2025-12-31.89864/. Archive identifier in.gazette.punjabdsa.2025-12-31.89864.