EXTRAORDINARY
Published by Authority
CHANDIGARH, WEDNESDAY, DECEMBER 31, 2025 (PAUSA 10, 1947 SAKA)
ਪੰਜਾਬ ਸਰਕਾਰ
ਸਥਾਨਕ ਸਰਕਾਰ ਵਿਭਾਗ ਪੰਜਾਬ, ਚੰਡੀਗੜ੍ਹ
(ਮਿਉਂਸਪਲ ਚੋਣਾਂ ਸ਼ਾਖਾ)
ਅਧਿਸੂਚਨਾ
ਮਿਤੀ 31 ਦਸੰਬਰ, 2025
ਨ ੰ ਬ ਰ : 0 4 / 2 3 / ਹ ਲ ਕ ਾ ਬ ੰ ਦ ੀ ( ਸ - 1 ) / ਮ ਚ ਸ਼ / 2 0 2 5 / 4 2 9 .- ਅਿ ਧ ਸੂ ਚ ਨਾ ਨੰ: 0 4 /2 3/ਹ ਲਕ ਾਬ ੰਦ ੀ (ਸ-1)ਮਚਸ਼/205/225 ਮਿਤੀ: 18-12-2025 ਦੀ ਨਿਰੰਤਰਤਾ ਵਿੱਚ ਪੰਜਾਬ ਮਿਉਂਸਪਲ ਐਕਟ, 1911 (ਪੰਜਾਬ ਐਕਟ 3 ਆਫ 1911) ਦੀ ਧਾਰਾ 240 (1)(ਬੀ) ਅਤੇ ਡਿਲੀਮੀਟੇਸ਼ਨ ਆਫ ਵਾਰਡਜ ਆਫ ਮਿਉਂਸਪੈਲਟੀਜ ਰੂਲਜ, 1972 ਦੇ ਰੂਲ 9 ਅਧੀਨ ਅਤੇ ਇਸ ਸਬੰਧ ਵਿਚ ਦੂਸਰੇ ਸਮੂਹ ਅਖਤਿਆਰਾਂ ਦੀ ਵਰਤੋਂ ਕਰਦੇ ਹੋਏ ਪੰਜਾਬ ਦੇ ਰਾਜਪਾਲ ਪਰਸੰਨਤਾ ਪੂਰਵਕ ਨਗਰ ਪੰਚਾਇਤ, ਲੋਹੀਆ ਖਾਸ ਨੂੰ ਵਾਰਡਾਂ ਵਿੱਚ ਵੰਡਣ ਅਤੇ ਅਜਿਹੇ ਹਰ ਇਕ ਵਾਰਡ ਵਿਚੋਂ ਚੁੁਣੇ ਜਾਣ ਲਈ ਨੁੁਮਾਇੰਦਿਆਂ ਦੀ ਗਿਣਤੀ ਨਿਸਚਿਤ ਕਰਨ ਲਈ ਹੇਠ ਲਿਖੇ ਨਿਯਮ ਬਣਾਉਂਦੇ ਹਨ:-
ਨਿਯਮਾਂ
ਨਗਰ ਪੰਚਾਇਤ, ਲੋਹੀਆ ਖਾਸ, ਜਿਲ੍ਹਾ ਜਲੰਧਰ ਦੇ ਨਗਰ ਪਾਲਾ ਦੀ ਚੋਣ ਦੇ ਮਕਸਦ ਲਈ ਨਗਰ ਪੰਚਾਇਤ ਲੋਹੀਆ ਖਾਸ ਨੂੰ 13 ਵਾਰਡਾਂ ਵਿਚ ਵੰਡਿਆ ਜਾਵੇਗਾ ਜਿਨ੍ਹਾਂ ਪਿੱਛੇ 09 ਵਾਰਡ, ਜਿਨ੍ਹਾਂ ਦੇ ਪਿੱਛੇ ਬਰੈਕਟਾਂ ਅਤੇ ਸਬਦਾਂ ਵਿਚ:-
1. ਅਨੁਸੂਚਿਤ ਜਾਤੀਆ ਦੇ ਮੈਂਬਰਾ ਲਈ ਰਾਖਵਾਂ:
2. ਇਸਤਰੀ ਮੈਂਬਰਾਂ ਲਈ ਰਾਖਵਾਂ:
3. ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾ ਲਈ ਰਾਖਵਾਂ ਅਤੇ
4. ਪੱਛੜੀ ਸ੍ਰੇਣੀਆਂ ਦੇ ਮੈਂਬਰਾ ਲਈ ਰਾਖਵਾ,
ਲਿਖਿਆ ਹੋਵੇਗਾ ਕਿ ਊਹ ਵਾਰਡ ਉਨ੍ਹਾਂ ਕੈਟਾਗਰੀਆਂ ਨਾਲ ਸਬੰਧਤ ਮੈਂਬਰਾਂ ਲਈ ਰਾਖਵੇ ਹੋਣਗੇ। ਵਾਰਡਾਂ ਦੀਆਂ ਹੱਦਾਂ ਦਾ ਵਰਨਣ ਨਾਲ ਲਗਾਈ ਅਨੁਸੂਚੀ ਵਿਚ ਕੀਤਾ ਜਾਂਦਾ ਹੈ।
ਨਗਰ ਪੰਚਾਇਤ, ਲੋਹੀਆ ਖਾਸ, ਜਿਲ੍ਹਾ ਜਲੰਧਰ ਦੇ ਵਾਰਡਾਂ ਦੀਆਂ ਹੱਦਾਂ ਦਾ ਵਰਣਨ ਦੱਸਦੀ ਅਨੁਸੂਚੀ
ਵਾਰਡ ਨੰਬਰ: 1 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ) ( 10281 )10282 PUNJAB GOVT. GAZ. (EXTRA), DECEMBER 31, 2025 (PAUSA 10, 1947 SAKA) ਪੰਚਾਇਤ ਪਿੱਛੇ ਕੱਚਾ ਰਸਤਾ ਲਿੰਕ ਰੋਡ ਤੀਕ, ਫਿਰ ਉਕਤ ਲਿੰਕ ਰੋਡ ਨਾਲ ਚੱਲਦੇ ਹੋਏ ਨਗਰ ਪੰਚਾਇਤ ਰੋਡ ਤੀਕ, ਫਿਰ ਉਕਤਰੋਡ ਨਾਲ ਚੱਲਦੇ ਹੋਏ ਟੀ ਪੁਆਇੰਟ ਤੀਕ, ਫਿਰ ਉਕਤ ਟੀ ਪੁਆਇੰਟ ਦੇ ਨਾਲ ਚੱਲਦੇ ਹੋਏ ਮਲਸੀਆ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਨਿਰਮਲ ਸਿੰਘ ਧੰਜੂ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਉੱਤਰੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਪੂਰਬੀ ਹੱਦ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 2
ਮਲਸੀਆ ਰੋਡ ਅਤੇ ਨਗਰ ਪੰਚਾਇਤ ਦੀ ਪੂਰਬੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਪੰਚਾਇਤ ਦੀ ਪੂਰਬੀ ਹੱਦ ਦੇ ਨਾਲ ਚੱਲਦੇ ਹੋਏ ਫੂਕੀਵਾਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ, ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਗਲੀ ਨੋਨੀ ਪ੍ਰਧਾਨ ਦੀ ਫੈਕਟਰੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਫੁੱਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਵਕੀਲ ਸੁਰਿੰਦਰ ਸਿੰਘ ਰਤਨ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਯੂਨੀਕ ਟੈਲੀਕੋਮ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦ ਹੋਏ ਗਲੀ ਸ਼ਿਵ ਮੰਦਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਡਾਕਟਰ ਬਲਦੇਵ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਅਮਿੱਤ ਮੋਬਾਇਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਗਲੀ ਮਠਾਰੂ ਆਰਕੇਟੈਕਟ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਉੱਧਮ ਸਿੰਘ ਚੌਂਕ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਾਂਸਸੀ ਮੁਹੱਲੇ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਉੱਧਮ ਸਿੰਘ ਚੌਂਕ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੰਢਿਆਂ ਦੇ ਜਠੇਰੇ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮਲਸੀਆ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਪੂਰਬੀ ਹੱਦ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 3 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)
ਫੂਕੀਵਾਲ ਰੋਡ ਅਤੇ ਗਲੀ ਸਮਸ਼ਾਨ ਘਾਟ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਸਮਸ਼ਾਨ ਘਾਟ ਵਾਲੀ ਦੇ ਨਾਲ ਚੱਲਦੇ ਹੋਏ ਫਿਰਨੀ ਰੋਡ ਤੀਕ, ਫਿਰ ਉਕਤ ਫਿਰਨੀ ਨਾਲ ਚੱਲਦੇ ਹੋਏ ਗਲੀ ਸੈਹਬੀ ਕੰਪਿਊਟਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਗਲੀ ਨਾਗੀ ਐਮ.ਸੀ. ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇੇ ਹੋਏ ਗਲੀ ਕਸਮੀਰਾ ਹਲਵਾਈ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ, ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏੇ ਫੂਕੀਵਾਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸਮਸ਼ਾਨ ਘਾਟ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 4 (ਅਨੁਸੂਚਿਤ ਜਾਤੀਆ ਦੇ ਮੈਂਬਰਾਂ ਲਈ ਰਾਖਵਾਂ)
ਫੂਕੀਵਾਲ ਰੋਡ ਅਤੇ ਨਗਰ ਪੰਚਾਇਤ ਦੀ ਪੂਰਬੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਪੰਚਾਇਤ ਦੀ ਪੂਰਬੀ ਹੱਦ ਦੇ ਨਾਲ ਚੱਲਦੇ ਹੋਏ ਅਤੇ ਫੁੱਲ ਪਿੰਡ ਰੋਡ ਨੂੰ ਪਾਰ ਕਰਦੇ ਹੋਏ ਨਗਰ ਪੰਚਾਇਤ ਦੀ ਦੱਖਣੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਅਤੇ ਰੇਲਵੇ ਲਾਈਨ ਨੂੰ ਪਾਰ ਕਰਦੇ ਹੋਏ ਨਗਰ ਪੰਚਾਇਤ ਦੀ ਪੱਛਮੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਸਿੱਧੂਪੁਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਨੋਨੀ ਪ੍ਰਧਾਨ ਦੀ ਫੈਕਟਰੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਅਤੇ ਰੇਲਵੇ ਫਾਟਕ ਨੂੰ ਪਾਰ ਕਰਦੇ ਹੋਏ ਗਲੀ ਕਸ਼ਮੀਰਾ ਹਲਵਾਈ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨਾਗੀ ਐਮ.ਸੀ. ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੈਹਬੀ ਕੰਪਿਊਟਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਫਿਰਨੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸਮਸ਼ਾਨ ਘਾਟ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਫੂਕੀਵਾਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਪੂਰਬੀ ਹੱਦ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 5 (ਇਸਤਰੀ ਮੈਂਬਰਾਂ ਲਈ ਰਾਖਵਾਂ) ਉਕਤ ਰੋਡ ਨਾਲ ਚੱਲਦੇ ਹੋਏ ਅਤੇ ਰਾਈਵਾਲ ਚੌਂਕ ਨੂੰ ਪਾਰ ਕਰਦੇ ਹੋਏ ਗਲੀ ਜਸਵੰਤ ਰੇਡੀU ਵਾਲੀ ਤੀਕ, ਫਿਰ ਉਕਤ ਗਲੀPUNJAB GOVT. GAZ. (EXTRA), DECEMBER 31, 2025 (PAUSA 10, 1947 SAKA) 10283 ਨਾਲ ਚੱਲਦੇ ਹੋਏ ਗਲੀ ਬਾਲਮੀਕ ਮੰਦਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪਾਣੀ ਵਾਲੀ ਟੈਂਕੀ (ਫੁੱਲ ਚੌਂਕ)ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਿੱਧੂਪੁਰ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 6
ਗਲੀ ਗੁਰਬੀਰ ਐਮ.ਸੀ. ਵਾਲੀ ਅਤੇ ਗਲੀ ਮਸਜਿਦ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਮਸਜਿਦ ਵਾਲੀ ਦੇ ਨਾਲ ਚੱਲਦੇ ਹੋਏ ਗਲੀ ਹਰਪ੍ਰੀਤ ਸਿੰਘ ਡਾਲੇ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੇਨ ਬਜ਼ਾਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜਸਵੰਤ ਸਿੰਘ ਰੇਡੀU ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦ ਹੋਏ ਅਤੇ ਰਾਈਵਾਲ ਚੌਂਕ ਨੂੰ ਪਾਰ ਕਰਦੇ ਹੋਏ ਰਾਈਵਾਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਦੱਖਣੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਸਾਬੂਵਾਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਸਾਬੂਵਾਲ ਰੋਡ ਤੀਕ, ਫਿਰ ਉਕਤ ਲਿੰਕ ਗਲੀ ਨਾਲ ਚੱਲਦੇ ਹੋਏ ਢੰਨ ਸੜਕ ਤੀਕ, ਫਿਰ ਉਕਤ ਸੜਕ ਦੇ ਨਾਲ ਚੱਲਦੇ ਹੋਏ ਗਲੀ ਗੁਰਬੀਰ ਐਮ.ਸੀ. ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਸਜਿਦ ਵਾਲੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 7 (ਇਸਤਰੀ ਮੈਂਬਰਾਂ ਲਈ ਰਾਖਵਾਂ)
ਗਲੀ ਬਾਲਮੀਕ ਮੰਦਰ ਵਾਲੀ ਅਤੇ ਗਲੀ ਮੇਨ ਬਜ਼ਾਰ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਮੇ ਨ ਬਜ਼ਾਰ ਵਾਲੀ ਦੇ ਨਾਲ ਚੱਲਦੇ ਹੋਏ ਭਗਤ ਸਿੰਘ ਚੌਂਕ ਤੀਕ, ਫਿਰ ਉਕਤ ਚੌਂਕ ਨਾਲ ਚੱਲਦੇ ਹੋਏ ਗਲੀ ਉੱਧਮ ਸਿੰਘ ਚੌਂਕ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪਾਲਕਾ ਬਜ਼ਾਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਠਾਰੂ ਆਰਕੇ ਟੈਕਟ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਅਮਿੱਤ ਮੋਬਾਇਲ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਡਾਕਟਰ ਬਲਦੇਵ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸ਼ਿਵ ਮੰਦਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਯੂਨੀਕ ਟੈਲੀਕੋਮ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਵਕੀਲ ਸੁਰਿੰਦਰ ਸਿੰਘ ਰਤਨ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਫੁੱਲ ਚੌਂਕ ਤੀਕ, ਫਿਰ ਉਕਤ ਚੌਂਕ ਨਾਲ ਚੱਲਦੇ ਹੋਏ ਗਲੀ ਪਾਣੀ ਵਾਲੀ ਟੈਂਕੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਾਲਮੀਕ ਮੰਦਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੇਨ ਬਜ਼ਾਰ ਵਾਲੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 8
ਗਲੀ ਉੱਧਮ ਸਿੰਘ ਚੌਂਕ ਅਤੇ ਗਲੀ ਸਾਂਸਸੀ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਸਾਂਸਸੀ ਵਾਲੀ ਦੇ ਨਾਲ ਚੱਲਦੇ ਹੋਏ ਗਲੀ ਬਾਬਾ ਮਸਤ ਦੀ ਜਗ੍ਹਾਂ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਠਾਰੂ ਆਰਕੇਟੈਕਟ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪਾਲਕਾ ਬਜ਼ਾਰ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਉੱਧਮ ਸਿੰਘ ਚੌਂਕ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਭਗਤ ਸਿੰਘ ਚੌਂਕ ਤੀਕ, ਫਿਰ ਉਕਤ ਚੌਂਕ ਦੇ ਨਾਲ ਚੱਲਦੇ ਹੋਏ ਗਲੀ ਮੇਨ ਬਜ਼ਾਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਹਰਪ੍ਰੀਤ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪਸੂਆਂ ਦਾ ਹਸਪਤਾਲ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਲਿੰਕ ਗਲੀ ਨਾਲ ਚੱਲਦੇ ਹੋਏ ਗਲੀ ਜਸਬੀਰ ਸਰਪੰਚ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਉੱਧਮ ਸਿੰਘ ਚੌਂਕ ਤੀਕ, ਫਿਰ ਉਕਤ ਚੌਂਕ ਨਾਲ ਚੱਲਦੇ ਹੋਏ ਗਲੀ ਸਾਂਸਸੀ ਵਾਲੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 9 (ਇਸਤਰੀ ਮੈਂਬਰਾਂ ਲਈ ਰਾਖਵਾਂ)
ਗਲੀ ਸੁਖਦੇਵ ਪਟਵਾਰੀ ਵਾਲੀ ਅਤੇ ਗਲੀ ਉੱਧਮ ਸਿੰਘ ਚੌਂਕ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਉੱਧਮ ਸਿੰਘ ਚੌਂਕ ਵਾਲੀ ਦੇ ਨਾਲ ਚੱਲਦੇ ਹੋਏ ਗਲੀ ਰੇਲਵੇ ਲਾਈਨ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ 10284 PUNJAB GOVT. GAZ. (EXTRA), DECEMBER 31, 2025 (PAUSA 10, 1947 SAKA) ਉਕਤ ਰੋਡ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਦੱਖਣੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਪੱਛਮੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਰੇਲਵੇ ਸੜਕ ਤੀਕ, ਫਿਰ ਉਕਤ ਸੜਕ ਦੇ ਨਾਲ ਚੱਲਦੇ ਹੋਏ ਗਲੀ ਜੋਗਿੰਦਰ ਸਿੰਘ ਰੇਲਵੇ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੰਤੋਖ ਸਿੰਘ ਡਰਾਈਵਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਛੱਪੜ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕੁੱਕੂ ਐਮ.ਸੀ. ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰੇਲਵੇ ਸੜਕ ਤੀਕ, ਫਿਰ ਉਕਤ ਸੜਕ ਨਾਲ ਚੱਲਦੇ ਹੋਏ ਗਲੀ ਸੇਵਾ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੁਖਦੇਵ ਪਟਵਾਰੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਉੱਧਮ ਸਿੰਘ ਚੌਂਕ ਵਾਲੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 10
ਰੇਲਵੇ ਸੜਕ ਅਤੇ ਗਲੀ ਗੋਲਡੀ ਜਨਰਨ ਸਟੋਰ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਗੋਲਡੀ ਜਨਰਲ ਸਟੋਰ ਵਾਲੀ ਦੇ ਨਾਲ ਚੱਲਦੇ ਹੋਏ ਗਲੀ ਕੁੱਕੂ ਐਮ.ਸੀ. ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਛੱਪੜ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੰਤੋਖ ਸਿੰਘ ਡਰਾਈਵਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜੋਗਿੰਦਰ ਸਿੰਘ ਰੇਲਵੇ ਵਾਲਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰੇਲਵੇ ਸੜਕ ਤੀਕ, ਫਿਰ ਉਕਤ ਸੜਕ ਨਾਲ ਚੱਲਦੇ ਹੋਏ ਗਲੀ ਗੋਲਡੀ ਜਨਰਲ ਸਟੋਰ ਵਾਲੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 11(ਅਨੁਸੂਚਿਤ ਜਾਤੀਆ ਦੇ ਮੈਂਬਰਾਂ ਲਈ ਰਾਖਵਾਂ)
ਰੇਲਵੇ ਲਾਈਨ ਅਤੇ ਗਲੀ ਰੇਲਵੇ ਲਾਈਨ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਰੇਲਵੇ ਲਾਈਨ ਵਾਲੀ ਦੇ ਨਾਲ ਚੱਲਦੇ ਹੋਏ ਗਲੀ ਉੱਧਮ ਸਿੰਘ ਚੌਂਕ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੁਖਦੇਵ ਪਟਵਾਰੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੇਵਾ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰੇਲਵੇ ਸੜਕ ਤੀਕ, ਫਿਰ ਉਕਤ ਰੇਲਵੇ ਸੜਕ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਪੱਛਮੀ ਹੱਦ ਨਾਲ ਚੱਲਦੇ ਹੋਏ ਅਤੇ ਨੈਸ਼ਨਲ ਹਾਈਵੇ ਨੂੰ ਪਾਰ ਕਰਦੇ ਹੋਏ ਨਗਰ ਪੰਚਾਇਤ ਦੀ ਪੱਛਮੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਗਲੀ ਪਟਵਾਰੀ ਸੰਤ ਰਾਮ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨੈਸ਼ਨਲ ਹਾਈਵੇ ਤੀਕ, ਫਿਰ ਉਕਤ ਹਾਈਵੇ ਦੇ ਨਾਲ ਚੱਲਦੇ ਹੋਏ ਰੇਲਵੇ ਸਟੇਸ਼ਨ ਤੀਕ, ਫਿਰ ਉਕਤ ਰੇਲਵੇ ਸਟੇਸ਼ਨ ਦੇ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ, ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਗਲੀ ਰੇਲਵੇ ਲਾਈਨ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 12 (ਇਸਤਰੀ ਮੈਂਬਰਾਂ ਲਈ ਰਾਖਵਾਂ)
ਰੇਲਵੇ ਲਾਈਨ (ਸੁਲਤਾਨਪੁਰ ਲੋਧੀ ਫਾਟਕ) ਅਤੇ ਨੈਸ਼ਨਲ ਹਾਈਵੇ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨੈਸ਼ਨਲ ਹਾਈਵੇ ਦੇ ਨਾਲ ਚੱਲਦੇ ਹੋਏ ਗਲੀ ਦਫਤਰ ਨਗਰ ਪੰਚਾਇਤ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਅਤੇ ਰੇਲਵੇ ਲਾਈਨ ਨੂੰ ਪਾਰ ਕਰਦੇ ਹੋਏ ਉੱਧਮ ਸਿੰਘ ਚੌਂਕ ਤੀਕ, ਫਿਰ ਉਕਤ ਚੌਂਕ ਦੇ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਲਿੰਕ ਗਲੀ ਨਾਲ ਚੱਲਦੇ ਹੋਏ ਗਲੀ ਰੇਲਵੇ ਲਾਈਨ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ, ਫਿਰ ਉਕਤ ਰੇ ਲਵੇ ਲਾਈਨ (ਸੁਲਤਾਨਪੁਰ ਲੋਧੀ ਫਾਟਕ) ਤੀਕ, ਫਿਰ ਉਕਤ ਰੇਲਵੇ ਲਾਈਨ ਦੇ ਨਾਲ ਚੱਲਦੇ ਹੋਏ ਨੈਸ਼ਨਲ ਹਾਈਵੇ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 13 (ਪੱਛੜੀਆਂ ਸ੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂ)
ਨਗਰ ਪੰਚਾਇਤ ਦੀ ਪੱਛਮੀ ਹੱਦ ਅਤੇ ਨਗਰ ਪੰਚਾਇਤ ਦੀ ਉੱਤਰੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਪੰਚਾਇਤ ਦੀ ਉੱਤਰੀ ਹੱਦ ਦੇ ਨਾਲ ਚੱਲਦੇ ਹੋਏ ਕੱਚਾ ਰਸਤਾ ਤੀਕ, ਫਿਰ ਉਕਤ ਕੱਚੇ ਰਸਤੇ ਨਾਲ ਚੱਲਦੇ ਹੋਏ ਗਲੀ ਸੁਖਦੇ ਵ ਸਿੰਘ ਫੋਜ਼ੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨੈਸ਼ਨਲ ਹਾਈਵੇ ਤੀਕ, ਫਿਰ ਉਕਤ ਹਾਈਵੇ ਨਾਲ ਚੱਲਦੇ ਹੋਏ ਗਲੀ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਪੱਛਮੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਉੱਤਰੀPUNJAB GOVT. GAZ. (EXTRA), DECEMBER 31, 2025 (PAUSA 10, 1947 SAKA) 10285 ਹੱਦ ਪਿੰਡ ਜਕੋਪੁਰ ਰੋਡ ਨੂੰ ਪਾਰ ਕਰਦੇ ਹੋਏ ਨਗਰ ਪੰਚਾਇਤ ਦੀ ਪੱਛਮੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਨਗਰਪੰਚਾਇਤ ਦੀ ਉੱਤਰੀ ਹੱਦ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ। ਸਹੀ/-
ਮਨਜੀਤ ਸਿੰਘ ਬਰਾੜ, ਆਈ.ਏ.ਐਸ,
ਸਕੱਤਰ, ਪੰਜਾਬ ਸਰਕਾਰ ਮਿਤੀ 31 ਦਸੰਬਰ, 2025
ਸਥਾਨਕ ਸਰਕਾਰ ਵਿਭਾਗ
3598/12-2025/Pb. Govt. Press, S.A.S. Nagar