Servants of Knowledge
Punjab Gazette · Government of Punjab

ਨਗਰ ਕੌਂਸਲ, ਕੁਰਾਲੀ ਜਿਲ੍ਹਾ ਐਸ.ਏ.ਐਸ. ਨਗਰ, ਮੋਹਾਲੀ

Published 31 December 2025

Department
Local Government
Type
Extra Ordinary
Notification no.
ਨੰਬਰ: 04/17/ਹਲਕਾਬੰਦੀ(ਸ—1)/ਮਚਸ਼/2025/303
Gazetteid
CHD/0092/2024-2026
Identifier
in.gazette.punjabdsa.2025-12-31.89869
Languages
English, Punjabi

click here for IIIF manifest

PUNJAB GOVT. GAZ. (EXTRA), DECEMBER 31, 2025 (PAUSA 10, 1947 SAKA) 10195

EXTRAORDINARY

Published by Authority

CHANDIGARH, WEDNESDAY, DECEMBER 31, 2025 (PAUSA 10, 1947 SAKA)

ਪੰਜਾਬ ਸਰਕਾਰ

ਸਥਾਨਕ ਸਰਕਾਰ ਵਿਭਾਗ ਪੰਜਾਬ, ਚੰਡੀਗੜ੍ਹ

(ਮਿਉਂਸਪਲ ਚੋਣਾਂ ਸ਼ਾਖਾ)

ਅਧਿਸੂਚਨਾ

ਮਿਤੀ 31 ਦਸੰਬਰ, 2025

ਨੰਬਰ: 04/17/ਹਲਕਾਬੰਦੀ(ਸ-1)/ਮਚਸ਼/2025/303.-ਅਧਿਸੂਚਨਾਨੰਯ 04/17/ਹਲਕਾਬੰਦੀ(ਸ-1)/ਮਚਸ਼/2025/180 ਮਿਤੀ 04-12-2025 ਦੀ ਨਿਰੰਤਰਤਾ ਵਿੱਚ ਪੰਜਾਬ ਮਿਉਂਸਪਲ ਐਕਟ, 1911 (ਪੰਜਾਬ ਐਕਟ 3 ਆਫ 1911) ਦੀ ਧਾਰਾ 240 (1)(ਬੀ) ਅਤੇ ਡਿਲੀਮੀਟੇਸ਼ਨ ਆਫ ਵਾਰਡਜ ਆਫ ਮਿਉਂਸਪੈਲਟੀਜ ਰੂਲਜ, 1972 ਦੇ ਰੂਲ 9 ਅਧੀਨ ਅਤੇ ਇਸ ਸਬੰਧ ਵਿਚ ਦੂਸਰੇ ਸਮੂਹ ਅਖਤਿਆਰਾਂ ਦੀ ਵਰਤੋਂ ਕਰਦੇ ਹੋਏ ਪੰਜਾਬ ਦੇ ਰਾਜਪਾਲ ਪ੍ਰਸੰਨਤਾ ਪੂਰਵਕ ਨਗਰ ਕੌਂਸਲ,ਕੁਰਾਲੀ ਨੂੰ ਵਾਰਡਾਂ ਵਿੱਚ ਵੰਡਣ ਅਤੇ ਅਜਿਹੇ ਹਰ ਇਕ ਵਾਰਡ ਵਿਚੋਂ ਚੁਣੇ ਜਾਣ ਲਈ ਨੁਮਾਇੰਦਿਆਂ ਦੀ ਗਿਣਤੀ ਨਿਸਚਿਤ ਕਰਨ ਲਈ ਹੇਠ ਲਿਖੇ ਨਿਯਮ ਬਣਾਉਂਦੇ ਹਨ:-

ਨਿਯਮ

ਨਗਰ ਕੌਂਸਲ, ਕੁਰਾਲੀ ਜਿਲ੍ਹਾ ਐਸ.ਏ.ਐਸ. ਨਗਰ, ਮੋਹਾਲੀ ਦੇ ਨਗਰ ਪਾਲਾ ਦੀ ਚੋਣ ਦੇ ਮਕਸਦ ਲਈ ਨਗਰ ਕੌਂਸਲ, ਕੁਰਾਲੀ ਨੂੰ 17 ਵਾਰਡਾਂ ਵਿਚ ਵੰਡਿਆ ਜਾਵੇਗਾ ਜਿਨ੍ਹਾਂ ਪਿੱਛੇ 11 ਵਾਰਡ, ਜਿਨ੍ਹਾਂ ਦੇ ਪਿੱਛੇ ਬਰੈਕਟਾਂ ਅਤੇ ਸਬਦਾਂ ਵਿਚ:-

1. ਅਨੁਸੂਚਿਤ ਜਾਤੀਆ ਦੇ ਮੈਂਬਰਾ ਲਈ ਰਾਖਵਾਂ:

2. ਇਸਤਰੀ ਮੈਂਬਰਾਂ ਲਈ ਰਾਖਵਾਂ:

3. ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾ ਲਈ ਰਾਖਵਾਂ ਅਤੇ

4. ਪੱਛੜੀ ਸ੍ਰੇਣੀਆਂ ਦੇ ਮੈਂਬਰਾ ਲਈ ਰਾਖਵਾ,

ਲਿਖਿਆ ਹੋਵੇਗਾ ਕਿ ਊਹ ਵਾਰਡ ਉਨ੍ਹਾਂ ਕੈਟਾਗਰੀਆਂ ਨਾਲ ਸਬੰਧਤ ਮੈਂਬਰਾਂ ਲਈ ਰਾਖਵੇ ਹੋਣਗੇ। ਵਾਰਡਾਂ ਦੀਆਂ ਹੱਦਾਂ ਦਾ ਵਰਨਣ ਨਾਲ ਲਗਾਈ ਅਨੁਸੂਚੀ ਵਿਚ ਕੀਤਾ ਜਾਂਦਾ ਹੈ।

ਨਗਰ ਕੌਂਸਲ, ਕੁਰਾਲੀ ਜਿਲ੍ਹਾ ਐਸ.ਏ.ਐਸ.ਨਗਰ, ਮੋਹਾਲੀ ਦੇ ਵਾਰਡਾਂ ਦੀਆਂ ਹੱਦਾਂ ਦਾ ਵਰਣਨ ਦੱਸਦੀ ਅਨੁਸੂਚੀ ਵਾਰਡ ਨੰਬਰ: 1 (ਇਸਤਰੀ ਮੈਂਬਰਾਂ ਲਈ ਰਾਖਵਾਂ)ਰੂਪਨਗਰ ਰੋਡ ਅਤੇ ਨਗਰ ਕੌਂਸਲ ਦੀ ਉੱਤਰੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ (ਸਿਸ਼ਵਾ ਨਦੀ, ਅਦਰੇੜਾ ਰੋਡ, ਰੇਲਵੇ ਲਾਈਨ, ਰਤਨਗੜ੍ਹ ਰੋਡ ਅਤੇ ਨਿਹੋਲਕਾ ਰੋਡ ਨੂੰ ਪਾਰ ਕਰਕੇ) ਦੇ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੂਰਬੀ ਹੱਦ

( 10195 )10196 PUNJAB GOVT. GAZ. (EXTRA), DECEMBER 31, 2025 (PAUSA 10, 1947 SAKA) ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਸਿਸਵਾ ਨਦੀ ਤੀਕ, ਫਿਰ ਉਕਤ ਨਦੀ ਨਾਲ ਚੱਲਦੇ ਹੋਏ ਸਾਹਮਣੇ ਨਿਹੋਲਕਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਿਸਵਾ ਨਦੀ ਤੀਕ, ਫਿਰ ਉਕਤ ਨਦੀ ਨਾਲ ਚੱਲਦੇ ਹੋਏ ਗਲੀ ਮੰਦਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਾਡਲ ਟਾਉਨ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸ਼ਿਵ ਮੰਦਰ ਵਾਲੀ ਤੀਕ, ਫਿਰ ਗਲੀ ਨਾਲ ਚੱਲਦੇ ਹੋਏ ਗ~ੁਗਾ ਮਾੜੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਡਾਕਟਰ ਜੱਗੀ ਕੰਗ ਤੀਕ,ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗੁੱਗਾ ਮਾੜੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨੈਸ਼ਨਲ ਹਾਈਵੇ ਤੀਕ, ਫਿਰ ਉਕਤ ਨੈਸ਼ਨਲ ਹਾਈਵੇ ਦੇ ਨਾਲ ਚੱਲਦੇ ਹੋਏ ਗਲੀ ਧਰਮ ਕੰਡਾ ਕਲੋਨੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪੰਡਤ ਖੁਸ਼ੀ ਰਾਮ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨੈਸ਼ਨਲ ਹਾਈਵੇ ਤੀਕ, ਫਿਰ ਉਕਤ ਨੈਸ਼ਨਲ ਹਾਈਵੇ ਦੇ ਨਾਲ ਚੱਲਦੇ ਹੋਏ ਗਲੀ ਜਲ ਘਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੁਹੱਲਾ ਮੁਸਲਿਮ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨੈਸ਼ਨਲ ਹਾਈਵੇ ਤੀਕ, ਫਿਰ ਉਕਤ ਨੈਸ਼ਨਲ ਹਾਈਵੇ ਦੇ ਨਾਲ ਚੱਲਦੇ ਹੋਏ ਅਤੇ ਰੇਲਵੇ ਲਾਈਨ ਨੂੰ ਪਾਰ ਕਰਦੇ ਹੋਏ ਰੂਪਨਗਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਉੱਤਰੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚੱਲਦੇ ਹੋਏ (ਸਿਸ਼ਵਾ ਨਦੀ, ਅਦਰੇੜਾ ਰੋਡ, ਰੇਲਵੇ ਲਾਈਨ, ਰਤਨਗੜ੍ਹ ਰੋਡ ਅਤੇ ਨਿਹੋਲਕਾ ਰੋਡ ਨੂੰ ਪਾਰ ਕਰਕੇ) ਨਗਰ ਕੌਂਸਲ ਦੀ ਪੂਰਬੀ ਹੱਦ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 2

ਰੇਲਵੇ ਲਾਈਨ ਅਤੇ ਨੈਸ਼ਨਲ ਹਾਈਵੇ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨੈਸ਼ਨਲ ਹਾਈਵੇ ਦੇ ਨਾਲ ਚੱਲਦੇ ਹੋਏ ਸਾਹਮਣੇ ਗਲੀ ਮੁਹੱਲਾ ਮੁਸਲਿਮ ਤੀਕ,ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜਲ ਘਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਨੈਸ਼ਨਲ ਹਾਈਵੇ ਤੀਕ, ਫਿਰ ਉਕਤ ਨੈਸ਼ਨਲ ਹਾਈਵੇ ਦੇ ਨਾਲ ਚੱਲਦੇ ਹੋਏ ਸਾਹਮਣੇ ਗਲੀ ਪੰਡਤ ਖੁਸ਼ੀ ਰਾਮ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਧਰਮ ਕੰਡਾ ਕਲੋਨੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਨੈਸ਼ਨਲ ਹਾਈਵੇ ਤੀਕ, ਫਿਰ ਉਕਤ ਨੈਸ਼ਨਲ ਹਾਈਵੇ ਦੇ ਨਾਲ ਚੱਲਦੇ ਹੋਏ ਗਲੀ ਮੰਦਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਰਕਾਰੀ ਪ੍ਰਾਇਮਰੀ ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਧਰਮਸ਼ਾਲਾ ਵਾਲੀ ਤੀਕ, ਫਿਰ ਉਕਤ ਗਲੀ ਦੇ ਨਾਲ ਚੱਲਦੇ ਹੋਏ ਗਲੀ ਸਦੀਕ ਹੱਡੀਆ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਰਕਾਰੀ ਡਿੱਪੂ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਆਰ.ਕੇ. ਸਟੇਸ਼ਨਰੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਦਫਤਰ ਮਾਰਕੀਟ ਕਮੇਟੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ, ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਨੈਸ਼ਨਲ ਹਾਈਵੇ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 3 (ਇਸਤਰੀ ਮੈਂਬਰਾਂ ਲਈ ਰਾਖਵਾਂ)

ਗਲੀ ਧਰਮਸ਼ਾਲਾ ਅਤੇ ਗਲੀ ਮੰਦਰ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਮੰਦਰ ਵਾਲੀ ਦੇ ਨਾਲ ਚੱਲਦੇ ਹੋਏ ਗਲੀ ਹਕੀਮਾਂ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਅਤੇ ਗਲੀ ਪਵਨ ਕੁਮਾਰ ਨੂੰ ਪਾਰ ਕਰਦੇ ਹੋਏ ਗਲੀ ਗੋਗਨਾ ਜਵੈਲਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਵਾਲੀਆ ਨਿਵਾਸ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ U.ਪੀ. ਗਾਰਮੈਂਟਸ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਾਤੂ ਰਾਮ ਸਵੀਟਸ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੋਗਨਾ ਜਵੈਲਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਗਾਈਤਰੀ ਕਲੀਨੀਕ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਸਰਕਾਰੀ ਪ੍ਰਾਇਮਰੀ ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੋਹਨ ਲਾਲ ਵਰਮਾਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਸਰਕਾਰੀ ਡਿੱਪੂ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਸਦੀਕ ਹੱਡੀਆਂ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਧਰਮਸ਼ਾਲਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੰਦਰ ਵਾਲੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 4

ਨੈਸ਼ਨਲ ਹਾਈਵੇ ਅਤੇ ਗਲੀ ਸਿਵਲ ਹਸਪਤਾਲ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਸਿਵਲ ਹਸਪਤਾਲ ਦੇ ਨਾਲ ਚੱਲਦੇ ਹੋਏ ਗਲੀ ਦੁਸਿਹਰਾ ਗਰਾਊਂਡ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗਲੀ ਗੋਲਡੀ ਜਵੈਲਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਵਰਮਾ ਮੁੁਬਾਇਲ ਵਾਲੀ ਤੀਕ,ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ U.ਪੀ. PUNJAB GOVT. GAZ. (EXTRA), DECEMBER 31, 2025 (PAUSA 10, 1947 SAKA) 10197

ਗਾਰਮੈਂਟਸ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਵਾਲੀਆ ਨਿਵਾਸ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੋਗਨਾ ਜਵੈਲਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪਵਨ ਕੁਮਾਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਹਕੀਮਾਂ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੰਦਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਰਕਾਰੀ ਪ੍ਰਾਇਮਰੀ ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੰਦਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨੈਸ਼ਨਲ ਹਾਈਵੇ ਤੀਕ, ਫਿਰ ਉਕਤ ਨੈਸ਼ਨਲ ਹਾਈਵੇ ਦੇ ਨਾਲ ਚੱਲਦੇ ਹੋਏ ਮੋਰਿੰਡਾ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 5 (ਇਸਤਰੀ ਮੈਂਬਰਾਂ ਲਈ ਰਾਖਵਾਂ)

ਗਲੀ ਮੰਦਰ ਵਾਲੀ ਅਤੇ ਸਿਸਵਾ ਨਦੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਸਿਸ਼ਵਾ ਨਦੀ ਦੇ ਨਾਲ ਚੱਲਦੇ ਹੋਏ ਲਿੰਕ ਗਲੀ ਸਿਸਵਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸਿਸਵਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਏ.ਡੀ. ਸ਼ਰਮਾ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕਰਮਜੀਤ ਸਿੰਘ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪ੍ਰੀਤਮ ਪਾਲ ਤੀਕ,ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਿਸਵਾ ਰੋਡ ਤੀਕ,ਫਿਰ ਉਕਤ ਰੋਡ ਨਾਲ ਚਲਦੇ ਹੋਏ ਨੈਸ਼ਨਲ ਹਾਈਵੇ ਤੀਕ; ਫਿਰ ਉਕਤ ਹਾਈਵੇ ਨਾਲ ਚਲਦੇ ਹੋਏ ਗੁੱਗਾ ਮਾੜੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਗਲੀ ਡਾਕਟਰ ਜੱਗੀ ਕੰਗ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਗੁੱਗਾ ਮਾੜੀ ਰੋਡ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗੁੱਗਾ ਮਾੜੀ ਰੋਡ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸ਼ਿਵ ਮੰਦਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਾਡਲ ਟਾਉਨ ਤੀਕ,ਫਿਰ ਉਕਤ ਗਲੀ ਨਾਲ ਚੱਲਦੇਹੋਏਗਲੀ ਬਾਰਾਂ ਮੰਦਰ ਵਾਲੀਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਿਸਵਾ ਨਦੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 6 (ਪੱਛੜੀਆਂ ਸ੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂ)

ਨੈਸ਼ਨਲ ਹਾਈਵੇ ਅਤੇ ਸਿਸਵਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਸਿਸਵਾ ਰੋਡ ਦੇ ਨਾਲ ਚੱਲਦੇ ਹੋਏ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਗਲੀ ਸਾਂਈ ਮੰਦਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪਾਲ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਮੇਨ ਗਲੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਹਰ ਰਾਏਸਕੂਲ ਤੀਕ,ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਰਕਾਰੀ ਪ੍ਰਾਇਮਰੀ ਸਕੂਲ ਤੀਕ,ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨੈਸ਼ਨਲ ਹਾਈਵੇ ਤੀਕ, ਫਿਰ ਉਕਤ ਨੈਸ਼ਨਲ ਹਾਈਵੇ ਦੇ ਨਾਲ ਚੱਲਦੇ ਹੋਏ ਸਿਸਵਾ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 7 (ਇਸਤਰੀ ਮੈਂਬਰਾਂ ਲਈ ਰਾਖਵਾਂ)

ਨੈਸ਼ਨਲ ਹਾਈਵੇ ਅਤੇ ਗਲੀ ਸਰਕਾਰੀ ਪ੍ਰਾਇਮਰੀ ਸਕੂਲ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਸਰਕਾਰੀ ਪ੍ਰਾਇਮਰੀ ਸਕੂਲ ਦੇ ਨਾਲ ਚੱਲਦੇ ਹੋਏ ਸਾਹਮਣੇ ਗਲੀ ਗੁਰਦਿਆਲ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਾਜੀਵ ਕੁੁਮਾਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਦਸ਼ਮੇਸ਼ ਕਲੌਨੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਗਲੀ ਬਿਮਲ ਸ਼ਰਮਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸ਼ਮਸ਼ਾਨ ਘਾਟ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਧਰਮਸ਼ਾਲਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪਿੰਡ ਚਨਾਲੋਂ ਦੀ ਫਿਰਨੀ ਤੀਕ, ਫਿਰ ਉਕਤ ਫਿਰਨੀ ਨਾਲ ਚੱਲਦੇ ਹੋਏ ਝਿੰਗੜਾਂ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨੈਸ਼ਨਲ ਹਾਈਵੇ ਪਾਰ ਕਰਕੇ ਗਲੀ ਨਕਲੀ ਅੰਗਾ ਦੀ ਫੈਕਟਰੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਨੈਸ਼ਨਲ ਹਾਈਵੇ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਨੈਸ਼ਨਲ ਤੀਕ, ਫਿਰ ਉਕਤ ਨੈਸ਼ਨਲ ਹਾਈਵੇ ਦੇ ਨਾਲ ਚੱਲਦੇ ਹੋਏ ਸਾਹਮਣੇ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮੇਨ ਗਲੀ ਨਕਲੀ ਅੰਗਾ ਦੀ ਫੈਕਟਰੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨੈਸ਼ਨਲ ਹਾਈਵੇ ਤੀਕ,ਫਿਰ ਉਕਤ ਹਾਈਵੇ ਨਾਲ ਚੱਲਦੇ ਹੋਏ ਗਲੀ ਸਰਕਾਰੀ ਪ੍ਰਾਇਮਰੀ ਸਕੂਲ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 8

ਸਿਸਵਾ ਰੋਡ ਅਤੇ ਗਲੀ ਪ੍ਰੀਤਮ ਪਾਲ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਪ੍ਰੀਤਮ ਪਾਲ ਦੇ ਨਾਲ ਚੱਲਦੇ ਹੋਏ ਗਲੀ ਕਰਮਜੀਤ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਏ.ਡੀ. ਸ਼ਰਮਾ ਤੀਕ, ਫਿਰ ਉਕਤ ਗਲੀ ਨਾਲ 10198 PUNJAB GOVT. GAZ. (EXTRA), DECEMBER 31, 2025 (PAUSA 10, 1947 SAKA) ਚੱਲਦੇ ਹੋਏਲਿੰਕ ਗਲੀਸਿਸਵਾ ਰੋਡ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਿਸਵਾ ਨਦੀ ਤੀਕ, ਫਿਰ ਉਕਤ ਸਿਸਵਾ ਨਦੀ

ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੂਰਬੀ ਹੱਦ (ਸਿਸਵਾ ਰੋਡ, ਝਿੱਗੜਾਂ ਰੋਡ ਅਤੇ ਨੱਗਲ ਸਿੰਘਾਂ ਰੋਡ ਨੂੰ ਪਾਰ ਕਰਦੇ ਹੋਏ) ਪੂਰਬੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਨੈਸ਼ਨਲ ਹਾਈਵੇ ਤੀਕ, ਫਿਰ ਉਕਤ ਨੈਸ਼ਨਲ ਹਾਈਵੇ ਦੇ ਨਾਲ ਚੱਲਦੇ ਹੋਏ ਝਿੰਗੜਾਂ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਪਿੰਡ ਚਨਾਲੋਂ ਦੀ ਫਿਰਨੀ ਤੀਕ, ਫਿਰ ਉਕਤ ਫਿਰਨੀ ਦੇ ਨਾਲ ਚੱਲਦੇ ਹੋਏ ਸਾਹਮਣੇ ਗਲੀ ਧਰਮਸ਼ਾਲਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸ਼ਮਸ਼ਾਨ ਘਾਟ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਗਲੀ ਬਿਮਲ ਸ਼ਰਮਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਦਸ਼ਮੇਸ਼ ਕਲੌਨੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਾਜੀਵ ਕੁੁਮਾਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰਦਿਆਲ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰੂਹਰ ਰਾਏ ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮੇਨ ਗਲੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਨੂੰ ਪਾਰ ਕਰਦੇ ਹੋਏ ਲਿੰਕ ਗਲੀ ਨਾਲ ਚੱਲਦੇ ਹੋਏ ਗਲੀ ਪਾਲ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਸਾਈਂ ਮੰਦਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਿਸਵਾ ਰੋਡ ਤੀਕ, ਫਿਰ ਉਕਤ ਰੋਡ ਦੇ ਨਾਲ ਚੱਲਦੇ ਹੋਏ ਗਲੀ ਪ੍ਰੀਤਮ ਪਾਲ ਵਾਲੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 9 (ਇਸਤਰੀ ਮੈਂਬਰਾਂ ਲਈ ਰਾਖਵਾਂ)

ਸਿੰਘਪੁਰਾ ਰੋਡ ਅਤੇ ਨੈਸ਼ਨਲ ਹਾਈਵੇ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨੈਸ਼ਨਲ ਹਾਈਵੇ ਦੇ ਨਾਲ ਚੱਲਦੇ ਹੋਏ ਖਰੜ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ (ਬਰੋਲੀ ਰੋਡ, ਕਾਲੇਵਾਲ ਰੋਡ ਅਤੇ ਐਨ.ਐਚ. 205 ਨੂੰ ਪਾਰ ਕਰਦੇ ਹੋਏ) ਗਲੀ ਪਾਰਕ ਇੰਡਸਟਰੀਅਲ ਫੋਕਲ ਪੁਆਇੰਟ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਗਲੀ ਸਿੰਘਪੁਰਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨੈਸ਼ਨਲ ਹਾਈਵੇ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 10

ਗਲੀ ਕਰਨਲ ਦਿਦਾਰ ਸਿੰਘ ਅਤੇ ਨੈਸ਼ਨਲ ਹਾਈਵੇ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨੈਸ਼ਨਲ ਹਾਈਵੇ ਦੇ ਨਾਲ ਚੱਲਦੇ ਹੋਏ ਮੇਨ ਗਲੀ ਨਕਲੀ ਅੰਗਾਂ ਦੀ ਫੈਕਟਰੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਲਿੰਕ ਗਲੀ ਨੈਸ਼ਨਲ ਹਾਈਵੇ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਨੈਸ਼ਨਲ ਹਾਈਵੇ ਤੀਕ; ਫਿਰ ਉਕਤ ਹਾਈਵੇ ਨਾਲ ਚਲਦੇ ਹੋਏ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਨਕਲੀ ਅੰਗਾਂ ਵਾਲੀ ਫੈਕਟਰੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਨੈਸ਼ਨਲ ਹਾਈਵੇ ਤੀਕ; ਫਿਰ ਉਕਤ ਹਾਈਵੇ ਨਾਲ ਚਲਦੇ ਹੋਏ ਸਿੰਘਪੁਰਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਪਾਰਕ ਇੰਡਸਟਰੀਅਲ ਫੋਕਲ ਪੁਆਇੰਟ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਦੱਖਣੀ-ਪੱਛਮੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਸਿੰਘਪੁਰਾ ਰੋਡ (ਪੁਲਿਸ ਥਾਣਾ ਸਦਰ) ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਪ੍ਰਵੀਨ ਚਾਵਲਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਟਿਵਾਣਾ ਡੇਅਰੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਪਰਮਜੀਤ ਕੌਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਗੁਰਮੇਲ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਲਾਭ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਬਲਕਾਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਾਨਵ ਕੇਂਦਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੋਹਨ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਘੁਵੀਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਵੀਕਾਂਤ ਸ਼ਰਮਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕਰਨਲ ਦਿਦਾਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨੈਸ਼ਨਲ ਹਾਈਵੇ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 11 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀਆਂ ਮੈਂਬਰਾਂ ਲਈ ਰਾਖਵਾਂ)

ਮੋਰਿੰਡਾ ਰੋਡ ਅਤੇ ਗਲੀ ਸਟਰਿੰਗ ਸਟੋਰ (ਬੈਂਕ ਕਲੋਨੀ) ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਸਟਰਿੰਗ ਸਟੋਰ (ਬੈਂਕ ਕਲੋਨੀ) ਵਾਲੀ ਦੇ ਨਾਲ ਚੱਲਦੇ ਹੋਏ ਸਾਹਮਣੇ ਗਲੀ ਮਾਸਟਰ ਜਰਨੈਨ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲਚੱਲਦੇ ਹੋਏ ਗਲੀ ਸਟੇਸ਼ਨ ਮਾਸਟਰ ਮਨੋਜ਼ ਕੁਮਾਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਲਾਲਾ ਵਾਲਾ ਪੀਰ ਸਮਾਧ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰਜੀਤ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਵਜ਼ੀਰ ਚੰਦ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪਲਵਿੰਦਰ ਕੌਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਂਲਦੇ ਹੋਏ PUNJAB GOVT. GAZ. (EXTRA), DECEMBER 31, 2025 (PAUSA 10, 1947 SAKA) 10199 ਗਲੀ ਸਵਰਨ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਤਰਸੇਮ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੋਦਾਮ ਭਾਟੀਆ ਮਨਿਆਰੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਹਰਿੰਦਰਪਾਲ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਤਰਸੇਮ ਲਾਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਇੰਦਰਾ ਮੋਟਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਮੋਰਿਡਾ ਰੋਡ ਨੂੰ ਪਾਰ ਕਰਦੇ ਹੋਏ ਗਲੀ ਬਲਜਿੰਦਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਨੀਰਜ ਸ਼ਰਮਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਕਰਨਲ ਮਨਦੀਪ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਪੈਂਟਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਵਿਤਾ ਰਾਣੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸ਼ਾਪ ਰਵਿੰਦਰ ਬਿੱਲਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੁਰਮੁਖ ਸਿੰਘ ਬੈਲਡਿੰਗ ਸਟੋਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਦਰ ਥਾਣਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਗਲੀ ਪ੍ਰੋ: ਮੇਹਰ ਐਨ.ਆਰ.ਆਈ. ਕਲੋਨੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕਮਲਪ੍ਰੀਤ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏੇ ਗਲੀ ਚਰਨਜਤੀ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਾਜਕੁਮਾਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਟਿਵਾਣਾ ਡੇਅਰੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਪ੍ਰਵੀਨ ਚਾਵਲਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਿੰਘਪੁਰਾ ਰੋਡ (ਸਦਰ ਥਾਣਾ) ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਮੋਰਿੰਡਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮਹਿਕ ਰੈਸਟੋਰੈਂਟ ਤੋਂ ਸਾਹਮਣੇ ਗਲੀ ਸਟਰਿੰਗ ਸਟੋਰ (ਬੈਂਕ ਕਲੋਨੀ) ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 12 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)

ਮੋਰਿੰਡਾ ਰੋਡ ਅਤੇ ਗਲੀ ਇੰਦਰਾ ਮੋਟਰ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਇੰਦਰਾ ਮੋਟਰ ਦੇ ਨਾਲ ਚੱਲਦੇ ਹੋਏ ਗਲੀ ਮਨਦੀਪ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨਛੱਤਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕਰਨੈਲ ਕੌਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨਾਹਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਡਾਕਟਰ ਬਲਵੀਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਅਸ਼ੋਕ ਕੁਮਾਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਕੋਪਰੇਟਿਵ ਬੈਂਕ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਮੋਰਿੰਡਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨੈਸ਼ਨਲ ਹਾਈਵੇ ਤੀਕ, ਫਿਰ ਉਕਤ ਨੈਸ਼ਨਲ ਹਾਈਵੇ ਨਾਲ ਚੱਲਦੇ ਹੋਏ ਗਲੀ ਕਰਨਲ ਦਿਦਾਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਮਹਿੰਦਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਹਰੀਸ਼ ਕੁਮਾਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੋਹਨ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਮਾਨਵ ਕੇਂਦਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਲਕਾਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਲਾਭ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰਮੇਲ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪਰਮਜੀਤ ਕੌਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਟਿਵਾਣਾ ਡੇਅਰੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਫੌਜੀ ਬਲਵੀਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕਰਨੈਲ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕਮਲਪ੍ਰੀਤ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏੇਸਦਰ ਥਾਣਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਗਲੀ ਸਤਨਾਮ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਜਿੰਦਰ ਪਾਲ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਵਿਤਾ ਰਾਣੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏੇ ਸਾਹਮਣੇ ਗਲੀ ਬਚਪਨ ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏੇ ਸਾਹਮਣੇ ਗਲੀ ਗੁਰਿੰਦਰ ਆਰਕੀਟੈਕਟ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏੇ ਸਾਹਮਣੇ ਗਲੀ ਰਿੰਕੂ ਕੁਮਾਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏੇ ਸਾਹਮਣੇ ਗਲੀ ਮਹਿੰਦਰ ਚੌਧਰੀ ਵਾਲੀਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏੇ ਸਾਹਮਣੇ ਗਲੀ ਰਮਾ ਰਾਣੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏੇ ਸਾਹਮਣੇ ਗਲੀ ਐਚ.ਪੀ. ਗੈਸ ਏਜੰਸੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਲਜਿੰਦਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮੋਰਿਡਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਗਲੀ ਇੰਦਰਾ ਮੋਟਰ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

10200 PUNJAB GOVT. GAZ. (EXTRA), DECEMBER 31, 2025 (PAUSA 10, 1947 SAKA)

ਵਾਰਡ ਨੰਬਰ: 13 (ਇਸਤਰੀ ਮੈਂਬਰਾਂ ਲਈ ਰਾਖਵਾਂ)

ਨੈਸ਼ਨਲ ਹਾਈਵੇ ਅਤੇ ਮੋਰਿੰਡਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਮੋਰਿੰਡਾ ਰੋਡ ਦੇ ਨਾਲ ਚੱਲਦੇ ਹੋਏ ਗਲੀ ਕਾUਪਰੇਟਿਵ ਬੈਕ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏੇ ਗਲੀਸਾਬਕਾ ਪ੍ਰਧਾਨ ਲਖਮੀਰ ਸਿੰਘ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨਾਹਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਤਰਸੇਮ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਵਰਨ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਅਮਿੱਤ ਜੈਨ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਾਂਤੀ ਨਿਵਾਸ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਲਵਿੰਦਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਅਮਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰੂਦਆਰਾ ਸਾਹਿਬ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਮੇਹਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੋਢੀ ਬਾਬਾ ਮੰਦਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੂਲ ਰਾਜ ਜ਼ੋਗੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਧਰਮਸ਼ਾਲਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਵਰਮਾ ਮੋਬਾਇਲ ਵਾਲੀ ਤੀਕ,ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗਲੀ ਗੋਲਡੀ ਜਵੈਲਰ ਵਾਲੀ ਤੀਕ,ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਦੁਸਹਿਰਾ ਗਰਾਊਂਡ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਿਵਲ ਹਸਪਤਾਲਤੀਕ,ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨੈਸ਼ਨਲ ਹਾਈਵੇ ਤੀਕ, ਫਿਰ ਉਕਤ ਹਾਈਵੇਨਾਲ ਚੱਲਦੇ ਹੋਏ ਮੋਰਿੰਡਾ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 14

ਗਲੀ ਰੇਲਵੇ ਕਲੋਨੀ ਰੋਡ ਅਤੇ ਦਫਤਰ ਮਾਰਕੀਟ ਕਮੇਟੀ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਦਫਤਰ ਮਾਰਕੀਟ ਕਮੇਟੀ ਰੋਡ ਦੇ ਨਾਲ ਚੱਲਦੇ ਹੋਏ ਗਲੀ ਆਰ.ਕੇ. ਸਟੇਸ਼ਨਰੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀਮੋਹਨ ਲਾਲ ਵਰਮਾਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਸਰਕਾਰੀ ਪ੍ਰਾਇਮਰੀ ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਾਈਤਰੀ ਕਲੀਨੀਕ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਮਾਤੂ ਰਾਮ ਸਵੀਟਸ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਵਰਮਾ ਮੋਬਾਇਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਧਰਮਸ਼ਾਲਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਮੂਲ ਰਾਜ ਜ਼ੋਗੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੋਢੀ ਬਾਬਾ ਮੰਦਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੇਹਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰੂਦੁਆਰਾ ਸਾਹਿਬ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸ਼ਨੀਦੇਵ ਮੰਦਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗੋਹਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਗਲੀ ਡੀ.ਏ.ਵੀ ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਆਨੰਦਪੁਰੀ ਆਸ਼ਰਮ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰੇਲਵੇ ਕਲੋਨੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਦਫਤਰ ਮਾਰਕੀਟ ਕਮੇਟੀ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 15 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)

ਗੋਹਰ ਰੋਡ ਅਤੇ ਗਲੀ ਸ਼ਨੀ ਦੇਵ ਮੰਦਰ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਸ਼ਨੀ ਦੇਵ ਮੰਦਰ ਵਾਲੀ ਦੇ ਨਾਲ ਚੱਲਦੇ ਹੋਏ ਗਲੀ ਗੁਰੂਦੁਆਰਾ ਸਾਹਿਬ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਅਮਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਬਲਵਿੰਦਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਾਂਤੀ ਨਿਵਾਸ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਅਮਿੱਤ ਜੈਨ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪਲਵਿੰਦਰ ਕੌਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਡਾਕਟਰ ਮੈਡਮ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰੁਲਦਾ ਸਿੰਘ ਪਟਵਾਰੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੁਰਜੀਤ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਲਾਲਾ ਵਾਲਾ ਪੀਰ ਸਮਾਧ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਾਜੇਸ਼ ਰਾਠੌਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਹਰੀਸ਼ ਕੁਮਾਰ ਪੀ.ਐਨ.ਬੀ. ਬੈਂਕ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਟਰਿੰਗ ਸਟੋਰ (ਬੈਂਕ ਕਲੋਨੀ) ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮੋਰਿੰਡਾ ਰੋਡ ਤੀਕ, ਫਿਰ PUNJAB GOVT. GAZ. (EXTRA), DECEMBER 31, 2025 (PAUSA 10, 1947 SAKA) 10201 ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਮੋਰਿੰਡਾ ਰੇਲਵੇ ਲਾਈਨ ਤੀਕ, ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਅੰਡਰ ਬਰਿੱਜ ਤੋਂ ਗੋਹਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸ਼ਨੀ ਦੇਵ ਮੰਦਰ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 16 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)

ਰੇਲਵੇ ਲਾਈਨ ਅਤੇ ਰੇਲਵੇ ਕਲੋਨੀ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਰੇਲਵੇ ਕਲੋਨੀ ਰੋਡ ਦੇ ਨਾਲ ਚੱਲਦੇ ਹੋਏ ਸਾਹਮਣੇ ਗਲੀ ਆਨੰਦਪੁਰੀ ਆਸ਼ਰਮ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਡੀ.ਏ.ਵੀ. ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗੋਹਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮੋਰਿਡਾ ਰੇਲਵੇ ਲਾਈਨ ਤੀਕ, ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ (ਬਡਾਲੀ ਰੋਡ ਨੂੰ ਪਾਰ ਕਰਕੇ) ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਪਪਰਾਲੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ Uਲਡ ਸੈਲਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ Uਪਨ ਲੈਂਡ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਧੀਮਾਨ ਫੈਕਟਰੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ Uਪਨ ਲੈਂਡ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕੇਹਰ ਸਿੰਘ ਲੈਂਡ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਮਸ਼ਾਨ ਘਾਟ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਨੱਥੂ ਰਾਮ ਸੈਲਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰਾਮ ਲਾਲ ਦੇ ਘਰ ਤੋਂ ਸਾਹਮਣੇ ਗਲੀ ਸੂਰਜਾ ਸਰਪੰਚ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਅਸੌ਼ਕਾ ਟਰੇਡਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਅਮਰ ਚੰਦ ਐਂਡ ਸੰਨਜ (ਡੇ ਰਾ ਬਾਬਾ ਗੁਸਾਈਆਂ ਵਾਲਾ) ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਅਤੇ ਰੇਲਵੇ ਲਾਈਨ ਨੂੰ ਪਾਰ ਕਰਦੇ ਹੋਏ ਰੇਲਵੇ ਕਲੋਨੀ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 17

ਰੇਲਵੇ ਲਾਈਨ ਅਤੇ ਗਲੀ ਅਮਰ ਚੰਦ ਐਂਡ ਸੰਨਜ (ਡੇਰਾ ਬਾਬਾ ਗੁਸਾਈਆਂ ਵਾਲਾ) ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਅਮਰ ਚੰਦ ਐਂਡ ਸੰਨਜ਼ ਦੇ ਨਾਲ ਚੱਲਦੇ ਹੋਏ ਗਲੀ ਅਸ਼ੌਕਾ ਟਰੈਡਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕੁਲਦੀਪ ਸਿੰਘ ਚੌਧਰੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੱਥੂ ਰਾਮ ਸੈਲਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਮਸ਼ਾਨ ਘਾਟ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਰਾਜ ਕ੍ਰਿਸ਼ਨ ਚੌਧਰੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਆਈ.ਪੀ.ਐਸ. ਰੋਡ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਵਿਰਸਾ ਢਾਬਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪਪਰਾਲੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਉੱਤਰੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਰੂਪਨਗਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰੇ ਲਵੇ ਲਾਈਨ ਤੀਕ, ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਗਲੀ ਅਮਰ ਚੰਦ ਐਂਡ ਸੰਨਜ਼ (ਡੇਰਾ ਬਾਬਾ ਗੁਸਾਈਆਂ ਵਾਲਾ) ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਸਹੀ/-

ਮਨਜੀਤ ਸਿੰਘ ਬਰਾੜ,ਆਈ.ਏ.ਐਸ,

ਸਕੱਤਰ, ਪੰਜਾਬ ਸਰਕਾਰ

ਮਿਤੀ 30 ਦਸੰਬਰ, 2025

ਸਥਾਨਕ ਸਰਕਾਰ ਵਿਭਾਗ

3598/12-2025/Pb. Govt. Press, S.A.S. Nagar

Cite this issue. Punjab Gazette, Government of Punjab, 31 December 2025. Indian Gazettes, https://egazette.servantsofknowledge.in/details/in.gazette.punjabdsa.2025-12-31.89869/. Archive identifier in.gazette.punjabdsa.2025-12-31.89869.